ਤਾਜਾ ਖ਼ਬਰਾਂ


ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  0 minutes ago
ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
‘ਮੋਦੀ ਸਰਨੇਮ ਮਾਮਲਾ’: ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ
. . .  1 minute ago
ਸੂਰਤ, 23 ਮਾਰਚ- ਸੂਰਤ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ...
ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ- ਅਧੀਰ ਰੰਜਨ ਚੌਧਰੀ
. . .  6 minutes ago
ਨਵੀਂ ਦਿੱਲੀ, 23 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ ਤਾਂ ਸਾਡੇ ਕੋਲ ਵੀ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ....
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਥੋੜ੍ਹੀ ਦੇਰ ’ਚ ਪਹੁੰਚਣਗੇ ਫਰੀਦਕੋਟ ਅਦਾਲਤ
. . .  10 minutes ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੈ । ਉਨ੍ਹਾਂ ਦੀ 12 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ.....
ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  14 minutes ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  37 minutes ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਜੰਗਲ 'ਚ ਛੱਡਿਆ
. . .  41 minutes ago
ਭੋਪਾਲ, 23 ਮਾਰਚ-ਮੱਧ ਪ੍ਰਦੇਸ਼ ਦੇ ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਕੂਨੋ ਨੈਸ਼ਨਲ ਪਾਰਕ ਦੇ ਖੁੱਲ੍ਹੇ ਜੰਗਲ 'ਚ ਛੱਡ ਦਿੱਤਾ ਗਿਆ ਹੈ।
ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  about 1 hour ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 2 hours ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 3 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖਰੜ ਤੇ ਕੁਰਾਲੀ ਸ਼ਹਿਰ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਿਆ ਜਾਵੇਗਾ-ਅਨਮੋਲ ਗਗਨ ਮਾਨ

ਕੁਰਾਲੀ, 1 ਅਕਤੂਬਰ (ਹਰਪ੍ਰੀਤ ਸਿੰਘ)-ਖਰੜ ਅਤੇ ਕੁਰਾਲੀ ਸ਼ਹਿਰ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਵਾਲੀ ਦਹਾਕੇ ਪੁਰਾਣੀ ਮੰਗ ਨੂੰ ਦੂਰ ਕਰਨ ਲਈ ਦੋਵੇਂ ਸ਼ਹਿਰਾਂ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਿਆ ਜਾਵੇਗਾ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਥਾਨਕ ਸ਼ਹਿਰ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦੋਵੇਂ ਸ਼ਹਿਰਾਂ ਦੀ ਵਸੋਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਬੰਧੀ ਕੇਵਲ ਲੋਕਾਂ ਨੂੰ ਲਾਰੇ ਹੀ ਲਗਾਏ ਹਨ, ਜਦਕਿ ਉਨ੍ਹਾਂ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਦਿਨ-ਰਾਤ ਹੰਭਲੇ ਮਾਰੇ ਤਾਂ ਜੋ ਸ਼ਹਿਰ ਵਸੀਆਂ ਦੀ ਇਸ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਵੱਡੀ ਸਮੱਸਿਆ ਨੂੰ ਦੇਖਦੇ ਹੋਏ ਦੋਵੇਂ ਸ਼ਹਿਰਾਂ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੰਦੇ ਹੋਏ 147 ਕਰੋੜ ਰੁ. ਪਾਸ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਤਹਿਤ ਖਰੜ ਸ਼ਹਿਰ ਨੂੰ 5 ਮਿਲੀਅਨ ਗੈਲਨ ਅਤੇ ਕੁਰਾਲੀ ਸ਼ਹਿਰ ਨੂੰ 1 ਮਿਲੀਅਨ ਗੈਲਨ ਪ੍ਰਤੀ ਦਿਨ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ | ਉਨ੍ਹਾਂ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਹਰ ਪੱਧਰ 'ਤੇ ਯਤਨ ਕਰਦੇ ਹੋਏ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਇਸ ਮੌਕੇ ਸ਼ਹਿਰ ਦੀ ਵੱਡੀ ਮੰਗ ਪੂਰੀ ਹੋਣ ਦੀ ਖੁਸ਼ੀ ਲੋਕਾਂ ਵਲੋਂ ਲੱਡੂ ਵੀ ਵੰਡੇ ਗਏ |

ਚੰਡੀਗੜ੍ਹ 'ਚ ਪੰਜਾਬ ਰੋਡਵੇਜ਼/ਪਨਬੱਸ ਡੀਪੂ ਵਿਚ ਆਊਟਸੋਰਸਿੰਗ ਭਰਤੀ ਨੂੰ ਲੈ ਕੇ ਹੋਇਆ ਜ਼ੋਰਦਾਰ ਹੰਗਾਮਾ

ਚੰਡੀਗੜ੍ਹ, 1 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼/ਪਨਬੱਸ ਚੰਡੀਗੜ੍ਹ ਡਿਪੂ ਵਿਖੇ ਅੱਜ ਸਵੇਰੇ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਪੰਜਾਬ ਰੋਡਵੇਜ਼/ਪਨਬੱਸ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਦੇ ਨਾਲ ਨਾਲ ਚੰਡੀਗੜ੍ਹ ਡਿਪੂ ਵਿਖੇ ਠੇਕੇ 'ਤੇ ...

ਪੂਰੀ ਖ਼ਬਰ »

ਪੰਜਾਬ ਦੇ ਹਿੱਤਾਂ ਦਾ ਰਾਖਾ ਸਿਰਫ਼ ਸ਼੍ਰੋਮਣੀ ਅਕਾਲੀ ਦਲ-ਰਾਜੂ ਖੰਨਾ

ਐੱਸ. ਏ. ਐੱਸ. ਨਗਰ, 1 ਅਕਤੂਬਰ (ਕੇ. ਐੱਸ. ਰਾਣਾ)-ਜੇਕਰ ਕੋਈ ਪਾਰਟੀ ਪੰਜਾਬ ਦੇ ਹਿੱਤਾਂ 'ਤੇ ਪਹਿਰਾ ਦਿੰਦੇ ਹੋਏ ਪੰਜਾਬ ਵਿਰੋਧੀਆਂ ਦਾ ਡੱਟ ਕੇ ਮੁਕਾਬਲਾ ਕਰਦੀ ਹੈ ਤਾਂ ਉਹ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਨੂੰ ਹਮੇਸ਼ਾ ਕਮਜ਼ੋਰ ਕਰਨ ਲਈ ਵੱਖ-ਵੱਖ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਖਿਜ਼ਰਾਬਾਦ ਵਿਖੇ ਸ਼ੁਰੂ ਕਰਵਾਈ ਗਈ ਝੋਨੇ ਦੀ ਰਸਮੀ ਖ਼ਰੀਦ

ਐੱਸ. ਏ. ਐੱਸ. ਨਗਰ, 1 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲੇ੍ਹ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਸੰਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ, ਲੇਬਰ ਜਾਂ ਆੜ੍ਹਤੀਆਂ ਨੂੰ ਝੋਨੇ ਦੇ ਖ਼ਰੀਦ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਹਰਿਆਣਾ 'ਚ ਆਦਮਪੁਰ ਦੀ ਉਪ ਚੋਣ ਦਾ ਦੰਗਲ ਭਖਿਆ

ਚੰਡੀਗੜ੍ਹ, 1 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਵਿਚ ਅਗਲੇ ਮਹੀਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਆਮ ਚੋਣਾਂ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਦੀ ਹਲਕਾ ਆਦਮਪੁਰ ਦੀ ਚੋਣ ਹੋਣ ਦੀ ਸੰਭਾਵਨਾ ਹੈ | ਇਹ ਸੀਟ ਕਾਂਗਰਸ ਦੇ ਕੁਲਦੀਪ ਬਿਸ਼ਨੋਈ ਵਲੋਂ ਇਕ ਤਰ੍ਹਾਂ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 81 ਬੋਤਲਾਂ ਸਮੇਤ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 1 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁਹਾਲੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਫੇਜ਼-11 ਦੀ ਪੁਲਿਸ ਵਲੋਂ 1 ਮੁਲਜ਼ਮ ...

ਪੂਰੀ ਖ਼ਬਰ »

ਪੰਜਾਬ ਵਿਚ ਕੋਰੋਨਾ ਦੇ 24 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 1 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਚ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਤੇ 19 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ ਵਿੱਚੋਂ ਫਾਜ਼ਿਲਕਾ ਤੋਂ 12, ਪਟਿਆਲਾ ਤੋਂ 3, ਬਠਿੰਡਾ, ਜਲੰਧਰ, ਐਸ.ਏ.ਐਸ ਨਗਰ, ...

ਪੂਰੀ ਖ਼ਬਰ »

ਕੌਂਸਲਰ ਰਾਮ ਸਰੂਪ ਨੂੰ ਸਵੱਛ ਸਰਵੇਖਣ-2023 ਲਈ ਕੌਂਸਲ ਨੇ ਬ੍ਰਾਂਡ ਅੰਬੈਸਡਰ ਕੀਤਾ ਨਿਯੁਕਤ

ਖਰੜ, 1 ਅਕਤੂਬਰ (ਮਾਨ)-ਸਵੱਛ ਭਾਰਤ ਮਿਸ਼ਨ ਅਤੇ ਮਨਿਸਟਰੀ ਆਫ਼ ਅਰਬਨ ਹਾਊਸਿੰਗ ਅਫੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਜਾ ਰਹੇ 'ਸਵੱਛ ਸਰਵੇਖਣ-2023' ਲਈ ਨਗਰ ਕੌਂਸਲ ਖਰੜ ਵਲੋਂ ਸਮਾਜ ਸੇਵੀ ਤੇ ਕੌਂਸਲਰ ਰਾਮ ਸਰੂਪ ਨੂੰ ਆਪਣਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ-ਜਿੰਪਾ

ਚੰਡੀਗੜ੍ਹ, 1 ਅਕਤੂਬਰ (ਅਜੀਤ ਬਿਊਰੋ)- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ...

ਪੂਰੀ ਖ਼ਬਰ »

ਜਾਅਲੀ ਵਸੀਅਤ ਬਣਾਉਣ ਦੇ ਦੋਸ਼ 'ਚ ਸਾਲੇ ਦੀ ਦੂਸਰੀ ਪਤਨੀ ਤੇ ਪੁੱਤਰ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 1 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਕਰੀਬ 20 ਸਾਲ ਪਹਿਲਾਂ ਕਰਵਾਏ ਵਿਰਾਸਤਨਾਮੇ 'ਚ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮਾਂ ਵਿਚ ਜਸਵਿੰਦਰ ਕੌਰ ਕਥਿਤ ਪਤਨੀ ਸਵ. ਹਰਤਾਰ ਸਿੰਘ ਸੰਘਾ ਵਾਸੀ ਸੈਕਟਰ-8ਬੀ ਚੰਡੀਗੜ੍ਹ, ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਦੁਕਾਨ ਤੋਂ ਘਰ ਜਾ ਰਹੇ ਵਪਾਰੀ 'ਤੇ ਕੀਤਾ ਹਮਲਾ

ਐੱਸ. ਏ. ਐੱਸ. ਨਗਰ, 1 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-70 'ਚ ਸੱਚਦੇਵਾ ਸੁਪਰ ਮਾਰਟ ਦੇ ਨਾਂਅ 'ਤੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਜੇ ਸੱਚਦੇਵਾ 'ਤੇ ਅੱਜ ਦੁਪਹਿਰ ਵੇਲੇ ਅਣਪਛਾਤੇ ਲੁਟੇਰਿਆਂ ਵਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਅੱਖਾਂ ...

ਪੂਰੀ ਖ਼ਬਰ »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰੋਟਰੀ ਐਂਡ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਵਿਖੇ ਐਫੇਰੇਸਿਸ ਸੈਂਟਰ ਸਹੂਲਤ ਦਾ ਉਦਘਾਟਨ

ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ.ਟੀ ਚੰਡੀਗੜ੍ਹ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ 'ਤੇ ਰੋਟਰੀ ਐਂਡ ਬਲੱਡ ਬੈਂਕ ਸੋਸਾਇਟੀ ਰਿਸੋਰਸ ਸੈਂਟਰ ਵਿਖੇ ਐਫੇਰੇਸਿਸ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਇਲੈਕਟ੍ਰੀਕਲ ਸਾਈਕਲਾਂ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਖਰੜ, 1 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਬਲਾਕ ਖਰੜ ਤਹਿਤ ਪੈਂਦੇ ਪਿੰਡ ਖੇੜੀ ਵਿਖੇ ਅੰਗਹੀਣਾਂ ਨੂੰ ਇਲੈਕਟ੍ਰੀਕਲ ਸਾਈਕਲਾਂ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

'ਆਰਗਨ ਡੋਨੇਸ਼ਨ' 'ਤੇ ਆਈ.ਐਮ.ਏ. 'ਚ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 1 ਅਕਤੂਬਰ (ਅਜੀਤ ਬਿਊਰੋ)-ਆਈ.ਐਮ.ਏ. ਕੰਪਲੈਕਸ ਸੈਕਟਰ 35 'ਚ 'ਆਰਗਨ ਡੋਨੇਸ਼ਨ' 'ਤੇ ਇਕ ਜਾਗਰੂਕਤਾ ਪ੍ਰੋਗਰਾਮ 'ਚ ਡਾਕਟਰਾਂ ਸਮੇਤ 120 ਲੋਕਾਂ ਨੇ ਹਿੱਸਾ ਲਿਆ | ਪ੍ਰੋਗਰਾਮ ਰਲਾ ਹਸਪਤਾਲ, ਚੇਨਈ ਅਤੇ ਗੈਸਟ੍ਰੋਐਂਟਰੋਲਾਜੀ ਅਤੇ ਲਿਵਰ ਫੋਰਮ ਚੰਡੀਗੜ੍ਹ ਵੱਲੋਂ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਚੰਡੀਗੜ੍ਹ, 1 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਸਥਾਨਕ ਪੁਲਿਸ ਨੇ ਰਾਕੇਸ਼ ਕੁਮਾਰ (28) ਵਾਸੀ ਦੀਪ ਕੰਪਲੈਕਸ, ਹੱਲੋਮਾਜਰਾ ਚੰਡੀਗੜ੍ਹ ਨੂੰ ਮੀਟ-ਮਾਰਕੀਟ ਹੱਲੋਮਾਜਰਾ ਚੰਡੀਗੜ੍ਹ ਨੇੜੇ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ ਵਿਸਕੀ ਦੀਆਂ 24 ਬੋਤਲਾਂ ਬਰਾਮਦ ...

ਪੂਰੀ ਖ਼ਬਰ »

ਸੈਪਟਿਕ ਟੈਂਕ 'ਚ ਡੁੱਬਣ ਕਾਰਨ ਮਾਸੂਮ ਬੱਚੀ ਦੀ ਮੌਤ

ਐੱਸ. ਏ. ਐੱਸ. ਨਗਰ, 1 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਕਸਬਾ ਨਵਾਂਗਰਾਉਂ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਢਾਈ ਸਾਲਾਂ ਦੀ ਇਕ ਮਾਸੂਮ ਬੱਚੀ ਦੀ ਸੈਪਟਿਕ ਟੈਂਕ 'ਚ ਡੁੱਬਣ ਕਾਰਨ ਮੌਤ ਹੋ ਗਈ | ਹਾਸਲ ਜਾਣਕਾਰੀ ਅਨੁਸਾਰ ਨਵਾਂਗਰਾਉਂ ਵਿਖੇ ...

ਪੂਰੀ ਖ਼ਬਰ »

ਸਵੱਛ ਸਰਵੇਖਣ 2022- ਚੰਡੀਗੜ੍ਹ ਬਣਿਆ ਭਾਰਤ ਦਾ 12ਵਾਂ ਸਭ ਤੋਂ ਸਾਫ਼-ਸੁਥਰਾ ਸ਼ਹਿਰ

ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪਿਛਲੇ ਸਵੱਛ ਸਰਵੇਖਣ ਵਿਚ 66ਵੇਂ ਰੈਂਕ ਤੋਂ ਉੱਪਰ ਆ ਕੇ ਚੰਡੀਗੜ੍ਹ ਨੇ ਸਵੱਛ ਸਰਵੇਖਣ 2022 ਵਿਚ 12ਵਾਂ ਸਭ ਤੋਂ ਸਾਫ਼ ਸ਼ਹਿਰ ਦਾ ਮਾਣ ਹਾਸਲ ਕਰ ਲਿਆ ਹੈ | ਇਸ ਦੇ ਨਾਲ ਹੀ ਚੰਡੀਗੜ੍ਹ ਦੇਸ਼ ਵਿਚ ਸਭ ਤੋਂ ਤੇਜ਼ੀ ਨਾਲ ਅੱਗੇ ...

ਪੂਰੀ ਖ਼ਬਰ »

ਚੱਕਬੰਦੀ ਦਾ ਕੰਮ ਅਪ੍ਰੈਲ ਤੱਕ ਪੂਰਾ ਕਰਨ ਦੇ ਦੁਸ਼ਯੰਤ ਚੌਟਾਲਾ ਨੇ ਦਿੱਤੇ ਨਿਰਦੇਸ਼

ਚੰਡੀਗੜ੍ਹ, 1 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿਚ ਚੱਕਬੰਦੀ ਦਾ ਕੰਮ ਅਪ੍ਰੈਲ 2023 ਤਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਸ੍ਰੀ ਚੌਟਾਲਾ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX