ਦੇਵੀਗੜ੍ਹ, 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅਨਾਜ ਮੰਡੀ ਦੇਵੀਗੜ੍ਹ ਤੇ ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਹਲਕੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਝੋਨੇ ਦੀ ਫ਼ਸਲ ਸੁੱਕੀ ਲੈ ਕੇ ਆਉਣ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਵਾਰ ਬੇਮੌਸਮੀ ਬਰਸਾਤ ਕਾਰਨ ਜੋ ਕਿਸਾਨਾਂ ਦਾ ਨੁਕਸਾਨ ਹੋਇਆ ਉਸ ਦੀ ਗਿਰਦਾਵਰੀ ਕਰਵਾਈ ਜਾਵੇਗੀ | ਇਸ ਮੌਕੇ ਅਨਾਜ ਮੰਡੀ ਦੁੱਧਨ ਸਾਧਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ, ਦੇਵੀਗੜ੍ਹ ਅਨਾਜ ਮੰਡੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਹਡਾਣਾ, ਹਰਦੇਵ ਸਿੰਘ ਘੜਾਮ, ਗੁਰਪ੍ਰੀਤ ਸਿੰਘ ਗੁਰੀ, ਪਨਸਪ ਦੇ ਇੰਸਪੈਕਟਰ ਜਸਨਵੀਰ ਸਿੰਘ, ਇੰਸਪੈਕਟਰ ਗੁਰਪ੍ਰੀਤ ਸਿੰਘ ਪਨਗ੍ਰੇਨ, ਗੁਰਮੇਲ ਸਿੰਘ ਫਰੀਦਪੁਰ, ਸਰਪੰਚ ਜੋਗਿੰਦਰ ਸਿੰਘ ਵਿਰਕ, ਪੰਜਾਬ ਸਿੰਘ ਵਿਰਕ, ਸੁਰਿੰਦਰ ਸਿੰਘ ਵਿਰਕ, ਗੁਰਸੇਵਕ ਸਿੰਘ ਪੂਨੀਆ, ਹਰਪ੍ਰੀਤ ਸਿੰਘ, ਜਰਨੈਲ ਸਿੰਘ ਤੇ ਡਾ. ਕਰਮ ਸਿੰਘ ਰਾਜਗੜ ਹਾਜ਼ਰ ਸਨ |
ਪਟਿਆਲਾ, 1 ਅਕਤੂਬਰ (ਮਨਦੀਪ ਸਿੰਘ ਖਰੌੜ)-ਦੇਸ਼-ਵਿਦੇਸ਼ ਦੇ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਪ੍ਰਤੀਕ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਦਾ ਨਜ਼ਾਰਾ ਇਨ੍ਹਾਂ ਨਵਰਾਤਰਿਆਂ ਨੂੰ ਦੇਖਣ ਵਾਲਾ ਹੈ | ਮੰਦਰ ਦੀ ਸ਼ਾਨਦਾਰ ਸਜਾਵਟ ਨੇ ਮੰਦਰ ਨੂੰ ਨਵਾਂ ਰੂਪ ਦਿੱਤਾ ਹੈ | ...
ਰਾਜਪੁਰਾ, 1 ਅਕਤੂਬਰ (ਜੀ. ਪੀ. ਸਿੰਘ)-ਥਾਣਾ ਖੇੜੀ ਦੀ ਗੰਡਿਆ ਪੁਲਿਸ ਨੇ 2 ਵਿਅਕਤੀਆਂ ਨੂੰ 15 ਗ੍ਰਾਮ ਨਸ਼ੀਲਾ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਡੀ. ਐੱਸ. ਪੀ. ਘਨੌਰ ਰਘਬੀਰ ...
ਸਨੌਰ, 1 ਅਕਤੂਬਰ (ਸੋਖਲ)-ਸਨੌਰ ਦੇ ਨੇੜਲੇ ਪਿੰਡ ਬਲਮਗੜ੍ਹ ਵਿਖੇ ਸਰਕਲ ਸਨੌਰ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਝੋਨੇ ਦੀ ਪਰਾਲੀ ਦੀ ਸਾਂਭ ...
ਬਨੂੜ, 1 ਅਕਤੂਬਰ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਸੂਬੇ 'ਚੋਂ ਨਾਜਾਇਜ਼ ਮਾਈਨਿੰਗ ਪੂਰੀ ਤਰ੍ਹਾਂ ਖ਼ਤਮ ਹੋਣ ਦੇ ਵੱਡੇ ਵੱਡੇ ਦਾਅਵੇ ਕਰਦੇ ਆ ਰਹੀ ਹੈ, ਪਰ ਬਨੂੜ ਨਜ਼ਦੀਕ ਪਿੰਡ ਝਿਊਰਮਾਜਰਾ ਤੇ ਕਰਾਲੀ ਨੇੜੇ ਲੰਘਦੇ ਘੱਗਰ ਦਰਿਆ ਦੇ ਕਿਨਾਰਿਆਂ ਤੋਂ ਪ੍ਰਸ਼ਾਸਨਿਕ ...
ਪਟਿਆਲਾ, 1 ਅਕਤੂਬਰ (ਮਨਦੀਪ ਸਿੰਘ ਖਰੌੜ)-ਬੀਤੀ 29 ਸਤੰਬਰ ਨੂੰ ਭਾਦਸੋਂ ਰੋਡ 'ਤੇ ਸਥਿਤ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਨੌਜਵਾਨ ਵਿਕਾਸ ਕੁਮਾਰ ਦੇ ਗਲੇ ਤੇ ਪੇਟ 'ਚ ਕੋਈ ਤਿੱਖੀ ਚੀਜ ਮਾਰ ਕੇ ਹੱਤਿਆ ਕਰਨ ਵਾਲੇ ਨੌਜਵਾਨ ਨੂੰ ਡੀ. ਐੱਸ. ਪੀ. ਸਿਟੀ-2 ਜਸਵਿੰਦਰ ਸਿੰਘ ...
ਸਮਾਣਾ, 1 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ 'ਚ ਪ੍ਰੀਤ ਨਗਰ ਦੇ ਰਹਿਣ ਵਾਲੇ ਤਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਨੇ ਥਾਣਾ ਸ਼ਹਿਰੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਹੈ ਕਿ ਪ੍ਰੀਤ ਨਗਰ ਦੇ ਰਹਿਣ ਵਾਲੀ ਕਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਨੇ ...
ਪਟਿਆਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਰਬੋਤਮ ਸਮਰੱਥਾ ਅਨੁਸਾਰ ਕੀਤੀ ਜਾਣੀ ਯਕੀਨੀ ਬਣਾਉਣ ਦੇ ...
ਪਟਿਆਲਾ, 1 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਵਾਤਾਵਰਨ ਪਾਰਕ ਦੇ ਬਾਹਰ ਖੜ੍ਹੀ ਸਕੂਟਰੀ ਕੋਈ ਚੋਰੀ ਕਰਕੇ ਲੈ ਗਿਆ ਹੈ | ਚੋਰੀ ਦੀ ਸ਼ਿਕਾਇਤ ਧਰਮਪਾਲ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਸ ਨੇ ਸ਼ਾਮ 6 ਵਜੇ ਸਕੂਟਰੀ ਵਾਤਾਵਰਨ ਪਾਰਕ ਦੇ ...
ਪਟਿਆਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ, ਗੁਰਦੀਪ ਸਿੰਘ ਵਾਲੀਆ, ਡਾ. ਭਗਵੰਤ ਸਿੰਘ ਭਾਸ਼ਾ ਵਿਭਾਗ ਸੰਗਰੂਰ, ਕਰਨਲ ਐਸ. ਐਸ. ਨਿਸ਼ਾਨ ਕੈਨੇਡਾ, ਡਾ. ਬੀ. ਐਲ. ਭਾਰਦਵਾਜ, ਡਾ. ਈਸ਼ਵਰ ਦਾਸ ਸਿੰਘ, ...
ਰਾਜਪੁਰਾ, 1 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 240 ਨਸ਼ੀਲੀਆਂ ਗੋਲੀਆਂ ਤੇ 5 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਰਾਕੇਸ਼ ਕੁਮਾਰ ਨੇ ...
ਪਾਤੜਾਂ, 1 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਹੋਰ ਆਗੂਆਂ ਸਮੇਤ ਅਨਾਜ ਮੰਡੀ 'ਚ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ...
ਰਾਜਪੁਰਾ, 1 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਾਸੀ ਬਲਬੀਰ ਸਿੰਘ ਨੂੰ ਬੈਂਕ 'ਚੋਂ ਸੇਵਾ ਮੁਕਤ ਹੋਣ 'ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਸੈਂਟਰਲ ...
ਨਾਭਾ, 1 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਲੰਮੇ ਸਮੇਂ ਤੋਂ ਡਾਕਟਰ ਆਈ. ਡੀ. ਗੋਇਲ ਸਾਬਕਾ ਸਿਵਲ ਸਰਜਨ ਮੁੱਖ ਸਰਪ੍ਰਸਤ ਤੇ ਡਾ. ਧੀਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਨਾਭਾ ਸਬਡਵੀਜ਼ਨ ਦੇ ਪੇਂਡੂ ਇਲਾਕਿਆਂ ਤੇ ਨਾਭਾ ਸ਼ਹਿਰ 'ਚ ਸਨਮਾਨ ਪ੍ਰਾਪਤ ਸਵੈ ਸੇਵੀ ...
ਪਟਿਆਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਅਗਵਾਈ 'ਚ ਜ਼ਿਲ੍ਹਾ ਚੋਣ ਦਫ਼ਤਰ ਤੇ ਸਵੀਪ ਟੀਮ ਵਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ 100 ਸਾਲ ਤੋਂ ...
ਭੁੱਨਰਹੇੜੀ, 1 ਅਕਤੂਬਰ (ਧਨਵੰਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਹੇਠ 4 ਅਕਤੂਬਰ 2022 ਨੂੰ ਇਕ ਵਿਸ਼ੇਸ਼ ...
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੈਡੀਕਲ ਕੈਂਪ ਦੌਰਾਨ ਟੈੱਸਟ ਕਰਵਾਉਂਦੇ ਹੋਏ, ਉਨ੍ਹਾਂ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ | ਤਸਵੀਰ : ਵਰੁਣ ਸੈਣੀ ...
ਨਾਭਾ, 1 ਅਕਤੂਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਨੰਬਰਦਾਰਾਂ ਦੀ ਹੱਕੀ ਮੰਗਾਂ ਨੂੰ ਲੈ ਕੇ ਇਕ ਇਕੱਤਰਤਾ ਪ੍ਰਧਾਨ ਉਗਰ ਸਿੰਘ ਅਗੇਤਾ ਦੀ ਅਗਵਾਈ 'ਚ ਸਥਾਨਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਹੋਈ | ਇਕੱਤਰਤਾ ਵਿਚ ਬਲਦੇਵ ਸਿੰਘ ਸੁਰਾਜਪੁਰ ਤੇ ...
ਪਾਤੜਾਂ, 1 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਸੰਗਤਾਂ ਨੂੰ ਲੈ ਕੇ ਹਜ਼ੂਰ ਸਾਹਿਬ ਦੀ ਯਾਤਰਾ ਲਈ ਬੱਸ ਰਵਾਨਾ ਹੋਈ | 9 ਦਿਨਾਂ ਦੀ ਯਾਤਰਾ ਲਈ ਰਵਾਨਾ ਹੋਈ ਇਸ ਏ. ਸੀ. ਬੱਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX