ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਫਿਰੋਜ਼ਪੁਰ

ਕਿਸਾਨਾਂ-ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਬਾਹਰ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ

ਫ਼ਿਰੋਜ਼ਪੁਰ, 1 ਅਕਤੂਬਰ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮਮਦੋਟ, ਜ਼ੋਨ ਝੋਕ ਟਹਿਲ ਸਿੰਘ ਤੇ ਜ਼ੋਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਇਕਾਈਆਂ ਦੇ ਵੱਖ-ਵੱਖ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ. ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਭਗਵੰਤ ਮਾਨ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ, ਖਲਾਰਾ ਸਿੰਘ ਪੰਨੂ, ਬੂਟਾ ਸਿੰਘ ਕਰੀਆ ਅਤੇ ਸਕੱਤਰ ਗੁਰਨਾਮ ਸਿੰਘ ਅਲੀ ਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਛੱਡੀਆਂ ਗਈਆਂ ਕਾਮਨ ਜ਼ਮੀਨਾਂ ਨੂੰ ਪੰਚਾਇਤੀ ਮਾਲਕੀ ਹੇਠ ਲਿਆਉਣ ਲਈ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਪੰਜਾਬ ਵਿਲੇਜ਼ ਕਾਮਨ ਲੈਂਡ ਰੈਗੂਲੇਸ਼ਨ ਸੋਧ ਬਿੱਲ 2022 ਪਾਸ ਕੀਤਾ ਹੈ | ਇਹ ਸੋਧ ਬਿੱਲ ਆਬਾਦਕਾਰ ਕਿਸਾਨਾਂ ਦੇ ਹੱਕ ਖੋਹਣ ਵਾਲਾ ਹੈ | ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ 3 ਅਕਤੂਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਲੱਗਣ ਵਾਲੇ 3 ਘੰਟੇ ਰੇਲ ਰੋਕੋ ਧਰਨੇ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ | ਆਗੂਆਂ ਨੇ ਕਿਹਾ ਕਿ ਆਬਾਦਕਾਰ ਕਿਸਾਨਾਂ ਨੇ ਉਕਤ ਜ਼ਮੀਨਾਂ ਬੰਜਰ ਪੁੱਟ ਕੇ ਆਬਾਦ ਕੀਤੀਆਂ ਸਨ ਤੇ ਗਿਰਦਾਵਰੀਆਂ ਕਿਸਾਨਾਂ ਦੇ ਨਾਮ 'ਤੇ ਹਨ, ਪਰ ਪੰਜਾਬ ਸਰਕਾਰ ਨੇ ਆਬਾਦਕਾਰ ਕਿਸਾਨਾਂ-ਮਜ਼ਦੂਰਾਂ ਦਾ ਉਜਾੜਾ ਕਰਨ 'ਤੇ ਪੰਚਾਇਤੀ ਜ਼ਮੀਨਾਂ ਦੱਬ ਕੇ ਕਾਰਪੋਰੇਟਾਂ ਦੇ ਕਬਜ਼ੇ ਕਰਾਉਣ ਦੇ ਰਾਹ ਚੱਲ ਰਹੀ ਹੈ | ਇਸ ਲਈ ਕਿਸਾਨ-ਮਜ਼ਦੂਰ ਜਥੇਬੰਦੀ ਪੇਂਡੂ ਕਾਮਨ ਲੈਂਡ ਐਕਟ ਵਿਚ ਕੀਤੀ ਗਈ ਸੋਧ ਦਾ ਸਖ਼ਤ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਇਸ ਕੀਤੀ ਸੋਧ ਨੂੰ ਰੱਦ ਕੀਤਾ ਜਾਵੇ, ਨਹੀਂ ਤਾਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ ਹੋਵੇਗਾ ਤੇ ਹਜ਼ਾਰਾਂ ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਉੱਜੜਨ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਜ਼ੋਨ ਮਮਦੋਟ ਦੇ ਸਕੱਤਰ ਮੰਗਲ ਸਿੰਘ ਸਵਾਈ ਕੇ, ਅਵਤਾਰ ਸਿੰਘ, ਹਰਪਾਲ ਸਿੰਘ ਆਂਸਲ, ਗੁਰਮੇਲ ਸਿੰਘ, ਜਗਰਾਜ ਸਿੰਘ, ਸਤਨਾਮ ਸਿੰਘ ਸਾਦਾ ਮੌਜਾਂ, ਅਮਰਜੀਤ ਸਿੰਘ ਆਂਸਲ, ਗੁਰਭੇਜ ਸਿੰਘ, ਵਰਿੰਦਰਪਾਲ ਸਿੰਘ ਜਤਾਲਾ, ਗੁਰਦਿਆਲ ਸਿੰਘ ਟਿੱਬੀ, ਮਹਿਤਾਬ ਸਿੰਘ ਮਮਦੋਟ, ਹਰਪਾਲ ਸਿੰਘ ਜਤਾਲਾ ਆਦਿ ਹਾਜ਼ਰ ਸਨ |

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸੋਮਵਾਰ ਤੇ ਮੰਗਲਵਾਰ ਨੂੰ ਕੰਮਕਾਜ ਠੱਪ ਰੱਖਣ ਦਾ ਐਲਾਨ

- ਮਾਮਲਾ : ਪੁਲਿਸ ਵਲੋਂ ਵਕੀਲਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਫ਼ਿਰੋਜ਼ਪੁਰ, 1 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਲੈ ਕੇ ਵਿਰੋਧ ਜਤਾਉਂਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਮੱਲਾਂਵਾਲਾ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੱਲਾਂਵਾਲਾ, 1 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਨੇ ਜਥੇਬੰਦੀ ਦੇ ਐਲਾਨ ਮੁਤਾਬਿਕ ਜ਼ੋਨ ਮੱਲਾਂਵਾਲਾ ਦੇ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਜ਼ੋਨ ਖ਼ਜ਼ਾਨਚੀ ਗੁਰਮੁੱਖ ਸਿੰਘ ਕਾਮਲਵਾਲਾ ਮੀਤ ਸੈਕਟਰੀ ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਸਰਕਾਰ ਦਿੱਲੀ ਤੋਂ ਚੱਲਦੀ ਹੈ- ਸੁਖਬੀਰ ਸਿੰਘ ਬਾਦਲ

ਕੁੱਲਗੜ੍ਹੀ, 1 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਸ਼ੇਰਖਾਂ ਵਿਖੇ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਮੁੱਦੇ 'ਤੇ ਫ਼ੇਲ੍ਹ ਹੋ ਚੁੱਕੀ ਹੈ- ਸੁਖਬੀਰ

ਕੁੱਲਗੜ੍ਹੀ, 1 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਹਲਕਾ ਫ਼ਿਰੋਜ਼ਪੁਰ ਨੇ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਖ-ਵੱਖ ਪਿੰਡਾਂ 'ਚ ਵਰਕਰ ਮੀਟਿੰਗਾਂ ਕਰਨ ਉਪਰੰਤ ਮਲਕੀਤ ਸਿੰਘ ਸਾਬਕਾ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੀ 153ਵੀਂ ਜੈਅੰਤੀ 'ਤੇ ਸ਼ਰਧਾਂਜਲੀ ਭੇਟ

ਫ਼ਿਰੋਜ਼ਪੁਰ, 1 ਅਕਤੂਬਰ (ਤਪਿੰਦਰ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 153ਵੀਂ ਜੈਯੰਤੀ ਦੇ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਨੇ ਗਾਂਧੀ ਗਾਰਡਨ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ | ਸਕੂਲ ਦੇ ਡਾਇਰੈਕਟਰ ਡਾ: ਐੱਸ.ਐਨ. ਰੁਦਰਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼ਰਾਬ ਸਮੇਤ ਮੁਲਜ਼ਮ ਕਾਬੂ

ਫ਼ਿਰੋਜ਼ਪੁਰ, 1 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਮੁਲਜ਼ਮ ਨੂੰ ਕਾਬੂ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਅੰਡਰ ਬਿ੍ਜ ਦਾ ਮਸਲਾ ਜਲਦੀ ਹੱਲ ਕਰਾਂਗਾ-ਸੁਖਬੀਰ ਸਿੰਘ ਬਾਦਲ

ਤਲਵੰਡੀ ਭਾਈ, 1 ਅਕਤੂਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਪਾਸਟਰ ਚੰਨਾ ਖ਼ਿਲਾਫ਼ ਲੜਕੀ ਨਾਲ ਛੇੜਛਾੜ ਦਾ ਮਾਮਲਾ ਦਰਜ

ਮਮਦੋਟ, 1 ਅਕਤੂਬਰ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਵਿਖੇ ਇਕ ਚਰਚ ਦੇ ਪਾਸਟਰ ਖ਼ਿਲਾਫ਼ ਲੜਕੀ ਨਾਲ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ ਹੈ | ਫ਼ਿਲਹਾਲ ਮੁਲਜ਼ਮ ਪੁਲਿਸ ਗਿ੍ਫ਼ਤ 'ਚੋਂ ਬਾਹਰ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਿਹਤ ਸਹੂਲਤਾਂ-ਸਿਵਲ ਸਰਜਨ

ਫ਼ਿਰੋਜ਼ਪੁਰ, 1 ਅਕਤੂਬਰ (ਤਪਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਵੀ ਕਰਵਾਈਆਂ ਜਾਂਦੀਆਂ ਹਨ | ਇਸ ਪ੍ਰਗਟਾਵਾ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੇ 'ਅੰਤਰਰਾਸ਼ਟਰੀ ਓਲਡਰ ਪਰਸਨਜ਼ ਦਿਵਸ' ਨੂੰ ਸਮਰਪਿਤ ...

ਪੂਰੀ ਖ਼ਬਰ »

ਸਿਟੀ ਹਾਰਟ ਸਕੂਲ ਦੇ ਵਿਦਿਆਰਥੀ ਹੈਂਡਬਾਲ ਮੁਕਾਬਲਿਆਂ 'ਚ ਜ਼ਿਲੇ੍ਹ ਦੀ ਨੁਮਾਇੰਦਗੀ ਕਰਨਗੇ

ਮਮਦੋਟ, 1 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਸਕੂਲੀ ਖੇਡਾਂ 'ਚ ਹੈਂਡਬਾਲ ਮੁਕਾਬਲੇ 19 ਤੋਂ 22 ਸਤੰਬਰ ਤੱਕ ਸਰਕਾਰੀ ਹਾਈ ਸਕੂਲ ਤੂਤ ਵਿਖੇ ਕਰਵਾਏ ਗਏ, ਜਿਸ 'ਚ ਸਿਟੀ ਹਾਰਟ ਸਕੂਲ ਮਮਦੋਟ ਦੇ ਅੰਡਰ-14 ਅਤੇ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਨਹੀਂ ਹੋਈ ਸ਼ੁਰੂ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵਲੋਂ 1 ਅਕਤੂਬਰ ਨੂੰ ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਗੁਰੂਹਰਸਹਾਏ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ 'ਐਨ.ਆਰ.ਆਈ. ਵਿਆਹ' ਵਿਸ਼ੇ 'ਤੇ ਸੈਮੀਨਾਰ

ਫ਼ਿਰੋਜ਼ਪੁਰ, 1 ਅਕਤੂਬਰ (ਤਪਿੰਦਰ ਸਿੰਘ)-ਰਾਸ਼ਟਰੀ ਮਹਿਲਾ ਕਮਿਸ਼ਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ 'ਐਨ.ਆਰ.ਆਈ ਵਿਆਹ: ਕੀ ਕਰੀਏ ਕੀ ਨਾ ਕਰੀਏ ਅਗਲਾ ਰਾਹ' 'ਤੇ ਇਕ ਉੱਚ ਪੱਧਰੀ ਸਮਾਗਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼੍ਰੋਮਣੀ ...

ਪੂਰੀ ਖ਼ਬਰ »

'ਆਪ' ਤੋਂ ਸੂਬੇ ਦੇ ਲੋਕ ਆ ਚੁੱਕੇ ਹਨ ਤੰਗ- ਸੁਖਬੀਰ ਸਿੰਘ ਬਾਦਲ

ਤਲਵੰਡੀ ਭਾਈ, 1 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਨੂੰ ਲੋਕ ਮੁੱਦਿਆਂ ਦੀ ਸਮਝ ਨਹੀਂ ਹੈ, ਜਿਸ ਦੇ ਚੱਲਦਿਆਂ ਇਨ੍ਹਾਂ ਦੀ ਸਰਕਾਰ ਦੇ ਮਹਿਜ਼ 6 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਲੋਕ ਹਤਾਸ਼ ਹੋ ਕੇ ਰਹਿ ਗਏ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਨੂੰ ਲੈ ਕੇ ਸਰਕਾਰੀ ਹਾਈ ਸਕੂਲ ਕੜ੍ਹਮਾਂ ਵਲੋਂ ਰੈਲੀ

ਮਮਦੋਟ, 1 ਅਕਤੂਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਡਾਕਟਰ ਤੇਜਪਾਲ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ. ਸੁਖਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ 'ਚ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਗੋਲੂ ਕਾ ਮੋੜ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ | ...

ਪੂਰੀ ਖ਼ਬਰ »

ਵਿਸ਼ਵ ਹਾਰਟ ਦਿਵਸ 'ਤੇ ਪਿੰਡ ਭੜਾਣਾ ਵਿਖੇ ਜਾਗਰੂਕਤਾ ਕੈਂਪ

ਖੋਸਾ ਦਲ ਸਿੰਘ, 1 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਸਿਵਲ ਸਰਜਨ ਡਾ : ਰਾਜਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਬਲਕਾਰ ਸਿੰਘ ਐੱਸ.ਐਮ.ਓ. ਦੀ ਅਗਵਾਈ ਹੇਠ ਪਿੰਡ ਭੜਾਣਾ ਵਿਖੇ ਵਿਸ਼ਵ ਹਾਰਟ ਦਿਵਸ ਮੌਕੇ ਕੈਂਪ ਲਗਾਇਆ ਗਿਆ | ਇਸ ਮੌਕੇ ਕਰਮਜੀਤ ਕੌਰ ਸੀ.ਐੱਚ.ਓ. ਅਤੇ ...

ਪੂਰੀ ਖ਼ਬਰ »

ਪਰਾਲੀ ਦੇ ਹੱਲ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਮੀਟਿੰਗ

ਲੱਖੋ ਕੇ ਬਹਿਰਾਮ, 1 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਿਲੀ ਦੀ ਅਗਵਾਈ ਹੇਠ ਅੱਧੀ ਦਰਜ਼ਨ ਪਿੰਡਾਂ ਕਿਲੀ, ਤਾਰਾ ਸਿੰਘ ਵਾਲਾ, ਸੋਢੀਵਾਲਾ, ਡੋਡ ਅਤੇ ਭੜੋਲੀ ਭੰਨ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਤਲਵੰਡੀ ਭਾਈ, 1 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਲਵੰਡੀ ਭਾਈ ਦੀ ਦਾਣਾ ਮੰਡੀ ਦੇ ਗੇਟ ਮੂਹਰੇ ਰੋਸ ਮੁਜ਼ਾਹਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ੋਨ ਪ੍ਰਧਾਨ ਮੱਖਣ ਸਿੰਘ ਵਾੜਾ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ ਭੱਟੀਆਂ ਵਿਖੇ ਤਿੰਨ ਰੋਜ਼ਾ ਸਾਲਾਨਾ ਸਮਾਗਮ ਸਮਾਪਤ

ਮਮਦੋਟ, 1 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪਿਛਲੇ ਲੰਬੇ ਸਮੇਂ ਤੋਂ ਸਰਹੱਦੀ ਇਲਾਕੇ ਮਮਦੋਟ ਅੰਦਰ ਸਿੱਖੀ ਦਾ ਪਸਾਰ ਤੇ ਪ੍ਰਚਾਰ ਕਰ ਰਹੇ ਸ੍ਰੀਮਾਨ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਦੀ ਰਹਿਨੁਮਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਮਾੜੇ ਕਲਾਂ ਸਕੂਲ ਦੀ ਝੰਡੀ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਗੁਰੂਹਰਸਹਾਏ ਦੋ ਦੀਆਂ ਖੇਡਾਂ ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਸਮਾਪਤ ਹੋਈਆਂ | ਇਨ੍ਹਾਂ ਖੇਡਾਂ 'ਚ ਸੈਂਟਰ ਪਿੰਡ ਗੁਰੂਹਰਸਹਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਾੜੇ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਮੰਦਿਰ ਕਮੇਟੀ ਵਲੋਂ ਰਾਮ ਲੀਲਾ ਦਾ ਉਦਘਾਟਨ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਕਿ੍ਸ਼ਨ ਚੌਕ ਵਿਖੇ ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਰਾਮ ਲੀਲ੍ਹਾ ਕਰਵਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਇਸ ਰਾਮ ਲੀਲ੍ਹਾ ਦੀ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਵਿਖੇ ਪ੍ਰਾਇਮਰੀ ਖੇਡਾਂ ਕਰਵਾਈਆਂ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਸੈਂਟਰ ਪੱਧਰੀ ਪ੍ਰਾਇਮਰੀ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਤਾਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਚੰਗਾ ਪ੍ਰਦਰਸ਼ਨ ਕਰਦੇ ਹੋਏ ਫੁੱਟਬਾਲ 'ਚ ਪਹਿਲਾ ਸਥਾਨ, ਰੱਸਾ ਕੱਸੀ ਵਿਚ ...

ਪੂਰੀ ਖ਼ਬਰ »

ਸੂਬੇ ਨੂੰ ਤਰੱਕੀ ਦੀਆਂ ਰਾਹਾਂ 'ਤੇ ਲਿਜਾਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਜ਼ਰੂਰੀ-ਬਾਦਲ

ਫ਼ਿਰੋਜ਼ਸ਼ਾਹ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਸੂਬੇ 'ਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਸੂਬੇ ਨੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ, ਪਰ ਬਦਕਿਸਮਤੀ ਕਿ ਅਸੀਂ ਦਿੱਲੀ ਤੋਂ ਝੂਠ ਦਾ ਪਟਾਰਾ ਲੈ ਕੇ ਆਈ ਪਾਰਟੀ ਦੀਆਂ ਗੱਲਾਂ 'ਚ ਆ ਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਮੁੱਦਕੀ, 1 ਅਕਤੂਬਰ (ਭੁਪਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਧਾਲੀਵਾਲ ਪੈਲੇਸ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪਾਰਟੀ ਦੀ ਬਿਹਤਰੀ ਅਤੇ ਰਾਜਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸੁਖਬੀਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਘੱਲ ਖ਼ੁਰਦ ਦਾ ਘਿਰਾਓ

ਫ਼ਿਰੋਜ਼ਸ਼ਾਹ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਨਿੱਤ ਦਿਨ ਹੋ ਰਹੀਆਂ ਚੋਰੀਆਂ ਤੇ ਥਾਣਾ ਘੱਲ ਖ਼ੁਰਦ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਇਲਾਕੇ ਦੇ ਕਿਸਾਨਾਂ ਨੇ ਕਿਸਾਨ ਯੂਨੀਅਨਾਂ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ 'ਚ ਘੱਲ ਖ਼ੁਰਦ ਦੇ ਥਾਣੇ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਲਗਾਏ ਬੂਟੇ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਬੀਜੇਪੀ ਵਰਕਰਾਂ ਵਲੋਂ ਸੇਵਾ ਪਖਵਾੜਾ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਜੇਪੀ ਵਰਕਰਾਂ ਵਲੋਂ ਲਗਾਤਾਰ ਹਰ ਰੋਜ਼ ਕੋਈ ਨਾ ਕੋਈ ਸਮਾਜ ਸੇਵਾ ਦੇ ਕੰਮ ...

ਪੂਰੀ ਖ਼ਬਰ »

ਮਮਦੋਟ ਬਲਾਕ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸਮਾਪਤ

ਮਮਦੋਟ, 1 ਅਕਤੂਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਬਲਾਕ ਦੇ ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ 28 ਸਤੰਬਰ ਨੂੰ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ ਸਮਾਪਤ ਹੋ ਗਈਆਂ | ਇਸ ਸਮਾਪਤੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ...

ਪੂਰੀ ਖ਼ਬਰ »

ਮੈਰਿਜ ਪੈਲੇਸ ਮਾਲਕਾਂ 'ਤੇ ਵਾਧੂ ਫ਼ੀਸਾਂ ਦਾ ਪਾਇਆ ਜਾ ਰਿਹਾ ਬੋਝ ਵਾਪਸ ਲਿਆ ਜਾਵੇ- ਆਗੂ

ਜ਼ੀਰਾ, 1 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪਿਛਲੇ ਸਾਲਾਂ ਦੌਰਾਨ ਕੋਵਿਡ-19 ਦੇ ਚੱਲਦਿਆਂ ਸਰਕਾਰ ਵਲੋਂ ਲਗਾਏ ਲਾਕਡਾਊਨ ਕਾਰਨ ਮੈਰਿਜ ਪੈਲੇਸ ਕਾਰੋਬਾਰੀਆਂ ਦਾ ਕੰਮ ਨਾ ਚੱਲਣ ਕਾਰਨ ਅਤੇ ਬੇਲੋੜੇ ਖ਼ਰਚ ਲਗਾਤਾਰ ਪੈਂਦੇ ਰਹਿਣ ਕਾਰਨ ਪੈਲੇਸ ਦਾ ਕਾਰੋਬਾਰ ਕਰਨ ਵਾਲੇ ...

ਪੂਰੀ ਖ਼ਬਰ »

ਖਾਲਸਾ ਪੰਥ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਮਾਰਚਾਂ ਦੀ ਡਟਵੀਂ ਹਮਾਇਤ ਕਰੇ-ਸੁਖਬੀਰ ਸਿੰਘ ਬਾਦਲ

ਫ਼ਿਰੋਜ਼ਪੁਰ, 1 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 7 ਅਕਤੂਬਰ ਨੂੰ ਕੱਢੇ ਜਾ ਰਹੇ ...

ਪੂਰੀ ਖ਼ਬਰ »

ਦੋ ਦਿਨਾਂ ਆਰਮਰਜ਼ ਪੰਜਾਬ ਓਪਨ ਸ਼ੂਟਿੰਗ ਤੇ ਐਕਵਾਸਟਾਰ ਪੰਜਾਬ ਓਪਨ ਤੈਰਾਕੀ ਚੈਂਪੀਅਨਸ਼ਿਪ ਸਮਾਪਤ

ਫ਼ਿਰੋਜ਼ਪੁਰ, 1 ਅਕਤੂਬਰ (ਗੁਰਿੰਦਰ ਸਿੰਘ)- ਸੁਸਾਇਟੀ ਫ਼ਾਰ ਪ੍ਰਮੋਸ਼ਨ ਐਂਡ ਡਿਵੈਲਪਮੈਂਟ ਫ਼ਾਰ ਐਕਸੀਲੈਂਸ ਇਨ ਸਪੋਰਟਸ (ਸਪੇਡਸ) ਵਲੋਂ ਸਥਾਨਕ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਕਰਵਾਈ ਜਾ ਰਹੀ ਦੋ ਦਿਨਾਂ ਆਰਮਰਜ਼ ਪੰਜਾਬ ਓਪਨ ਸ਼ੂਟਿੰਗ ਤੇ ਐਕਵਾਸਟਾਰ ਪੰਜਾਬ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਿਰੋਜ਼ਪੁਰ, 1 ਅਕਤੂਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੋਸਟ-ਗ੍ਰੈਜੂਏਟ ਕਮਰਸ ਦੇ ਬੀ.ਕਾਮ ਕੋਰਸ ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਵਧੀਆ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਪੋਸਟ ਗ੍ਰੈਜੂਏਟ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਵਲੋਂ ਭਗਵੰਤ ਮਾਨ ਸਰਕਾਰ ਦਾ ਫੂਕਿਆ ਪੁਤਲਾ

ਮਖੂ, 1 ਅਕਤੂਬਰ (ਵਰਿੰਦਰ ਮਨਚੰਦਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮਖੂ ਦੀਆਂ ਇਕਾਈਆਂ ਦੇ ਵੱਖ-ਵੱਖ ਕਿਸਾਨਾਂ-ਮਜ਼ਦੂਰਾਂ ਵਲੋਂ ਨੈਸ਼ਨਲ ਹਾਈਵੇ-54 ਬਠਿੰਡਾ-ਅੰਮਿ੍ਤਸਰ 'ਤੇ ਭਗਵੰਤ ਮਾਨ ਸਰਕਾਰ ਦਾ ਅਰਥੀ ਫ਼ੂਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX