ਤਾਜਾ ਖ਼ਬਰਾਂ


ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  2 minutes ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  25 minutes ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਜੰਗਲ 'ਚ ਛੱਡਿਆ
. . .  29 minutes ago
ਭੋਪਾਲ, 23 ਮਾਰਚ-ਮੱਧ ਪ੍ਰਦੇਸ਼ ਦੇ ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਕੂਨੋ ਨੈਸ਼ਨਲ ਪਾਰਕ ਦੇ ਖੁੱਲ੍ਹੇ ਜੰਗਲ 'ਚ ਛੱਡ ਦਿੱਤਾ ਗਿਆ ਹੈ।
ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  about 1 hour ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 2 hours ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 2 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਬਰਨਾਲਾ

ਭਾਕਿਯੂ ਏਕਤਾ ਉਗਰਾਹਾਂ ਨੇ ਰੋਸ ਮਾਰਚ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਰੋਸ ਮਾਰਚ ਕਰ ਕੇ ਤਹਿਸੀਲਦਾਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਪਿਛਲੇ ਸਾਲ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਅੰਦੋਲਨ ਕਰ ਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਥਾਰ ਜੀਪ ਥੱਲੇ ਕੁਚਲ ਕੇ 4 ਕਿਸਾਨਾਂ ਤੇ 1 ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ | ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਨਾਲ ਕੁੱਝ ਮੰਗਾਂ ਬਾਰੇ ਸਮਝੌਤਾ ਕੀਤਾ ਸੀ | ਪਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਮੰਗਾਂ ਨੂੰ ਲਾਗੂ ਕਰਨ ਵੱਲ ਧਿਆਨ ਨਹੀਂ ਦਿੱਤਾ | ਕਿਸਾਨ ਵਿਰੋਧੀ ਵਤੀਰੇ ਤੋਂ ਦੁਖੀ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਹੀਦਾਂ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਅੱਜ ਕੇਂਦਰ ਸਰਕਾਰ ਦੇ ਪੁਤਲੇ ਫ਼ੂਕ ਕੇ ਰੋਸ ਜ਼ਾਹਰ ਕੀਤਾ ਹੈ | ਇਸ ਮੌਕੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਸੀਨੀਅਰ ਮੀਤ ਪ੍ਰਧਾਨ ਚਮਕੌਰ ਸਿੰਘ, ਮੀਤ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਨਿਰਪਜੀਤ ਸਿੰਘ, ਮਲਕੀਤ ਸਿੰਘ ਹੇੜੀਕੇ, ਨਾਜਰ ਸਿੰਘ ਠੁੱਲੀਵਾਲ, ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ, ਗੁਰਚਰਨ ਸਿੰਘ, ਮਹਿਲਾ ਜ਼ਿਲ੍ਹਾ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਲਖਵੀਰ ਕੌਰ ਧਨੌਲਾ, ਕੁਲਵੰਤ ਕੌਰ ਆਦਿ ਆਗੂ ਹਾਜ਼ਰ ਸਨ |

ਤਪਾ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਹੋਈ ਸ਼ੁਰੂ

ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਝੋਨੇ ਦੀ ਫ਼ਸਲ ਦੀ ਅਨਾਜ ਮੰਡੀ ਤਪਾ ਵਿਚ ਆਮਦ ਸ਼ੁਰੂ ਹੋ ਗਈ ਹੈ | ਜਿਸ ਤਹਿਤ ਝੋਨੇ ਦੀ ਫ਼ਸਲ ਆੜ੍ਹਤੀਆ ਪੰਨਾ ਲਾਲ ਹੇਮਰਾਜ ਕਮਿਸ਼ਨ ...

ਪੂਰੀ ਖ਼ਬਰ »

ਗਾਂਧੀ ਜੈਯੰਤੀ ਮੌਕੇ ਸ਼ਰਾਬ ਦੇ ਠੇਕੇ ਖੋਲ੍ਹਣ 'ਤੇ ਪੁਲਿਸ ਨੇ ਨਾਮਾਲੂਮ ਕਰਿੰਦਿਆਂ 'ਤੇ ਮੁਕੱਦਮੇ ਦਰਜ ਕਰ ਕੇ ਝਾੜਿਆ ਪੱਲਾ

ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਗਾਂਧੀ ਜੈਯੰਤੀ ਮੌਕੇ ਹੁਕਮ ਜਾਰੀ ਕੀਤੇ ਗਏ ਸਨ ਕਿ ਸਵੇਰੇ 7 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸ਼ਰਾਬ ਦੇ ਠੇਕੇ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਚਾਰ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਈ ਗਈ | ਇਹ ਵੈਨਾਂ ਨੇਚਰ ਕੰਜ਼ਰਵੈਂਸੀ ਸੰਸਥਾ ਵਲੋਂ ...

ਪੂਰੀ ਖ਼ਬਰ »

ਬਦਰਾ ਵਿਖੇ ਕਿਸਾਨ ਜਥੇਬੰਦੀ ਸਿੱਧੂਪੁਰ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਬਦਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੀ ਇਕੱਤਰਤਾ ਉਪਰੰਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਪਿੰਡ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਢਿਲਵਾਂ, ਜਰਨਲ ਸਕੱਤਰ ਨਛੱਤਰ ...

ਪੂਰੀ ਖ਼ਬਰ »

ਵਿਦਿਆਰਥਣ ਆਕਾਸ਼ਦੀਪ ਕੌਰ ਗੁੰਮਟੀ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਹਿਲ ਕਲਾਂ, 3 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਐਸ.ਡੀ. ਕਾਲਜ ਬਰਨਾਲਾ ਵਿਖੇ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਬਾਰ੍ਹਵੀਂ ਦੀ ਹੋਣਹਾਰ ਵਿਦਿਆਰਥਣ ਆਕਾਸ਼ਦੀਪ ਕੌਰ ਪੁੱਤਰੀ ਸਰੂਪ ਸਿੰਘ ਵਾਸੀ ਗੁੰਮਟੀ ਨੇ ...

ਪੂਰੀ ਖ਼ਬਰ »

ਪਿੰਡ ਛੀਨੀਵਾਲ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਪਿੰਡ ਛੀਨੀਵਾਲ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਇਕਾਈ ਦੀ ਮੀਟਿੰਗ ਇਕਾਈ ਪ੍ਰਧਾਨ ਜਗਵਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 8 ਅਕਤੂਬਰ ਨੂੰ ਬਰਨਾਲਾ ਵਿਖੇ ਹੋ ਰਹੀ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਦਾ ਸੂਬਾ ਪੱਧਰੀ ਸਨਮਾਨ ਸਮਾਗਮ 9 ਨੂੰ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ 24 ਤੇ 25 ਜੁਲਾਈ ਨੂੰ ਮਿਡਲ ਤੇ ਸੈਕੰਡਰੀ ਪੱਧਰੀ ਕਰਵਾਈ ਗਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਲਖੀਮਪੁਰ ਖੇੜੀ ਦੇ ਸ਼ਹੀਦੀ ਦਿਹਾੜੇ 'ਤੇ ਸੁਯੰਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਹਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੀ ਪ੍ਰਕਿਰਿਆ ਵਜੋਂ ਸੁਯੰਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਹਲਕਾ ਪੱਧਰੀ ਮੀਟਿੰਗ ਉਗਰਾਹਾਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ - ਭਾਈ ਕੱਟੂ

ਮਹਿਲ ਕਲਾਂ, 3 ਅਕਤੂਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਹਲਕਾ ਪੱਧਰੀ ਅਹਿਮ ਮੀਟਿੰਗ ਇੱਥੇ ਹੋਈ | ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਭਾਈ ਗੁਰਜੰਟ ਸਿੰਘ ਕੱਟੂ ਨੇ ਸੰਬੋਧਨ ਕਰਦਿਆਂ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਲਖੀਮਪੁਰ ਖੀਰੀ ਕਾਂਡ ਵਿਚ ਸ਼ਹੀਦ ਹੋਣ ਵਾਲੇ ਵਿਅਕਤੀਆਂ ਲਈ ਅਰਦਾਸ

ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਲਖੀਮਪੁਰ ...

ਪੂਰੀ ਖ਼ਬਰ »

ਪਿੰਡ ਮੌੜ ਮੁਖਸੂਥਾ ਤੋਂ ਮੌੜ ਨਾਭਾ ਤੱਕ ਬਣੀ ਨਵੀਂ ਸੜਕ ਦੀਆਂ ਨਿਕਾਸੀ ਪੁਲੀਆਂ ਦੱਬਣ ਲੱਗੀਆਂ

ਸ਼ਹਿਣਾ, 3 ਅਕਤੂਬਰ (ਸੁਰੇਸ਼ ਗੋਗੀ)-ਮੌੜ ਨਾਭਾ ਤੋਂ ਮੌੜ ਮੁਖਸੂਥਾ ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀ ਸੜਕ ਨੂੰ ਲਗਭਗ 5 ਮਹੀਨੇ ਹੀ ਪੂਰੇ ਹੋਏ ਹਨ ਕਿ ਇਸ ਵਿਚ ਦੱਬੇ ਨਿਕਾਸੀ ਨਾਲੇ ਦੀਆਂ ਪੁਲੀਆਂ ਦੱਬਣੀਆਂ ਸ਼ੁਰੂ ਹੋ ਗਈਆਂ ਹਨ | ਜੋ ਹਰ ਰੋਜ ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਵਲੋਂ ਅਧਿਆਪਕ ਗੁਰਮੇਲ ਸਿੰਘ ਅਤੇ ਗੁਰਪ੍ਰੀਤ ਦੀ ਅਗਵਾਈ ਵਿਚ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥੀਆਂ ਨੂੰ ਚੰਡੀਗੜ੍ਹ ਵਿਖੇ ਲਿਜਾਇਆ ਗਿਆ | ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਲਖਮੀਰਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਮਹਿਲ ਕਲਾਂ, 3 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਦੀ ਇਕੱਤਰਤਾ ਇੱਥੇ ਹੋਈ | ਇਸ ਮੌਕੇ ਲਖਮੀਰਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਸ਼ਹੀਦ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਛੋਟੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ

ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਾਇੰਸ ਵਿਸ਼ੇ ਸੰਬੰਧੀ ਮੁਕਾਬਲੇ

ਹੰਡਿਆਇਆ, 3 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਾਇੰਸ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨੌਵੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸਾਇੰਸ ਅਧਿਆਪਕ ...

ਪੂਰੀ ਖ਼ਬਰ »

ਪਿੰਡ ਪੱਖੋ ਕਲਾਂ ਹੱਡਾਰੋੜੀ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੇ ਮੰਗਿਆ ਜਵਾਬ

ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਘਰਾਂ ਨਜ਼ਦੀਕ ਹੱਡਾਰੋੜੀ ਦੇ ਮਾਮਲੇ ਨੂੰ ਲੈ ਕੇ ਪਿਛਲੇ 48 ਦਿਨਾਂ ਲਗਾਤਾਰ ਰੋਸ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕਰ ਰਹੇ ਨਜ਼ਦੀਕ ਘਰਾਂ ਦੇ ਵਸਨੀਕਾਂ ਗੁਰਸੇਵਕ ਸਿੰਘ, ਕੁਲਦੀਪ ਸਿੰਘ ...

ਪੂਰੀ ਖ਼ਬਰ »

ਐਸ.ਡੀ. ਸਕੂਲ ਬਰਨਾਲਾ ਵਿਖੇ ਵਾਲੀਬਾਲ ਕੱਚੀ ਲੀਗ ਟੂਰਨਾਮੈਂਟ ਕਰਵਾਇਆ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਲੀਬਾਲ ਕਲੱਬ ਬਰਨਾਲਾ ਵਲੋਂ ਵਾਲੀਬਾਲ ਖੇਡ ਪ੍ਰੇਮੀਆਂ ਦੇ ਸਾਂਝੇ ਉਦਮ ਸਦਕਾ ਐਸ.ਡੀ. ਸਕੂਲ ਬਰਨਾਲਾ ਵਿਖੇ ਵਾਲੀਬਾਲ ਕੱਚੀ ਲੀਗ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 20 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਉਦਘਾਟਨ ਦੀ ਰਸਮ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰਕੇ ਦਿੱਤਾ ਡੀ.ਸੀ ਦਫਤਰ ਅੱਗੇ ਰੋਸ ਧਰਨਾ

ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਪਰਮਜੀਤ ਸਿੰਘ ਕੁਠਾਲਾ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ. ਸੀ. ਦਫਤਰ ਅੱਗੇ ਅਰਥੀ ਫੂਕ ਮੁਜਾਹਰਾ ਕੀਤਾ | ...

ਪੂਰੀ ਖ਼ਬਰ »

-ਮਾਮਲਾ ਸਰਕਾਰੀ ਹਾਈ ਸਕੂਲ ਸਲਾਰ ਦਾ- ਨਵੇਂ ਅਧਿਆਪਕ ਆਉਣ ਮਗਰੋਂ ਸਲਾਰ ਸਕੂਲ 'ਚ ਬਦਲੀਆਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਮੁੱਕਿਆ

ਅਮਰਗੜ੍ਹ, 3 ਅਕਤੂਬਰ (ਜਤਿੰਦਰ ਮੰਨਵੀ) - ਸਰਕਾਰੀ ਹਾਈ ਸਕੂਲ ਸਲਾਰ ਵਿਖੇ ਤਿੰਨ ਅਧਿਆਪਕਾਂ ਦੀਆਂ ਕੋਹਾਂ ਮੀਲ ਦੂਰ ਕੀਤੀਆਂ ਗਈਆਂ ਬਦਲੀਆਂ ਨੂੰ ਰੱਦ ਕਰਵਾਉਣ ਵਾਸਤੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਪਿਛਲੇ ਦੋ ਦਿਨਾਂ ਤੋਂ ਕੀਤਾ ਜਾ ਰਿਹਾ ਸੰਘਰਸ਼ ...

ਪੂਰੀ ਖ਼ਬਰ »

ਹਨੀ ਟਰੈਪ ਮਾਮਲੇ 'ਚ ਗਾਇਕ ਐਕਸ ਦਿਓਲ ਨੂੰ ਮਿਲੀ ਜ਼ਮਾਨਤ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਪੁਲਿਸ ਥਾਣਾ ਲੌਂਗੋਵਾਲ ਵਿਖੇ ਹਨੀ ਟਰੈਪ ਸੰਬੰਧੀ ਦਰਜ ਇਕ ਮਾਮਲੇ ਵਿਚ ਗਾਇਕ ਹਰਮਨ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕੇ ਦਰਜਨ ਵਿਅਕਤੀ ਮਾਨ ਦਲ 'ਚ ਹੋਏ ਸ਼ਾਮਿਲ

ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਦਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣਨ ਉਪਰੰਤ ਉਨ੍ਹਾਂ ਦੇ ਬੇਟੇ ਇਮਾਨ ਸਿੰਘ ਮਾਨ ਵਲੋਂ ਸੁਨਾਮ ਹਲਕੇ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਬਰੜਵਾਲ ਦੇ ਪਿ੍ੰਸੀਪਲ ਵਜੋਂ ਡਾ. ਬਲਬੀਰ ਸਿੰਘ ਨੇ ਅਹੁਦਾ ਸੰਭਾਲਿਆ

ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪਿ੍ੰਸੀਪਲ ਵਜੋਂ ਡਾ. ਬਲਬੀਰ ਸਿੰਘ ਨੇ ਚਾਰਜ ਸੰਭਾਲਿਆ | ਇਸ ਮੌਕੇ ਕਾਲਜ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਨੇ ਦੱਸਿਆ ਕਿ ਡਾ. ਸਵਿੰਦਰ ਸਿੰਘ ਛੀਨਾ ਦੇ ਅਹੁਦਾ ਛੱਡਣ ਤੋਂ ਬਾਅਦ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਕਰਵਾਉਣ ਸੰਬੰਧੀ ਕੀਤਾ ਵਿਚਾਰ ਵਟਾਂਦਰਾ

ਅਮਰਗੜ੍ਹ, 3 ਅਕਤੂਬਰ (ਜਤਿੰਦਰ ਮੰਨਵੀ) - ਮਾਲੇਰਕੋਟਲਾ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਅਰਜੁਨ ਐਵਾਰਡ ਜੇਤੂ ਐਸ.ਪੀ ਪੰਜਾਬ ਪੁਲਿਸ ਪਦਮਸ੍ਰੀ ਸੁਨੀਤਾ ਰਾਣੀ ਦੀ ਪ੍ਰਧਾਨਗੀ ਹੇਠ ਪੰਮੂ ਸੇਖੋਂ ਦੇ ਫਾਰਮ ਦਿਆਲਪੁਰ ਛੰਨਾ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਜਾਗਰਣ ਕਰਵਾਇਆ

ਕੌਹਰੀਆਂ, 3 ਅਕਤੂਬਰ (ਮਾਲਵਿੰਦਰ ਸਿੰਘ ਸਿੱਧ ੂ) - ਸ਼ਿਵ ਮੰਦਰ ਕਮੇਟੀ, ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਸਾਦੀਹਰੀ ਵਲੋਂ ਮਾਂ ਭਗਵਤੀ ਦਾ ਦੂਜਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਬਾਬਾ ਵਿੱਦਿਆ ਨੰਦ ਗਿਰੀ ਅਤੇ ਬਾਬਾ ਮਹੇਸ਼ਾ ਨੰਦਗਿਰੀ ਵਲੋਂ ਕੀਤੀ ...

ਪੂਰੀ ਖ਼ਬਰ »

ਬੱਸ ਅੱਡੇ ਦੇ ਘਿਰਾਉ ਦੌਰਾਨ ਆਂਗਣਵਾੜੀ ਵਰਕਰਾਂ ਦੀ ਨਿੱਜੀ ਟਰਾਂਸਪੋਰਟ ਮੁਲਾਜ਼ਮਾਂ ਨਾਲ ਹੋਈ ਤਕਰਾਰ

ਸੰਗਰੂਰ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ 47ਵੀਂ ਵਰੇ੍ਹਗੰਢ ਉੱਤੇ ਅੱਜ ਬੱਸ ਅੱਡੇ ਦੇ ਘਿਰਾਉ ਦੌਰਾਨ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦ ਨਿੱਜੀ ਬੱਸ ਅਪਰੇਟਰਾਂ ਦੇ ਮੁਲਾਜਮਾਂ ਦਾ ਯੂਨੀਅਨ ਦੀ ਕੌਮੀ ...

ਪੂਰੀ ਖ਼ਬਰ »

ਸੁਖਪੁਰਾ ਵਿਖੇ ਸੁੰਨੇ ਘਰ 'ਚੋਂ ਦਿਨ ਦਿਹਾੜੇ ਸੋਨਾ ਚੋਰੀ

ਸ਼ਹਿਣਾ, 3 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਵਿਖੇ ਦਿਨ ਦਿਹਾੜੇ ਸੁੰਨੇ ਪਏ ਘਰ ਵਿਚੋਂ ਦੋ ਵਿਅਕਤੀ ਸੋਨੇ ਦੇ ਕੁਝ ਗਹਿਣੇ ਚੋਰੀ ਕਰ ਕੇ ਲੈ ਗਏ | ਨੌਜਵਾਨ ਨਵਦੀਪ ਸਿੰਘ ਪੱੁਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਕੈਨੇਡਾ ਗਏ ਹੋਏ ਹਨ ਅਤੇ ਉਸ ਦੀ ...

ਪੂਰੀ ਖ਼ਬਰ »

9 ਦਿਨ ਬੀਤ ਜਾਣ ਦੇ ਬਾਵਜੂਦ ਚੋਰੀ ਦਾ ਕੋਈ ਸੁਰਾਗ ਨਹੀਂ ਲੱਭਾ

ਧਨੌਲਾ, 3 ਅਕਤੂਬਰ (ਜਤਿੰਦਰ ਸਿੰਘ ਧਨੌਲਾ)-9 ਦਿਨ ਬੀਤ ਜਾਣ ਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਬੱਸ ਸਟੈਂਡ ਸਥਿਤ ਧਨੌਲਾ ਵਿਚ ਹੋਈ ਚੋਰੀ ਦਾ ਹਾਲੇ ਤੱਕ ਕੋਈ ਸੁਰਾਗ ਨਹੀਂ ਲੱਭ ਸਕਿਆ | ਜਨ ਔਸ਼ਧੀ ਕੇਂਦਰ ਦੇ ਮੁੱਖ ਪ੍ਰਬੰਧਕ ਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੰਤ ਬਾਬਾ ਪੰਜਾਬ ਸਿੰਘ ਵਿਖੇ ਸਾਲਾਨਾ ਜੋੜ ਮੇਲਾ ਕੱਲ੍ਹ

ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਤਪ ਅਸਥਾਨ ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਵਿਖੇ ਦੁਸਹਿਰੇ ਮੌਕੇ ਸਾਲਾਨਾ ਜੋੜ ਮੇਲਾ 5 ਅਕਤੂਬਰ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਬੂਟਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੇ ਕੇਸਾਂ ਸੰਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ ਜਾਰੀ

ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੇ ਕੇਸਾਂ ਬਾਰੇ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਸ ਸੰਬੰਧੀ ਇਕ ਕੰਟਰੋਲ ਰੂਮ ਸਥਾਪਿਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਟੋਲ ਪਲਾਜ਼ਾ ਪੱਖੋਂ ਕੈਂਚੀਆਂ 'ਤੇ ਧਰਨਾ ਲਗਾਤਾਰ ਜਾਰੀ

ਸ਼ਹਿਣਾ, 3 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਟੋਲ ਪਲਾਜ਼ਾ ਪੁਟਵਾਉਣ ਲਈ ਪੱਕੇ ਤੌਰ 'ਤੇ ਧਰਨਾ ਪਿਛਲੇ ਇਕ ਮਹੀਨੇ ਤੋਂ ਲਾਇਆ ਹੋਇਆ ਹੈ | ਇਸ ਦੌਰਾਨ ਟੋਲ ਪਲਾਜ਼ਾ ਅਧਿਕਾਰੀਆਂ ਤੇ ਕਿਸਾਨਾਂ ਦਰਮਿਆਨ ਕਈ ਵਾਰ ਪ੍ਰਸ਼ਾਸਨ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਸਿਹਤ, ਸਿੱਖਿਆ, ਗੰਦੇ ਪਾਣੀ ਦੀ ਨਿਕਾਸੀ, ਸਫ਼ਾਈ ਦੇ ਪ੍ਰਬੰਧਾਂ ਦੀ ਘਾਟ ਨਾਲ ਜੂਝ ਰਿਹਾ ਕਸਬਾ ਹੰਡਿਆਇਆ

ਗੁਰਜੀਤ ਸਿੰਘ ਖੁੱਡੀ ਹੰਡਿਆਇਆ, 3 ਅਕਤੂਬਰ-ਜ਼ਿਲ੍ਹਾ ਬਰਨਾਲਾ ਵਿਚ ਪੈਂਦੀ ਇਕੱਲੀ ਨਗਰ ਪੰਚਾਇਤ ਹੰਡਿਆਇਆ ਦੀ ਆਬਾਦੀ 19 ਹਜ਼ਾਰ ਵਾਲੀ ਹੈ, ਜੋ ਮੌਜੂਦਾ ਸਮੇਂ ਵਿਚ ਸਿਹਤ, ਸਿੱਖਿਆ, ਗੰਦੇ ਪਾਣੀ ਦੀ ਨਿਕਾਸੀ, ਸਫ਼ਾਈ ਦੇ ਚੰਗੇ ਪ੍ਰਬੰਧਾਂ ਦੀ ਘਾਟ ਅਤੇ ਨਾਜਾਇਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX