ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਹੁਸ਼ਿਆਰਪੁਰ / ਮੁਕੇਰੀਆਂ

ਇਕੋਤਰੀ ਸਮਾਗਮ ਦੇ ਅਲੌਕਿਕ ਨਗਰ ਕੀਰਤਨ 'ਚ ਹਿੱਸਾ ਲੈਣ ਲਈ ਵੱਡੇ ਪੱਧਰ 'ਤੇ ਐੱਨ. ਆਰ. ਆਈ. ਸੰਗਤਾਂ ਟਾਂਡਾ ਪੁੱਜੀਆਂ

ਟਾਂਡਾ ਉੜਮੁੜ, 4 ਅਕਤੂਬਰ (ਦੀਪਕ ਬਹਿਲ)-ਅੰਤਰਰਾਸ਼ਟਰੀ ਇਕੋਤਰੀ ਸਮਾਗਮ ਦੇ ਚਲਦਿਆਂ 8 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਵ ਪ੍ਰਸਿੱਧ ਅਲੌਕਿਕ ਨਗਰ ਕੀਰਤਨ 'ਚ ਹਿੱਸਾ ਲੈਣ ਅਤੇ 9 ਅਕਤੂਬਰ ਨੂੰ ਇਕੋਤਰੀ ਲੜੀ ਦੇ ਸੰਪੂਰਨਤਾਈ ਮੌਕੇ ਅੰਮਿ੍ਤ ਰੂਪੀ ਮਹਾਂ ਕੁੰਭ ਵਿਚ ਡੁਬਕੀ ਲਗਾਉਣ ਲਈ ਜਿੱਥੇ ਸੰਗਤਾਂ ਅਮਰੀਕਾ, ਕੈਨੇਡਾ, ਦੁਬਈ ਤੇ ਹੋਰ ਮੁਲਕਾਂ ਤੋਂ ਵੱਡੀ ਗਿਣਤੀ ਵਿਚ ਤੱਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪੁੱਜੀਆਂ ਹਨ, ਉਥੇ ਅੱਜ ਸਜਾਏ ਗਏ ਇਕੋਤਰੀ ਦੀਵਾਨ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਨੇ ਵਿਦੇਸ਼ ਦੀ ਧਰਤੀ ਤੋਂ ਪੁੱਜੀ ਇਸ ਐੱਨ.ਆਰ.ਆਈ. ਸੰਗਤ ਦਾ ਸਿਰੋਪਾਓ ਭੇਟ ਕਰ ਕੇ ਸਨਮਾਨ ਵੀ ਕੀਤਾ | ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ਾਂ ਵਿਚ ਬੈਠੀ ਇਹ ਸੰਗਤ ਦਾ ਗੁਰਮਤਿ ਦੇ ਪ੍ਰਸਾਰ ਵਿਚ ਵਡਮੁੱਲਾ ਯੋਗਦਾਨ ਹੈ | ਇਸ ਦੌਰਾਨ ਵੱਖ-ਵੱਖ ਮਹਾਂਪੁਰਸ਼ਾਂ, ਕੀਰਤਨੀਏ ਤੇ ਸਿੱਖ ਪ੍ਰਚਾਰਕਾਂ ਨੇ ਇਕੋਤਰੀ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ 'ਤੇ ਜਸਦੇਵ ਸਿੰਘ ਬਿੱਟੂ, ਸਰਬਜੀਤ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਗਗਨਦੀਪ ਸਿੰਘ, ਰੁਪਿੰਦਰ ਸਿੰਘ ਮਾਂਗਟ, ਗੁਰਵੀਰ ਸਿੰਘ, ਬਲਰਾਜ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਹਰਮਿੰਦਰ ਸਿੰਘ, ਕੇਵਲ ਸਿੰਘ, ਸਤਵੀਰ ਸਿੰਘ, ਮਨਦੀਪ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਨਰੋਤਮ ਸਿੰਘ, ਜਸਪ੍ਰੀਤ ਕੌਰ, ਬਲਵਿੰਦਰ ਕੌਰ, ਇੰਦਰਜੀਤ ਕੌਰ, ਪਰਮਜੀਤ ਸਿੰਘ, ਕੁਲਵੰਤ ਸਿੰਘ, ਸਤਵੰਤ ਕੌਰ, ਸਤਨਾਮ ਕੌਰ, ਸੁਖਵਿੰਦਰ ਕੌਰ, ਹਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕੈਨੇਡਾ ਤੋਂ ਜਥਾ ਇਸ ਸਮਾਗਮ ਲਈ ਉਚੇਚੇ ਰੂਪ ਵਿਚ ਟਾਂਡਾ ਪੁੱਜਾ | ਇਸੇ ਤਰ੍ਹਾਂ ਗੁਰਅਮਨ ਸਿੰਘ ਸੋਨੀ, ਡਾ. ਪੂਨੀਤ ਸਿੰਘ, ਹਰਦਰਸ਼ਨ ਸਿੰਘ ਸਮੇਤ ਹੋਰ ਕਈ ਸੰਗਤਾਂ ਅਮਰੀਕਾ ਤੋਂ ਪੁੱਜੀਆਂ | ਇਸੇ ਤਰ੍ਹਾਂ ਦੁਬਈ ਤੋਂ ਬਲਵਿੰਦਰ ਸਿੰਘ, ਤਰਲੋਕ ਸਿੰਘ, ਸੁਰਜੀਤ ਸਿੰਘ ਜਥੇ ਲੈ ਕੇ ਦੁਬਈ ਤੋਂ ਪੁੱਜੇ | ਹਰਦਰਸ਼ਨ ਸਿੰਘ ਦੀ ਅਗਵਾਈ ਹੇਠ ਇਕ ਹੋਰ ਜਥਾ ਇੰਗਲੈਂਡ ਤੋਂ ਡੇਰਾ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਹੋ ਰਹੇ ਇਸ ਸਮਾਗਮ ਲਈ ਪੁੱਜਾ | ਵਰਨਣਯੋਗ ਹੈ ਕਿ ਇਨ੍ਹਾਂ ਸਮਾਗਮਾਂ 'ਤੇ ਚਲਦਿਆਂ ਵਿਦੇਸ਼ ਤੋਂ ਪੁੱਜੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |

ਕੈਬਨਿਟ ਮੰਤਰੀ ਤੇ ਡੀ. ਸੀ. ਵਲੋਂ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਮਨਾਇਆ ਜਾਣ ਵਾਲਾ ਪ੍ਰਸਿੱਧ ਦੁਸਹਿਰੇ ਦਾ ਤਿਉਹਾਰ ਇਸ ਵਾਰ ਵੀ 5 ਅਕਤੂਬਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »

ਨਸ਼ੇੜੀ ਬੱਚਿਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਭੰਗੀ ਚੋਅ 'ਚ ਚਲਾਇਆ ਸਰਚ ਅਭਿਆਨ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀ ਹੁਸ਼ਿਆਰਪੁਰ 'ਚ ਨਸ਼ਾ ਕਰਦੇ ਹੋਏ ਬੱਚਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੀ ਤੁਰੰਤ ਹਰਕਤ 'ਚ ਆਈ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਸਰਚ ਆਪ੍ਰੇਸ਼ਨ ਚਲਾਇਆ ਗਿਆ | ਸ਼ਹਿਰ ਦਾ ਭੰਗੀ ...

ਪੂਰੀ ਖ਼ਬਰ »

ਮਹਾਂ ਕਵੀ ਭਾਈ ਸੰਤੋਖ ਸਿੰਘ ਦੇ ਜੀਵਨ 'ਤੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨੇ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਹਾਂ ਕਵੀ ਭਾਈ ਸੰਤੋਖ ਸਿੰਘ ਦੇ ਜੀਵਨ 'ਤੇ ਰਚਨਾ ਨੂੰ ਲੈ ਕੇ ਸਮਾਗਮ ...

ਪੂਰੀ ਖ਼ਬਰ »

ਪਿੰਡ ਦਰੀਆ ਤੋਂ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 4 ਅਕਤੂਬਰ (ਮਸੀਤੀ)-ਕੁੱਲੀ ਬਾਬਾ ਖੁਸ਼ਦਿੱਲ ਪਿੰਡ ਦਰੀਆ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਹੋ ਰਹੇ 49ਵੇਂ ਖੁਸ਼ਦਿੱਲ ਕੀਰਤਨ ਦਰਬਾਰ ਤੇ ਸੰਤ ਤਾਰਾ ਸਿੰਘ ਖੁਸ਼ਦਿੱਲ ਤੇ ਸੰਤ ਨਿਰਮਲ ਸਿੰਘ ਨਿਰਮਲੇ ਦੀ ਯਾਦ 'ਚ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ 10 ਨੂੰ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਸਰਕਾਰ ਦੀ ਘਟੀਆ ਮਾਈਨਿੰਗ ਨੀਤੀ, ਜਿਸ ਕਰਕੇ ਰੇਤ ਦੇ ਭਾਅ ਅਸਮਾਨੀ ਜਾ ਚੜ੍ਹੇ ਹਨ ਤੇ ਉਸਾਰੀ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ ਦੇ ਵਿਰੋਧ 'ਚ 10 ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਦੇ ਅਲੌਕਿਕ ਨਗਰ ਕੀਰਤਨ 'ਚ ਹਿੱਸਾ ਲੈਣ ਲਈ ਵੱਡੇ ਪੱਧਰ 'ਤੇ ਐੱਨ. ਆਰ. ਆਈ. ਸੰਗਤਾਂ ਟਾਂਡਾ ਪੁੱਜੀਆਂ

ਟਾਂਡਾ ਉੜਮੁੜ, 4 ਅਕਤੂਬਰ (ਦੀਪਕ ਬਹਿਲ)-ਅੰਤਰਰਾਸ਼ਟਰੀ ਇਕੋਤਰੀ ਸਮਾਗਮ ਦੇ ਚਲਦਿਆਂ 8 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਵ ਪ੍ਰਸਿੱਧ ਅਲੌਕਿਕ ਨਗਰ ਕੀਰਤਨ 'ਚ ਹਿੱਸਾ ਲੈਣ ਅਤੇ 9 ਅਕਤੂਬਰ ਨੂੰ ਇਕੋਤਰੀ ਲੜੀ ਦੇ ਸੰਪੂਰਨਤਾਈ ਮੌਕੇ ਅੰਮਿ੍ਤ ਰੂਪੀ ਮਹਾਂ ਕੁੰਭ ਵਿਚ ...

ਪੂਰੀ ਖ਼ਬਰ »

ਨਕਲੀ ਦੁੱਧ, ਪਨੀਰ ਦੀ ਵਿਕਰੀ ਜ਼ੋਰਾਂ 'ਤੇ, ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਐਮਾਂ ਮਾਂਗਟ, 4 ਅਕਤੂਬਰ (ਗੁਰਾਇਆ)-ਕਸਬਾ ਐਮਾ ਮਾਂਗਟ ਅੰਦਰ ਵੱਡੀ ਪੱਧਰ 'ਤੇ ਕੁਝ ਦੁਕਾਨਦਾਰਾਂ ਵਲੋਂ ਨਕਲੀ ਦੁੱਧ, ਖੋਏ ਤੇ ਪਨੀਰ ਤੋਂ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਨੂੰ ਤਿਆਰ ਕਰਕੇ ਲੋਕਾਂ ਨੂੰ ਮਿੱਠਾ ਜ਼ਹਿਰ ਪਰੋਸਿਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਤਰਕਸ਼ੀਲ ਨਾਟਕ ਮੇਲਾ 9 ਨੂੰ

ਅੱਡਾ ਸਰਾਂ, 4 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਰਕਸ਼ੀਲ ਨਾਟਕ ਮੇਲਾ 9 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਨਾਟਕ ਮੇਲੇ ਸਬੰਧੀ ਪੋਸਟਰ ਜਾਰੀ ਕਰਦਿਆਂ ਤਰਕਸ਼ੀਲ ਸੁਸਾਇਟੀ ਅੱਡਾ ਸਰਾਂ ਦੇ ਮੈਂਬਰ ਪ੍ਰਵੀਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲੱਗੀਆਂ 4 ਲਿਫਟਾਂ ਨੂੰ ਚਲਾਉਣ ਲਈ 1 ਹੀ ਗਾਰਡ ਨਿਯੁਕਤ- ਧੀਮਾਨ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲੱਗੀਆਂ 4 ਲਿਫਟਾਂ ਦੀ ਤਰਸਯੋਗ ਹਾਲਤ ਤੇ ਉਨ੍ਹਾਂ ਨੂੰ ਚਲਾਉਣ ਲਈ ਰੱਬ ਆਸਰੇ ਛੱਡਣ 'ਤੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸੂਚਨਾ ਅਧਿਕਾਰ ਐਕਟ 2005 ...

ਪੂਰੀ ਖ਼ਬਰ »

ਸੰਤ ਮੇਲਾ ਸਿੰਘ ਦੀ ਯਾਦ 'ਚ ਸਮਾਗਮ

ਕੋਟਫ਼ਤੂਹੀ, 4 ਅਕਤੂਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਮੇਲਾ ਸਿੰਘ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਮੇਲਾ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ¢ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 16 ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰਾ ਮਨਾਇਆ

ਭੰਗਾਲਾ, 4 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦੁਸ਼ਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਤੇ ਲੋਕ ਅਦਾਲਤਾਂ ਸੰਬੰਧੀ ਜਾਗਰੂਕਤਾ ਵੈਨ ਰਵਾਨਾ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫ਼ਤ ਕਾਨੂੰਨੀ ਸਹਾਇਤਾ 'ਤੇ 12 ਨਵੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਟਵਾਲ ਵਿਖੇ ਨਾਨਕ ਬਗੀਚੀ ਲਗਾਈ

ਪੱਸੀ ਕੰਢੀ 4 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਸਰਕਾਰ ਦੇ ਜੰਗਲਾਤ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਪੰਡੋਰੀ ਅਟਵਾਲ ਵਿਖੇ 33-70 ਸੁਕੇਅਰ ਫੁੱਟ ਵਿਚ ਨਾਨਕ ਬਗੀਚੀ ਲਗਾਈ ਗਈ, ਜਿਸ ਵਿਚ 550 ਵੱਖ-ਵੱਖ ਪ੍ਰਕਾਰ ਬੂਟੇ ਲਗਾਏ ਗਏ | ਪਹਿਲਾਂ ਜੇਸੀਬੀ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਐੱਫ. ਡੀ. ਪੀ. ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਾਮਰਸ ਵਿਭਾਗ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਐੱਸ. ਬੀ. ਆਈ. ਦੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਹਰਭਜਨ ਸਿੰਘ ਅਟਵਾਲ ਤੇ ਸੁਭਾਸ਼ ਮੱਟੂ ਦੀ ਅਗਵਾਈ ਹੇਠ ਬੱਸ ਅੱਡਾ ਗੜ੍ਹਸ਼ੰਕਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਲੋਕਾਂ ਨੂੰ ਜਬਰੀ ਲੁੱਟਣ ਵਾਲਾ ਲੁਟੇਰਾ ਗਰੋਹ ਸਰਗਰਮ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਖੇਤਰ 'ਚ ਕੁੱਟਮਾਰ ਕਰਕੇ ਲੋਕਾਂ ਨੂੰ ਜਬਰੀ ਲੁੱਟਣ ਵਾਲਾ ਗਰੋਹ ਲਗਾਤਾਰ ਆਪਣੀਆਂ ਸਮਾਜ ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦੇ ਰਿਹਾ ਹੈ, ਜਿਸ ਦੇ ਚਲਦੇ ਹੋਏ ਇਲਾਕੇ 'ਚ ਲੋਕਾਂ ਦਾ ਦਿਨ ਵੇਲੇ ਵੀ ਵਿਚਰਨਾ ਖ਼ਤਰੇ ਤੋਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐੱਮ. ਕਾਮ. ਚੌਥੇ ਸਮੈਸਟਰ ਦੇ ਨਤੀਜੇ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਵਿਨੈ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 4 ਅਕਤੂਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਕਾਮ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਕਮਲ ਕਿਸ਼ੋਰ ਨੇ ਦੱਸਿਆ ਕਿ ਸਵਿਤਾ ਕੁਮਾਰੀ ...

ਪੂਰੀ ਖ਼ਬਰ »

ਪ੍ਰੇਮ ਸ਼ਰਮਾ ਵਲੋਂ ਪਿੰਡ ਮੁਸਤਾਪੁਰ-ਕਪਾਹਟ ਨੂੰ ਮਿ੍ਤਕ ਦੇਹ ਸੰਭਾਲ ਫਰੀਜ਼ਰ ਭੇਟ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਕੰਢੀ ਖੇਤਰ ਦੇ ਪਿੰਡ ਮੁਸਤਾਪੁਰ-ਕਪਾਹਟ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉੱਘੇ ਸਮਾਜ ਸੇਵੀ ਪ੍ਰੇਮ ਸ਼ਰਮਾ ਤੇ ਪੂਨਮ ਸ਼ਰਮਾ ਦੇ ਪਰਿਵਾਰ ਵਲੋਂ ਆਪਣੇ ਪਿਤਾ ਲਾਲਾ ਭੀਮ ਸੈਨ ਸ਼ਰਮਾ ਦੇ ਜਨਮ ਦਿਨ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ

ਮਾਹਿਲਪੁਰ, 4 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਮਾਹਿਲਪੁਰ ਦੀ ਮੀਟਿੰਗ ਕੌਂਸਲਰ ਜਸਵੰਤ ਸਿੰਘ ਸੀਹਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਸੁਸਾਇਟੀ ਮੈਬਰਾਂ ਨੇ ਭਾਗ ਲਿਆ | ਇਸ ਮੌਕੇ ਗ਼ਰੀਬ ਤੇ ਲੋੜਵੰਦ ਲੜਕੀਆਂ ਦੇ ...

ਪੂਰੀ ਖ਼ਬਰ »

ਕਾਂਗਰਸ ਦਫ਼ਤਰ ਮੁਕੇਰੀਆਂ ਵਿਖੇ ਮਹਾਤਮਾ ਗਾਂਧੀ ਜੈਅੰਤੀ ਮਨਾਈ

ਮੁਕੇਰੀਆਂ, 4 ਅਕਤੂਬਰ (ਰਾਮਗੜ੍ਹੀਆ)-ਕਾਂਗਰਸ ਦਫ਼ਤਰ ਮੁਕੇਰੀਆਂ ਵਿਖੇ ਬਲਾਕ ਪ੍ਰਧਾਨ ਕਮਲਜੀਤ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਵਰਕਰਾਂ ਵਲੋਂ ਮਹਾਤਮਾ ਗਾਂਧੀ ਜੈਅੰਤੀ ਮਨਾਈ ਗਈ | ਇਸ ਮੌਕੇ ਪਹੁੰਚੇ ਕਾਂਗਰਸੀ ਆਗੂਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਫ਼ੁਲ ...

ਪੂਰੀ ਖ਼ਬਰ »

ਹਿਯਾਤਪੁਰ ਦਾ ਕਬੱਡੀ ਟੂਰਨਾਮੈਂਟ ਸਮਾਪਤ

ਭੰਗਾਲਾ, 4 ਅਕਤੂਬਰ (ਬਲਵਿੰਦਰਜੀਤ ਸੈਣੀ)-ਪਿੰਡ ਹਿਯਾਤਪੁਰ ਵਿਖੇ ਸ਼ਹੀਦ ਦਲੇਰ ਸਿੰਘ ਅਤੇ ਸਵ. ਪ੍ਰੀਤਮ ਸਿੰਘ ਦੀ ਯਾਦ ਨੂੰ ਸਮਰਪਿਤ 41ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ | ਇਸ ਟੂਰਨਾਮੈਂਟ ਵਿਚ ਕੁਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਨਿੱਜੀ ਕਾਲਜ ਵਲੋਂ ਪੰਚਾਇਤੀ ਜ਼ਮੀਨ 'ਤੇ ਕੀਤਾ ਕਬਜ਼ਾ ਛੁਡਵਾਇਆ

ਚੱਬੇਵਾਲ, 4 ਅਕਤੂਬਰ (ਪਰਮਜੀਤ ਨੌਰੰਗਾਬਾਦੀ)-ਪਿੰਡ ਹੰਦੋਵਾਲ ਕਲਾਂ ਦੀ ਪੰਚਾਇਤੀ ਜ਼ਮੀਨ 'ਤੇ ਤਕਰੀਬਨ 9 ਸਾਲਾਂ ਤੋਂ ਚੱਬੇਵਾਲ ਸਥਿਤ ਇਕ ਨਿੱਜੀ ਕਾਲਜ ਵਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਨੂੰ ਅੱਜ ਪੰਚਾਇਤ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਸਾਫਟ ਸਕਿੱਲ ਤੇ ਇੰਟਰਵਿਊ ਦੀ ਤਿਆਰੀ ਲਈ ਦਿੱਤੀ ਜਾਵੇਗੀ ਮੁਫ਼ਤ ਟ੍ਰੇਨਿੰਗ- ਗੁਰਮੇਲ ਸਿੰਘ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਸੁਨਹਿਰੀ ਸ਼ੁਰੂਆਤ ਦੇ ਤਹਿਤ ਜਲਦ ਹੀ ਬੀ.ਪੀ.ਓ. ਸੈਕਟਰ 'ਚ ਸਾਫਟ ਸਕਿੱਲ ਤੇ ਇੰਟਰਵਿਊ ਦੀ ਮੁਫ਼ਤ ਤਿਆਰੀ ...

ਪੂਰੀ ਖ਼ਬਰ »

ਖ਼ੰੂਖ਼ਾਰ ਆਵਾਰਾ ਕੁੱਤੇ ਬਣੇ ਲੋਕਾਂ ਦੀਆਂ ਜਾਨਾਂ ਦਾ ਖੌਅ

ਜਗਜੀਤ ਸਿੰਘ ਭੁੱਲਰ ਦਸੂਹਾ-ਖ਼ੰੂਖ਼ਾਰ ਆਵਾਰਾ ਕੁੱਤਿਆਂ ਦੇ ਝੁੰਡਾਂ ਵਲੋਂ ਨੋਚ- ਨੋਚ ਕੇ ਲੋਕਾਂ ਦੀਆਂ ਜਾਨਾਂ ਨਾਲ ਕੀਤੇ ਜਾ ਰਹੇ ਖਿਲਵਾੜ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ ਦਾ ਆਲਮ ਪਾਇਆ ਜਾ ਰਿਹਾ ਹੈ | ਆਵਾਰਾ ਖ਼ੰੂਖ਼ਾਰ ਕੁੱਤੇ ਜਿੱਥੇ ਲੋਕਾਂ ਦੀਆਂ ਜਾਨਾਂ ...

ਪੂਰੀ ਖ਼ਬਰ »

ਅੱਖਾਂ ਤੇ ਮੈਡੀਕਲ ਚੈੱਕਅਪ ਕੈਂਪ 9 ਨੂੰ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸਮਰਪਿਤ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵਲੋਂ ਲਾਇਨਜ਼ ਆਈ. ਹਸਪਤਾਲ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਵਿਸ਼ਾਲ ਮੈਗਾ ਅੱਖਾਂ ਤੇ ਮੈਡੀਕਲ ਚੈੱਕਅਪ ਕੈਂਪ 9 ...

ਪੂਰੀ ਖ਼ਬਰ »

ਜਲਾਲਪੁਰ ਬਹੁ ਮੰਤਵੀ ਸਹਿਕਾਰੀ ਸਭਾ ਦੀ ਚੋਣ ਹੋਈ

ਮਿਆਣੀ, 4 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਦੀ ਜਲਾਲਪੁਰ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਹੋਈ | ਪਿੰਡ ਜਲਾਲਪੁਰ ਸਲੇਮਪੁਰ ਟਾਹਲੀ ਬੱਲਾ ਚੌਹਾਨਾ ਜਲਾਲ ਨੰਗਲ ਨੰਗਲੀ ਪਿੰਡਾਂ ਨਾਲ ਸਬੰਧਿਤ ਸਹਿਕਾਰੀ ਸਭਾ ਦੇ 11 ਮੈਂਬਰ ਚੁਣੇ ਗਏ | ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਹਲਵਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੌਸਮ ਦੌਰਾਨ ਲੋਕਾਂ ਨੂੰ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਦੇਸ਼ ਰਾਜਨ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਵਿਖੇ ਦੁਸਹਿਰਾ ਮਨਾਇਆ

ਮੁਕੇਰੀਆਂ, 4 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਹਿਲੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸ਼ਹਿਰੇ ਨਾਲ ਸਬੰਧਿਤ ਬਹੁਤ ਹੀ ਸੁੰਦਰ ਡਰਾਇੰਗ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਤਰਲੋਚਨ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਿਰਧਾਰਤ ਸਮੇਂ ਤੋਂ ਬਾਅਦ ਜਾਂ ਪਹਿਲਾਂ ਪਟਾਕੇ ਚਲਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪਟਾਖਕ ਤੇ ਆਤਿਸ਼ਬਾਜ਼ੀ ਕੇਵਲ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ | ਨਿਰਧਾਰਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਸਵਾਰ ਵਾਲ-ਵਾਲ ਬਚੇ

ਐਮਾਂ ਮਾਂਗਟ, 4 ਅਕਤੂਬਰ (ਗੁਰਾਇਆ)-ਜਲੰਧਰ-ਪਠਾਨਕੋਟ ਰਾਜ ਮਾਰਗ 'ਤੇ ਸਥਿਤ ਕਸਬਾ ਐਮਾਂ ਮਾਂਗਟ ਦੇ ਨਜ਼ਦੀਕ ਤੜਕਸਾਰ ਇਕ ਕਾਰ ਦੇ ਪਿੱਛੇ ਤੇਜ਼ ਰਫ਼ਤਾਰ ਟਰੱਕ ਵਲੋਂ ਟੱਕਰ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਹਜ਼ੂਰ ਸਿੰਘ ਜੀ ...

ਪੂਰੀ ਖ਼ਬਰ »

ਡਾ. ਸਹਾਏ ਵਲੋਂ ਹੋਸਟਲ ਦੀ ਰਸੋਈ ਦੇ ਨਵੀਨੀਕਰਨ ਲਈ 81 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਡਾ. ਬੀਰ ਇੰਦਰ ਸਿੰਘ ਸਹਾਏ ਵਲੋਂ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਗਿਆ¢ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਸਕੂਲ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਗੜ੍ਹਦੀਵਾਲਾ ਵਿਖੇ ਸਰੁੱਖਿਆ ਪ੍ਰਬੰਧਾਂ ਦਾ ਜਾਇਜ਼ਾ

ਗੜ੍ਹਦੀਵਾਲਾ 4 ਅਕਤੂਬਰ (ਚੱਗਰ)-ਗੜ੍ਹਦੀਵਾਲਾ ਵਿਖੇ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਦੁਸਹਿਰਾ ਗਰਾਉਂਡ ਗੜ੍ਹਦੀਵਾਲਾ ਪੁਹੰਚ ਕੇ ਸਰੁੱਖਿਆ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਸੰਧੂ ਵਲੋਂ 9.75 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੂਬਾ ਸਰਕਾਰ ਜਿੱਥੇ ਹਰੇਕ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਉੱਥੇ ਸਰਕਾਰ ਵਲੋਂ ਪਿੰਡਾਂ ਦੀਆਂ ਿਲੰਕ ਸੜਕਾਂ ਦੀ ਮੁਰੰਮਤ ਤੇ ਇਨ੍ਹਾਂ ਦੇ ਨਵੀਨੀਕਰਨ ਵੱਲ ਵੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਹਾਜੀਪੁਰ, 4 ਅਕਤੂਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਇਤਿਹਾਸ ਦੀਆਂ 10 ...

ਪੂਰੀ ਖ਼ਬਰ »

ਜ਼ਿਲ੍ਹੇ ਦੇ 31 ਓਟ ਕੇਂਦਰਾਂ 'ਚ ਨਸ਼ਾ ਛੱਡਣ ਦਾ ਇਲਾਜ ਮੁਫ਼ਤ ਕੀਤਾ ਜਾਂਦੈ- ਡਾ. ਹਰਬੰਸ ਕੌਰ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਰਿਆਤ ਬਾਹਰਾ ਇੰਸਟੀਟਿਊਟ ਆਫ਼ ਮੈਨੇਜਮੈਂਟ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ, ਇਸ ਦੇ ਦੁਸ਼ਟ ਪ੍ਰਭਾਵਾਂ ਤੋਂ ਜਾਣੂ ਕਰਵਾਉਣ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ

ਗੜਦੀਵਾਲਾ, 4 ਅਕਤੂਬਰ (ਚੱਗਰ)-ਸੰਤ ਹਰਨਾਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਸੇਵਾ ਸਿੰਘ ਦੀ ਅਗਵਾਈ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ 8 ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ- ਡਾ. ਗਗਨਦੀਪ ਸਿੰਘ

ਐਮਾ ਮਾਂਗਟ, 4 ਅਕਤੂਬਰ (ਗੁਰਾਇਆ)-ਪਿੰਡ ਤੱਗੜ ਖ਼ੁਰਦ ਵਿਖੇ ਕਿਸਾਨਾਂ ਵਲੋਂ ਪਰਾਲੀ ਨੂੰ ਨਾ ਸਾੜਨ ਅਤੇ ਸਖ਼ਤ ਮੌਸਮ ਵਿਚ ਬੀਜੀ ਜਾਣ ਵਾਲੀ ਫ਼ਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੰਬੋਧਨ ਕਰਦਿਆਂ ਏ. ਡੀ. ਓ. ਡਾ. ਗਗਨਦੀਪ ਸਿੰਘ ਬਲਾਕ ਮੁਕੇਰੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ 'ਕੰਜਕਾਂ ਦੀ ਪੂਜਾ' ਦਿਵਸ ਮਨਾਇਆ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਿੰਗ ਅਨੁਪਾਤ 'ਚ ਸੁਧਾਰ ਲਿਆਉਣ ਤੇ ਪਰਿਵਾਰ 'ਚ ਬੇਟੀ ਦੀ ਅਹਿਮੀਅਤ ਸਬੰਧੀ ਜਾਗਰੂਕਤਾ ਗਤੀਵਿਧੀਆਂ ਤਹਿਤ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਡੇਸਰੋਂ ਵਿਖੇ ਛਿੰਝ ਮੇਲਾ 9 ਨੂੰ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਪਿੰਡ ਬਡੇਸਰੋਂ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁੱਗਾ ਜ਼ਾਹਰ ਪੀਰ ਅਤੇ ਬਾਬਾ ਮਗਨੀ ਦਾਸ ਦੀ ਯਾਦ 'ਚ 9 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ 'ਤੇ ਪਰਚਾ ਦਰਜ

ਕੋਟਫ਼ਤੂਹੀ, 4 ਅਕਤੂਬਰ (ਅਟਵਾਲ)-ਏ. ਐੱਸ. ਆਈ. ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਚੈਕਿੰਗ ਦੇ ਸਬੰਧ 'ਚ ਭਗਤੂਪੁਰ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਵਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਪਿੰਡ ਭਾਣਾ ਜੋ ਕੋਟਫ਼ਤੂਹੀ ਵਿਖੇ ਸੋਨੀ ...

ਪੂਰੀ ਖ਼ਬਰ »

ਵਿਅਕਤੀ ਦੁਕਾਨ 'ਚੋਂ ਮੋਬਾਈਲ ਲੈ ਕੇ ਫ਼ਰਾਰ

ਮਾਹਿਲਪੁਰ, 4 ਅਕਤੂਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਇਕ ਮੋਬਾਈਲਾਂ ਦੀ ਦੁਕਾਨ 'ਚੋਂ ਇਕ ਵਿਅਕਤੀ ਨਵਾਂ ਮੋਬਾਈਲ ਲੈਣ ਦੇ ਬਹਾਨੇ ਦੁਕਾਨਦਾਰ ਨੂੰ ਚਕਮਾ ਦੇ ਕੇ ਕੀਮਤੀ ਮੋਬਾਈਲ ਲੈ ਕੇ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਪੁੱਤਰ ਕਿਸ਼ਨ ...

ਪੂਰੀ ਖ਼ਬਰ »

ਘਰ 'ਚੋਂ ਦਿਨ ਦਿਹਾੜੇ ਨਕਦੀ ਤੇ ਗਹਿਣੇ ਚੋਰੀ

ਕੋਟਫ਼ਤੂਹੀ, 4 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਿੰਡ ਚੱਕ ਮੂਸਾ ਦੇ ਇਕ ਘਰ ਵਿਚ ਚੋਰ ਦਿਨ ਦਿਹਾੜੇ ਦਾਖ਼ਲ ਹੋ ਕੇ ਬਾਕਸ ਬੈੱਡ ਤੇ ਅਲਮਾਰੀ ਵਿਚੋਂ ਸੋਨੇ ਦੀਆਂ ਵਾਲੀਆਂ ਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 14 ਨੂੰ

ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ)-ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਲੋਂ 14 ਅਕਤੂਬਰ ਨੂੰ ਸ਼ਾਮ 3 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਤਰਕਸ਼ੀਲ ਨਾਟਕ ਮੇਲਾ 9 ਨੂੰ

ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਤਰਕਸ਼ੀਲ ਸੁਸਾਇਟੀ ਪੰਜਾਬ ਰਜਿ. ਇਕਾਈ ਬੁੱਲੋ੍ਹਵਾਲ ਅਤੇ ਲੋਕ ਇਨਕਲਾਬ ਮੰਚ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਰਕਸ਼ੀਲ ਨਾਟਕ ਮੇਲਾ ਮਿਤੀ 9 ਅਕਤੂਬਰ 2022 ਦਿਨ ਐਤਵਾਰ ਨੂੰ ਗਰੇਟ ਹਵੇਲੀ ਮੈਰਿਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਅਤੇ ...

ਪੂਰੀ ਖ਼ਬਰ »

ਦੁਆਬਾ ਕਿਸਾਨ ਕਮੇਟੀ ਵਲੋਂ ਅਹੁਦੇਦਾਰਾਂ ਦੀ ਚੋਣ

ਐਮਾਂ ਮਾਂਗਟ, 4 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸਰਕਲ ਮੁਕੇਰੀਆਂ ਪ੍ਰਧਾਨ ਅਵਤਾਰ ਸਿੰਘ ਬੌਬੀ ਦੀ ਪ੍ਰਧਾਨਗੀ ਹੇਠ ਪਿੰਡ ਮਹਿਉਲਦੀਨਪੁਰ ਗ਼ਾਜ਼ੀ (ਲੰਡੇ) ਵਿਖੇ ਹੋਈ ਮੀਟਿੰਗ ਵਿਚ ਹਰਭਜਨ ਸਿੰਘ ਮੋਹਲਾ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਹਾਜੀਪੁਰ, 4 ਅਕਤੂਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 23 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਏ.ਐੱਸ.ਆਈ. ਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਵਾਲੇ ਬੀ. ਐੱਲ. ਓਜ਼. ਸਨਮਾਨਿਤ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 042- ਸ਼ਾਮਚੁਰਾਸੀ ਦੀ ਅਗਵਾਈ ਹੇਠ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦੇ ਕੰਮ ਨੂੰ ਵਧੀਆ ਤਰੀਕੇ ਨਾਲ ਮੁਕੰਮਲ ਕਰਨ ਵਾਲੇ ਵਿਧਾਨ ਸਭਾ ਹਲਕਾ 042-ਸ਼ਾਮਚੁਰਾਸੀ ...

ਪੂਰੀ ਖ਼ਬਰ »

ਖ਼ੂਨਦਾਨ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 4 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ੂਨਦਾਨ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਤਹਿਤ ਰੈੱਡ ਰਿਬਨ ਤੇ ਰੈੱਡ-ਕਰਾਸ ਦੇ ਵਲੰਟੀਅਰਾਂ ਵਲੋਂ ਰਾਸ਼ਟਰੀ ਸਵੈਇੱਛਤ ਖ਼ੂਨਦਾਨ ...

ਪੂਰੀ ਖ਼ਬਰ »

ਸਿੱਖਾਂ ਦੀ ਸਿਰਮੌਰ ਸੰਸਥਾ ਨਾਲ ਹੋ ਰਿਹਾ ਧੱਕਾ ਨਿੰਦਣਯੋਗ- ਠੰਡਲ

ਚੱਬੇਵਾਲ, 4 ਅਕਤੂਬਰ (ਪਰਮਜੀਤ ਨੌਰੰਗਾਬਾਦੀ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹੋ ਰਿਹਾ ਧੱਕਾ ਨਿੰਦਣਯੋਗ ਹੈ, ਸਿੱਖ ਕੌਮ ਕਦੇ ਵੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੋਹਣ ਸਿੰਘ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਬੀ. ਐੱਲ. ਓਜ਼ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਹਲਕਾ-45 ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਵਲੋਂ ਵਿਧਾਨ ਸਭਾ ਚੋਣਾਂ 'ਚ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜਿੰਪਾ ਵਲੋਂ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਾਣੇ ਕਮੇਟੀ ਦਫ਼ਤਰ ਤੋਂ ਸ਼ਿਮਲਾ ਪਹਾੜੀ ਤੱਕ 14.40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ 'ਤੇ ਲੁਕ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਜੀ. ਆਰ. ਡੀ. ਸਕੂਲ ਵਿਖੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਟਾਂਡਾ ਵਲੋਂ ਚਲਾਏ ਜਾ ਰਹੇ ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਹੀ ਨਹੀਂ ਹੁਣ ਤਾਂ ਬਚਪਨ ਵੀ ਨਸ਼ੇ 'ਚ ਰੁਲਿਆ- ਡਾ. ਰਾਜ ਕੁਮਾਰ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਇਹ ਬਹੁਤ ਹੀ ਦੁਖਦਾਈ ਹੈ ਕਿ ਸਾਡੇ ਛੋਟੇ-ਛੋਟੇ 10-12 ਸਾਲ ਦੇ ਬੱਚੇ ਵੀ ਹੁਣ ਨਸ਼ੇ 'ਚ ਫਸ ਰਹੇ ਹਨ | ਪਿਛਲੇ 6 ਮਹੀਨੇ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ 10 ਗੁਣਾ ਵੱਧ ਗਈ ਹੈ ਤੇ ਇਹ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲਈ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਦੇ ਵਿਰੋਧ 'ਚ 7 ਨੂੰ ਹਲਕੇ ਤੋਂ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੀਆਂ- ਰਾਠਾਂ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ 'ਚ 7 ਅਕਤੂਬਰ ਨੂੰ ਹਲਕੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੀਆਂ ਤੇ ਇਸ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਆਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX