ਜਗਰਾਉਂ, 4 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਜਗਰਾਉਂ 'ਚ ਮਾਨ ਸਰਕਾਰ ਕਿਸਾਨਾਂ ਦੀ ਮੂੰਗੀ ਤੇ ਮੱਕੀ ਦੀ ਜਿਣਸ ਨੂੰ ਸੋਧਣ ਲਈ ਖੇਤੀ ਉਦਯੋਗ ਲਗਾਏਗੀ ਤੇ ਪੂਰੇ ਰਾਜ 'ਚ ਮੂੰਗੀ ਤੇ ਮੱਕੀ ਦੀ ਹੱਬ ਮੰਨੀ ਜਾਂਦੀ ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਉਂ 'ਚ ਜਦੋਂ ਇਹ ਕਿਸਾਨਾਂ ਦੀਆਂ ਜਿਣਸਾਂ ਸੋਧ ਕੇ ਵੇਚੀਆਂ ਜਾਣਗੀਆਂ ਤਾਂ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਜਿਣਸਾਂ ਦਾ ਦੁੱਗਣਾ ਭਾਅ ਮਿਲੇਗਾ | ਸ. ਧਾਲੀਵਾਲ ਅੱਜ ਇੱਥੇ ਖੇਤੀਬਾੜੀ ਵਿਭਾਗ ਵਲੋਂ ਲਗਾਏ ਗਏ ਕਿਸਾਨ ਮੇਲੇ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ, ਜਿਨ੍ਹਾਂ ਨੇ ਇੱਥੋਂ ਦੀ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਉਪਰੋਕਤ ਮੰਗ ਰੱਖਣ 'ਤੇ ਸਰਕਾਰ ਵਲੋਂ ਇਹ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀ ਧੰਦੇ ਨੂੰ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੀ ਹੈ ਤੇ ਇਸ ਦੇ ਨਾਲ-ਨਾਲ ਰਾਜ ਦੇ ਕਿਸਾਨਾਂ ਨੂੰ ਫ਼ਸਲੀ ਚੱਕਰ 'ਚੋਂ ਕੱਢ ਕੇ ਸਬਜ਼ੀਆਂ ਅਤੇ ਦਾਲਾਂ ਤੇ ਹੋਰ ਫ਼ਸਲਾਂ ਨਾਲ ਜੋੜਨਾ ਚਾਹੁੰਦੀ ਤੇ ਇਸ ਮੁੱਦੇ 'ਤੇ ਵੀ ਸਰਕਾਰ ਵਚਨਬੱਧ ਹੈ ਕਿ ਜਿਸ ਤਰ੍ਹਾਂ ਇਸ ਵਾਰ ਮੂੰਗੀ 'ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਐੱਮ.ਐੱਸ.ਪੀ. ਅਨੁਸਾਰ ਭਾਅ ਦਿੱਤਾ ਗਿਆ ਹੈ, ਆਉਂਦੇ ਸੀਜਨਾਂ ਦੌਰਾਨ ਗੰਨੇ, ਮੱਕੀ ਤੇ ਹੋਰ ਜਿਣਸਾਂ ਉਪਰ ਵੀ ਕਿਸਾਨਾਂ ਨੂੰ ਲਾਹੇਵੰਦ ਭਾਅ ਦਿੱਤੇ ਜਾਣ | ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆ, ਖੇਤੀਬਾੜੀ ਵਿਭਾਗ ਦੇ ਵਧੀਕ ਸਕੱਤਰ ਸਰਬਜੀਤ ਸਿੰਘ, ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਖ਼ਾਲਸਾ, ਡਾ. ਰਾਜ ਕੁਮਾਰ, ਡੀ.ਸੀ. ਲੁਧਿਆਣਾ ਸੁਰਭੀ ਮਲਿਕ, ਡਾ. ਐੱਸ.ਐੱਸ. ਗੋਸਲ, ਡਾ. ਅਮਨਜੀਤ ਸਿੰਘ ਧਾਲੀਵਾਲ, ਡਾ. ਰਜਿੰਦਰਪਾਲ ਸਿੰਘ ਔਲਖ, ਡਾ. ਗੁਰਦੀਪ ਸਿੰਘ, ਪ੍ਰੀਤਮ ਸਿੰਘ ਅਖਾੜਾ, ਕੰਵਲ ਨਰਿੰਦਰ ਸਿੰਘ ਕੰਗ, ਪ੍ਰੋ. ਸੁਖਵਿੰਦਰ ਸਿੰਘ, ਐਡਵੋਕੇਟ ਕਰਮ ਸਿੰਘ ਚੀਮਾ, ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ, ਜਗਰਾਉਂ ਦੇ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਆਦਿ ਹਾਜ਼ਰ ਸਨ |
ਸਿੱਧਵਾਂ ਬੇਟ, 4 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਐਣ ਪਹਿਲਾਂ ਪੰਜਾਬ ਨਿਰਮਾਣ ਸਕੀਮ ਤਹਿਤ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੂੰ ਬਲਾਕ ਸਿੱਧਵਾਂ ਬੇਟ ਦੇ 26 ਪਿੰਡਾਂ ਵਿਚ ਸਟਰੀਟ ਲਾਈਟਾਂ ਲਗਾਉਣ ਲਈ ਮਿਲੀ 65 ਲੱਖ ਦੀ ਗ੍ਰਾਂਟ ਦੀ ...
ਮੁੱਲਾਂਪੁਰ-ਦਾਖਾ, 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਅਧਿਆਪਕਾਂ ਦੀ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਦੀ ਅਗਵਾਈ ਹੇਠ ਅਧਿਆਪਕਾਂ ...
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪਿ੍ੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਸੰਬੰਧੀ ਜਾਣੂ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ...
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਪਹਿਲੀ ਬਰਸੀ ਪਿੰਡ ਅੱਚਰਵਾਲ ਵਿਖੇ ਇਸਤਰੀ ਵਿੰਗ ਦੀ ਪ੍ਰਧਾਨ ਚਰਨਜੀਤ ਕੌਰ ਦੀ ਅਗਵਾਈ ਹੇਠ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ...
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਨਗਰ ਪਿੰਡ ਹੇਰਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਪਤਵੰਤਿਆਂ ...
ਜਗਰਾਉਂ, 4 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਗਰਾਉਂ 'ਚ ਖੇਤੀ ਕੈਂਪ ਦੌਰਾਨ ਦਿੱਤੇ ਸਮੇਂ ਤੋਂ ਕਰੀਬ ਦੋ ਘੰਟੇ ਦੇਰੀ ਨਾਲ ਪੁੱਜ ਕੇ ਵੀ ਲੋਕਾਂ ਦਾ ਦਿਲ ਜਿੱਤ ਲਿਆ ਤੇ ਉਨ੍ਹਾਂ ਵਲੋਂ ਇਸ ਫੇਰੀ ਦੌਰਾਨ ਜਗਰਾਉਂ 'ਚ ...
ਜਗਰਾਉਂ, 3 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਜਗਰਾਉਂ 'ਚ ਮਾਨ ਸਰਕਾਰ ਕਿਸਾਨਾਂ ਦੀ ਮੂੰਗੀ ਤੇ ਮੱਕੀ ਦੀ ਜਿਣਸ ਨੂੰ ਸੋਧਣ ਲਈ ਖੇਤੀ ਉਦਯੋਗ ਲਗਾਏਗੀ ਤੇ ਪੂਰੇ ਰਾਜ 'ਚ ਮੂੰਗੀ ਤੇ ਮੱਕੀ ...
ਗੁਰੂਸਰ ਸੁਧਾਰ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੱਦੀ ਪਿੰਡ ਬੜੈਚ (ਸੂਜਾਪੁਰ) ਦੇ ਜੰਮਪਲ ਤੇ ਪਿਛਲੇ 22 ਸਾਲਾਂ ਤੋਂ ਅਮਰੀਕਾ ਜਾ ਵਸੇ ਸਾਬਕਾ ਸਰਪੰਚ ਬਾਹਦਰ ਸਿੰਘ ਸਿਵੀਆ ਦੀ ਸਕੀ ਮਾਸੀ ਦੇ ਲੜਕੇ ਜਸਵੰਤ ਸਿੰਘ ਸਿਵੀਆ ਉਰਫ਼ ਭੋਲਾ (68) ਜੋ ਕਿ ਪਿੰਡ ਬੜੈਚ ਵਿਖੇ ...
ਜਗਰਾਉਂ, 4 ਅਕਤੂਬਰ (ਜੋਗਿੰਦਰ ਸਿੰਘ)-ਅਵਾਮ ਨੂੰ ਕਾਨੂੰਨ ਦਾ ਪਾਠ ਪੜ੍ਹਾਉਣ ਵਾਲੀ ਪੁਲਿਸ ਹੁਣ ਲੋਕਾਂ ਨੂੰ ਸਾਹਿਤਕ ਚੇਤਨਾ ਦਾ ਪਾਠ ਪੜ੍ਹਾਏਗੀ | ਦੱਸਣਯੋਗ ਹੈ ਕਿ ਪੁਲਿਸ ਜ਼ਿਲ੍ਹਾ ਜਗਰਾਉਂ ਦੇ ਐੱਸ.ਐੱਸ.ਪੀ ਹਰਜੀਤ ਸਿੰਘ ਦੇ ਯਤਨਾ ਸਦਕਾ ਜਗਰਾਉਂ ਵਿਚ 8 ਅਕਤੂਬਰ ...
ਭੰੂਦੜੀ, 4 ਅਕਤੂਬਰ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖਾਂ ਅਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਚਲਾਇਆ ਹੈ | ਇਹ ਪ੍ਰਗਟਾਵਾ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ (ਦਿੱਲੀ) ਵਲੋਂ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਕਾਲੇ ਦਿਨ ਨੂੰ ਰੋਸ ਦਿਵਸ ਵਜੋਂ ਮਨਾਉਣ ਲਈ ਕੇਂਦਰ ਸਰਕਾਰ ਦੀ ਅਰਥੀ ਫੂਕਣ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਰਕਾਰ ਦੇ ਨਾਂਅ ...
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ (ਭਾਰਤ) ਦਿੱਲੀ ਦੇ ਸੱਦੇ 'ਤੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ, ਮਗਨਰੇਗਾ ਅਧਿਕਾਰ ਅੰਦੋਲਨ ਅਤੇ ਜ਼ਬਰ ਵਿਰੋਧੀ ਤਾਲਮੇਲ ਕਮੇਟੀ ਵਲੋਂ ਸਾਂਝੇ ਰੂਪ ਵਿਚ ਮੰਡੀ ...
ਰਾਏਕੋਟ, 4 ਅਕਤੂਬਰ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਲਖਮੀਮਪੁਰ ਖੀਰੀ ਘਟਨਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਸੰਬੰਧੀ ਐੱਸ.ਡੀ.ਐੱਮ ਦਫ਼ਤਰ ਰਾਏਕੋਟ ਵਿਖੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਤਹਿਸੀਲਦਾਰ ...
ਹਠੂਰ, 4 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਖੇਡਾਂ ਦੇ ਖੇਤਰ ਖਾਸਕਰ ਬਾਕਸਿੰਗ ਵਿਚ ਚਕਰ ਪਿੰਡ ਇਕ ਮਿਸਾਲ ਬਣ ਗਿਆ ਹੈ ਅਤੇ ਆਏ ਦਿਨ ਇੱਥੋਂ ਦੇ ਖਿਡਾਰੀ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ | ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਵੱਖ-ਵੱਖ ਬਾਕਸਿੰਗ ਮੁਕਾਬਲਿਆਂ 'ਚ ...
ਚੌਂਕੀਮਾਨ, 4 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਜੌਹਲ ਡੀ.ਆਰ ਰਿਕਾਰਡ ਅਤੇ ਮੰਡਿਆਣੀ ਬ੍ਰਦਰਜ਼ ਵਲੋਂ ਸਵ: ਤੇਜਿੰਦਰ ਸਿੰਘ ਸੋਨੀ ਜੌਹਲ ਦੀ ਯਾਦ ਨੂੰ ਸਮਰਪਿਤ ਬ੍ਰਹਮ ਗਿਆਨੀ ਬਾਬਾ ਮਿੱਤ ਸਿੰਘ ਹਜੂਰ ਸਾਹਿਬ ਵਾਲਿਆਂ ਦੇ ਪਿਤਾ ਬਾਬਾ ਕਰਮ ਸਿੰਘ ਦਾ ਪ੍ਰਸੰਗ ...
ਜਗਰਾਉਂ, 4 ਅਕਤੂਬਰ (ਜੋਗਿੰਦਰ ਸਿੰਘ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਤਾਨੀਆ ਅਰੋੜਾ ਨੇ ਆਪਣੇ ਭਾਸ਼ਣ ਰਾਹੀਂ ਦੁਸਹਿਰੇ ਦੇ ਤਿਉਹਾਰ ਦੀ ਇਤਿਹਾਸਿਕ ਮਹੱਤਤਾ ਬਾਰੇ ਜਾਣਕਾਰੀ ਸਾਂਝੀ ...
ਹੰਬੜਾਂ, 4 ਅਕਤੂਬਰ (ਮੇਜਰ ਹੰਬੜਾਂ)-ਦੇਸ਼ ਦੀ ਰਾਖੀ ਕਰਦਿਆਂ 2 ਜੰਗਾਂ ਲੜਨ ਵਾਲੇ ਭਾਰਤੀ ਫੌਜ ਦੇ ਸਾਬਕਾ ਸੈਨਿਕ ਅਧਿਕਾਰੀ ਡਾ. ਸੁਦਰਸ਼ਨ ਕੁਮਾਰ ਗੁਪਤਾ (ਸ਼ਿਵ ਕਲੀਨਿਕ ਹੰਬੜਾਂ) ਜੋ ਕਿ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਦੇ ਦਿਹਾਂਤ 'ਤੇ ਗੁਪਤਾ ਪਰਿਵਾਰ ਨਾਲ ...
ਗੁਰੂਸਰ ਸੁਧਾਰ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਘੁਮਾਣ ਚੱਕ ਸਥਿਤ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਸਦਕਾ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਉਤਸ਼ਾਹ ਨਾਲ ਮਨਾਇਆ | ਸਕੂਲੀ ਬੱਚਿਆਂ ...
ਰਾਏਕੋਟ, 4 ਅਕਤੂਬਰ (ਸੁਸ਼ੀਲ)-ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਗਏ ਸਵੱਛ ਸਰਵੇਖਣ 2022 ਤਹਿਤ ਰਾਏਕੋਟ ਨਗਰ ਕੌਂਸਲ ਵਲੋਂ ਛੇਵਾਂ ਰੈਂਕ ਹਾਸਲ ਕੀਤੇ ਜਾਣ ਤੋਂ ਬਾਅਦ ਅੱਜ ਨਗਰ ਕੌਂਸਲ ਰਾਏਕੋਟ ਵਲੋਂ ਇਸ ਰੈਕਿੰਗ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕੌਂਸਲ ਦੇ ਸਫ਼ਾਈ ...
ਹੰਬੜਾਂ, 4 ਅਕਤੂਰ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਟੀਮ ਅਤੇ ਪ੍ਰਸ਼ਾਸਕ ਅਧਿਕਾਰੀਆਂ ਨਾਲ ਚੱਕ ਕਲਾਂ 'ਚ ਮੈਡੀਕਲ ਕਾਲਜ ਬਣਾਏ ਜਾਣ ਸਬੰਧੀ ਜ਼ਮੀਨ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਤੇ ਪ੍ਰਸ਼ਾਸਨ ਨਾਲ ...
ਤੇਜਿੰਦਰ ਸਿੰਘ ਚੱਢਾ ਚੌਂਕੀਮਾਨ, 4 ਅਕਤੂਬਰ P ਪਿੰਡ ਚੌਂਕੀਮਾਨ ਦੇ ਇਲਾਕੇ ਦਾ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਮਸਲਾ ਬਣਿਆ ਪਿਆ ਘੱਟ ਰਿਹਾ ਧਰਤੀ ਹੇਠਲਾ ਪੀਣ ਵਾਲਾ ਪਾਣੀ, ਜਿਸ ਦਾ ਕਾਰਨ ਝੋਨੇ ਦੀ ਫ਼ਸਲ ਵੀ ਹੈ ਤੇ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਵੀ ਵੱਡਾ ...
ਮੁੱਲਾਂਪੁਰ-ਦਾਖਾ, 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਰਾਮ ਲੀਲ੍ਹਾ ਦੁਸ਼ਹਿਰਾ ਕਮੇਟੀ ਮੁੱਲਾਪੁਰ-ਦਾਖਾ ਵਲੋਂ ਸਿਨੇਮਾ ਦਾਣਾ ਮੰਡੀ ਮੁੱਲਾਂਪੁਰ ਸਾਈਡ ਦੁਸਹਿਰਾ ਮੇਲਾ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ | ਮੇਲਾ ਸਥਾਨ 'ਤੇ ਬੱਚਿਆਂ ਅਤੇ ਵੱਡਿਆਂ ਲਈ ...
ਹੰਬੜਾਂ, 4 ਅਕਤੂਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ 'ਚ ਮਨਾਏ ਜਾ ਰਹੇ ਦੁਸਹਿਰਾ ਮੇਲੇ ਵਾਲੀ ਜਗ੍ਹਾ ਦੇ ਪੁਲਿਸ ਪ੍ਰਬੰਧਾਂ ਨੂੰ ਲੈ ਕੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਜੁਆਇੰਟ ਸੀ.ਪੀ ਆਈ.ਪੀ.ਐੱਸ ਸ੍ਰੀ ਨਰਿੰਦਰ ਭਾਰਗ, ਏ.ਸੀ.ਪੀ ਹੈੱਡ ਕੁਆਟਰ ਸ੍ਰੀ ਰਵਿੰਦਰ ਸਿੰਘ ...
ਚੌਂਕੀਮਾਨ, 4 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਆਈ.ਕਿਊ.ਏ.ਸੀ, ਐੱਨ.ਐੱਸ.ਐੱਸ ਅਤੇ ਡੇਅ ਸੈਲੀਬ੍ਰੇਸ਼ਨ ਕਮੇਟੀ ਵਲੋਂ ਅਹਿੰਸਾ ਅਤੇ ਜਨ-ਜਾਗਰੂਕਤਾ ਦੇ ਸੰਦੇਸ਼ ਨੂੰ ਫੈਲਾਉਣ ਲਈ ਅੰਤਰ-ਰਾਸ਼ਟਰੀ ਅਹਿੰਸਾ ਦਿਵਸ ...
ਪਾਇਲ, 4 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਪਾਇਲ ਵਿਖੇ ਹੌਂਡਾ ਕੰਪਨੀ ਦੇ ਨਵੇਂ ਸ਼ੋਅ ਰੂਮ ਦਾ ਉਦਘਾਟਨ ਹੋਇਆ | ਜਿਸ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ¢ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ...
ਹਲਵਾਰਾ, 4 ਅਕਤੂਬਰ (ਭਗਵਾਨ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਹਲਵਾਰਾ ਇਕਾਈ ਦਾ ਗਠਨ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਦੀ ਦੇਖ-ਰੇਖ ਹੇੇਠ ਕੀਤਾ ਗਿਆ, ਜਿੱਥੇ ਸਰਬਸੰਮਤੀ ਨਾਲ ਅਵਤਾਰ ਸਿੰਘ ਪ੍ਰਧਾਨ, ਮੀਤ ਪ੍ਰਧਾਨ ਪਰਮਜੀਤ ਸਿੰਘ ਅਤੇ ਬਲਰਾਜ ...
ਜੋਧਾਂ, 4 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦੁਸ਼ਹਿਰਾ ਕਮੇਟੀ ਮਨਸੂਰਾਂ ਤੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਨਸੂਰਾਂ ਦੁਸ਼ਹਿਰਾ ਮੇਲਾ ਸ਼ਾਨੋਂ-ਸੌਕਤ ਨਾਲ ਸ਼ੁਰੂ ਹੋਇਆ | ਸਰਪੰਚ ਓਮ ਪ੍ਰਕਾਸ਼ ...
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਪੈਂਨਸਨਰਜ਼ ਐਸੋਸੀਏਸ਼ਨ ਰਾਏਕੋਟ ਵਲੋਂ ਡਿਵੀਜਨ ਪ੍ਰਧਾਨ ਬਿੱਲੂ ਖਾਂ ਦੀ ਪ੍ਰਧਾਨਗੀ ਹੇਠ ਪੇਅ-ਸਕੇਲਾਂ ਦੇ ਬਕਾਏ ਸਰਕਾਰ ਵਲੋਂ ਨਾ ਦੇਣ ਅਤੇ ਡੀ.ਏ. ਦੀਆਂ ਕਿਸ਼ਤਾਂ ਸਬੰਧੀ ਚੁੱਪ ਧਾਰਨ 'ਤੇ ਰੋਸ ਰੈਲੀ ਕੀਤੀ ...
ਜਗਰਾਉਂ, 4 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 59ਵੀਂ ਬਰਸੀ ਨਮਿਤ 5 ਰੋਜ਼ਾ ਸਮਾਗਮ ਸ਼ੁਰੂ ਹੋਏ | ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ...
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਾਲਸਾਂ ਦੀ ਜੰਮਪਲ ਸਟਾਲਨਪ੍ਰੀਤ ਕੌਰ ਨੂੰ ਯੂਨੀਵਰਸਿਟੀ ਟਾਪ ਕਰਕੇ ਡਾਕਟਰ ਬਣਨ 'ਤੇ ਨਗਰ ਨਿਵਾਸੀਆਂ, ਕ੍ਰਾਂਤੀਕਾਰੀ ਯੂਨੀਅਨ ਅਤੇ ਗੁਰਦੁਆਰਾ ਸਾਹਿਬ ਅਕਾਲ ਸਹਾਇ ਵਲੋਂ ਸਨਮਾਨ ਕੀਤਾ ਗਿਆ ਅਤੇ ਬੇਟੀ ਦੀ ਹੌਸਲਾ ...
ਮੁੱਲਾਂਪੁਰ-ਦਾਖਾ, 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਆਈ.ਐੱਮ.ਟੀ ਦਾਖਾ (ਲੁਧਿ:) ਦੇ ਖੇਡ ਗਰਾਊਾਡਾਂ 'ਚ ਪੀ.ਟੀ.ਯੂ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ 'ਚ ਡੇਢ ਦਰਜਨ ਵੱਖੋ-ਵੱਖ ਕਾਲਜਾਂ ਨਾਲ ਜੁੜੀਆਂ ਫੁੱਟਬਾਲ ਟੀਮਾਂ ਨੇ ਹਿੱਸਾ ਲਿਆ | ਪੀ.ਟੀ.ਯੂ ...
ਮੁੱਲਾਂਪੁਰ-ਦਾਖਾ, 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਨਵਰਾਤਰਿਆਂ 'ਚ ਕੰਜਕ ਪੂਜਨ ਦਾ ਵਿਸ਼ੇਸ਼ ਮਹੱਤਵ ਹੈ, ਦੁਸ਼ਹਿਰੇ ਤੋਂ ਪਹਿਲਾਂ ਨੌ ਦਿਨ ਮਾਂ ਦੁਰਗਾ ਦੀ ਪੂਜਾ ਦੇ ਨੌਵੇਂ ਦਿਨ ਕੰਜ਼ਕਾਂ ਨੂੰ ਦੇਵੀ ਦਾ ਰੂਪ ਮੰਨ ਕੇ ਉਨ੍ਹਾਂ ਨੂੰ ਭੋਜਨ ਕਰਵਾਉਣ ਅਤੇ ਪੂਜਨ ...
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਕਰਵਾਈ ਗਈ | ਇਸ ਮੌਕੇ ਠੇਕੇਦਾਰ ਹਾਕਮ ਸਿੰਘ ਨੇ ਮਾਰਕਿਟ ਕਮੇਟੀ ਰਾਏਕੋਟ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ...
ਹੰਬੜਾਂ, 4 ਅਕਤੂਬਰ (ਮੇਜਰ ਹੰਬੜਾਂ)-ਨਿਸ਼ਕਾਮ ਸੇਵਾ ਸਿਮਰਨ ਸੁਸਾਇਟੀ ਈਸੇਵਾਲ ਵਲੋਂ ਹੰਬੜਾਂ ਕਸਬੇ 'ਚ ਲੜਕੀਆਂ ਅਤੇ ਹੋਰ ਔਰਤਾਂ ਨੂੰ ਮੁਫ਼ਤ ਸਿਲਾਈ-ਕਢਾਈ ਦੀ ਟ੍ਰੇਨਿੰਗ ਦੇਣ ਲਈ 6 ਮਹੀਨੇ ਲਈ ਸੈਂਟਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਕਸਬਾ ਹੰਬੜਾਂ ਦੇ ਸਰਪੰਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX