ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੇਰਾ ਬਾਬਾ ਨਾਨਕ ਸੈਕਟਰ 'ਚ ਪਾਕਿਸਤਾਨੀ ਡਰੋਨ ਦੀ ਘੁਸਪੈਠ

ਡੇਰਾ ਬਾਬਾ ਨਾਨਕ, 4 ਅਕਤੂਬਰ (ਅਵਤਾਰ ਸਿੰਘ ਰੰਧਾਵਾ, ਵਿਜੇ ਸ਼ਰਮਾ) - ਡੇਰਾ ਬਾਬਾ ਨਾਨਕ ਸੈਕਟਰ ਅਧੀਨ ਪੈਂਦੀ ਅਬਾਦ ਪੋਸਟ ਨੇੜੇ ਦਰਮਿਆਨੀ ਰਾਤ ਪਾਕਿਸਤਾਨੀ ਡ੍ਰੋਨ ਵਲੋਂ ਪੰਜ ਵਾਰੀ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ | ਸਰਹੱਦ ਉਪੱਰ ਮੁਸਤੈਦੀ ਨਾਲ ਡਿਊਟੀ ਦੇ ਰਹੇ ਬੀ.ਐਸ.ਐਫ. ਦੀ 110 ਬਟਾਲੀਅਨ ਦੇ ਜਵਾਨਾਂ ਵਲੋਂ ਕੀਤੀ ਗਈ 37 ਰਾਊਾਡ ਫਾਇਰਿੰਗ ਅਤੇ ਰੌਸ਼ਨੀ ਬੰਬ ਛੱਡਣ ਤੋਂ ਬਾਅਦ ਇਹ ਡ੍ਰੋਨ ਪਾਕਿਸਤਾਨ ਵਾਲੇ ਪਾਸੇ ਪਰਤ ਗਿਆ | ਇਸ ਸੰਬੰਧੀ ਬੀ.ਐਸ.ਐਫ. ਦੇ ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਰਾਤ ਸਮੇਂ ਦਾਖਲ ਹੋਏ ਡਰੋਨ ਦੀ ਆਵਾਜ਼ 10-12 ਕਿਲੋਮੀਟਰ ਦੇ ਘੇਰੇ ਵਿਚ ਵੀ ਲੋਕਾਂ ਨੇ ਸੁਣੀ | ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪਬਲਿਕ ਦਾ ਸਾਥ ਮੰਗਿਆ | ਘੁਸਪੈਠ ਦੀ ਘਟਨਾ ਉਪਰੰਤ ਬੀ.ਐਸ.ਐਫ. ਅਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਸਰਹੱਦੀ ਖੇਤਰ ਅੰਦਰ ਵੱਡੇ ਪੱਧਰ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਮੌਕੇ ਫ਼ੌਜ ਦੇ ਆਲਾ ਅਧਿਕਾਰੀਆਂ ਸਮੇਤ ਐੱਸਐੱਚਓ ਸਤਪਾਲ ਸਿੰਘ ਡੇਰਾ ਬਾਬਾ ਨਾਨਕ, ਐੱਸਐੱਚਓ ਬਲਬੀਰ ਸਿੰਘ ਕੋਟਲੀ ਸੂਰਤ ਮੱਲੀ, ਐੱਸਐੱਚਓ ਬਲਵਿੰਦਰ ਸਿੰਘ ਕਿਲਾ ਲਾਲ ਸਿੰਘ ਪੁਲਿਸ ਪਾਰਟੀ ਮੌਜੂਦ ਸੀ |

ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸੇਵਾ ਮੁਕਤ ਫ਼ੌਜੀ ਨੇ ਚਲਾਈ ਗੋਲੀ

ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ) - ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਉਪਰ ਇਕ ਸੇਵਾ ਮੁਕਤ ਫ਼ੌਜੀ ਵਲੋਂ ਗੋਲੀ ਚਲਾ ਦਿੱਤੀ | ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਵਲੋਂ ਗੁਰਦਾਸਪੁਰ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਖ਼ਰੀਦ ਏਜੰਸੀਆਂ, ਫੂਡ ਸਪਲਾਈ, ਮੰਡੀ ਬੋਰਡ ਅਤੇ ...

ਪੂਰੀ ਖ਼ਬਰ »

ਮਸੀਹ ਭਾਈਚਾਰਾ 'ਆਪ' ਦੀਆਂ ਲੋਕ ਹੇਤੂ ਨੀਤੀਆਂ ਤੋਂ ਖੁਸ਼ - ਬਾਊ ਅਠਵਾਲ

ਨੌਸ਼ਹਿਰਾ ਮੱਝਾ ਸਿੰਘ, 4 ਅਕਤੂਬਰ (ਤਰਾਨਾ) - ਆਮ ਆਦਮੀ ਪਾਰਟੀ ਵਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਹਰੇਕ ਵਰਗ ਨੂੰ ਘਰੇਲੂ ਵਰਤੋਂ ਲਈ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਭਿ੍ਸ਼ਟਾਚਾਰ ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਤੇਜਬੀਰ ਸਿੰਘ ਸਾਥੀ ਨੌਜਵਾਨਾਂ ਸਮੇਤ ਅੱਗੇ ਆਏ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਇਸ ਮੁਹਿੰਮ 'ਚ ਹੁਣ ਧਾਰੀਵਾਲ ਦੇ ਅਗਾਂਹਵਧੂ ਨੌਜਵਾਨ ਤੇਜਬੀਰ ਸਿੰਘ ਅਤੇ ਉਸ ਦੇ 20 ਸਾਥੀ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਲਈ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਵਰਕਰ ਲਾਮਬੱਧ ਕਰਨ ਲਈ ਬਲਾਕ ਕਲਾਨੌਰ ਤੇ ਧਾਰੀਵਾਲ ਦੇ ਜ਼ੋਨ ਗਠਿਤ

ਕਲਾਨੌਰ, 4 ਅਕਤੂਬਰ (ਪੁਰੇਵਾਲ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਹੁਸ਼ਿਆਰਪੁਰ ਹਲਕੇ ਦਾ ਅਬਜ਼ਰਵਰ ਨਿਯੁਕਤ ਕਰਨ 'ਤੇ ਸ: ਰਵੀਕਰਨ ਸਿੰਘ ਕਾਹਲੋਂ ਕਲਾਨੌਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਨਤਮਸਤਕ ਹੋਏ | ਇਸ ਮੌਕੇ ਸ: ਕਾਹਲੋਂ ਦਾ ਅਕਾਲੀ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਅਬਜ਼ਰਵਰ ਬਣਨ ਤੋਂ ਬਾਅਦ ਬਟਾਲਾ ਪਹੁੰਚਣ 'ਤੇ ਰਾਣੀਕੇ ਤੇ ਲੋਪੋਕੇ ਦਾ ਜ਼ਿਲ੍ਹਾ ਪ੍ਰਧਾਨ ਘੁੰਮਣ ਵਲੋਂ ਵਿਸ਼ੇਸ਼ ਸਨਮਾਨ

ਬਟਾਲਾ, 4 ਅਕਤੂਬਰ (ਕਾਹਲੋਂ) - ਜ਼ਿਲ੍ਹਾ ਗੁਰਦਾਸਪੁਰ ਦੇ ਅਬਜਰਵਰ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਾਣੀਕੇ ਅਤੇ ਵੀਰ ਸਿੰਘ ਲੋਪੋਕੇ ਸਹਾਇਕ ਅਬਜਰਵਰ ਦਾ ਬਟਾਲਾ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

23, 24 ਤੇ 25 ਦੇ ਬਰਸੀ ਸਮਾਗਮਾਂ ਸੰਬੰਧੀ ਪੋਸਟਰ ਜਾਰੀ

ਬਟਾਲਾ, 4 ਅਕਤੂਬਰ (ਕਾਹਲੋਂ) - ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ 23, 24 ਤੇ 25 ਅਕਤੂਬਰ ਨੂੰ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਸੰਬੰਧੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ...

ਪੂਰੀ ਖ਼ਬਰ »

ਸੜਕ ਵਿਚਕਾਰ ਪਏ ਡੂੰਘੇ ਟੋੋਇਆਂ ਕਾਰਨ ਵਾਪਰਿਆ ਹਾਦਸਾ - ਔਰਤ ਦੀ ਮੌਤ

ਫ਼ਤਹਿਗੜ੍ਹ ਚੂੜੀਆਂ, 4 ਅਕਤੂਬਰ (ਐਮ.ਐਸ. ਫੁੱਲ) - ਕਸਬਾ ਫ਼ਤਹਿਗੜ੍ਹ ਚੂੜੀਆਂ ਤੋਂ ਅੰਮਿ੍ਤਸਰ ਵਾਇਆ ਸੰਗਤਪੁਰਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਚੂੜੀਆਂ ਦੀ ਵਾਰਡ ਨੰ: 7 ਨਿੰਮ ਵਾਲੀ ਮਸੀਤ ਦੇ ਨਿਵਾਸੀ ...

ਪੂਰੀ ਖ਼ਬਰ »

ਬਾਬਾ ਸਰਵਣ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਗੁਰਮਤਿ ਸਮਾਗਮ 'ਚ ਪਹੁੰਚੀ ਸੰਗਤ ਤੇ ਧਾਰਮਿਕ ਸੰਪ੍ਰਦਾਵਾਂ ਦਾ ਧੰਨਵਾਦ

ਬਟਾਲਾ, 4 ਅਕਤੂਬਰ (ਕਾਹਲੋਂ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ 'ਚ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਮੈਨੇਜਮੈਂਟ ਕੋਟੇ ਦਾ ਦਾਖ਼ਲਾ ਸ਼ੁਰੂ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐਡ ਕੋਰਸ ਵਿਚ ਮੈਨੇਜਮਾੈਟ ਕੋਟੇ ਦਾਖ਼ਲਾ ਸ਼ੁਰੂ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੋਟੇ ਅਧੀਨ ਦਾਖ਼ਲੇ ਦੀ ਤਾਰੀਖ਼ ...

ਪੂਰੀ ਖ਼ਬਰ »

ਭਾਜਪਾ ਆਗੂ ਫਤਹਿ ਬਾਜਵਾ ਅਤੇ ਬਲਵਿੰਦਰ ਲਾਡੀ ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਨਤਮਸਤਕ

ਬਟਾਲਾ, 4 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਸੰਪੂਰਨ ਸਿੰਘ ਪਿੰਡ ਮਲਕਪੁਰ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਫਤਹਿਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਬਾਬਾ ਸਰਵਣ ਸਿੰਘ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹਣ ਦੀ ਮੰਗ

ਬਟਾਲਾ, 4 ਅਕਤੂਬਰ (ਕਾਹਲੋਂ) - ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਜਨਰਲ ਸਕੱਤਰ ਗੁਰਦਿਆਲ ਚੰਦ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਸੈਕੰਡਰੀ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਹਜ਼ਾਰਾਂ ...

ਪੂਰੀ ਖ਼ਬਰ »

ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਦਾ ਦੌਰਾ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਗੋਲਡਨ ਗਰੁੱਪ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਤੇ ਰੇਡਿਓਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ | ਇਸ ਸੰਬੰਧੀ ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਐਮ.ਡੀ ਇੰਜੀ: ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਸੁਚਾਰੂ ਖ਼ਰੀਦ ਲਈ ਵੱਖ-ਵੱਖ ਕਮੇਟੀਆਂ ਦਾ ਗਠਨ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ...

ਪੂਰੀ ਖ਼ਬਰ »

'ਆਪ' ਸਰਕਾਰ ਦਾ ਪਹਿਲਾ ਬਿਜਲੀ ਬਿੱਲ ਦਾ ਵਾਅਦਾ ਪੂਰਾ ਹੋਣ 'ਤੇ ਖਪਤਕਾਰ ਖ਼ੁਸ਼

ਪੁਰਾਣਾ ਸ਼ਾਲਾ, 4 ਅਕਤੂਬਰ (ਅਸ਼ੋਕ ਸ਼ਰਮਾ) - ਆਮ ਆਦਮੀ ਪਾਰਟੀ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਬਿਜਲੀ ਬਿੱਲ ਦੇ 300 ਯੂਨਿਟ ਮੁਆਫ਼ ਕਰਕੇ ਪਹਿਲਾ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਨਾਲ ਬੇਟ ਖੇਤਰ ਤੇ ਪੰਡੋਰੀ ਮਹੰਤਾਂ ਦੇ ਪਿੰਡਾਂ ਅੰਦਰ ਲੋਕਾਂ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਰਾਮ-ਲੀਲ੍ਹਾ, ਦੀਵਾਲੀ, ਕਿ੍ਸਮਸ ਡੇਅ ਅਤੇ ਨਵੇਂ ਸਾਲ ਮੌਕੇ ਲੋਕਾਂ ਵਲੋਂ ਕੀਤੀ ਜਾਂਦੀ ਆਤਿਸ਼ਬਾਜ਼ੀ ਦੀ ਵਰਤੋਂ ਨਾਲ ਕਿਸੇ ਕਿਸਮ ਦੀ ਦੁਰਘਟਨਾ ਨਾ ਵਾਪਰੇ, ਇਸ ਲਈ ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਦਾ ਵਫ਼ਦ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਮਿਲਿਆ

ਪੁਰਾਣਾ ਸ਼ਾਲਾ, 4 ਅਕਤੂਬਰ (ਅਸ਼ੋਕ ਸ਼ਰਮਾ) - ਗੁਰਦਾਸਪੁਰ ਸ਼ੈਲਰ ਯੂਨੀਅਨ ਦਾ ਵਫ਼ਦ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦੀ ਪ੍ਰਧਾਨਗੀ ਹੇਠ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਚੰਡੀਗੜ੍ਹ ਵਿਖੇ ਮਿਲਿਆ | ਵਫ਼ਦ ...

ਪੂਰੀ ਖ਼ਬਰ »

'ਦਾ ਮਿਲੇਨੀਅਮ ਸਕੂਲ ਬਟਾਲਾ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਪੰਜਗਰਾਈਆਂ, 4 ਅਕਤੂਬਰ (ਬਲਵਿੰਦਰ ਸਿੰਘ) - ਜਲੰਧਰ ਰੋਡ ਸਥਿਤ ਦਾ ਮਿਲੇਨੀਅਮ ਸਕੂਲ ਬਟਾਲਾ ਵਿਚ ਦੁਸਹਿਰੇ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਸਭ ਤੋਂ ਪਹਿਲਾਂ ਹਾਊਸ ਵਾਈਜ ਰਾਮ, ਸੀਤਾ, ਹਨੂੰਮਾਨ ਅਤੇ ਰਾਵਣ ਨਾਲ ਸਬੰਧਿਤ ਚਿੱਤਰ ਅਤੇ ਕਠਪੁਤਲੀਆਂ ...

ਪੂਰੀ ਖ਼ਬਰ »

ਫੈਸ਼ਨ ਡਿਜਾਇਨਿੰਗ ਨਤੀਜੇ 'ਚੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕਲਾਨੌਰ, 4 ਅਕਤੂਬਰ (ਪੁਰੇਵਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈਆਂ ਗਈਆਂ ਬੀ.ਐਸ.ਸੀ. ਫੈਸ਼ਨ ਡਿਜਾਇਨਿੰਗ ਦੇ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨ ਕੀਤੇ ਗਏ ਨਤੀਜਿਆਂ 'ਚੋਂ ਸਥਾਨਕ ਕਸਬੇ 'ਚ ਸਥਿਤ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ...

ਪੂਰੀ ਖ਼ਬਰ »

ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੰਘਰਸ਼ ਜਾਰੀ ਰਹੇਗਾ - ਬਲਦੇਵ ਸਿੰਘ

ਧਾਰੀਵਾਲ, 4 ਅਕਤੂਬਰ (ਸਵਰਨ ਸਿੰਘ) - ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਲਈ ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੇ ਮਾਧਿਅਮ ਤੋਂ ਪਿਛਲੇ 14 ਸਾਲ ਤੋਂ ਸੰਘਰਸ਼ ਜਾਰੀ ਹੈ | ਇਸ ਗੱਲ ਦਾ ਪ੍ਰਗਟਾਵਾ ਸਮੂਹ ...

ਪੂਰੀ ਖ਼ਬਰ »

ਰੇਤ-ਬੱਜਰੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਰੋਸ ਧਰਨਾ

ਕਾਦੀਆਂ, 4 ਅਕਤੂਬਰ (ਕੁਲਵਿੰਦਰ ਸਿੰਘ) - ਪੰਜਾਬ ਅੰਦਰ ਰੇਤ, ਬੱਜਰੀ ਦੇ ਮਹਿੰਗੇ ਹੋਣ ਨਾਲ ਨਿਰਮਾਣ ਮਿਸਤਰੀ, ਮਜ਼ਦੂਰਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੋਇਆ ਪਿਆ ਹੈ ਤੇ ਪਿਛਲੇ ਕਰੀਬ ਦੋ-ਤਿੰਨ ਮਹੀਨਿਆਂ 'ਚ ਇਸ ਕੰਮ ਨਾਲ ਜੁੜੇ ਮਿਸਤਰੀਆਂ-ਮਜ਼ਦੂਰਾਂ ਨੂੰ ਕੰਮ ਨਾ ...

ਪੂਰੀ ਖ਼ਬਰ »

ਕਲਾਸਵਾਲਾ ਖ਼ਾਲਸਾ ਸਕੂਲ 'ਚ ਗਾਂਧੀ ਜੈਅੰਤੀ ਮਨਾਈ

ਕਾਦੀਆਂ, 4 ਅਕਤੂਬਰ (ਯਾਦਵਿੰਦਰ ਸਿੰਘ) - ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆ ਵਿਖੇ ਗਾਂਧੀ ਜੈਅੰਤੀ ਮਨਾਈ | ਇਸ ਸਮੇਂ ਸਮਾਗਮ 'ਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਕੂਲ 'ਚ ਵਿਦਿਆਰਥੀਆਂ ਦੇ ਭਾਸ਼ਣ, ...

ਪੂਰੀ ਖ਼ਬਰ »

ਡੀ.ਡੀ.ਆਈ. ਸਕੂਲ ਪਿੰਡੀ 'ਚ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਫਤਹਿਗੜ੍ਹ ਚੂੜੀਆਂ, 4 ਅਕਤੂਬਰ (ਹਰਜਿੰਦਰ ਸਿੰਘ ਖਹਿਰਾ) - ਡੀਡੀਆਈ ਸਕੂਲ ਪਿੰਡੀ ਦੇ ਵਿਦਿਆਰਥੀਆਂ ਵਿਚ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਦੀ ਯੋਗ ਅਗਵਾਈ 'ਚ ਦਸਤਾਰ ਅਤੇ ਦੁਮਾਲੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮੁੱਖ ਮਹਿਮਾਨ ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਖਰੀਫ਼ ਸੀਜ਼ਨ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀਆਂ 94 ਮੰਡੀਆਂ 'ਚ ਖਰੀਦ ਪ੍ਰਬੰਧ ਮੁਕੰਮਲ - ਡੀ.ਐਮ.ਓ. ਸੈਣੀ

ਕਲਾਨੌਰ, 4 ਅਕਤੂਬਰ (ਪੁਰੇਵਾਲ) - ਖਰੀਫ (ਪੈਡੀ) ਸੀਜ਼ਨ 2022 ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਮਾਰਕਿਟ ਕਮੇਟੀਆਂ ਅਧੀਨ 94 ਮੰਡੀਆਂ 'ਚ ਖਰੀਦ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ 'ਚ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਬਿਨਾਂ ਰਜਿਸਟ੍ਰੇਸ਼ਨ ਦੇ ਈ-ਰਿਕਸ਼ਾ ਵੇਚਣ 'ਤੇ ਏਜੰਸੀ ਹੋਲਡਰ 'ਤੇ ਹੋਵੇਗੀ ਕਾਰਵਾਈ-ਆਰ.ਟੀ.ਏ ਗੁਰਮੀਤ ਸਿੰਘ

ਗੁਰਦਾਸਪੁਰ, 4 ਅਕਤੂਬਰ (ਆਰਿਫ਼)-ਸਥਾਨਿਕ ਸ਼ਹਿਰ ਅੰਦਰ ਦਿਨੋਂ ਦਿਨ ਈ.ਰਿਕਸ਼ਿਆਂ ਦੀ ਵੱਧ ਰਹੀ ਸੰਖਿਆ ਨੰੂ ਲੈ ਕੇ ਲੋਕ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਜਦੋਂ ਕਿ ਟਰਾਂਸਪੋਰਟ ਵਿਭਾਗ ਨੰੂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦਿਆਂ ਹੁਣ ਬਿਨਾਂ ...

ਪੂਰੀ ਖ਼ਬਰ »

ਜਥੇ. ਸੱਜਣ ਸਿੰਘ ਬੱਜੂਮਾਨ ਦੀ ਯਾਦ 'ਚ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਲਗਾਇਆ ਜੰਗਲ

ਬਟਾਲਾ, 4 ਅਕਤੂਬਰ (ਕਾਹਲੋਂ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਵਰਗੀ ਜਥੇਦਾਰ ਸੱਜਣ ਸਿੰਘ ਬੱਜੂਮਾਨ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਨੇ ਪਿੰਡ ਬੱਜੂਮਾਨ ਵਿਖੇ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ 'ਤੇ ਕਿਸਾਨ ਸੇਵਾ ਕੇਂਦਰ ਅਨਾਜ ਬਟਾਲਾ 'ਚ ਸਥਾਪਤ

ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ) - ਸੀਜ਼ਨ 2022-23 ਦੌਰਾਨ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ | ਬਟਾਲਾ ਮੰਡੀ 'ਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਵਾਸਤੇ ਡੀ.ਸੀ. ਗੁਰਦਾਸਪੁਰ ਮੁਹੰਮਦ ਇਸਫਾਕ ਦੇ ਹੁਕਮਾਂ ਤਹਿਤ ...

ਪੂਰੀ ਖ਼ਬਰ »

'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬਟਾਲਾ, 4 ਅਕਤੂਬਰ (ਕਾਹਲੋਂ) - ਅੱਜ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਸਕੂਲ ਦੇ ਓਪਨ ਏਅਰ ਥੀਏਟਰ ਵਿਚ ਕਰਵਾਈ ਗਈ | ਇਸ ਵਿਚ ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਾ: ਸਹਾਇਕ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ 14 ਦੇ ਧਰਨੇ 'ਚ ਸਮਰਥਨ ਦਾ ਐਲਾਨ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਨੇ ਮਜ਼ਦੂਰਾਂ ਦੀਆਂ ਮੰਗਾਂ ਨੰੂ ਲੈ ਕੇ ਸੂਬਾ ਕਮੇਟੀ ਦੇ 14 ਅਕਤੂਬਰ ਨੰੂ ਕਿਰਤ ਮੰਤਰੀ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਗੰਨੇ ਦਾ ਮੁੱਲ ਵਧਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ

ਹਰਚੋਵਾਲ, 4 ਅਕਤੂਬਰ (ਰਣਜੋਧ ਸਿੰਘ ਭਾਮ/ਢਿੱਲੋਂ) - ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿਚ ਗੰਨੇ ਦੇ ਮੁੱਲ ਵਿਚ 20 ਰੁਪਏ ਵਧਾਉਣ ਦਾ ਐਲਾਨ ਕਰਨ 'ਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਅÏਲਖ ਨੇ ਧੰਨਵਾਦ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕ੍ਰਿਸਚਨ ਐਕਸ਼ਨ ਕਮੇਟੀ ਨੇ ਜੌਰਜ ਮਸੀਹ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦਾ ਇੰਚਾਰਜ ਥਾਪਿਆ

ਫਤਹਿਗੜ੍ਹ ਚੂੜੀਆਂ, 4 ਅਕਤੂਬਰ (ਹਰਜਿੰਦਰ ਸਿੰਘ ਖਹਿਰਾ) - ਬੀਤੀ ਸ਼ਾਮ ਕਿ੍ਸ਼ਚਨ ਐਕਸ਼ਨ ਕਮੇਟੀ ਦੀ ਮੀਟਿੰਗ ਪਾਸਟਰ ਦਿਲਬਾਗ ਮਸੀਹ ਦੀ ਅਗਵਾਈ ਹੇਠ ਕੀਤੀ ਗਈ | ਇਸ ਸਰਬਸੰਮਤੀ ਨਾਲ ਬੁਲਾਈ ਮੀਟਿੰਗ 'ਚ ਜੌਰਜ ਮਸੀਹ ਚੌਹਾਨ ਨੂੰ ਕ੍ਰਿਸ਼ਚਨ ਐਕਸ਼ਨ ਕਮੇਟੀ ਹਲਕਾ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਕਸਬੇ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਫਤਹਿਗੜ੍ਹ ਚੂੜੀਆਂ, 4 ਅਕਤੂਬਰ ਅਕਤੂਬਰ (ਐੱਮ.ਐੱਸ. ਫੁੱਲ)- ਕਸਬਾ ਫਤਹਿਗੜ੍ਹ ਚੂੜੀਆਂ ਪਿਛਲੇ ਕਈ ਸਾਲਾਂ ਤੋਂ ਬਾਜ਼ਾਰ ਵਿਚ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਭਾਰੀ ਮੁਸ਼ਕਲਾਂ ਵਿਚੋਂ ਲੰਘ ਰਿਹਾ ਹੈ | ਸਥਾਨਕ ਪੁਰਾਣੇ ਬੱਸ ਅੱਡੇ ਤੋਂ ਲੈ ਕੇ ਮੱਛੀ ਮੰਡੀ ਚੌਕ ਦੇ ...

ਪੂਰੀ ਖ਼ਬਰ »

ਕਿਸਾਨ ਦੀ 121 ਪੀ.ਆਰ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ - ਲੱਖਾਂ ਦਾ ਹੋਇਆ ਨੁਕਸਾਨ

ਪੁਰਾਣਾ ਸ਼ਾਲਾ, 4 ਅਕਤੂਬਰ (ਅਸ਼ੋਕ ਸ਼ਰਮਾ) - ਬੇਟ ਇਲਾਕੇ ਅੰਦਰ 121 ਪੀ.ਆਰ. ਝੋਨੇ ਦੀ ਫ਼ਸਲ ਦਾ ਪਹਿਲਾਂ ਛੰਭ ਏਰੀਏ ਤੇ ਹੁਣ ਬਾਂਗਰ ਦੇ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਣ ਲੱਗ ਪਿਆ ਹੈ | ਪੀੜਤ ਕਿਸਾਨ ਨਰਿੰਦਰ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਅਰਜਨਪੁਰ ਗੁੰਝੀਆਂ ...

ਪੂਰੀ ਖ਼ਬਰ »

ਵਿਧਾਇਕ ਐਡ. ਅਮਰਪਾਲ ਸਿੰਘ ਵਲੋਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ, ਆੜ੍ਹਤੀਆਂ ਤੇ ਕਿਸਾਨਾਂ ਨਾਲ ਮੀਟਿੰਗ

ਘੁਮਾਣ, 4 ਅਕਤੂਬਰ (ਬੰਮਰਾਹ) - ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਦਾਣਾ ਮੰਡੀ ਘੁਮਾਣ ਵਿਖੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ ਦੇ ਫੜ 'ਚ ਪਹੁੰਚ ਕੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ, ਆੜ੍ਹਤੀਆਂ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਲਾਨੌਰ ਦੇ ਵਿਦਿਆਰਥੀਆਂ ਨੇ ਪਾਵਰ ਲਿਫਟਿੰਗ ਮੁਕਾਬਲੇ 'ਚ ਵਿਖਾਏ ਜੌਹਰ

ਕਲਾਨੌਰ, 4 ਅਕਤੂਬਰ (ਪੁਰੇਵਾਲ) - ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਮੁਕਾਬਲਿਆਂ 'ਚੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਵਲੋਂ ਜੌਹਰ ਵਿਖਾ ਕੇ ਮੱਲ੍ਹਾਂ ਮਾਰੀਆਂ ਹਨ | ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਵਿਖੇ ਸਵੇਰ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਸੀ.ਐਚ.ਸੀ. ਧਾਰੀਵਾਲ ਪਹਿਲੇ ਨੰਬਰ 'ਤੇ ਆਉਣ ਤੇ ਐਸ.ਐਮ.ਓ. ਦਾ ਸਟਾਫ਼ ਵਲੋਂ ਸਵਾਗਤ

ਧਾਰੀਵਾਲ, 4 ਅਕਤੂਬਰ (ਜੇਮਸ ਨਾਹਰ) - ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸਿਵਲ ਸਰਜਨ ਗੁਰਦਾਸਪੁਰ ਹਰਭਜਨ ਰਾਮ ਮਾਂਡੀ ਦੀ ਦੇਖ-ਰੇਖ ਹੇਠ 5 ਮਈ 2022 ਨੂੰ ਸੀ.ਐਚ.ਸੀ. ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਉਪ ਵੈਦ 9 ਨੂੰ ਲਾਉਣਗੇ ਪੱਕਾ ਧਰਨਾ - ਟੇਕ ਸਿੰਘ

ਧਾਰੀਵਾਲ, 4 ਅਕਤੂਬਰ (ਸਵਰਨ ਸਿੰਘ) - ਆਯੂਰਵੈਦਿਕ ਡੀ ਫਾਰਮੇਸੀ ਉਪ ਵੈਦ ਯੂਨੀਅਨ ਪੰਜਾਬ (ਰਜਿ. 15) ਵਲੋਂ 9 ਅਕਤੂਬਰ ਤੋਂ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜ਼ਰਾ ਦੀ ਰਿਹਾਇਸ਼ ਅੱਗੇ ਸਮਾਣਾ ਵਿਖੇ ਪੱਕਾ ਧਰਨਾ ਲਾਇਆ ਜਾਵੇਗਾ | ਇਸ ਸੰਬੰਧ 'ਚ ਯੂਨੀਅਨ ਦੇ ...

ਪੂਰੀ ਖ਼ਬਰ »

ਮਨਰੇਗਾ ਸਕੀਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਿੰਡੀ ਵਿਖੇ ਸਫ਼ਾਈ ਮੁਹਿੰਮ ਚਲਾਈ

ਬਹਿਰਾਮਪੁਰ, 4 ਅਕਤੂਬਰ (ਬਲਬੀਰ ਸਿੰਘ ਕੋਲਾ)- ਸਰਕਾਰੀ ਐਲੀਮੈਂਟਰੀ ਸਕੂਲ ਬਾਲਾ ਪਿੰਡੀ ਬਲਾਕ ਦੋਰਾਂਗਲਾ ਵਿਖੇ ਮਨਰੇਗਾ ਸਕੀਮ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਸਕੂਲ ਵਿਚ ਉੱਗੀ ਘਾਹ ਬੂਟੀ ਆਦਿ ਨੰੂ ਕੱਟਿਆ ਗਿਆ ਤੇ ਸਾਫ਼ ਸਫ਼ਾਈ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਅਸ਼ਟਮੀ ਦੇ ਤਿਉਹਾਰ ਮੌਕੇ ਘਰਾਂ 'ਚ ਬੀਜੀਆਂ ਕਿਆਰੀਆਂ ਕੀਤੀਆਂ ਜਲ ਪ੍ਰਵਾਹ

ਪੁਰਾਣਾ ਸ਼ਾਲਾ, 4 ਅਕਤੂਬਰ (ਅਸ਼ੋਕ ਸ਼ਰਮਾ)- ਪਿੰਡਾਂ ਅਤੇ ਸ਼ਹਿਰਾਂ ਵਿਚ ਅੱਸੂ ਮਹੀਨੇ ਦੇ ਨਰਾਤੇ ਸਨਾਤਨ ਧਰਮ ਵਿਚ ਅਹਿਮ ਮੰਨੇ ਜਾਂਦੇ ਹਨ ਅਤੇ ਅੱਜ ਅਸ਼ਟਮੀ ਦਾ ਤਿਉਹਾਰ ਇਲਾਕੇ ਅੰਦਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ ਤੇ ਸ਼ਾਮ ਵੇਲੇ ਘਰਾਂ 'ਚ ਬੀਜੀਆਂ ਮਾਤਾ ਦੀਆਂ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਕਲੱਸਟਰ ਪੱਧਰੀ ਟੂਰਨਾਮੈਂਟ ਕਰਵਾਇਆ

ਗੁਰਦਾਸਪੁਰ, 4 ਅਕਤੂਬਰ (ਆਰਿਫ਼)- ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਯੋਗਾ ਅਤੇ ਬਾਸਕਿਟਬਾਲ ਦਾ ਡੀ.ਏ.ਵੀ. ਨੈਸ਼ਨਲ ਸਪੋਰਟਸ ਕਲੱਸਟਰ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਉੱਤਰੀ ਜ਼ੋਨ ਦੀਆਂ ਡੀ.ਏ.ਵੀ. ਸਕੂਲ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਪਿੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਵਿਖੇ ਗਾਂਧੀ ਜੈਅੰਤੀ ਮਨਾਈ

ਫਤਹਿਗੜ੍ਹ ਚੂੜੀਆਂ, 4 ਅਕਤੂਬਰ (ਐੱਮ.ਐੱਸ. ਫੁੱਲ)- ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਵਿਖੇ ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਕਾਲਜ ਦੀ ਸੋਸ਼ਲ ਸਾਇੰਸ ਵਿਭਾਗ ਵਲੋਂ ਗਾਂਧੀ ਜੈਅੰਤੀ ਮਨਾਈ ਗਈ | ਕਾਲਜ ਦੀਆਂ ਵਿਦਿਆਰਥਣਾਂ ਨੇ ਮਹਾਤਮਾ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਨੇ ਭੋਪਰ ਸੈਦਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਕਰਵਾਇਆ ਹੱਲ

ਗੁਰਦਾਸਪੁਰ, 4 ਅਕਤੂਬਰ (ਆਰਿਫ਼)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਮਹੀਨੇ ਦੇ 300 ਯੂਨਿਟ ਮੁਆਫ਼ ਕਰਕੇ ਵੱਡਾ ਤੋਹਫ਼ਾ ਦਿੱਤਾ ਹੈ ਜਿਸ ਦੀ ਬਦੌਲਤ ਹੁਣ ਲੱਖਾਂ ਖਪਤਕਾਰਾਂ ਦੇ ਬਿਜਲੀ ਬਿੱਲ ਸਿਫ਼ਰ ਆ ਰਹੇ ...

ਪੂਰੀ ਖ਼ਬਰ »

ਵੁੱਡਸਟਾਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਟਾਲਾ, 4 ਅਕਤੂਬਰ (ਕਾਹਲੋਂ) - ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ 'ਚ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰ. ਮੈਡਮ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਸਕੂਲ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਨੇ ਨੇਕੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਝਾ ਦੀ ਅਹਿਮ ਮੀਟਿੰਗ

ਕਾਦੀਆਂ, 4 ਅਕਤੂਬਰ (ਪ੍ਰਦੀਪ ਸਿੰਘ ਬੇਦੀ) - ਭਾਰਤੀ ਕਿਸਾਨ ਯੂਨੀਅਨ ਮਾਝਾ ਮੀਟਿੰਗ ਗੁਰਦੁਆਰਾ ਬੋਹੜੀ ਸਾਹਿਬ ਬਟਾਲਾ ਰੋਡ ਵਿਖੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਯੂਨੀਅਨ ਦਾ ਵਿਸਥਾਰ ਕੀਤਾ ...

ਪੂਰੀ ਖ਼ਬਰ »

ਲੈਬ ਟੈਕਨੀਸ਼ੀਅਨ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਲੈਬ ਟੈਕਨੀਸ਼ੀਅਨ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਰਾਕੇਸ਼ ਵਿਲੀਅਮ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਹੋਈ ਜਿਸ 'ਚ ਸਟੇਟ ਤੇ ਜ਼ਿਲ੍ਹਾ ਡੈਲੀਗੇਟਾਂ ਨੇ ਹਿੱਸਾ ਲਿਆ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਰੇਤਾ, ਬੱਜਰੀ ਦੇ ਕਾਰੋਬਾਰ ਨਾਲ ਸੰਬੰਧਿਤ ਅਤੇ ਖੇਤਾਂ 'ਚੋਂ ਮਿੱਟੀ ਦੀ ਮਾਈਨਿੰਗ ਕਰਨ ਵਾਲੇ ਜੇ.ਸੀ.ਬੀ. ਮਾਲਕ, ਟਰੈਕਟਰ ਟਰਾਲੀ ਮਾਲਕ, ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ, ਕਰੈਸ਼ਰ ਯੂਨੀਅਨ ਦੇ ਆਗੂ ਅਤੇ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ

ਦੀਨਾਨਗਰ, 4 ਅਕਤੂਬਰ (ਸੰਧੂ/ਸ਼ਰਮਾ/ਸੋਢੀ)- ਸਿਹਤ ਵਿਭਾਗ ਵਲੋਂ ਅੱਜ ਦੀਨਾਨਗਰ ਦੇ ਕੁਸ਼ਟ ਆਸ਼ਰਮ ਵਿਖੇ ਸਿਵਲ ਸਰਜਨ ਡਾ: ਹਰਭਜਨ ਮਾਡੀ ਦੇ ਨਿਰਦੇਸ਼ਾਂ 'ਤੇ ਗਾਂਧੀ ਜੈਅੰਤੀ ਨੂੰ ਸਮਰਪਿਤ ਨੈਸ਼ਨਲ ਲੈਪਰੋਸੀ ਏਰਿਡੀਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 4 ਅਕਤੂਬਰ (ਆਰਿਫ਼) - ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਰਾਜੀਵ ਭਾਰਤੀ ਦੀ ਪ੍ਰਧਾਨਗੀ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਸਭਾ ਵਿਚ ਬੱਚਿਆਂ ਵਲੋਂ ਭਜਨ ਗਾਇਣ, ਭਾਸ਼ਣ ਅਤੇ ਰਾਮ ਲੀਲ੍ਹਾ ਦਾ ਮੰਚਨ ਕੀਤਾ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਦੇ ਮੁੱਖ ਆਰਥੋਪੈਡਿਕ ਸਰਜਨ ਡਾ: ਅਵਤਾਰ ਸਿੰਘ ਨੇ ਰੋਬੋਟਿਕ ਸਰਜਰੀ ਬਾਰੇ ਆਰਥੋਪੈਡਿਕ ਸਰਜਨਾਂ ਨੰੂ ਦਿੱਤੀ ਸਿਖਲਾਈ

ਪਠਾਨਕੋਟ, 4 ਅਕਤੂਬਰ (ਸੰਧੂ) - ਅਮਨਦੀਪ ਹਸਪਤਾਲ ਦੇ ਮੁੱਖ ਆਰਥੋਪੈਡਿਕ ਸਰਜਨ ਡਾ: ਅਵਤਾਰ ਸਿੰਘ ਨੇ ਬੈਂਗਲੁਰੂ ਵਿਖੇ ਗੋਡਿਆਂ ਦੀ ਰੋਬੋਟਿਕ ਆਰਥੋਪਲਾਸਟੀ ਬਾਰੇ ਇਕ ਕੋਰਸ ਵਿਚ ਸਰਜਨਾਂ ਨੰੂ ਸਿੱਖਿਆ ਦਾਇਕ ਕੋਰਸ ਦੌਰਾਨ ਇਕ ਰੋਜ਼ਾ ਸਿਖਲਾਈ ਰਾਮਈਆ ਮੈਡੀਕਲ ਕਾਲਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX