ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਬਠਿੰਡਾ

ਮਹਿੰਗਾਈ ਦੇ ਦੌਰ ਵਿਚ ਬਠਿੰਡਾ ਸ਼ਹਿਰ 'ਚ ਲੱਖਾਂ ਰੁਪਏ ਦੇ ਪੁਤਲੇ ਰਾਵਨ ਦੇ ਰੂਪ 'ਚ ਸਾੜੇ ਜਾਣਗੇ

ਬਠਿੰਡਾ, 4 ਅਕਤੂਬਰ (ਅਵਤਾਰ ਸਿੰਘ)-ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਬਹੁਤ ਹੀ ਧੂਮਧਾਮ ਨਾਲ ਬਠਿੰਡਾ ਸ਼ਹਿਰ ਦੇ ਕਈ ਇਲਾਕਿਆਂ ਵਿਚ ਮਨਾਇਆ ਜਾ ਰਿਹਾ ਹੈ | ਇਸ ਦੇ ਸਬੰਧ ਵਿਚ ਕਈ ਥਾਵਾਂ 'ਤੇ ਰਾਮਲੀਲਾ ਕੀਤੀਆਂ ਜਾ ਰਹੀਆਂ ਸਨ | ਦੁਸਹਿਰੇ ਦੇ ਨਾਲ ਹੀ ਰਾਮਲੀਲਾਵਾਂ ਦੀ ਵੀ ਸਮਾਪਤੀ ਹੋ ਗਈ ਹੈ | ਅੱਜ 5 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਨੂੰ ਮਹਾਂਨਗਰ ਦੇ ਨਾਂਅ ਨਾਲ ਜਾਣ ਜਾਂਦੇ ਸ਼ਹਿਰ ਬਠਿੰਡਾ ਵਿਚ ਰਾਵਣ, ਮੇਘਨਾਦ ਅਤੇ ਕੁੰਭਕਰਣ ਅਤੇ ਤਾੜਕਾ ਨੂੰ ਜਲਾਇਆ ਜਾਵੇਗਾ | ਇਨ੍ਹਾਂ ਪੁਤਲਿਆਂ 'ਤੇ ਕਰੀਬ 5 ਤੋਂ ਲੈ ਕੇ 10 ਲੱਖ ਰੁਪਏ ਖ਼ਰਚ ਦੀ ਸੰਭਾਵਨਾ ਹੈ | ਸ਼ਹਿਰ ਦੇ ਐਮ.ਐੱਸ. ਡੀ ਸਕੂਲ, ਐਨ.ਐਫ.ਐਲ ਕਾਲੋਨੀ, ਥਰਮਲ ਕਾਲੋਨੀ, ਰੇਲਵੇ ਗਰਾੳਾੂਡ, ਅਰਜਨ ਨਗਰ 'ਚ ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਆਮ ਤੌਰ 'ਤੇ ਸ਼ਹਿਰ 'ਚ ਤਿੰਨ ਹੀ ਬੁੱਤ ਜਲਾਏ ਜਾਂਦੇ ਸਨ, ਪਰ ਹੁਣ ਇਸ ਵਾਰ ਆਬਾਦੀ ਕਈ ਗੁਣਾਂ ਵਧਣ ਕਾਰਨ ਰਾਵਣ ਵੀ ਜ਼ਿਆਦਾ ਬਣਾਏ ਜਾਂਦੇ ਹਨ | ਰਾਮਲੀਲਾ ਸੰਸਥਾਵਾਂ ਵਲੋ ਕਈ ਥਾਵਾਂ 'ਤੇ ਰਾਮਲੀਲਾਵਾਂ ਖੇਡਣ ਕਾਰਨ ਸੰਸਥਾ ਆਪਣੇ-ਆਪਣੇ ਇਲਾਕੇ ਵਿਚ ਦੁਸਹਿਰਾ ਵੀ ਮਨਾਉਣ ਲੱਗ ਗਈਆਂ ਹਨ | ਕਈ ਦਿਨਾਂ ਤੋਂ ਕਾਰੀਗਰ ਰਾਵਣ ਆਦਿ ਦੇ ਬੱੁਤ ਬਣਾਉਣ 'ਚ ਲੱਗੇ ਹੋਏ ਹਨ ਅਤੇ ਬੁੱਤ (ਪੁਤਲੇ) ਲਗਭਗ ਤਿਆਰ ਹੋ ਚੁੱਕੇ ਹਨ | ਦੁਸਹਿਰੇ ਦੇ ਕਾਰਨ ਇਨ੍ਹਾਂ ਥਾਵਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ ਖ਼ਾਸ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਪੁਤਲਿਆਂ ਨੂੰ ਬਣਾਉਣ ਲਈ ਉੱਤਰਾਖੰਡ ਆਦਿ ਸੂਬਿਆਂ ਤੋਂ ਵਿਸ਼ੇਸ਼ ਤੌਰ 'ਤੇ ਕਾਰੀਗਰ ਬੁਲਾਏ ਗਏ ਹਨ | ਕਿਹੜੀਆਂ-ਕਿਹੜੀਆਂ ਧਾਰਮਿਕ ਸੰਸਥਾਵਾਂ ਦੁਸਹਿਰੇ ਕਿਥੇ-ਕਿਥੇ ਮਨਾ ਰਹੀਆਂ ਹਨ, ਜਿਵੇਂ ਕਿ ਰੇਲਵੇ ਡ੍ਰਮੇਟਿਕ ਕਲੱਬ ਵਲੋਂ ਰੇਲਵੇ ਸਟੇਡੀਅਮ, ਸ੍ਰੀ ਰਾਮ ਕਲਾ ਕੇਂਦਰ ਵਲੋਂ ਥਰਮਲ ਕਾਲੋਨੀ, ਮਾਨਵ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਅਰਜਨ ਨਗਰ ਵਿਖੇ, ਸ਼ਹਿਰ ਦਾ ਮੇਨ ਦੁਸਹਿਰਾ ਐਮ.ਐੱਸ. ਡੀ ਸਕੂਲ ਜੋ ਸਨਾਤਮ ਧਰਮ ਮਹਾਂਵੀਰ ਦਲ ਦੀ ਦੇਖ-ਰੇਖ ਹੇਠ ਅਤੇ ਐਨ.ਐਫ.ਐਲ ਕਾਲੋਨੀ ਵਿਖੇ ਵੀ ਮਨਾਇਆ ਜਾ ਰਿਹਾ ਹੈ |

ਸੰਤ ਬਾਬਾ ਰੁੱਖੜ ਦਾਸ ਗਹਿਰੀ ਬੁੱਟਰ ਵਾਲੇ ਹੋਏ ਬ੍ਰਹਮਲੀਨ ਵੱਡੀ ਗਿਣਤੀ 'ਚ ਪੁੱਜੇ ਸਾਧੂ ਮਹਾਤਮਾ 'ਤੇ ਸ਼ਰਧਾਲੂਆਂ ਨੇ ਕੀਤੇ ਅੰਤਿਮ ਦਰਸ਼ਨ

ਸੰਗਤ ਮੰਡੀ, 4 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਦੇ ਉਦਾਸੀਨ ਡੇਰਾ ਬਾਬਾ ਜਵਾਹਰ ਦਾਸ ਦੇ ਗੱਦੀਨਸ਼ੀਨ ਸੰਤ ਬਾਬਾ ਰੁੱਖੜ ਦਾਸ ਬੀਤੀ ਰਾਤ ਭੌਤਿਕ ਸਰੀਰ ਤਿਆਗ ਕੇ ਬ੍ਰਹਮਲੀਨ ਹੋ ਗਏ | ਉਨ੍ਹਾਂ ਦੇ ...

ਪੂਰੀ ਖ਼ਬਰ »

ਡਾਕਟਰ ਨੂੰ ਕਿਰਚ ਮਾਰ ਕੇ ਕੀਤਾ ਜ਼ਖ਼ਮੀ-3 ਨਾਮਜ਼ਦ

ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)- ਹੱਡੀਆਂ ਦੇ ਸਪੈਸ਼ਲਿਸਟ ਡਾਕਟਰ ਪਾਸੋਂ ਦਵਾਈ ਲੈਣ ਦੇ ਬਹਾਨੇ ਆਏ ਤਿੰਨ ਹਮਲਾਵਰਾਂ ਵਲੋਂ ਕਿਰਚ ਮਾਰ ਕੇ ਡਾਕਟਰ ਨੂੰ ਜ਼ਖ਼ਮੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਡਾਕਟਰ ਦੀ ਜੇਬ ਵਿਚੋਂ ਨਗਦੀ ਕੱਢ ਕੇ ਬਾਥਰੂਮ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੂੰ ਸਦਮਾ, ਭੈਣ ਦਾ ਦਿਹਾਂਤ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਦੇਸ਼ ਭਗਤ ਕਾਲਜ ਦੇ ਡਾਇਰੈਕਟਰ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਬਰੇਟਾ, 4 ਅਕਤੂਬਰ (ਜੀਵਨ ਸ਼ਰਮਾ)- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿ੍ੰਸੀਪਲ ਭਾਰਤ ਦੀਪ ਗਰਗ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਕਿ ਭਗਵਾਨ ਸ੍ਰੀ ਰਾਮ ਚੰਦਰ ਨੇ ਸ਼ਾਰਦੀਆ ਨਵਰਾਤਰੀ ਦੇ ਦਸਵੇਂ ਦਿਨ ਰਾਵਣ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਵਲੋਂ ਅਨਾਥ ਆਸ਼ਰਮ ਦਾ ਦੌਰਾ

ਫ਼ਿਰੋਜ਼ਪੁਰ, 4 ਅਕਤੂਬਰ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮਾਈਨਿੰਗ ਰਿਪੋਰਟ ਨੂੰ 30 ਦਿਨਾਂ ਵਾਸਤੇ ਰੱਖਿਆ ਪਬਲਿਕ ਡੁਮੈਨ 'ਤੇ ਰਿਪੋਰਟ 'ਚ ਇਤਰਾਜ਼ ਜਾਂ ਕਿਸੇ ਤਰ੍ਹਾਂ ਦੇ ਸੁਧਾਰ ਲਈ ਆਖਰੀ ਮਿਤੀ 2 ਨਵੰਬਰ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਈਨਿੰਗ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਦੇ ਸੁਪਰੀਮ ਕੋਰਟ, ਹਾਈ ਕੋਰਟ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੁਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਤਹਿਤ ਡਰਾਫ਼ਟ ...

ਪੂਰੀ ਖ਼ਬਰ »

'ਖਹਾਇਸ਼ਾਂ ਦੀ ਉਡਾਣ' ਪ੍ਰੋਗਰਾਮ ਅਧੀਨ ਵੈਬੀਨਾਰ ਕੱਲ੍ਹ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਤਿਆਰੀ ਲਈ 'ਪੰਜਾਬ ਸਰਕਾਰ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਦੀ ...

ਪੂਰੀ ਖ਼ਬਰ »

ਵਿਸ਼ਵ ਪਸ਼ੂ ਭਲਾਈ ਦਿਵਸ ਸੰਬੰਧੀ ਕੀਤਾ ਜਾਗਰੂਕ ਕੈਂਪ ਲਗਾਇਆ

ਬਠਿੰਡਾ, 4 ਅਕਤੂਬਰ (ਅਵਤਾਰ ਸਿੰਘ)- ਵਿਸ਼ਵ ਪਸ਼ੂ ਭਲਾਈ ਦਿਵਸ ਨੂੰ ਮਨਾਉਣ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਬਿਮਲ ਸ਼ਰਮਾ, ਪਿ੍ੰਸੀਪਲ ਕਮ ਜੁਆਇੰਟ ਡਾਇਰੈਕਟਰ, ਵੈਟਨਰੀ ਪੌਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ, ਕਾਲਝਰਾਣੀ ਨੇ ਕਿਹਾ ਕਿ ਇਸ ਦਿਨ ਦਾ ...

ਪੂਰੀ ਖ਼ਬਰ »

ਫ਼ੀਲਡ ਕਾਮਿਆਂ ਵਲੋਂ ਨਗਰ ਕੌਂਸਲ ਦਫ਼ਤਰ ਭੁੱਚੋ ਸਾਹਮਣੇ ਰੋਸ ਮੁਜ਼ਾਹਰਾ 7 ਨੂੰ

ਬਠਿੰਡਾ, 4 ਅਕਤੂਬਰ (ਵੀਰਪਾਲ ਸਿੰਘ)-ਪੀ.ਡਬਲਿਊ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸਥਾਨਕ ਇਕ ਪਾਰਕ ਵਿਖੇ ਹੋਈ, ਜਿਸ ਵਿਚ 7 ਅਕਤੂਬਰ ਨੂੰ ਨਗਰ ਕੌਂਸਲ ਦਫ਼ਤਰ ਭੁੱਚੋ ਮੰਡੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਪਿੰਡ ਰਾਏਕੇ ਕਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਨੰਦਗੜ੍ਹ, 4 ਅਕਤੂਬਰ (ਬਲਵੀਰ ਸਿੰਘ)- ਪੰਜਾਬ ਵਿਚ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਅਧੀਨ ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸੰਗਤ ਜ਼ਿਲ੍ਹਾ ਬਠਿੰਡਾ ਵਲੋਂ ਮੁੱਖ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਘਰੇਲੂ ਕਲੇਸ਼ 'ਤੇ ਸੈਮੀਨਾਰ

ਨੰਦਗੜ੍ਹ, 4 ਅਕਤੂਬਰ (ਬਲਵੀਰ ਸਿੰਘ) ਜ਼ਿਲ੍ਹਾ ਬਠਿੰਡਾ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਨ ਸਟਾਪ ਸੈਂਟਰ (ਸਖੀ) ਬਠਿੰਡਾ ਦੇ ਚੇਅਰਮੈਨ ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤ ਤਾਕਤਾਂ ਵਲੋਂ ਕਿਸਾਨ ਆਗੂਆਂ ਖ਼ਿਲਾਫ਼ ਕੂੜ-ਪ੍ਰਚਾਰ ਦੀ ਲੋਕ ਮੋਰਚਾ ਪੰਜਾਬ ਵਲੋਂ ਨਿਖੇਧੀ

ਲਹਿਰਾ ਮੁਹੱਬਤ, 04 ਅਕਤੂਬਰ (ਭੀਮ ਸੈਨ ਹਦਵਾਰੀਆ)-ਲੋਕ ਦੋਖੀ ਫ਼ਿਰਕੂ ਸ਼ਕਤੀਆਂ ਵਲੋਂ ਪੰਜਾਬ ਅੰਦਰ ਪਿਛਲੇ ਦਿਨਾਂ ਵਿਚ ਖੜ੍ਹੇ ਕੀਤੇ ਜਾ ਰਹੇ ਫ਼ਿਰਕੂ ਤਣਾਅ ਦੇ ਮਾਹੌਲ ਅਤੇ ਕਿਸਾਨ ਆਗੂਆਂ ਖ਼ਿਲਾਫ਼ ਕੁੜ-ਪ੍ਰਚਾਰ ਦੀ ਲੋਕ ਮੋਰਚਾ ਪੰਜਾਬ ਨਿਖੇਧੀ ਕਰਦਾ ਹੈ | ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਸੂਬਾ ਪੱਧਰੀ ਖੇਡਾਂ 11 ਅਕਤੂਬਰ ਤੋਂ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਸੂਬਾ ਪੱਧਰੀ ਖੇਡਾਂ ਵੱਖ-ਵੱਖ ਜ਼ਿਲਿ੍ਹਆਂ ਵਿਚ 11 ਅਕਤੂਬਰ ਤੋਂ ਸ਼ੁਰੂ ਹੋਣਗੀਆਂ, ਜੋ ਕਿ 22 ਅਕਤੂਬਰ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੈਮੀਨਾਰ

ਚਾਉਕੇ, 4 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਅਧਿਆਪਕਾਂ ਨੂੰ ਸਮੇਂ-ਸਮੇਂ 'ਤੇ ਪੜ੍ਹਾਈ ਅਤੇ ਅਨੁਸ਼ਾਸਨ ਸਬੰਧੀ ਵਿਸ਼ਾ ਮਾਹਿਰਾਂ ਵਲੋਂ ਸੈਮੀਨਾਰ ਲਗਾ ਕੇ ਪੜ੍ਹਾਈ ਦੇ ...

ਪੂਰੀ ਖ਼ਬਰ »

ਹਰੇਕ ਪਿੰਡ 'ਚ ਖੇਤੀ ਮਸ਼ੀਨਰੀ ਦੀ ਕੀਤੀ ਜਾਵੇ ਮੈਪਿੰਗ ਆਈ ਖੇਤ ਐਪ ਉੱਤੇ ਰਜਿਸਟਰ ਹੋਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਖੇਤੀ ਮਸ਼ੀਨਰੀ ਦੀ ਮੈਪਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋੜਵੱਧ ਕਿਸਾਨ ਜ਼ੀਰੋ ਬਰਨਿੰਗ ਲਈ ਮਸ਼ੀਨਰੀ ਨੂੰ ...

ਪੂਰੀ ਖ਼ਬਰ »

ਮਾਰੂ ਹਥਿਆਰਾਂ ਦੀ ਨੋਕ 'ਤੇ ਫਾਈਨਾਂਸ ਕੰਪਨੀ ਦੇ ਕਰਿੰਦਿਆਂ ਤੋਂ ਖੋਹਿਆ ਲਗਭਗ 70 ਹਜ਼ਾਰ ਰੁਪਿਆ

ਗੋਨਿਆਣਾ, 4 ਅਕਤੂਬਰ (ਲਛਮਣ ਦਾਸ ਗਰਗ)- ਇੱਥੋਂ ਨਜ਼ਦੀਕੀ ਪਿੰਡ ਖੇਮੂਆਣਾ ਤੋਂ ਇਕ ਨਿੱਜੀ ਫਾਈਨਾਂਸ ਕੰਪਨੀ ਦੇ ਦੋ ਕਰਿੰਦਿਆਂ ਤੋਂ ਮਾਰੂ ਹਥਿਆਰਾਂ ਦੀ ਨੋਕ 'ਤੇ ਸੱਤਰ ਹਜ਼ਾਰ ਰੁਪਿਆ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਚੈਕਿੰਗ ਵਧਾਈ

ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਤਿਉਹਾਰਾਂ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਕਪਤਾਨ ਜੇ. ਇਲਨਚੇਲੀਅਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਉੱਪ ਕਪਤਾਨ ਬੂਟਾ ਸਿੰਘ ਤਲਵੰਡੀ ਸਾਬੋ ਅਤੇ ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਨੰਗਲਾ ਦੇ ਚਰਨਜੀਤ ਨੇ ਕੌਮੀ ਖੇਡਾਂ ਦੇ ਰੋਇੰਗ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਗਮਾ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲੇ੍ਹ ਅਧੀਨ ਪੈਂਦੇ ਪਿੰਡ ਨੰਗਲਾ ਦੇ ਏਸ਼ੀਅਨ ਸੋਨ ਤਗਮਾ ਜੇਤੂ ਖਿਡਾਰੀ ਚਰਨਜੀਤ ਸਿੰਘ ਨੇ 36ਵੀਆਂ ਕੌਮੀ ਖੇਡਾਂ ਦੇ ਰੋਇੰਗ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਲਿਆ | ਅਹਿਮਦਾਬਾਦ (ਗੁਜਰਾਤ) ਵਿਖੇ ...

ਪੂਰੀ ਖ਼ਬਰ »

ਕੈਪਟਨ ਦੀ ਪ੍ਰੇਰਣਾ ਸਦਕਾ ਰਾਹੁਲ ਮਹਿਰਾਜ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਮਹਿਰਾਜ, 4 ਅਕਤੂਬਰ (ਸੁਖਪਾਲ ਮਹਿਰਾਜ)-ਸਾਬਕਾ ਮੁੱਖ ਮੰਤਰੀ ਕੈਪਟਨ ਦੇ ਨਜ਼ਦੀਕੀ ਐਸ ਐਸ ਬੋਰਡ ਦੇ ਸਾਬਕਾ ਮੈਂਬਰ ਪਿੰਡ ਦੇ ਹੋਣਹਾਰ ਨੌਜਵਾਨ ਰਾਹੁਲ ਸਿੱਧੂ ਮਹਿਰਾਜ ਆਪਣੇ ਸਾਥੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਭਾਰਤੀ ਜਨਤਾ ਪਾਰਟੀ ਵਿਚ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ ਵਿਖੇ ਇੰਟਰ-ਸਕੂਲ ਲਿਟਰੇਚਰ ਫ਼ੈਸਟੀਵਲ ਮਨਾਇਆ

ਬਠਿੰਡਾ, 4 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ ਵਿਖੇ ਇੰਟਰ-ਸਕੂਲ ਲਿਟਰੇਚਰ ਫ਼ੈਸਟੀਵਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਸਕੂਲ ਦੇ ਨਿਰਦੇਸ਼ਕ ਬਰਨਿੰਦਰ ਪੌਲ ਸੇਖੋਂ, ਮਨਵੀਨ ਦੰਦੀਵਾਲ, ਨੀਤੂ ਪੁਰੋਹਿਤ ...

ਪੂਰੀ ਖ਼ਬਰ »

ਹਿੰਦੀ ਵਾਦ-ਵਿਵਾਦ ਪ੍ਰਤੀਯੋਗਤਾ 'ਚ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਦੇ ਵਿਦਿਆਰਥੀ ਜੇਤੂ ਰਹੇ

ਰਾਮਾਂ ਮੰਡੀ, 4 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਹਿੰਦੀ ਵਾਦ-ਵਿਵਾਦ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ...

ਪੂਰੀ ਖ਼ਬਰ »

ਸਬ-ਤਹਿਸੀਲ ਨਥਾਣਾ ਇਕਾਈ ਦੀ ਨੰਬਰਦਾਰ ਯੂਨੀਅਨ ਦੀ ਚੋਣ ਹੋਈ

ਨਥਾਣਾ, 4 ਅਕਤੂਬਰ (ਗੁਰਦਰਸ਼ਨ ਲੁੱਧੜ)- ਸਬ-ਤਹਿਸੀਲ ਕੈਂਪਸ ਨਥਾਣਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਸਥਾਨਕ ਇਕਾਈ ਦੀ ਚੋਣ ਲਈ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ ਨੇ ਸਮੂਹ ਨੰਬਰਦਾਰਾਂ ਨੂੰ ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਲਾਇਬਰੇਰੀ ਲਈ ਇਕ ਕਨਾਲ ਜ਼ਮੀਨ ਦਾਨ

ਕੋਟਫੱਤਾ, 4 ਅਕਤੂਬਰ (ਰਣਜੀਤ ਸਿੰਘ ਬੁੱਟਰ)-ਇਲਾਕੇ ਦੇ ਪਿੰਡ ਰਾਮਗੜ੍ਹ ਭੂੰਦੜ ਦੇ ਦੋ ਭਰਾਵਾਂ ਮਾਸਟਰ ਮਨਪ੍ਰੀਤ ਸਿੰਘ ਅਤੇ ਫ਼ੌਜੀ ਜਸਪ੍ਰੀਤ ਸਿੰਘ ਨੇ 10 ਸਾਲ ਪਹਿਲਾਂ ਸਵਰਗਵਾਸ ਹੋ ਚੁੱਕੇ ਆਪਣੇ ਪਿਤਾ ਸਵਰਗੀ ਹਰਬੰਸ ਸਿੰਘ ਮਾਹਲ ਦੀ ਯਾਦ ਵਿਚ ਪਿੰਡ ਵਿਚ ...

ਪੂਰੀ ਖ਼ਬਰ »

ਦੋਧੀ ਡੇਅਰੀ ਯੂਨੀਅਨ ਪੰਜਾਬ ਵਲੋਂ ਨਿੱਜੀ ਚੈਨਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ

ਬਠਿੰਡਾ, 4 ਅਕਤੂਬਰ (ਅਵਤਾਰ ਸਿੰਘ)- ਦੋਧੀ ਡੇਅਰੀ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੀਆਂ ਆਸ-ਪਾਸ ਦੀਆਂ ਮੰਡੀਆਂ ਦੇ ਪ੍ਰਧਾਨਾਂ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਦਫ਼ਤਰ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਜਿੰਦਰ ਸਿੰਘ ਢਿੱਲੋਂ ਨੇ ਪ੍ਰੈਸ ...

ਪੂਰੀ ਖ਼ਬਰ »

ਸਕੂਲ ਐੱਡ ਕਾਲਜ ਬੱਸ ਅਪਰੇਟਰ ਐਸੋਸੀਏਸ਼ਨ ਪੰਜਾਬ ਡਰਾਈਵਰਾਂ ਵਲੋਂ ਮੰਗਾਂ ਸੰਬੰਧੀ ਪੈੱ੍ਰਸ ਕਾਨਫ਼ਰੰਸ ਕੀਤੀ

ਬਠਿੰਡਾ, 4 ਅਕਤੂਬਰ (ਅਵਤਾਰ ਸਿੰਘ)- ਸਕੂਲ ਐਡ ਕਾਲਜ ਬੱਸ ਅਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੁੱਖ ਮੁਸ਼ਕਿਲਾਂ ਪੇਸ਼ ਕਰਨ ਸਬੰਧੀ ਇਕ ਪ੍ਰੈੱਸ ਕਾਨਫ਼ਰੰਸ ਬਠਿੰਡਾ ਪ੍ਰੈੱਸ ਕਲੱਬ ਵਿਖੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਵਿਖੇ ਦੁਸਹਿਰਾ ਮਨਾਇਆ

ਨਥਾਣਾ, 4 ਅਕਤੂਬਰ (ਗੁਰਦਰਸ਼ਨ ਲੱੁਧੜ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ਨਥਾਣਾ ਵਿਖੇ ਪ੍ਰਭਾਵਸ਼ਾਲੀ ਸਮਾਗਮ ਰਚਾ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਐਮ.ਡੀ ਸੁਖਜਿੰਦਰ ਸਿੰਘ ਅਤੇ ਪਿ੍ੰਸੀਪਲ ਜੋਤੀ ਸ਼ਰਮਾ ਨੇ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਨੌਕਰੀ ਦੇਣ ਵਾਲੀਆਂ ਫ਼ਰਜ਼ੀ ਏਜੰਸੀਆਂ ਦਾ ਸ਼ਿਕਾਰ ਹੋ ਰਹੇ ਪੜ੍ਹੇ–ਲਿਖੇ ਬੇਰੁਜ਼ਗਾਰ ਨੌਜਵਾਨ-ਧਰਮਿੰਦਰ

ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਨੌਕਰੀ ਦੇਣ ਵਾਲੀਆਂ ਫ਼ਰਜ਼ੀ ਏਜੰਸੀਆਂ ਦਾ ਸ਼ਿਕਾਰ ਹੋ ਰਹੇ ਹਨ ਪੜੇ ਲਿਖੇ ਬੇਰੁਜ਼ਗਾਰ ਨੌਜਵਾਨ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਐਂਟੀ ਟੈਰੋਰਿਸਟ ਫ਼ਰੰਟ ਦੇ ਮੀਡੀਆ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਅਤੇ ਅੰਤਰ-ਰਾਸ਼ਟਰੀ ਅਹਿੰਸਾ ਦਿਵਸ ਸੰਬੰਧੀ ਪ੍ਰੋਗਰਾਮ ਕਰਵਾਇਆ

ਤਲਵੰਡੀ ਸਾਬੋ, 4 ਅਕਤੂਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਵਸ ਅਤੇ ਅੰਤਰ-ਰਾਸ਼ਟਰੀ ਅਹਿੰਸਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਨੂੰ ਦੋ ਭਾਗਾਂ 'ਚ ਵੰਡਿਆ ਗਿਆ | ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਹੌਲਦਾਰ ਨਿਰਮਲ ਸਿੰਘ ਨੇ ਪੈਸਿਆਂ ਨਾਲ ਭਰਿਆ ਲੱਭਿਆ ਹੋਇਆ ਬਟੂਆ ਮਾਲਕ ਨੂੰ ਵਾਪਸ ਕੀਤਾ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਕਾਊਾਟਰ ਇਟੈਂਲੀਜੈਂਸ ਵਿਭਾਗ ਬਠਿੰਡਾ ਦੇ ਹੌਲਦਾਰ ਨਿਰਮਲ ਸਿੰਘ ਬੁਲਾਡੇਵਾਲਾ ਨੇ ਪੈਸਿਆਂ ਨਾਲ ਭਰਿਆ ਹੋਇਆ ਲੱਭਿਆ ਇਕ ਬਟੂਆ ਵਿਭਾਗ ਦੇ ਇੰਚਾਰਜ ਇੰਸ. ਪਰਮਜੀਤ ਸਿੰਘ ਦੀ ਮੌਜੂਦਗੀ 'ਚ ਸਬੰਧਿਤ ਮਾਲਕ ਦੇ ਹਵਾਲੇ ...

ਪੂਰੀ ਖ਼ਬਰ »

ਬੱਚਿਆਂ ਨੇ ਰਾਮ ਲੀਲ੍ਹਾ ਦੀਆਂ ਝਾਕੀਆਂ ਪੇਸ਼ ਕੀਤੀਆਂ ਮਿਲੇਨੀਅਮ ਸਕੂਲ ਐੱਚ.ਐਮ.ਈ.ਐਲ 'ਚ ਦੁਸਹਿਰਾ ਧੂਮਧਾਮ ਨਾਲ ਮਨਾਇਆ

ਰਾਮਾਂ ਮੰਡੀ, 4 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫ਼ਾਇੰਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਡਾਇਰੈਕਟਰ ਸ਼੍ਰੀਮਤੀ ਸੰਗੀਤਾ ਸਕਸੈਨਾ ਅਤੇ ਵਾਈਸ ਪਿ੍ੰਸੀਪਲ ਤਰੁਣ ਕੁਮਾਰ ਅਗਵਾਈ ਹੇਠ ਦੁਸਹਿਰੇ ਦਾ ਪਵਿੱਤਰ ਤਿਉਹਾਰ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਲਹਿਰਾ ਮੁਹੱਬਤ, 4 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਲੋਂ ਬੱਚਿਆਂ ਨੂੰ ਦੇਸ਼ ਦੀ ਸੱਭਿਅਤਾ ਨਾਲ ਜੋੜਨ ਦੇ ਮਕਸਦ ਨਾਲ ਦੁਸ਼ਹਿਰੇ ਦਾ ਤਿਉਹਾਰ ਮਨਾਇਆ | ਇਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਫ਼ਰਜ਼ੀ ਖਾਤੇ ਰਾਹੀਂ ਲੱਖਾਂ ਰੁਪਏ ਹੜੱਪਣ ਵਾਲੇ ਕਾਬੂ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਸਪੈਸ਼ਲ ਸਟਾਫ਼ ਪੁਲਿਸ ਵਲੋਂ ਦੋ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਫ਼ਰਜ਼ੀ ਖਾਤੇ ਰਾਹੀਂ ਲੱਖਾਂ ਰੁਪਏ ਦੀਆਂ ਠੱਗੀਆਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਫੜੇ ਗਏ ਮੀਟਰੋਲੋਜੀ ਇੰਸਪੈਕਟਰ ਦਾ ਵਿਜੀਲੈਂਸ ਬਿਊਰੋ ਨੂੰ ਦੋ ਦਿਨਾ ਦਾ ਰਿਮਾਂਡ ਮਿਲਿਆ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਵਲੋਂ ਬੀਤੇ ਕੱਲ੍ਹ ਇਕ ਪੈਟ੍ਰੋਲ ਪੰਪ ਦੇ ਨਾਪ-ਤੋਲ ਦੀ ਜਾਂਚ ਬਦਲੇ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਣ ਸਮੇਂ ਗਿ੍ਫ਼ਤਾਰ ਕੀਤੇ ਗਏ ਮੀਟਰੋਲੋਜੀ ਇੰਸਪੈਕਟਰ ਨੂੰ ਅੱਜ ਅਦਾਲਤ ...

ਪੂਰੀ ਖ਼ਬਰ »

ਮਾਮਲਾ ਚਿੱਟੇ ਨਾਲ ਹੋਈਆਂ ਮੌਤਾਂ ਦਾ ਭਾਜਪਾ ਵਲੋਂ ਗਠਿਤ ਚਾਰ ਮੈਂਬਰੀ ਜਾਂਚ ਟੀਮ ਨੇ ਕੀਤਾ ਪਿੰਡ ਜਗ੍ਹਾ ਰਾਮ ਤੀਰਥ ਦਾ ਦੌਰਾ

ਤਲਵੰਡੀ ਸਾਬੋ, 4 ਅਕਤੂਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚੋਂ 'ਚਿੱਟੇ' ਦੀ ਓਵਰਡੋਜ਼ ਕਾਰਣ ਮਰੇ ਪਿੰਡ ਦੇ ਨੌਜਵਾਨ ਦੀ ਲਾਸ਼ ਮਿਲਣ ਉਪਰੰਤ ਸੋਸ਼ਲ ਮੀਡੀਆ 'ਤੇ ਇਸ ਪਿੰਡ ਵਿਚ ਪਿਛਲੇ ਕੁਝ ...

ਪੂਰੀ ਖ਼ਬਰ »

ਟੀ.ਪੀ.ਡੀ. ਮਾਲਵਾ ਕਾਲਜ ਵਿਖੇ ਯੂਥ ਫ਼ੈਸਟੀਵਲ 'ਚ 45 ਕਾਲਜਾਂ ਦੇ ਵਿਦਿਆਰਥੀ ਭਾਗ ਲੈਣਗੇ

ਮਹਿਰਾਜ, 4 ਅਕਤੂਬਰ (ਸੁਖਪਾਲ ਮਹਿਰਾਜ)-ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਸੱਤ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਯੂਥ ਫ਼ੈਸਟੀਵਲ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸੰਬੰਧੀ ਕਾਲਜ ਦੇ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਇਕ ਖੇਤ ਅੰਦਰ ਕੀਤੀ ਗਈ ਛਾਪਾਮਾਰੀ ਦੌਰਾਨ 280 ਲੀਟਰ ਲਾਹਣ ਬਰਾਮਦ

ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਪੁਲਿਸ ਉੱਪ ਕਪਤਾਨ ਬੂਟਾ ਸਿੰਘ ਤਲਵੰਡੀ ਸਾਬੋ ਅਤੇ ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਦੀ ਅਗਵਾਈ ਹੇਠ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਬੰਗੀ ਰੁਲਦੂ ਵਿਖੇ ਰੁਲਦੂ ਸਿੰਘ ਦੇ ਖੇਤ ...

ਪੂਰੀ ਖ਼ਬਰ »

ਪਿਛਲੇ ਡੇਢ ਮਹੀਨੇ ਤੋਂ ਮੋਰਚੇ 'ਤੇ ਬੈਠੇ ਮਜ਼ਦੂਰਾਂ ਦੀ ਫ਼ਰਿਆਦ ਸੁਣਨ ਲਈ ਪ੍ਰਸ਼ਾਸ਼ਨ ਕੋਲ ਨਹੀਂ 'ਫੁਰਸਤ'

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਸਥਿਤ ਦਫ਼ਤਰ ਸਾਹਮਣੇ ਆਪਣੀਆਂ ਮੰਗਾਂ ਲਈ ਪਿਛਲੇ ਡੇਢ ਮਹੀਨੇ ਤੋਂ ਮਜ਼ਦੂਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਦੇ ਝੰਡੇ ਹੇਠ ...

ਪੂਰੀ ਖ਼ਬਰ »

ਪੱਤਰਕਾਰ ਅਤੇ ਉਸ ਦੀ ਪਤਨੀ 'ਤੇ ਗੋਲੀਆਂ ਚਲਾਏ ਜਾਣ ਭਾਕਿਯੂ ਡਕੌਂਦਾ ਵਲੋਂ ਨਿਖੇਧੀ

ਭੁੱਚੋ ਮੰਡੀ, 4 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪਿਛਲੇ ਦਿਨੀਂ ਪਿੰਡ ਤੁੰਗਵਾਲੀ ਵਿਚ ਕਿਸਾਨ ਆਗੂ ਸਰਬਜੀਤ ਸਿੰਘ ਵਲੋਂ ਪੱਤਰਕਾਰ ਸੁਰੇਸ਼ ਜਿੰਦਲ ਅਤੇ ਉਸ ਦੀ ਪਤਨੀ ਪਰਵੀਨ ਜਿੰਦਲ 'ਤੇ ਗੋਲੀਆਂ ਚਲਾਏ ਜਾਣ ਦੀ ਪ੍ਰੈਸ ਕਲੱਬ ਭੁੱਚੋ ਅਤੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਰੈੱਡਕਲਿਫ਼ ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰੈੱਡਕਲਿਫ਼ ਸਕੂਲ, ਨਰੂਆਣਾ (ਬਠਿੰਡਾ) ਵਿਖੇ ਦੁਸਹਿਰੇ ਦਾ ਤਿੁੳਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਕੂਲ ਪਿ੍ੰਸੀਪਲ ਧਵਨ ਕੁਮਾਰ ਨੇ ਦੱਸਿਆ ਕਿ ਦੁਸਹਿਰਾ ਬੁਰਾਈ 'ਤੇ ਚੰਗਿਆਈ ਦੀ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ ਰਾਮਾਂ 'ਚ ਦੁਸਹਿਰਾ ਧੂਮਧਾਮ ਨਾਲ ਮਨਾਇਆ

ਰਾਮਾਂ ਮੰਡੀ, 4 ਅਕਤੂਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਮੈਡਮ ਮੋਨਿਕਾ ਧੀਮਾਨ ਦੀ ਵਿਸ਼ੇਸ਼ ਅਗਵਾਈ ਹੇਠ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ 2022'ਰਾਜ ਪੱਧਰੀ ਖੇਡਾਂ 11 ਤੋਂ 22 ਅਕਤੂਬਰ ਤੱਕ

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੱੁਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਰਾਜ ਪੱਧਰੀ ਖੇਡਾਂ 11 ਅਕਤੂਬਰ 2022 ਤੋਂ 22 ਅਕਤੂਬਰ 2022 ...

ਪੂਰੀ ਖ਼ਬਰ »

ਜਾਅਲੀ ਚੱਲ ਰਹੀਆਂ ਬਿਜਲੀ ਦੀਆਂ ਮੋਟਰਾਂ ਦੀ ਚੈਕਿੰਗ ਕਰਨ ਆਏ ਬਿਜਲੀ ਅਧਿਕਾਰੀ ਤੋਂ ਚੈਕਿੰਗ ਰਜਿਸਟਰ ਖੋਹਣ ਦੀ ਕੋਸ਼ਿਸ਼

ਬੱਲੂਆਣਾ, 4 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)-ਪਿੰਡ ਸਰਦਾਰਗੜ੍ਹ ਵਿਖੇ ਜਾਅਲੀ ਚੱਲ ਰਹੀਆਂ ਬਿਜਲੀ ਦੀਆਂ ਮੋਟਰਾਂ ਦੀ ਚੈਕਿੰਗ ਕਰਨ ਆਏ ਬਿਜਲੀ ਅਧਿਕਾਰੀ ਤੋਂ ਇਕ ਵਿਅਕਤੀ ਨੇ ਚੈਕਿੰਗ ਰਜਿਸਟਰ ਖੋਹਣ ਦੀ ਕੋਸ਼ਿਸ਼ ਕੀਤੀ ਤੇ ਗੱਡੀ ਲਗਾ ਕੇ ਅਧਿਕਾਰੀ ਦੇ ਜਾਣ ਦਾ ...

ਪੂਰੀ ਖ਼ਬਰ »

ਫ਼ਸਲਾਂ ਲਈ ਤਾਂ ਕੀ ਪੀਣ ਲਈ ਵੀ ਨਹੀਂ ਮਿਲ ਰਿਹਾ ਨਹਿਰੀ ਪਾਣੀ-ਅੰਮਿ੍ਤਪਾਲ ਮਲਕਾਣਾ

ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਪਿੱਛਲੇ ਕਰੀਬ ਇੱਕ ਹਫ਼ਤੇ ਤੋਂ ਨਹਿਰੀ ਪਾਣੀ ਦੀ ਬੰਦੀ ਹੋਣ ਕਾਰਨ ਨੇੜਲੇ ਪਿੰਡ ਮਲਕਾਣਾ ਦੇ ਕਿਸਾਨਾਂ ਨੂੰ ਫ਼ਸਲਾਂ ਲਈ ਤਾਂ ਕੀ ਪੀਣ ਲਈ ਵੀ ਨਹਿਰੀ ਪਾਣੀ ਨਹੀਂ ਮਿਲ ਰਿਹਾ | ਇਹ ਗੱਲ ਪਿੰਡ ਦੇ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਗੋਨਿਆਣਾ-ਜੈਤੋ ਬਾਈਪਾਸ ਸੜਕ ਖ਼ਸਤਾ ਹਾਲ, ਕਈ ਹਾਦਸੇ ਵਾਪਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਬੇਖ਼ਬਰ

ਗੋਨਿਆਣਾ, 4 ਅਕਤੂਬਰ (ਬਰਾੜ ਆਰ. ਸਿੰਘ)- ਗੋਨਿਆਣਾ-ਜੈਤੋ ਬਾਈਪਾਸ ਤੋਂ ਬਠਿੰਡਾ ਵੱਲ ਜਾਂਦੀ ਸੜਕ ਐਨੀ ਖ਼ਸਤਾ ਹਾਲ ਹੋ ਚੁੱਕੀ ਹੈ ਕਿ ਸੜਕ 'ਤੇ ਥਾਂ-ਥਾਂ 'ਤੇ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜਿਸ ਨਾਲ ਮਸ਼ੀਨਰੀ ਦਾ ਤਾਂ ਬੁਰਾ ਹਾਲ ਹੁੰਦਾ ਹੀ ਹੈ ਸਗੋਂ ਕਈ ਦੁਰਘਟਨਾਵਾਂ ...

ਪੂਰੀ ਖ਼ਬਰ »

ਭਗਤਾ ਭਾਈਕਾ ਸਟੋਰਾਂ ਵਾਲੇ ਵਰਕਰਾਂ ਨੂੰ ਮੁੜ ਬਹਾਲ ਕਰਵਾਉਣ ਲਈ ਕਾਮਿਆਂ ਵਲੋਂ ਰੋਸ ਧਰਨਾ

ਭਗਤਾ ਭਾਈਕਾ, 4 ਅਕਤੂਬਰ (ਸੁਖਪਾਲ ਸਿੰਘ ਸੋਨੀ)- ਪੀ. ਐਸ. ਪੀ.ਸੀ.ਐਲ ਤੇ ਪੀ. ਐਸ.ਟੀ.ਸੀ.ਐਲ ਕੰਟਰੇਟ ਵਰਕਰ ਯੂਨੀਅਨ ਪੰਜਾਬ ਵਲੋਂ ਬਿਜਲੀ ਬੋਰਡ ਦੇ ਸਥਾਨਕ ਸਟੋਰ ਵਿਚੋਂ ਕੁਝ ਠੇਕਾ ਕਾਮਿਆਂ ਨੂੰ ਹਟਾਏ ਜਾਣ ਦੇ ਰੋਸ ਵਿਚ ਸਾਥੀ ਕਾਮਿਆਂ ਵਲੋਂ ਅੱਜ ਸਟੋਰ ਦੇ ਗੇਟ ਅੱਗੇ ...

ਪੂਰੀ ਖ਼ਬਰ »

ਵਾਟਰ ਵਰਕਸ ਭਾਗੀਵਾਂਦਰ ਦਾ ਸ਼ੋਰੇ ਵਾਲਾ ਪਾਣੀ ਦੇ ਰਿਹਾ ਹੈ ਬਿਮਾਰੀਆਂ ਨੂੰ ਖੁੱਲ੍ਹਾ ਸੱਦਾ

ਮਹਿੰਦਰ ਸਿੰਘ ਰੂਪ ਭਾਗੀਵਾਂਦਰ, 4 ਅਕਤੂਬਰ-ਵੱਡੀ ਆਬਾਦੀ ਵਾਲੇ ਪਿੰਡ ਭਾਗੀਵਾਂਦਰ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਦੋ ਟੈਂਕਾਂ ਵਾਲਾ ਵਾਟਰ ਵਰਕਸ ਨਹਿਰੀ ਪਾਣੀ ਦੀ ਸਿੱਧੀ ਸਪਲਾਈ ਬੰਦ ਹੋਣ ਕਾਰਨ ਅੱਜ-ਕੱਲ੍ਹ ਨਹਿਰੀ ਪਾਣੀ ਤੋਂ ਅਪਾਹਜ ਵਾਟਰ ਵਰਕਸ ਵਜੋਂ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਵਿਰਕ ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਲਾਕ ਗੋਨਿਆਣਾ ਮੰਡੀ ਦੇ ਬਣੇ ਪ੍ਰਧਾਨ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਟੀਚਰਜ਼ ਹੋਮ ਵਿਖੇ ਡੈਮੋਕ੍ਰੇਟਿਕ ਟੀਚਰ ਫ਼ਰੰਟ (ਡੀ.ਟੀ.ਐਫ) ਬਲਾਕ ਗੋਨਿਆਣਾ ਮੰਡੀ ਦੀ 15 ਮੈਂਬਰੀ ਬਲਾਕ ਕਮੇਟੀ ਦੀ ਚੋਣ ਅਬਜ਼ਰਵਰ ਬਲਜਿੰਦਰ ਸਿੰਘ ਤੇ ਅਨਿਲ ਭੱਟ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿਚ ਬਲਾਕ ਦੇ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਮਿਡ ਡੇ ਮੀਲ ਕੁੱਕ ਫਰੰਟ ਨੇ ਬੀ.ਪੀ.ਓ. ਨੂੰ ਮੰਗ–ਪੱਤਰ ਦਿੱਤਾ

ਭਗਤਾ ਭਾਈਕਾ, 4 ਅਕਤੂਬਰ (ਸੁਖਪਾਲ ਸਿੰਘ ਸੋਨੀ)-ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੇ ਬਲਾਕ ਭਗਤਾ ਭਾਈਕਾ ਦੇ ਵਫ਼ਦ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਭਰਪੂਰ ਸਿੰਘ ਬੀ ਪੀ ਓ ਨੂੰ ਮੰਗ ਪੱਤਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵੰਤ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ 'ਚ ਤੈਰਾਕੀ 'ਚ ਮੱਲਾਂ ਮਾਰਨ ਵਾਲੀ ਪਿੰਡ ਚੁੱਘੇ ਕਲਾਂ ਦੀ ਹੋਣਹਾਰ ਧੀ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਬੱਲੂਆਣਾ, 4 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)-ਪਿੰਡ ਚੁੱਘੇ ਕਲਾਂ ਜ਼ਿਲ੍ਹਾ ਬਠਿੰਡਾ ਦੀ ਹੋਣਹਾਰ ਧੀ ਹਰਪ੍ਰੀਤ ਕੌਰ ਸਪੁੱਤਰੀ ਗੁਰਪਾਲ ਸਿੰਘ ਦਾ ਖੇਡਾਂ ਵਿਚ ਜਿੱਤ ਪ੍ਰਾਪਤ ਕਰਨ ਤੇ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਹਰਪ੍ਰੀਤ ਕੌਰ ਨੇ ਰਾਸ਼ਟਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਬਜ਼ਰਵਰਾਂ ਵਲੋਂ ਜ਼ਿਲ੍ਹਾ ਲੀਡਰਸ਼ਿਪ ਨਾਲ ਬੈਠਕ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਠਿੰਡਾ ਦੇ ਲਾਏ ਅਬਜ਼ਰਵਰ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਵਰਦੇਵ ਸਿੰਘ ਨੋਨੀ ਮਾਨ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਦੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਤਲਵੰਡੀ ਸਾਬੋ ਪੁਲਿਸ ਨੇ ਸ਼ਹਿਰ ਵਿਚ ਕੱਢਿਆ ਪੈਦਲ ਮਾਰਚ

ਤਲਵੰਡੀ ਸਾਬੋ, 04 ਅਕਤੂਬਰ (ਰਣਜੀਤ ਸਿੰਘ ਰਾਜੂ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਦੇ ਮਨੋਰਥ ਨਾਲ ਅੱਜ ਤਲਵੰਡੀ ਸਾਬੋ ਪੁਲਿਸ ਨੇ ਡੀ.ਐੱਸ.ਪੀ ਤਲਵੰਡੀ ਸਾਬੋ ਬੂਟਾ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਜਿੱਥੇ ਪੈਦਲ ਮਾਰਚ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੇ ਠੇਕਾ ਕਾਮਿਆਂ ਨੇ ਪਰਿਵਾਰਾਂ ਸਮੇਤ ਵਿਭਾਗ ਦੇ ਐਕਸੀਅਨ ਨੂੰ ਦਫ਼ਤਰ 'ਚ ਘੇਰਿਆ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤਹਿਤ ਅੱਜ ਠੇਕਾ ਕਾਮਿਆਂ ਵਲੋਂ ਆਪਣੇ ਪਰਿਵਾਰਾਂ ਸਮੇਤ ਵਿਭਾਗ ਦੇ ਸਥਾਨਕ ਭਾਗੂ ਰੋਡ 'ਤੇ ਸਥਿਤ ਐਕਸੀਅਨ ਦੀ ਉਸ ਦੇ ਦਫ਼ਤਰ 'ਚ ਘੇਰਾਬੰਦੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ 'ਚ ਪੁਲਿਸ ਬਲ ਵਲੋਂ ਫਲੈਗ ਮਾਰਚ

ਬਠਿੰਡਾ, 4 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਜੇ. ਇਲਨਚੇਲੀਅਨ ਦੀ ਅਗਵਾਈ ਹੇਠ ਪੁਲਿਸ ਨੇ ਸ਼ਹਿਰ ਵਿਚ ਫਲੈਗ ਮਾਰਚ ਕੀਤਾ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX