ਤਾਜਾ ਖ਼ਬਰਾਂ


ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  27 minutes ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  57 minutes ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 1 hour ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 2 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਫ਼ਤਹਿਗੜ੍ਹ ਸਾਹਿਬ

ਆੜ੍ਹਤੀਆ ਤੇ ਸ਼ੈਲਰ ਐਸੋਸੀਏਸ਼ਨ ਨੇ ਝੋਨੇ ਦੀ ਪ੍ਰਤੀ ਏਕੜ 24 ਕੁਇੰਟਲ ਖ਼ਰੀਦ ਖ਼ਿਲਾਫ਼ ਲਗਾਇਆ ਧਰਨਾ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਸਰਹਿੰਦ ਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਸੂਬਾ ਸਰਕਾਰ ਦੇ ਫ਼ਰਮਾਨ ਪ੍ਰਤੀ ਏਕੜ 24 ਕੁਇੰਟਲ ਝੋਨੇ ਦੀ ਖ਼ਰੀਦ ਦੇ ਖ਼ਿਲਾਫ਼ ਮਾਰਕੀਟ ਕਮੇਟੀ ਸਰਹਿੰਦ ਵਿਖੇ ਧਰਨਾ ਲਗਾ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਗਈ ਕਿ ਸੂਬਾ ਸਰਕਾਰ ਪਹਿਲਾਂ ਦੀ ਤਰ੍ਹਾਂ ਹੀ ਝੋਨੇ ਦੀ ਖ਼ਰੀਦ ਕਰੇ | ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਜਾਰਾ, ਸਰਹਿੰਦ ਅਨਾਜ ਮੰਡੀ ਪ੍ਰਧਾਨ ਰਾਜਵੀਰ ਸਿੰਘ ਰਾਜਾ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਸਕੱਤਰ ਨਿਰਮਲ ਸਿੰਘ ਮਾਵੀ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਤੇ ਪ੍ਰਧਾਨ ਸੁਰਜੀਤ ਸਿੰਘ ਸ਼ਾਹੀ ਨੇ ਦੱਸਿਆ ਕਿ ਸੂਬਾ ਸਰਕਾਰ ਦੁਆਰਾ ਲੈਂਡ ਮੈਪਿੰਗ ਨੂੰ ਲੈ ਕੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਦੇ ਨਿਰਦੇਸ਼ ਅਨੁਸਾਰ ਆੜ੍ਹਤੀ ਸਿਰਫ਼ 24 ਕੁਇੰਟਲ ਝੋਨੇ ਦੀ ਖ਼ਰੀਦ ਕਰ ਸਕਦੇ ਹਨ, ਨੂੰ ਲੈ ਕੇ ਸੂਬੇ ਦੇ ਆੜ੍ਹਤੀਆਂ 'ਚ ਰੋਸ ਦੀ ਲਹਿਰ ਹੈ ਤੇ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ 'ਤੇ ਆੜ੍ਹਤੀਆਂ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਵਧੀਆ ਹੋਈ ਹੈ ਤੇ ਪ੍ਰਤੀ ਏਕੜ 30, 32 ਤੇ 34 ਕੁਇੰਟਲ ਝੋਨਾ ਨਿਕਲ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਵਾਧੂ ਫ਼ਸਲ ਕਿਥੇ ਰੱਖਣਗੇ | ਇਸ ਮੌਕੇ ਉਨ੍ਹਾਂ ਆਨਲਾਈਨ ਗੇਟ ਪਾਸ ਕੱਟਣ ਸੰਬੰਧੀ ਵੀ ਰੋਸ ਜ਼ਾਹਿਰ ਕੀਤਾ | ਇਸ ਮੌਕੇ ਮੰਡੀ ਅਧਿਕਾਰੀਆਂ ਨੂੰ ਇਕ ਲਿਖਤੀ ਪੱਤਰ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਆਉਣ ਤੇ ਆੜ੍ਹਤੀਆਂ ਵਲੋਂ ਧਰਨਾ ਚੁੱਕਿਆ ਗਿਆ, ਜਿਸ ਵਿਚ ਝੋਨੇ ਦੀ ਖ਼ਰੀਦ ਪ੍ਰਤੀ 37 ਕੁਇੰਟਲ ਕਰਨ ਦੇ ਨਿਰਦੇਸ਼ ਦਿੱਤੇ ਗਏ, ਜਿਸ 'ਤੇ ਆੜ੍ਹਤੀਆਂ ਨੇ ਖ਼ੁਸ਼ੀ ਜ਼ਾਹਿਰ ਕੀਤੀ | ਇਸ ਮੌਕੇ ਕੁਲਵੰਤ ਸਿੰਘ ਬਧੌਛੀ, ਇੰਦਰਜੀਤ ਸਿੰਘ ਸੰਧੂ, ਮਨੋਜ ਬਿੱਥਰ, ਵਿਜੈ ਵਰਮਾ, ਵਿਨੋਦ ਕੁਮਾਰ, ਬਿੱਪਨ ਬਿੱਥਰ, ਤਰਲੋਕ ਸਿੰਘ ਬਾਜਵਾ, ਮਜ਼ੀਦ ਖਾਨ, ਮੱਖਣ ਗੁਰਧਨਪੁਰ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਹਰਬੰਸਪੁਰਾ, ਭਿੰਦਰ ਹਰਬੰਸਪੁਰਾ, ਜਤਿੰਦਰ ਘੁੱਕ, ਪਰਮਿੰਦਰ ਮਾਂਗਟ, ਸੁਸ਼ੀਲ ਕੁਮਾਰ, ਸੁਰਮੁੱਖ ਸਿੰਘ ਬੈਦਵਾਨ ਵੀ ਹਾਜ਼ਰ ਸਨ |

ਜ਼ਿਲ੍ਹਾ ਪੱਧਰੀ 2 ਦਿਨਾ ਟੀਚਰ ਫੈਸਟ ਸਮਾਪਤ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਪੱਧਰੀ 2 ਦਿਨਾ ਟੀਚਰ ਫੈਸਟ ਜੋ ਡਾਈਟ.ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਭਾਂਬਰੀ ਦੇ ਬੱਚਿਆਂ ਨੇ ਗਤਕੇ ਦੇ ਜÏਹਰ ਦਿਖਾਏ

ਖਮਾਣੋਂ, 6 ਅਕਤੂਬਰ (ਜੋਗਿੰਦਰ ਪਾਲ)-ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ ਗਿਆ, ਜਿਸ 'ਚ 6 ਨਾਮਵਰ ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦਾ ਉਦਘਾਟਨ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ (ਮੈਂਬਰ ਰਾਜ ਸਭਾ) ਵਲੋਂ ਕੀਤਾ ਗਿਆ ਤੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮਹੀਨਾਵਾਰ ਮੀਟਿੰਗ ਸੇਵਾ ਮੁਕਤ ਇੰਸਪੈਕਟਰ ਸਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਵਿਖੇ ਹੋਈ | ਜਿਸ ...

ਪੂਰੀ ਖ਼ਬਰ »

'ਆਪ' ਵਲੋਂ ਰੇਲਵੇ ਰੋਡ ਨੂੰ ਚੌੜਾ ਕਰਾਉਣ ਦੇ ਵਾਅਦੇ ਨੂੰ ਕੀਤਾ ਜਾ ਰਿਹਾ ਹੈ, ਪੂਰਾ-ਰਮੇਸ਼ ਸੋਨੂੰ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਤੇ ਜਿਸ ਦੇ ਚੱਲਦਿਆਂ ਹੀ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੁਆਰਾ ਸਰਹਿੰਦ ...

ਪੂਰੀ ਖ਼ਬਰ »

ਮਹਾਵੀਰ ਬਜਰੰਗੀ ਕਲੱਬ ਨੇ ਕੁਸ਼ਤੀ ਦੰਗਲ ਕਰਵਾਇਆ

ਬਸੀ ਪਠਾਣਾਂ, 6 ਅਕਤੂਬਰ (ਰਵਿੰਦਰ ਮੌਦਗਿਲ)-ਮਹਾਵੀਰ ਬਜਰੰਗੀ ਵੈੱਲਫੇਅਰ ਕਲੱਬ ਵਲੋਂ ਬਸੀ ਪਠਾਣਾਂ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ 'ਚ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ਕਲੱਬ ਦੇ ਅਹੁਦੇਦਾਰ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਰਾਜ ਤਿਲਕ ਦੀ ਰਸਮ ਨਾਲ ਰਾਮ-ਲੀਲ੍ਹਾ ਸਮਾਪਤ

ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਸ੍ਰੀ ਸ਼ਿਆਮ ਨਿਸ਼ਾਨ ਯਾਤਰਾ ਸੇਵਾ ਸੰਘ ਵਲੋਂ ਸਥਾਨਕ ਰੇਲਵੇ ਫਾਟਕਾਂ ਦੇ ਨਜ਼ਦੀਕ ਕਰਵਾਈ ਜਾ ਰਹੀ ਰਾਮ-ਲੀਲ੍ਹਾ ਬੀਤੀ ਰਾਤ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ...

ਪੂਰੀ ਖ਼ਬਰ »

ਸੁਹਾਵੀ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੰਘੋਲ, 6 ਅਕਤੂਬਰ (ਗੁਰਨਾਮ ਸਿੰਘ ਚੀਨਾ)-ਬੀਤੇ ਦਿਨੀਂ ਗੁਰਦੁਆਰਾ ਸਾਹਿਬ ਸੰਤ ਅਸਥਾਨ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਪਿੰਡ ਸੁਹਾਵੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਾਬਾ ਸਤਬੀਰ ਸਿੰਘ ਨੇ ਦੱਸਿਆ ਸ੍ਰੀ ...

ਪੂਰੀ ਖ਼ਬਰ »

ਲੈਂਡ ਮਾਰਗੇਜ ਬੈਂਕ ਦੇ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਕਲਮਛੋੜ ਹੜਤਾਲ ਜਾਰੀ

ਅਮਲੋਹ, 6 ਅਕਤੂਬਰ (ਕੇਵਲ ਸਿੰਘ)-ਦੀ ਲੈਂਡ ਮਾਰਗੇਜ ਬੈਂਕ ਦੇ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਲਗਾਤਾਰ ਤਿੰਨ ਦਿਨ ਤੋਂ ਕਲਮ ਛੋੜ ਹੜਤਾਲ ਜਾਰੀ ਹੈ | ਇਸ ਮੌਕੇ ਲੈਂਡ ਮਾਰਗੇਜ ਬੈਂਕ ਅਮਲੋਹ ਦੇ ਮੁਲਾਜ਼ਮਾਂ ਨੇ ਹੜਤਾਲ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਦੂਜੇ ਰਾਜਾਂ ਤੋਂ ਆਏ ਝੋਨੇ ਜਾਂ ਚੌਲ ਦੇ ਟਰੱਕ ਜ਼ਿਲ੍ਹੇ 'ਚ ਦਾਖਲ ਹੋਣ 'ਤੇ ਲਗਾਈ ਪੂਰਨ ਪਾਬੰਦੀ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ( 2 ਆਫ਼ 1974) ਦੀ ਧਾਰਾ 144 ਅਧੀਨ ਦੂਜੇ ਰਾਜਾਂ ਤੋਂ ਝੋਨੇ ਜਾਂ ਚੌਲਾਂ ਦੇ ਆਉਣ ਵਾਲੇ ਉਨ੍ਹਾਂ ਟਰੱਕਾਂ ਜਿਨ੍ਹਾਂ ਦੇ ਬਿੱਲ/ਬਿਲਟੀਆਂ ਨਕਲੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਤੇ ਸੱਸ ਨਾਮਜ਼ਦ

ਖਮਾਣੋਂ, 6 ਅਕਤੂਬਰ (ਮਨਮੋਹਨ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਕੁੱਟਮਾਰ ਕਰਨ ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਉਸ ਦੇ ਪਤੀ ਤੇ ਸੱਸ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਭਲਕੇ

ਬਸੀ ਪਠਾਣਾਂ, 6 ਅਕਤੂਬਰ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੀ ਅਹਿਮ ਮੀਟਿੰਗ 8 ਅਕਤੂਬਰ ਨੂੰ ਸਵੇਰੇ 10 ਵਜੇ ਮੁੱਖ ਮਾਰਗ ਬਸੀ ਪਠਾਣਾਂ 'ਤੇ ਸਥਿਤ ਜਥੇਬੰਦੀ ਦੇ ਦਫ਼ਤਰ ਵਿਖੇ ਬੁਲਾਈ ਗਈ ਹੈ, ਜਿਸ 'ਚ ਘੱਟ ਗਿਣਤੀਆਂ ਤੇ ਐਸ. ਸੀ./ਬੀ. ਸੀ. ਵਰਗ ਦੀਆਂ ...

ਪੂਰੀ ਖ਼ਬਰ »

'ਆਪ' ਸਰਕਾਰ ਦੀ ਰੁਜ਼ਗਾਰ ਗਾਰੰਟੀ ਦੀ ਨਿਕਲੀ ਫ਼ੂਕ-ਸੇਵਾ ਮੁਕਤ ਜਸਟਿਸ ਨਿਰਮਲ ਸਿੰਘ

ਖਮਾਣੋਂ, 6 ਅਕਤੂਬਰ (ਜੋਗਿੰਦਰ ਪਾਲ)-75 ਸਾਲਾਂ ਦੀ ਰਾਜਨੀਤੀ ਨੂੰ ਬਦਲਣ ਲਈ 'ਆਪ' ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਖ਼ਾਸਕਰ ਨੌਜਵਾਨ ਵਰਗ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ ਤੇ 'ਆਪ' ਸਰਕਾਰ ਦੀ ਰੁਜ਼ਗਾਰ ਗਾਰੰਟੀ ਦੀ ਫ਼ੂਕ ਨਿੱਕਲ ਗਈ ਹੈ | ਉਕਤ ...

ਪੂਰੀ ਖ਼ਬਰ »

ਐਸ. ਡੀ. ਐਮ. ਖਮਾਣੋਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ

ਜਟਾਣਾ ਉੱਚਾ, 6 ਅਕਤੂਬਰ (ਮਨਮੋਹਨ ਸਿੰਘ ਕਲੇਰ)-ਨੇੜਲੇ ਪਿੰਡ ਨਾਨੋਵਾਲ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਖਮਾਣੋਂ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਾਇਆ ਗਿਆ, ਜਿਸ 'ਚ ਐੱਸ. ਡੀ. ਐੱਮ. ਖਮਾਣੋਂ ਪਰਲੀਨ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰਜ਼' ਮੁਹਾਲੀ ਦਾ ਇਕਲੌਤਾ ਸ਼ੋਅਰੂਮ ਜਿਥੇ ਗਹਿਣਿਆਂ 'ਤੇ ਕੋਈ ਬਣਵਾਈ ਨਹੀਂ ਲਈ ਜਾ ਰਹੀ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਅੰਦਰ ਸੋਨੇ ਦੇ ਗਹਿਣਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਗਾਹਕਾਂ ਦੀ ਸਹੂਲਤ ਲਈ ਸਥਾਨਕ ਫੇਜ਼-3ਬੀ2 ਵਿਚਲੇ 'ਪਵਿੱਤਰਾ ਜਵੈਲਰਜ਼' ਸ਼ੋਅਰੂਮ ਦੇ ਮਾਲਕਾਂ ਵਲੋਂ ਗਹਿਣਿਆਂ ਦੀ ਬਣਵਾਈ ...

ਪੂਰੀ ਖ਼ਬਰ »

ਵਿਸ਼ਾਲ ਪੰਥਕ ਖ਼ਾਲਸਾ ਰੋਸ ਮਾਰਚ 'ਚ ਅੱਜ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਸੰਗਤਾਂ ਹੋਣਗੀਆਂ ਸ਼ਾਮਿਲ

ਅਮਲੋਹ, 6 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਹਲਕਾ ਅਮਲੋਹ ਤੋਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ...

ਪੂਰੀ ਖ਼ਬਰ »

ਮਨਸੂਰਪੁਰ ਰੋਡ ਖਮਾਣੋਂ ਸੜਕ ਦੀ ਤਰਸਯੋਗ ਹਾਲਤ ਵੱਲ ਤੁਰੰਤ ਧਿਆਨ ਦਿੱਤਾ ਜਾਵੇ-ਜਥੇ. ਮਨੈਲੀ

ਖਮਾਣੋਂ, 6 ਅਕਤੂਬਰ (ਜੋਗਿੰਦਰ ਪਾਲ)-ਟਕਸਾਲੀ ਅਕਾਲੀ ਆਗੂ ਜਥੇ. ਪ੍ਰੇਮ ਸਿੰਘ ਮਨੈਲੀ ਸਾਬਕਾ ਚੇਅਰਮੈਨ ਕੋਆਪ੍ਰੇਟਿਵ ਬੈਂਕ ਫ਼ਤਹਿਗੜ੍ਹ ਸਾਹਿਬ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਬਾਰਡ (ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ) ...

ਪੂਰੀ ਖ਼ਬਰ »

ਦੂਜਾ ਫੁੱਟਬਾਲ ਕੱਪ ਮਾਤਾ ਸੁੰਦਰੀ ਸਕੂਲ ਵਿਖੇ ਸ਼ੁਰੂ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ ਦੂਜਾ ਫੁੱਟਬਾਲ ਕੱਪ ਮਾਤਾ ਸੁੰਦਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪਹਿਲੇ ਦਿਨ ਦਾ ਉਦਘਾਟਨ ਕੈਪਟਨ ਐਸ. ਐਸ. ਮਾਨ (ਅਮਰੀਕਾ) ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਚਨਾਰਥਲ ਕਲਾਂ ਦਾ ਦੁਸਹਿਰੇ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਸਮਾਪਤ

ਜਖਵਾਲੀ, 6 ਅਕਤੂਬਰ (ਨਿਰਭੈ ਸਿੰਘ)-ਦੁਸਹਿਰੇ ਦੇ ਤਿਉਹਾਰ ਨੂੰ ਸਰਮਪਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਕਲੱਬ ਚਨਾਰਥਲ ਕਲਾਂ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਨੇ ਮਨਾਇਆ ਦੁਸਹਿਰਾ

ਅਮਲੋਹ, 6 ਅਕਤੂਬਰ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੁਸਹਿਰੇ ਸੰਬੰਧੀ ਭਾਸ਼ਨ ਤੇ ਕਵਿਤਾਵਾਂ ਸੁਣਾਈਆਂ | ਪਲੇਅ ਵੇਅ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀ ਰੰਗ-ਬਿਰੰਗੇ ਕੱਪੜਿਆਂ 'ਚ ...

ਪੂਰੀ ਖ਼ਬਰ »

ਪਿੰਡਾਂ ਸੈਂਪਲਾ ਤੇ ਸੈਂਪਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਰਾਜਿੰਦਰ ਸਿੰਘ)-ਔਰਤਾਂ ਨੂੰ ਘਰੇਲੂ ਹਿੰਸਾ ਤੇ ਉਨ੍ਹਾਂ ਨਾਲ ਹੋ ਰਹੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਖੀ ਵਨ ਸਟਾਪ ਸੈਂਟਰ ਫ਼ਤਹਿਗੜ੍ਹ ...

ਪੂਰੀ ਖ਼ਬਰ »

ਯੁਵਾ ਅਗਰਵਾਲ ਸਭਾ ਤੇ ਮਹਾਰਾਜਾ ਅਗਰਸੈਨ ਵੈੱਲਫੇਅਰ ਸੁਸਾਇਟੀ ਵਲੋਂ ਦੁਸਹਿਰੇ ਮੌਕੇ ਭਜਨ ਸ਼ਾਮ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਮੁਕੇਸ਼ ਘਈ)-ਯੁਵਾ ਅਗਰਵਾਲ ਸਭਾ ਤੇ ਮਹਾਰਾਜਾ ਅਗਰਸੈਨ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਮਹਾਰਾਜਾ ਅਗਰਸੈਨ ਦੇ 5176ਵੇਂ ਜਨਮ ਦਿਵਸ ਤੇ ਦੁਸਹਿਰੇ ਦੇ ਤਿਉਹਾਰ ਮੌਕੇ ਵਿਸ਼ਾਲ ਭਜਨ ਸ਼ਾਮ ਦਾ ਆਯੋਜਨ ਕੀਤਾ ਗਿਆ | ਭਜਨ ...

ਪੂਰੀ ਖ਼ਬਰ »

ਮੈਹਸ ਦੇ 17 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਨਾਭਾ, 6 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪਿੰਡ ਮੈਹਸ ਦੇ ਵਸਨੀਕ ਗੁਰਬਖਸ਼ੀਸ਼ ਸਿੰਘ (17) ਪੁੱਤਰ ਪੰਜਾਬ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਗੁਰਬਖ਼ਸ਼ੀਸ਼ ਆਪਣੇ ਪਿੰਡ ਤੋਂ ਕੁਝ ਹੀ ਦੂਰੀ 'ਤੇ ਆਪਣੀ ਹੀ ਕਾਰ 'ਚ ਡਰਾਈਵਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ-ਦੋਸ਼ੀ ਫ਼ਰਾਰ

ਸਮਾਣਾ, 6 ਅਕਤੂਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਿੰਡ ਬਿਜਲਪੁਰ ਵਿਖੇ ਇਕ ਘਰ 'ਤੇ ਛਾਪਾ ਮਾਰ ਕੇ 5500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਇੰਸਪੈਕਟਰ ਮਹਿਮਾ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵਲੋਂ ਬਜ਼ੁਰਗਾਂ, ਮੰਦਬੁੱਧੀ ਬੱਚਿਆਂ, ਮਰੀਜ਼ਾਂ ਤੇ ਲੜਕੀਆਂ ਨੂੰ ਫਲ ਵੰਡੇ

ਬਸੀ ਪਠਾਣਾਂ, 6 ਅਕਤੂਬਰ (ਰਵਿੰਦਰ ਮੌਦਗਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਵਲੋਂ ਵੀਰਵਾਰ ਨੂੰ ਖ਼ਾਸ ਤੇ ਅਨੋਖਾ ਪ੍ਰੋਗਰਾਮ ਉਲੀਕਿਆ ਗਿਆ | ਜਿਸ ਤਹਿਤ ਐਸੋਸੀਏਸ਼ਨ ਪ੍ਰਧਾਨ ਹਰਨੇਕ ਸਿੰਘ ਤੇ ਜਨਰਲ ਸਕੱਤਰ ਕਿ੍ਸ਼ਨ ਵਰਮਾ ਦੀ ਅਗਵਾਈ ਹੇਠ ਹੋਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 11 ਹਜ਼ਾਰ 534 ਮੀਟਿ੍ਕ ਟਨ ਝੋਨੇ ਦੀ ਆਮਦ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 11 ਹਜ਼ਾਰ 534 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 9879 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਸਥਾਨ ਬਾਬਾ ਬਾਰਾ ਸਿੰਘ ਭਗੜਾਣਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਫਤਹਿਗੜ੍ਹ ਸਾਹਿਬ, 6 ਅਕਤੂਬਰ (ਰਾਜਿੰਦਰ ਸਿੰਘ)-ਅਸਥਾਨ ਬਾਬਾ ਬਾਰਾ ਸਿੰਘ ਭਗੜਾਣਾ ਵਿਖੇ ਦਸਵੀਂ ਤੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ.ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪੁੱਜੇ | ਝਾਂਮਪੁਰ ਦੇ ...

ਪੂਰੀ ਖ਼ਬਰ »

ਪਾਈਨ ਗਰੋਵ ਕਾਲਜ 'ਚ ਸਵੱਛ ਭਾਰਤ ਮੁਹਿੰਮ 'ਤੇ ਵਿਚਾਰ ਚਰਚਾ ਕਰਵਾਈ

ਬਸੀ ਪਠਾਣਾਂ, 6 ਅਕਤੂਬਰ (ਰਵਿੰਦਰ ਮੌਦਗਿਲ)-ਮਨੁੱਖੀ ਸੰਸਾਧਨ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤੇ ਪਾਈਨ ਗਰੋਵ ਕਾਲਜ ਬਸੀ ਪਠਾਣਾਂ 'ਚ ਸਵੱਛ ਭਾਰਤ ਮੁਹਿੰਮ 'ਤੇ ਚਰਚਾ ਗੋਸ਼ਟੀ ਕਰਵਾਈ ਗਈ | ਜਿਸ 'ਚ ਜ਼ਿਲ੍ਹਾ ਰਿਸੋਰਸ ਪਰਸਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਸ਼ੇਖੂਪੁਰਾ ਦੇ ਮਰੀਜ਼ਾਂ ਨੂੰ ਦਵਾਈਆਂ ਤੇ ਘਰੇਲੂ ਲੋੜੀਂਦਾ ਸਾਮਾਨ ਵੰਡਿਆ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਸ਼ੇਖੂਪੁਰਾ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਲੋੜੀਂਦੀਆਂ ਦਵਾਈਆਂ ਤੇ ਘਰੇਲੂ ਸਾਮਾਨ ਦੀ ਵੰਡ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਚਾਈਨਾ ਵਾਇਰਸ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਸਰਕਾਰ ਮੁਆਵਜ਼ਾ ਦੇਵੇ-ਕਿਸਾਨ

ਜਖਵਾਲੀ, 6 ਅਕਤੂਬਰ (ਨਿਰਭੈ ਸਿੰਘ)-ਪਿੰਡ ਹਸਨਪੁਰ ਉਰਫ਼ ਛਲੇੜੀ ਖ਼ੁਰਦ ਵਿਖੇ ਝੋਨੇ ਦੀ ਖੜ੍ਹੀ ਫ਼ਸਲ 'ਤੇ ਚਾਈਨਾ ਵਾਇਰਸ ਦਾ ਹਮਲਾ ਹੋਣ ਕਾਰਨ 8 ਏਕੜ ਤੋਂ ਵਧੇਰੇ ਫ਼ਸਲ ਨੁਕਸਾਨੀ ਗਈ ਹੈ | ਪਿੰਡ ਦੇ ਕਿਸਾਨ ਰਾਜਦੀਪ ਸਿੰਘ, ਪਰਮਜੀਤ ਸਿੰਘ ਤੇ ਕੁਲਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ

ਖਮਾਣੋਂ, 6 ਅਕਤੂਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਉੱਤਮ ਸਿੰਘ ਬਰਵਾਲੀ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਪਰ ਸਰਕਾਰ ਵਲੋਂ ਝੋਨੇ ਦੀ ...

ਪੂਰੀ ਖ਼ਬਰ »

ਮਾਜਰੀ ਵਿਖੇ 'ਨਾਨਕ ਬਗੀਚੀ' 'ਚ ਬੂਟੇ ਲਗਾਏ

ਖਮਾਣੋਂ, 6 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਮਾਜਰੀ ਵਿਖੇ ਸਰਪੰਚ ਦੁਪਿੰਦਰ ਸਿੰਘ ਅਗਵਾਈ ਦੀ ਹੇਠ ਗ੍ਰਾਮ ਪੰਚਾਇਤ ਵਲੋਂ ਗਰਾਊਾਡ ਗਲਾਸ ਫਾਊਾਡੇਸ਼ਨ ਪਟਿਆਲਾ ਦੇ ਸਹਿਯੋਗ ਸਦਕਾ ਪਿੰਡ ਦੀ ਸ਼ਾਮਲਾਤ ਜ਼ਮੀਨ 'ਚ 'ਨਾਨਕ ਬਗੀਚੀ' ਤਹਿਤ ਵੱਖ-ਵੱਖ ਕਿਸਮਾਂ ਦੇ ਬੂਟੇ ...

ਪੂਰੀ ਖ਼ਬਰ »

ਦੁਸਹਿਰੇ ਨੂੰ ਸਮਰਪਿਤ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸਮਾਪਤ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਦੁਸਹਿਰੇ ਦੇ ਤਿਉਹਾਰ ਮੌਕੇ ਸ੍ਰੀ ਰਾਮ ਦੁਸਹਿਰਾ ਕਮੇਟੀ ਸਰਹਿੰਦ ਸ਼ਹਿਰ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਬਸਪਾ ਨੇ 9 ਨੂੰ ਖੰਨਾ ਵਿਖੇ ਹੋਣ ਵਾਲੇ ਵਰਕਰ ਸੰਮੇਲਨ ਸੰਬੰਧੀ ਕੀਤੀ ਮੀਟਿੰਗ

ਖਮਾਣੋਂ, 6 ਅਕਤੂਬਰ (ਮਨਮੋਹਨ ਸਿੰਘ ਕਲੇਰ)-ਬਸਪਾ ਦੇ 9 ਅਕਤੂਬਰ ਨੂੰ ਖੰਨਾ ਵਿਖੇ ਕਰਵਾਏ ਜਾ ਰਹੇ ਵਰਕਰ ਸੰਮੇਲਨ ਸੰਬੰਧੀ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਜਰਨਲ ਸਕੱਤਰ ਬਸਪਾ ਪੰਜਾਬ ਵਲੋਂ ਖਮਾਣੋਂ ਵਿਖੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦਾ ਰੇਲਵੇ ਕਿਰਾਇਆ ਪਹਿਲਾਂ ਦੀ ਤਰ੍ਹਾਂ ਅੱਧਾ ਕੀਤਾ ਜਾਵੇ-ਕਲੇਰ

ਭੜੀ, 6 ਅਕਤੂਬਰ (ਭਰਪੂਰ ਸਿੰਘ ਹਵਾਰਾ)-ਵੱਡੀ ਉਮਰ ਦੇ ਨਾਗਰਿਕਾਂ ਦਾ ਕਿਰਾਇਆ ਰੇਲਵੇ 'ਚ ਅੱਧਾ ਲੱਗਦਾ ਹੁੰਦਾ ਸੀ, ਪਰ ਹੁਣ ਸਰਕਾਰ ਨੇ ਸੀਨੀਅਰ ਸਿਟੀਜ਼ਨ ਤੋਂ ਵੀ ਪੂਰਾ ਕਿਰਾਇਆ ਵਸੂਲਣਾ ਸ਼ੁਰੂ ਕਰ ਦਿੱਤਾ ਹੈ | ਇਹ ਪ੍ਰਗਟਾਵਾ ਸਾਬਕਾ ਅਧਿਆਪਕ ਸੁਖਦੇਵ ਸਿੰਘ ਕਲੇਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਰਾਸ਼ਟਰੀ ਜੰਗਲੀ ਜੀਵ ਹਫ਼ਤੇ ਅਧੀਨ ਗੈੱਸਟ ਲੈਕਚਰ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਜ਼ੂਆਲੋਜੀਕਲ ਸੁਸਾਇਟੀ ਵਲੋਂ ਰਾਸ਼ਟਰੀ ਜੰਗਲੀ ਜੀਵ ਹਫ਼ਤਾ ਮਨਾਉਣ ਦੇ ਹਿੱਸੇ ਵਜੋਂ 'ਮਨੁੱਖ ਤੇ ਸੱਪ-ਮਿੱਥ ਤੇ ਸੱਚ' ਬਾਰੇ ਇਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ, ਜਿਸ 'ਚ 51 ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX