ਫ਼ਿਰੋਜ਼ਪੁਰ, 6 ਅਕਤੂਬਰ (ਗੁਰਿੰਦਰ ਸਿੰਘ) - ਫਿਰੋਜ਼ਪੁਰ 'ਚ ਦਿਨੋਂ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਚਲਦਿਆਂ ਨਿੱਤ ਦਿਹਾੜੇ ਚੋਰੀਆਂ, ਲੁੱਟਾਂ ਖੋਹਾਂ ਤੇ ਗੋਲੀਬਾਰੀ ਦੀਆਂ ਖਬਰਾਂ ਆਮ ਸੁਨਣ ਨੂੰ ਮਿਲਦੀਆਂ ਹਨ | ਅੱਜ ਦੇਰ ਸ਼ਾਮ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਵਿਖੇ ਇਕ ਨੌਜਵਾਨ ਤੇ ਕਾਰ ਸਵਾਰਾਂ ਵਲੋਂ ਹਮਲਾ ਕੀਤੇ ਜਾਣ ਦੀ ਖਬਰ ਹੈ | ਹਮਲੇ ਦੌਰਾਨ ਦੋਹਾਂ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਵਿਚ ਇਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਗਿਆ ਜਦਕਿ ਦੂਜੀ ਧਿਰ ਵਲੋਂ ਚਲਾਈ ਗੋਲੀ ਨਾਲ ਦੂਜੀ ਧਿਰ ਦਾ ਵੀ ਇਕ ਵਿਅਕਤੀ ਜ਼ਖਮੀ ਹੋ ਗਿਆ | ਲੜਾਈ ਦੌਰਾਨ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਇਕ ਜ਼ਖਮੀ ਦੀ ਹਾਲਤ ਨੂੰ ਦੇਖਦੇ ਹੋਏ ਓਸ ਨੂੰ ਰੈਫਰ ਕਰ ਦਿੱਤਾ ਗਿਆ ਹੈ | ਸਿਵਲ ਹਸਪਤਾਲ ਵਿਖੇ ਡਿਊਟੀ 'ਤੇ ਹਾਜ਼ਰ ਮੈਡੀਕਲ ਅਫਸਰ ਅਨੁਸਾਰ ਸਿਵਲ ਹਸਪਤਾਲ ਵਿਖੇ ਦੋ ਦਿਲਪ੍ਰੀਤ ਅਤੇ ਆਯੂਸ਼ ਦਾਖ਼ਲ ਹੋਏ ਸਨ ਜਿਨ੍ਹਾਂ 'ਚੋ ਇਕ ਮਰੀਜ਼ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿਤਾ ਗਿਆ ਹੈ ਜਦ ਕਿ ਦੂਸਰਾ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਜ਼ੇਰੇ ਇਲਾਜ਼ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲਿਆ | ਥਾਣਾ ਸਿਟੀ ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ ਦੋਹਾਂ ਧਿਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਜਾਂਚ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ) - ਹਲਕੇ ਦੇ ਪਿੰਡ ਹਿੰਮਤਪੁਰਾ ਦੀ ਕੋਆਪਰੇਟਿਵ ਦੀ ਕਮੇਟੀ ਦੀ ਚੋਣ ਲਈ ਨਾਮਜ਼ਦਗੀ ਪੱਤਰ 6 ਅਕਤੂਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਭਰੇ ਜਾਣੇ ਸਨ | ਜਿਸ ਸਬੰਧੀ ਇਕ ਹਫ਼ਤਾ ਪਹਿਲਾਂ ਹੀ ਪਿੰਡ ਹਿੰਮਤਪੁਰਾ ਅਤੇ ਪਿੰਡ ...
ਫ਼ਿਰੋਜ਼ਪੁਰ, 6 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪੰਥ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ...
ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਲਾਕ ਗੁਰੂਹਰਸਹਾਏ ਵਿਖੇ ਥਾਣਾ ਗੁਰੂਹਰਸਹਾਏ ਅੱਗੇ ਮੰਗਾਂ ਨੂੰ ਮੁੱਖ ਰੱਖਦਿਆਂ ਧਰਨਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ...
ਪੰਜੇ ਕੇ ਉਤਾੜ, 6 ਅਕਤੂਬਰ (ਪੱਪੂ ਸੰਧਾ) - ਦਾਣਾ ਮੰਡੀ ਪੰਜੇ ਕੇ ਉਤਾੜ ਵਿਚ ਫ਼ੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਨੇ ਦਾਣਾ ਮੰਡੀ ਵਿਚ ਪਹੁੰਚ ਕੇ ਖ਼ਰੀਦ ਸ਼ੁਰੂ ਕਰਵਾਈ | ਫੌਜਾ ਸਿੰਘ ਸਰਕਾਰੀ ਨੇ ਆੜ੍ਹਤੀਆ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਾ ਵਾਅਦਾ ...
ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਜ਼ਿਲ੍ਹੇ ਦੇ ਲੋਕਾਂ ਨੂੰ ਵਾਤਾਵਰਨ ਸੰਭਾਲ ਸੰਬੰਧੀ ਜਾਗਰੂਕ ਕਰਨ ਲਈ ਅਤੇ ਇਸ ਵਾਰ ਝੋਨੇ ਦੀ ਫ਼ਸਲ ਦੀ ਵਾੜੀ ਤੋਂ ਬਾਅਦ ਕਿਸਾਨ ਵੀਰ ਪਰਾਲੀ ਨੂੰ ਨਾ ਸਾੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਅੰਮਿ੍ਤ ...
ਤਲਵੰਡੀ ਭਾਈ, 6 ਅਕਤੂਬਰ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ ਬੱਸ ਅੱਡੇ ਅੰਦਰ ਬੱਸਾਂ ਨਾ ਆਉਣ ਤੋਂ ਅੱਕੇ ਸਥਾਨਕ ਲੋਕਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ, ਜਿਸ ਦੇ ਚੱਲਦਿਆਂ 8 ਅਕਤੂਬਰ ਨੂੰ ਸ਼ਹਿਰ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ...
ਫ਼ਿਰੋਜ਼ਪੁਰ, 6 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਰੇਲਵੇ ਵਿਭਾਗ ਵਲੋਂ ਰੇਲ ਲਾਈਨ ਦੇ ਉਪਰੋਂ ਲਾਂਘੇ ਵਾਲੇ ਰਸਤਿਆਂ ਤੋਂ ਫਾਟਕ ਬੰਦ ਕਰਕੇ ਹੇਠੋਂ ਬਣਾਏ ਰੇਲਵੇ ਅੰਡਰ ਬਿ੍ਜ ਲੋਕਾਂ ਨੂੰ ਸੁੱਖ ਦੇਣ ਦੀ ਬਜਾਏ ਦੁੱਖ ਅਤੇ ਸਮੱਸਿਆਵਾਂ ਦੇਣ ਲੱਗੇ ਹਨ, ਜਿਨ੍ਹਾਂ ਅੰਦਰ ...
ਤਲਵੰਡੀ ਭਾਈ, 6 ਅਕਤੂਬਰ (ਰਵਿੰਦਰ ਸਿੰਘ ਬਜਾਜ) - ਬੀਤੇ ਕੱਲ੍ਹ ਤਲਵੰਡੀ ਭਾਈ ਦੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਰਜਨੀਸ਼ ਦਹੀਯਾ ਵਲੋਂ ਫ਼ਸਲਾਂ ਦੇ ਭਾਅ ਲਗਾਉਣ ਦੇ ਮੌਕੇ ਦਫ਼ਤਰ ਮਾਰਕੀਟ ਕਮੇਟੀ ਵਿਖੇ ਹੋਏ ਇਕੱਠ ਦੌਰਾਨ ਆਪਣੇ ਹੀ ਤੌਰ 'ਤੇ ਸ਼ਹਿਰ ਦੀ ਨਗਰ ਕੌਂਸਲ ...
ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ) - ਮਾਰਕੀਟ ਕਮੇਟੀ ਅਰਨੀਵਾਲਾ ਅਧੀਨ ਆਉਂਦੇ ਖ਼ਰੀਦ ਕੇਂਦਰ ਮੰਡੀ ਅਮੀਨ ਗੰਜ ਰੋੜਾਂਵਾਲੀ ਵਿਖੇ ਝੋਨੇ ਦੀ ਆਈ ਪਹਿਲੀ ਢੇਰੀ ਦੀ ਖ਼ਰੀਦ ਕਰਕੇ ਇਸ ਦੀ ਸ਼ੁਰੂਆਤ ਕੀਤੀ ਗਈ | ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸਾਬਕਾ ...
ਮੱਲਾਂਵਾਲਾ, 6 ਅਕਤੂਬਰ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ) - ਕਾਂਗਰਸੀ ਆਗੂਆਂ ਦੀ ਫ਼ਰਜ਼ੀ ਖ਼ਬਰ ਤਿਆਰ ਕਰ ਅਪਮਾਨਿਤ ਕਰਨ ਵਾਲੇ ਅਤੇ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਚਰਚਿਤ ਮਾਮਲੇ ਨੂੰ ਅਮਲੀ ਰੂਪ ਦੇਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਮਾਮਲਾ ਸੀਨੀਅਰ ...
ਫ਼ਿਰੋਜ਼ਪੁਰ, 6 ਅਕਤੂਬਰ (ਰਾਕੇਸ਼ ਚਾਵਲਾ) - ਬੀਤੀ ਵਿਧਾਨ ਸਭਾ ਚੋਣਾਂ ਉਪਰੰਤ ਬਹੁਤ ਸਾਰੇ ਕਾਂਗਰਸੀ ਭਾਜਪਾ ਵਿਚ ਸ਼ਾਮਲ ਹੋ ਕੇ ਭਾਜਪਾਈ ਰੰਗ ਵਿਚ ਰੰਗੇ ਗਏ ਹਨ, ਪਰ ਇਨ੍ਹਾਂ ਵਿਚੋਂ ਕੁਝ ਕੁ ਨਵੇਂ ਭਾਜਪਾਈਆਂ ਨੂੰ ਅਜੇ ਵੀ ਜਨਤਾ ਨੇ ਨਕਾਰਿਆ ਹੈ, ਜਿਸ ਦਾ ਕਾਰਨ ਉਕਤ ...
ਫ਼ਿਰੋਜ਼ਪੁਰ, 6 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਦੀਵਾਨ ਚੰਦ ਸੁਖੀਜਾ ਚੇਅਰਮੈਨ ਅਤੇ ਹਰਭਗਵਾਨ ਕੰਬੋਜ ਪ੍ਰਧਾਨ ਦੀ ਅਗਵਾਈ ਹੇਠ ਨਵੇਂ ਆਏ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੂੰ ਜੀ ਆਇਆਂ ਕਹਿੰਦਿਆਂ ਸਨਮਾਨ ਚਿੰਨ੍ਹ ਭੇਟ ...
ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ) - ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਅੰਤਿਮ ਦਿਨ ਨਗਰ ਕੌਂਸਲ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਅਤੇ ਕੌਂਸਲਰ ਬਰਿੱਜ ਭੂਸ਼ਨ ਭਾਰਦਵਾਜ ਛਿੰਦਰਪਾਲ ਸਿੰਘ ਭੋਲਾ ਵਿੱਕੀ ਸੇਠੀ ...
ਜ਼ੀਰਾ, 6 ਅਕਤੂਬਰ (ਮਨਜੀਤ ਸਿੰਘ ਢਿੱਲੋਂ) - ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜਵਾਹਰ ਨਵੋਦਿਆ ਸਕੂਲ ਮਹੀਆਂ ਵਾਲਾ ਕਲਾਂ ਦੇ ਸਮੁੱਚੇ ਸਟਾਫ਼ ਵੱਲੋਂ ਵਿਦਿਆਰਥੀਆਂ ਦੇ ਹਾਊਸਾਂ ਵਿਚਕਾਰ ਹੈਾਡਬਾਲ (ਲੜਕਿਆਂ) ਦੀਆਂ ਟੀਮਾਂ ਵਿਚਕਾਰ ਮੁਕਾਬਲੇ ਦਾ ...
ਫ਼ਿਰੋਜ਼ਪੁਰ, 6 ਅਕਤੂਬਰ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਹੈਰੋਇਨ ਰੱਖਣ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ 30 ਅਗਸਤ 2022 ਨੂੰ ਥਾਣਾ ਮਖੂ ਦੇ ਪੁਲਿਸ ...
ਮਮਦੋਟ, 6 ਅਕਤੂਬਰ (ਸੁਖਦੇਵ ਸਿੰਘ ਸੰਗਮ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ 10 ਅਕਤੂਬਰ ਨੂੰ ਮਮਦੋਟ ਤੋਂ ਵੱਡੀ ਗਿਣਤੀ 'ਚ ਨੰਬਰਦਾਰ ਸੰਗਰੂਰ ਵਿਖੇ ਪੁੱਜਣਗੇ | ਇਹ ਸ਼ਬਦ ਪੰਜਾਬ ਨੰਬਰਦਾਰਾਂ ਯੂਨੀਅਨ ਬਲਾਕ ਮਮਦੋਟ ਦੇ ਪ੍ਰਧਾਨ ...
ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅੱਜ ਗੁਰੂਹਰਸਹਾਏ ਵਿਖੇ ਬਣੀ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਪਹੁੰਚੇ, ਉੱਥੇ ਜਿੱਥੇ ਅੱਜ ਉਨ੍ਹਾਂ ਵਲੋਂ ਵੱਖ-ਵੱਖ ਖ਼ਰੀਦ ...
ਮਨਜੀਤ ਸਿੰਘ ਢਿੱਲੋਂ ਜ਼ੀਰਾ, 6 ਅਕਤੂਬਰ - ਜ਼ੀਰਾ ਦੇ ਸਰਕਾਰੀ ਹਸਪਤਾਲ ਨੂੰ ਜਾਂਦੀ ਮੁੱਖ ਸੜਕ ਦੇ ਦੋਵਾਂ ਪਾਸੇ ਲੋਕਾਂ ਵੱਲੋਂ ਆਪਣੇ ਖੜ੍ਹੇ ਕੀਤੇ ਜਾਂਦੇ ਵਾਹਨਾਂ ਕਾਰਨ ਪੈਦਾ ਹੋਈ ਟੈ੍ਰਫਿਕ ਸਮੱਸਿਆ ਵਿਚੋਂ ਜਿਥੇ ਇਥੋਂ ਲੰਘਣ ਵਾਲੇ ਆਮ ਰਾਹਗੀਰਾਂ ਲਈ ਵੱਡੀ ...
ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ 2022 ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾਣਾ ਮੰਡੀ ...
ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਮੁਲਾਜ਼ਮ ਜਥੇਬੰਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਫ਼ਿਰੋਜ਼ਪੁਰ ਇਕਾਈ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ...
ਮੁੱਦਕੀ, 6 ਅਕਤੂਬਰ (ਭੁਪਿੰਦਰ ਸਿੰਘ) -ਇੱਥੋਂ ਨਜ਼ਦੀਕੀ ਪਿੰਡ ਤੂੰਬੜਭੰਨ ਵਿਖੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਸਕੂਲੀ ਖੇਡਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਹੋਏ ਫੁੱਟਬਾਲ ਦੇ ਮੁਕਾਬਲਿਆਂ ਵਿਚ ਅੰਡਰ-14 ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਵਿਖੇ ਲੜਕੀਆਂ ...
ਕੁੱਲਗੜ੍ਹੀ, 6 ਅਕਤੂਬਰ (ਸੁਖਜਿੰਦਰ ਸਿੰਘ ਸੰਧੂ) - ਨਜ਼ਦੀਕੀ ਪਿੰਡ ਫਰੀਦੇਵਾਲਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੁੱਢਾ ਜੀ ਯਾਦ 'ਚ ਚਾਰ ਰੋਜ਼ਾ ਗੁਰੂ ਕਾ ਲੰਗਰ ਲਗਾਇਆ ਗਿਆ | ਇਸ ਦੌਰਾਨ ਡਾ: ਅਰੁਨ ਨੰਦਾ, ਕਰਮਜੀਤ ਕੌਰ, ਜਸਪਾਲ ਸਿੰਘ, ਗੁਰਵੀਰ ਸਿੰਘ, ਜੱਸ ...
ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਵਿਦਿਆਰਥੀਆਂ 'ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਾਰਤੀ ਸੀਮਾ ਸੁਰੱਖਿਆ ਬਲ ਵਲੋਂ ਰੱਖਿਆ ਲਈ ਵਰਤੇ ਜਾਂਦੇ ਹਥਿਆਰਾਂ ਤੋਂ ਜਾਣੂ ਕਰਵਾਉਣ ਲਈ ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਵਿਚ ਸੀਮਾ ...
ਤਲਵੰਡੀ ਭਾਈ, 6 ਅਕਤੂਬਰ (ਰਵਿੰਦਰ ਸਿੰਘ ਬਜਾਜ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਵਲੋਂ ਟੋਰਾਂਟੋ ਵਿਖੇ ਕਲਮ ਫਾਊਾਡੇਸ਼ਨ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX