ਤਾਜਾ ਖ਼ਬਰਾਂ


ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  1 day ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਬਠਿੰਡਾ

ਪੁਲਿਸ ਵਲੋਂ ਚੋਰ ਗਰੋਹ ਕਾਬੂ ਕਰਕੇ 15 ਮੋਟਰ-ਸਾਈਕਲ ਬਰਾਮਦ

ਰਾਮਪੁਰਾ ਫੂਲ, 6 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ)- ਸੀ.ਆਈ.ਏ. ਸਟਾਫ਼-1 ਦੀ ਟੀਮ ਨੇ ਚੋਰ ਗਰੋਹ ਨੂੰ ਕਾਬੂ ਕਰਕੇ 15 ਮੋਟਰ-ਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਚੋਰਾਂ ਵਿਚ ਇਕ ਨਾਬਾਲਗ ਬੱਚਾ ਵੀ ਦੱਸਿਆ ਜਾ ਰਿਹਾ ਹੈ | ਸਹਾਇਕ ਥਾਣੇਦਾਰ ਜਗਜੀਤ ਸਿੰਘ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਕੁਝ ਨੌਜਵਾਨ ਜੋ ਕਿ ਸ਼ਹਿਰ ਦੇ ਆਸ ਪਾਸ ਦੇ ਖੇਤਰ ਵਿਚੋਂ ਮੋਟਰ-ਸਾਈਕਲ ਚੋਰੀ ਕਰਦੇ ਹਨ, ਉਹ ਅੱਜ ਇਕ ਮੋਟਰ-ਸਾਈਕਲ ਦੇ ਜਾਅਲੀ ਨੰਬਰ ਲਗਾ ਕੇ ਸ਼ਹਿਰ ਅੰਦਰ ਘੁੰਮ ਰਹੇ ਹਨ | ਪੁਲਿਸ ਵਲੋਂ ਜਦ ਇਨ੍ਹਾਂ ਗੁਰਾਦਿੱਤਾ ਸਿੰਘ ਵਾਸੀ ਮਹਿਰਾਜ ਅਤੇ ਆਕਾਸ਼ਦੀਪ ਸਿੰਘ ਵਾਸੀ ਮੰਡੀ ਕਲਾਂ ਨੂੰ ਕਾਬੂ ਕੀਤਾ ਗਿਆ ਤਾਂ ਪੁੱਛਗਿੱਛ ਦੌਰਾਨ ਉਨ੍ਹਾਂ ਕੋਲੋਂ ਵੱਖ-ਵੱਖ ਮਾਰਕਾ ਦੇ ਮੋਟਰ-ਸਾਈਕਲ ਬਰਾਮਦ ਕੀਤੇ ਗਏ ਜਿਸ ਦੀ ਕੁੱਲ ਮਲੀਤੀ 3 ਲੱਖ 25 ਹਜਾਰ ਰੁਪਏ ਬਣਦੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਧਾਰਾ 379, 411, 473 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗੁਰਾਦਿੱਤਾ ਸਿੰਘ ਨਾਬਾਲਗ ਹੋਣ ਕਰਕੇ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ ਜਦ ਕਿ ਅਕਾਸਦੀਪ ਸਿੰਘ ਨੂੰ ਬੰਦ ਹਵਾਲਾਤ ਕੀਤਾ ਗਿਆ ਹੈ | ਦੱਸਣਾ ਬਣਦਾ ਹੈ ਕਿ ਸ਼ਹਿਰ ਅੰਦਰ ਚੋਰਾਂ ਅਤੇ ਝੱਪਟਮਾਰਾਂ ਨੇ ਕੋਹਰਾਮ ਮਚਾਇਆ ਹੋਇਆ ਹੈ ਅਤੇ ਅੱਜ ਸਾਮ ਨੂੰ ਹੀ ਇਕ ਮਾਲੀ ਰਾਮ ਕਿਸ਼ੋਰ ਨੇ ਜਦ ਆਪਣਾ ਮੋਟਰ-ਸਾਈਕਲ ਨੰਬਰ ਪੀ.ਬੀ.-31.ਕਿਓ.-1085 ਸੇਲਬਰਹੀਆ ਪੰਪ ਦੇ ਕੋਲ ਖੜ੍ਹਾ ਕੀਤਾ ਤਾਂ ਅੱਖ ਦੇ ਝੱਪਕੇ ਵਿਚ ਹੀ ਚੋਰ ਮੋਟਰਸਾਈਕਲ ਨੂੰ ਲੈ ਕੇ ਫ਼ਰਾਰ ਹੋ ਗਿਆ |

ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਨੂੰ ਸਦਮਾ, ਛੋਟੇ ਭਰਾ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ

ਮਹਿਰਾਜ, 6 ਅਕਤੂਬਰ (ਸੁਖਪਾਲ ਮਹਿਰਾਜ):- ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਸੁਖਪਾਲ ਸਿੰਘ ਪਾਲੀ ਦਾ ਦਿਹਾਂਤ ਹੋ ਗਿਆ, ਉਹ 50 ਕੁ ਸਾਲਾ ਦੇ ਸਨ, ਜੋ ਲਗਭਗ ਇਕ ਸਾਲ ਤੋਂ ਕੈਂਸਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜ਼ਬੂਰੀ, ਸਰਕਾਰਾਂ ਫੜਨ ਕਿਸਾਨਾਂ ਦੀ ਬਾਂਹ-ਜੇਠੂਕੇ

ਚਾਉਕੇ, 6 ਅਕਤੂਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਗੱਲਬਾਤ ਕਰਦਿਆਂ ਆਖਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਹਵਾਲੇ ਕਰਨਾ ਕਿਸਾਨਾਂ ਦੀ ਮਜਬੂਰੀ ਹੈ ਨਾ ਕਿ ਸ਼ੌਂਕ ...

ਪੂਰੀ ਖ਼ਬਰ »

ਗੋਨਿਆਣਾ ਕਿਸਾਨ ਆੜ੍ਹਤੀਆ ਐਸੋਸੀਏਸ਼ਨ ਵਲੋਂ ਝੋਨੇ ਦੀ ਲਿਫ਼ਟਿੰਗ ਨੂੰ ਲੈ ਕੇ ਕੀਤੀ ਮੀਟਿੰਗ

ਗੋਨਿਆਣਾ, 6 ਅਕਤੂਬਰ (ਲਛਮਣ ਦਾਸ ਗਰਗ)-ਕਿਸਾਨ ਆੜ੍ਹਤੀਆ ਐਸੋਸੀਏਸ਼ਨ ਗੋਨਿਆਣਾ ਮੰਡੀ ਵੱਲੋਂ ਅਨਾਜ ਮੰਡੀਆਂ ਵਿਚੋਂ ਝੋਨੇ ਦੀ ਲਿਫ਼ਟਿੰਗ ਦੇ ਆੜ੍ਹਤੀਆ ਵਲੋਂ ਆਨਲਾਈਨ ਗੇਟ ਪਾਸੇ ਕੱਟਣ ਅਤੇ ਝੋਨੇ ਦਾ ਔਸਤ ਝਾੜ 25 ਤੋਂ 27 ਕਵਿੰਟਲ ਮੰਥਨ ਦੇ ਪੰਜਾਬ ਸਰਕਾਰ ਵਲੋਂ ਬਣਾਏ ...

ਪੂਰੀ ਖ਼ਬਰ »

ਨਵ-ਵਿਆਹੁਤਾ ਧੀ ਦੀ ਮੌਤ ਦਾ ਇਨਸਾਫ਼ ਨਾ ਮਿਲਣ ਤੋਂ ਦੁਖੀ ਪਿਤਾ ਨੇ ਖ਼ੁਦਕੁਸ਼ੀ ਕਰਨ ਲਈ ਮੁੱਖ ਮੰਤਰੀ ਕੋਲੋਂ ਮੰਗੀ ਮਨਜ਼ੂਰੀ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪਿੰਡ ਭੁੱਚੋ ਖ਼ੁਰਦ ਦੀ ਨਵ-ਵਿਆਹੁਤਾ ਲੜਕੀ ਦੀ ਭੇਤਭਰੀ ਹਾਲਤ 'ਚ ਹੋਈ ਮੌਤ ਬਾਅਦ ਇਨਸਾਫ਼ ਲਈ ਭਟਕ ਰਹੇ ਪਿਤਾ ਨੇ ਹਲਕੇ ਦੇ 'ਆਪ' ਵਿਧਾਇਕ ਦੀ ਕਥਿਤ ਦਖ਼ਲ-ਅੰਦਾਜ਼ੀ ਅਤੇ ਪੁਲਿਸ ਦੀ ਪੱਖਪਾਤੀ ਕਾਰਗੁਜ਼ਾਰੀ ਤੋਂ ਦੁਖੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕਾਂ 'ਚ ਡੇਲੀਵੇਜ਼ਿਜ ਕੰਮ ਕਰਨ ਵਾਲੇ ਸੇਵਾਦਾਰਾਂ -ਕਮ-ਸਵੀਪਰਾਂ ਵਲੋਂ ਵਿਧਾਇਕਾਂ ਨੂੰ ਮੰਗ ਪੱਤਰ ਦਿੱਤਾ

ਬਠਿੰਡਾ, 6 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਕੋਆਪ੍ਰੇਟਿਵ ਬੈਂਕਾਂ ਦੇ ਡੇਲੀਵੇਜ਼ਿਜ਼ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਹਲਕਾ ਨਾਭਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਬਠਿੰਡਾ, ...

ਪੂਰੀ ਖ਼ਬਰ »

ਬੀਕੇਯੂ (ਸਿੱਧੂਪੁਰ) ਵਲੋਂ ਏਜੰਟਾਂ ਖ਼ਿਲਾਫ਼ ਚੌਕ 'ਚ ਦੂਜੇ ਦਿਨ ਵੀ ਧਰਨਾ ਜਾਰੀ

ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)- ਪਿੰਡ ਵਾਂਦਰ ਡੋਡ ਅਤੇ ਭਗਤਾ ਭਾਈਕਾ ਨਾਲ ਸੰਬੰਧਿਤ ਟ੍ਰੈਵਲ ਏਜੰਟਾਂ ਵਲੋਂ ਦੋ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋ | ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪੀੜਤ ...

ਪੂਰੀ ਖ਼ਬਰ »

ਥੋੜੇ੍ਹ ਸਮੇਂ 'ਚ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ 'ਚ ਕਰਦੇ ਸਨ ਮੋਟਰਸਾਈਕਲ ਚੋਰੀ

ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ.ਆਈ.ਏ. ਸਟਾਫ਼-1 ਬਠਿੰਡਾ ਦੀ ਟੀਮ ਵਲੋਂ 15 ਮੋਟਰ ਸਾਈਕਲਾਂ ਸਮੇਤ ਫੜੇ ਨੌਜਵਾਨ ਥੋੜੇ ਸਮੇਂ 'ਚ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ਵਿਚ ਮੋਟਰ ਸਾਈਕਲ ਚੋਰੀ ਕਰਦੇ ਸਨ | ਇਸ ਦੇ ਲਈ ਉਹ ਚੋਰੀ ਕੀਤੇ ਮੋਟਰ ਸਾਈਕਲਾਂ ਨੂੰ ਸਸਤੇ ...

ਪੂਰੀ ਖ਼ਬਰ »

ਫ਼ਾਇਨਾਂਸ ਕੰਪਨੀ ਦਾ ਕਰਿੰਦਾ ਹੀ ਨਿਕਲਿਆ 1 ਲੱਖ 60 ਹਜ਼ਾਰ ਰੁਪਏ ਦੀ ਲੁੱਟ ਦਾ ਮਾਸਟਰ ਮਾਈਾਡ

ਤਲਵੰਡੀ ਸਾਬੋ, 6 ਅਕਤੂਬਰ (ਰਣਜੀਤ ਸਿੰਘ ਰਾਜੂ)-ਬੀਤੀ ਪਰਸੋਂ ਸ਼ਾਮ ਨੂੰ ਸਬ ਡਵੀਜ਼ਨ ਦੇ ਪਿੰਡ ਲੇਲੇਵਾਲਾ ਕੋਲ ਫ਼ਾਇਨਾਂਸ ਕੰਪਨੀ ਦੇ ਕਰਿੰਦੇ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 1 ਲੱਖ 60 ਹਜ਼ਾਰ ਰੁਪਏ ਦੀ ਲੁੱਟ ਦੀ ਗੁੱਥੀ ਸੁਲਝਾਉਂਦਿਆਂ ਤਲਵੰਡੀ ਸਾਬੋ ਪੁਲਿਸ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗਿ੍ਫ਼ਤਾਰ

ਬਠਿੰਡਾ, 6 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਜਾਂਚ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਗਸ਼ਤ ਦੌਰਾਨ ਥਾਣਾ ਕੈਨਾਲ ਕਾਲੋਨੀ ਪੁਲਿਸ ...

ਪੂਰੀ ਖ਼ਬਰ »

ਕਾਰ ਚਲਾਉਂਦੇ ਸਮੇਂ ਸਿਗਰਟ ਪੀਣ ਤੋਂ ਰੋਕਣ 'ਤੇ ਕਾਰ ਚਾਲਕ ਅਤੇ ਟ੍ਰੈਫ਼ਿਕ ਪੁਲਿਸ ਮੁਲਾਜ਼ਮ 'ਚ ਹੋਈ ਜ਼ਬਰਦਸਤ ਬਹਿਸਬਾਜ਼ੀ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਇਕ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਵਲੋਂ ਜਦੋਂ ਇਕ ਕਾਰ ਚਾਲਕ ਨੂੰ ਕਾਰ ਚਲਾਉਂਦੇ ਸਮੇਂ ਸਿਗਰਟ ਪੀਣ ਤੋਂ ਰੋਕਿਆ ਗਿਆ ਤਾਂ ਦੋਵਾਂ ਦੀ ਖ਼ੂਬ ਬਹਿਸਬਾਜ਼ੀ ਹੋਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਰਾਮਾਂ ਮੰਡੀ 'ਚ ਚੈਕਿੰਗ ਕਰ ਕੇ ਡੀਏਪੀ ਖਾਦ ਦੀ ਹੋ ਰਹੀ ਕਾਲਾਬਾਜ਼ਾਰੀ ਨੂੰ ਰੋਕੇ- ਸਰੂਪ ਸਿੱਧੂ

ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਕਿਸਾਨਾਂ ਨੂੰ ਸਰੋਂ੍ਹ ਦੀ ਫ਼ਸਲ ਦੀ ਬਿਜਾਈ ਕਰਨ ਲਈ ਲਈ ਡੀ.ਏ.ਪੀ ਖਾਦ ਦੀ ਵੱਡੀ ਤਾਦਾਦ ਵਿਚ ਲੋੜ ਹੈ, ਪ੍ਰੰਤੂ ਰਾਮਾਂ ਮੰਡੀ ਦੇ ਕੁਝ ਖਾਦ ਡੀਲਰਾਂ ਵਲੋਂ ਕਿਸਾਨਾਂ ਨੂੰ ਡੀਏਪੀ ਖਾਦ ਦੀ ਘਾਟ ਹੋਣ ਕਾਰਨ ਦੱਸ ਕੇ ...

ਪੂਰੀ ਖ਼ਬਰ »

ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਕਿਸਾਨ ਸਿਖਲਾਈ ਕੈਂਪ ਅੱਜ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਥਾਨਕ ...

ਪੂਰੀ ਖ਼ਬਰ »

ਦੋਸਤ ਦੇ ਨਾਂਅ 'ਤੇ ਫਾਈਨਾਂਸ ਕੰਪਨੀ ਤੋਂ ਮੋਟਰਸਾਈਕਲ ਖ਼ਰੀਦਣ ਬਾਅਦ ਕਿਸ਼ਤਾਂ ਨਾ ਭਰਨ ਵਾਲੇ 'ਤੇ ਧੋਖਾਧੜੀ ਦਾ ਮੁਕੱਦਮਾ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਇੱਕ ਦੋਸਤ ਦੇ ਨਾਂਅ 'ਤੇ ਦੂਸਰੇ ਦੋਸਤ ਵਲੋਂ ਇਕ ਫਾਈਨਾਂਸ ਕੰਪਨੀ ਤੋਂ ਮੋਟਰਸਾਈਕਲ ਖ਼ਰੀਦਣ ਬਾਅਦ ਉਸ ਦੀਆਂ ਕਿਸ਼ਤਾਂ ਨਾ ਭਰਨ ਤਹਿਤ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਧੋਖਾਧੜੀ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ

ਭਾਈਰੂਪਾ, 6 ਅਕਤੂਬਰ (ਵਰਿੰਦਰ ਲੱਕੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਆਦਮਪੁਰਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਦਿਲਬਾਗ ਸਿੰਘ ਹੀਰ ਦੇ ਦਿਸਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

36ਵੀਆਂ ਕੌਮੀ ਖੇਡਾਂ-ਪੰਜਾਬ ਕਾਲਜ ਆਫ਼ ਨਰਸਿੰਗ ਦੀ ਖਿਡਾਰਨ ਹਰਨਵਦੀਪ ਕੌਰ ਨੇ 10 ਮੀਟਰ ਏਅਰ ਪਿਸਟਲ 'ਚ ਜਿੱਤਿਆ ਸੋਨ ਤਗਮਾ

ਬਠਿੰਡਾ, 6 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾ. ਨਾਗਪਾਲ ਪੰਜਾਬ ਕਾਲਜ ਆਫ਼ ਨਰਸਿੰਗ, ਕਟਾਰ ਸਿੰਘ ਵਾਲਾ ਦੀ ਵਿਦਿਆਰਥਣ ਹਰਨਵਦੀਪ ਕੌਰ ਖੋਖਰ ਨੇ 36ਵੀਆਂ ਕੌਮੀ ਖੇਡਾਂ ਦੇ 10 ਮੀਟਰ ਏਅਰ ਪਿਸਟਲ ਈਵੈਂਟ ਵਿਚ ਸੋਨ ਤਗਮਾ ਜਿੱਤ ਕੇ ਜਿਥੇ ਸੰਸਥਾ ਦਾ ਨਾਮ ਕੌਮੀ ਪੱਧਰ ...

ਪੂਰੀ ਖ਼ਬਰ »

ਦੀਵਾਲੀ ਅਤੇ ਗੁਰਪੁਰਬ ਦੌਰਾਨ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਸਟਾਲਾਂ ਲਗਾਉਣ ਸੰਬੰਧੀ ਦਰਖਾਸਤਾਂ ਦੀ ਮੰਗ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਨਯੋਗ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪਾਸੋਂ ਪ੍ਰਾਪਤ ਹਦਾਇਤਾਂ ਦੇ ਸਨਮੁੱਖ ਦੀਵਾਲੀ ਦੇ ਤਿਉਹਾਰ ਅਤੇ ਗੁਰਪੁਰਬ ਦੌਰਾਨ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ...

ਪੂਰੀ ਖ਼ਬਰ »

ਬਠਿੰਡਾ ਦੇ ਅਜੀਤ ਰੋਡ 'ਤੇ ਨੌਜਵਾਨ ਦੀ ਕੁੱਟਮਾਰ ਦੌਰਾਨ ਉਸ ਦਾ ਹੱਥ ਵੱਢਣ ਵਾਲੇ ਅੱਧੀ ਦਰਜਨ ਨੌਜਵਾਨਾਂ 'ਤੇ ਮੁਕੱਦਮਾ ਦਰਜ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਅਜੀਤ ਰੋਡ 'ਤੇ ਬੀਤੀ ਦਿਨੀਂ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਅਦ ਉਸ ਦਾ ਇਕ ਹੱਥ ਵੱਢਣ ਦੇ ਮਾਮਲੇ 'ਚ ਅੱਧੀ ਦਰਜਨ ਨੌਜਵਾਨਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪੇਂਡੂ ਜ਼ਮੀਨੀ ਹੱਕ ਪੰਚਾਇਤੀ ਬਿੱਲ ਵਿਧਾਨ ਸਭਾ 'ਚ ਪਾਸ ਕਰਨ ਦਾ ਵਿਰੋਧ

ਬਠਿੰਡਾ, 6 ਸਤੰਬਰ (ਅਵਤਾਰ ਸਿੰਘ)- ਵਿਧਾਨ ਸਭਾ ਦੇ ਸੈਸ਼ਨ ਦੌਰਾਨ 30 ਸਤੰਬਰ ਨੂੰ ਸਦਨ ਵਲੋਂ ਜੁਮਲਾ ਮਸਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ...

ਪੂਰੀ ਖ਼ਬਰ »

ਭੂੰਦੜ ਵਿਖੇ ਪਹਿਲਾ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਬਾਲਿਆਂਵਾਲੀ, 6 ਅਕਤੂਬਰ (ਕੁਲਦੀਪ ਮਤਵਾਲਾ)-ਜਿੰਮ ਕਲੱਬ ਭੂੰਦੜ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ, ਪਹਿਲਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋ ਗਿਆ | ਕਲੱਬ ਦੇ ਆਗੂਆਂ ਨੇ ਦੱਸਿਆ ਕਿ ਇਹ ਟੂਰਨਾਮੈਂਟ 28 ਕਿੱਲੋ ਅਤੇ 45 ...

ਪੂਰੀ ਖ਼ਬਰ »

ਵਨ ਸਟਾਪ ਸੈਂਟਰ ਵਲੋਂ ਬਲਾਕ ਪੱਧਰੀ ਜਾਗਰੂਕਤਾ ਕੈਂਪ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵਲੋਂ ਅੱਤਿਆਚਾਰਾਂ ਤੋਂ ਪੀੜਿਤ ਮਹਿਲਾਵਾਂ ਦੀ ਮਦਦ ਲਈ ਬਠਿੰਡਾ ਵਿਖੇ ਵਨ ਸਟਾਪ ਸੈਂਟਰ (ਸਖੀ) ਚੱਲ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨ ਤੋਂ ਟੋਲ ਟੈਕਸ ਸੰਬੰਧੀ ਸਪੱਸ਼ਟੀਕਰਨ ਦੀ ਮੰਗ

ਨਥਾਣਾ, 6 ਅਕਤੂਬਰ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਗੰਗਾ ਅਤੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਗੰਗਾ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤਹਿਸੀਲ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਅਨਾਜ ਮੰਡੀ ਰਾਮਾਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ੍ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀਂ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਉਤਸਵ 11 ਨੂੰ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ 11 ਅਕਤੂਬਰ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਟੀਚਿਊਸਨਜ਼ ਵਿਖੇ ਯੁਵਾ ਉਤਸਵ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਚ ਜਣੇਪੇ ਦੌਰਾਨ ਬੱਚੇ ਦੇ ਜਨਮ ਤੋਂ ਪਹਿਲਾਂ ਹੋਈ ਮੌਤ

ਗੋਨਿਆਣਾ, 6 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਇਕ ਨਿੱਜੀ ਹਸਪਤਾਲ ਵਿਚ ਜਣੇਪੇ ਦੌਰਾਨ ਇਕ ਬੱਚੇ ਦੇ ਜਨਮ ਤੋਂ ਪਹਿਲਾ ਹੋਈ ਮੌਤ ਨੂੰ ਲੈ ਕੇ ਮਿ੍ਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਵਲੋਂ ਨਿੱਜੀ ਹਸਪਤਾਲ ਦੇ ਪ੍ਰਬੰਧਕ ਖ਼ਿਲਾਫ਼ ਧਰਨਾ ਲਗਾਇਆ ਗਿਆ | ਪੀੜਤ ਪਰਿਵਾਰ ਦੇ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸੀਨੀਅਰ ਸਿਟੀਜ਼ਨਾਂ ਨੇ ਸ਼ੁਰੂ ਕਰਵਾਈ

ਸੰਗਤ ਮੰਡੀ, 6 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਵਾਇਤੀ ਪਾਰਟੀਆਂ ਦੇ ਉਲਟ ਝੋਨੇ ਦੀ ਸਰਕਾਰੀ ਖ਼ਰੀਦ ਆਮ ਆਦਮੀ ਤੇ ਸਥਾਨਕ ਸੀਨੀਅਰ ਸਿਟੀਜਨਾਂ ਤੋਂ ਸ਼ੁਰੂ ਕਰਵਾਈ ਗਈ ਹੈ | 'ਆਪ' ਆਗੂ ਪਵਨ ਕੁਮਾਰ ਟੈਣੀ ਨੇ ਦੱਸਿਆ ਕਿ ਬਠਿੰਡਾ ...

ਪੂਰੀ ਖ਼ਬਰ »

ਡੀਏਵੀ ਕਾਲਜ ਦੀ ਮੇਜ਼ਬਾਨੀ 'ਚ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਜ਼ੋਨਲ ਯੁਵਕ ਮੇਲੇ ਦਾ ਆਗ਼ਾਜ਼

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀਏਵੀ ਕਾਲਜ ਬਠਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਜ਼ੋਨਲ ਯੁਵਕ ਮੇਲੇ ਦਾ ਆਗਾਜ਼ ਹੋ ਗਿਆ | ਮੇਲੇ ਦੇ ਪਹਿਲੇ ਦਿਨ ਵੱਖ-ਵੱਖ 48 ਕਾਲਜਾਂ ਦੀਆਂ ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲਿਆ, ...

ਪੂਰੀ ਖ਼ਬਰ »

ਤਲਵੰਡੀ ਸਾਬੋ ਦਾ ਸੀਵਰੇਜ ਸਿਸਟਮ ਨਗਰ ਵਾਸੀਆਂ ਲਈ ਬਣਿਆ ਜੀਅ ਦਾ ਜੰਜਾਲ

ਰਵਜੋਤ ਸਿੰਘ ਰਾਹੀ ਤਲਵੰਡੀ ਸਾਬੋ, 6 ਅਕਤੂਬਰ- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਾਸੀਆਂ ਨੂੰ ਇਸ ਵੇਲੇ ਅਨੇਕਾਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਜਿਨ੍ਹਾਂ ਦਾ ਨਜ਼ਦੀਕੀ ਭਵਿੱਖ 'ਚ ਕੋਈ ਪੱਕਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ | ਨਗਰ ਵਾਸੀਆਂ ਨੂੰ ਇਸ ...

ਪੂਰੀ ਖ਼ਬਰ »

'ਆਪ' ਪਾਰਟੀ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਨੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਕੀਤੀ ਵਰਕਰ ਮਿਲਣੀ

ਮਹਿਮਾ ਸਰਜਾ, 6 ਅਕਤੂਬਰ (ਬਲਦੇਵ ਸੰਧੂ)- ਗੰਗਾ-ਅਬਲੂ ਵਿਖੇ ਆਮ ਆਦਮੀ ਪਾਰਟੀ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ ਗੰਗਾ ਦੀ ਅਗਵਾਈ ਵਿਚ ਬਲਾਕ ਮਹਿਮਾ ਸਰਜਾ ਦੀ ਪਲੇਠੀ ਮੀਟਿੰਗ ਕਰਦਿਆਂ ਵਰਕਰਾਂ ਨਾਲ ਮਿਲਣੀ ਕੀਤੀ | ਇਸ ਮੌਕੇ ਪੌਣੇ ਦੋ ਦਰਜਨ ਪਿੰਡਾਂ ਤੋਂ 'ਆਪ' ਪਾਰਟੀ ...

ਪੂਰੀ ਖ਼ਬਰ »

ਕੈਨਾਲ ਕਾਲੋਨੀ ਦੇ ਨਿਵਾਸੀਆਂ ਦੇ ਬੱਚਿਆਂ ਨੇ ਮਨਾਇਆ ਦੁਸਹਿਰਾ

ਬਠਿੰਡਾ, 6 ਅਕਤੂਬਰ (ਅਵਤਾਰ ਸਿੰਘ)- ਜਿਥੇ ਸ਼ਹਿਰ ਦੀਆਂ ਧਾਰਮਿਕ ਸਭਾਵਾਂ ਵਲੋਂ ਉੱਚ ਪੱਧਰੀ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਉਥੇ ਹੀ ਦੁਸਹਿਰੇ ਦਾ ਤਿਉਹਾਰ ਕੈਨਾਲ ਕਾਲੋਨੀ ਦੀ ਗਲੀ ਨੰਬਰ 1, ਦੇ ਨਿਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਵਲੋਂ ਵੀ ਇਹ ...

ਪੂਰੀ ਖ਼ਬਰ »

ਰਾਜਸਥਾਨੀ ਨੌਟੰਕੀ 'ਭੰਵਰਿਆ ਕਾਲੇਤ' ਰਾਹੀਂ ਪੇਸ਼ ਕੀਤਾ ਕਲਾਕਾਰਾਂ ਦਾ ਦਰਦ

ਬਠਿੰਡਾ, 6 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਨਾਟਕ ਦੀ ਆਪਣੀ ਜ਼ੁਬਾਨ ਹੁੰਦੀ ਹੈ, ਜਿਸ ਨੂੰ ਕਲਾਕਾਰ ਆਪਣੇ ਹੁਨਰ ਰਾਹੀਂ ਪੇਸ਼ ਕਰਦੇ ਹਨ | ਇਸ ਗੱਲ ਦਾ ਸਬੂਤ ਨਾਟਿਅਮ ਪੰਜਾਬ ਵਲੋਂ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ, ਪੰਜਾਬ ਸੰਗੀਤ ਨਾਟਕ ਅਕਾਦਮੀ, ਹਰਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX