ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਦੀ ਤਿਮਾਹੀ ਮੀਟਿੰਗ ਸੰਦੀਪ ਹੰਸ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਦਲਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਿਉਮ ਭਾਰਦਵਾਜ ਸਹਾਇਕ ਕਮਿਸ਼ਨਰ (ਜ), ਡਾ. ਪ੍ਰੀਤਮਹਿੰਦਰ ਸਿੰਘ ਸਿਵਲ ਸਰਜਨ ਹੁਸ਼ਿਆਰਪੁਰ, ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਮੈਂਬਰ ਸਕੱਤਰ, ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸੁਖਵਿੰਦਰ ਸਿੰਘ ਡੀ.ਐਸ.ਪੀ., ਡਾ. ਰਾਜ ਕੁਮਾਰ ਮਨੋਰੋਗ ਮਾਹਿਰ, ਡਾ. ਸਤਵੀਰ ਸਿੰਘ ਮਨੋਰੋਗ ਮਾਹਿਰ, ਨਿਸ਼ਾ ਰਾਣੀ ਮੈਨੇਜਰ, ਅਜੈ ਕੁਮਾਰ ਅਕਾਂਉਟੈਂਟ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਦੌਰਾਨ ਸੁਸਾਇਟੀ ਅਧੀਨ ਨਸ਼ਾ ਮੁਕਤੀ ਕੇਂਦਰਾਂ, ਸਰਕਾਰੀ ਮੁੜ ਵਸੇਬਾ ਕੇਂਦਰ ਮੁਹੱਲਾ ਫ਼ਤਿਹਗੜ੍ਹ ਤੇ ਸਾਰੇ ਓ.ਓ.ਏ.ਟੀ. ਕਲੀਨਿਕਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਇਨ੍ਹਾਂ ਕੇਂਦਰਾਂ ਦੇ ਰੱਖ-ਰਖਾਅ, ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੁਲਾਜ਼ਮਾਂ ਦੀ ਨਵੀਂ ਭਰਤੀ ਆਦਿ ਸਮੇਤ ਕਈ ਫ਼ੈਸਲਿਆਂ 'ਤੇ ਵਿਚਾਰ-ਚਰਚਾ ਹੋਈ ਤੇ ਸਹਿਮਤੀ ਦਿੱਤੀ ਗਈ | ਇਸ ਤੋਂ ਇਲਾਵਾ ਕੇਂਦਰ ਅਤੇ ਮੁਲਾਜ਼ਮਾਂ ਦੇ ਹਿੱਤ ਵਿਚ ਕਈ ਫ਼ੈਸਲੇ ਲਏ ਗਏ |
ਭੋਗਪੁਰ, 24 ਨਵੰਬਰ (ਕਮਲਜੀਤ ਸਿੰਘ ਡੱਲੀ)- ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੋਰਡ ਆਫ਼ ਡਾਇਰੈਕਟਰਜ਼ ਦੇ ਉੱਪ-ਚੇਅਰਮੈਨ ਪਰਮਿੰਦਰ ਸਿੰਘ ਮੱਲ੍ਹੀ ਨੇ ਮਿੱਲ ਦੇ ਚੇਅਰਮੈਨ 'ਤੇ ਮਨਮਾਨੀਆਂ ਕਰਨ ਦਾ ਦੋਸ਼ ਲਾਉਂਦਿਆਂ ਪਿੜਾਈ ...
ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੇ ਆਗੂ ਅੱਜ-ਕੱਲ੍ਹ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਉੱਥੇ ਦੇ ਲੋਕਾਂ ਨੂੰ ਗੁੰਮਰਾਹ ਕਰਨ 'ਚ ਲੱਗੇ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ...
ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਮਾਹਿਲਪੁਰ ਵਿਖੇ ਧਰਮ ਕੰਡੇ ਕੋਲ ਦੋ ਬੁਲਟ ਮੋਟਰਸਾਈਕਲ ਦੀ ਟੱਕਰ 'ਚ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਪਵਨ ਪੁੱਤਰ ਅਵਤਾਰ ਸਿੰਘ ਵਾਸੀ ਬਠੁੱਲਾ ਤੇ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਰਿਟਾ. ਪਿ੍ੰ: ਡੀ.ਐਲ.ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਚ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਦੁਕਾਨ 'ਚ ਦਾਖਲ ਹੋ ਕੇ ਲੁੱਟ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਹਾਲਾਂਕਿ ਪੁਲਿਸ ਨੇ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ...
ਸੈਲਾ ਖ਼ੁਰਦ, 24 ਨਵੰਬਰ (ਹਰਵਿੰਦਰ ਸਿੰਘ ਬੰਗਾ)-ਕਸਬਾ ਸੈਲਾ ਖ਼ੁਰਦ ਬਾਜ਼ਾਰ ਐਕਸ਼ਨ ਕਮੇਟੀ ਵਲੋਂ ਦਿਨ-ਦਿਹਾੜੇ ਹੋ ਰਹੀ ਲੁੱਟ-ਖੋਹ, ਚੋਰੀਆਂ, ਫਿਰੌਤੀਆਂ ਤੇ ਮਾਰ-ਧਾੜ ਸਬੰਧੀ ਰਾਧਾ ਕ੍ਰਿਸ਼ਨ ਮੰਦਰ ਸੈਲਾ ਖ਼ੁਰਦ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਦੁਕਾਨ ਮਾਲਕ ਨੂੰ ਕਥਿਤ ਤੌਰ 'ਤੇ 5 ਲੱਖ ਰੁਪਏ ਦਾ ਚੂਨਾ ਲਗਾਉਣ ਵਾਲੇ ਕਰਮਚਾਰੀ ਖ਼ਿਲਾਫ਼ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਉਸਨੰੂ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰੀ ਕ੍ਰਿਸ਼ਨ ਨਗਰ ...
ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੱਲ ਮਜਾਰਾ ਕੰਢੀ ਨਹਿਰ ਦੇ ਨਜ਼ਦੀਕ ਵਿਚ ਗਊਆਂ 'ਤੇ ਹੋ ਰਹੇ ਜੁਲਮ ਤੇ ਭੁੱਖੇ ਤੇ ਪਿਆਸੇ ਢਿੱਡ ਕਾਰਨ ਠੰਢ 'ਚ ਤੜਫ਼ ਤੜਫ਼ ਕੇ ਮਰ ਰਹੀਆਂ ਗਾਵਾਂ ਪ੍ਰਤੀ ਪੰਜਾਬ ਸਰਕਾਰ ਦੇ ਅਵੇਸਲੇਪਨ ਦੀ ਸਖ਼ਤ ...
ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਆਲਮਪੁਰ ਵਿਖੇ ਹੋਏ ਇਕ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਮੁਲਤਾਨੀ ਇਟਲੀ ਤੇ ਸੁਖਵਿੰਦਰ ਕੌਰ ਮੁਲਤਾਨੀ ਇਟਲੀ ਨੂੰ ਪਿੰਡ ਦੇ ਪਤਵੰਤਿਆਂ ਵਲੋਂ ਦੇਸ਼-ਵਿਦੇਸ਼ ਵਿਚ ਸਿੱਖੀ ਦੇ ਪ੍ਰਚਾਰ ਤੇ ਪਸਾਰ ...
ਦਸੂਹਾ, 24 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਦਿਆਂ ਵਿਧਾਇਕ ਘੁੰਮਣ ਨੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ...
ਅੱਡਾ ਸਰਾਂ, 24 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ...
ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਵਿਖੇ ਪਿੰ੍ਰਸੀਪਲ ਡਾ. ਸੁਖਵਿੰਦਰ ਕੌਰ ਦੀ ...
ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਨੌਜਵਾਨ ਸਭਾ ਪਿੰਡ ਥੇਂਦਾ-ਚਿਪੜਾ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤੀਸਰਾ ਚਾਰ ਦਿਨਾਂ ਕਿ੍ਕੇਟ ਟੂਰਨਾਮੈਂਟ ਅੱਜ ਚਿਪੜਾ-ਮਾਨਗੜ੍ਹ ਸੜਕ 'ਤੇ ਸਥਿਤ ਖੇਡ ਦੇ ਮੈਦਾਨ ਵਿਖੇ ਬੜੀ ...
ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਪੰਜਾਬ ਰਾਜ ਸਹਾਇਤਾ ਪ੍ਰਾਪਤ ਸਕੂਲ ਟੀਚਰ ਤੇ ਹੋਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰਜੀਤ ਸਿੰਘ, ਰਮੇਸ਼ ਕੁਮਾਰ ਦਸੂਹਾ, ਪਿ੍ੰ. ਜਗਜੀਤ ਸਿੰਘ ਰੀਹਲ, ਮਾ. ਗੁਰਬਚਨ ਸਿੰਘ ਹਰਿਆਣਾ, ਇਕਬਾਲ ਸਿੰਘ ਗੜ੍ਹਦੀਵਾਲਾ (ਚਾਰੇ ...
ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਵਲੋਂ ਮਨਾਏ ਜਾ ਰਹੇ ਵਿਜੇ ਹਫ਼ਤੇ ਦੀ ਸਮਾਪਤੀ ਮੌਕੇ ਪਿੰਡ ਰਾਜਪੁਰ ਭਾਈਆਂ ਵਿਖੇ ਇਕੱਤਰਤਾ ਕੀਤੀ ਗਈ | ਇਸ ਮੌਕੇ ਪਿੰਡ ਕਾਹਰੀ-ਸਾਹਰੀ, ਬੱਡਲਾ, ਦਿਹਾਣਾ, ਮੋਨਾ ਕਲਾਂ, ਮੋਨਾ ...
ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਦਾਲਮਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਭਾਈ ਮਨਜਿੰਦਰ ਸਿੰਘ ਲਾਡੀ ਨੇ ਦੱਸਿਆ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23, ਜੋ ਤਰਨਤਾਰਨ ਵਿਖੇ (ਅੰਡਰ-14) ਅਤੇ ਲੁਧਿਆਣਾ ਵਿਖੇ (ਅੰਡਰ-19) ਹੋਈਆਂ | ਉਸ ਵਿਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਦੀਪ ਨਗਰ ਦੇ ਵਾਸੀ ...
ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਟਾਂਡਾ (ਹੁਸ਼ਿਆਰਪੁਰ) ਵਿਖੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰ. ਮਨੀਸ਼ਾ ਸੰਗਰ ਦੀ ਅਗਵਾਈ 'ਚ ਸੀ.ਬੀ.ਐੱਸ.ਈ. ਕਬੱਡੀ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਾਸੀ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰੌ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚੋਂ ਚੈਕਿੰਗ ਦੌਰਾਨ 3 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੇ ਦੱਸਿਆ ਕਿ ਜੇਲ੍ਹ ਮੰਤਰੀ ਪੰਜਾਬ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਏ.ਈ.ਓ. ਦਲਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਪਿ੍ੰ: ਤਰਲੋਚਨ ਸਿੰਘ ਤੇ ਕੋਚ ਅਜੈ ਕੁਮਾਰ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਸਰਕਾਰੀ ਸੀਨੀਅਰ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੇਵਾ ਸਿੰਘ ਦੀ 13ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਡੇਰਾ ਮਹਾਨਪੁਰੀ ਸਾਹਰੀ ਵਿਖੇ 1 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
ਹਰਿਆਣਾ, 24 ਨਵੰਬਰ (ਹਰਮੇਲ ਸਿੰਘ ਖੱਖ)-ਅੱਜ ਹਰਿਆਣਾ-ਢੋਲਵਾਹਾ ਰੋਡ 'ਤੇ ਇਕ ਵਿਅਕਤੀ ਤੋਂ 40 ਹਜਾਰ ਰੁਪਏ ਖੋਹ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਹਰਦਿਆਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੀਲਾ ਨਲੋਆ ਜੋ ਲੱਕੜ ਖ਼ਰੀਦਣ ਦਾ ਵਪਾਰੀ ਹੈ ਤੇ ਅੱਜ ਕਰੀਬ 4 ਵਜੇ ਆਪਣੇ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਕਸ਼ਿਤਾ ਸ਼ਰਮਾ ਵਾਸੀ ਨਿਊ ਕਲੋਨੀ ਨੇ ਪੁਲਿਸ ਕੋਲ ...
ਦਸੂਹਾ, 24 ਨਵੰਬਰ (ਭੁੱਲਰ)- ਵਿਜੀਲੈਂਸ ਦੀ ਟੀਮ ਵਲੋਂ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਇਕ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ-ਹੱਥੀਂ ਗਿ੍ਫਤਾਰ ਕੀਤਾ ਹੈ | ਡੀ.ਐਸ.ਪੀ. ਮਨੀਸ਼ ਕੁਮਾਰ ਨੇ ਦੱਸਿਆ ਕਿ ਜੁਗਰਾਜ ਸਿੰਘ ਪਿੰਡ ਉਸਮਾਨ ਸ਼ਹੀਦ ਨੇ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਜਾਹਰਾ ਜ਼ਹੂਰ ਪਾਤਸ਼ਾਹੀ ਛੇਵੀਂ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਇਕੱਤਰਤਾ ਕੌਮੀ ਪ੍ਰਧਾਨ ਲਖਵੀਰ ਸਿੰਘ ਖ਼ਾਲਸਾ ਅਮਰੀਕਾ ਦੇ ਨਿਰਦੇਸ਼ਾਂ ਅਤੇ ਪੰਜਾਬ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਭਗਵਾਨ ਸ੍ਰੀ ਸੱਤਿਆ ਸਾਂਈ ਦਾ 97ਵਾਂ ਜਨਮ ਦਿਨ ਸਕੂਲ ਪ੍ਰਧਾਨ ਡਾ: ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਮੁੱਖ ...
ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਦੀ ਅਗਵਾਈ ਹੇਠ ਅੱਡਾ ਦੁਸੜਕਾ ਵਿਖੇ ਹੋਈ | ਇਸ ਮੀਟਿੰਗ ਵਿਚ ਬਲਾਕ ਹੁਸ਼ਿਆਰਪੁਰ-1 ਅਤੇ ਬਲਾਕ ਹੁਸ਼ਿਆਰਪੁਰ-2 ਦੇ ਪ੍ਰਧਾਨਾ, ...
ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਗੜ੍ਹਦੀਵਾਲਾ ਸ਼ਹਿਰ ਅੰਦਰ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਰਕੇ ਇੱਥੋਂ ਦੇ ਲੋਕ ਅਤੇ ਖ਼ਾਸ ਕਰਕੇ ਰਾਹਗੀਰ ਕਾਫੀ ਪ੍ਰੇਸ਼ਾਨ ਹਨ ਅਤੇ ਇਨ੍ਹਾਂ ਗੰਦਗੀ ਦੇ ਢੇਰਾਂ ਨੇ ਇੱਥੋਂ ਦੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਸ਼ਹਿਰ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸਤਯੁੱਗ ਦਰਸ਼ਨ ਸੰਗੀਤ ਕਲਾ ਕੇਂਦਰ ਫ਼ਰੀਦਾਬਾਦ ਵਲੋਂ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਇੰਟਰ ਜ਼ਿਲ੍ਹਾ ਪੱਧਰੀ ਮਿਊਜ਼ਿਕ ਤੇ ਡਾਂਸ ਮੁਕਾਬਲੇ ਦੌਰਾਨ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ...
ਭੰਗਾਲਾ, 24 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਤੇ ਸਿਹਤ ਸੁਵਿਧਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪ੍ਰੀਤ ਮਹਿੰਦਰ ਵਲੋਂ ਸੀ. ਐਚ. ਸੀ. ਬੁੱਢਾਬੜ ਅਧੀਨ ਆਉਂਦੀਆਂ ਪੀ. ਐਚ. ...
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਤਹਿਸੀਲ ਕਮੇਟੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਸੁਰੇਸ਼ ਚਨੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਮੀਤ ਪ੍ਰਧਾਨ ਗੁਰਮੇਸ਼ ਸਿੰਘ ਤੇ ਜ਼ਿਲ੍ਹਾ ਸਕੱਤਰ ਹਰਬੰਸ ਸਿੰਘ ਧੂਤ ਵਿਸ਼ੇਸ਼ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਪਲੇਅ-ਵੇ ਮਾਡਲ ਸਕੂਲ ਹੁਸ਼ਿਆਰਪੁਰ ਵਿਖੇ 49ਵੀਆਂ ਇੰਟਰ ਕਲਾਸ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਕਰੀਬ 400 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਏ.ਐਸ. ਟਾਟਰਾ ਨੇ ਦੱਸਿਆ ਕਿ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਐਚ.ਸੀ. ਚੱਕੋਵਾਲ ਵਿਖੇ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਣਕਾਰੀ ਦੇਣ ਹਿੱਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਚੱਕੋਵਾਲ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਵੱਧ ਰਹੀ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਅਧਿਆਪਕਾ ਮਿ੍ਦੂ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਡਾਇਰੈਕਟਰ ਉਰਮਿਲ ਸੂਦ ਨੇ ਵਿਦਿਆਰਥੀਆਂ ਨੂੰ ਇਨਾਮ ...
ਹਰਿਆਣਾ, 24 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਖ਼ਾਲਸਾਈ ਖੇਡ ਉਤਸਵ-2022 ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ, 'ਚ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ...
ਦਸੂਹਾ, 24 ਨਵੰਬਰ (ਭੁੱਲਰ, ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੀ ਵਿਦਿਆਰਥਣ ਰਾਧਿਕਾ ਨਰੂਲਾ ਨੇ ਨੀਟ (2022) ਦੀ ਪ੍ਰੀਖਿਆ ਵਿਚ ਪੂਰੇ ਪੰਜਾਬ ਵਿਚੋਂ 977ਵਾਂ ਰੈਂਕ ਹਾਸਲ ਕੀਤਾ ਹੈ | ਇਸ ਪ੍ਰਾਪਤੀ ਨਾਲ ਰਾਧਿਕਾ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਸਕੂਲ ਦਾ ਵੀ ...
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਜ਼ਿਲ੍ਹੇ ਵਿਚ ਲੋਕਾਂ ਨੂੰ ਆਮ ...
ਦਸੂਹਾ, 24 ਨਵੰਬਰ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਵਿਧਾਇਕ ਐਡ ਕਰਮਵੀਰ ਸਿੰਘ ਘੁੰਮਣ ਵਲੋਂ ਸਿਵਲ ਹਸਪਤਾਲ ਦਸੂਹਾ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਡਾਕਟਰਾਂ ਦੀ ਓ. ਪੀ. ਡੀ. ਵੀ. ਚੈੱਕ ਕੀਤੀ, ਜਿਸ ਵਿਚ ਖੜ੍ਹੇ ...
ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਪੋਰਟਸ ਕਲੱਬ ਪਿੰਡ ਅਜਨੋਹਾ ਵਲੋਂ ਪਿਆਰਾ ਸਿੰਘ ਤੇ ਮਨਮੋਹਣ ਸਿੰਘ ਯਾਦਗਾਰੀ 8 ਰੋਜ਼ਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਫਾਈਨਲ ...
ਅੱਡਾ ਸਰਾਂ, 24 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਸਹੋਦਿਆ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ | ਕਮੇਟੀ ਦੇ ...
ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-1980 'ਚ ਉਸ ਸਮੇਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਵਲੋਂ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਇਕੋ-ਇਕ 4 ਏਕੜ ਵਿਚ ਬਣਿਆ 25 ਬੈੱਡਾਂ ਦਾ ਹਸਪਤਾਲ ਜਿੱਥੇ ਪਿੰਡ ਫੁਗਲਾਣਾ ਦੀ ਸ਼ਾਨ ਸੀ, ਉੱਥੇ ਇਲਾਕਾ ਵਾਸੀਆਂ ਲਈ ਵੀ ਵਰਦਾਨ ...
ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਕੇੇਂਦਰ ਸਰਕਾਰ ਵਲੋਂ 10 ਲੱਖ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਦੇ ਦੂਜੇ ਪੜ੍ਹਾਅ ਦੌਰਾਨ ਬੀ.ਐੱਸ.ਐੱਫ. ਫ਼ਰੰਟੀਅਰ ਹੈੱਡ ਕੁਆਰਟਰ ਜਲੰਧਰ ਵਿਚ ਹੋਏ ਸਮਾਗਮ ਦੌਰਾਨ ਸੋਮ ਪ੍ਰਕਾਸ਼ ਕੇਂਦਰੀ ਵਣਜ ਉਦਯੋਗ ਰਾਜ ਮੰਤਰੀ ਨੇ ਵੱਖ-ਵੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX