ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  2 minutes ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  16 minutes ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 1 hour ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 1 hour ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 1 hour ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  1 day ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554

ਮੋਗਾ

ਵਿਧਾਇਕ ਢੋਸ ਨੇ ਫ਼ਤਹਿਗੜ੍ਹ ਪੰਜਤੂਰ ਨਿਵਾਸੀਆਂ ਦੀ ਸ਼ਹਿਰੀ ਬਿਜਲੀ ਸਪਲਾਈ ਦੀ ਚਿਰੋਕਣੀ ਮੰਗ ਨੂੰ ਪਾਇਆ ਬੂਰ

ਫ਼ਤਿਹਗੜ੍ਹ ਪੰਜਤੂਰ, 24 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਨਗਰ ਪੰਚਾਇਤ ਇਲੈੱਕਸ਼ਨ ਤਾੋ ਪਹਿਲਾ ਬਿਜਲੀ ਘਰ ਤਾੋ ਸੜਕ ਦੇ ਨਾਲ-ਨਾਲ (ਨਵੀਂ ਲਾਈਨ) ਕਸਬੇ ਤੱਕ ਤਕਰੀਬਨ ਡੇਢ ਕਿੱਲੋਮੀਟਰ ਕੇਵਲ ਤਾਰ ਪਾਉਣ ਦਾ ਕੰਮ ਸ਼ੁਰੂ ਕਰਵਾ ਕੇ ਅਣਮੁੱਲਾ ਤੋਹਫ਼ਾ ਦਿੰਦਿਆਂ, ਵਿਧਾਨ ਸਭਾ ਇਲੈੱਕਸ਼ਨ ਦੌਰਾਨ ਨਗਰ ਨਿਵਾਸੀਆਂ ਨਾਲ ਕੀਤਾ ਵਾਅਦਾ ਸਰਕਾਰ ਬਣਨ ਤੋਂ ਤਕਰੀਬਨ 7 ਮਹੀਨੇ ਬਾਅਦ ਪੂਰਾ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ | ਵਿਧਾਇਕ ਢੋਸ ਦਾ ਕਹਿਣਾ ਕਿ ਆਉਣ ਵਾਲੇ ਸਮੇਂ ਵਿਚ ਕਸਬੇ ਦੇ ਕੰਮਾਂ ਵਿਚ ਹੋਰ ਵੀ ਤੇਜ਼ੀ ਆਵੇਗੀ, ਜਿਸ ਵਿਚ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਨਾਲ-ਨਾਲ ਹਸਪਤਾਲ ਦੀ ਨਵੀਂ ਹੋਣ ਵਾਲੀ ਚਾਰਦੀਵਾਰੀ, ਬਿਜਲੀ ਦੀਆਂ ਲਾਈਟਾਂ, ਸਰਕਾਰੀ ਸਕੂਲ ਦੇ ਸਾਹਮਣੇ ਬਣਨ ਵਾਲੇ ਪਾਰਕ ਤੇ ਧਰਮਕੋਟ ਰੋਡ 'ਤੇ ਤਕਰੀਬਨ 4 ਏਕੜ ਜ਼ਮੀਨ 'ਚ ਨੌਜਵਾਨਾਂ ਦੀ ਮੁੱਖ ਮੰਗ ਨੂੰ ਮੰਨਦਿਆਂ ਵਧੀਆ ਖੇਡ ਗਰਾਊਾਡ ਬਣਾਉਣ ਨੂੰ ਵੀ ਜਲਦ ਪੂਰਾ ਕਰਕੇ ਨਗਰ ਨਿਵਾਸੀਆਂ ਦੇ ਸਪੁਰਦ ਕੀਤਾ ਜਾਵੇਗਾ | ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਨੇ ਸਾਥੀਆਂ ਨਾਲ ਖ਼ੁਸ਼ੀ ਜਾਹਿਰ ਕਰਦਿਆ ਕਿਹਾ ਕਿ ਹਲਕਾ ਵਿਧਾਇਕ ਨੇ ਉਕਤ ਕੰਮ ਨੂੰ ਨਿੱਜੀ ਦਿਲਚਸਪੀ ਲੈ ਕੇ ਨੇਪਰੇ ਚਾੜਿ੍ਹਆ ਕਿਉਂਕਿ ਉਨ੍ਹਾਂ ਨੇ ਅਸੰਭਵ ਦਿਸ ਰਹੇ ਕੰਮ ਨੂੰ ਸੰਭਵ ਕਰਕੇ ਦਿਖਾਇਆ | ਕੰਬੋਜ ਨੇ ਕਿਹਾ ਕਿ ਇਹ ਲੋਕਾਂ ਦੀ ਬਹੁਤ ਪੁਰਾਣੀ ਤੇ ਅਹਿਮ ਮੰਗ ਸੀ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜਲਦੀ ਕੰਮ ਪੂਰਾ ਹੋ ਜਾਵੇਗਾ ਅਤੇ ਹਲਕਾ ਵਿਧਾਇਕ ਲਾਡੀ ਢੋਸ ਇਸ ਨਵੀ ਲਾਈਨ ਦਾ ਉਦਘਾਟਨ ਕਰਨਗੇ | ਉਨ੍ਹਾਂ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਬਿਜਲੀ ਮੰਤਰੀ ਹਰਭਜਨ ਸਿੰਘ, ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੋ ਇਲਾਵਾ ਐਕਸੀਅਨ ਅਮਰਜੀਤ ਸਿੰਘ,

ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੁਲਿਸ ਪ੍ਰਸ਼ਾਸਨ ਮੋਗਾ ਵਲੋਂ ਡੀ.ਐਮ. ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਮੁੱਚੇ ਪੰਜਾਬ ਵਿਚ ਪੰਜਾਬੀ ਮਹੀਨਾ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੀ ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ

ਫੀਡ ਫ਼ੈਕਟਰੀ 'ਚੋਂ ਨਕਦੀ ਚੋਰੀ ਕਰਨ ਦੇ ਦੋਸ਼ 'ਚ ਦੋ ਨਾਮਜ਼ਦ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਬਹੋਨਾ ਰੋਡ 'ਤੇ ਫੀਡ ਫ਼ੈਕਟਰੀ ਵਿਚੋਂ ਐਲ.ਈ.ਡੀ. ਅਤੇ ਢਾਈ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਦੋ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਇਕਬਾਲ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇਲਾਕੇ ਦੀ ਅਜਿਹੀ ਮੋਹਰੀ ਵਿੱਦਿਅਕ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਲਈ ਵਚਨਬੱਧ ਹੈ | ਇਸ ਸੰਸਥਾ ਦੇ ਵਿਦਿਆਰਥੀ ਹਰ ਖੇਤਰ 'ਚ ਸਫਲਤਾ ਪ੍ਰਾਪਤ ਕਰਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜਲਦ ਕਰਨਗੇ ਮੁਹੱਲਾ ਕਲੀਨਿਕ ਦਾ ਉਦਘਾਟਨ-ਪ੍ਰਧਾਨ ਮਾਣੂੰਕੇ

ਬਾਘਾਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਆਮ ਆਦਮੀ ਪਾਰਟੀ ਵਲੋਂ ਵੋਟਾਂ ਸਮੇਂ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਹਲਕੇ ਅੰਦਰ ਲਗਾਤਾਰ ...

ਪੂਰੀ ਖ਼ਬਰ »

ਲੋਨ ਲਈ ਦਿੱਤੇ ਖ਼ਾਲੀ ਚੈੱਕ ਖ਼ੁਰਦ-ਬੁਰਦ ਕਰਨ ਦੇ ਬੈਂਕ ਅਧਿਕਾਰੀ 'ਤੇ ਲੱਗੇ ਦੋਸ਼

 ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਪਿੰਡ ਘੱਲ ਕਲਾਂ ਨਿਵਾਸੀ ਸੁਰਿੰਦਰ ਸਿੰਘ ਪੁੱਤਰ ਬੂਟਾ ਸਿੰਘ ਨੇ ਇਕ ਬੈਂਕ ਅਧਿਕਾਰੀ 'ਤੇ ਦੋਸ਼ ਲਗਾਏ ਹਨ ਕਿ ਉਸ ਨੇ ਲੋਨ ਲੈਣ ਲਈ ਬੈਂਕ ਨੂੰ ਜੋ ਦਸਤਖ਼ਤ ਕੀਤੇ ਖ਼ਾਲੀ ਚੈੱਕ ਦਿੱਤੇ ਸਨ, ਉਨ੍ਹਾਂ ਨੂੰ ਰੰਜਿਸ਼ ਤਹਿਤ ਖ਼ੁਰਦ-ਬੁਰਦ ਕਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਨੇ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਲੋੜਵੰਦ ਗੁਰਸਿੱਖ ਹੁਸ਼ਿਆਰ 34 ਵਿਦਿਆਰਥੀਆਂ ਨੂੰ ਕਰੀਬ 85 ਹਜ਼ਾਰ ਰੁਪਏ ਦੇ ਵਜ਼ੀਫ਼ੇ ਰਾਸ਼ੀ ਸਕੂਲ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਸਾਮਾ

ਫ਼ਤਿਹਗੜ੍ਹ ਪੰਜਤੂਰ, 24 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਮੋਗਾ ਤੋਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਹਲਕਾ ਧਰਮਕੋਟ ਨੂੰ ਕਾਂਗਰਸ ਪਾਰਟੀ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾ ਕੇ ਬਹੁਤ ਹੀ ਸ਼ਲਾਘਾਯੋਗ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਆਮ ਆਦਮੀ ਪਾਰਟੀ ਕਰੇਗੀ ਸ਼ਾਨਦਾਰ ਪ੍ਰਦਰਸ਼ਨ-ਰਿੰਪੀ ਖੋਸਾ, ਗੁੱਗੂ ਦਾਤਾ

ਕੋਟ ਈਸੇ ਖਾਂ, 24 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਦੇਸ਼ ਅੰਦਰ ਵੱਡੇ ਕਾਰਪੋਰੇਟ ਘਰਾਨਿਆਂ ਅਨੁਸਾਰ ਚੱਲ ਰਹੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਲੰਮੇ ਸਮੇਂ ਤੋ ਪਰਿਵਾਰਵਾਦ 'ਚ ਉਲਝੀ ਕਾਂਗਰਸ ਵਰਗੀਆਂ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਲੋਕਾਂ ਨੂੰ ਹੁਣ ਇਨ੍ਹਾਂ ...

ਪੂਰੀ ਖ਼ਬਰ »

ਕਲੇਰ ਸਕੂਲ ਦੇ ਰਗਬੀ ਖਿਡਾਰੀਆਂ ਨੇ ਦੂਜਾ ਸਥਾਨ ਕੀਤਾ ਪ੍ਰਾਪਤ

ਸਮਾਧ ਭਾਈ, 24 ਨਵੰਬਰ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਮੋਗਾ ਦੇ ਰਗਬੀ ਖਿਡਾਰੀਆਂ ਨੇ ਤਾਮਿਲਨਾਡੂ ਵਿਖੇ ਹੋਏ ਸੀ. ਆਈ. ਐਸ. ਸੀ. ਈ. ਦੇ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਅੰਡਰ-19 ...

ਪੂਰੀ ਖ਼ਬਰ »

ਟਰਿਊ ਨਾਰਥ ਸੰਸਥਾ ਨੇ ਇੰਗਲੈਂਡ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਟਰਿਊ ਨਾਰਥ ਆਈਲਟਸ ਇੰਸਟੀਚਿਊਟ ਜੋ ਕਿ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਪਿਛਲੇ ਡੇਢ ਸਾਲ ਤੋਂ ਸਾਫ਼-ਸੁਥਰੇ ਢੰਗ ਨਾਲ ਸੇਵਾਵਾਂ ਨਿਭਾ ਰਿਹਾ ਹੈ | ਸੰਸਥਾ ਦੇ ਸੰਸਥਾਪਕ ਪ੍ਰਧਾਨ ਆਤਮਾ ਸਿੰਘ ਬਰਾੜ ਅਤੇ ਐਮ. ਡੀ. ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਲੱਖਾਂ ਦੇ ਟਾਇਰ ਤੇ ਨਕਦੀ ਕੀਤੀ ਚੋਰੀ

ਮੋਗਾ, 24 ਨਵੰਬਰ (ਗੁਰਤੇਜ ਸਿੰਘ ਬੱਬੀ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਮੋਗਾ-ਲੁਧਿਆਣਾ ਰੋਡ 'ਤੇ ਨੇੜੇ ਆਈ. ਟੀ. ਆਈ. ਸਥਿਤ ਭੁੱਲਰ ਟਾਇਰ ਹਾਊਸ ਦੀ ਦੁਕਾਨ ਸ਼ਟਰ ਤੋੜ ਕੇ ਉਸ 'ਚੋਂ ਲੱਖਾਂ ਰੁਪਏ ਦੇ ਟਾਇਰ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੀ ਘਰ ਵਿਚਲੇ ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਗੰਭੀਰ ਜ਼ਖ਼ਮੀ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿਤ ਅਵਤਾਰ ਨਗਰ ਕਾਲੋਨੀ ਵਿਚ ਰਹਿੰਦੇ ਇਕ ਗਰੀਬ ਦਲਿਤ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਫੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦਾ ਕੀਤਾ ਗਿਆ ਨਿੱਘਾ ਸਵਾਗਤ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਆਏ ਜਿੱਥੇ ਇਸ ਸਕੂਲ ਦੀ ਮੈਨੇਜਮੈਂਟ ਵਲੋਂ ਧੂਰੀ ਦਾ ਨਿੱਘਾ ...

ਪੂਰੀ ਖ਼ਬਰ »

ਹਸਪਤਾਲ ਅੱਗੋਂ ਮੋਟਰਸਾਈਕਲ ਚੋਰੀ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਫ਼ੌਜੀ ਰੋਡ 'ਤੇ ਸਥਿਤ ਸਿੰਗਲਾ ਅੱਖਾਂ ਦੇ ਹਸਪਤਾਲ ਦੇ ਬਾਹਰ ਜਿੰਦਾ ਲਗਾ ਕੇ ਖੜ੍ਹਾ ਕੀਤਾ ਗਿਆ ਬਲਵਿੰਦਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਮੌੜ ਦਾ ਮੋਟਰਸਾਈਕਲ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਗਾ ਦੇ ਦੋ ਖਿਡਾਰੀਆਂ ਦੀ ਪੰਜਾਬ ਟੀਮ 'ਚ ਚੋਣ-ਪ੍ਰਧਾਨ ਰਵਿੰਦਰ ਸਿੰਘ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿ੍ਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵਲੋਂ ਕਰਵਾਏ ਜਾ ਰਹੇ ਅੰਡਰ-16 ਅੰਤਰ ਰਾਜ ਵਿਜੇ ਮਰਚੈਂਟ ਟਰਾਫ਼ੀ ਜੋ ਕਿ 1 ਦਸੰਬਰ ਤੋਂ 23 ਦਸੰਬਰ ਤੱਕ ਹੈਦਰਾਬਾਦ ਵਿਚ ਹੋਣ ਜਾ ਰਹੀ ਹੈ, ਪੰਜਾਬ ਦੀ ਟੀਮ 'ਚ ਮੋਗਾ ਦੇ ਦੋ ਖਿਡਾਰੀ ...

ਪੂਰੀ ਖ਼ਬਰ »

ਪਿਛਲੇ 8 ਮਹੀਨਿਆਂ ਤੋਂ ਪੇਂਡੂ ਚੌਕੀਦਾਰ ਤਨਖ਼ਾਹਾਂ ਤੋਂ ਵਾਂਝੇ

ਫ਼ਰੀਦਕੋਟ, 24 ਨਵੰਬਰ (ਸਤੀਸ਼ ਬਾਗ਼ੀ)-ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਨਰੈਣਗੜ੍ਹ ਅਤੇ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਢੈਪਈ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ...

ਪੂਰੀ ਖ਼ਬਰ »

ਪਿੰਡ ਡੋਡ 'ਚ ਵਿਆਹੁਤਾ ਨੇ ਲਿਆ ਫਾਹਾ

ਸਾਦਿਕ, 24 ਨਵੰਬਰ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀਹਰ ਤੋਂ ਦੱਸ ਮਹੀਨੇ ਪਹਿਲਾਂ ਵਿਆਹੀ ਲੜਕੀ, ਜਿਸ ਦਾ ਨਾਂਅ ਸਲਮਾ ਦੱਸਿਆ ਗਿਆ ਹੈ ਨੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਪੱਖੇ ਨਾਲ ਫਾਹਾ ਲਾ ਕੇ ਖੁਦਕਸ਼ੀ ਕਰ ਲਈ | ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸੰਸਥਾਵਾਂ ਗਗੜਾ ਵਿਖੇ ਫਰੈਸ਼ਰ ਪਾਰਟੀ ਆਗਮਨ 2022 ਦਾ ਆਯੋਜਨ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਸਿਰਮੌਰ ਤਕਨੀਕੀ ਸਿੱਖਿਆ ਸੰਸਥਾਵਾਂ ਬਾਬਾ ਈਸ਼ਰ ਸਿੰਘ ਸੰਸਥਾਵਾਂ ਵਿਖੇ ਡਾ. ਨਵਜੋਤ ਸਿੰਘ ਧਾਲੀਵਾਲ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਸਥਾਵਾਂ ਦੀਆਂ ਸਾਰੀਆਂ ਸੀਟਾਂ ਫੁੱਲ ਹੋਣ ਤੇ ਨਵੇਂ ਆਏ ...

ਪੂਰੀ ਖ਼ਬਰ »

ਹੌਲਦਾਰ ਗੁਰਤੇਜ ਸਿੰਘ ਨੇ ਬਤੌਰ ਮੁੱਖ ਮੁਨਸ਼ੀ ਥਾਣਾ ਬਾਘਾ ਪੁਰਾਣਾ ਦਾ ਚਾਰਜ ਸੰਭਾਲਿਆ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਆਪਣੀ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਹੌਲਦਾਰ ਗੁਰਤੇਜ ਸਿੰਘ ਵਲੋਂ ਥਾਣਾ ਬਾਘਾ ਪੁਰਾਣਾ 'ਚ ਬਤੌਰ ਮੁੱਖ ਮੁਨਸ਼ੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਮੁੱਖ ਮੁਨਸ਼ੀ ਹੌਲਦਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ.) ਦੀ ਹੋਈ ਮੀਟਿੰਗ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ) ਦੀ ਮੀਟਿੰਗ ਹੋਈ | ਜਿਸ ਵਿਚ ਤਿੰਨ ਮੈਂਬਰੀ ਕਮੇਟੀ ਜਸਵੰਤ ਸਿੰਘ ਪੰਡੋਰੀ, ਰਸ਼ਪਾਲ ਸਿੰਘ ਪਟਵਾਰੀ ਅਤੇ ਮੁਕੰਦ ਕਮਲ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਨਿਰਮਲ ...

ਪੂਰੀ ਖ਼ਬਰ »

ਇੰਗਲਿਸ਼ ਹੈਲਪ ਲਾਈਨ ਦੀ ਵਿਦਿਆਰਥਣ ਨੇ ਲਏ 9 ਬੈਂਡ

ਧਰਮਕੋਟ, 24 ਨਵੰਬਰ (ਪਰਮਜੀਤ ਸਿੰਘ)-ਇੰਗਲਿਸ਼ ਹੈਲਪ ਲਾਈਨ ਸੰਸਥਾ ਆਪਣੇ ਸ਼ਾਨਦਾਰ ਨਤੀਜਿਆਂ ਕਰਕੇ ਜਾਣੀ ਜਾਂਦੀ ਹੈ ਤੇ ਹੁਣ ਤੱਕ ਇਸ ਸੰਸਥਾ ਦੇ ਨਤੀਜੇ 100 ਫ਼ੀਸਦੀ ਹਨ | ਹਾਲ ਹੀ ਵਿਚ ਇੱਥੋਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਵਾਸੀ ਧਰਮਕੋਟ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 49ਵੀਂ ਬਰਸੀ ਦੇ ਸੰਬੰਧ 'ਚ ਪੋਸਟਰ ਜਾਰੀ

ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਦੀ 49ਵੀਂ ਬਰਸੀ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3, 4, 5, 6 ਦਸੰਬਰ ਨੂੰ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਰ. ਪੀ. ਡਬਲਿਊ. ਡੀ. ਐਕਟ-2016 ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਨਾਲ ਮੀਟਿੰਗ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਆਰ.ਪੀ.ਡਬਲਿਊ.ਡੀ. ਐਕਟ-2016 ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਪੁਰਸ਼ਾਂ ਦੀ ਨਸਬੰਦੀ ਸੰਬੰਧੀ 4 ਦਸੰਬਰ ਤੱਕ ਚੱਲੇਗਾ ਪੰਦ੍ਹਰਵਾੜਾ-ਡਾ. ਉਪਿੰਦਰ ਸਿੰਘ

ਠੱਠੀ ਭਾਈ, 24 ਨਵੰਬਰ (ਜਗਰੂਪ ਸਿੰਘ ਮਠਾੜੂ)-ਸਿਵਲ ਸਰਜਨ ਮੋਗਾ ਡਾ. ਤਿ੍ਪਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਕਟਰ ਉਪਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਠੱਠੀ ਭਾਈ ਦੀ ਅਗਵਾਈ ਹੇਠ ਨਸਬੰਦੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਤੇ ਸੀਨੀਅਰ ਹੈਲਥ ...

ਪੂਰੀ ਖ਼ਬਰ »

ਬਾਪੂ ਕਸ਼ਮੀਰ ਸਿੰਘ ਰਾਜਪੂਤ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 24 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਰਾਜਪੂਤ ਦੇ ਤਾਇਆ, ਨਗਰ ਪੰਚਾਇਤ ਪ੍ਰਧਾਨ ਸ਼ਿੰਦਰ ਕੌਰ ਦੇ ਤਾਇਆ ਸਹੁਰਾ ਅਤੇ ਸਵਰਨ ਸਿੰਘ, ਤਰਲੋਕ ਸਿੰਘ ਤੇ ਕੇਵਲ ਸਿੰਘ ਰਾਜਪੂਤ ਦੇ ਪਿਤਾ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਮੋਗਾ-2 ਦੀ ਮੀਟਿੰਗ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-2 ਦੀ ਮੀਟਿੰਗ ਦਲਜੀਤ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ...

ਪੂਰੀ ਖ਼ਬਰ »

ਐਨ.ਆਰ.ਆਈ. ਦੀ ਕੋਠੀ 'ਚ ਹੋਈ ਚੋਰੀ

ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਚ ਚੋਰ ਗਰੋਹ ਵਲੋਂ ਆਏ ਦਿਨ ਸਾਮਾਨ ਚੋਰੀ ਕਰ ਕੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਇਨ੍ਹਾਂ ਚੋਰੀਆਂ ਵਿਚ ਉਸ ਸਮੇਂ ਹੋਰ ਵਾਧਾ ਹੋ ਗਿਆ ਜਦਕਿ ਇਕ ਐਨ ਆਰ ਆਈ ...

ਪੂਰੀ ਖ਼ਬਰ »

ਦਾ ਇਮੀਗੇ੍ਰਸ਼ਨ ਪਲੈਨਰ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਦਾ ਇਮੀਗੇ੍ਰਸ਼ਨ ਪਲੈਨਰ ਜੋ ਕਿ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਸੇਵਾਵਾਂ ਪ੍ਰਦਾਨ ਕਰਵਾ ਰਹੀ ਹੈ, ਇਸ ਸੰਸਥਾ ਵਲੋਂ ਸੇਵਾਵਾਂ ਸ਼ੁਰੂ ਕੀਤਿਆਂ ਬੇਸ਼ੱਕ ਥੋੜਾ ਸਮਾਂ ਹੋਇਆ ਹੈ, ਪਰ ਲੋਕਾਂ ਦੇ ਦਿਲਾਂ ਵਿਚ ਇਕ ...

ਪੂਰੀ ਖ਼ਬਰ »

ਜੀ. ਐਨ. ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਸਟੇਟ ਪੱਧਰ ਦੇ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਪਿਛਲੇ ਦਿਨੀਂ ਵੱਖ-ਵੱਖ ਜਗ੍ਹਾ 'ਤੇ ਹੋਈਆਂ 66ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਜੀ. ਐਨ. ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜੂਡੋ ਅੰਡਰ-14 ਜੋ ਕੀ ਤਰਨਤਾਰਨ ਵਿਖੇ ਹੋਈਆਂ ਸਨ, ਉਸ ਵਿਚ ...

ਪੂਰੀ ਖ਼ਬਰ »

ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹੈ ਗਿੱਦੜਬਾਹਾ ਦਾ ਹਸਪਤਾਲ

ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਦੇ ਸਰਕਾਰੀ ਹਸਪਤਾਲ 'ਚ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਹੋ ਗਈ ਹੈ, ਜਿਸ ਕਰਕੇ ਹੁਣ ਮਾਲਵੇ ਦੇ ਇਸ ਖਿੱਤੇ ਵਿਚ ਲੰਮੇ ਸਮੇਂ ਤੋਂ ਚਿੱਟਾ ਅਤੇ ਹੋਰ ਮਾਰੂ ਨਸ਼ਿਆਂ ਦੀ ਦਲ-ਦਲ ਵਿਚ ਫ਼ਸੇ ...

ਪੂਰੀ ਖ਼ਬਰ »

ਇੰਜ: ਰਾਜੀਵ ਗੋਇਲ, ਡਾ. ਸੰਜੀਵ ਗੋਇਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਜ: ਰਾਜੀਵ ਗੋਇਲ ਐਸ.ਈ. ਇਰੀਗੇਸ਼ਨ ਵਿਭਾਗ, ਡਾ. ਸੰਜੀਵ ਗੋਇਲ ਮੈਨੇਜਿੰਗ ਡਾਇਰੈਕਟਰ ਮਧੂ ਨਰਸਿੰਗ ਹੋਮ-ਚੰਡੀਗੜ੍ਹ, ਅੱਖਾਂ ਦਾ ਹਸਪਤਾਲ ਦੇ ਸਤਿਕਾਰਤ ਮਾਤਾ ਊਸ਼ਾ ਰਾਣੀ ਗੋਇਲ ਨਮਿਤ ਅੰਤਿਮ ਅਰਦਾਸ 27 ਨਵੰਬਰ ਦਿਨ ...

ਪੂਰੀ ਖ਼ਬਰ »

ਗਲੈਡੀਓਲਸ ਸਕੂਲ ਵਿਖੇ ਦਸਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਹਰਮਹਿੰਦਰ ਪਾਲ)-ਦ ਗਲੈਡੀਓਲਸ ਸਕੂਲ ਵਿਖੇ 10ਵੀਂ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਪਿ੍ੰ. ਵੀਨਾ ਸ਼ਰਮਾ ਸਮੇਤ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨੋਹਰ ਲਾਲ ਗਰਗ, ਜਨਰਲ ਸਕੱਤਰ ਸੋਮ ਪ੍ਰਕਾਸ਼ ਗਰਗ, ਡਾਇਰੈਕਟ ਸੁਨੀਤਾ ਗਰਗ, ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੰਘਰਸ਼ ਵਿੱਢਣ ਲਈ ਕੀਤੇ ਕਮਰਕੱਸੇ

ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਣ ਲਈ ਹੁਣ ਕਮਰਕੱਸੇ ਕਰ ਲਏ ਹਨ | ਪ੍ਰੈੱਸ ਬਿਆਨ ਜਾਰੀ ਕਰਦਿਆਂ ਆਂਗਣਵਾੜੀ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ 'ਚ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਈ ਕਿਸਾਨ ਪ੍ਰਹੇਜ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾ ਰਹੇ ਹਨ | ਇਸ ਤਰ੍ਹਾਂ ਹੀ ਉੱਘੇ ਕਿਸਾਨ ਬਾਵਾ ਯਾਦਵਿੰਦਰ ਸਿੰਘ ਲਾਲੀ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਪਲਟਣ ਨਾਲ ਦੋ ਵਿਅਕਤੀਆਂ ਦੀ ਮੌਤ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਨੰਗਲ ਵਿਖੇ ਕੋਟਸੁਖੀਆ ਸੰਪਰਕ ਸੜਕ 'ਤੇ ਇਕ ਮਿੱਟੀ ਨਾਲ ਲੱਦਿਆ ਹੋਇਆ ਟਰੈਕਟਰ-ਟਰਾਲੀ ਅਚਾਨਕ ਪਲਣ ਜਾਣ ਨਾਲ ਟਰੈਕਟਰ ਡਰਾਈਵਰ ਅਤੇ ਉਸ ਦੇ ਨਾਲ ਬੈਠੇ ਨੌਜਵਾਨ ਦੀ ਦੁਖਦਾਇਕ ਮੌਤ ਹੋ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹੋਈ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਭਾਕਿਯੂ (ਲੱਖੋਵਾਲ) ਦੇ ਸੀਨੀਅਰ ਆਗੂ ਅਵਤਾਰ ਸਿੰਘ ਵੱਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪਰਮਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX