ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰÏਦ)-ਨੇੜਲੇ ਪਿੰਡ ਕੁੱਪ ਖੁਰਦ ਵਿਖੇ ਪਿਛਲੇ ਲਗਭਗ 4 ਮਹੀਨਿਆਂ ਤੋਂ ਪਿੰਡ ਦੀਆਂ 2 ਧਿਰਾਂ ਦਰਮਿਆਨ ਹੱਡਾਰੋੜੀ ਵਿਚ ਮੁਰਦਾ ਪਸ਼ੂ ਸੁੱਟਣ ਨੂੰ ਲੈ ਕੇ ਛਿੜੇ ਵਿਵਾਦ ਦੇ ਚੱਲਦਿਆਂ ਬੀਤੇ ਦਿਨੀਂ ਪਿੰਡ ਦੇ ਇੱਕ ਘਰ 'ਤੇ ਹੋਏ ਹਮਲੇ ਤੋਂ ਬਾਅਦ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵਲੋਂ ਪਿੰਡ ਕੁੱਪ ਖ਼ੁਰਦ ਦੇ ਲਗਭਗ 2 ਦਰਜਨ ਦੇ ਕਰੀਬ ਐਸ.ਸੀ. ਭਾਈਚਾਰੇ ਦੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਸੀ ਜਿਸ ਨੂੰ ਲੈ ਕੇ ਕੱਲ੍ਹ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਬੀਬਾ ਡਾ. ਅਵਨੀਤ ਕÏਰ ਸਿੱਧੂ ਨੂੰ ਮਿਲੇ ਸਨ ਅਤੇ ਪੁਲਿਸ ਵਲੋਂ ਦਰਜ ਕੀਤਾ ਮਾਮਲਾ ਰੱਦ ਕਰਨ ਦੀ ਮੰਗ ਕੀਤੀ ਸੀ | ਜਿਸ ਤੋਂ ਬਾਅਦ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਡਾ. ਅਵਨੀਤ ਕÏਰ ਸਿੱਧੂ ਵਲੋਂ ਮਲੇਰਕੋਟਲਾ ਦੇ ਪ੍ਰਸ਼ਾਸਨ ਤੇ ਸਬ-ਡਵੀਜ਼ਨ ਅਹਿਮਦਗੜ੍ਹ ਦੇ ਐਸ.ਡੀ.ਐਮ. ਹਰਬੰਸ ਸਿੰਘ ਨੂੰ ਨਾਲ ਲੈ ਕੇ ਪਿੰਡ ਕੁੱਪ ਖ਼ੁਰਦ ਦਾ ਦÏਰਾ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਚਲੇ ਆ ਰਹੇ ਇਸ ਸਾਰੇ ਮਾਮਲੇ ਨੂੰ ਬਾਰੀਕੀ, ਸੂਝਬੂਝ ਤੇ ਤਹੱਮਲ ਨਾਲ ਖੰਘਾਲ਼ਦਿਆਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਅਤੇ ਪਿੰਡ ਕੁੱਪ ਖ਼ੁਰਦ ਦੀ ਹੱਡਾਰੋੜੀ ਵਿਚ ਜਾ ਕੇ ਇਸ ਮਾਮਲੇ ਨੂੰ ਸੁਲਝਾਉਣ ਲਈ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੋਵਾਂ ਧਿਰਾਂ ਦੇ ਲੋਕਾਂ ਤੋਂ ਜਾਣਕਾਰੀ ਲੈ ਕੇ ਇਸ ਵਿਵਾਦਿਤ ਮਸਲੇ ਦੇ ਪੁਖ਼ਤਾ ਹੱਲ ਦੀ ਆਸ ਕੀਤੀ | ਉਨ੍ਹਾਂ ਨੇ ਕਾਫੀ ਲੰਮਾ ਸਮਾਂ ਪਿੰਡ ਵਾਸੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਭਾਈਚਾਰਕ ਸਾਂਝ ਬਣਾਈ ਰੱਖਣ ਉੱਤੇ ਜ਼ੋਰ ਦਿੱਤਾ | ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਬੀਬਾ ਅਵਨੀਤ ਕÏਰ ਸਿੱਧੂ ਨੇ ਆਖਿਆ ਕਿ ਇਕ ਧਿਰ ਦੀ ਮੰਗ ਵਜੋਂ ਹੱਡਾ-ਰੋੜੀ ਦੀ ਬਦਲਵੀਂ ਜਗਾ ਲਈ ਪ੍ਰਬੰਧ ਕਰਨ ਦੇ ਲਈ ਕਾਰਵਾਈ ਲਈ ਕੇਵਲ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹੀ ਕਰ ਸਕਦੇ ਹਨ ਉਨ੍ਹਾਂ ਵਲੋਂ ਤਾਂ ਮਿਲੀ ਸ਼ਿਕਾਇਤ ਦੇ ਆਧਾਰ ਉੱਤੇ ਕਾਨੂੰਨ ਵਿਵਸਥਾ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਪਿੰਡ ਦਾ ਦÏਰਾ ਕੀਤਾ ਗਿਆ ਹੈ ਅਤੇ ਦਰਜ਼ ਪਰਚੇ ਸਬੰਧੀ ਉਨ੍ਹਾਂ ਦੇ ਉੱਚ ਅਧਿਕਾਰੀਆਂ ਕੋਲ ਕਾਰਵਾਈ ਚੱਲ ਰਹੀ ਹੈ | ਇਸ ਸਾਰੇ ਮਾਮਲੇ ਉੱਤੇ ਐਸ.ਡੀ.ਐਮ. ਹਰਬੰਸ ਸਿੰਘ ਨੇ ਆਖਿਆ ਕਿ ਦੋਵਾਂ ਧਿਰਾਂ ਵਲੋਂ ਇਕ ਦੂਜੀ ਧਿਰ ਨੂੰ ਆਪਣੇ ਸ਼ਮਸ਼ਾਨ ਘਾਟ ਵਿਚ ਸਸਕਾਰ ਕਰਨ ਲਈ ਸਹਿਮਤੀ ਦੇ ਰਹੀਆਂ ਹਨ ਪਰ ਇਸ ਮਸਲੇ ਨੂੰ ਲੰਬੇ ਸਮੇਂ ਤੋਂ ਚਲੀ ਆ ਰਹੀ ਹੱਡਾਰੋੜੀ ਸਮੇਤ ਅਗਲੇ ਦਿਨਾਂ ਨੂੰ ਮੀਟਿੰਗ ਦÏਰਾਨ ਹੱਲ ਕਰ ਲਿਆ ਜਾਵੇਗਾ | ਜਦ ਇਸ ਸਬੰਧੀ ਪਿੰਡ ਦੀਆਂ ਦੋਵੇਂ ਧਿਰਾਂ ਨਾਲ ਗੱਲ ਕੀਤੀ ਤਾਂ ਦੋਵੇਂ ਧਿਰਾਂ ਇੱਕ ਦੂਜੀ ਧਿਰ ਨੂੰ ਆਪਣੇ ਸ਼ਮਸ਼ਾਨ ਘਾਟ ਵਿਚ ਸਸਕਾਰ ਕਰਨ ਲਈ ਕਹਿ ਰਹੀਆਂ ਹਨ | ਇਸ ਸੰਬੰਧੀ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਅÏਲਖ ਨੇ ਆਖਿਆ ਕਿ ਉਹ ਸਾਂਝੇ ਸ਼ਮਸ਼ਾਨ ਘਾਟ ਲਈ ਜਰਨਲ ਭਾਈਚਾਰੇ ਦੀ ਸ਼ਮਸ਼ਾਨਘਾਟ ਨੂੰ ਵਰਤਣ ਲਈ ਤਿਆਰ ਹਨ ਜਿਸ ਨਾਲ ਹੱਡਾ ਰੋੜੀ ਦਾ ਮਸਲਾ ਵੀ ਹੱਲ ਹੋ ਜਾਵੇਗਾ ਤੇ ਪਿੰਡ ਦੀ ਭਾਈਚਾਰਕ ਸਾਂਝ ਵੀ ਕਾਇਮ ਰਹੇਗੀ | ਸਰਪੰਚ ਨੇ ਆਖਿਆ ਕੇ ਪਿੰਡ ਤੋਂ ਬਾਹਰਲੇ ਲੋਕ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ 'ਚ ਲੱਗੇ ਹਨ ਕਿਉਂਕਿ ਪਿੰਡ ਅੰਦਰ ਕਿਸੇ ਵੀ ਵਰਗ ਦੇ ਬਾਈਕਾਟ ਕਰਨ ਦੀਆਂ ਖ਼ਬਰਾਂ ਨਿਰਮੂਲ ਹਨ |
ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਨੇੜਲੀ ਸੋਹੀਆ ਬੀੜ ਜੋ 700 ਏਕੜ ਤੋਂ ਵੀ ਵੱਧ ਖੇਤਰ ਵਿਚ ਫੈਲੀ ਹੋਈ ਹੈ, ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਲੋਕਾਂ ਦੀ ਖਿੱਚ ਦਾ ਕੇਂਦਰ ਬਨਾਉਣ ਲਈ ਵਿਉਂਤਬੰਦੀ ਸ਼ੁਰੂ ਹੋ ਗਈ ਹੈ | ਜ਼ਿਕਰਯੋਗ ਹੈ ਕਿ ਢਾਈ ਕੁ ਮਹੀਨੇ ...
ਸੰਗਰੂਰ, 24 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਵਿਵਾਦਤ ਫ਼ਿਲਮ 'ਦਾਸਤਾਨ ਏ ਸਰਹਿੰਦ' ਨੂੰ ਬੰਦ ਕਰਵਾਉਣ ਲਈ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਬਿਨ੍ਹਾਂ ਕਿਸੇ ਨਾਅਰੇ ਤੋਂ ਹੱਥਾਂ 'ਚ ਇਸ਼ਤਿਹਾਰ ਫੜ ਕੇ ...
ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪਿੰਡ ਸਾਰੋਂ ਦੇ ਸ਼ਰਾਬ ਦੇ ਠੇਕੇ ਤੋਂ ਹਜ਼ਾਰਾਂ ਰੁਪਏ ਕੀਮਤ ਦੀ ਸ਼ਰਾਬ ਤੇ ਮੋਬਾਈਲ ਫ਼ੋਨ ਦੀ ਲੁੱਟ ਖੋਹ ਕਰਨ ਵਾਲੇ ਕਾਰ ਸਵਾਰਾਂ ਨੂੰ ਸੰਗਰੂਰ ਪੁਲਿਸ ਵਲੋਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ...
ਸੂਲਰ ਘਰਾਟ, ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਅÏਜਲਾ, ਧਾਲੀਵਾਲ, ਭੁੱਲਰ)-ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਚੱਠਾ ਨਹੇੜਾ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਬਿਜਲੀ ਦੀਆਂ ਤਾਰਾਂ ਦੇ ਸਪਾਰਕਿੰਗ ਕਾਰਨ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ...
ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ)- ਵਿਸ਼ੇਸ਼ ਲੋੜਾਂ ਵਾਲੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 25 ਨਵੰਬਰ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਦੇ ਖੇਡ ਮੈਦਾਨ 'ਚ ਹੋ ਰਹੀਆਂ ਹਨ | ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਡੀ.ਐਮ. ...
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ)- ਬੀਤੀ ਕੱਲ੍ਹ ਦੁਪਹਿਰ ਸਮੇਂ ਸੁਨਾਮ-ਜਾਖਲ ਸੜਕ 'ਤੇ ਸਥਾਨਕ ਟਰੱਕ ਯੂਨੀਅਨ ਨੇੜੇ ਹੋਏ ਇਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਤੇ ਇਕ ਹੋਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਸ਼ਹਿਰੀ ...
ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰÏਦ)-ਨੇੜਲੇ ਪਿੰਡ ਕੁੱਪ ਖੁਰਦ ਵਿਖੇ ਪਿਛਲੇ ਲਗਭਗ 4 ਮਹੀਨਿਆਂ ਤੋਂ ਪਿੰਡ ਦੀਆਂ 2 ਧਿਰਾਂ ਦਰਮਿਆਨ ਹੱਡਾਰੋੜੀ ਵਿਚ ਮੁਰਦਾ ਪਸ਼ੂ ਸੁੱਟਣ ਨੂੰ ਲੈ ਕੇ ਛਿੜੇ ਵਿਵਾਦ ਦੇ ਚੱਲਦਿਆਂ ਬੀਤੇ ਦਿਨੀਂ ਪਿੰਡ ਦੇ ਇੱਕ ਘਰ 'ਤੇ ਹੋਏ ਹਮਲੇ ...
ਸੂਲਰ ਘਰਾਟ, ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਅÏਜਲਾ, ਧਾਲੀਵਾਲ, ਭੁੱਲਰ)-ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਚੱਠਾ ਨਹੇੜਾ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਬਿਜਲੀ ਦੀਆਂ ਤਾਰਾਂ ਦੇ ਸਪਾਰਕਿੰਗ ਕਾਰਨ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ...
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ)-ਸੰਗਰੂਰ ਤੋਂ ਪੱਦ ਉੱਨਤ ਹੋ ਕੇ ਆਏ ਬਲਵਿੰਦਰ ਕੌਰ ਵਲੋਂ ਅੱਜ ਖਜਾਨਾ ਅਫ਼ਸਰ ਸੁਨਾਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ | ਖਜਾਨਾ ਅਫ਼ਸਰ ਸੁਨਾਮ ਬਲਵਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੜੇ ਹੀ ਮਾਣ ...
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਨਵ-ਨਿਯੁਕਤ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਸੁਰੇਂਦਰ ...
ਦਿੜ੍ਹਬਾ ਮੰਡੀ, 24 ਨਵੰਬਰ (ਹਰਬੰਸ ਸਿੰਘ ਛਾਜਲੀ)-ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ 2022 'ਚ ਕਾਂਗਰਸ ਦੇ ਉਮੀਦਵਾਰ ਮਾਸਟਰ ਅਜੈਬ ਸਿੰਘ ਰਟੋਲਾਂ ਖਿਲਾਫ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਦਿੜ੍ਹਬਾ ਵਿਖੇ ਮੁਕੱਦਮਾ ...
ਮਹਿਲਾਂ ਚੌਕ, 24 ਨਵੰਬਰ (ਸੁਖਮਿੰਦਰ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਦੀ ਸਖ਼ਤ ਅਲੋਚਨਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਹਲਕਾ ਦਿੜ੍ਹਬਾ ਹਰਪਾਲ ਸਿੰਘ ...
ਮਲੇਰਕੋਟਲਾ, 24 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਲੇਰਕੋਟਲਾ ਦੀ ਟੀਮ ਵਲੋਂ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਬਲਾਕ ਮਲੇਰਕੋਟਲਾ ਅਧੀਨ ਆਉਂਦੀਆਂ ਖਾਦਾਂ ਦੀਆਂ ਦੁਕਾਨਾਂ ਤੋਂ ਵੱਖ-ਵੱਖ ਕੰਪਨੀਆਂ ਦੀਆਂ ਵਿਕ ...
ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੰਗਰੂਰ ਦੀ ਅਦਾਲਤ ਵਿਚ ਤਾਰੀਖ਼ ਪੇਸ਼ੀ ਉੱਤੇ ਹਾਜ਼ਰ ਨਾ ਆਉਣ ਵਾਲੇ ਨੌਜਵਾਨ ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੁਕੱਦਮੇ ਮੁਤਾਬਿਕ ...
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਲੋਂ ਆਪਣੀ ਚÏਥੀ ਸਾਲਾਨਾ ਐਥਲੈਟਿਕ ਮੀਟ 2022-23 ਕੱਲ੍ਹ 26 ਨਵੰਬਰ ਨੂੰ ਕਰਵਾਈ ਜਾ ਰਹੀ ਹੈ¢ ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਤੇ ...
ਸੰਦੌੜ, 24 ਨਵੰਬਰ (ਜਸਵੀਰ ਸਿੰਘ ਜੱਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਸੰਦੌੜ ਵਿਖੇ ਹੋਈ | ਜਿਸ 'ਚ ਕੌਮੀ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਸੂਬਾ ਆਗੂ ਗੱਗੀ ਦਿਆਲਪੁਰਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ 'ਚ 60 ਪਿੰਡਾਂ ਦੀ ਡਕੌਦਾ ...
ਲਹਿਰਾਗਾਗਾ, 24 ਨਵੰਬਰ (ਪ੍ਰਵੀਨ ਖੋਖਰ)-ਇੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਹਰਦੀਪ ਸਿੰਘ ਪੰਚਾਇਤ ਸਕੱਤਰ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਸੰਗਰੂਰ ਦੀ ਪ੍ਰਧਾਨਗੀ ਹੇਠ ਧਰਨਾ ਲਾਇਆ ਗਿਆ¢ ...
ਖਨੌਰੀ, 24 ਨਵੰਬਰ (ਰਮੇਸ਼ ਕੁਮਾਰ)-ਲਹਿਰਾ ਹਲਕਾ ਤੋਂ ਆਮ ਆਦਮੀ ਪਾਰਟੀ ਤੋਂ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਗੁਜਰਾਤ ਦੇ ਵਿੱਚ ਕਈ ਦਿਨਾਂ ਤੋਂ ਆਮ ਆਦਮੀ ਦੇ ਵਲੰਟੀਅਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ | ਅੱਜ ਪੈੱ੍ਰਸ ਦੇ ਨਾਲ ਗੱਲਬਾਤ ਕਰਦੇ ਹੋਏ ਬਰਿੰਦਰ ਗੋਇਲ ...
ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਡੀ.ਟੀ.ਐੱਫ. ਦੇ ਪੰਜ ਜ਼ਿਲ੍ਹਾ ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਨੂੰ ਰੱਦ ਕਰਵਾਉਣ ਲਈ 25 ਨਵੰਬਰ ਨੂੰ ਸੰਗਰੂਰ ਵਿਖੇ ਲਲਕਾਰ ਰੈਲੀ ਕੀਤੀ ਜਾਵੇਗੀ¢ਜਾਵੇਗੀ ਜ਼ਿਲ੍ਹਾ ਆਗੂ ਜਸਬੀਰ ਨਮੋਲ ਨੇ ਕਿਹਾ ਕਿ ਇਹ ਰੈਲੀ ਕਰਕੇ ਸਰਕਾਰ ਤੋਂ ਮੰਗ ...
ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸੱਤਿਆ ਭਾਰਤੀ ਆਦਰਸ਼ ਸੀਨੀ. ਸੈਕੰਡਰੀ. ਸਕੂਲ ਝਨੇੜੀ ਦੇ ਵਿਹੜੇ ਵਿਚ ਸਾਲਾਨਾ ਰੰਗ-ਤਰੰਗ ਪ੍ਰੋਗਰਾਮ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਹ ਰੰਗ-ਤਰੰਗ ਪ੍ਰੋਗਰਾਮ ਸਕੂਲ ਵਿਚ ਭਾਰਤੀ ਫਾਊਾਡੇਸ਼ਨ ਵਲੋਂ ਹਰ ਸਾਲ ਨਵੰਬਰ ...
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਧਾਲੀਵਾਲ, ਭੁੱਲਰ)-ਪੰਚਾਇਤ ਸੰਮਤੀ ਸੁਨਾਮ ਦੇ ਕਾਮਿਆਂ ਵਲੋਂ ਪ੍ਰਧਾਨ ਕੁਲਦੀਪ ਸਿੰਘ ਸੰਗਤੀਵਾਲਾ ਦੀ ਅਗਵਾਈ 'ਚ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਕੀਤੀ ਗਈ ਕਲਮ ਛੋੜ੍ਹ ਹੜਤਾਲ ਦੌਰਾਨ ਤੀਜੇ ...
ਲੌਂਗੋਵਾਲ, 24 ਨਵੰਬਰ (ਵਿਨੋਦ, ਖੰਨਾ)-ਸਵ. ਗੋਪਾਲ ਕ੍ਰਿਸ਼ਨ ਸ਼ੈਟੀ ਦੀ ਯਾਦ ਨੂੰ ਸਮਰਪਿਤ ਸਮਾਜ ਸੇਵਾ 'ਚ ਮੋਹਰੀ ਸੰਸਥਾ ਹਰੀਹਰ ਹਸਪਤਾਲ ਬਡਬਰ ਰੋਡ ਲੌਂਗੋਵਾਲ ਵਲੋਂ 27 ਨਵੰਬਰ ਐਤਵਾਰ ਨੂੰ ਸਵੇਰੇ 9 ਵਜੇ ਅੱਖਾਂ ਤੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ...
ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਪੰਜਾਬੀ ਵਿਭਾਗ ਨੇ ਰੂ-ਬ-ਰੂ ਆਯੋਜਿਤ ਕੀਤਾ ਗਿਆ | ਡਾ. ਮਨਜੀਤ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਇਸ ਪ੍ਰੋਗਰਾਮ ਦੀ ਰੂਪ ਰੇਖਾ ਸਾਂਝੀ ...
ਮਹਿਲਾਂ ਚੌਕ, 24 ਨਵੰਬਰ (ਸੁਖਮਿੰਦਰ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਦੀ ਸਖ਼ਤ ਅਲੋਚਨਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਹਲਕਾ ਦਿੜ੍ਹਬਾ ਹਰਪਾਲ ਸਿੰਘ ...
ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ)-ਦੇਸ਼ ਵਿਚ ਕਈ ਥਾਵਾਂ ਉੱਤੇ ਨਕਲੀ ਦਵਾਈਆਂ ਬਨਾਉਣ ਦੇ ਮਾਮਲੇ ਸਾਹਮਣੇ ਆਉਣ 'ਤੇ ਕੈਮਿਸਟ ਐਸੋਸੀਏਸ਼ਨ ਸੰਗਰੂਰ ਨੇ ਸਾਰੇ ਕੈਮਿਸਟਾਂ ਨੰੂ ਸੁਚੇਤ ਕੀਤਾ ਹੈ ਕਿ ਕੋਈ ਵੀ ਦਵਾਈ ਬਗੈਰ ਬਿੱਲ ਤੋਂ ਨਾ ਖਰੀਦੀ ਜਾਵੇ | ਕੈਮਿਸਟ ...
ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਤੋਂ ਮਹਿਜ਼ ਕੁੱਝ ਕੁ ਦੂਰੀ ਉੱਤੇ 2 ਮੋਟਰਸਾਈਕਲ ਸਵਾਰਾਂ ਵਲੋਂ 1 ਔਰਤ ਦੇ ਗੱਲ ਵਿਚੋਂ ਸੋਨੇ ਦੀ ਚੈਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਮੁਖੀ ਇੰਸ. ਰਮਨਦੀਪ ਸਿੰਘ ਨੇ ...
ਮੂਲੋਵਾਲ, 24 ਨਵੰਬਰ (ਰਤਨ ਸਿੰਘ ਭੰਡਾਰੀ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮੇਜਰ ਸਿੰਘ ਪੁੰਨਾਵਾਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮੋਰਚੇ ਨਾਲ ਕੀਤੇ ਲਿਖਤੀ ਵਾਅਦਿਆਂ ਤੋਂ ਭੱਜ ਰਹੀ ਹੈ | ਇਸ ...
ਸੰਗਰੂਰ, 24 ਨਵੰਬਰ (ਅਮਨਦੀਪ ਸਿੰਘ ਬਿੱਟਾ)-ਅੱਜ ਪੰਜਾਬ ਸੀਟੂ ਦੇ ਸੱਦੇ 'ਤੇ ਸੰਗਰੂਰ ਜ਼ਿਲੇ੍ਹ ਦੇ ਜਨਰਲ ਸੈਕਟਰੀ ਕਾਮਰੇਡ ਇੰਦਰਪਾਲ ਪੁੰਨਾਵਾਲ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਸਾਹਿਬਾਨ ਸੰਗਰੂਰ ਬੱਸ ਸਟੈਂਡ 'ਤੇ ਇਕੱਠੇ ਹੋਏ¢ ਓਥੋਂ ਰੋਸ ...
ਖਨÏਰੀ, 24 ਨਵੰਬਰ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਅੱਜ ਖਨÏਰੀ ਤੋਂ ਸ਼ਹਿਰ ਦੇ ਪਤਵੰਤਿਆਂ ਵਿਅਕਤੀਆਂ ਦੇ ਇਕ ਵਫ਼ਦ ਨੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੂੰ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਨਾਮ ਮੰਗ ...
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀਆਂ ਤਸਵੀਰਾਂ ਪਾ ਕੇ ਨੁਮਾਇਸ਼ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਲਈ ਪੰਜਾਬ ਪੁਲਿਸ ਪੱਬਾਂ ਭਾਰ ਹੋ ਚੁੱਕੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ...
ਖਨੋਰੀ, 24 ਨਵੰਬਰ (ਰਮੇਸ਼ ਕੁਮਾਰ)-ਲਹਿਰਾ ਦੇ ਐਮ.ਐਲ.ਏ. ਬਰਿੰਦਰ ਗੋਇਲ ਐਡਵੋਕੇਟ ਪਿਛਲੇ ਕਈ ਦਿਨਾਂ ਤੋਂ ਗੁਜਰਾਤ ਵਿਚ ਆਪ ਦੇ ਵਲੰਟੀਅਰਾਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਕਰ ਰਹੇ ਹਨ | ਬਰਿੰਦਰ ਗੋਇਲ ਐਡਵੋਕੇਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ...
ਲÏਾਗੋਵਾਲ, 24 ਨਵੰਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਉਦੋਂ ਸੋਗ ਦੀ ਲਹਿਰ ਦÏੜ ਗਈ ਜਦੋਂ ਸਿਹਤ ਵਿਭਾਗ ਵਿਚੋਂ ਸੇਵਾਮੁਕਤ ਬਚਿੱਤਰ ਸਿੰਘ (ਮੱਟ) ਦੀ ਸੁਪਤਨੀ ਬੀਬੀ ਗੁਰਦੇਵ ਕÏਰ ਦਾ ਦੇਹਾਂਤ ਹੋ ਗਿਆ ਜੋ ਕਿ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਡੀ.ਐਮ.ਸੀ. ...
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਮਾਜ ਸੇਵਾ ਲੋਕ ਭਲਾਈ ਬਜ਼ੁਰਗਾਂ ਤੇ ਪੈਨਸ਼ਨਰਾਂ ਦੀ ਭਲਾਈ ਨੂੰ ਸਮਰਪਿਤ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਟੇਟ ਗੌਰਮਿੰਟ ਪੈਨਸ਼ਨਰਜ਼ ਕੰਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX