ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)- ਬੀਕੇਯੂ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਕੋਠਾ ਗੁਰੂ ਦੇ ਕਿਸਾਨ ਦੀ ਜ਼ਮੀਨ ਦਾ ਪ੍ਰਸ਼ਾਸਨ ਵਲੋਂ ਕਬਜ਼ਾ ਲੈਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਕਿਸਾਨ ਦੇ ਖੇਤ ਵੱਡਾ ਇਕੱਠ ਕਰਕੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਦੱਸਿਆ ਕਿਸਾਨ ਮੱਘਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਕੋਠਾ ਗੁਰੂ ਦੀ ਦੋ ਦਹਾਕੇ ਪਹਿਲਾਂ ਤੋਂ ਪਿੰਡ ਦੇ ਹੀ ਆੜ੍ਹਤ ਸੀ, 2003 ਵਿਚ ਉਕਤ ਕਿਸਾਨ ਆੜ੍ਹਤੀਏ ਦਾ ਥੋੜੇ ਲੈਣ ਦੇਣ ਸਮੇਤ ਵਿਆਜ ਬਣੇ 90 ਹਜ਼ਾਰ ਰੁਪਏ ਦਾ ਕਰਜ਼ਾ ਨਾ ਚੁੱਕਾ ਸਕਿਆ, ਜਿਸ ਤੋਂ ਬਾਅਦ ਸੰਬੰਧਿਤ ਆੜ੍ਹਤੀਆਂ ਅਦਾਲਤ ਰਾਹੀਂ ਜ਼ਮੀਨ ਕੁਰਕ ਕਰਨ ਦੇ ਆਰਡਰ ਲੈ ਕੇ ਆਉਂਦਾ ਰਿਹਾ¢ ਇਸ ਕੁਰਕੀ ਦੀ ਕਾਰਵਾਈ ਨੂੰ ਜਥੇਬੰਦੀ ਦੇ ਵਿਰੋਧ ਕਰਨ ਕਈ ਵਾਰ ਟਾਲਣਾ ਪਿਆ¢ ਅਖੀਰ 2005 ਵਿੱਚ ਆੜ੍ਹਤੀਏ ਵਲੋਂ ਆਪਣੇ ਸਿਆਸੀ ਰਸੂਖ਼ ਕਾਰਨ ਤਹਿਸੀਲਦਾਰ ਨੰੂ ਆਪਣੇ ਘਰ ਬੁਲਾ ਕੇ ਇਸ ਜ਼ਮੀਨ ਦੀ ਬੋਲੀ ਆਪਣੇ ਨਾਂ ਤੜਵਾ ਲਈ ਤੇ ਬਾਅਦ 'ਚ ਇਹ ਜ਼ਮੀਨ 9 ਕਨਾਲਾਂ 5 ਮਰਲੇ ਆਪਣੇ ਚਹੇਤੇ ਭੋਂ ਮਾਫ਼ੀਏ ਕਿਸਾਨ ਦੇ ਨਾਂਅ ਕਰ ਦਿੱਤੀ | ਉਦੋਂ ਤੋਂ ਲੈ ਕੇ ਹੁਣ ਤੱਕ ਕਬਜ਼ਾ ਕਰਨ ਦੀ ਕਾਰਵਾਈ ਦਾ ਜਥੇਬੰਦੀ ਦੇ ਵਿਰੋਧ ਕੀਤਾ ਜਾ ਰਿਹਾ ਹੈ | ਅੱਜ ਪਹਿਲਾਂ ਹੀ ਇਕੱਤਰ ਹੋਏ ਕਿਸਾਨਾਂ ਦੇ ਇਕੱਠ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਨੂੰ ਬਿਨ੍ਹਾਂ ਕਬਜ਼ਾ ਲਏ ਪਰਤਣਾ ਪਿਆ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਗੁਲਾਬ ਸਿੰਘ ਜਿਉਂਦ, ਗੁਰਮੇਲ ਕੌਰ, ਮਾਲਣ ਕੌਰ, ਬਸੰਤ ਸਿੰਘ ਕੋਠਾ ਗੁਰੂ, ਰਣਧੀਰ ਸਿੰਘ ਮਲੂਕਾ, ਗੁਰਤੇਜ ਸਿੰਘ ਗੁਰੂਸਰ ਅਤੇ ਜਸਪਾਲ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਕਰਜ਼ ਬਦਲੇ ਕਿਸੇ ਵੀ ਕਿਸਾਨ ਦੀ ਜ਼ਮੀਨ ਤੇ ਕੁਰਕੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਮੀਨਾਂ ਹਥਿਆਉਣ ਵਾਲੇ ਭੋਂ ਮਾਫ਼ੀਆ ਗਿਰੋਹ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਰਜ਼ੇ ਬਦਲੇ ਕਿਸਾਨਾਂ ਦੀ ਜ਼ਮੀਨ, ਘਰ, ਸੰਦ ਸੰਦੇੜਾ, ਮਾਲ ਡੰਗਰ ਦੀ ਕੁਰਕੀ ਬੰਦ ਕੀਤੀ ਜਾਵੇ ਅਤੇ ਲੋਕ ਪੱਖੀ ਕਰਜ਼ਾ ਕਾਨੂੰਨ ਬਣਾ ਕੇ ਖ਼ੁਦਕੁਸ਼ੀਆਂ ਦੇ ਕਹਿ ਲੈਣੇ ਦੌਰ ਨੂੰ ਰੋਕਿਆ ਜਾਵੇ | ਇਸ ਇਕੱਠ 'ਚ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਅਤੇ ਤੀਰਥ ਸਿੰਘ ਆਗੂ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੀ ਆਪਣੇ ਵਰਕਰਾਂ ਸਮੇਤ ਹਾਜ਼ਰ ਹੋਏ |
- ਮਾਮਲਾ ਲੱਕੜ ਦੇ ਕਰੇਟਾਂ ਦੀ ਜਾਂਚ ਕਰਨ ਦਾ -
ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਵਿਜੀਲੈਂਸ ਵਿਭਾਗ ਇਨ੍ਹੀ-ਦਿਨੀਂ ਪੰਜਾਬ ਦੇ ਅਧਿਕਾਰੀਆਂ-ਕਰਮਚਾਰੀਆਂ ਲਈ ਖ਼ੌਫ਼ ਬਣਿਆ ਹੋਇਆ ਹੈ, ਜਿਸ ਤੋਂ ਖ਼ਾਸਕਰ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਸਮੇਤ ...
ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਰੈੱਡ ਕਰਾਸ ਵਲੋਂ ਮਰੀਜ਼ਾਂ ਦੇ ਲਈ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ 'ਚ ਐਂਬੂਲੈਂਸ ਦੀ ਤਾਇਨਾਤੀ ਕੀਤੀ ਗਈ ਹੈ ਜੋ 10 ਰੁਪਏ ਪ੍ਰਤਿ ਕਿੱਲੋਮੀਟਰ ਦੇ ਹਿਸਾਬ ਨਾਲ ਮਰੀਜ਼ ਨੂੰ ਉਨ੍ਹਾਂ ਦੇ ਦੱਸੇ ਪਤੇ 'ਤੇ ਛੱਡ ਕੇ ...
ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪੰਜਾਬ ਤੇ ਹਰਿਆਣਾ ਸੈਂਟਰ ਦਾ 78ਵਾਂ ਸਾਲਾਨਾ ਇਜਲਾਸ ਚੰਡੀਗੜ੍ਹ ਵਿਖੇ ਹੋਇਆ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਖੇਤੀ ਖੇਤਰ ਦਾ ਪ੍ਰਸਿੱਧ ...
ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਬੱਸ ਸਟੈਂਡ ਰੋਡ 'ਤੇ ਸਥਿਤ ਰੂਪ ਕਲਾਥ ਹਾਊਸ ਦੇ ਮਾਲਕ ਤੋਂ ਲੁਟੇਰੇ ਨਗਦੀ ਤੇ ਸੋਨੇ ਦੀ ਮੁੰਦਰੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਰੂਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 2:30 ਵਜੇ ਦੁਕਾਨ ...
ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਬੀਤੇ ਦਿਨ ਉਨ੍ਹਾਂ ਦੇ ਵੱਡੇ ਭਰਾਤਾ ਤੇਜਾ ਸਿੰਘ ...
w ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਬਲਾਕ ਪ੍ਰਧਾਨ
ਸੀਂਗੋ ਮੰਡੀ, 24 ਨਵੰਬਰ (ਲਕਵਿੰਦਰ ਸ਼ਰਮਾ)- ਸਥਾਨਕ ਕਸਬੇ ਦੇ ਕਾਂਗਰਸੀ ਆਗੂਆਂ ਨੇ ਖੁਸ਼ਬਾਜ ਸਿੰਘ ਜਟਾਣਾ ਨੂੰ ਕਾਂਗਰਸ ਦਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਸਵਾਗਤ ...
ਕੋਟਫੱਤਾ, 24 ਨਵੰਬਰ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਪੁਲਿਸ ਨੂੰ ਮੁਖ਼ਬਰੀ ਹੋਈ ਕਿ ਮੌੜ ਹਲਕੇ ਦੇ ਪਿੰਡ ਯਾਤਰੀ ਜੋ ਕੋਟਫੱਤਾ ਥਾਣੇ ਅਧੀਨ ਆਉਂਦਾ ਹੈ ਦਾ ਵਾਸੀ ਲਖਵਿੰਦਰ ਸਿੰਘ ਤਾਂਬਾ ਕੱਢਕੇ ਵੇਚਣ ਦਾ ਕੰਮ ਕਰਦਾ ਹੈ¢ ਕੋਟਫੱਤਾ ਪੁਲਿਸ ਨੇ ਹÏਲਦਾਰ ਬਲਵਿੰਦਰ ...
ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੀ ਇਕ ਔਰਤ ਨੂੰ ਤੰਗ-ਪ੍ਰੇਸ਼ਾਨ ਤੇ ਧਮਕੀਆਂ ਦੇਣ ਵਾਲੇ ਆਈ.ਆਰ.ਬੀ. ਦੇ ਸਿਪਾਹੀ ਵਿਰੁੱਧ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਪੀੜਤਾ ਵਲੋਂ ਪੁਲਿਸ ਹੈਲਪ ਲਾਇਨ 'ਤੇ ਕੀਤੀ ਗਈ ...
ਜਮ੍ਹਾਂ ਅਸਲ੍ਹਾ ਵੇਚਣ 'ਤੇ ਪੰਜਾਬ ਪੁਲਿਸ ਕਟਹਿਰੇ 'ਚ ਰਾਮਪੁਰਾ ਫੂਲ, 24 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਥਾਣਿਆਂ ਅੰਦਰ ਜਮ੍ਹਾਂ ਅਸਲ੍ਹਾ ਵੇਚਣ ਦੇ ਮਾਮਲੇ ਨੇ ਪੰਜਾਬ ਪੁਲਿਸ ਨੂੰ ਕਟਹਿਰੇ ਵਿਚ ਖੜ੍ਹਾ ਕਰ ਲਿਆ ਹੈ, ਜਿਸ ਕਾਰਨ ਥਾਣਿਆਂ ਦੀ ਜਾਂਚ ...
w 'ਆਪ' ਆਗੂਆਂ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ ਕੀਤਾ ਧੰਨਵਾਦ ਰਾਮਾਂ ਮੰਡੀ, 24 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਨਜ਼ਦੀਕ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਨਗਰ ਕੌਂਸਲ ਰਾਮਾਂ ਦੀ ਮੰਗ ਤੇ ਰਾਮਾਂ ਮੰਡੀ ਦੇ ਸੀਵਰੇਜ ਦੀ ...
ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖੇ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਮੁੱਖੀ ਕੁਮਾਰੀ ਪ੍ਰਵੀਨ (ਸਟੇਟ ਅਵਾਰਡੀ) ਨੇ ਕੀਤਾ¢ ਸਪੋਰਟਸ ਮੀਟ 'ਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ...
ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਠਿੰਡਾ ਦੇ ਸੀ.ਆਈ.ਏ. ਸਟਾਫ-2 ਵਲੋਂ ਇਕ ਕਾਰ ਸਵਾਰ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ ਖ਼ਿਲਾਫ਼ ...
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ...
ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ 'ਚ ਸਿਹਤ ਵਿਭਾਗ ਵਲੋਂ ...
ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ 4 ਗ੍ਰਾਮ ਨਸ਼ੀਲਾ ਪਾਊਡਰ ਮਿਲਣ 'ਤੇ ਦੋ ਜਣਿਆਂ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...
ਰਾਮਪੁਰਾ ਫੂਲ, 24 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਰਾਮਪੁਰਾ ਫੂਲ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਬਿੱਟਾ, ਕਾਰਜਸਾਧਕ ਅਫ਼ਸਰ ਅਤੇ 2 ਕਲਰਕਾਂ ਖ਼ਿਲਾਫ਼ ਵਿੱਤੀ ਬੇਨਿਯਮੀਆਂ ਦੇ ਦੋਸਾਂ ਹੇਠ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਦੇ ਮਾਮਲੇ ਵਿਚ ...
ਮਾਨਸਾ, 24 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅਥਲੈਟਿਕਸ ਮੀਟ 'ਚ ਮਾਨਸਾ ਦੀ ਕਮਲਜੀਤ ਕੌਰ ਨੇ ਰਿਕਾਰਡ ਕਾਇਮ ਕੀਤੇ ਹਨ | ਜ਼ਿਲੇ੍ਹ ਦੇ ਪਿੰਡ ਬੀਰੇਵਾਲਾ ਜੱਟਾਂ ਦੀ ਜੰਮਪਲ ਇਸ ਖਿਡਾਰਨ ਨੇ 100 ਮੀਟਰ ਦੌੜ ਮੁਕਾਬਲਾ 11.35 ...
ਬੁਢਲਾਡਾ, 24 ਨਵੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ 752ਵੀਂ ਜੈਅੰਤੀ ਦੇ ਸਬੰਧ 'ਚ ਮਾਹਾਰਾਸ਼ਟਰ ਦੇ ਪੰਡਰਪੁਰ ਤੋਂ ਘੁਮਾਣ (ਪੰਜਾਬ) ਤੱਕ ਕੱਢੀ ਜਾ ਰਹੀ ਰੱਥ ਅਤੇ ਸਾਈਕਲ ਯਾਤਰਾ ਦਾ ਬੁਢਲਾਡਾ ਪੁੱਜਣ 'ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ...
ਭੀਖੀ, 24 ਨਵੰਬਰ (ਔਲਖ)- ਸਵ. ਬਲਵਿੰਦਰ ਸਿੰਘ ਨਕੱਈ ਦੀ ਯਾਦ 'ਚ ਆਰ.ਸੀ. ਵੈੱਲਫੇਅਰ ਕਲੱਬ ਵਲੋਂ ਕਰਵਾਏ ਜਾ ਰਹੇ 5 ਰੋਜ਼ਾ ਦਿਨ ਰਾਤ ਚੱਲਣ ਵਾਲੇ ਕਿ੍ਕਟ ਮੁਕਾਬਲੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਸ਼ੁਰੂ ਹੋ ਗਏ ਹਨ | ਕਲੱਬ ਆਗੂ ਚੰਨਪ੍ਰੀਤ ਸਿੰਘ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਰਹੂਮ ਪ੍ਰਸਿੱਧ ਲੋਕ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨ.ਆਈ.ਏ. ਦੀ ਸਪੈਸ਼ਲ ਟੀਮ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ 10 ਦਿਨਾਂ ...
ਤਲਵੰਡੀ ਸਾਬੋ, 24 ਨਵੰਬਰ (ਰਵਜੋਤ ਸਿੰਘ ਰਾਹੀ)- ਅਕਾਲ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ਦੀ ਉੱਚ ਮਾਨਸਿਕਤਾ ਦੇ ਵਿਕਾਸ ਲਈ ਕਰਵਾਈਆਂ ਜਾ ਰਹੀਆਂ ਸਿਰਜਣਾਤਮਿਕ ਗਤੀਵਿਧੀਆਂ ਦੀ ਲੜੀ ਤਹਿਤ ਬੀਤੇ ਦਿਨੀਂ 'ਕਲੀਨਿਕਲ ਮਨੋਵਿਗਿਆਨ' ਵਿਸ਼ੇ 'ਤੇ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ਼Ïਕਤ ਅਹਿਮਦ ਪਰੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਤੇ ਸੰਗਤ ਵਲੋਂ ਬਲਾਕ ਨਥਾਣਾ ਅਤੇ ਤਲਵੰਡੀ ਸਾਬੋ ਵਿਖੇ ...
ਰਾਮਾਂ ਮੰਡੀ, 24 ਨਵੰਬਰ (ਤਰਸੇਮ ਸਿੰਗਲਾ)- ਸਥਾਨਕ ਜੈਨ ਗਰਲਜ਼ ਕਾਲਜ ਵਿਖੇ ਪ੍ਰਬੰਧਕ ਪ੍ਰਧਾਨ ਡਾ. ਗਿਆਨ ਚੰਦ ਜੈਨ ਦੇ ਸਹਿਯੋਗ ਨਾਲ ਮੈਡਮ ਨੇਹਲ ਜੈਨ ਦੀ ਅਗਵਾਈ ਹੇਠ ਤਣਾਅ ਮੁਕਤ ਅਤੇ ਸਰੀਰਕ ਤੰਦਰੁਸਤੀ ਲਈ ਵਰਕਸ਼ਾਪ ਲਗਾਈ ਗਈ | ਇਸ ਸਬੰਧੀ ਉਨ੍ਹਾਂ ਨੇ ...
ਗੋਨਿਆਣਾ, 24 ਨਵੰਬਰ (ਬਰਾੜ ਆਰ. ਸਿੰਘ)- ਬੀਤੇ ਦਿਨ ਪੰਚਾਇਤੀ ਧਰਮਸ਼ਾਲਾ ਗੋਨਿਆਣਾ ਵਿਖੇ ਹੈਲਪ ਫ਼ਾਰ ਨੀਡੀ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਦੇ ਸਟੇਟ ਚੀਫ਼ ਡਾਇਰੈਕਟਰ ਪੰਜਾਬ ਫਰੈਂਕ ਗਰਗ ...
ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)- ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਸਥਿਤ ਪਿ੍ੰਸ ਇਲੈਕਟ੍ਰੀਕਲ ਦੇ ਵਿਚ ਉਸ ਦੇ ਮਾਲਕ ਬਲਜਿੰਦਰ ਸਿੰਘ ਜੋ ਇਕ ਪੰਜਾਬੀ ਅਖ਼ਬਾਰ ਦਾ ਪੱਤਰਕਾਰ ਵੀ ਹੈ 'ਤੇ ਅੱਜ ਸਵੇਰੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ ਵੇਲੇ ਹਮਲਾ ਕਰ ਕੇ ਜਾਨੋ ...
• ਸਿਨੇਮਾ ਮਾਲਕ ਇਹ ਫ਼ਿਲਮ ਚਲਾ ਕੇ ਸਿੱਖ ਕੌਮ ਦਾ ਵਿਰੋਧ ਨਾ ਸਹੇੜਣ-ਬਾਬਾ ਮਹਿਰਾਜ ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਿਤ ਫ਼ਿਲਮ 'ਦਾਸਤਾਨ-ਏ-ਸਰਹਿੰਦ' ਪ੍ਰਤੀ ਸਿੱਖ ਜਥੇਬੰਦੀਆਂ ਦਾ ਰੋਹ ਵਧਦਾ ਜਾ ...
ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਉਚੇਰੀ ਸਿੱਖਿਆ ਕਾਲਜਾਂ ਦਰਜਾ ਚਾਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ 27 ਨਵੰਬਰ ਨੂੰ ਇਸ਼ੜੂ ਭਵਨ ਨੇੜੇ ਬੱਸ ਸਟੈਂਡ ਲੁਧਿਆਣਾ ਵਿਖੇ ਮੀਟਿੰਗ ਰੱਖੀ ਗਈ ਹੈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਤੇਜ ਸਿੰਘ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਨਾਗਰਿਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਇਕ ਹੋਰ ਸਹੂਲਤ ਦਿੱਤੀ ਗਈ ਹੈ¢ ਹੁਣ ਸੇਵਾ ਕੇਂਦਰਾਂ ...
ਸੀਂਗੋ ਮੰਡੀ, 24 ਨਵੰਬਰ (ਪਿ੍ੰਸ ਗਰਗ)- ਪਿਛਲੇ ਕਾਫੀ ਸਾਲਾਂ ਤੋਂ ਸੂਬੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਦੇ ਕਾਰਜਕਾਰ ਦੌਰਾਨ ਉਸ ਸਮੇਂ ਪੰਜਾਬ ਅੰਦਰ ਲੋੜਵੰਦ ਪਰਿਵਾਰਾਂ ਦੇ ਮੁਫ਼ਤ ਸਿਹਤ ਬੀਮਾ ਕਾਰਡ ਬਣਾਏ ਗਏ, ਜਿਸ ਤਹਿਤ ਉਹ ਆਪਣਾ ਇਲਾਜ ਮੁਫ਼ਤ ...
ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)- ਐੱਸ.ਐੱਸ.ਡੀ ਗਰਲਜ਼ ਕਾਲਜ, ਬਠਿੰਡਾ ਦੇ ਕਾਲਜ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਹ ਮਨਾਉਣ ਦੇ ਤਹਿਤ ਤੀਸਰੀ ਗਤੀਵਿਧੀ ਸੈਮੀਨਾਰ ਕਰਵਾਉਂਦੇ ਹੋਏ ...
ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਜੋੜਿਆ ਦੀ ਸੇਵਾ ਕਰਨ ਵਾਲੇ ਜਥੇ ਸੇਵਕ ਦਲ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ਼ਹਿਰ ਇਲਾਕੇ ਦੀਆਂ ਧਾਰਮਿਕ ਅਤੇ ਸੰਗਤਾਂ ਦੇ ...
ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)- ਸਟੱਡੀ ਸਰਕਲ ਵਲੋਂ ਸਟੱਡੀ ਸਰਕਲ ਖੇਤਰ ਭਗਤਾ ਭਾਈਕਾ ਵਲੋਂ ਕਰਵਾਏ ਗਏ ਅੰਤਰ ਸਕੂਲ ਯੂਵਕ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੀ ਵਿਦਿਆਰਥਣ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ¢ ਖੇਡਾਂ ਦੀ ਓਵਰ ਆਲ ਟਰਾਫ਼ੀ ਮੌੜ ਬਲਾਕ ਨੇ ਜਿੱਤੀ ਹੈ, ਜਦਕਿ ਰਾਮਪੁਰਾ ਬਲਾਕ ਦੂਜੇ ...
ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਦੋ ਵੱਖ-ਵੱਖ ਬੋਰਡਾਂ ਨੂੰ ਲਗਾ ਕੇ ਮਰੀਜ਼ਾਂ ਨੂੰ ਜਿੱਥੇ ਪ੍ਰੇਸ਼ਾਨੀ 'ਚ ਪਾਇਆ ਗਿਆ ਹੈ, ਉੱਥੇ ਹੀ ਓ.ਪੀ.ਡੀ. 'ਚ ਲੱਗੇ ਦੋ ਬੋਰਡਾਂ ਕਾਰਨ ਬਜ਼ੁਰਗਾਂ ਨੂੰ ਮੁਫ਼ਤ ...
ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)- ਕਿਰਤੀਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਵਾਰ-ਵਾਰ ਨਜ਼ਰ-ਅੰਦਾਜ਼ ਕਰਨ ਦੇ ਰੋਸ ਵਜੋਂ ਸੀਟੂ ਨਾਲ ਸਬੰਧਿਤ ਸਮੂਹ ਜਥੇਬੰਦੀਆਂ ਵਲੋਂ 19 ਨਵੰਬਰ ਤੋਂ 28 ਨਵੰਬਰ ਤੱਕ ਚੱਲੀ ਆ ਰਹੀ ਲੜੀਵਾਰ ਮੁਹਿੰਮ ਤਹਿਤ ਸਥਾਨਕ ਚਿਲਡਰਨ ...
- ਮਾਮਲਾ ਔਰਤ ਦਾ ਬੱਸ ਅੱਡੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰਨ ਦਾ - ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਹਫ਼ਤਾ ਪਹਿਲਾਂ ਬਠਿੰਡਾ ਦੇ ਬੱਸ ਅੱਡੇ ਸਾਹਮਣੇ ਇਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਸਮੇਂ ਵਰਤੇ ਰਿਵਾਲਵਰ ...
ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਥਾਣਾ ਥਰਮਲ ਅਤੇ ਥਾਣਾ ਸੰਗਤ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਚੂਰਾ ਪੋਸਤ (ਭੁੱਕੀ) ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਸਬੰਧਿਤ ਥਾਣਿਆਂ 'ਚ ਨਸ਼ਾ ਰੋਕੂ ਕਾਨੂੰਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX