ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਦਿ ਸਿਰਸਾ ਸਕੂਲ ਵਿਚ ਚੱਲ ਰਹੇ ਪੰਜ ਰੋਜ਼ਾ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਰਾਸ਼ਟਰੀ ਏਕਤਾ ਕੈਂਪ ਸਮਾਪਤ ਹੋਇਆ¢ ਸਮਾਪਤੀ ਸਮਾਗਮ ਵਿੱਚ ਸਿਰਸਾ ਜ਼ਿਲ੍ਹਾ ਦੇ ਪੁਲਿਸ ਮੁਖੀ ਡਾ. ਅਰਪਿਤ ਜੈਨ ਨੇ ਮੁੱਖ ਮਹਿਤਾਨ ਵਜੋਂ ਸ਼ਿਰਕਤ ਕੀਤੀ¢ ਉਨ੍ਹਾਂ ਨਾਲ ਭਾਰਤ ਸਕਾਊਟਸ ਐਂਡ ਗਾਈਡ ਦੇ ਡਾਇਰੈਕਟਰ ਰਾਜ ਕੁਮਾਰ ਕÏਸ਼ਿਕ, ਭਾਰਤ ਸਕਾਊਟ ਗਾਈਡ ਦੇ ਸੂਬਾ ਵਾਈਸ ਚਾਂਸਲਰ ਅਤੇ ਖਜਾਨਚੀ ਡਾ. ਰਾਕੇਸ਼ ਗੁਪਤਾ, ਕੈਂਪ ਲੀਡਰ ਤੇ ਸਹਾਇਕ ਡਾਇਰੈਕਟਰ ਸ਼ਿਵਾਂਗੀ ਸਕਸੈਨਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਤ ਕੁਮਾਰ ਬਿਸ਼ਨੋਈ, ਸੁਖਦੇਵ ਢਿੱਲੋਂ ਤੇ ਸਕਾਊਟਸ ਆਦਿ ਮÏਜੂਦ ਸਨ¢ ਜ਼ਿਲ੍ਹਾ ਪੁਲਿਸ ਮੁਖੀ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਸਮਾਜ ਸੇਵਾ ਤੇ ਲੋੜਵੰਦਾਂ ਦੀ ਮਦਦ ਕਰਨਾ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ¢ ਇਸ ਤਰ੍ਹਾਂ ਦੇ ਕੈਂਪਾਂ ਚੋਂ ਰਾਸ਼ਟਰੀ ਏਕਤਾ ਤੇ ਸਮਾਜ ਸੇਵਾ ਲਈ ਪ੍ਰੇਰਣਾ ਮਿਲਦੀ ਹੈ¢ ਅਜਿਹੇ ਤਜ਼ਰਬਿਆਂ ਤੋਂ ਸਿੱਖਣਾ ਚਾਹੀਦਾ ਹੈ¢ ਉਨ੍ਹਾਂ ਨੇ ਰਾਸ਼ਟਰੀ ਏਕਤਾ ਦੇ ਨਾਲ ਨਾਲ ਮਹਿਲਾਵਾਂ ਦਾ ਸਨਮਾਨ, ਬੇਟੀ ਬਚਾਓ-ਬੇਟੀ ਪੜ੍ਹਾਓ, ਰੁੱਖ ਲਾਉਣ, ਭਾਈਚਾਰਾ ਵਧਾਉਣ, ਸਵੱਛਤਰ, ਸਦਭਾਵਨਾ ਆਦਿ ਮੁਹਿੰਮ 'ਤੇ ਬਲ ਦਿੱਤਾ¢ ਭਾਰਤ ਸਕਾਊਟ ਗਾਈਡ ਦੇ ਡਾਇਰੈਕਟਰ ਰਾਜ ਕੁਮਾਰ ਕÏਸ਼ਿਕ ਨੇ ਸਿਰਸਾ ਨੂੰ ਦੋ ਵਾਰ ਲਾਗਾਤਾਰ ਰਾਸ਼ਟਰੀ ਏਕਤਾ ਕੈਂਪ ਦੀ ਮੇਜਬਾਨੀ ਕਰਨ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ¢ ਪ੍ਰੋਗਰਾਮ 'ਚ ਵਾਈਸ ਚਾਂਸਲਰ ਡਾ. ਰਾਕੇਸ਼ ਗੁਪਤਾ, ਦਿ ਸਿਰਸਾ ਸਕੂਲ ਦੀ ਪਿ੍ੰਸੀਪਲ ਡਾ ਰਾਕੇਸ਼ ਸਚਦੇਵਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਤ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ¢ ਸਮਾਪਤੀ ਸਮਾਗਮ ਦੇ ਇਸ ਪ੍ਰੋਗਰਾਮ ਵਿੱਚ ਕੈਂਪ ਲੀਡਰ ਸ਼ਿਵਾਂਗੀ ਸਕਸੈਨਾ, ਦਰਸ਼ਨਾ ਪਾਵਸਕਰ, ਸੰਜੀਵ ਅਗਰਵਾਲ, ਡਾ. ਇੰਦਰਸੈਨ ਨੇ ਵੀ ਸੰਬੋਧਨ ਕੀਤਾ¢ ਕੈਂਪ ਦੇ ਮੀਡੀਆ ਬੁਲਾਰੇ ਸ਼ੁਭਕਰਨ ਸ਼ਰਮਾ ਤੇ ਡਾ. ਸ਼ਿਕੰਦਰ ਸਿੰਘ ਨੇ ਦੱਸਿਆ ਕਿ ਪੰਜ ਰੋਜ਼ਾ ਕੈਂਪ ਦÏਰਾਨ ਵੱਖ-ਵੱਖ ਮੁਕਾਬਲੇ ਹੋਏ ਜਿਸ ਵਿਚ ਹਰਿਆਣਾ ਦੀ ਟੀਮ ਨੂੰ ਓਵਰਆਲ ਜੇਤੂ ਐਲਾਨਿਆ ਗਿਆ ਹੈ¢ ਮੁੱਖ ਮਹਿਮਾਨ ਨੇ ਸਾਰੇ ਪ੍ਰਤੀਭਾਗੀ ਵਿਦਿਆਰਥੀਆਂ ਸਕਾਊਟ, ਗਾਈਡ, ਰੋਵਰ, ਰੇਂਜਰ ਤੇ ਡਿਊਟੀ 'ਤੇ ਰਹੇ ਅਧਿਆਪਕਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ¢ ਇਸ ਉਪਰੰਤ ਵਿਦਿਆਰਥੀਆਂ ਵਲੋਂ ਸਮਾਜਿਕ ਬੁਰਾਈਆਂ 'ਤੇ ਸੱਟ ਮਾਰਦਾ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ¢
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)-'ਰਾਸ਼ਟਰੀ ਸੰਵਿਧਾਨ ਦਿਵਸ' ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਲੀਗਲ ਲਿਟਰੇਸੀ ਸੈੱਲ, ਐੱਨ. ਸੀ. ਸੀ., ਐੱਨ. ਐੱਸ. ਐੱਸ., ਰੋਟਰੈਕਟ ਕਲੱਬ ਅਤੇ ਰੈੱਡ ਕਰਾਸ ਵਿੰਗ ਵਲੋਂ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ | ਇਸ ...
ਸ਼ਾਹਬਾਦ ਮਾਰਕੰਡਾ, 26 ਨਵੰਬਰ (ਅਵਤਾਰ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਮਾਰਕੰਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਸ੍ਰੀ ਗੁਰੂ ...
ਸ਼ਾਹਬਾਦ ਮਾਰਕੰਡਾ, 26 ਨਵੰਬਰ (ਅਵਤਾਰ ਸਿੰਘ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਲੁੱਖੀ ਦੇ ਖਹਿਰਾ ਫਾਰਮ ਵਿਖੇ ਪਹੁੰਚੇ, ਜਿਥੇ ਉਨ੍ਹਾਂ ਜੇ. ਜੇ. ਪੀ. ਆਗੂ ਡਾ. ਜਸਵਿੰਦਰ ਖਹਿਰਾ ਦੇ ਚਚੇਰੇ ਭਰਾ ਮਨਜਿੰਦਰ ਸਿੰਘ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ ...
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਖੱਸਣ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਚੋਰਾਂ ਵਲੋਂ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਾਂ ਵਿਚ ਮਿਲ਼ੀ ਲੱਗੇ ਟਰਾਂਸਫ਼ਾਰਮਰ ਦੇ ਖੇਤ ਮਾਲਕ ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਡੇਂਗੂ ਦੇ ਖਾਤਮੇ ਲਈ ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੀਅ ਹਦਾਇਤਾਂ ਅਨੁਸਾਰ ਡਾ. ਅਮਨਦੀਪ ਸਿੰਘ ਐਪੀਡੀਮੋਲੋਜਿਸਟ ਤੇ ਡਾ. ਜਤਿੰਦਰ ਸਿੰਘ ਗਿੱਲ ਐੱਸ. ਐੱਮ. ਓ. ਸਰਹਾਲੀ ਦੇ ਉਪਰਾਲੇ ਸਦਕਾ ਡਾ. ਨਵਜੀਤ ਕੌਰ ਮੱਲ੍ਹੀ ...
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਾਹਿਤ ਦੇ ਵਿਦਿਆਰਥੀਆਂ ਦਾ ਪੱਤਰਕਾਰੀ ਦੇ ਖੇਤਰ 'ਚ ਉੱਜਵਲ ਭਵਿੱਖ ਹੈ ਕਿਉਂਕਿ ਉਨ੍ਹਾਂ ਦੀ ਲਿਖਣ ਅਤੇ ਬੋਲਣ 'ਤੇ ਚੰਗੀ ਪਕੜ ਹੁੰਦੀ ਹੈ | ਇਹ ਵਿਚਾਰ ਹਿੰਦੁਸਤਾਨ ਟਾਈਮਜ਼ ਚੰਡੀਗੜ੍ਹ ਦੀ ਸੀਨੀਅਰ ਸੰਪਾਦਕ ਯੋਜਨਾ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਲਾਈ ਗਈ ਲੋਕ ਅਦਾਲਤ ਵਿੱਚ 4249 ਕੇਸਾਂ ਦਾ ਨਿਬੇੜਾ ਕੀਤਾ ਗਿਆ¢ ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਤੇ ਜ਼ਿਲ੍ਹਾ ਅਤੇ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸੀ.ਐੱਮ.ਕੇ ਨੈਸ਼ਨਲ ਕਾਲਜ ਦੀ ਐਨਐਸਐਕ ਸ਼ਾਖਾ, ਇਤਿਹਾਸ ਵਿਭਾਗ ਤੇ ਰਾਜਨੀਤਿਕ ਸ਼ਾਸਤਰ ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ਸੰਵਿਧਾਨ ਦਿਵਸ ਮੰਨਾਇਆ ਗਿਆ¢ ਪੋ੍ਰਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਪਿ੍ੰਸੀਪਲ ਡਾ. ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਵੋਟਾਂ ਦੀ ਗਿਣਤੀ ਭਲਕੇ 8 ਵਜੇ ਸ਼ੁਰੂ ਹੋਵੇਗੀ¢ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹੈ¢ ਜ਼ਿਲ੍ਹੇ ਦੇ ਸੱਤ ਬਲਾਕਾਂ ਵਿੱਚ ਗਿਣਤੀ ਕੀਤੀ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਵਲੋਂ 2073 ਟੀਜੀਟੀ ਅਤੇ ਪੀਜੀਟੀ ਅਧਿਆਪਕਾਂ ਦੀ ਹੁਨਰ ਰੁਜਗਾਰ ਨਿਗਮ ਰਾਹੀਂ ਕੀਤੀ ਗਈ ਭਰਤੀ ਦਾ ਹਰਿਆਣਾ ਵਿਦਿਆਲਾ ਅਧਿਆਪਕ ਸੰਘ ਵਲੋਂ ਵਿਰੋਧ ਕੀਤਾ ਗਿਆ ਹੈ¢ਹਰਿਆਣਾ ਵਿਦਿਆਲਾ ਅਧਿਆਪਕ ਸੰਘ ਦੇ ...
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਗਰਲਜ਼ ਕਾਲਜ ਦੀ ਇੰਟਰਨੈਸ਼ਨਲ ਅਫੇਅਰ ਕਮੇਟੀ ਵਲੋਂ ਯੂ. ਕੇ 'ਚ ਉਚੇਰੀ ਸਿੱਖਿਆ ਅਤੇ ਕੈਰੀਅਰ ਬਾਰੇ ਇਕ ਵਰਕਸ਼ਾਪ ਲਗਾਈ ਗਈ, ਜਿਸ ਦੌਰਾਨ ਯੂ. ਕੇ. ਅਧਾਰਿਤ ਬੀ. ਡਬਲਿਊ. ਬੀ. ਐਸ. ਐਜੂਕੇਸ਼ਨ ਕੰਸਲਟੈਂਟ ਦੇ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸ਼ੋਸ਼ਲ ਮੀਡੀਆ ਉਪਰ ਹਥਿਆਰਾਂ ਨਾਲ ਫ਼ੋਟੋਆਂ ਪਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਖਾਲ ਢਾਹੁਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਰਿਪੋਰਟ ਭੇਜਦਿਆਂ ਕਿਹਾ ਹੈ ਕਿ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋ ਸਕਦੀ ਹੈ | ਇਸੇ ਤਰ੍ਹਾਂ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪਿਛਲੇ ਚਾਰ ਦਿਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਕੋਠੀ ਅੱਗੇ ਨਗਰ ਕੌਂਸਲ ਦੇ 2 ਅਪਾਹਜ ਮੁਲਾਜ਼ਮਾਂ ਦੀ ਬਹਾਲੀ ਨੂੰ ਲੈ ਕੇ ਧਰਨਾ ਲਗਾ ਕੇ ਬੈਠੇ ਵਿਦਿਆਂਗ ਐਕਸ਼ਨ ਕਮੇਟੀ ਦੇ ਆਗੂਆਂ ਦੀਆਂ ਮੰਗਾਂ ਨੂੰ ਵਿਧਾਇਕ ਡਾ. ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪਿਛਲੇ ਚਾਰ ਦਿਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਕੋਠੀ ਅੱਗੇ ਨਗਰ ਕੌਂਸਲ ਦੇ 2 ਅਪਾਹਜ ਮੁਲਾਜ਼ਮਾਂ ਦੀ ਬਹਾਲੀ ਨੂੰ ਲੈ ਕੇ ਧਰਨਾ ਲਗਾ ਕੇ ਬੈਠੇ ਵਿਦਿਆਂਗ ਐਕਸ਼ਨ ਕਮੇਟੀ ਦੇ ਆਗੂਆਂ ਦੀਆਂ ਮੰਗਾਂ ਨੂੰ ਵਿਧਾਇਕ ਡਾ. ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿਚ ਪ੍ਰਾਈਵੇਟ ਕੰਪਨੀਆਂ ਰਾਹੀਂ ਆਊਟਸੋਰਸ 'ਤੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਸਰਕਾਰ ਆਪਣਾ ਸਮਝ ਕੇ ...
ਫਿਲੌਰ, 26 ਨਵੰਬਰ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਅੱਜ ਨੂਰਮਹਿਲ ਰੋਡ ਫਿਲੌਰ ਵਿਖੇ ਇਕ ਔਰਤ ਦੀਆ ਵਾਲੀਆਂ ਝਪਟ ਹੋਣ ਦੀ ਘਟਨਾ ਵਾਪਰੀ | ਜਾਣਕਾਰੀ ਅਨੁਸਾਰ ਪੀੜਤ ਔਰਤ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੇ ਬਚਿਆਂ ਨੂੰ ਲੈ ਕਿ ਆ ਰਹੀ ਸੀ ਤਾਂ ਮੋਟਰਸਾਈਕਲ ਸਵਾਰ 3 ...
ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਕਾਂਗਰਸ ਆਗੂ ਸੁਰਭਾ ਦੱਤ ਨੇ ਕਿਹਾ ਹੈ ਕਿ ਪੁਲਿਸ ਵਾਲਿਆਂ ਨੰੂ ਬੰਬ ਮਾਰੋ, ਗੋਲੀ ਮਾਰ ਕੇ ਉਨਾਂ ਦੇ ਸਰੀਰ ਨੂੰ ਗੋਲੀਆਂ ਨਾਲ ਬਿੰਨ ਦਿਓ | ਬੀਰਭੂਮ ਜ਼ਿਲੇ੍ਹ 'ਚ ਭਾਰਤ ਜੋੜੋ ਯਾਤਰਾ ਦੌਰਾਨ ਬੀਤੀ ਰਾਤ ਤਾਰਾਪੀਠ ਮੋੜ ...
ਫਿਲੌਰ, 26 ਨਵੰਬਰ (ਵਿਪਨ ਗੈਰੀ)-ਨਜ਼ਦੀਕੀ ਪਿੰਡ ਬੀੜ ਬਾਂਸੀਆ ਦੇ ਲੋਕਾਂ ਨੇ ਅੱਜ ਮੁੱਠਡਾ ਸਰਪੰਚ ਕਾਂਤੀ ਮੋਹਣ ਦੀ ਅਗਵਾਈ ਵਿਚ ਡੀਐਸਪੀ ਦਫ਼ਤਰ ਫਿਲੌਰ ਵਿਖੇ ਪਹੁੰਚ ਕੇ ਸੈਂਕੜੇ ਸਮਰਥਕਾਂ ਨਾਲ ਧਰਨਾ ਪ੍ਰਦਰਸ਼ਨ ਕੀਤਾ | ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ...
ਮਹਿਤਪੁਰ, 26 ਨਵੰਬਰ (ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਚੰਦੀ)-ਨਕੋਦਰ ਸਹਿਕਾਰੀ ਖੰਡ ਮਿੱਲ ਵਲੋਂ ਆਪਣੇ ਪਿੜ੍ਹਾਈ ਸੀਜ਼ਨ 2022- 23 ਦਾ ਅਰੰਭ ਪ੍ਰਮਾਤਮਾ ਦਾ ਓਟ-ਆਸਰਾ ਲੈਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਤਾ ਗਿਆ¢ ...
ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਤਕਰੀਬਨ 100 ਸਾਲ ਪੁਰਾਣੇ ਸਾਂਤਰਾਗਾਛੀ ਰੇਲ ਉਵਰ ਬਿ੍ਜ ਨੇਸ਼ਨਲ ਹਾਈਵੇ ਰਾਹੀ ਕੋਲਕਾਤਾ ਨੂੰ ਬੰਗਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਆਉਣ ਵਾਲੀਆਂ ਗੱਡੀਆਂ ਨਾਲ ਜੋੜਦਾ ਹੈ | ਨੈਸ਼ਨਲ ਹਾਈਵੇ ਨੰਬਰ 6 ਤੋਂ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਦੇ ਸਕੱਤਰ ਸੰਦੀਪ ਭਾਰਦਵਾਜ ਦੇ ਸੁਸਾਇਡ 'ਤੇ ਦੁਖ ਪ੍ਰਗਟ ਕਰਦੇ ਹੋਏ ਕੇਂਦਰ ਸਰਕਾਰ ਅਤੇ ਉੱਪ-ਰਾਜਪਾਲ ਤੋਂ ਇਸ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਕਾਲ ਦੇ ਦੌਰਾਨ ਆਈ ਮੰਦੀ ਤੋਂ ਅਸੀਂ ਅਜੇ ਪੂਰੀ ਤਰ੍ਹਾਂ ਨਾਲ ਉੱਭਰੇ ਨਹੀਂ ਸੀ ਪਰੰਤੂ ਅੱਗ ਲੱਗਣ 'ਤੇ ਉਨ੍ਹਾਂ ਦੀ ਜੋ ਤਬਾਹੀ ਹੋਈ ਹੈ, ਉਸ ਭੁੱਲਣਾ ਉਨ੍ਹਾਂ ਲਈ ਬਹੁਤ ਮੁਸ਼ਕਿਲ ਹੈ ਅਤੇ ਇਸ ਹਾਦਸੇ ਕਰਕੇ ...
ਨਕੋਦਰ, 26 ਨਵੰਬਰ (ਤਿਲਕ ਰਾਜ ਸ਼ਰਮਾ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ 'ਤੇ ਨਾਕਾਬੰਦੀ ਕਰਕੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਮੁਲਜ਼ਮ ਤੋਂ ਮੋਟਰਸਾਈਕਲ ਤੋਂ ਇਲਾਵਾ ਚੋਰੀ ਕੀਤੀ ਸਕੂਟਰੀ ਐਕਟਿਵਾ ਵੀ ਬਰਾਮਦ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹੀਂ ਦਿਨੀਂ ਨਗਰ ਨਿਗਮ ਦੀਆਂ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਦੇ ਨਾਲ ਮਘਿਆ ਹੋਇਆ ਹੈ ਅਤੇ ਹਰ ਪਾਰਟੀ ਦਾ ਉਮੀਦਵਾਰ ਆਪਣੇ ਵਾਰਡ ਦੇ ਗਲੀ- ਮੁਹੱਲਿਆਂ ਦੇ ਵਿਚ ਆਪਣਾ ਪ੍ਰਚਾਰ ਕਰਨ ਵਿਚ ਰੁੱਝਿਆ ਹੋਇਆ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਦਿੱਲੀ 'ਚ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਦੀਆਂ ਚੋਣਾਂ ਵਿਚ ਭਾਜਪਾ ...
ਜਲੰਧਰ, 26 ਨਵੰਬਰ (ਸ਼ਿਵ)- ਕੂੜਾ ਚੁੱਕਣ ਵਾਲੇ ਠੇਕੇਦਾਰ ਦੇ ਮੁਲਾਜ਼ਮਾਂ ਨੇ ਅਦਾਇਗੀ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਤਿੰਨ ਦਿਨ ਪੁਰਾਣੀ ਹੜਤਾਲ ਖ਼ਤਮ ਕਰ ਦਿੱਤੀ | ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਕਈ ਜਗਾ 'ਤੇ ਕੂੜਾ ਚੁੱਕਿਆ | ਤਿੰਨ ਦਿਨ ਵਿਚ ਹੀ ...
ਜਲੰਧਰ, 26 ਨਵੰਬਰ (ਸ਼ਿਵ)- ਵਿਜੀਲੈਂਸ ਬਿਊਰੋ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਜਾਂਚ ਦਾ ਕੰਮ ਪੂਰਾ ਹੋ ਜਾਣ ਤੋਂ ਬਾਅਦ ਹੁਣ ਬੇਸਬਰੀ ਨਾਲ ਚੰਡੀਗੜ੍ਹ ਤੋਂ ਵਿਜੀਲੈਂਸ ਦੀ ਤਕਨੀਕੀ ਮਾਹਿਰਾਂ ਦੀ ਟੀਮ ਦੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਹੜੀ ਕਿ ਪੌਣੇ ...
ਜਲੰਧਰ, 26 ਨਵੰਬਰ (ਸ਼ਿਵ)- ਕੂੜਾ ਚੁੱਕਣ ਵਾਲੇ ਠੇਕੇਦਾਰ ਦੇ ਮੁਲਾਜ਼ਮਾਂ ਨੇ ਅਦਾਇਗੀ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਤਿੰਨ ਦਿਨ ਪੁਰਾਣੀ ਹੜਤਾਲ ਖ਼ਤਮ ਕਰ ਦਿੱਤੀ | ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਕਈ ਜਗਾ 'ਤੇ ਕੂੜਾ ਚੁੱਕਿਆ | ਤਿੰਨ ਦਿਨ ਵਿਚ ਹੀ ...
ਜਲੰਧਰ, ਫੋਲੜੀਵਾਲ ਟਰੀਟਮੈਂਟ ਪਲਾਂਟ ਵਿਚ ਗੰਦੇ ਪਾਣੀ ਨੂੰ ਖੜ੍ਹੇ ਰੱਖਣ ਕਰਕੇ ਉੱਠਦੀ ਬਦਬੂ ਤੋਂ ਪੇ੍ਰਸ਼ਾਨ ਇਲਾਕਾ ਵਾਸੀਆਂ ਨੇ ਉੱਥੇ ਗੰਦੇ ਪਾਣੀ ਵਿਚ ਪਲ ਰਹੇ ਮੱਛਰ ਦਿਖਾਏ ਕਿ ਕਿਸ ਤਰਾਂ ਨਾਲ ਇਲਾਕਾ ਗੰਦਾ ਹੋ ਗਿਆ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ...
ਜਲੰਧਰ, 26 ਨਵੰਬਰ (ਸ਼ਿਵ)- ਵਿਜੀਲੈਂਸ ਬਿਊਰੋ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਜਾਂਚ ਦਾ ਕੰਮ ਪੂਰਾ ਹੋ ਜਾਣ ਤੋਂ ਬਾਅਦ ਹੁਣ ਬੇਸਬਰੀ ਨਾਲ ਚੰਡੀਗੜ੍ਹ ਤੋਂ ਵਿਜੀਲੈਂਸ ਦੀ ਤਕਨੀਕੀ ਮਾਹਿਰਾਂ ਦੀ ਟੀਮ ਦੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਹੜੀ ਕਿ ਪੌਣੇ ...
ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)- ਲੋਕਾਂ ਦੇ ਜਾਇਦਾਦਾਂ ਦੇ ਇੰਤਕਾਲ ਅਤੇ ਖ਼ਾਨਗੀ ਤਕਸੀਮ ਦੇ ਕੇਸਾਂ ਦੇ ਫ਼ੈਸਲੇ ਲਈ ਵੀਰਵਾਰ ਤੇ ਸ਼ੁੱਕਰਵਾਰ ਨੂੰ ਲਗਾਏ ਗਏ ਦੋ ਦਿਨਾਂ ਵਿਸ਼ੇਸ਼ ਕੈਂਪਾਂ 'ਚ 747 ਇੰਤਕਾਲ ਕੇਸਾਂ ਦਾ ਮÏਕੇ 'ਤੇ ਨਿਪਟਾਰਾ ਕਰਨ ਦੇ ਨਾਲ-ਨਾਸ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) - ਵਿਆਹ 'ਚ ਡੋਲੀ ਵਾਲੀ ਕਾਰ ਨੂੰ ਸ਼ੋ-ਰੂਮ 'ਚੋਂ ਕਢਵਾਈ ਨਵੀਂ ਕਾਰ ਦਿਖਾਉਣ ਦਾ ਭੁਲੇਖਾ ਪਾਉਣ ਲਈ ਉਸ 'ਤੇ ਟੈਂਪਰੇਰੀ ਨੰਬਰ ਲਗਾ ਕੇ ਕਿਰਾਏ 'ਤੇ ਭੇਜਣ ਵਾਲਿਆਂ ਦੀ ਗੱਡੀ ਜ਼ਬਤ ਕਰਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਚਾਲਾਨ ...
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਜੀਤ ਸਿੰਘ ਫਤਹਿਚੱਕ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਵਲੋਂ ਇਸ ਸਾਲ ਦਾ ਪੈਨਸ਼ਨਰ ਦਿਵਸ ਵਧੀਆ ਤੇ ਮਿਆਰੀ ਪੱਧਰ 'ਤੇ ਮਨਾਉਣ ਬਾਰੇ ਵਿਚਾਰ ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮੰਨੋਰੰਜਨ ਦੇ ਸਾਧਨ ਮੁਹਈਆ ਕਰਵਾਉਂਦੇ ਹੋਏ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ...
ਰਤੀਆ, 26 ਨਵੰਬਰ (ਬੇਅੰਤ ਕੌਰ ਮੰਡੇਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਡਾ. ਨਾਇਬ ਸਿੰਘ ਮੰਡੇਰ ਨੇ ਕੀਤੀ | ਡੀ. ਪੀ. ਸੁਨੀਲ ਕੁਮਾਰ ਦੀ ...
ਜੀਓਬਾਲ, 26 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਸ਼ੇਖ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਦੋ ਰੋਜ਼ਾ ਮੇਲੇ ਦੇ ਸਬੰਧ ਵਿਚ 11 ਸ੍ਰੀ ਅਖੰਡ ਪਾਠ ...
ਸੁਰ ਸਿੰਘ, 26 ਨਵੰਬਰ (ਧਰਮਜੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਗਤੀਸ਼ੀਲ ਅਗਵਾਈ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਹਾਸਲ ਕਰੇਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਸ਼ੇਰਾ ਸੁਰ ਸਿੰਘ ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸ੍ਰੀ ਸੁੱਖ ਆਸਣ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਕਾਲੂ ਦੀ ...
ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਆਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੀਆਂ ਸਲਾਨਾ ਖੇਡਾਂ ਦੀ ਅਰੰਭਤਾ ਸ਼ਬਦ ਅਰਦਾਸ ਤੋਂ ਬਾਅਦ ਬੱਚਿਆਂ ਵਲੋਂ ਮਾਰਚ ਪਾਸ ਕੀਤਾ ਗਿਆ, ਕੁੜੀਆਂ ਮੁੰਡਿਆਂ ਵਲੋਂ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਲੋੜਵੰਦ ਪਰਿਵਾਰਾਂ ਦੇ ਕਈ ਅਜਿਹੇ ਕਈ ਬੱਚੇ ਜੋ ਜਨਮ ਸਮੇਂ ਤੋਂ ਬਾਅਦ ਗੰਭੀਰ ਰੋਗਾਂ ਦੇ ਸ਼ਿਕਾਰ ਹਨ ਅਤੇ ਪਰਿਵਾਰਾਂ ਦੀ ਮਾਲੀ ਹਾਲਤ ਕਾਰਨ ਇਲਾਜ ਕਰਵਾਉਣ ਤੋਂ ਅਸਮਰੱਥ ਹੁੰਦੇ ਹਨ | ਅਜਿਹੇ ਬੱਚਿਆਂ ਦੇ ਇਲਾਜ ਸਹਾਇਤਾ ਲਈ ...
ਗੋਇੰਦਵਾਲ ਸਾਹਿਬ, 26 ਨਵੰਬਰ (ਸਕੱਤਰ ਸਿੰਘ ਅਟਵਾਲ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਨਸ਼ੀਲਾ ਪਾਊਡਰ ਤੇ ਖਾਲੀ ਕੈਪਸੂਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਤੋਂ ਇੰਡਸਟਰੀ ਏਰੀਆ ਕਰਤਾਰ ਫਲੋਰ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਖੇਤਰ 'ਚ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਥਾਣਾ ਬਸਤੀ ਬਾਵਾ ਖੇਲ੍ਹ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 5 ਗਰਾਮ ਹੈਰੋਇਨ ਅਤੇ 150 ਗਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ...
ਜਲੰਧਰ, 26 ਨਵੰਬਰ (ਰਣਜੀਤ ਸਿੰਘ ਸੋਢੀ)-ਹਾਕੀ ਇੰਡੀਆ ਵਲੋਂ ਉੜੀਸਾ ਦੇ ਸ਼ਹਿਰ ਭੁਵਨੇਸ਼ਵਰ ਵਿਖੇ 20 ਤੋਂ 30 ਦਸੰਬਰ ਤੱਕ ਕਰਵਾਏ ਜਾ ਰਹੇ ਖੇਲੋਂ੍ਹ ਇੰਡੀਆ ਗੇਮਜ਼ ਕਵਾਲੀਫਾਈ ਮੁਕਾਬਲੇ ਲਈ ਪੰਜਾਬ ਹਾਕੀ ਟੀਮਾਂ (ਲੜਕੇ ਅਤੇ ਲੜਕੀਆਂ ਅੰਡਰ 18 ਸਾਲ) ਦੇ ਚੋਣ ਟਰਾਇਲ 28 ...
ਜਲੰਧਰ, 26 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਯੁਕਤੀ ਗੋਇਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਫ਼ਰੀਕੀ ਲੜਕੀ ਵਿਕਟੋਰੀਆ ਜੇਸ਼ਨ ਪੁੱਤਰ ਕਿਨੁਥੀਆ ਵਾਸੀ ਵੈਸਟ ਲੈਂਡ ਅਫ਼ਰੀਕਾ ਹਾਲ ਵਾਸੀ ਜੇਲ੍ਹ ਰੋਡ, ਦਿੱਲੀ ਨੂੰ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)- ਭਾਈਵਾਲੀ ਵਾਲੀ ਰਿਹਾਇਸ਼ੀ ਜਾਇਦਾਦ ਦੀ ਗ਼ਲਤ ਜਾਣਕਾਰੀ ਦੇ ਕੇ ਰਜਿਸਟਰੀ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਸੁਚੇਤਾ ਕਾਲੀਆ ਪਤਨੀ ਸੁਮਿੰਦਰ ਕਾਲੀਆ ਵਾਸੀ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਐਨ.ਡੀ.ਪੀ. ਐਕਟ ਦੇ 190 ਮੁਕੱਦਮਿਆਂ 'ਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ/ ਐੱਸ.ਐੱਸ.ਪੀ. ਸਵਰਨਦੀਪ ਸਿੰਘ ਅਤੇ ...
ਜਲੰਧਰ, 26 ਨਵੰਬਰ (ਐੱਮ.ਐੱਸ. ਲੋਹੀਆ)- ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾ ਜਾਂਚ ਕਰਵਾਏ ਗੱਡੀਆਂ ਦੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਐਮ.ਵੀ.ਆਈ. ਦਾ ਇਕ ਹੋਰ ਕਰਿੰਦਾ ਗਿ੍ਫ਼ਤਾਰ ਕਰ ਲਿਆ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਪੀ.ਓ. ਸਟਾਫ਼ ਨੇ ਭਗੌੜਾ ਮੁਲਜ਼ਮ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਤਰਸੇਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਕੋਟ ਕਿਸ਼ਨ ਚੰਦ, ਜਲੰਧਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. ਜਾਂਚ ਪਰਮਜੀਤ ਸਿੰਘ ਨੇ ਜਾਣਕਾਰੀ ...
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਚੱਲ੍ਹ ਰਹੇ ਗਿਆਰਾਂ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਪਿੰਡ ਗੁਰੂਸਰ ਦਾ ਸਿਹਤ ਕੇਂਦਰ ਵੀ ਆਮ ਆਦਮੀ ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਕਨਵੀਨਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਯੂਥ ਵਿੰਗ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ...
ਬਾਜਾਖਾਨਾ, 26 ਨਵੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾਂ ਵਿਖੇ ਧਾਰਮਿਕ ਸਥਾਨ ਕਾਲੀ ਮਾਤਾ ਮੰਦਰ ਅਤੇ ਨਜ਼ਦੀਕੀ ਘਰਾਂ ਦੀ ਗਲੀ ਨਵੀਂ ਨਾ ਬਣਾਉਣ ਕਰਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲੀ ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ 1680 ਸੈਕਟਰ 22 ਬੀ ਚੰਡੀਗਡ੍ਹ ਦੇ ਸੱਦੇ 'ਤੇ ਫ਼ਰੀਦਕੋਟ ਵਿਚ ਕੰਮ ਕਰਦੀਆਂ ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰਾਂ, ਮਿਡ-ਡੇ-ਮੀਲ ਵਰਕਰਾਂ, ਵੱਖ-ਵੱਖ ਵਿਭਾਗਾਂ ਤੇ ਬੋਰਡਾਂ, ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-66ਵੀਂਆਂ ਪੰਜਾਬ ਰਾਜ ਸਕੂਲ ਖੇਡਾਂ 2022 ਵਿਚ ਸਰਕਾਰੀ ਮਿਡਲ ਸਕੂਲ ਪਿੰਡ ਝਾੜੀਵਾਲਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਨੇ ਕੈਰਮ ਬੋਰਡ ਖੇਡ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਸੋਨ ...
ਫ਼ਰੀਦਕੋਟ, 26 ਨਵੰਬਰ (ਸਤੀਸ਼ ਬਾਗ਼ੀ)-ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਖ਼ਾਲਸਾ ਦੀਵਾਨ, ਮਾਲ ਰੋਡ, ਫ਼ਰੀਦਕੋਟ ਵਿਖੇ 28 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ...
ਮੰਡੀ ਬਰੀਵਾਲਾ, 26 ਨਵੰਬਰ (ਨਿਰਭੋਲ ਸਿੰਘ)-ਪ੍ਰੀਤਮ ਸਿੰਘ, ਹਰਵਿੰਦਰ ਸਿੰਘ, ਗੁਰਸ਼ਰਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਜਾ ਮਰਾੜ੍ਹ ਤੋਂ ਵੱਟੂ ਨੂੰ ਜਾਣ ਵਾਲੀ ਸੜਕ ਦਾ ਹਾਲ ਮਾੜਾ ਹੈ | ਇਹ ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ ਅਤੇ ਵੱਡੇ-ਵੱਡੇ ...
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲਾ ਨੌਂ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਵਾੜੇ 'ਚੋਂ ਖੇਤੀਬਾੜੀ ਦੇ ਸੰਦ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਦੋ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ...
ਮਲੋਟ, 26 ਨਵੰਬਰ (ਅਜਮੇਰ ਸਿੰਘ ਬਰਾੜ)-ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਪ੍ਰੇਸ਼ਾਨ ਤੇ ਖ਼ਫਾ ਹੋਏ ਪੰਚਾਇਤ ਸਕੱਤਰਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਰਵਿੰਦਰਪਾਲ, ਜਸਵੀਰ ਸਿੰਘ ਬਰਾੜ, ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਸਥਾਨਕ ਜ਼ਿਲ੍ਹਾ ਕਚਿਹਰੀਆਂ 'ਚ ਇਕ ਵਕੀਲ ਦਾ ਮੋਟਰਸਾਈਕਲ ਚੋਰੀ ਕਰਨ ਦੀ ਨੀਯਤ ਨਾਲ ਮੋਟਰਸਾਈਕਲ ਸਟਾਰਟ ਕਰਦੇ ਨੂੰ ਵਕੀਲਾਂ ਵਲੋਂ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਵਕੀਲ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਵਿਰੁੱਧ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਅਤੇ ਦੋ ਹੋਰ ਦੇ ਜ਼ਖ਼ਮੀ ਹੋ ਜਾਣ ਦਾ ਪਤਾ ਲੱਗਿਆ ਹੈ | ਇਸ ਸਬੰਧ ਵਿਚ ਥਾਣਾ ਸਿਟੀ ਪੁਲਿਸ ਕੋਟਕਪੂਰਾ ਵਲੋਂ ਸੁਨੀਲ ਕੁਮਾਰ ਵਾਸੀ ਫ਼ਰੀਦਕੋਟ ਦੇ ...
ਗਿੱਦੜਬਾਹਾ, 26 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਕਿਸਾਨ ਫ਼ਸਲੀ ਵਿਭਿੰਨਤਾ ਲਿਆਉਣ ਲਈ ਪ੍ਰਮੁੱਖ ਫ਼ਸਲਾਂ ਤੋਂ ਇਲਾਵਾ ਬਾਗ਼ਬਾਨੀ ਵੱਲ ਰੁਝਾਨ ਕਰਨ ਲੱਗੇ ਹਨ | ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਇਲਾਵਾ ਨਾਲ ਲਗਦੇ ਇਲਾਕਿਆਂ ਵਿਚ ਕਣਕ, ਨਰਮਾ, ਝੋਨਾ, ਸਰ੍ਹੋਂ ਅਤੇ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪਰਦੀਪ ਸਿੰਘ ਕਤਲ ਮਾਮਲੇ 'ਚ ਗਿ੍ਫ਼ਤਾਰ ਚਾਰ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਸਥਾਨਕ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ 'ਚ ਪੇਸ਼ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਸਫ਼ੈਦਿਆਂ ਵਾਲੀ ਬਸਤੀ 'ਚੋਂ ਇਕ ਘਰੋਂ ਐੱਲ.ਈ.ਡੀ. ਚੋਰੀ ਹੋ ਗਈ | ਇਸ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਪੁਲਿਸ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX