ਕਾਠਗੜ੍ਹ, 27 ਨਵੰਬਰ (ਬਲਦੇਵ ਸਿੰਘ ਪਨੇਸਰ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਚਾਹਲਾਂ ਵਿਖੇ ਹੋਈ | ਜਿਸ ਵਿਚ ਇਲਾਕੇ ਦੇ ਪੇਂਡੂ ਮਜ਼ਦੂਰਾਂ ਨੇ ਹਿੱਸਾ ਲਿਆ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਸ਼ੋਕ ਕਲਾਰ ਨੇ ਦੱਸਿਆ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੰਨੀਆ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਭਖਦੀਆਂ ਮੰਗਾਂ ਦੇ ਠੋਸ ਨਿਪਟਾਰੇ ਲਈ 30 ਨਵੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਇਆ ਜਾਵੇਗਾ | ਬੇਜ਼ਮੀਨੇ ਦਲਿਤ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ | ਇਸ ਸਬੰਧੀ ਪਿੰਡਾਂ ਵਿਚ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਹੁਣ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ ਮੀਟਿੰਗ ਵਿਚ ਮੰਨੀਆਂ ਮੰਗਾਂ ਉੱਪਰ ਜਾਤੀ ਵਿਤਕਰੇਬਾਜ਼ੀ ਕਾਰਣ ਕੋਈ ਅਮਲ ਨਾ ਕੀਤਾ ਗਿਆ ਜਿਸ ਕਾਰਨ ਮਜ਼ਦੂਰ ਵਰਗ ਵਿਚ 'ਆਪ' ਸਰਕਾਰ ਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਮਦਨ ਨੱਥਾ ਨੰਗਲ, ਨਿਰੰਜਣ ਚਾਹਲਾ, ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਹਰਦੀਪ ਪਨੇਸਰ, ਮਾਸਟਰ ਰੌਸ਼ਨ ਲਾਲ ਅਤੇ ਬਲਜਿੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ |
ਬਲਾਚੌਰ, 27 ਨਵੰਬਰ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੇ ਨਵ ਨਿਯੁਕਤ ਮੁੱਖ ਅਫ਼ਸਰ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਵਲੋਂ ਥਾਣੇ ਦਾ ਚਾਰਜ ਸੰਭਾਲਣ ਉਪਰੰਤ ਪ੍ਰੈੱਸ ਨਾਲ ਪਲੇਠੀ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ਐੱਸ.ਐਚ.ਓ. ਬਖਸ਼ੀਸ਼ ਸਿੰਘ ਨੇ ਕਿਹਾ ਕਿ ...
ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਨਾਮਵਰ ਸਮਾਜ ਸੇਵੀ ਸੰਸਥਾ ਕੇ. ਐੱਲ. ਚਾਂਦ ਵੈੱਲਫੇਅਰ ਟਰੱਸਟ (ਯੂ. ਕੇ) ਵਲੋਂ ਸੂਬਾ ਕੋਆਰਡੀਨੇਟਰ ਰਜਿੰਦਰ ਬੰਟੀ ਦੀ ਅਗਵਾਈ ਹੇਠ ਸਹਾਇਤਾ ਵੰਡ ਸਮਾਗਮ ਕੁਲਥਮ ਵਿਖੇ ਕੀਤਾ | ਸਮਾਗਮ ਦੌਰਾਨ ਸਮਾਜ ਸੇਵਾ ਦਾ ਇਕ ਹੋਰ ...
ਰੈਲਮਾਜਰਾ, 27 ਨਵੰਬਰ (ਸੁਭਾਸ਼ ਟੌਂਸਾ)- ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਰਿਆਤ ਗਰੁੱਪ ਦੇ ਚੇਅਰਮੈਨ ਐਨ.ਐੱਸ. ਰਿਆਤ ਨੇ ਦੀਪ ਜਲਾ ਕੇ ਕੀਤੀ | ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਤੇ ...
ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਨੌਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮਨਾਇਆ | ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਦਿਵਯ ਜਯੋਤੀ ਜਾਗਰਤੀ ਸੰਸਥਾਨ ਨੂਰ ਮਹਿਲ ਵਲੋਂ ਪਿੰਡ ਮੱਲ੍ਹਾਂ ਸੋਢੀਆਂ ਵਿਖੇ ਸਤਿਸੰਗ ਸਮਾਗਮ ਕੀਤਾ ਗਿਆ | ਆਸ਼ੂਤੋਸ਼ ਮਹਾਰਾਜ ਦੇ ਸੇਵਕ ਜਥੇ ਵਲੋਂ ਆਈਆਂ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ...
ਬੰਗਾ, 27 ਨਵੰਬਰ (ਕਰਮ ਲਧਾਣਾ) - ਪੰਜਾਬੀ ਦੇ ਉੱਘੇ ਪ੍ਰਵਾਸੀ ਲੋਕ ਗਾਇਕ ਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਵਲੋਂ ਡਾ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਤੇ ਬਾਬਾ ਜਵਾਹਰ ਸਿੰਘ ਸੇਵਾ ਸੁਸਾਇਟੀ ਖਟਕੜ ਖੁਰਦ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ 9ਵਾਂ ਜਾਂਚ ਤੇ ...
ਸਮੁੰਦੜਾ, 27 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਦੇ ਇਕ ਨੌਜਵਾਨ ਕਿਸਾਨ ਦਾ ਸਮੁੰਦੜਾ ਵਿਖੇ ਸੜਕ 'ਤੇ ਡਿੱਗੇ ਹੋਏ 4500ਰੁ. ਵਾਪਸ ਕਰਕੇ ਪਿੰਡ ਚੱਕ ਸਿੰਘਾ ਦੇ ਨਰਿੰਦਰ ਸਿੰਘ ਹੀਰ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਜਾਣਕਾਰੀ ਦਿੰਦਿਆਂ ਤਜਿੰਦਰ ਸਿੰਘ ...
ਕਟਾਰੀਆਂ, 27 ਨਵੰਬਰ (ਨਵਜੋਤ ਸਿੰਘ ਜੱਖੂ) - ਨਜ਼ਦੀਕੀ ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ ਜੀ ਅਤੇ ਸਾਂਈ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ਕੋਟਫਤੂਹੀ ਵਿਖੇ ਦੋ ਦਿਨਾ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਂਈ ਅਵਿਨਾਸ਼ ਸ਼ਾਹ ਕਾਦਰੀ ਸੀਨੀਅਰ ਮੀਤ ਪ੍ਰਧਾਨ ...
ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਬਚਪਨ ਤੋਂ ਹੀ ਬੋਲਣ-ਸੁਣਨ ਤੋਂ ਅਸਮਰੱਥ ਬਾਰ੍ਹਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਵਿਵੇਕ ਕੁਮਾਰ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ...
ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਨੇ ਕਿਸਾਨਾਂ-ਮਜ਼ਦੂਰਾਂ ਦੀ ਹੋਈ ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਰਚੀਆਂ ...
ਮੇਹਲੀ, 27 ਨਵੰਬਰ (ਸੰਦੀਪ ਸਿੰਘ) - ਰਮਾ ਬਾਈ ਅੰਬੇਡਕਰ ਲਾਇਬ੍ਰੇਰੀ ਵਿਖੇ ਰਮਾ ਬਾਈ ਅੰਬੇਡਕਰ ਵੈੱਲਫੇਅਰ ਸੁਸਾਇਟੀ ਖੋਥੜਾਂ ਰਜਿ ਦੇ ਪ੍ਰਧਾਨ ਪ੍ਰਵੀਨ ਬੰਗਾ ਜਨਰਲ ਸਕੱਤਰ ਬਸਪਾ ਪੰਜਾਬ ਦੀ ਅਗਵਾਈ ਵਿਚ 'ਕਿਤੇ ਅਸੀਂ ਭੁੱਲ ਨਾ ਜਾਈਏ ਮਹਾਪੁਰਸ਼ਾਂ ਦੇ ਅੰਦੋਲਨ' ਨੂੰ ...
ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣ ਲਈ ਪਿੰਡਾਂ 'ਚ ਬਣੀਆਂ ਸਪੋਰਟਸ ਕਲੱਬਾਂ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਮਾਰ ਤੋਂ ਬਚਾਇਆ ਜਾਂ ਸਕੇ | ...
ਔੜ, 27 ਨਵੰਬਰ (ਜਰਨੈਲ ਸਿੰਘ ਖੁਰਦ)- ਇਲਾਕੇ ਦੇ ਪਿੰਡਾਂ ਤੇ ਸਥਾਨਕ ਕਸਬਾ ਔੜ ਆਦਿ ਦੇ ਨੌਜਵਾਨਾਂ ਵਲੋਂ ਆਪਣੇ ਟਰੈਕਟਰਾਂ 'ਤੇ ਲਗਾਏ ਹੋਏ ਵਧੇਰੇ ਆਵਾਜ਼ਾਂ ਵਾਲੇ ਡੈੱਕਾਂ ਤੇ ਮੋਟਰਸਾਈਕਲਾਂ ਦੇ ਸਲੰਸਰਾਂ ਰਾਹੀਂ ਆਵਾਜ਼ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ | ਲੋਕਾਂ ਦਾ ...
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਨੇ ਇੱਕ ਐਨ.ਆਰ.ਆਈ. ਦੇ ਘਰ 'ਚੋਂ ਸੋਨੇ ਦੇ ਗਹਿਣੇ, ਵਿਦੇਸ਼ੀ ਕਰੰਸੀ ਤੇ ਕੀਮਤੀ ਸਮਾਨ ਚੋਰੀ ਕਰ ਲਿਆ | ਥਾਣਾ ਮੇਹਟੀਆਣਾ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...
ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੈ ਸਿੰਘ ਨੇ ਬੰਗਾ 'ਚ ਇਕਬਾਲ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਪ੍ਰਵਚਨ ਕਰਦਿਆਂ ਆਖਿਆ ਕਿ ਸੇਵਾ ਸਿਮਰਨ ਨਾਲ ਹੀ ਚੰਗੀ ਮੱਤ ਬੁਧ ਅਤੇ ਆਤਮਿਕ ਸਕੂਨ ਦੀ ਪ੍ਰਾਪਤੀ ਹੁੰਦੀ ਹੈ | ਉਨ੍ਹਾਂ ...
ਬੰਗਾ, 27 ਨਵੰਬਰ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ, ਹਾਈ ਸਕੂਲਾਂ ਦੇ 19 ਉਮਰ ਵਰਗ ਦੇ ਖਿਡਾਰੀਆਂ ਦੀ ਮਾਹਿਲਪੁਰ ਦੇ ਖੇਡ ਮੈਦਾਨ ਵਿਚ ਫਾਈਨਲ ਟੂਰਨਾਮੈਂਟ ਵਿਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਵਿੱਚ ਨਾਮੀ ਸਕੂਲ ਸਰਕਾਰੀ ਸੀਨੀਅਰ ...
ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਥੋੜ੍ਹੇ ਸਮੇਂ ਵਿਚ ਲੋਕ ਪੱਖੀ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ | ਇਹ ਸ਼ਬਦ ਸੰਤੋਸ਼ ਕਟਾਰੀਆ ਵਿਧਾਇਕਾ ਬਲਾਚੌਰ ਨੇ ਪਿੰਡ ਕੁੱਲਪੁਰ ਤੋਂ ਕੁੱਕੜ ਮਜਾਰਾ ਤੱਕ 14 ਲੱਖ ਦੀ ਲਾਗਤ ...
ਭੱਦੀ, 27 ਨਵੰਬਰ (ਨਰੇਸ਼ ਧੌਲ)- ਕੁਟੀਆ ਸਾਹਿਬ ਮੋਕਸ਼ ਧਾਮ ਪਿੰਡ ਉਧਨਵਾਲ ਵਿਖੇ ਸਤਿਗੁਰੂ ਓਾਕਾਰਾ ਨੰਦ ਮਹਾਰਾਜ ਨੂੰ ਸਮਰਪਿਤ ਸੰਤ ਸਮਾਗਮ ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਦੇ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ...
ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਸਿਹਤ ਕੇਂਦਰ ਸੰਧਵਾਂ-ਫਰਾਲਾ ਵਿਖੇ ਸਿਵਲ ਸਰਜਨ ਡਾ. ਦਵਿੰਦਰ ਢਾਡਾਂ ਦੀ ਅਗਵਾਈ ਹੇਠ ਡੇਂਗੂ-ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਫਰਾਲਾ, ਭਰੋਲੀ, ਅਨੋਖਰਵਾਲ, ਸੰਧਵਾਂ, ਮੁੰਨਾ ਆਦਿ ਪਿੰਡਾਂ ਦੇ ਲੋਕਾਂ ਨੇ ...
ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)- ਬੱਬਰ ਅਕਾਲੀ ਲਹਿਰ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਹੋਈ | ਮੀਟਿੰਗ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਦਿਨ ਪ੍ਰਤੀ ਦਿਨ ਵਧਦਾ ਹੋਇਆ ਪ੍ਰਦੂਸ਼ਣ ਮਾਨਵਤਾ ਲਈ ਖ਼ਤਰਾ ਹੈ | ਇਸ ਨੂੰ ਰੋਕਣ ਲਈ ਵਧ ਤੋਂ ਵੱਧ ਬੂਟੇ ਲਾਉਣ ਦੀ ਲੋੜ ਹੈ | ਆਪਣੇ ਘਰ ਅਤੇ ਗਲੀ ਵਿਚ ਬੂਟੇ ਲਗਾ ਕੇ ਔਰਤਾਂ ਵੀ ਵਡਮੁੱਲਾ ਯੋਗਦਾਨ ਪਾ ਸਕਦੀਆਂ ਹਨ | ...
ਬੰਗਾ, 27 ਨਵੰਬਰ (ਕਰਮ ਲਧਾਣਾ) - ਪੰਜਾਬ ਦੀ ਨਾਮੀ ਐਨ.ਜੀ.ਓ. ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ 12ਵੀਂ ਬਰਸੀ 'ਤੇ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਾਏ ਗਏ | ਉਪਰੰਤ ਉੱਘੇ ਕੀਰਤਨੀਏ ਭਾਈ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਰੋਟਰੀ ਕਲੱਬ ਨਵਾਂਸ਼ਹਿਰ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਵਾਤਾਵਰਨ ਮੇਲਾ ਖ਼ਾਲਸਾ ਸਕੂਲ ਨਵਾਂਸ਼ਹਿਰ ਦੇ ਖੇਡ ਮੈਦਾਨ ਵਿਚ 3 ਤੇ 4 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ...
ਅੱਡਾ ਸਰਾਂ, 27 ਨਵੰਬਰ (ਮਸੀਤੀ)-ਸਰਕਾਰੀ ਐਲੀਮੈਂਟਰੀ ਸਕੂਲ ਮਸੀਤਪਲ ਕੋਟ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਮਨੀ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬੱਚਿਆਂ ਨੂੰ ਬੂਟ ਤੇ ਜਰਸੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕੋਚ ...
ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਸੰਵਿਧਾਨ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੁਆਰਾ ਰਚਿਤ ਸੰਵਿਧਾਨ ਸਬੰਧੀ ਸਵੇਰ ਦੀ ਸਭਾ ਦੌਰਾਨ ਸਕੂਲ ਮੁਖੀ ...
ਮਜਾਰੀ/ਸਾਹਿਬਾ, 27 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਛਦੌੜੀ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਆਪਣੀਆਂ ਰਚਨਾਵਾਂ ਨਾਲ ਤਿਆਰ ਕੀਤਾ ਗਿਆ 'ਮੰਜ਼ਿਲ ਦੇ ਦੀਵਾਨੇ' ...
ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਚੇਅਰਪਰਸਨ ਮੈਡਮ ਸ਼ਾਤਾ ਦੇਵੀ ਦੀ ਸਰਪ੍ਰਸਤੀ ਵਿਚ ਕਰਵਾਇਆ, ਜਿਸ ਵਿਚ ਪੜ੍ਹਾਈ ਵਿਚੋਂ ਹੁਸ਼ਿਆਰ ਬੱਚਿਆਂ ਨੂੰ ਸਕੂਲ ਵਲੋਂ ਸਨਮਾਨ ...
ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ) - ਪੰਜਾਬ 'ਚ ਵੱਖ-ਵੱਖ ਸਰਕਾਰਾਂ ਆਉਣ 'ਤੇ ਲੀਡਰਾਂ ਅੱਗੇ ਪਿੰਡਾਂ ਦੇ ਲੋਕਾਂ ਵਲੋਂ ਪਿੰਡਾਂ ਵਿਚ ਗੰਦਗੀ ਦੇ ਲੱਗੇ ਢੇਰਾਂ ਦੇ ਨਿਪਟਾਰੇ ਦੀ ਮੰਗ ਕੀਤੀ ਗਈ | ਲੀਡਰਾਂ ਵਲੋਂ ਸਰਕਾਰ ਬਣਨ 'ਤੇ ਭਰੋਸਾ ਤਾਂ ਜਰੂਰ ਦਿੱਤਾ ...
ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਸੀਨੀਅਰ ਵਿੰਗ ਦਾ ਸਲਾਨਾ ਸਮਾਗਮ ਬੜੇ ਹੀ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਇਸ ਸਮੇਂ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਡਾ. ਐਮ. ਐਸ. ਕੰਗ (ਵਾਈਸ ਚਾਂਸਲਰ ਪੀ. ਏ. ਯੂ. ...
ਸੜੋਆ, 27 ਨਵੰਬਰ (ਪੱਤਰ ਪ੍ਰੇਰਕ)- ਮੀਰੀ ਪੀਰੀ ਵੈੱਲਫੇਅਰ ਯੂਥ ਕਲੱਬ ਅਟਾਲ ਮਜਾਰਾ ਵਲੋਂ ਚਰਨ ਸਿੰਘ ਕੈਨੇਡਾ, ਸੁਰਜੀਤ ਸਿੰਘ ਕੈਨੇਡਾ ਅਤੇ ਗੁਰੁੂ ਨਾਨਕ ਫਰੀ ਆਈ ਕੈਂਪ ਇੰਟਰਨੈਸ਼ਨਲ ਪੰਜਾਬੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਚੈੱਕਅਪ ...
ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਗਰੀਬਾਂ ਦੇ ਸੱਚੇ ਹਮਦਰਦ ਡਾ. ਉਂਕਾਰ ਸਿੰਘ ਮੈਨੇਜਿੰਗ ਡਾਇਰੈਕਟਰ ਤੇ ਡਾ. ਦਲਜੀਤ ਕੌਰ ਚੇਅਰਪਰਸਨ ਮਹਿੰਦਰਾ ਹਸਪਤਾਲ ਬੰਗਾ ਨੇ ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ...
ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਸੀਨੀਅਰ ਵਿੰਗ ਦਾ ਸਲਾਨਾ ਸਮਾਗਮ ਬੜੇ ਹੀ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਇਸ ਸਮੇਂ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਡਾ. ਐਮ. ਐਸ. ਕੰਗ (ਵਾਈਸ ਚਾਂਸਲਰ ਪੀ. ਏ. ਯੂ. ...
ਭੱਦੀ, 27 ਨਵੰਬਰ (ਨਰੇਸ਼ ਧੌਲ)- ਪਿੰਡ ਖੰਡੂਪੁਰ ਦੇ ਜੰਮਪਲ ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਸੁਰਜੀਤ ਸਿੰਘ ਯੂ.ਕੇ. ਵਲੋਂ ਜਿੱਥੇ ਪਹਿਲਾਂ ਵੀ ਸਮਾਜ ਸੇਵਾ ਦੇ ਕਾਰਜਾਂ ਅੰਦਰ ਸ਼ਲਾਘਾਯੋਗ ਉਪਰਾਲੇ ਕੀਤੇ ਜਾਂਦੇ ਹਨ ਉੱਥੇ ਹੁਣ ਵੀ ਉਨ੍ਹਾਂ ਵਲੋਂ ਲਗਾਤਾਰ ਅਜਿਹੇ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਦੇਸ ਰਾਜ ਬਾਲੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਪ੍ਰਧਾਨ ਅਤੇ ਨਵਜੋਤ ਸਾਹਿਤ ਸੰਸਥਾ ਔੜ ਦੇ ਪ੍ਰਧਾਨ ਸੱਤਪਾਲ ਸਾਹਲੋਂ ਨੂੰ ਕਾਰਜਕਾਰਨੀ ਦੇ ਮੈਂਬਰ ...
ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)- ਮੌਤ ਇੱਕ ਅਟੱਲ ਸਚਾਈ ਹੈ ਜਿਸ ਨੂੰ ਕਦੇ ਵੀ ਝੁਠਲਾਇਆ ਨਹੀਂ ਜਾ ਸਕਦਾ ਪਰ ਜਿਹੜਾ ਇਨਸਾਨ ਇਸ ਮਨੁੱਖਾ ਜੀਵਨ ਵਿਚ ਕੁਝ ਕਰ ਜਾਂਦਾ ਹੈ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਹੀ ਇਨਸਾਨਾਂ ਵਿਚੋਂ ਸਨ ਮਾਸਟਰ ਅਜੀਤ ...
ਦਸੂਹਾ, 27 ਨਵੰਬਰ (ਭੁੱਲਰ)- ਪੁਲਿਸ ਵਲੋਂ 3 ਵਿਅਕਤੀਆਂ ਵਿਰੁੱਧ ਧੋਖਾਧੜੀ ਕਰਨ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਪਿੰਡ ਮਿਹਰ ਪਟੋਲੀ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਕਮਲਦੀਪ ਸਿੰਘ ...
ਮਿਆਣੀ, 27 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸੰਤ ਮਾਝਾ ਸਿੰਘ ਕਰਮਜੋਤ ਮਿਆਣੀ ਤੋਂ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੀਬੀ ...
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਵਲੋਂ ਕਰਵਾਇਆ ਜਾ ਰਿਹਾ 5 ਦਿਨਾਂ 13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਵਿਚ ਪ੍ਰਵੇਸ਼ ਕਰ ਗਿਆ | ਤੀਜੇ ਦਿਨ ...
ਕਾਠਗੜ੍ਹ, 27 ਨਵੰਬਰ (ਬਲਦੇਵ ਸਿੰਘ ਪਨੇਸਰ)- ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਤੇ ਰਾਣਾ ਕਰਨ ਸਿੰਘ ਕਨਵੀਨਰ ਨੇ ਅੱਜ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਪਰਮਿੰਦਰ ਸਿੰਘ ਰਾਹੀਂ ਐੱਸ.ਐੱਸ.ਪੀ. ਜ਼ਿਲ੍ਹਾ ਸ਼.ਭ.ਸ ਨਗਰ ਨੂੰ ਇਕ ਯਾਦ ਪੱਤਰ ਦੇ ਕੇ ਮੰਗ ਕੀਤੀ ਹੈ ਕਿ ...
ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਥਾਪਿਤ ਉਦਯੋਗਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣੇ ਸਹਾਇਕ ਯੂਨਿਟਾਂ ਵਜੋਂ ਖੜ੍ਹਾ ਕਰਨ ਲਈ ਉਦਯੋਗਿਕ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ...
ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਥਾਪਿਤ ਉਦਯੋਗਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣੇ ਸਹਾਇਕ ਯੂਨਿਟਾਂ ਵਜੋਂ ਖੜ੍ਹਾ ਕਰਨ ਲਈ ਉਦਯੋਗਿਕ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ...
ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਮੱਛੀ ਪਾਲਕ ਵਿਕਾਸ ਏਜੰਸੀ ਸ਼ਹੀਦ ਭਗਤ ਸਿੰਘ ਨਗਰ ਐਟ ਢੰਡੂਹਾ ਵੱਲੋਂ ਮੱਛੀ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਤੇ ਨਵੀਂਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਤਿੰਨ ਦਿਨਾਂ ਕੈਂਪ ਸਮਾਪਤ ਹੋਇਆ | ਸਹਾਇਕ ...
ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿੱਚ ਦਸਵੀਂ ਜਮਾਤ ਦੇ ਸਾਹਿਲ ਭੱਟੀ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX