ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਰਾਸ਼ਟਰੀ-ਅੰਤਰਰਾਸ਼ਟਰੀ

ਲੜਕੀ ਨੇ ਆਪਣੇ ਪਿਤਾ ਨੂੰ ਮੌਤ ਦੀ ਸਜ਼ਾ ਦੇਣ ਵੇਲੇ ਹਾਜ਼ਰ ਰਹਿਣ ਦੀ ਇਜਾਜ਼ਤ ਮੰਗੀ

ਸੈਕਰਾਮੈਂਟੋ, 27 ਨਵੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਮਿਸੂਰੀ ਰਾਜ ਦੀ ਇਕ 19 ਸਾਲਾ ਲੜਕੀ ਨੇ ਇਕ ਸੰਘੀ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਸ ਨੂੰ ਆਪਣੇ ਪਿਤਾ ਨੂੰ ਦਿੱਤੀ ਜਾਣ ਵਾਲੀ ਮੌਤ ਦੀ ਸਜ਼ਾ ਵੇਲੇ ਹਾਜਰ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ | ਉਹ ਚਹੁੰਦੀ ਹੈ ਕਿ ਆਪਣੇ ਪਿਤਾ ਦੇ ਅੰਤਿਮ ਵੇਲੇ ਹਾਜ਼ਰ ਰਹੇ | ਮਿਸੂਰੀ ਦਾ ਕਾਨੂੰਨ 21 ਸਾਲ ਤੋਂ ਘੱਟ ਉਮਰ ਵਾਲੇ ਕਿਸੇ ਵੀ ਵਿਅਕਤੀ ਨੂੰ ਮੌਤ ਦੀ ਸਜ਼ਾ ਵੇਲੇ ਮੌਜੂਦ ਰਹਿਣ ਦੀ ਪ੍ਰਵਾਨਗੀ ਨਹੀਂ ਦਿੰਦਾ | ਕੈਵਿਨ ਜੌਹਨਸਨ ਨਾਮੀ ਵਿਅਕਤੀ ਨੂੰ 2005 'ਚ ਕਿਰਕਵੁੱਡ (ਮਿਸੂਰੀ) ਦੇ ਪੁਲਿਸ ਅਫ਼ਸਰ ਵਿਲੀਅਮ ਮੈਕਨਟੀ ਦੀ ਹੱਤਿਆ ਦੇ ਮਾਮਲੇ 'ਚ 29 ਨਵੰਬਰ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਜਾਣੀ ਹੈ ਹਾਲਾਂ ਕਿ ਉਸ ਦੇ ਵਕੀਲਾਂ ਨੇ ਉਸ ਦੀ ਜਾਨ ਬਖਸ਼ ਦੇਣ ਦੀ ਅਪੀਲ ਕੀਤੀ ਹੈ | ਧੀ ਨੇ ਆਪਣੀ ਦਰਖਾਸਤ 'ਚ ਕਿਹਾ ਹੈ ਕਿ ਜੌਹਨਸਨ ਉੁਸ ਲਈ ਸਭ ਤੋਂ ਅਹਿਮ ਵਿਅਕਤੀ ਹੈ | ਕੈਵਿਨ ਨੇ ਖੁਦ ਵੀ ਬੇਨਤੀ ਕੀਤੀ ਹੈ ਕਿ ਉਸ ਦੀ ਧੀ ਖੌਰੀ ਰਾਮੀ ਨੂੰ ਉਸ ਦੇ ਅੰਤਿਮ ਵੇਲੇ ਹਾਜ਼ਰ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਉਹ ਅਜਿਹਾ ਕਰਨਾ ਚਾਹੁੰਦੀ ਹੈ | ਇਸੇ ਦੌਰਾਨ ਅਮੈਰੀਕਨ ਸਿਵਲ ਲਿਬਰਟੀਜ ਯੂਨੀਅਨ ਨੇ ਕੰਸਾਸ ਸ਼ਹਿਰ ਦੀ ਸੰਘੀ ਅਦਾਲਤ 'ਚ ਦਾਇਰ ਹੰਗਾਮੀ ਅਪੀਲ 'ਚ ਕਿਹਾ ਹੈ ਕਿ ਖੌਰੀ ਰਾਮੀ ਨੂੰ ਇਜਾਜ਼ਤ ਨਾ ਦੇ ਕੇ ਉਸ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਰਾਮੀ ਉਸ ਸਮੇਂ 2 ਸਾਲ ਦੀ ਸੀ, ਜਦੋਂ ਤੋਂ ਜੌਹਨਸਨ ਜੇਲ੍ਹ 'ਚ ਹੈ | ਇਸ ਸਮਾੇ ਜੌਹਨਸਨ ਦੀ ਉਮਰ 37 ਸਾਲ ਹੈ |

ਮੁਜ਼ਾਹਰੇ ਕਾਰਨ ਹਾਲਾਤ ਨਾਜ਼ੁਕ ਸਨ- ਟਰੂਡੋ

ਟੋਰਾਂਟੋ, 27 ਨਵੰਬਰ (ਸਤਪਾਲ ਸਿੰਘ ਜੌਹਲ)- ਬੀਤੇ ਫਰਵਰੀ ਮਹੀਨੇ 'ਚ ਕੈਨੇਡਾ ਦੀ ਰਾਜਧਾਨੀ ਓਟਾਵਾ, ਸਰਹੱਦਾਂ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਚੱਲ ਰਹੇ ਜਬਰਦਸਤ ਮੁਜ਼ਾਹਰੇ ਦੌਰਾਨ ਦੇਸ਼ 'ਚ ਐਮਰਜੈਂਸੀ ਲਗਾਉਣ ਦੇ ਮਾਮਲੇ ਦੀ ਜਾਂਚ ਕਰ ਰਹੇ ਕਮਿਸ਼ਨ ਦੇ ਸਾਹਮਣੇ ਅੱਜ ...

ਪੂਰੀ ਖ਼ਬਰ »

ਸਾਹਿਤਕ ਸਮਾਗਮ ਦੌਰਾਨ ਪੁਸਤਕ 'ਤੇ ਵਿਚਾਰ ਚਾਰਚਾ

ਟੋਰਾਂਟੋ, 27 ਨਵੰਬਰ (ਹਰਜੀਤ ਸਿੰਘ ਬਾਜਵਾ)- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਆਪਣੀ ਗਿਆਰਵੀਂ ਵਰੇ੍ਹਗੰਢ 'ਤੇ ਬੀਤੇ ਦਿਨੀ ਬਰੈਂਪਟਨ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਜਿੱਥੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਉੱਥੇ ਹੀ ਨਾਟਕਕਾਰ ਨਾਹਰ ...

ਪੂਰੀ ਖ਼ਬਰ »

ਰਾਜਕੁਮਾਰੀ ਡਾਇਨਾ ਮਰਨ ਮੌਕੇ ਡੋਡੀ ਅਲ ਫਾਇਦ ਦੇ ਬੱਚੇ ਦੀ ਮਾਂ ਬਣਨ ਵਾਲੀ ਸੀ– ਪਿਤਾ ਦਾ ਦਾਅਵਾ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਰਾਜਕੁਮਾਰੀ ਅਤੇ ਮੌਜੂਦਾ ਬਾਦਸ਼ਾਹ ਚਾਰਲਸ ਦੀ ਪਹਿਲੀ ਤਲਾਕਸ਼ੁਦਾ ਪਤਨੀ ਡਾਇਨਾ ਦੀ ਮੌਤ ਨੂੰ ਲੈ ਕੇ ਹੁਣ ਤੱਕ ਵੱਖ-ਵੱਖ ਚਰਚਾਵਾਂ ਚੱਲਦੀਆਂ ਆ ਰਹੀਆਂ ਹਨ | ਡਾਇਨਾ ਦੀ ਮੌਤ ਨੂੰ ਕਤਲ ਆਖਦਿਆਂ ਡਾਇਨਾ ...

ਪੂਰੀ ਖ਼ਬਰ »

'ਬਲੈਕ ਫਰਾਈ ਡੇਅ' ਨੂੰ ਆਨਲਾਈਨ ਖਰੀਦਦਾਰੀ ਦਾ ਨਵਾਂ ਰਿਕਾਰਡ ਬਣਿਆ

ਸੈਕਰਾਮੈਂਟੋ, 27 ਨਵੰਬਰ (ਹੁਸਨ ਲੜੋਆ ਬੰਗਾ)-ਆਨ ਲਾਈਨ ਖਰੀਦਦਾਰੀ ਕਰਨ ਵਾਲਿਆਂ ਉਪਰ ਮਹਿੰਗਾਈ ਤੇ ਮੰਦੇ ਦਾ ਕੋਈ ਅਸਰ ਹੋਇਆ ਨਜ਼ਰ ਨਹੀਂ ਆ ਰਿਹਾ | ' ਬਲੈਕ ਫਰਾਈ ਡੇਅ' ਨੂੰ ਆਨ ਲਾਈਨ 9.12 ਅਰਬ ਡਾਲਰ ਦੀ ਰਿਕਾਰਡ ਖਰੀਦਦਾਰੀ ਹੋਈ, ਜੋ ਪਿਛਲੇ ਸਾਲ ਦੀ ਤੁਲਨਾ 'ਚ 2.3% ਜਿਆਦਾ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਪਾਦੋਵਾ ਵਿਖੇ ਕਰਵਾਏ ਗਏ ਭੰਗੜਾ ਮੁਕਾਬਲੇ

ਵੀਨਸ (ਇਟਲੀ), 27 ਨਵੰਬਰ (ਹਰਦੀਪ ਸਿੰਘ ਕੰਗ)- ਭੰਗੜਾ ਬੁਿਆੲਜ਼ ਐਂਡ ਗਰਲਜ਼ ਗਰੁੱਪ ਇਟਲੀ ਦੁਆਰਾ ਇਟਲੀ ਦੇ ਸ਼ਹਿਰ ਪਾਦੋਵਾ ਵਿਖੇ ਪੰਜਾਬੀਆਂ ਦੀ ਜਿੰਦ-ਜਾਨ ਲੋਕ ਨਾਚ ਭੰਗੜੇ ਦੇ ਮੁਕਾਬਲੇ ਕਰਵਾਏ ਗਏ | ਅੰਤਰਰਾਸ਼ਟਰੀ ਭੰਗੜਾ ਕੋਚ ਵਰਿੰਦਰਦੀਪ ਸਿੰਘ ਰਵੀ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX