ਤਾਜਾ ਖ਼ਬਰਾਂ


ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  11 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  35 minutes ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  41 minutes ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 4 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 8 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਮੋਗਾ

ਅਕਾਲੀ ਦਲ ਦਾ ਮੀਡੀਆ ਸਕੱਤਰ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਿਲ

ਫ਼ਤਿਹਗੜ੍ਹ ਪੰਜਤੂਰ, 28 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਬਣਦਿਆਂ ਹੀ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਆਪਣੀ ਕਾਰਗੁਜ਼ਾਰੀ ਦਾ ਮਾਅਰਕਾ ਮਾਰਦਿਆਂ ਅਕਾਲੀ ਦਲ ਬਾਦਲ ਦੇ ਪ੍ਰੈੱਸ ਸਕੱਤਰ ਰਹੇ ਰਾਜਵਿੰਦਰ ਸਿੰਘ ਕੜਾਹੇਵਾਲਾ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਰਾਜਵਿੰਦਰ ਸਿੰਘ ਕੜਾਹੇਵਾਲਾ ਸੋਸ਼ਲ ਮੀਡੀਆ 'ਤੇ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਲੈ ਕੇ ਕਾਫੀ ਸਰਗਰਮ ਰਹੇ ਅਤੇ ਉਹ ਅਕਾਲੀ ਦਲ ਵਿਰੁੱਧ ਹੁੰਦੇ ਕੋਈ ਵੀ ਟਿੱਪਣੀ ਨੂੰ ਲੈ ਤਿੱਖੀ ਬਹਿਸਬਾਜ਼ੀ ਕਰਦੇ ਰਹੇ ਉਨ੍ਹਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣਾ ਅਕਾਲੀ ਦਲ ਦੇ ਆਗੂਆਂ ਦੇ 'ਚ ਹੈਰਾਨੀ ਪੈਦਾ ਕਰ ਰਿਹਾ ਹੈ | ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਅਮਨਦੀਪ ਕੌਰ ਬਲਾਕ ਸੰਮਤੀ ਦੇ ਚੋਣ ਵੀ ਅਕਾਲੀ ਦਲ ਨੇ ਲੜਾਈ ਸੀ ਤੇ ਉਹ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਵੀ ਸਨ | ਇਸ ਸਮੇਂ ਹਰਨਾਮ ਸਿੰਘ ਸਰਾਂ, ਹਰਬੰਸ ਕੌਰ ਸਰਾਂ, ਅੰਗਰੇਜ਼ ਸਿੰਘ ਸਰਾਂ, ਕਸ਼ਮੀਰ ਕੌਰ ਸਰਾਂ, ਅੰਮਿ੍ਤਪਾਲ ਸਿੰਘ ਸਰਾਂ, ਕੁਲਵਿੰਦਰ ਕੌਰ ਸਰਾਂ ਵੀ ਉਨ੍ਹਾਂ ਨਾਲ ਸ਼ਾਮਿਲ ਹੋਏ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਜਰਨੈਲ ਸਿੰਘ ਖੰਭੇ ਸਾਬਕਾ ਚੇਅਰਮੈਨ, ਸਰਪੰਚ ਦਰਸ਼ਨ ਸਿੰਘ ਲਲਿਹਾਂਦੀ, ਅਰੂੜ ਸਿੰਘ ਸਰਾਂ, ਚਰਨਜੀਤ ਸਿੰਘ ਸਰਾਂ ਸੀਨੀਅਰ ਕਾਂਗਰਸ ਆਗੂ, ਅਨੋਖਾ ਸਿੰਘ ਨੰਬਰਦਾਰ, ਪੀ. ਏ. ਸੋਹਣਾ ਖੇਲਾ, ਸੁਖਚੈਨ ਸਿੰਘ ਗਿੱਲ ਸੀਨੀਅਰ ਕਾਂਗਰਸ ਆਗੂ, ਗੁਰਪਾਲ ਸਿੰਘ ਸੰਧੂ, ਨਿਰਮਲ ਸਿੰਘ ਦਿਲ, ਨਿਰੰਜਨ ਸਿੰਘ ਢਿੱਲੋਂ, ਪੰਮਾ ਸਿੰਘ ਢਿੱਲੋਂ, ਲਖਵਿੰਦਰ ਸਿੰਘ ਗਿੱਲ, ਪ੍ਰਗਟ ਸਿੰਘ ਸਾਬਕਾ ਸਰਪੰਚ ਜਵਾਲ, ਗੁਰਦੇਵ ਸਿੰਘ ਪੰਚਾਇਤ ਮੈਂਬਰ, ਪ੍ਰਗਟ ਸਿੰਘ ਮੌਜਵਾਲ, ਬਲਵੀਰ ਕੌਰ ਪ੍ਰਧਾਨ, ਬਲਵੀਰ ਸਿੰਘ ਬੱਗਾ, ਤੇਜਾ ਸਿੰਘ, ਕੁਲਵੰਤ ਸਿੰਘ ਗੁਰਾ ਸਿੰਘ ਸ਼ਾਮਿਲ ਹੋਏ |

ਨਰੇਗਾ ਕਾਮੇ ਕੱਲ੍ਹ ਦੀ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-30 ਨਵੰਬਰ ਨੂੰ ਸੰਗਰੂਰ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਲਈ ਮਜ਼ਦੂਰਾਂ ਦੀਆਂ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਰੈਲੀ 'ਚ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੀ ਅਗਵਾਈ ਵਿਚ ਸਾਰੇ ਪੰਜਾਬ 'ਚੋਂ ਨਰੇਗਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਡੀ.ਸੀ. ਦਫ਼ਤਰ ਅੱਗੇ ਲੱਗੇ ਪੱਕੇ ਮੋਰਚੇ 'ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੋਗਾ ਵਿਚ ਪੱਕਾ ਮੋਰਚੇ ਦੇ ਤੀਜੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੁੰਦਿਆਂ ਸੈਂਕੜਿਆਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਦਿਹੜੇ 'ਤੇ ਪਾਠਾਂ ਦੇ ਭੋਗ ਪਾਏ

ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਭਗਵਾਨ ਸ੍ਰੀ ਪਰਸ਼ੂ ਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਵਲੋਂ ਖਣਮੁਖ ਭਾਰਤੀ ਪੱਤੋ ਚੇਅਰਮੈਨ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (ਹਿੰਦ ਦੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਬਲਾਕ ਧਰਮਕੋਟ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਰਵਿੰਦਰ ਸਿੰਘ ਡੀ.ਐਸੱ.ਪੀ. ਧਰਮਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਨੈਸਲੇ ਠੇਕੇਦਾਰ ਲੇਬਰ ਇੰਟਕ ਦੀਆਂ ਦੋਨੋਂ ਯੂਨੀਅਨਾਂ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸੰਬੰਧਿਤ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਦੇ ਪ੍ਰਧਾਨ ਦੀ ਹੋਈ ਚੋਣ ਉਪਰੰਤ ਨੈਸਲੇ ਵਿਚ ਲੇਬਰ ਠੇਕੇਦਾਰਾਂ ਤਹਿਤ ਕੰਮ ਕਰਦੇ ਵਰਕਰਾਂ ਦੀਆਂ ਇੰਟਕ ਨਾਲ ਸੰਬੰਧਿਤ ਦੋਨੋਂ ਯੂਨੀਅਨਾਂ ਨੈਸਲੇ ਠੇਕੇਦਾਰ ਲੇਬਰ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ

ਕੋਟ ਇਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਦੀ ਰਹਿਨੁਮਾਈ ਹੇਠ ਦਿੱਲੀ ਅੰਦੋਲਨ ਦੇ ਵਿਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਤੇ ਨਕਦੀ ਚੋਰੀ

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਇਕ ਘਰ 'ਚੋਂ 5 ਨੌਜਵਾਨਾਂ ਵਲੋਂ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਇਸ ਸੰਬੰਧੀ ਧਰਮਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਕੋਟ ਈਸੇ ਖਾਂ ਨੇ ਥਾਣਾ ਕੋਟ ਈਸੇ ਖਾਂ 'ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਅੰਦਰ ਕੁਝ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 28 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਸਕੂਲ ਦੇ ਸਕਿਉਰਿਟੀ ਗਾਰਡ ਨੂੰ ਕਮਰੇ 'ਚ ਬੰਦ ਕਰ ਕੇ ਕੀਤੀ ਚੋਰੀ

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਸਕੂਲ ਦੇ ਸਕਿਉਰਿਟੀ ਗਾਰਡ ਨੂੰ ਚਾਰ ਅਣਪਛਾਤਿਆਂ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਕਮਰੇ ਅੰਦਰ ਬੰਦ ਕਰ ਕੇ ਮੋਟਰਸਾਈਕਲ ਸਮੇਤ ਸਕੂਲ ਦਾ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖਾਲਸਾ)-ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਰੂਟਸ ਪਲੇਵੇ ਸਕੂਲ 'ਚ ਸਾਲਾਨਾ ਸਮਾਗਮ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਰੂਟਸ ਪਲੇਵੇ ਸਕੂਲ ਵਿਚ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ਮੁੱਖ ਮਕਸਦ ਹੌਸਲਾ-ਅਫ਼ਜ਼ਾਈ ਸੀ | ਇਸ ਪ੍ਰੋਗਰਾਮ ਦਾ ਆਰੰਭ ਡਿਪਟੀ ਮੇਅਰ ਅਸ਼ੋਕ ਧਮੀਜਾ, ਪਿ੍ੰਸੀਪਲ ਅਵਤਾਰ ਸਿੰਘ ਕਰੀਰ ਤੋਂ ਕਰਵਾਇਆ ਗਿਆ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਲਟੀ ਕੈਂਪ ਲਗਾਇਆ

ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਲਟੀ ਕੈਂਪ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਵਲੋਂ ਐਚ. ਡੀ. ਐਫ. ਸੀ. ਬੈਂਕ ਹੈੱਡ ਆਫਿਸ ਮੋਗਾ ਦੇ ਸਹਿਯੋਗ ਨਾਲ ਸ਼ਿਵਾਲਾ ਪੱਬੀਆਂ ਸਾਹਮਣੇ ਕਮੇਟੀ ਘਰ ਵਿਖੇ ਲਗਾਇਆ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਗਮ

ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਜੋ ਹਰ ਖੇਤਰ 'ਚ ਮੱਲਾਂ ਮਾਰ ਰਹੀ ਹੈ ਦਾ ਸਾਲਾਨਾ ਸਮਾਗਮ ਸਕੂਲ ਪ੍ਰਬੰਧਕ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ. ਡੀ. ਬਲਜੀਤ ਕੌਰ ਭੁੱਲਰ, ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਮਿਤਾ ਸਿੰਘ, ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਜ਼ਟਰ ਵੀਜ਼ੇ 'ਚ ਮਾਹਿਰ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਸਟੇਟ ਕਮੇਟੀ ਬਲਾਕ ਨਿਹਾਲ ਸਿੰਘ ਵਾਲਾ ਦੀ ਚੋਣ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ 31 ਦਸੰਬਰ ਤੱਕ ਸਮੂਹ ਪੰਜਾਬ 'ਚ ਬਲਾਕਾਂ ਦੀਆਂ ਚੋਣਾਂ ਕਰਵਾਈਆਂ ਜਾਣ ਅਤੇ ਜਨਵਰੀ ਮਹੀਨੇ 'ਚ ਜ਼ਿਲ੍ਹਾ ਕਮੇਟੀ ਦੀਆ ਚੋਣਾਂ ਕਰਵਾਈਆਂ ਜਾਣ ਦੀ ਲੜੀ ...

ਪੂਰੀ ਖ਼ਬਰ »

ਐਲ.ਏ. ਆਈਲਟਸ ਗਰੁੱਪ ਆਫ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 28 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ ਇੰਸਟੀਚਿਊਟ ਤੋਂ ਹਰ ਹਫਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਜੀਂਦੜਾ ਸਕੂਲ ਦੇ ਬੱਚਿਆਂ ਨੇ ਧਾਰਮਿਕ ਟੂਰ ਲਗਾਇਆ

ਕਿਸ਼ਨਪੁਰਾ ਕਲਾਂ, 28 ਨਵੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਲੋਂ ਸਾਹਿਬਜ਼ਾਦਿਆਂ ਦੇ ਆਉਣ ਵਾਲੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 8.5 ਬੈਂਡ

ਬਾਘਾ ਪੁਰਾਣਾ, 28 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਕੂਲ ਆਈਲਟਸ ਸੰਸਥਾ ਬਾਘਾ ਪੁਰਾਣਾ ਜੋ ਕਿ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਤੋਂ ਅਨੇਕਾਂ ਵਿਦਿਆਰਥੀ ਵਿਦੇਸ਼ ...

ਪੂਰੀ ਖ਼ਬਰ »

ਆਕਸਫੋਰਡ ਭਗਤਾ ਭਾਈ ਦੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰ ਲਈ ਚੋਣ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਅਜਿਹੀ ਮਾਣਮੱਤੀ ਸੰਸਥਾ ਹੈ ਜਿਸ ਦੇ ਵਿਦਿਆਰਥੀ ਲੰਮੀਆਂ ਪੁਲਾਂਘਾਂ ਪੁੱਟਦੇ ਹੋਏ ਸਫਲਤਾ ਪ੍ਰਾਪਤ ਕਰ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ...

ਪੂਰੀ ਖ਼ਬਰ »

ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਵਲੋਂ 72 ਲੜਕੀਆਂ ਦੇ ਸਮੂਹਿਕ ਵਿਆਹ 4 ਦਸੰਬਰ ਨੂੰ

ਸਮਾਧ ਭਾਈ, 28 ਨਵੰਬਰ (ਜਗਰੂਪ ਸਿੰਘ ਸਰੋਆ)-ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਵਲੋਂ ਸੇਵਾਦਾਰ ਅਜੈਬ ਸਿੰਘ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 4 ਦਸੰਬਰ ਦਿਨ ਐਤਵਾਰ ਨੂੰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ 72 ਲੋੜਵੰਦ ਲੜਕੀਆਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਜ਼ਖ਼ਮੀ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਭਾਣਾ ਵਿਖੇ ਸਕੂਲ ਸਾਹਮਣੇ ਕੰਟੀਨ ਚਲਾਉਂਦੇ ਇਕ ਵਿਅਕਤੀ ਦੀ ਪਤਨੀ ਦੀ ਉਸ ਦੀ ਕੰਟੀਨ ਨਜ਼ਦੀਕ ਹੀ ਕਾਰ ਦੀ ਟੱਕਰ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜ਼ਖ਼ਮੀ ਔਰਤ ਨੂੰ ਸਥਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ...

ਪੂਰੀ ਖ਼ਬਰ »

ਨਿੱਜੀ ਬੈਂਕ ਦੀ ਵੱਡੀ ਧੋਖਾਧੜੀ ਆਈ ਸਾਹਮਣੇ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਅੰਦਰ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਨਿੱਜੀ ਬੈਂਕਾਂ ਤੋਂ ਲੋਨ ਲੈਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ | ਮਾਮਲਾ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਣਾ ਦਾ ਹੈ, ਜਿੱਥੋਂ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਾਈਕਲ ਚਾਲਕ ਗੁਰਪ੍ਰੀਤ ਸਿੰਘ ਕਮੋ 'ਭਾਰਤੀਆ ਰਤਨ ਐਵਾਰਡ' ਨਾਲ ਸਨਮਾਨਿਤ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਪਿਛਲੇ ਕਰੀਬ ਚਾਰ ਸਾਲਾਂ ਤੋਂ ਸਾਈਕਲਿੰਗ ਦੇ ਖੇਤਰ 'ਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੇ ਸਾਈਕਲ ਚਾਲਕ ਗੁਰਪ੍ਰੀਤ ਸਿੰਘ ਕਮੋ ਨੂੰ 'ਭਾਰਤੀਆ ਰਤਨ ਐਵਾਰਡ' ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਖੇ ਮਨਾਇਆ ਗਿਆ | ਇਸ ਸਮੇਂ ਅਖੰਡ ਪਾਠ ਦੇ ਭੋਗ ਪਾਏ ਗਏ | ਕੀਰਤਨੀਏ ਜਥੇ ਵਲੋਂ ਗੁਰੂ ਜੱਸ ਗਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਮਲੋਟ ਵਿਖੇ ਚੌਥਾ ਮੁਸ਼ਾਇਰਾ 'ਸ਼ਬਦ ਮੰਗਲ' ਕਰਵਾਇਆ

ਮਲੋਟ, 28 ਨਵੰਬਰ (ਪਾਟਿਲ)-ਮਲੋਟ ਸ਼ਹਿਰ ਵਿਚ ਸਾਹਿਤਕ ਗਤੀਵਿਧੀਆਂ ਨੂੰ ਜਿਊਾਦਾ ਰੱਖਣ ਲਈ ਕਾਰਜਸ਼ੀਲ ਸਾਹਿਤਕ ਸੰਸਥਾ ਕਹਿਕਸ਼ਾਂ ਵਲੋਂ ਮਰਹੂਮ ਸ਼ਾਇਰ ਮੰਗਲ ਮਦਾਨ ਦੀ ਯਾਦ ਵਿਚ ਚੌਥਾ ਮੁਸ਼ਾਇਰਾ 'ਸ਼ਬਦ ਮੰਗਲ' ਸਕਾਈ ਮਾਲ ਮਲੋਟ ਵਿਖੇ ਕਰਵਾਇਆ ਗਿਆ | ਮੰਚ ਸੰਚਾਲਨ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੇਵੇਵਾਲਾ ਦਾ ਨੈਤਿਕ ਸਿੱਖਿਆ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਾਇਮਰੀ, ਮਿਡਲ ਤੇ ਹਾਈ ਵਿਭਾਗਾਂ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ 'ਚ ਸ਼ਹੀਦੀ ਦਿਹਾੜਾ ਮਨਾਇਆ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੰਗਸਰ ਜੈਤੋ ਵਿਖੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਸਮਾਗਮ ਮਨਾਇਆ ਗਿਆ | ਜਿਸ ਵਿਚ ਬੁਲਾਰਿਆਂ ਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮਸਲਿਆਂ 'ਤੇ ਵਿਚਾਰ ਚਰਚਾ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਛਿੰਦਰਪਾਲ ਸਿੰਘ ਜੈਤੋ ਦੀ ਅਗਵਾਈ ਵਿਚ ਹੋਈ | ਜਿਸ ਵਿਚ ਕਿਸਾਨੀ ਦੇ ਭੱਖਦੇ ਮਸਲਿਆਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਸੰਵਿਧਾਨ ਦਿਵਸ ਮੌਕੇ ਕਾਲਜ ਦੀ ਬੱਡੀ ਗਰੁੱਪ ਵਲੋਂ ਸੈਮੀਨਾਰ ਕਰਵਾਇਆ ਗਿਆ | 26 ਨਵੰਬਰ 1950 ਨੂੰ ਲਾਗੂ ਹੋਏ ਸੰਵਿਧਾਨ ਨੂੰ ਯਾਦ ਕਰਦਿਆਂ ਕਾਲਜ ਦੇ ਸੀਨੀਅਰ ਲੈਕਚਰਾਰ ਮਨਮੋਹਨ ਕਿ੍ਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 213 ਸਹਿਜ ਪਾਠਾਂ ਦੇ ਭੋਗ ਪਾਏ

ਪੰਜਗਰਾਈਾ ਕਲਾਂ, 28 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕਟਰ ਆਰ.ਐੱਸ. ਨਰੂਲਾ ਅਮਰੀਕਾ ਵਾਲੇ ਦੇ ਉਪਰਾਲੇ ਸਦਕਾ ਵੱਖ-ਵੱਖ ਪਿੰਡਾਂ ਦੇ ਗੁਰਸਿੱਖ ਨੌਜਵਾਨ ਅਤੇ ਬੀਬੀਆਂ ਦੁਆਰਾ ਲਗਾਤਾਰ ਆਪਣੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਅਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਹਨ | ਖੇਤਾਂ ਵਿਚ ਚਰਦੇ ਹੋਏ ਅਵਾਰਾ ਪਸ਼ੂ ਅਚਾਨਕ ਹੀ ਸੜਕ 'ਤੇ ਆਉਣ ਕਾਰਨ ਵਾਹਨਾਂ ਨਾਲ ਟਕਰਾਅ ਜਾਂਦੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ-ਪ੍ਰਧਾਨ ਗੁਰਦੁਆਰਾ ਸਿੰਘ ਸਭਾ ਕੈਨੇਡਾ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸ਼ਹੀਦ ਕੌਮ ਦਾ ਸਰਮਾਇਆ ਹੁੰਦਾ ਹਨ, ਮਹਾਨ ਸ਼ਹੀਦਾਂ ਦੀ ਪ੍ਰਭੂ ਭਗਤੀ ਅਤੇ ਜ਼ੁਲਮ ਤੇ ਅਨਿਆਂ ਖ਼ਿਲਾਫ਼ ਲੜਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਮਹਾਂਪੁਰਸ਼ਾਂ ਦੇ ਨਾਂਅ 'ਤੇ ਵੱਡੇ-ਵੱਡੇ ਅਸਥਾਨਾਂ ਦੀ ਤਾਮੀਰ ਹੁੰਦੀ ਹੈ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਅਤੇ 100 ਗ੍ਰਾਮ ਅਫ਼ੀਮ ਸਮੇਤ 2 ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 15 ਕਿੱਲੋਗ੍ਰਾਮ ਭੁੱਕੀ ਅਤੇ 100 ਗ੍ਰਾਮ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ...

ਪੂਰੀ ਖ਼ਬਰ »

ਪਵਨ ਅਰੋੜਾ ਬਣੇ ਅਰੋੜਾ ਵਿਕਾਸ ਮੰਚ ਦੇ ਸ਼ਹਿਰੀ ਪ੍ਰਧਾਨ

ਮਲੋਟ, 28 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਦੇ ਸਮਾਜ ਸੇਵੀ ਪਵਨ ਅਰੋੜਾ ਨੂੰ ਅਰੋੜਾ ਵਿਕਾਸ ਮੰਚ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦ ਕਿ ਐਡਵੋਕੇਟ ਦੀਪਕ ਸੇਤੀਆ ਨੂੰ ਚੇਅਰਮੈਨ ਬਣਾਇਆ ਗਿਆ | ਇਸ ਮੌਕੇ ਅਰੋੜਾ ਵਿਕਾਸ ਮੰਚ ਦੇ ਪ੍ਰਧਾਨ ਗਗਨ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾ ਕੇ ਗੱਠਾਂ ਬਣਾਉਣ ਵੱਲ ਵੱਧ ਰਿਹੈ ਕਿਸਾਨਾਂ ਦਾ ਰੁਝਾਨ

ਲੰਬੀ, 28 ਨਵੰਬਰ (ਮੇਵਾ ਸਿੰਘ)-ਥੋੜੇ੍ਹ ਭਾਵੇਂ ਬਹੁਤਾ ਪਰਾਲੀ ਸਾੜਨ ਦਾ ਰੁਝਾਨ ਇਸ ਵਾਰ ਇਲਾਕੇ ਵਿਚ ਕਾਫ਼ੀ ਘਟਿਆ ਨਜ਼ਰ ਆ ਰਿਹਾ ਹੈ | ਜਿਸ ਦਾ ਇਕ ਕਾਰਨ ਤਾਂ ਬਲਾਕ ਲੰਬੀ ਦੇ ਪਿੰਡ ਚੰਨੂੰ ਵਿਖੇ ਬਾਇਓਪਲਾਂਟ ਦਾ ਹੋਣਾ ਵੀ ਹੈ ਕਿਉਂਕਿ ਇੱਥੇ ਵੱਡੀ ਗਿਣਤੀ ਵਿਚ ਇਲਾਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਕਿੱਟੂ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਦੇ 26 ਨਵੰਬਰ ...

ਪੂਰੀ ਖ਼ਬਰ »

ਹਜ਼ਾਰਾਂ ਰਾਹਗੀਰਾਂ ਦੀ ਜ਼ਿੰਦਗੀ ਦਾਅ 'ਤੇ ਸਰਕਾਰ ਕੋਲ ਜਰਨੈਲੀ ਸੜਕ 'ਤੇ ਪੁਲ ਦੀ ਰੇਲਿੰਗ ਲਈ ਢਾਈ ਸੌ ਇੱਟਾਂ ਵੀ ਨਹੀਂ

ਇਕਬਾਲ ਸਿੰਘ ਸ਼ਾਂਤ ਮੰਡੀ ਕਿੱਲਿਆਂਵਾਲੀ, 28 ਨਵੰਬਰ- ਕੇਂਦਰ ਅਤੇ ਰਾਜ ਸਰਕਾਰਾਂ ਦਾ ਤੰਤਰ ਬਿਨਾਂ ਅੱਖਾਂ ਵਾਲੇ ਨੂੰ ਵੀ ਵਿਖਣ ਵਾਲੇ ਜ਼ਿੰਦਗੀ-ਮੌਤ ਨਾਲ ਜੁੜੇ ਬੁਨਿਆਦੀ ਮਸਲੇ ਨਹੀਂ ਵੇਖ ਰਿਹਾ | ਇਹ ਨਾਲਾਇਕੀ ਖੁੱਲ੍ਹੇਆਮ ਜਰਨੈਲੀ ਸੜਕ-9 ਦਿੱਲੀ-ਫ਼ਾਜ਼ਿਲਕਾ 'ਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚ ਟ੍ਰੈਫ਼ਿਕ ਦੀ ਸਮੱਸਿਆ ਤੋਂ ਰਾਹਗੀਰ ਬੇਹੱਦ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ 'ਚ ਟ੍ਰੈਫ਼ਿਕ ਦੀ ਸਮੱਸਿਆ ਦਿਨੋਂ-ਦਿਨ ਵੱਧ ਰਹੀ ਹੈ ਅਤੇ ਅੱਜ ਸਾਰਾ ਦਿਨ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਭੀੜ ਕਾਰਨ ਜਾਮ ਲੱਗਦੇ ਰਹੇ | ਜਿਸ ਕਾਰਨ ਰਹਗੀਰਾਂ ਅਤੇ ਦੁਕਾਨਦਾਰਾਂ ਨੂੰ ਵੀ ਭਾਰੀ ...

ਪੂਰੀ ਖ਼ਬਰ »

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਘੱਲ ਕਲਾਂ ਵਿਖੇ ਸ਼ੁਰੂ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਅੰਡਰ-14 ਸਾਲ ਲੜਕੇ ਅਤੇ ਲੜਕੀਆਂ ਦਾ ਉਦਘਾਟਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਕੇਸ਼ ਕੁਮਾਰ ਮੱਕੜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ ਵਿਖੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਕੈਂਬਿ੍ਜ ਕਾਨਵੈਂਟ ਸਕੂਲ ਨੇ ਬੱਚਿਆਂ ਦਾ ਪਿਕਨਿਕ ਟੂਰ ਲਵਾਇਆ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਕੈਂਬਿ੍ਜ ਕਾਨਵੈਂਟ ਸਕੂਲ ਵਿਚ ਆਏ ਦਿਨ ਬੱਚਿਆਂ ਦੇ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ | ਇਸ ਦੇ ਤਹਿਤ ਸਕੂਲ ਵਲੋਂ ਬੱਚਿਆਂ ਲਈ ਇਕ ਦਿਨ ਦਾ ਪਿਕਨਿਕ ਟੂਰ ਤਲਵੰਡੀ ਭਾਈ ਦੇ ...

ਪੂਰੀ ਖ਼ਬਰ »

ਸ਼ਬਦ ਗਾਇਣ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ

ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਮਲੇਸ਼ੀਆ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੰਸਥਾ ਅਨੰਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX