ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਗਰਾਓਂ

ਮੁੱਲਾਂਪੁਰ-ਦਾਖਾ ਸ਼ਹਿਰ 'ਚ ਕੂੜਾ ਦੀ ਢੋਆ-ਢੁਆਈ ਵਾਲੇ ਵਾਹਨਾਂ ਨੂੰ ਡਾ: ਕੰਗ ਨੇ ਦਿੱਤੀ ਹਰੀ ਝੰਡੀ

ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੇ ਯਤਨਾਂ ਸਦਕਾ ਸ਼ਹਿਰ ਅੰਦਰ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਲਈ ਸਪੋਰਟਕਿੰਗ ਲਿਮਟਿਡ ਕੰਪਨੀ ਵਲੋਂ ਮੁੱਲਾਂਪੁਰ ਦਾਖਾ ਨਗਰ ਕੌਂਸਲ ਨੂੰ ਕੂੜਾ ਸੁੱਟਣ ਵਾਲੇ 2 ਮਿੰਨੀ ਟੈਂਪੂ ਦਾ ਪ੍ਰਬੰਧ ਕੀਤਾ ਗਿਆ | ਨਗਰ ਕੌਂਸਲ ਕੈਂਪਸ ਵਿਖੇ ਕੂੜਾ ਸੁੱਟਣ ਵਾਲੇ ਟੈਂਪੂਆਂ ਨੂੰ ਹਰੀ ਝੰਡੀ ਦੇਣ ਲਈ ਸਪੋਰਟਕਿੰਗ ਲਿਮਟਿਡ ਵਲੋਂ ਸ੍ਰੀਮਤੀ ਅੰਜਲੀ ਅਵਸਥੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਕੁਮਾਰ, ਡਾ: ਕੇ.ਐੱਨ.ਐੱਸ ਕੰਗ, ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਰਜਿੰਦਰਪਾਲ ਸਿੰਘ ਉਚੇਚਾ ਪਹੁੰਚੇ | ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਅੰਜਲੀ ਅਵਸਥੀ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ, ਤੰਦਰੁਸਤ ਸਮਾਜ ਦੀ ਸਿਰਜਨਾ ਲਈ ਸਾਫ਼-ਸੁਥਰਾ ਵਾਤਾਵਰਨ ਬੇਹੱਦ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਵੱਛਤਾ ਲਈ ਸਾਡੇ ਵਲੋਂ ਇਹ ਇਕ ਨਿਮਾਣੀ ਜਿਹੀ ਕੋਸ਼ਿਸ਼ ਹੈ | ਉਨ੍ਹਾਂ ਦੱਸਿਆ ਕਿ ਸਾਡੀ ਕੰਪਨੀ ਵਲੋਂ ਕੋਵਿਡ ਕਾਲ ਦੌਰਾਨ ਲੋੜਵੰਦਾਂ ਦੀ ਸੇਵਾ ਲਈ ਪਹਿਲਕਦਮੀ ਕੀਤੀ ਗਈ, ਸੂਬੇ ਅੰਦਰ ਕਈ ਸਕੂਲਾਂ ਨੂੰ ਗੋਦ ਲਿਆ ਗਿਆ, ਇਨ੍ਹਾਂ ਸਕੂਲਾਂ ਉੱਪਰ ਵੱਡੀ ਰਾਸ਼ੀ ਖਰਚੀ ਜਾ ਚੁੱਕੀ ਹੈ | 'ਆਪ' ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਵਲੋਂ ਸਪੋਰਟਕਿੰਗ ਲਿਮਟਿਡ ਅਤੇ ਅੰਜਲੀ ਅਵਸਥੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਸਪੋਰਟਕਿੰਗ ਲਿਮਟਿਡ ਕੰਪਨੀ ਦੀ ਪਹਿਲ ਸਹਾਈ ਬਣੇਗੀ | ਇਸ ਸਮੇਂ ਸ਼ਰਨਪਾਲ ਸਿੰਘ ਮੱਕੜ, ਬਲਵਿੰਦਰ ਸਿੰਘ ਬੱਸਣ, ਵਿਜੇ ਵਿਕਟਰ, ਜਸ਼ਨ ਚੀਮਾ ਜਾਂਗਪੁਰ, ਰਾਜਵਿੰਦਰ ਸਿੰਘ ਗਰੇਵਾਲ, ਉਜਾਗਰ ਸਿੰਘ ਗਿੱਲ, ਸਤਵੰਤ ਸਿੰਘ ਹਿੱਸੋਵਾਲ, ਵਰਿੰਦਰ ਸਿੰਘ ਦਾਖਾ, ਸੁਖਦੇਵ ਸਿੰਘ ਧਾਲੀਵਾਲ, ਸੁਖਪਾਲ ਸਿੰਘ ਸੈਂਪੀ, ਗੁਰਦੀਪ ਸਿੰਘ ਬੜੈਚ, ਜਥੇਦਾਰ ਮੱਘਰ ਸਿੰਘ ਬੜੈਚ, ਰਾਜਿੰਦਰ ਸਿੰਘ ਮਾਜਰੀ, ਕੌਂਸਲਰ ਸੁਦੇਸ਼ ਰਾਣੀ ਗੋਇਲ, ਕੌਂਸਲਰ ਬਲਬੀਰ ਚੰਦ, ਕੌਂਸਲਰ ਸੁਭਾਸ਼ ਮੁਨੀਮ, ਮੋਹਣ ਸਿੰਘ ਮਾਜਰੀ ਤੇ ਹੋਰ ਮੌਜੂਦ ਸਨ |

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਮਤਿ ਪ੍ਰਚਾਰ ਟਰੱਸਟ ਫਰਵਾਲੀ ਵਲੋਂ ਵਿਦਿਆਰਥੀਆਂ ਨੂੰ ਧਾਰਮਿਕ ਪੱਖ ਨਾਲ ਜੋੜਨ ਲਈ ਸ਼ਬਦ ਕੀਰਤਨ, ਸ੍ਰੀ ਸਹਿਜ ਪਾਠ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਭਰ ਦੇ ਸਕੂਲੀ ਵਿਦਿਆਰਥੀਆਂ ਨੇੇ ਭਾਗ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਅਤੇ ਨਗਦੀ ਵਾਲਾ ਪਰਸ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ

ਰਾਏਕੋਟ, 1 ਦਸੰਬਰ (ਸੁਸ਼ੀਲ)-ਅੱਜ ਦੁਪਹਿਰੇ ਕਰੀਬੀ ਪਿੰਡ ਗੋਂਦਵਾਲ ਦੀ ਵਸਨੀਕ ਬੀਬੀ ਹਰਬੰਸ ਕੌਰ ਪਤਨੀ ਸਿਕੰਦਰ ਸਿੰਘ ਦਾ ਪਰਸ ਸ਼ਹਿਰ ਦੇ ਤਲਵੰਡੀ ਗੇਟ ਨੇੜੇ ਡਿੱਗ ਪਿਆ ਸੀ, ਜੋ ਕਿ ਸੁਖਵੀਰ ਸਿੰਘ ਰਾਏ ਅਤੇ ਵਰਿੰਦਰ ਸਿੰਘ ਵਿੱਕੀ ਨਾਮਕ ਨੌਜਵਾਨਾਂ ਨੂੰ ਮਿਲ ਗਿਆ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਵੈਦ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਪ੍ਰਧਾਨ ਸ੍ਰੀ ਖੜਗੇ ਨਾਲ ਕੀਤੀ ਮੁਲਾਕਾਤ

ਹੰਬੜਾਂ, 1 ਦਸੰਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਦੇ ਇੰਚਾਰਜ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ (ਰਿਟਾ: ਆਈ.ਏ.ਐੱਸ) ਪ੍ਰਧਾਨ ਐੱਸ.ਸੀ ਵਿੰਗ ਕਾਂਗਰਸ ਪੰਜਾਬ ਵਲੋਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮਪੰਨਾ ਮਲਿਕਅਰਜੁਨ ਖੜਗੇ ...

ਪੂਰੀ ਖ਼ਬਰ »

ਸਰਾਭਾ ਹਸਪਤਾਲ 'ਚ ਮੁਫ਼ਤ ਆਯੂਰਵੈਦਿਕ ਜਾਂਚ ਕੈਂਪ ਲਗਾਇਆ

ਪੱਖੋਵਾਲ-ਸਰਾਭਾ, 1 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਟਰੱਸਟ ਅਧੀਨ ਚੱਲ ਰਹੇ ਗਰੁੱਪ ਆਫ਼ ਮੈਡੀਕਲ ਕਾਲਜ਼ਜ਼ ਤੇ ਹਸਪਤਾਲ 'ਚ ਐੱਸ.ਕੇ.ਐੱਸ ਆਯੂਰਵੈਦਿਕ ਮੈਡੀਕਲ ਕਾਲਜ ਸਰਾਭਾ ਵਲੋਂ ਆਯੂਰਵੈਦਿਕ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੁੱਲਾਂਪੁਰ 'ਚ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਸਕੂਲ ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਦੀ ਨਜ਼ਰਸਾਨੀ ਹੇਠ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਮਿਲ ਕੇ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਨਗਰ ਪ੍ਰਸ਼ਾਸਨ ਦੀ ਟੀਮ ਨੇ ਨਾਜਾਇਜ਼ ਕਬਜ਼ੇ ਨੂੰ ਕੀਤਾ ਢਹਿ ਢੇਰੀ

ਰਾਏਕੋਟ, 1 ਦਸੰਬਰ (ਸੁਸ਼ੀਲ)-ਧਰਮ ਦੀ ਆੜ੍ਹ ਹੇਠ ਸਰਕਾਰੀ ਜ਼ਮੀਨ 'ਤੇ ਕੀਤੀ ਜਾ ਰਹੀ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਨੂੰ ਨਗਰ ਪ੍ਰਸ਼ਾਸਨ ਵਲੋਂ ਅੱਜ ਅਸਫ਼ਲ ਕਰਦੇ ਹੋਏ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਢਹਿ ਢੇਰੀ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਸ਼ਹਿਰ ਦੇ ...

ਪੂਰੀ ਖ਼ਬਰ »

ਵਣ ਮੰਡਲ ਲੁਧਿਆਣਾ ਦੇ ਕੁਲਵੰਤ ਸਿੰਘ ਪ੍ਰਧਾਨ ਬਣੇੇ

ਚੌਂਕੀਮਾਨ, 1 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਨਾਨ ਗਜ਼ਟਿਡ ਫਾਰੈਸਟਰ ਆਫੀਸਰਜ਼ ਯੂਨੀਅਨ (ਰਜਿ:) ਦੀ ਇਕਾਈ ਵਣ ਮੰਡਲ ਲੁਧਿਆਣਾ ਦੀ ਸੈਸ਼ਨ 2022-24 ਦੀ ਚੋਣ ਹੋਈ, ਜਿਸ ਵਿਚ ਕੁਲਵੰਤ ਸਿੰਘ ਫਰੈਸਟਰ ਨੂੰ ਰੇਂਜ ਪ੍ਰਧਾਨ, ਰਵੀਇੰਦਰਜੀਤ ਸਿੰਘ ਨੂੰ ਉੱਪ ਪ੍ਰਧਾਨ, ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਫ਼ੋਨ ਝਪਟਮਾਰ ਕਾਬੂ

ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੀ ਹਦੂਦ 'ਚ ਵਧ ਰਹੀਆਂ ਲੁੱਟ-ਖੋਹ, ਝਪਟਮਾਰ ਘਟਨਾਵਾਂ ਵਿਚ ਉਦੋਂ ਹੋਰ ਵਾਧਾ ਹੋਇਆ, ਜਦ ਦੀਪ ਨਗਰ ਮੰਡੀ ਮੁੱਲਾਂਪੁਰ ਦੇ ਵਸਨੀਕ ਗਗਨਦੀਪ ਸਿੰਘ ਦਾ 2 ਨੌਜਵਾਨ ਫ਼ੋਨ ਝਪਟ ਕੇ ਪੱਤਰੇ ਵਾਚ ਗਏ | ਮੁਦਈ ਨੇ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਪੰਡੋਰੀ ਵਿਖੇ ਵਿਸ਼ਵ ਏਡਜ਼ ਦਿਵਸ 'ਤੇ ਸਮਾਗਮ

ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਏਡਜ਼ ਜਾਗਰੂਕਤਾ ਸੰਬੰਧੀ ਭਾਸ਼ਣ ਦੇ ਨਾਲ ਪੋਸਟਰ ਬਣਾਏ ਗਏ | ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ, ਵਾਈਸ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਹੰਬੜਾਂ ਨੂੰ ਸਿੱਖਿਆ ਵਿਭਾਗ ਸਿੰਗਲ ਸਿਫ਼ਟ ਕਰਕੇ ਵਿਦਿਆਰਥੀਆਂ ਨੂੰ ਰਾਹਤ ਦੇਵੇ-ਡਾਇ: ਹੰਬੜਾਂ

ਹੰਬੜਾਂ, 1 ਦਸੰਬਰ (ਮੇਜਰ ਹੰਬੜਾਂ)-ਆਲ ਇੰਡੀਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਬੇਟ ਇਲਾਕੇ ਦੇ ਵਿੱਦਿਅਕ ਖੇਤਰ 'ਚ ਮੋਹਰੀ ਸਕੂਲ ਵਜੋਂ ਜਾਣੇ ਜਾਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਦੋ ਸਿਫ਼ਟਾਂ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ

ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਦਰ ਰਾਏਕੋਟ ਵਿਖੇ ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨੂਰਪੁਰਾ ਨੇ ਦਿੱਤੇ ਬਿਆਨਾਂ ਵਿਚ ਦੱਸਿਆ ਕਿ 22 ਨਵੰਬਰ 2022 ਨੂੰ ਆਪਣੇ ਘਰ ਦੇ ਬਾਹਰ ਖੜ੍ਹਾ ਸੀ, ਜਿਸ ਦੌਰਾਨ ਪਰਮਜੀਤ ਕੌਰ ਅਤੇ ਉਸ ਦੇ ਪਤੀ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ

ਸਿੱਧਵਾਂ ਬੇਟ, 1 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਦਾ ਸਾਲਾਨਾ ਵਿੱਦਿਅਕ ਟੂਰ ਦਾਸਤਾਨ-ਏ-ਸ਼ਹਾਦਤ ਜ਼ਿਲ੍ਹਾ ਰੂਪਨਗਰ ਵਿਖੇ ਲਿਜਾਇਆ ਗਿਆ | ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪਿ੍ੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਵਿਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ

ਚੌਂਕੀਮਾਨ, 1 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਨੇ ਪਿਛਲੇ ਲੰਮੇ ਸਮੇਂ ਤੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹਰ ਪ੍ਰਕਾਰ ਦੀਆਂ ਗਤੀਵਿਧੀਆਂ ਵਿਚ ਜ਼ਿਲ੍ਹਾ ਪੱਧਰ 'ਤੇ ਹੀ ਨਹੀਂ ਬਲਕਿ ਰਾਜ ਪੱਧਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਖੇਡ ਦਿਵਸ ਮਨਾਇਆ

ਚੌਂਕੀਮਾਨ, 1 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਖੇਡ ਦਿਵਸ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਮਾਨ ਤੇ ਸਰਪੰਚ ਡਾ: ਹਰਮਿੰਦਰ ਸਿੰਘ ਵਿੱਕੀ ਚੌਂਕੀਮਾਨ ਵਲੋਂ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਤਲਵੰਡੀ ਰਾਏ ਦਾ ਫੁੱਟਬਾਲ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਬਦਲੇ ਸਨਮਾਨਿਤ

ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀ ਪਰਮਪ੍ਰੀਤ ਸਿੰਘ ਵਲੋਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਵਿਦਿਆਰਥੀ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਗੋਲਡ ਮੈਡਲ ਜਿੱਤੇ

ਜਗਰਾਉਂ, 1 ਦਸੰਬਰ (ਜੋਗਿੰਦਰ ਸਿੰਘ)-ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਖੇਡਾਂ ਦੌਰਾਨ ਰਾਜ ਪੱਧਰੀ ਮੁਕਾਬਲਿਆਂ 'ਚ ਜ਼ਿਲ੍ਹਾ ਲੁਧਿਆਣਾ ਦੀ ਬੈਡਮਿੰਟਨ ਅੰਡਰ-14 ਦੀ ਟੀਮ 'ਚ ਖੇਡ ਰਹੀਆਂ ਡੀ.ਏ.ਵੀ. ਸੈਟਨਰੀ ਪਬਲਿਕ ਸਕੂਲ ਜਗਰਾਉਂ ਦੀਆਂ ਖਿਡਾਰਨਾਂ ਦੀਵਾਸ਼ੀ ਅਤੇ ...

ਪੂਰੀ ਖ਼ਬਰ »

ਮੈਪਲ ਇੰਟਰਨੈਸ਼ਨਲ ਸਕੂਲ ਹਠੂਰ 'ਚ ਕਰਵਾਇਆ ਅਥਲੈਟਿਕ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ

ਹਠੂਰ, 1 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਹਠੂਰ ਦੀ ਨਾਮਵਰ ਵਿੱਦਿਅਕ ਸੰਸਥਾ ਮੈਪਲ ਇੰਟਰਨੈਸ਼ਨਲ ਸਕੂਲ ਹਠੂਰ ਵਲੋਂ ਐਡਵਾਈਜ਼ਰ ਕੁਲਵੰਤ ਸਿੰਘ ਮਲੂਕਾ, ਚੇਅਰਮੈਨ ਅਮਰਿੰਦਰਪਾਲ ਸਿੰਘ ਨਾਹਲ, ਚੇਅਰਪਰਸ਼ਨ ਰਿੰਮੀ ਢਿੱਲੋਂ ਨਾਹਲ ਦੀ ਅਗਵਾਈ ਅਤੇ ਪਿ੍ੰ. ਦਵਿੰਦਰ ...

ਪੂਰੀ ਖ਼ਬਰ »

ਸਾਇੰਸ ਕਾਲਜ ਜਗਰਾਉਂ ਵਿਖੇ ਵਿਸ਼ਵ ਏਡਜ਼ ਦਿਵਸ 'ਤੇ ਕੀਤਾ ਜਾਗਰੂਕ

ਜਗਰਾਉਂ, 1 ਦਸੰਬਰ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿਖੇ ਵਿਦਿਆਰਥੀਆਂ ਨੂੰ ਖ਼ੂਨ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪੋਸਟ ਗਰੈਜੂਏਟ ਬੋਟਨੀ ਵਿਭਾਗ ਤੋਂ ਸ੍ਰੀਮਤੀ ...

ਪੂਰੀ ਖ਼ਬਰ »

ਸਰਾਭਾ ਸਕੂਲ 'ਚ ਪ੍ਰਵਾਸੀ ਪੰਜਾਬੀਆਂ ਵਲੋਂ ਬੂਟ, ਜੁਰਾਬਾਂ, ਕੋਟੀਆਂ ਤੇ ਹੋਰ ਸਮੱਗਰੀ ਭੇਟ

ਪੱਖੋਵਾਲ-ਸਰਾਭਾ, 1 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਲੋੜਵੰਦਾਂ ਨੂੰ ਸਮੇਂ ਸਿਰ ਸਹਾਇਤਾ ਕਰਨਾ ਪਰਉਪਕਾਰ ਦਾ ਕੰਮ ਹੈ, ਜੇਕਰ ਸਮੂਹ ਪ੍ਰਵਾਸੀ ਪੰਜਾਬੀ ਆਪੋ-ਆਪਣੇ ਪਿੰਡਾਂ ਅੰਦਰ ਲੋੜਵੰਦ ਵਿੱਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਤੇ ਪੜ੍ਹਾਈ ਲਈ ਲੋੜੀਂਦੀ ਹੋਰ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ 98ਵੀਂ ਬਰਸੀ 'ਤੇ ਦੇਹੜਕਾ ਵਿਖੇ ਸਜਾਏ ਵਿਸ਼ਾਲ ਨਗਰ ਕੀਰਤਨ

ਹਠੂਰ, 1 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਪਿੰਡ ਦੇਹੜਕਾ ਵਿਖੇ ਚੱਲ ਰਹੇ 7 ਰੋਜ਼ਾ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX