ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਪ੍ਰਸ਼ਾਸਨ ਦਾ ਨਾਜਾਇਜ਼ ਕਬਜ਼ਿਆਂ 'ਤੇ ਚੱਲਿਆ ਪੀਲਾ ਪੰਜਾ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀਆਂ ਅਗਵਾਈ 'ਚ ਕਰਮਚਾਰੀਆਂ ਨੇ ਸਰਕੂਲਰ ਰੋਡ 'ਤੇ ਸਥਿਤ ਨਹਿਰੂ ਸ਼ਾਪਿੰਗ ਸੈਂਟਰ ਜਿਥੇ ਦੁਕਾਨਦਾਰਾਂ ਨੇ ਦੁਕਾਨਾਂ ਦੇ ਸਾਹਮਣੇ ਬਣੇ ਬਰਾਂਡੇ 'ਚ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਅੱਜ ਜੇ.ਸੀ.ਬੀ. ਮਸ਼ੀਨ (ਪੀਲਾ ਪੰਜਾ) ਨਾਲ ਦੂਰ ਕਰਵਾ ਦਿੱਤਾ ਗਿਆ | ਕਾਰਵਾਈ 'ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕਿਸੇ ਵੀ ਦੁਕਾਨਦਾਰ ਦੀ ਗੱਲ ਨਹੀਂ ਸੁਣੀ | ਸ਼ਾਪਿੰਗ ਸੈਂਟਰ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਰਾਬਰ ਕੰਧਾਂ ਕੱਢ ਕੇ ਬਰਾਂਡਿਆਂ 'ਤੇ ਕਬਜ਼ਾ ਕੀਤਾ ਹੋਇਆ ਸੀ, ਜਿਸ ਕਾਰਨ ਲੋਕਾਂ ਨੂੰ ਇਨ੍ਹਾਂ ਬਰਾਂਡਿਆਂ 'ਚੋਂ ਲੰਘਣ ਲਈ ਵੱਡੀਆਂ ਰੁਕਾਵਟਾਂ ਆ ਰਹੀਆਂ ਸਨ ਅਤੇ ਲੋਕਾਂ ਨੂੰ ਮਜਬੂਰਨ ਸੜਕ ਦੇ ਉਪਰ ਦੀ ਚਲਣਾ ਪੈ ਰਿਹਾ ਸੀ | ਵੱਧ ਰਹੀ ਆਵਾਜਾਈ ਕਾਰਨ ਇਥੇ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ | ਇਸ ਕਾਰਵਾਈ 'ਚ ਲੱਗੇ ਕਾਰਜਸਾਧਕ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਨਗਰ ਕੌਂਸਲ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਥਾਂਵਾਂ ਨੂੰ ਵੀ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ | ਇਸ ਮੌਕੇ ਮਿਊਾਸੀਪਲ ਇੰਜੀਨੀਅਰ ਇੰਦਰਮੋਹਨ ਸਿੰਘ, ਇੰਸਪੈਕਟਰ ਅਨਿਲ ਕੁਮਾਰ, ਜੇ.ਈ. ਅੰਕੁਸ਼ ਅਤੇ ਸੁਪਰਡੈਂਟ ਵੀਰਪਾਲ ਸਿੰਘ ਵੀ ਹਾਜ਼ਰ ਸਨ |

ਦਾਣਾ ਮੰਡੀ 'ਚ ਰਾਤ ਬਰਾਤੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਰਿਆਨੇ ਦੀ ਦੁਕਾਨ 'ਤੇ ਰਾਤ ਬਰਾਤੇ ਕਰਿਆਨੇ ਦਾ ਸਮਾਨ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਪੁਲਿਸ ਵਲੋਂ ਦੁਕਾਨਦਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਅੱਜ ਦੇ ਯੁੱਗ ਵਿਚ ਸਮੇਂ ਦਾ ਹਾਣੀ ...

ਪੂਰੀ ਖ਼ਬਰ »

ਫ਼ਰੀਦਕੋਟ ਦਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਸਥਾਨਕ ਬਲਬੀਰ ਬਸਤੀ ਵਿਖੇ ਦਰਜੀ ਦਾ ਕੰਮ ਕਰਕੇ ਮਜ਼ਦੂਰੀ ਕਰਨ ਵਾਲੇ ਇਕ 26 ਸਾਲਾ ਨੌਜਵਾਨ ਦੇ ਭੇਦਭਰੇ ਹਾਲਾਤ 'ਚ ਲਗਪਗ ਡੇਢ ਕੁ ਮਹੀਨਾ ਪਹਿਲਾਂ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਨੌਵਜਾਨ ਦਾ ਪਿਤਾ ਆਪਣੇ ਲੜਕੇ ਦੀ ...

ਪੂਰੀ ਖ਼ਬਰ »

ਰਣੀਕੇ ਦੇ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਐਸ.ਸੀ. ਵਰਕਰਾਂ 'ਚ ਭਾਰੀ ਉਤਸ਼ਾਹ-ਕੋਟਸੁਖੀਆ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਿਲ ਕੀਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਦਸਤਖ਼ਤੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨਵਾਲਾ ਦੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਪਦਉਨਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਤਿੰਨ ਮੋਬਾਈਲ ਫ਼ੋਨ ਤੇ ਹੋਰ ਪਾਬੰਦੀਸ਼ੂਦਾ ਸਾਮਾਨ ਬਰਾਮਦ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਸਮੇਤ ਤਿੰਨ ਸਿੰਮ, ਦੋ ਚਾਰਜਰ, 1 ਹੈੱਡ ਫ਼ੋਨ ਅਤੇ ਜੇਲ੍ਹ ਦੇ ਬਾਹਰੋਂ ਸੁੱਟੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ ਹੈਲਪਰਾਂ 3 ਤੇ 4 ਨੂੰ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਣਗੀਆਂ

ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਪੰਜਾਬ ਸਰਕਾਰ ਕੋਲੋਂ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਦੇ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ)-ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਦੇ ਸਦੀਵੀ ਵਿਛੋੜੇ ਦੇ ਜਾਣ 'ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਕਾਂਗਰਸੀ ਆਗੂ ਪ੍ਰੀਤਪਾਲ ਸਿੰਘ ਭਲੂਰੀਆ, ਆਪ ਆਗੂ ਗੁਰਮੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੇਵਾ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ 400 ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਕਰਨ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕਿ ਵਿਜ਼ਿਨ ਸਪਰਿੰਗ ਦੇ ਸਹਿਯੋਗ ਨਾਲ ਰੋਟਰੀ ਕਲੱਬ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਅੱਖਾਂ ਦੇ 20 ਮੁਫ਼ਤ ...

ਪੂਰੀ ਖ਼ਬਰ »

ਡਾ. ਚੰਦਾ ਸਿੰਘ ਮਰਵਾਹ ਸਕੂਲ ਦੀਆਂ ਤਿੰਨ ਲੜਕੀਆਂ ਦੀ ਰਾਸ਼ਟਰੀ ਪੱਧਰ ਦੇ ਕੈਂਪ ਲਈ ਚੋਣ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪਿ੍ੰ. ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਘਬੀਰ ਸਿੰਘ ਮਾਨ ਡਾਇਰੈਕਟਰ ਯੁਵਕ ਸੇਵਾਵਾਂ ਫ਼ਰੀਦਕੋਟ ਦੀ ਯੋਗ ਅਗਵਾਈ ਸਦਕਾ ...

ਪੂਰੀ ਖ਼ਬਰ »

ਕੋਟਕਪੂਰਾ ਨਿਵਾਸੀ ਹਰਨੇਕ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 1 ਦਸੰਬਰ (ਮੇਘਰਾਜ)-ਕੋਟਕਪੂਰਾ ਨਿਵਾਸੀ ਜਥੇ. ਲਾਭ ਸਿੰਘ ਧਾਲੀਵਾਲ ਤੇ ਸੱਤਪਾਲ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਦੇ ਦਾਦਾ ਹਰਨੇਕ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਅਪਾਹਜ ਵੈੱਲਫ਼ੇਅਰ ਸੁਸਾਇਟੀ ਦੀ ਹੋਈ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ (ਰਜਿ.) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਹਰ ਸਾਲ 3 ਦਸੰਬਰ ਨੂੰ ਵਿਸ਼ਵ ਅੰਗਹੀਣ ਦਿਵਸ ਪੂਰੇ ...

ਪੂਰੀ ਖ਼ਬਰ »

ਵਿਦਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ

ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਡੋਗਰ ਬਸਤੀ ਵਿਖੇ ਇਕ ਰੋਜ਼ਾ ਸਤਿਸੰਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਸ਼ੂਤੋਸ਼ ਮਹਾਰਾਜ ਦੇ ਸੇਵਕ ਸਵਾਮੀ ਵਿਸ਼ਨੂੰਦੇਵਾ ਨੰਦ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਏਡਜ਼ ਬਾਰੇ ਜਾਣਕਾਰੀ ਦੇਣ ਲਈ ਸਮਾਗਮ

ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਏ.ਆਰ.ਟੀ. ਸੈਂਟਰ 'ਚ ਯੂਥ ਅਫ਼ੇਅਰ ਸੰਸਥਾ ਅਤੇ ਸ਼ੇਪ ਇੰਡੀਆ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਏ.ਆਰ.ਟੀ. ਸੈਂਟਰ ਯੂਥ ਅਫੇਅਰ ਸੰਸਥਾ ਅਤੇ ਸ਼ੇਪ ਇੰਡੀਆ ਦੇ ਸਮੂਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਨੇ ਤਿੰਨ ਸੋਨ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ

ਫ਼ਰੀਦਕੋਟ, 1 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆ ਗਈਆਂ, ਜਿਸ ਵਿਚ ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਤਿੰਨ ਗੋਲਡ ਅਤੇ ਇਕ ਸਿਲਵਰ ਮੈਡਲ ਹਾਸਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਰੈੱਡ ਰੀਬਨ ਕਲੱਬ ਵਲੋਂ 'ਏਡਜ਼ ਦਿਵਸ' ਮਨਾਇਆ

ਕੋਟਕਪੂਰਾ, 1 ਦਸੰਬਰ (ਮੇਘਰਾਜ)-ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰੈੱਡ ਰੀਬਨ ਕਲੱਬ ਵਲੋਂ 'ਏਡਜ਼ ਦਿਵਸ' ਮਨਾਇਆ ਗਿਆ | ਇਸ ਮੌਕੇ ਡਾ. ਹਰੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੰਗਾ ਜੀਵਨ ਜਿਉਣ ਲਈ ਖੇਡ ਗਤੀਵਿਧੀਆਂ 'ਚ ਭਾਗ ਲੈਣ ਲਈ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ 'ਡਾਂਸ' ਮੁਕਾਬਲੇ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਡਾਂਸ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦੀ ਜੱਜਮੈਂਟ ...

ਪੂਰੀ ਖ਼ਬਰ »

ਸੂਬਾ ਪੱਧਰੀ ਕਿ੍ਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਬਾਜਾਖਾਨਾ, 1 ਦਸੰਬਰ (ਜੀਵਨ ਗਰਗ)-ਹਲਕਾ ਵਿਧਾਇਕ ਅਮੋਲਕ ਸਿੰਘ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬਾ ਪੱਧਰੀ ਅੰਡਰ-14 ਲੜਕਿਆਂ ਦਾ ਕਿ੍ਕਟ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪਿਛਲੀ 28 ਨਵੰਬਰ ਤੋਂ ਚੱਲ ਰਿਹਾ ਸੀ | ਇਹ ਟੂਰਨਾਮੈਂਟ ਅੱਜ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਸੰਗਰੂਰ ਵਿਖੇ ਖੇਤ ਮਜ਼ਦੂਰਾਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਆਦਮੀ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਆਮ ਆਦਮੀ ਨੂੰ ਡਾਂਗਾਂ ਨਾਲ ਨਿਵਾਜਨ ਦੇ ਰਾਹ ਤੁਰ ਪਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੀ.ਟੀ.ਐੱਫ਼. ...

ਪੂਰੀ ਖ਼ਬਰ »

ਿਲੰਕ ਸੜਕ 'ਤੇ ਬਣੇ ਪੁਲ ਦੇ ਆਸਪਾਸ ਬੱਜਰੀ ਪਾਉਣ ਦੀ ਮੰਗ

ਲੰਬੀ, 1 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡਾਂ ਦੇ ਲੋਕ ਵੈਸੇ ਤਾਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਇਲਾਕੇ 'ਚ ਹੋਰ ਮੁਸ਼ਕਿਲਾਂ ਤੋਂ ਇਲਾਵਾ ਕੁਝ ਿਲੰਕ ਸੜਕਾਂ ਅਤੇ ਪੁਲਾਂ ਦਾ ਕੰਮ ਅੱਧ-ਵਿਚਕਾਰੇ ਲਟਕਿਆ ਹੋਣ ਕਰਕੇ ਲੋਕ ਬੜੀ ਔਖ ਮਹਿਸੂਸ ਕਰ ਰਹੇ ਹਨ, ...

ਪੂਰੀ ਖ਼ਬਰ »

ਡਾ: ਹਰਬੰਸ ਸਿੰਘ ਝੂੰਬਾ ਪ੍ਰਸਿੱਧ ਸਾਰਸਵਤ ਸਨਮਾਨ ਨਾਲ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਰਾਸ਼ਟਰੀ ਵਿਦਵਾਨਾਂ ਦੀ ਸਰਵ-ਉੱਚ ਸੰਸਥਾ ਅਖਿਲ ਭਾਰਤੀ ਸਾਰਸਵਤ ਪ੍ਰੀਸ਼ਦ ਵਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਵਿਖੇ ਸਮਾਜ ਸੇਵਾ, ਵਿੱਦਿਅਕ, ਸਾਹਿਤਕ ਅਤੇ ਰਾਜਨੀਤਕ ਵਿਦਵਾਨਾਂ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਤੋਂ ਵਾਂਝੇ ਮੰਡੀ ਲੱਖੇਵਾਲੀ 'ਚ ਪਹਿਲ ਦੇ ਆਧਾਰ 'ਤੇ ਕਾਲਜ ਖੋਲ੍ਹਣ ਦੀ ਮੰਗ

ਮੰਡੀ ਲੱਖੇਵਾਲੀ, 1 ਦਸੰਬਰ (ਮਿਲਖ ਰਾਜ)-ਆਜ਼ਾਦੀ ਤੋਂ ਬਾਅਦ ਵਿਕਾਸ ਦੇ ਨਾਂਅ 'ਤੇ ਬਣੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਭਾਵੇਂ ਵਿਕਾਸ ਦੇ ਲੱਖਾਂ ਦਾਅਵੇ ਕਰੀ ਜਾਣ, ਪਰ ਇਹ ਸਰਕਾਰਾਂ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਪਹੁੰਚਾਉਣ 'ਚ ਨਾਕਾਮ ...

ਪੂਰੀ ਖ਼ਬਰ »

ਸਰਕਾਰੀ (ਕੰਨਿਆ) ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਮਲੋਟ, 1 ਦਸੰਬਰ (ਪਾਟਿਲ)-ਜ਼ਿਲ੍ਹਾ ਸਾਂਝ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੀ.ਪੀ.ਐੱਮ.ਐੱਮ. ਸਟਾਫ਼ ਵਲੋਂ ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਕਬੱਡੀ ਕੋਚ ਤੇ ਖੇਡ ਪ੍ਰਮੋਟਰ ਹਰਵਿੰਦਰ ਵਿਰਕ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਬੱਡੀ ਕੋਚ ਤੇ ਖੇਡ ਪ੍ਰਮੋਟਰ ਹਰਵਿੰਦਰ ਵਿਰਕ ਨੂੰ ਗੁਰੂ ਨਾਨਕ ਕਾਲਜ ਨਾਰੰਗਵਾਲ (ਲੁਧਿਆਣਾ) ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਕਾਲਜ ਦੇ ਖੇਡ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ...

ਪੂਰੀ ਖ਼ਬਰ »

ਹੋਮਿਓਪੈਥਿਕ ਖੇਤਰ 'ਚ ਵਧੀਆ ਸੇਵਾਵਾਂ ਦੇਣ ਲਈ ਡਾ: ਭੁਪਿੰਦਰ ਸਿੰਘ ਸਨਮਾਨਿਤ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਨਭਾਵ ਹੋਮਿਓਪੈਥਿਕ ਆਰਗੇਨਾਈਜੇਸ਼ਨ ਹਰਿਦੁਆਰ (ਉੱਤਰਾਖੰਡ) ਵਲੋਂ ਰਿਸ਼ੀਕੇਸ਼ ਵਿਖੇ ਦੋ ਰੋਜ਼ਾ ਹੋਮਿਓਪੈਥਿਕ ਸੈਮੀਨਾਰ ਕਰਵਾਇਆ ਗਿਆ | ਆਰਗੇਨਾਈਜੇਸ਼ਨ ਦੇ ਡਾ: ਸੰਜੇ ਸ਼ਰਮਾ ਅਤੇ ਡਾ: ਰਾਸ਼ੀ ਅਗਰਵਾਲ ਵਲੋਂ ...

ਪੂਰੀ ਖ਼ਬਰ »

ਐਡ. ਜਸਪਾਲ ਸਿੰਘ ਔਲਖ ਨੂੰ 'ਭਾਰਤ ਜੋੜੋ' ਯਾਤਰਾ ਲਈ ਕੋਆਰਡੀਨੇਟਰ ਲਾਇਆ

ਮੰਡੀ ਲੱਖੇਵਾਲੀ, 1 ਦਸੰਬਰ (ਮਿਲਖ ਰਾਜ)-ਕਾਂਗਰਸ ਪਾਰਟੀ ਨੇ ਐਡਵੋਕੇਟ ਜਸਪਾਲ ਸਿੰਘ ਔਲਖ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਮਲੋਟ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਨੂੰ ਦੇਖਦੇ ਹੋਏ ਰਾਹੁਲ ਗਾਂਧੀ ...

ਪੂਰੀ ਖ਼ਬਰ »

ਸੰਦੀਪ ਗਰਗ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ ਯੂਥ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਗਰਗ ਸੀਪਾ ਨੂੰ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ ਯੂਥ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੰਦੀਪ ਗਰਗ ਦੀ ਉਕਤ ਨਿਯੁਕਤੀ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀ ਨੇ ਬੈਡਮਿੰਟਨ 'ਚ ਕੀਤਾ ਦੂਜਾ ਸਥਾਨ ਹਾਸਲ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਸ੍ਰੀ ਸੁਰਿੰਦਰ ਕੁਮਾਰ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ 12ਵੀਂ ਕਲਾਸ ਦੇ ਵਿਦਿਆਰਥੀ ਵਿਸ਼ਵਾਸ਼ ਵਧਵਾ ਨੇ ਆਲ ਇੰਡੀਆ ਸਪੋਰਟਸ ਮੁਕਾਬਲੇ 'ਚ ਬੈਡਮਿੰਟਨ 'ਚ ...

ਪੂਰੀ ਖ਼ਬਰ »

ਪਿੰਡ ਭੰਗੇਵਾਲਾ ਵਿਖੇ ਐੱਸ.ਡੀ.ਐੱਮ. ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ.ਡੀ.ਐਮ. ਕੰਵਰਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡ ਭੰਗੇਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਕੈਂਪ ਲਾਇਆ ...

ਪੂਰੀ ਖ਼ਬਰ »

ਮਾਲਵਿਕਾ ਸੂਦ ਦਾ ਸਰਪੰਚ ਹਰਬੰਸ ਸਿੰਘ ਵਲੋਂ ਸਨਮਾਨ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਪਿੰਡ ਸੰਧੂਆਂ ਵਾਲਾ ਵਿਖੇ ਕਾਂਗਰਸੀ ਸਰਪੰਚ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਮਾਲਵਿਕਾ ...

ਪੂਰੀ ਖ਼ਬਰ »

ਦੋ ਕਿੱਲੋ 700 ਗ੍ਰਾਮ ਅਫ਼ੀਮ ਅਤੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਦੋ ਵੱਖ ਵੱਖ ਥਾਵਾਂ ਤੋਂ 2 ਕਿੱਲੋ 700 ਗ੍ਰਾਮ ਅਫ਼ੀਮ ਅਤੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਗੀਤ ਰਾਹੀਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮ 'ਤੇ ਮੁਕੱਦਮਾ ਦਰਜ

ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਵੱਧ ਰਹੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਅਰੰਭੇ ਯਤਨਾਂ ਤਹਿਤ ਹੁਣ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਜਾਂ ਹੋਰ ਲੋਕਾਂ 'ਤੇ ਪੰਜਾਬ ...

ਪੂਰੀ ਖ਼ਬਰ »

ਸਿਰਸੜੀ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਅਧੀਨ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਾਇੰਸ ਮਾਸਟਰ ਦੀਪਕ ਮਨਚੰਦਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਐਚ.ਆਈ.ਵੀ ਨਾਮਕ ਵਾਇਰਸ ਤੋਂ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕਰਵਾਏ ਸਵੱਛਤਾ ਸਰਵੇਖਣ 2023 ਸਮਾਗਮ 'ਚ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਕੋਟਕਪੂਰਾ, 1 ਦਸੰਬਰ (ਮੇਘਰਾਜ)-ਕੋਟਕਪੂਰਾ ਵਿਖੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਵੱਛਤਾ ਸਰਵੇਖਣ 2023 ਕਰਵਾਇਆ ਗਿਆ | ਜਿਸ 'ਚ ਜੇ.ਈ. ਸੁਖਦੀਪ ਸਿੰਘ, ਸੈਨਟਰੀ ਇੰਸਪੈਕਟਰ ਪ੍ਰੇਮ ਚੰਦ ਅਤੇ ਡਾ. ਰਵੀ ਬਾਂਸਲ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਏ.ਐੱਸ.ਆਈ. ਸੁਖਪਾਲ ਸਿੰਘ ਸੋਥਾ ਹੋਏ ਸੇਵਾ-ਮੁਕਤ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਪੰਜਾਬ ਪੁਲਿਸ ਦੇ ਏ.ਐੱਸ.ਆਈ. ਸੁਖਪਾਲ ਸਿੰਘ ਸੋਥਾ ਨੂੰ ਸੇਵਾ-ਮੁਕਤ ਹੋਣ 'ਤੇ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਉਨ੍ਹਾਂ ਸਮੁੱਚੀ ਸੇਵਾ ਦੌਰਾਨ ਆਪਣੀ ਡਿਊਟੀ ਪੂਰੀ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਮੰਡੀ ਲੱਖੇਵਾਲੀ, 1 ਦਸੰਬਰ (ਮਿਲਖ ਰਾਜ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਵਿਖੇ ਵੱਖ-ਵੱਖ ਸਿਹਤ ਕੇਂਦਰਾਂ 'ਤੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਬੀਰ ...

ਪੂਰੀ ਖ਼ਬਰ »

ਚਰਨਜੀਤ ਸਿੰਘ ਭਾਕਿਯੂ ਏਕਤਾ ਸਿੱਧੂਪੁਰ ਇਕਾਈ ਪਿੰਡ ਚੰਦਭਾਨ ਦੇ ਪ੍ਰਧਾਨ ਬਣੇ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੈਤੋ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਚੰਦਭਾਨ ਦੇ ਕਿਸਾਨਾਂ ਦੀ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੀ ਸਤਿਕਾਰਤ ਮਾਤਾ ਕਰਤਾਰ ਕੌਰ (70) ਪਤਨੀ ਸਵ. ਲੈਕਚਰਾਰ ਸੁਖਮੰਦਰ ਸਿੰਘ ਦੀ ਸੰਖੇਪ ਬਿਮਾਰੀ ਉਪਰੰਤ ਹੋਈ ਮੌਤ 'ਤੇ ਵਿਧਾਇਕ ਮਾਸਟਰ ਜਗਸੀਰ ਸਿੰਘ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦੇ ਖਿਡਾਰੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਜੇਤੂ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਲੋਂ ਫ਼ਰੀਦਕੋਟ ਜ਼ਿਲੇ੍ਹ ਦੀ ਅਗਵਾਈ ਕਰਦਿਆਂ 'ਜੂਡੋ' (ਲੜਕੇ/ਲੜਕੀਆਂ) ਦੇ 19 ਸਾਲਾ ਉਮਰ ਵਰਗ 'ਚ ਇਸ ਸਕੂਲ ਦੇ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਦੀ ਮਾਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਾਜਾਖਾਨਾ, 1 ਦਸੰਬਰ (ਜੀਵਨ ਗਰਗ)-ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਤ ਮਾਤਾ ਕਰਤਾਰ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਕਰਤਾਰ ਸਿੰਘ ਸਿੱਖਾਂਵਾਲਾ, ਇਕਬਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲ ਵਲੋਂ ਵਾਤਾਵਰਨ ਪ੍ਰੇਮੀ ਤੇ ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 1 ਦਸੰਬਰ (ਮੇਘਰਾਜ)-ਨੇੜਲੇ ਪਿੰਡ ਹਰੀਨੌਂ ਦੇ ਦਸ਼ਮੇਸ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਅਗਵਾਈ 'ਚ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX