ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਗਰੂਰ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਰੂਰ ਤੋਂ ਵੀ ਵਿੱਢੀ ਦਸਤਖ਼ਤੀ ਮੁਹਿੰਮ

ਸੰਗਰੂਰ, 1 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਦੀ ਸੰਗਰੂਰ 'ਚ ਸ਼ੁਰੂਆਤ ਕਮੇਟੀ ਦੇ ਮੀਤ ਸਕੱਤਰ ਕੁਲਦੀਪ ਸਿੰਘ ਵਲੋਂ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਕੀਤੀ ਗਈ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰੰਭੀ ਹੈ ਤੇ ਇਹ ਮੁਹਿੰਮ ਪੰਜਾਬ ਪੱਧਰ ਤੋਂ ਆਰੰਭ ਹੋ ਕੇ ਕਸਬਿਆਂ, ਪਿੰਡਾਂ ਤੇ ਸੱਥਾਂ ਤੱਕ ਲਿਜਾਈ ਜਾਵੇਗੀ | ਮੁੱਖ ਤੌਰ 'ਤੇ 9 ਬੰਦੀ ਸਿੰਘਾਂ ਜੋ ਆਪਣੀ ਉਮਰ ਦਾ ਵੱਡਾ ਅਰਸਾ ਜੇਲ੍ਹਾਂ ਵਿਚ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਬਤੀਤ ਕਰ ਰਹੇ ਹਨ, ਦੀ ਗੱਲ ਕਰਦਿਆਂ ਸ. ਕੁਲਦੀਪ ਸਿੰਘ ਨੇ ਦੱਸਿਆ ਕਿ ਭਾਈ ਗੁਰਦੀਪ ਸਿੰਘ ਖੇੜਾ 32 ਸਾਲ ਤੋਂ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 28 ਸਾਲ, ਭਾਈ ਬਲਵੰਤ ਸਿੰਘ ਰਾਜੋਆਣਾ 29 ਸਾਲ ਤੋਂ, ਭਾਈ ਜਗਤਾਰ ਸਿੰਘ ਭਵਰਾ 27 ਸਾਲ, ਭਾਈ ਲਖਵਿੰਦਰ ਸਿੰਘ ਲੱਖਾ 27 ਸਾਲ, ਭਾਈ ਹਰਪ੍ਰੀਤ ਸਿੰਘ 27 ਸਾਲ, ਭਾਈ ਸ਼ਮਸ਼ੇਰ ਸਿੰਘ 27 ਸਾਲ, ਭਾਈ ਪਰਮਜੀਤ ਸਿੰਘ ਭਿਉਰਾ 25 ਸਾਲ ਤੇ ਭਾਈ ਜਗਤਾਰ ਸਿੰਘ ਤਾਰਾ 27 ਸਾਲਾ ਤੋਂ ਵੱਖ-ਵੱਖ ਜੇਲ੍ਹਾਂ 'ਚ ਨਜਰਬੰਦ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਧੱਕਾ ਕਰ ਰਹੀ ਹੈ | ਦੁੱਖੀ ਰੌਅ 'ਚ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜੇ ਕਾਤਲ ਰਿਹਾਅ ਕੀਤੇ ਜਾ ਸਕਦੇ ਹਨ ਤਾਂ ਸਿੱਖ ਕੌਮ ਦੇ ਬੰਦੀ ਸਿੰਘਾਂ ਨਾਲ ਦੋਗਲਾ ਰਵੱਈਆ ਕਿਉਂ ਅਪਨਾਇਆ ਜਾ ਰਿਹਾ ਹੈ | ਮੀਤ ਸਕੱਤਰ ਨਾਲ ਇਸ ਮੌਕੇ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੋਰ ਕਮੇਟੀ ਮੈਂਬਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਹਲਕਾ ਇੰਚਾਰਜ ਸੰਗਰੂਰ ਵਿਨਰਜੀਤ ਸਿੰਘ ਗੋਲਡੀ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਬੀਬੀ ਪਰਮਜੀਤ ਕੌਰ ਵਿਰਕ, ਜਥੇਦਾਰ ਗੁਰਲਾਲ ਸਿੰਘ, ਭੁਪਿੰਦਰ ਸਿੰਘ ਭਲਵਾਨ, ਦਰਸ਼ਨ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਪਰਮਜੀਤ ਕੌਰ ਭੰਗੂ ਮੈਂਬਰ ਸ਼੍ਰੋਮਣੀ ਕਮੇਟੀ, ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਭਵਾਨੀਗੜ੍ਹ, ਮਨਦੀਪ ਸਿੰਘ ਮੈਨੇਜਰ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ, ਭੁਪਿੰਦਰ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ ਭਲਵਾਨ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਦਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਫੱਗੂਵਾਲਾ, ਮਾਸਟਰ ਤਜਿੰਦਰ ਸਿੰਘ ਸੰਘਰੇੜੀ ਨੇ ਵੀ ਦਸਤਖਤੀ ਮੁਹਿੰਮ ਸੰਬੰਧੀ ਵਿਚਾਰ ਪ੍ਰਗਟਾਏ |

ਗੰਨਾ ਕਾਸ਼ਤਕਾਰਾਂ ਨੇ ਸ਼ੂਗਰ ਮਿੱਲ ਵੱਲ ਰਹਿੰਦੇ ਬਕਾਏ ਦੇ ਰੋਸ ਵਜੋਂ ਲਗਾਇਆ ਧਰਨਾ

ਧੂਰੀ, 1 ਦਸੰਬਰ (ਲਖਵੀਰ ਸਿੰਘ ਧਾਂਦਰਾ)-ਗੰਨਾ ਸੰਘਰਸ਼ ਕਮੇਟੀ ਧੂਰੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਅੱਗੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਧੂਰੀ ਸ਼ੂਗਰ ਮਿੱਲ ਵੱਲ ਗੰਨਾ ਕਾਸ਼ਤਕਾਰਾਂ ਦੀ ਰਹਿੰਦੀ ਬਕਾਇਆ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਦੇ ਪ੍ਰਧਾਨਾਂ ਵਲੋਂ ਸਿੱਧੂ ਨੂੰ ਸੌਂਪਿਆ ਮੰਗ ਪੱਤਰ

ਧੂਰੀ, 1 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਟਰੱਕ ਏਕਤਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਜੈ ਸਿੰਗਲਾ ਦਿੜ੍ਹਬਾ ਦੀ ਅਗਵਾਈ ਹੇਠ ਸਥਾਨਕ ਮੁੱਖ ਮੰਤਰੀ ਮਾਨ ਦੇ ਦਫ਼ਤਰ ਵਿਖੇ ਦਰਜਨਾਂ ਟਰੱਕ ਯੂਨੀਅਨਾਂ ਦੇ ਪ੍ਰਧਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਭਵਾਨੀਗੜ੍ਹ, 1 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ਼ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਕਥਾ ਕੀਰਤਨ ਦਰਬਾਰ ਵਿਚ ਪ੍ਰਸਿੱਧ ਕਥਾਵਾਚਕ ...

ਪੂਰੀ ਖ਼ਬਰ »

ਡਾਇਰੈਕਟਰ ਖਹਿਰਾ ਦੀ ਬਦਲੀ ਦੀ ਮੰਗ ਨੂੰ ਲੈ ਕੇ ਸੰਮਤੀ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਜਾਰੀ

ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਤੁਰੰਤ ਬਦਲੀ ਦੀ ਮੰਗ ਨੂੰ ਲੈ ਕੇ ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਜਾਰੀ ਹੈ | ਧਰਨੇ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ 'ਚ ਮੌਤ ਤੋਂ ਬਾਅਦ ਵੀ ਬੈਂਕ ਖਾਤਿਆਂ 'ਚ 11673 ਲਾਭਪਾਤਰੀਆਂ ਦੀ ਗਈ ਪੈਨਸ਼ਨ ਦੀ ਰਕਮ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ

ਸੰਗਰੂਰ, 1 ਦਸੰਬਰ (ਧੀਰਜ ਪਸ਼ੌਰੀਆ)-ਸਮਾਜ ਸੁਰੱਖਿਆ ਵਿਭਾਗ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ ਨੇ ਉਨ੍ਹਾਂ 11673 ਲਾਭਪਾਤਰੀਆਂ ਜਿਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪੈਨਸ਼ਨ ਜਾਂਦੀ ਰਹੀ, ਉਨ੍ਹਾਂ ਨੂੰ ਬੈਂਕਾਂ ਤੋਂ ਵਾਪਸ ਮੰਗਵਾਉਣ ਦੀ ...

ਪੂਰੀ ਖ਼ਬਰ »

-ਐਸ. ਸੀ. ਨੌਜਵਾਨਾਂ 'ਤੇ ਦਰਜ ਕੀਤੇ ਪੁਲਿਸ ਕੇਸ ਦਾ ਮਾਮਲਾ-

ਬਸਪਾ ਨੇ ਡੀ. ਸੀ. ਮਲੇਰਕੋਟਲਾ ਦਾ ਦਫ਼ਤਰ ਘੇਰਿਆ

ਮਲੇਰਕੋਟਲਾ, 1 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ (ਐਲ. ਐਸ. ਡੀ.) ਦੀ ਮਹਾਂਮਾਰੀ ਦੌਰਾਨ ਕਰੀਬ ਤਿੰਨ ਮਹੀਨੇ ਪਹਿਲਾਂ ਬਿਮਾਰੀ ਨਾਲ ਮਰੀਆਂ ਗਊਆਂ ਪਿੰਡ ਦੇ ਐਸ. ਸੀ. ਸ਼ਮਸ਼ਾਨਘਾਟ ਅੰਦਰ ਦਫ਼ਨਾਉਣ ਕਾਰਨ ਪਿੰਡ ਦਿਲਾਵਰਗੜ੍ਹ (ਕੁੱਪ ...

ਪੂਰੀ ਖ਼ਬਰ »

ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ 'ਚ ਇਕ ਦੀ ਮੌਤ

ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ 'ਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ 'ਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਬੁੱਧਵਾਰ ਦੇਰ ਸ਼ਾਮ ਦੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਭੇਜਣਗੀਆਂ ਮੰਗ ਪੱਤਰ

ਮਾਲੇਰਕੋਟਲਾ, 1 ਦਸੰਬਰ (ਪਾਰਸ ਜੈਨ) - ਆਂਗਣਵਾੜੀ ਵਰਕਰ ਅਤੇ ਹੈਲਪਰ 3 ਅਤੇ 4 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਰਾਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦੇਣਗੇ | ਉਕਤ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸੁਰਿੰਦਰਪਾਲ ਕÏਰ ਬਾਗੜੀਆਂ ਨੇ ਦੱਸਿਆ ...

ਪੂਰੀ ਖ਼ਬਰ »

ਮਾ. ਗੁਰਚਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਧੂਰੀ, 1 ਦਸੰਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗਮਦੂਰ ਸਿੰਘ ਜਵੰਧਾ ਦੇ ਪਿਤਾ ਸਵ. ਗੁਰਚਰਨ ਸਿੰਘ ਪੀ. ਟੀ. ਮਾਸਟਰ ਨਮਿਤ ਗੁਰਦੁਆਰਾ ਸਿੰਘ ਸਭਾ ਪਿੰਡ ਭਸੌੜ ਵਿਖੇ ਕਰਵਾਏ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਭਰੋਸਾ ਵੀ ਸਰਕਾਰ ਤੋਂ ਉੱਠਿਆ-ਭੱਠਲ

ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ)-ਪੰਜਾਬ ਦੇ ਲੋਕਾਂ ਵਾਂਗ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕÏਰ ਸਿੰਘ ਸਿੱਧੂ ਦਾ ਭਰੋਸਾ ਵੀ ਪੰਜਾਬ ਸਰਕਾਰ ਤੋਂ ਉੱਠ ਚੁੱਕਾ ਹੈ ਕਿਉਂਕਿ ਸਿੱਧੂ ਮੂਸੇਵਾਲਾ ਦੇ ਕਾਤਲ ਅਜੇ ਤੱਕ ਨਹੀਂ ਫੜੇ ਗਏ | ਇਹ ਵਿਚਾਰ ਪੰਜਾਬ ਦੀ ਸਾਬਕਾ ...

ਪੂਰੀ ਖ਼ਬਰ »

ਦੂਜੇ ਝੱਲ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼

ਅਮਰਗੜ੍ਹ, 1 ਦਸੰਬਰ (ਸੁਖਜਿੰਦਰ ਸਿੰਘ ਝੱਲ)-ਨਗਰ ਨਿਵਾਸੀ, ਗ੍ਰਾਮ ਪੰਚਾਇਤ ਤੇ ਐੱਨ. ਆਰ. ਆਈ. ਸੱਜਣਾਂ ਦੇ ਸਹਿਯੋਗ ਸਦਕਾ ਜਿਮ ਹੈਲਥ ਬੁਆਏਜ਼ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਪਿੰਡ ਝੱਲ ਵਿਖੇ ਕਰਵਾਏ ਜਾ ਰਹੇ ਦੂਜੇ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼ ਹੋਇਆ | ਇਸ ...

ਪੂਰੀ ਖ਼ਬਰ »

ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਸ਼ੇਰਪੁਰ, 1 ਦਸੰਬਰ (ਦਰਸ਼ਨ ਸਿੰਘ ਖੇੜੀ)-ਸੀਨੀਅਰ ਅਕਾਲੀ ਨੇਤਾ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਹਲਕਾ ਮਹਿਲ ਕਲਾਂ ਤੇ ਇਲਾਕਾ ਸ਼ੇਰਪੁਰ ਅੰਦਰ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਾਰਟੀ ਦੇ ...

ਪੂਰੀ ਖ਼ਬਰ »

ਅੰਬਰ ਕੰਪਨੀ ਵਲੋਂ 50 ਹੋਰ ਆਧੁਨਿਕ ਉਤਪਾਦ ਬਾਜ਼ਾਰ 'ਚ ਉਤਾਰੇ ਜਾਣਗੇ-ਗੁਪਤਾ

ਮੂਣਕ, 1 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸੂਬੇ ਦੀ ਪ੍ਰਮੁੱਖ ਕੀਟਨਾਸ਼ਕ ਕੰਪਨੀ ਅੰਬਰ ਕਰੋਪ ਸਾਇੰਸ ਲਿਮਟਿਡ ਨੇ ਡੀਲਰਾਂ ਨਾਲ ਮਿਲਣੀ ਕੀਤੀ | ਜਿਸ ਦੌਰਾਨ ਕੰਪਨੀ ਦੇ ਚੇਅਰਮੈਨ ਸੁਨੀਲ ਗੁਪਤਾ ਨੇ ਕਿਹਾ ਕਿ ਕੰਪਨੀ ਕਿਸਾਨਾਂ ਲਈ ਘੱਟ ਖ਼ਰਚ ਤੇ ਵਧੇਰੇ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਭਾਰੀ ਬਹੁਮਤ ਨਾਲ 'ਆਪ' ਸਰਕਾਰ ਬਣਾਉਣਗੇ-ਸਤਿੰਦਰ ਚੱਠਾ

ਧੂਰੀ, 1 ਦਸੰਬਰ (ਲਖਵੀਰ ਸਿੰਘ ਧਾਂਦਰਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ ਵਲੋਂ ਗੁਜਰਾਤ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ | 'ਆਪ' ...

ਪੂਰੀ ਖ਼ਬਰ »

17 ਲੱਖ 60 ਹਜ਼ਾਰ ਦੀ ਲਾਗਤ ਨਾਲ ਬਣਿਆ ਮਗਨਰੇਗਾ ਭਵਨ ਪੰਜ ਸਾਲਾਂ 'ਚ ਬਣਨ ਲੱਗਿਆ ਖੰਡਰ

ਸ਼ੇਰਪੁਰ, 1 ਦਸੰਬਰ (ਮੇਘ ਰਾਜ ਜੋਸ਼ੀ)-ਕੇਂਦਰ ਸਰਕਾਰ ਵਲੋਂ ਪਿੰਡਾਂ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਮਗਨਰੇਗਾ ਭਵਨ ਬਣਾਏ ਗਏ, ਇਸੇ ਤਹਿਤ ਪਿੰਡ ਖੇੜੀ ਕਲਾਂ ਵਿਚ ਮਗਨਰੇਗਾ ਭਾਵਨ ਦੀ ਇਮਾਰਤ ਬਣਾਈ ਗਈ | ਨÏਜਵਾਨ ਆਗੂ ਗੁਰਪ੍ਰੀਤ ਸਿੰਘ ਖੇੜੀ, ਜ਼ਮੀਨ ਪ੍ਰਾਪਤੀ ਸੰਘਰਸ਼ ...

ਪੂਰੀ ਖ਼ਬਰ »

ਇੰਸਪੈਕਟਰ ਕਰਨੈਲ ਸਿੰਘ ਦੁੱਲਟ ਦੀ ਪਤਨੀ ਦੇ ਅਕਾਲ ਚਲਾਣੇ 'ਤੇ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਲੌਂਗੋਵਾਲ, 1 ਦਸੰਬਰ (ਸ. ਸ. ਖੰਨਾ, ਵਿਨੋਦ)-ਸਵ. ਹਰਚੰਦ ਸਿੰਘ ਦੁੱਲਟ ਦੇ ਸਪੁੱਤਰ ਸ. ਕਰਨੈਲ ਸਿੰਘ ਦੁੱਲਟ (ਰਿਟਾਇਰ ਇੰਸਪੈਕਟਰ ਹਿਮਾਚਲ ਪ੍ਰਦੇਸ਼) ਦੀ ਸੁਪਤਨੀ ਬੀਬੀ ਹਰਦੇਵ ਕÏਰ ਦੁੱਲਟ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ...

ਪੂਰੀ ਖ਼ਬਰ »

ਅਮਰ ਕੁਟੀਆ ਮੂਲਾਬੱਧਾ ਵਿਖੇ ਬਰਸੀ ਸਮਾਗਮ ਅੱਜ

ਅਮਰਗੜ੍ਹ, 1 ਦਸੰਬਰ (ਸੁਖਜਿੰਦਰ ਸਿੰਘ ਝੱਲ)-ਮਹਾਤਮਾ ਸੰਤ ਪੁਰੀ ਦੀ 35ਵੀਂ ਬਰਸੀ ਨੂੰ ਮੁੱਖ ਰੱਖਦਿਆਂ ਅਮਰ ਕੁਟੀਆ ਪਿੰਡ ਮੂਲਾਬੱਧਾ ਨੇੜੇ ਅਮਰਗੜ੍ਹ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਸੰਬੰਧੀ ਬਾਬਾ ਦਾਰਾ ਸਿੰਘ ਮੂਲਾਬੱਧਾ ਵਾਲਿਆਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਨ ਨੂੰ ਮੈਂਬਰ ਬਣਨ 'ਤੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਜਖੇਪਲ, 1 ਦਸੰਬਰ (ਮੇਜਰ ਸਿੰਘ ਸਿੱਧੂ)-ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸਲਾਹਕਾਰ ਬੋਰਡ ਦੇ ਮੈਂਬਰ ਬਣਾਉਣ 'ਤੇ ਜਖੇਪਲ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਦਾ ਧੰਨਵਾਦ ...

ਪੂਰੀ ਖ਼ਬਰ »

ਸੁਨਾਮ ਦੇ ਆਈ. ਟੀ. ਆਈ. ਚੌਕ 'ਚ ਟ੍ਰੈਫਿਕ ਲਾਈਟਾਂ ਬੰਦ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ

ਸੁਨਾਮ ਊਧਮ ਸਿੰਘ ਵਾਲਾ, 1 ਦਸੰਬਰ (ਧਾਲੀਵਾਲ, ਭੁੱਲਰ)-ਸੁਨਾਮ ਪਟਿਆਲਾ ਸੜਕ 'ਤੇ ਸਥਾਨਕ ਆਈ. ਟੀ. ਆਈ. ਚੌਕ 'ਚ ਨਗਰ ਕੌਂਸਲ ਸੁਨਾਮ ਵਲੋਂ ਕਿਸੇ ਸਮੇਂ ਟ੍ਰੈਫਿਕ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਦੇ ਮੰਤਵ ਨਾਲ ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਸਨ ਜੋ ਪਿਛਲੇ ਲੰਮੇ ...

ਪੂਰੀ ਖ਼ਬਰ »

ਵਜ਼ੀਫ਼ਾ ਬੰਦ ਕਰਨ ਦੀ ਨਿਖੇਧੀ

ਲਹਿਰਾਗਾਗਾ, 1 ਦਸੰਬਰ (ਪ੍ਰਵੀਨ ਖੋਖਰ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਆਗੂਆਂ ਬਲਬੀਰ ਚੰਦ ਲੌਂਗੋਵਾਲ, ਦਾਤਾ ਸਿੰਘ ਅਨਮੋਲ ਤੇ ਹਰਭਗਵਾਨ ਗੁਰਨੇ ਨੇ ਕੇਂਦਰ ਸਰਕਾਰ ਦੇ ਘੱਟ ਗਿਣਤੀ ਮੰਤਰਾਲੇ ਵਲੋਂ ਇਸੇ ਸਾਲ 2022-23 ਤੋਂ ਵਜ਼ੀਫ਼ੇ ਨੂੰ ਸਿਰਫ਼ ...

ਪੂਰੀ ਖ਼ਬਰ »

ਝੂੰਦਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਹਿਮਦਗੜ੍ਹ, 1 ਦਸੰਬਰ (ਰਣਧੀਰ ਸਿੰਘ ਮਹੋਲੀ, ਸੁਖਸਾਗਰ ਸਿੰਘ ਸੋਢੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਨਵੇਂ ਗਠਨ ਕੀਤੇ ਗਏ ਢਾਂਚੇ ਵਿਚ ਸੀਨੀਅਰ ਟਕਸਾਲੀ ਆਗੂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਕੋਰ ਕਮੇਟੀ ਦਾ ...

ਪੂਰੀ ਖ਼ਬਰ »

ਬੁਲਟ 'ਤੇ ਪਟਾਕੇ ਵਜਾਉਣ ਵਾਲਿਆਂ ਦੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਨੇ ਕੱਟੇ ਚਲਾਨ

ਮਾਲੇਰਕਟਲਾ, 1 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਟ੍ਰੈਫ਼ਿਕ ਨਿਯਮਾਂ ਨੂੰ ਟਿੱਚ ਜਾਣਦੇ ਬੁਲਟ ਮੋਟਰਸਾਈਕਲਾਂ ਦੇ ਉੱਚੀ ਆਵਾਜ਼ ਵਿਚ ਪਟਾਕੇ ਵਜਾਉਣ ਵਾਲੇ ਵਾਹਨ ਚਾਲਕ ਮਲੇਰਕੋਟਲਾ ਟ੍ਰੈਫ਼ਿਕ ਪੁਲਿਸ ਦੇ ਆਏ ਅੜਿੱਕੇ | ਟ੍ਰੈਫ਼ਿਕ ਪੁਲਿਸ ਮਲੇਰਕੋਟਲਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਬੰਧਕੀ ਕੰਪਲੈਕਸ ਬਣਨ ਨਾਲ ਲੋਕਾਂ ਨੂੰ ਭਾਰੀ ਫ਼ਾਇਦਾ ਹੋਵੇਗਾ-'ਆਪ' ਆਗੂ

ਕੌਹਰੀਆਂ, 1 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਦਿੜ੍ਹਬਾ ਤਹਿਸੀਲ ਵਿਚ ਆਪਣੇ ਦਫ਼ਤਰੀ ਕੰਮਕਾਰ ਕਰਵਾਉਣ ਲਈ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਸੀ ਕਿਉਂਕਿ ਸਾਰੇ ਹੀ ਦਫ਼ਤਰ ਆਪਸ ਵਿਚ ਕਿੱਲੋਮੀਟਰਾਂ ਦੇ ਫ਼ਰਕ ਨਾਲ ਸਨ ਪਰ ਹੁਣ ਹਰਪਾਲ ਸਿੰਘ ਚੀਮਾ ਖਜਾਨਾ ...

ਪੂਰੀ ਖ਼ਬਰ »

ਕਰਮਨਦੀਪ ਸਿੰਘ ਦਸਤਾਰ ਬੰਦੀ ਮੁਕਾਬਲਿਆਂ 'ਚੋਂ ਦੂਜੇ ਸਥਾਨ 'ਤੇ

ਸੰਗਰੂਰ, 1 ਦਸੰਬਰ (ਧੀਰਜ ਪਸ਼ੋਰੀਆ)-ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ (ਸੰਗਰੂਰ) ਦੇ ਵਿਦਿਆਰਥੀ ਕਰਮਨਦੀਪ ਸਿੰਘ ਨੇ ਦਸਤਾਰ ਬੰਦੀ ਮੁਕਾਬਲੇ ਜੋ ਗੁਰੂ ਨਾਨਕ ਸੇਵਾ ਦਲ ਸੰਸਥਾ ਸੰਗਰੂਰ ਵਲੋਂ ਮਹਿਲ ਮੁਬਾਰਕ ਗੁਰਦੁਆਰਾ ਸੰਗਰੂਰ ਵਿਚ ਕਰਵਾਏ ...

ਪੂਰੀ ਖ਼ਬਰ »

ਰੋਹੀੜਾ ਵਿਖੇ ਲੋੜਵੰਦ ਜੋੜਿਆਂ ਦੇ ਅਨੰਦ-ਕਾਰਜ ਤੇ ਨਿਕਾਹ ਕਰਵਾਏ

ਕੁੱਪ ਕਲਾਂ, 1 ਦਸੰਬਰ (ਮਨਜਿੰਦਰ ਸਿੰਘ ਸਰÏਦ)-ਸਿੱਖ ਇਤਿਹਾਸ ਅੰਦਰ ਖੂਨ ਡੋਲਵੀਂ ਦਾਸਤਾਨ ਦੀ ਜਾਮਨ ਮੰਨੀ ਜਾਂਦੀ ਵੱਡਾ ਘੱਲੂਘਾਰਾ ਕੁੱਪ ਰੋਹੀੜਾ ਦੀ ਧਰਤੀ ਜਿਥੇ ਹਰ ਸਾਲ ਵੱਡੇ ਪੱਧਰ 'ਤੇ ਸਮਾਜ ਸੇਵਾ ਨੂੰ ਪਹਿਲ ਦਿੰਦੇ ਕਾਰਜ ਕੀਤੇ ਜਾਂਦੇ ਹਨ | ਇਸ ਵਰੇ੍ਹ ਬਾਬਾ ...

ਪੂਰੀ ਖ਼ਬਰ »

ਅਫ਼ਸਰ ਕਾਲੋਨੀ 'ਚ ਬੱਚਿਆਂ ਦਾ ਨÏਵਾਂ ਖੇਡ ਮੁਕਾਬਲਾ ਕਰਵਾਇਆ

ਸੰਗਰੂਰ, 1 ਦਸੰਬਰ (ਧੀਰਜ ਪਸ਼ੋਰੀਆ)-ਸਥਾਨਕ ਅਫ਼ਸਰ ਕਾਲੋਨੀ ਪਾਰਕ ਕਮੇਟੀ ਵਲੋਂ ਕਾਲੋਨੀ ਦੇ ਪਾਰਕ 'ਚ ਬੱਚਿਆਂ ਦਾ ਨÏਵਾਂ ਖੇਡ ਮੁਕਾਬਲਾ ਕਰਵਾਇਆ ਗਿਆ | ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ ਤੇ ਕਮੇਟੀ ਮੈਂਬਰ ਗੁਰਤੇਜ ਸਿੰਘ ਚਹਿਲ, ਮਾਸਟਰ ਸੁਖਵੀਰ ਸਿੰਘ ...

ਪੂਰੀ ਖ਼ਬਰ »

ਸਹਾਰਾ ਮੁਸਲਿਮ ਵੈੱਲਫੇਅਰ ਸੁਸਾਇਟੀ ਮਲੇਰਕੋਟਲਾ ਨੇ ਸਮੂਹਿਕ ਵਿਆਹ ਕਰਵਾਏ

ਮਾਲੇਰਕੋਟਲਾ, 1 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਅਸੀਂ ਆਪਣੀ ਨਿੱਤ ਦੀ ਫਜ਼ੂਲ ਖ਼ਰਚੀ ਨੂੰ ਘੱਟ ਕਰ ਕੇ ਇਕ ਵੱਡੀ ਪੂੰਜੀ ਜਮਾਂ ਕਰ ਸਕਦੇ ਹਾਂ ਤੇ ਉਸ ਜਮਾਂ ਕੀਤੀ ਪੂੰਜੀ ਨਾਲ ਦੇਸ਼ ਕÏਮ ਦੀ ਤਰੱਕੀ ਲਈ ਬਣਦਾ ਹਿੱਸਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਹਜ਼ਰਤ ਮÏਲਾਨਾ ...

ਪੂਰੀ ਖ਼ਬਰ »

ਮੰਡੀਆਂ 'ਚੋਂ ਚੁਕਾਈ ਨਾ ਹੋਣ ਕਾਰਨ ਝੋਨੇ ਦੀ ਰਾਖੀ ਲਈ ਮਜ਼ਦੂਰ ਬੈਠਣ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 1 ਦਸੰਬਰ (ਭੁੱਲਰ, ਧਾਲੀਵਾਲ)-ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਨੀ ਖਟਕ ਸੁਨਾਮ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਡੀਆਂ 'ਚ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੀਤੀ ਡੀ. ਸੀ. ਨਾਲ ਮੀਟਿੰਗ

ਅਹਿਮਦਗੜ੍ਹ, 1 ਦਸੰਬਰ (ਸੋਢੀ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ 'ਲੋਕ ਮੰਚ ਅਹਿਮਦਗੜ੍ਹ' ਵਲੋਂ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਮਾਲੇਰਕੋਟਲਾ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ਼ਹਿਰ ਟ੍ਰੈਫਿਕ ਜਾਮ, ਸੜਕਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਸ਼ੇਰਗੜ੍ਹ ਚੀਮਾਂ ਵਿਖੇ ਇਕੋਤਰੀ ਸਮਾਗਮ ਆਰੰਭ

ਸੰਦੌੜ, 1 ਦਸੰਬਰ (ਜਸਵੀਰ ਸਿੰਘ ਜੱਸੀ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਬਾਬਾ ਸਾਧੂ ਰਾਮ ਟਿੱਬੇ ਵਾਲੇ, ਸੰਤ ਬਾਬਾ ਗਰੀਬ ਦਾਸ ਟਿੱਬੇ ਵਾਲੇ ਤੇ ਸੰਤ ਬਾਬਾ ਨਰੈਣ ਸਿੰਘ ਮੋਨੀ ਤਪਾ ਦਰਾਜ ਵਾਲੇ ਸੰਤ ਮਹਾਂਪੁਰਸ਼ ਦੀ ਨਿੱਘੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਜਗਰਾਤੇ 'ਚ ਵੱਖ-ਵੱਖ ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ ਨੇ ਲਗਾਈ ਹਾਜ਼ਰੀ

ਸੰਗਰੂਰ, 1 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜੀਵਨ ਨਗਰ ਹਰੇੜੀ ਰੋਡ ਸੰਗਰੂਰ ਵਿਖੇ ਨਗਰ ਵਾਸੀਆਂ ਵਲੋਂ ਕਰਵਾਏ ਚੌਥੇ ਸਾਲਾਨਾ ਜਗਰਾਤੇ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਭਾਈ ਗੁਰਦਾਸ ਇੰਜੀਨੀਅਰ ਕਾਲਜ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਨੇ ਮੁੱਖ ਮੰਤਰੀ ਮਾਨ ਦੀ ਧਰਮ ਪਤਨੀ ਦਾ ਜਨਮ ਦਿਨ ਲੋੜਵੰਦਾਂ 'ਚ ਮਨਾਇਆ

ਧੂਰੀ, 1 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕÏਰ ਦਾ ਜਨਮ ਦਿਨ ਆਸਰਾ ਫਾਊਾਡੇਸ਼ਨ ਧੂਰੀ ਵਲੋਂ 'ਆਪ' ਆਗੂ ਡਾ. ਅਨਵਰ ਭਸÏੜ ਦੀ ਅਗਵਾਈ ਹੇਠ ਝੁੱਗੀਆਂ ਝੌਂਪੜੀਆਂ 'ਚ ਜਾ ਕੇ ਜਨਮ ਦਿਨ ਦਾ ਕੇਕ ਕੱਟ ਕੇ ਤੇ ...

ਪੂਰੀ ਖ਼ਬਰ »

ਕੁਠਾਲਾ ਕਿ੍ਕਟ ਕੱਪ 'ਤੇ ਬਾਪੂ ਇੰਦਰਜੀਤ ਸਿੰਘ ਮੁੰਡੇ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਸੰਦੌੜ, 1 ਦਸੰਬਰ (ਜਸਵੀਰ ਸਿੰਘ ਜੱਸੀ)-ਸਵਾਮੀ ਮੁਨੀਸ਼ਾ ਨੰਦ ਦੀ ਨਿੱਘੀ ਯਾਦ ਨੂੰ ਸਮਰਪਿਤ ਪਿੰਡ ਕੁਠਾਲਾ ਵਿਖੇ ਸ਼ਹੀਦ ਬਾਬਾ ਸੁਧਾ ਸਿੰਘ ਕਿ੍ਕਟ ਕਲੱਬ ਵਲੋਂ 9ਵਾਂ ਟੋਪ ਕਿ੍ਕਟ ਕੱਪ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿੰਡ ਕੁਠਾਲਾ ਦੇ ਸਰਪੰਚ ...

ਪੂਰੀ ਖ਼ਬਰ »

ਦੋ ਦਿਨਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜਿ੍ਹਆ

ਮੂਨਕ, 1 ਦਸੰਬਰ (ਗਮਦੂਰ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਵੈੱਲਫੇਅਰ ਸੁਸਾਇਟੀ ਮੂਨਕ ਵਲੋਂ ਦੋ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆਂ ਗਿਆ | ਇਸ ਸੰਬੰਧੀ ਕਲੱਬ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਸਮੂਹ ਨਗਰ ਵਾਸੀਆਂ ਤੇ ਐਨ. ਆਰ. ਆਈ. ਵੀਰਾਂ ਨੇ ਬਹੁਤ ਹੀ ...

ਪੂਰੀ ਖ਼ਬਰ »

ਨਿਯੁਕਤੀ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ

ਭਵਾਨੀਗੜ੍ਹ, 1 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਲਦੇਵ ਸਿੰਘ ਮਾਨ ਨੂੰ ਐਡਵਾਈਜ਼ਰੀ ਬੋਰਡ ਦਾ ਮੈਂਬਰ ਬਣਾਉਣ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਇਲਾਕੇ ਦੇ ਅਕਾਲੀ ...

ਪੂਰੀ ਖ਼ਬਰ »

ਨÏਜਵਾਨ ਨੇ ਇਮਾਨਦਾਰੀ ਦੀ ਮਿਸਾਲ ਕੀਤੀ ਕਾਇਮ

ਕੁੱਪ ਕਲਾਂ, 1 ਦਸੰਬਰ (ਮਨਜਿੰਦਰ ਸਿੰਘ ਸਰÏਦ)-ਮÏਜੂਦਾ ਸਮੇਂ ਵੀ ਅੱਜ ਸਾਡੇ ਸਮਾਜ ਅੰਦਰ ਕੁੱਝ ਵਿਅਕਤੀ ਤੁਹਾਨੂੰ ਅਜਿਹੇ ਮਿਲ ਜਾਣਗੇ ਜੋ ਕਿਤੇ ਨਾ ਕਿਤੇ ਇਮਾਨਦਾਰੀ ਦੀ ਮਿਸਾਲ ਕਾਇਮ ਕਰ ਕੇ ਨਵੀਆਂ ਪਿਰਤਾਂ ਪਾਉਣ ਨੂੰ ਤਰਜੀਹ ਦਿੰਦੇ ਹਨ | ਅਜਿਹਾ ਹੀ ਕੁਝ ਵਿਖਾਇਆ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾ ਚੌਕ ਵਿਖੇ ਫਰੈਸ਼ਰ ਪਾਰਟੀ

ਮਹਿਲਾਂ ਚੌਕ, 1 ਦਸੰਬਰ (ਸੁਖਮਿੰਦਰ ਸਿੰਘ ਕੁਲਾਰ) - ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾ ਚੌਕ ਵਿਖੇ ਈ.ਟੀ.ਟੀ ਅਤੇ ਬੀ.ਐਡ. ਵਿੱਚ ਨਵੇ ਆਏ ਵਿਦਿਆਰਥੀਆਂ ਦਾ ਸਵਾਗਤ ਵਿੱਚ ਫਰੈਸ਼ਰ ਪਾਰਟੀ ਕੀਤੀ ਗਈ | ਇਸ ਪਾਰਟੀ ਵਿੱਚ ਕਾਲਜ ਦੇ ਚੇਅਰਮੈਨ ਰਾਓਵਿੰਦਰ ਸਿੰਘ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਦਾ ਹੋਇਆ ਬਲਾਕ ਇਜਲਾਸ

ਸੁਨਾਮ ਊਧਮ ਸਿੰਘ ਵਾਲਾ, 1 ਦਸੰਬਰ (ਭੁੱਲਰ, ਧਾਲੀਵਾਲ) - ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਬਲਾਕ ਸੁਨਾਮ ਦਾ ਚੋਣ ਇਜਲਾਸ ਹੋਇਆ, ਜਿਸ ਵਿਚ ਬਲਾਕ ਦੇ ਵੱਖ-ਵੱਖ 14 ਪਿੰਡਾਂ ਦੇ ਮਨਰੇਗਾ ਕਾਮਿਆਂ ਨੇ ਸ਼ਮੂਲੀਅਤ ਕੀਤੀ | ਚੋਣ ਇਜਲਾਸ ਨੂੰ ਡੀ.ਐਮ.ਐਫ. ਦੇ ਸੂਬਾ ਪ੍ਰਧਾਨ ਰਾਜ ...

ਪੂਰੀ ਖ਼ਬਰ »

ਫੁੱਟਬਾਲ ਮੈਚ'ਚ ਚਾਈਲਡ ਕੇਅਰ ਇੰਟਰਨੈਸ਼ਨਲ ਸਕੂਲ ਦੀ ਟੀਮ ਦੀ ਚੜ੍ਹਤ

ਸੁਨਾਮ ਊਧਮ ਸਿੰਘ ਵਾਲਾ, 1 ਦਸੰਬਰ (ਧਾਲੀਵਾਲ, ਭੁੱਲਰ) - ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੀ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਨੂੰ ਸਮਰਪਿਤ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ...

ਪੂਰੀ ਖ਼ਬਰ »

ਨਿਰਮਲ ਸਿੰਘ ਬੀਂਬੜ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਦੇ ਪ੍ਰਧਾਨ ਬਣੇ

ਭਵਾਨੀਗੜ੍ਹ, 1 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਡੈਮੋਕ੍ਰੈਟਿਕ ਮਨਰੇਗਾ ਫ਼ਰੰਟ (ਡੀ ਐਮ ਐਫ) ਬਲਾਕ ਪੱਧਰੀ ਚੋਣ ਇਜਲਾਸ ਆਈ ਡੀ ਪੀ ਦੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਦਰਸ਼ਨ ਸਿੰਘ ਧਨੇਠਾ, ਤਾਰਾ ਸਿੰਘ ਫੱਗੂਵਾਲਾ, ਹੰਸ ਰਾਜ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਾ ਹੋਇਆ ਇਨਾਮ ਵੰਡ ਸਮਾਰੋਹ

ਸੁਨਾਮ ਊਧਮ ਸਿੰਘ ਵਾਲਾ, 1 ਦਸੰਬਰ (ਭੁੱਲਰ, ਧਾਲੀਵਾਲ) - ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਲੋਂ ਪਿ੍ੰਸੀਪਲ ਵੀ.ਪੀ.ਗੁਪਤਾ ਦੀ ਅਗਵਾਈ ਵਿਚ ਆਪਣਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਅਨੁਰਿਧ ਵਸ਼ਿਸ਼ਟ ...

ਪੂਰੀ ਖ਼ਬਰ »

ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੇ ਬੱਚਿਆਂ ਵਲੋਂ ਤੀਸਰਾ ਸਥਾਨ ਹਾਸਲ

ਜਖੇਪਲ, 1 ਦਸੰਬਰ (ਮੇਜਰ ਸਿੰਘ ਸਿੱਧੂ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਸਰ ਝਾੜੋਂ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ 'ਚ ਬਾਬਾ ਪਰਮਾਨੰਦ ਕੰਨਿ੍ਹਆਂ ਮਹਾਂਵਿਦਿਆਲਾ ਜਖੇਪਲ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਵਿਕਾਸ ਕਾਰਜਾਂ ਦੇ ਲਈ ਚੈੱਕ ਗਰਾਮ ਪੰਚਾਇਤ ਨੂੰ ਭੇਟ

ਧੂਰੀ, 1 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਜੱਦੀ ਪਿੰਡ ਚੀਮਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਪ੍ਰੋ. ਓਾਕਾਰ ਸਿੰਘ ਸਿੱਧੂ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਤਪਿੰਦਰ ਸਿੰਘ ਸੋਹੀ ਨੇ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 1 ਦਸੰਬਰ (ਧਾਲੀਵਾਲ, ਭੁੱਲਰ) - ਕਲਗ਼ੀਧਰ ਪਬਲਿਕ ਸਕੂਲ ਸੁਨਾਮ ਵਿਖੇ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਦੇ ਬੋਲਣ ਦੀ ਤਹਿਜੀਬ, ਹੌਸਲਾ, ਹਾਵ-ਭਾਵ ਅਤੇ ਨਿਯਮਤ ਸਮੇਂ ਨੂੰ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਤੋਂ ਖ਼ਬਰਦਾਰ ਰਹਿਣ ਸੰਬੰਧੀ ਲੈਕਚਰ ਕਰਵਾਇਆ

ਧੂਰੀ, 1 ਦਸੰਬਰ (ਭੁੱਲਰ, ਧਾਂਦਰਾ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿ੍ੰਸੀਪਲ ਡਾ. ਬਾਲ ਕ੍ਰਿਸ਼ਨ ਦੀ ਅਗਵਾਈ ਵਿਚ ਐੱਨ ਐੱਸ ਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਨੇ ਸਾਈਬਰ ਕ੍ਰਾਈਮ ਵਿਸ਼ੇ 'ਤੇ ਲੈਕਚਰ ਕਰਵਾਇਆ¢ ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਡਾ. ਊਸ਼ਾ ਰਾਣੀ ...

ਪੂਰੀ ਖ਼ਬਰ »

ਪਾਇਨੀਅਰ ਵਿਸ਼ਾਲ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿਬੜਿਆ

ਕੁੱਪ ਕਲਾਂ, 1 ਦਸੰਬਰ (ਮਨਜਿੰਦਰ ਸਿੰਘ ਸਰÏਦ) - ਨੌਜਵਾਨੀ ਨੂੰ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਪਰਾਲੇ ਤਹਿਤ ਪਿ੍ੰਸੀਪਲ ਪਰਮਿੰਦਰ ਕÏਰ ਮੰਡੇਰ ਦੀ ਅਗਵਾਈ ਹੇਠ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਹੜੇ ਵਿਸ਼ਾਲ ਸਭਿਆਚਾਰਕ ਮੇਲੇ ਦਾ ਪ੍ਰਬੰਧ ਕੀਤਾ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX