ਜਖਵਾਲੀ, 3 ਦਸੰਬਰ (ਨਿਰਭੈ ਸਿੰਘ)-ਧਤੌਂਦਾ ਤੋਂ ਚਲੈਲਾ ਤੱਕ ਬਣਨ ਵਾਲੀ ਸੜਕ 'ਤੇ ਮਾੜਾ ਪ੍ਰੀਮਿਕਸ ਪਾਇਆ ਜਾ ਰਿਹਾ ਸੀ, ਜਿਸ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਸਨ | ਉਨ੍ਹਾਂ ਇਸ ਦੀ ਜਾਣਕਾਰੀ ਤੁਰੰਤ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਦਿੱਤੀ, ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਮੌਕੇ ਦਾ ਜਾਇਜ਼ਾ ਲਿਆ ਤੇ ਕੰਮ ਨੂੰ ਤੁਰੰਤ ਬੰਦ ਕਰਵਾ ਕੇ ਇਸ ਨੂੰ ਦੁਬਾਰਾ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਐਡ. ਰਾਏ ਨੇ ਕਿਹਾ ਕਿ ਸੜਕ 'ਤੇ ਘਟੀਆ ਸਮੱਗਰੀ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਸੜਕ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਬਹੁਤ ਸਾਲਾਂ ਤੋਂ ਨਹੀਂ ਬਣੀ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਿਸ਼ਨ ਹੈ ਕਿ ਪੰਜਾਬ ਦੀਆਂ ਸੜਕਾਂ ਨੂੰ ਸ਼ਾਨਦਾਰ ਬਣਾਇਆ ਜਾਵੇ | ਉਨ੍ਹਾਂ ਤੁਰੰਤ ਐਕਸ਼ਨ ਲੈਂਦੇ ਹੋਏ ਸੜਕ ਦੇ ਠੇਕੇਦਾਰ 'ਤੇ ਸਬੰਧਿਤ ਅਧਿਕਾਰੀਆਂ ਨੂੰ ਸੜਕ ਦੁਬਾਰਾ ਬਣਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਠੇਕੇਦਾਰ ਜਾਂ ਅਧਿਕਾਰੀ ਵਲੋਂ ਮਿਲੀਭੁਗਤ ਕਰਕੇ, ਇਸ ਤਰ੍ਹਾਂ ਦਾ ਮਾੜਾ ਕੰਮ ਕੀਤਾ ਗਿਆ | ਉਸ ਨੂੰ ਕਿਸੇ ਕੀਮਤ 'ਤੇ ਮੁਆਫ਼ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਜਾਂ ਮਾੜਾ ਕਾਰਜ ਬਰਦਾਸ਼ਤ ਯੋਗ ਨਹੀਂ ਹੋਵੇਗਾ | ਇਸ ਮੌਕੇ ਸਰਪੰਚ ਰੋਹੀ ਰਾਮ, ਨਾਸਾ ਦੇ ਸਕੱਤਰ ਜਨਰਲ ਪੰਜਾਬ ਸੁਰਿੰਦਰ ਸਿੰਘ ਧਤੌਂਦਾ, ਪੰਚ ਰਾਜਿੰਦਰ ਸਿੰਘ, ਜਗਜੀਵਨ ਸਿੰਘ ਜੱਗੀ, ਦੇਵਿੰਦਰ ਸਿੰਘ, ਪੰਚ ਦਰਸ਼ਨ ਸਿੰਘ, ਸਰਪੰਚ ਦੇ ਭਰਾ ਗੁਰਮੱਖ ਸਿੰਘ, ਇੰਦਰਜੀਤ ਸਿੰਘ, ਜੰਗ ਸਿੰਘ, ਕੇਸਰ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਵਲੋਂ 250 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਖਬੀਰ ਸਿੰਘ ਤੇ ਥਾਣਾ ਸਰਹਿੰਦ ਦੇ ਨਵ-ਨਿਯੁਕਤ ਐਸ.ਐਚ.ਓ. ਨਰਪਿੰਦਰ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ਤੋਂ 28 ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਵੋਟਰ ਜਾਗਰੂਕਤਾ ਮੁਹਿੰਮ ਤੇ ਵਿਸ਼ੇਸ਼ ਕਰਕੇ 18 ਤੇ 19 ਸਾਲ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਦੇ ਮੰਤਵ ਨਾਲ ਉਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਸਵੀਪ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)-ਗੁਰੂ ਘਰ ਦੀਆਂ ਸਿੱਖਿਆਵਾਂ 'ਤੇ ਚਲਦੇ ਹੋਏ ਸਾਨੂੰ ਆਪਣੀ ਕਮਾਈ 'ਚ ਦਸਵੰਧ ਕੱਢ ਕੇ ਮਾਨਵਤਾ ਦੇ ਭਲੇ ਜਾਂ ਧਾਰਮਿਕ ਕੰਮਾਂ 'ਚ ਜ਼ਰੂਰ ਲਾਉਣਾ ਚਾਹੀਦਾ ਹੈ | ਇਹ ਗੱਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਟਰੱਸਟ ...
ਅਮਲੋਹ, 3 ਦਸੰਬਰ (ਕੇਵਲ ਸਿੰਘ)-ਅਮਲੋਹ ਦੇ ਡੀ.ਐਸ.ਪੀ. ਜੰਗਜੀਤ ਸਿੰਘ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ, ਉੱਥੇ ਹੀ ਲੋਕਾਂ ਦੇ ਸੁਝਾਅ ਵੀ ਲਏ ਗਏ | ਇਸ ਮੌਕੇ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਵੀ ਮੌਜੂਦ ਸਨ | ਡੀ.ਐਸ.ਪੀ. ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਦਾ ਮੁੱਖ ਉਦੇਸ਼ ਸਜ਼ਾਵਾਂ ਪੂਰੀਆਂ ਕਰਨ ਦੇ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ਤੋਂ 28 ਦਸੰਬਰ ਤੱਕ ਲੱਗਣ ...
ਬਸੀ ਪਠਾਣਾਂ, 3 ਦਸੰਬਰ (ਰਵਿੰਦਰ ਮੌਦਗਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਦਾਦੂਮਾਜਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਮਹੱਤਵਪੂਰਨ ਤਕਨੀਕੀ ਜਾਣਕਾਰੀ ਦਿੱਤੀ¢ ਖੇਤੀਬਾੜੀ ਅਫ਼ਸਰ ...
ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੁੱਟਮਾਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਲਦੀਪ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ ਨੇ ਪੁਲਿਸ ਨੂੰ ਦੱਸਿਆ ਕਿ ਸਿਮਰਨਜੀਤ ਸਿੰਘ ਵਾਸੀ ਪਿੰਡ ...
ਖਮਾਣੋਂ, 3 ਦਸੰਬਰ (ਮਨਮੋਹਨ ਸਿੰਘ ਕਲੇਰ)-ਸਰਕਾਰੀ ਮਿਡਲ ਸਕੂਲ ਖਮਾਣੋਂ ਕਮਲੀ ਵਿਖੇ ਪੰਜਾਬ ਪੁਲਿਸ ਮਹਿਲਾ ਮਿੱਤਰ ਕਿਰਨਜੋਤ ਕੌਰ ਤੇ ਸਰਬਜੀਤ ਕੌਰ ਸਬ ਡਵੀਜ਼ਨ ਸਾਂਝ ਸੁਸਾਇਟੀ ਖਮਾਣੋਂ ਵਲੋਂ ਔਰਤਾਂ ਲਈ ਹੈਲਪ ਲਾਈਨ ਨੰਬਰ 112 ਤੇ 181 ਬਾਰੇ ਤੇ ਔਰਤਾਂ ਦੇ ਹੱਕਾਂ ਬਾਰੇ ...
ਅਮਲੋਹ, 3 ਦਸੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦਾ ਤਿੰਨ ਰੋਜ਼ਾ ਯੁਵਕ ਮੇਲਾ 'ਡੀ ਬਜ਼-22' ਬਹੁਤ ਹੀ ਉਤਸ਼ਾਹ ਤੇ ਧੂਮ ਧਾਮ ਨਾਲ ਸ਼ੁਰੂ ਹੋਇਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਨੇ ਮੁੱਖ ਮਹਿਮਾਨ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕਾਰਜਕਾਰਨੀ ਦੇ ਅਹੁਦੇਦਾਰਾਂ ਦੀ ਕੀਤੀ ਘੋਸ਼ਣਾ 'ਚ ਬਿਕਰਮਜੀਤ ਸਿੰਘ ਚੀਮਾ ਜ਼ਿਲ੍ਹਾ ਲੁਧਿਆਣਾ ਨੂੰ ਸੂਬਾ ਜਨਰਲ ਸਕੱਤਰ ਨਾਮਜ਼ਦ ਕੀਤਾ ਗਿਆ ਹੈ | ...
ਚੁੰਨ੍ਹੀ, 3 ਦਸੰਬਰ (ਰਵਿੰਦਰ ਮੌਦਗਿਲ)-ਕਾਂਗਰਸ ਵਰਕਰਾਂ ਵਲੋਂ ਪਿੰਡ ਚੁੰਨ੍ਹੀ ਖ਼ੁਰਦ ਵਿਖੇ ਪੰਚਾਇਤ ਸੰਮਤੀ ਮੈਂਬਰ ਗੌਰਵ ਕੌਸ਼ਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਾਂਗਰਸ ਕਮੇਟੀ ਦੇ ਨਵੇਂ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਵਲੋਂ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਕੂਲ 'ਚ ਡਾ. ਭਾਈ ਵੀਰ ਜੀ ਦੇ 150ਵੇਂ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਰਾਜਿੰਦਰ ਸਿੰਘ)-ਫ਼ੌਜੀਆਂ ਦੀ ਗੋਲਡਨ ਲਾਈਨ ਕੰਟੀਨ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸੇਵਾ ਮੁਕਤ ਕਰਨਲ ਜਸਬੀਰ ਸਿੰਘ ਨੇ ਦੱਸਿਆ ਕਿ ਫ਼ੌਜੀਆਂ, ਸਾਬਕਾ ਫ਼ੌਜੀਆਂ ਤੇ ਵੀਰ ਨਾਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਗਰੋਸਰੀ ਦਾ ...
ਸੰਘੋਲ, 3 ਦਸੰਬਰ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ ਸਿੱਧੂਪੁਰ ਕਲਾਂ ਵਿਖੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਬਾਬਾ ਜ਼ੋਰਾਵਰ ਸਿੰਘ ਜੀ ...
ਬਸੀ ਪਠਾਣਾਂ, 3 ਦਸੰਬਰ (ਰਵਿੰਦਰ ਮੌਦਗਿਲ)-ਮੇਹਰ ਬਾਬਾ ਚੈਰੀਟੇਬਲ ਟਰੱਸਟ, ਬਸੀ ਪਠਾਣਾਂ ਵਲੋਂ ਬੇਬੋ ਤਕਨੀਕ ਦੇ ਸਹਿਯੋਗ ਨਾਲ ਮਾਤਾ ਹਰਨਾਮ ਕÏਰ ਕਮਿਊਨਿਟੀ ਡਿਵੈਲਪਮੈਂਟ ਸੈਂਟਰ ਵਿਖੇ 35ਵਾਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਗਿਆ¢ ਜਿਸ 'ਚ ਵਿਧਾਇਕ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮਕਾਲੀ ਸਰੋਕਾਰ' ਵਿਸ਼ੇ 'ਤੇ ਕਰਵਾਈ ਜਾਣ ਵਾਲੀ ਸਾਲਾਨਾ ਅੰਤਰਰਾਸ਼ਟਰੀ ਕਾਨਫ਼ਰੰਸ ਲੜੀ ਬਾਰੇ ਪਹਿਲੀ ...
ਅਮਲੋਹ, 3 ਦਸੰਬਰ (ਕੇਵਲ ਸਿੰਘ)-ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਅਮਲੋਹ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ਼ਹਿਰ ਵਿਚ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ ਤੇ ਪਾਰਟੀ ਦੇ ਫ਼ੈਸਲੇ ਦਾ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਇਆ ਗਿਆ ਪਹਿਲਾ ਇੰਪਲਾਈਜ਼ ਪ੍ਰੀਮੀਅਰ ਲੀਗ (ਈ.ਪੀ.ਐਲ.) ਟੂਰਨਾਮੈਂਟ ਪੰਜਾਬ ਸਿਵਲ ਸਕੱਤਰੇਤ ਦੀ ਟੀਮ ਨੇ 62 ਦੌੜਾਂ ਨਾਲ ਜਿੱਤਿਆ | ਵਰਨਣਯੋਗ ਹੈ ਕਿ ਇਸ ਕਿ੍ਕਟ ...
ਅਮਲੋਹ, 3 ਦਸੰਬਰ (ਕੇਵਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਅਮਲੋਹ ਵਲੋਂ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਅਮਲੋਹ ਨੂੰ ਇਕ ਆਰ.ਓ. ਭੇਟ ਕੀਤਾ ਤੇ ਆਉਣ ਵਾਲੇ ਸਮੇਂ 'ਚ ਵੀ ਹਰ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਧਾਨ ਐਡਵੋਕੇਟ ਪ੍ਰਮੋਦ ਕੁਮਾਰ ਨੇ ਕਿਹਾ ਕਿ ਸਕੂਲ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਲੋਕ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਹਰੇਕ ਯੋਗ ਨਾਗਰਿਕ ਦੀ ਵੋਟ ਬਣਵਾਈ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ...
ਚੁੰਨ੍ਹੀ, 3 ਦਸੰਬਰ (ਰਵਿੰਦਰ ਮੌਦਗਿਲ)-ਸ਼੍ਰੋ.ਅ.ਦਲ ਅੰਮਿ੍ਤਸਰ ਵਲੋਂ ਯੂਥ ਇਕਾਈ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਗੁਰਦੁਆਰਾ ਐਕਟ 87 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨਾਂ ਦੀ ਚੋਣ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਤਹਿਤ ਪਾਰਟੀ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਰਾਜਿੰਦਰ ਸਿੰਘ)-ਇਸਤਰੀ ਸਤਿਸੰਗ ਸਭਾ ਪ੍ਰੋਫੈਸਰ ਕਾਲੋਨੀ ਸਰਹਿੰਦ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੰਦਰ ਦੀ ਸੇਵਿਕਾ ਕਿਰਨ ਸੂਦ, ਇੰਦੂ ਸ਼ਰਮਾ ਤੇ ਰਮਾ ਜੀ ਨੇ ਕਿਹਾ ਕਿ ਸਾਨੰੂ ਆਪਣੇ ਕੀਮਤੀ ਸਮੇਂ 'ਚੋਂ ਕੁਝ ਸਮਾਂ ...
ਭਾਦਸੋਂ, 3 ਦਸੰਬਰ (ਪ੍ਰਦੀਪ ਦੰਦਰਲਾ)-ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਭਾਦਸੋਂ ਵਿਖੇ ਪਿ੍ੰਸੀਪਲ ਬੰਧਨਾਂ ਦੀ ਅਗਵਾਈ 'ਚ ਸਕੂਲ ਦੀਆਂ ਲੜਕੀਆਂ ਦੀ ਕਬੱਡੀ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਸੁਦੇਸ਼ ਕੁਮਾਰੀ (ਪੀ.ਟੀ.ਆਈ) ਤੇ ਕਬੱਡੀ ਕੋਚ ਗੁਰਪ੍ਰੀਤ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ) - ਡਾ. ਬਲਬੀਰ ਸਿੰਘ ਵਿਧਾਇਕ ਦਿਹਾਤੀ ਪਟਿਆਲਾ ਨੇ 'ਮੇਰਾ ਸ਼ਹਿਰ ਮੇਰਾ ਮਾਣ ਪ੍ਰੋਗਰਾਮ' ਤਹਿਤ ਕਮਿਸ਼ਨਰ ਕਾਰਪੋਰੇਸ਼ਨ ਅਦਿੱਤਿਆ ਉੱਪਲ ਅਤੇ ਉਨ੍ਹਾਂ ਦੀ ਟੀਮ ਨੂੰ ਨਾਲ ਲੈ ਕੇ ਤਿ੍ਪੜੀ ਆਨੰਦ ਨਗਰ-ਬੀ ਵਾਰਡ ਨੰਬਰ 3 ਦੀਆਂ ...
ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਵਿਖੇ ਇਕ ਸਾਦਾ ਸਮਾਰੋਹ ਰੱਖਿਆ ਗਿਆ | ਜਿਸ ਵਿਚ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਗੁਰਪ੍ਰੀਤ ਸਿੰਘ ਥਿੰਦ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਇਸ਼ਮਤ ਵਿਜੈ ਸਿੰਘ ਐਸ.ਡੀ.ਐਮ ...
ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਆਗੂ ਬਰਿੰਦਰ ਬਿੱਟੂ ਵਲੋਂ ਵਿਧਾਨ ਸਭਾ ਹਲਕਾ ਨਾਭਾ ਵਿਚ ਆਪਣੀਆਂ ਸਰਗਰਮੀਆਂ ਦਿਨੋਂ ਦਿਨ ਤੇਜ਼ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਬਿੱਟੂ ਵਲੋਂ ਜਿੱਥੇ ਕਈ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਸਮੇਂ-ਸਮੇਂ ...
ਅਰਨੋਂ, 3 ਦਸੰਬਰ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ (ਅਰਨੋ ਥੇਹ)-ਵਿਖੇ ਪਿਛਲੇ ਕਈ ਮਹੀਨਿਆਂ ਤੋਂ ਹਰਿਆਣੇ ਨੂੰ ਜੋੜਨ ਵਾਲੀ ਮੁੱਖ ਖਨੌਰੀ-ਕੈਥਲ ਸੜਕ ਜਿਸ 'ਤੇ ਪਿੰਡ ਦੇ ਕੋਲ ਡੁੰਘੇ-ਡੁੰਘੇ ਟੋਏ ਪੈ ਜਾਣ ਕਾਰਨ ਹਰ ਵਕਤ ਇਨ੍ਹਾਂ ਵਿਚ ਡੁੰਘਾ ਪਾਣੀ ਖੜ੍ਹਾ ਰਹਿਣ ...
ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਓ.ਐਸ.ਡੀ. ਹਰਸ਼ਪਾਲ ਸਿੰਘ ਨੇ ਆਖਿਆ ਹੈ ਕਿ ਅੱਜ ਦੇ ਬੱਚੇ ਆਉਣ ਵਾਲੇ ਕੱਲ੍ਹ ਦਾ ਭਵਿੱਖ ਹਨ ਤੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਸਾਡੇ ਸਤਿਕਾਰਯੋਗ ਅਧਿਆਪਕ ਸਾਹਿਬਾਨਾਂ ...
ਪਟਿਆਲਾ, 3 ਦਸੰਬਰ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਹਿੰਦੁਸਤਾਨ ਵਕੀਲ ਸੈਨਾ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਕਚਹਿਰੀ ਪਟਿਆਲਾ ਵਿਖੇ ਹੋਈ | ਇਸ ਮੀਟਿੰਗ ਵਿਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ...
ਬਸੀ ਪਠਾਣਾਂ, 3 ਦਸੰਬਰ (ਰਵਿੰਦਰ ਮੌਦਗਿਲ)- ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਪ੍ਰਧਾਨ ਮੰਤਰੀ ਯੰਗ ਅਚੀਵਰ ਸਕਾਲਰਸ਼ਿਪ 2022 ਵਲੋਂ 25 ਸਤੰਬਰ 2022 ਨੂੰ ਲਏ ਟੈਸਟ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਦੀਆਂ ਚਾਰ ਵਿਦਿਆਰਥਣਾਂ ਦੀ ਚੋਣ ਹੋਈ ਹੈ | ਇਹ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਕਾਰਜਕਾਰਨੀ ਦੇ ਕੀਤੇ ਐਲਾਨ 'ਚ ਇੰਜੀ: ਕੰਵਰਵੀਰ ਸਿੰਘ ਟੌਹੜਾ ਨੂੰ ਭਾਜਪਾ ਯੁਵਾ ...
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦੇ ਕੈਰੀਅਰ ਕਾੳਾੂਸਲਿੰਗ ਤੇ ਪਲੇਸਮੈਂਟ ਸੈੱਲ ਵਲੋਂ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਬਜਾਜ ਫਿਨਸਰਵ ਕੰਪਨੀ ਤੋਂ ਕੰਵਲਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ...
ਚੁੰਨੀ, 3 ਦਸੰਬਰ (ਰਵਿੰਦਰ ਮੌਦਗਿਲ)-ਸਰਕਲ ਚੁੰਨ੍ਹੀ ਕਲਾਂ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਬਲਵੰਤ ਸਿੰਘ ਚੁੰਨ੍ਹੀ ਕਲਾਂ ਦੀ ਅਗਵਾਈ ਹੇਠ ਹੋਈ | ਜਿਸ 'ਚ ਪੰਜਾਬ ਨੰਬਰਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਉਚੇਚੇ ਤੌਰ 'ਤੇ ਸ਼ਾਮਿਲ ...
ਜਖਵਾਲੀ, 3 ਦਸੰਬਰ (ਨਿਰਭੈ ਸਿੰਘ)-ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਤੇ ਜੀ.ਐਮ. ਰਿਜ਼ਾਰਟ ਖਰੌੜਾ ਵਲੋਂ ਪਿੰਡ ਖਰੌੜਾ ਵਿਖੇ ਲੋਕਾਂ ਨੂੰ ਵਧੀਆ ਫ਼ਰਨੀਚਰ ਦਿੱਤਾ ਜਾ ਰਿਹਾ ਹੈ, ਜਿਸ ਦਾ ਲਾਭ ਇਲਾਕੇ ਦੇ ਲੋਕਾਂ ਨੂੰ ਹੋ ਰਿਹਾ ਹੈ, ਕਿਉਂਕਿ ਇਹ ਸਮਾਨ ਵਧੀਆ ਤੇ ਸਸਤਾ ਹੋਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX