ਤਾਜਾ ਖ਼ਬਰਾਂ


ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  0 minutes ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  3 minutes ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  40 minutes ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  29 minutes ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 1 hour ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 1 hour ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 1 hour ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 1 hour ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 1 hour ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 1 hour ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 1 hour ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 2 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 2 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 2 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 2 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . .  about 3 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਬੈਠਕ ਹੋਈ ਖ਼ਤਮ
. . .  about 3 hours ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਮੀਟਿੰਗ ਉਪਰੰਤ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ....
ਅਫ਼ਗਾਨਿਸਤਾਨ: ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਹੋਇਆ ਧਮਾਕਾ
. . .  about 4 hours ago
ਕਾਬੁਲ, 27 ਮਾਰਚ- ਇੱਥੋਂ ਦੇ ਡਾਊਨਟਾਊਨ ਵਿਚ ਦਾਉਦਜ਼ਈ ਟਰੇਡ ਸੈਂਟਰ ਨੇੜੇ ਅੱਜ ਦੁਪਹਿਰ ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਇਕ ਧਮਾਕਾ ਹੋਇਆ। ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕਾਫ਼ੀ ਜ਼ਬਰਦਸਤ ਸੀ। ਅਫ਼ਗਾਨਿਸਤਾਨ ਦੇ ਟੋਲੋਨਿਊਜ਼ ਦੀ ਰਿਪੋਰਟ ਅਨੁਸਾਰ ਅਧਿਕਾਰੀਆਂ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਅੰਮ੍ਰਿਤਸਰ / ਦਿਹਾਤੀ

-ਮਾਮਲਾ ਪਿੰਡ ਵਿਚਲੇ ਕਿਲੇ੍ਹ ਵਿਖੇ ਘਰ 'ਤੇ ਹਮਲਾ ਕਰ ਕੇ ਭੰਨ ਤੋੜ ਕਰਨ ਦਾ- ਧਾਰਮਿਕ ਸਥਾਨ ਨੂੰ ਲੈ ਕਿ ਝਗੜਾ, ਦੋ ਜ਼ਖ਼ਮੀ

ਹਰਸ਼ਾ ਛੀਨਾ, 3 ਦਸੰਬਰ (ਕੜਿਆਲ) - ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੀ ਪੁਲਿਸ ਚੌਕੀ ਕੁੱਕੜਾਂਵਾਲਾ ਅਧੀਨ ਪੈਂਦੇ ਪਿੰਡ ਵਿਚਲਾ ਕਿਲਾ ਹਰਸ਼ਾ ਛੀਨਾ ਵਿਖੇ ਇਕ ਧਾਰਮਿਕ ਸਥਾਨ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਦੋ ਵਿਅਕਤੀਆਂ ਦੇ ਜਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਜਾਣਕਾਰੀ ਵਿਚ ਬਲਵਿੰਦਰ ਸਿੰਘ ਉਰਫ ਰਾਜੂ, ਮੁਖਤਾਰ ਸਿੰਘ ਵਾਸੀ ਵਿਚਲਾ ਕਿਲਾ ਹਰਸ਼ਾ ਛੀਨਾ ਨੇ ਦੱਸਿਆ ਕਿ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਅਤੇ ਪੀਰ ਬਾਬਾ ਦੀ ਦਰਗਾਹ ਦੇ ਧਾਰਮਿਕ ਅਸਥਾਨ ਦੀ ਬਣੀ ਕਮੇਟੀ ਵਿਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ | ਜਦ ਉਨ੍ਹਾਂ ਵਲੋਂ ਇਤਰਾਜ ਪ੍ਰਗਟਾਇਆ ਗਿਆ ਤਾਂ ਦੂਸਰੀ ਧਿਰ ਨਾਲ ਸੰਬੰਧਿਤ ਗੁਰਪ੍ਰਤਾਪ ਸਿੰਘ ਉਰਫ ਗੋਪਾ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਗੋਰਾ ਸਿੰਘ, ਨਿਸ਼ਾਨ ਸਿੰਘ, ਕਵਲਜੀਤ ਸਿੰਘ ਸਮੇਤ ਚਾਲੀ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਵਲੋਂ ਉਨ੍ਹਾਂ ਦੇ ਘਰ 'ਤੇ ਹਮਲਾ ਕਰਕੇ ਜਿਥੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਗਿਆ ਉਥੇ ਹੀ ਹਰਪ੍ਰੀਤ ਸਿੰਘ ਉਰਫ ਸੋਨੀ ਹਰਭੇਜ ਸਿੰਘ ਉਰਫ ਸਾਬਾ, ਨੂੰ ਜ਼ਖ਼ਮੀ ਕਰਕੇ ਦੋਨਾਂ ਦੇ ਘਰ ਵਿਚ ਪਏ ਕਰੀਬ ਦੋ ਲੱਖ ਰੁਪਏ ਨਕਦੀ ਅਤੇ ਤਿੰਨ ਤੋਲੇ ਸੋਨਾ ਚੋਰੀ ਕਰਕੇ ਲੈ ਗਏ | ਇਸ ਸੰਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਥਾਣਾ ਮੁਖੀ ਮੈਡਮ ਰਮਨਦੀਪ ਕੌਰ ਬੰਦੇਸ਼ਾ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਜਿਸ ਸੰਬੰਧੀ ਦੂਸਰੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਥੰਮ ਸਾਹਿਬ ਵਿਚਲਾ ਕਿਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁੱਖ ਆਸਨ ਦੇ ਕਮਰੇ ਲਈ ਉਗਰਾਹੀ ਕੀਤੀ ਗਈ ਸੀ ਅਤੇ ਕਮਰਾ ਤਿਆਰ ਕਰਨ ਲਈ ਨੀਹਾਂ ਦੀ ਪੁਟਾਈ ਕੀਤੀ ਜਾ ਰਹੀ ਸੀ | ਇਸੇ ਦੌਰਾਨ ਬਲਵਿੰਦਰ ਸਿੰਘ ਉਰਫ ਰਾਜੂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰੂ ਘਰ ਦੇ ਸੇਵਾਦਾਰਾਂ ਨਾਲ ਲੜਾਈ ਝਗੜਾ ਸ਼ੁਰੂ ਕੀਤਾ ਗਿਆ | ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੱਲ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਜਾਣਗੇ |

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 3 ਨਵੰਬਰ (ਪਰਮਜੀਤ ਜੋਸ਼ੀ)- ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਸ 'ਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭਗੌੜੇ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਸਿਟੀ ਤਰਨ ਤਾਰਨ ...

ਪੂਰੀ ਖ਼ਬਰ »

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜਾਗਰੂਕ ਰੈਲੀ ਕੱਢੀ

ਤਰਸਿੱਕਾ, 3 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮਿ੍ਤਸਰ ਦੀ ਅਗਵਾਈ ਵਿਚ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਲਾਕ ਤਰਸਿੱਕਾ ਦੇ ਪਿੰਡਾਂ ਵਿਚ ਬਣੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵਲੋਂ ਅੱਜ ਲਿੰਗ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਿੰਡ ਚਮਿਆਰੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਚਮਿਆਰੀ, 3 ਦਸੰਬਰ (ਜਗਪ੍ਰੀਤ ਸਿੰਘ) - ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਵਿਖੇ ਸਾਲਿਡ ਵੇਸਟ ਪ੍ਰੋਜੈਕਟ, ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਨੇ ਡਾ. ਨਿੱਜਰ ਪਾਸੋਂ ਗੁਰਨਾਮ ਨਗਰ ਪਾਰਕ ਦੀ ਸਾਰ ਲੈਣ ਦੀ ਲਗਾਈ ਗੁਹਾਰ

ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਦੱਖਣੀ ਅਧੀਨ ਪੈਂਦੇ ਸੁਲਤਾਨਵਿੰਡ ਰੋਡ 'ਤੇ ਸਥਿਤ ਆਬਾਦੀ ਗੁਰਨਾਮ ਨਗਰ, ਨਿਊ ਨਗਰ, ਜਸਪਾਲ ਨਗਰ, ਕਪੂਰ ਨਗਰ, ਨਿਊ ਕਪੂਰ ਨਗਰ ਆਦਿ ਇਲਾਕਾ ਵਾਸੀਆਂ ਨੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ 2019-2023 ਬੈਚ ਦੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਹੜੇ 'ਚ ਟੀ.ਸੀ.ਐੱਸ. ਕੰਪਨੀ ਵਲੋਂ ਕੀਤੀ ਗਈ ਪਲਸਮੈਂਟ ਡਰਾਈਵ ਅਧੀਨ 2019-2023 ਬੈਚ ਦੇ ਵਿਦਿਆਰਥੀਆਂ ਪਲੇਸਮੈਂਟ ਕੀਤੀ ਗਈ | ਕੰਪਨੀ ਦੇ ਮਾਹਿਰਾਂ ਨੇ ਤਕਨੀਕੀ ਅਤੇ ਮਾਨਸਿਕ ਯੋਗਤਾ ...

ਪੂਰੀ ਖ਼ਬਰ »

ਸਬ-ਸਟੇਸ਼ਨ ਮਾਨਾਂਵਾਲਾ ਵਿਖੇ ਬਿਜਲੀ ਸਪਲਾਈ ਦੇ ਸੁਧਾਰਾਂ ਤੇ ਨਿਰਵਿਘਨ ਸਪਲਾਈ ਲਈ ਪੈਰੇਲਲ ਸਰਕਟ ਦਾ ਉਦਘਾਟਨ

ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ.ਟੀ. 'ਤੇ ਸਥਿਤ 66 ਕੇ. ਵੀ. ਸਬ ਸਟੇਸ਼ਨ ਮਾਨਾਂਵਾਲਾ ਵਿਖੇ 66 ਕੇ. ਵੀ. ਲਾਈਨ ਮਾਨਾਂਵਾਲਾ ਅਤੇ 66 ਕੇ ਵੀ ਲਾਈਨ ਬੰਡਾਲਾ ਨੂੰ ਪੈਰਲਲ ਸਰਕਟ ਰਾਹੀਂ ਚਲਾਉਣ ਦਾ ਉਦਘਾਟਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਵਿਦੇਸ਼ ਗਏ ਲੜਕੀ ਤੇ ਲੜਕੇ ਦੇ ਮਾਪਿਆਂ ਨੇ ਲਗਾਏ ਇਕ ਦੂਸਰੇ 'ਤੇ ਗੰਭੀਰ ਦੋਸ਼

ਵੇਰਕਾ, 3 ਦਸੰਬਰ (ਪਰਮਜੀਤ ਸਿੰਘ ਬੱਗਾ)- ਚਰਨਜੀਤ ਸਿੰਘ ਵਾਸੀ ਵੱਲਾ ਨੇ ਦੋੋਸ਼ ਲਗਾਇਆ ਕਿ ਉਨ੍ਹਾਂ ਦੀ ਲੜਕੀ ਨਵਨੀਤ ਕੌਰ ਦਾ ਵਿਆਹ 16 ਜਨਵਰੀ 2020 ਨੂੰ ਇੰਦਰਜੀਤ ਸਿੰਘ ਪੁੱਤਰ ਰਜਵੰਤ ਸਿੰਘ ਵਾਸੀ ਮੂਧਲ ਨਾਲ ਹੋਇਆ ਸੀ ਤੇ ਵਿਆਹ ਤੋਂ ਪਹਿਲਾ ਲੜਕੇ ਪਰਿਵਾਰ ਨੇ ਲੜਕੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅੱਜ ਮੁੱਖ ਮੰਤਰੀ ਨੂੰ ਭੇਜਣਗੀਆਂ ਮੰਗ ਪੱਤਰ

ਚੇਤਨਪੁਰਾ, 3 ਦਸੰਬਰ (ਮਹਾਂਬੀਰ ਸਿੰਘ ਗਿੱਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ...

ਪੂਰੀ ਖ਼ਬਰ »

ਜੀ. ਟੀ. ਰੋਡ ਉੱਪਰ ਬਣ ਰਹੇ ਫਲਾਈਓਵਰ ਸੰਬੰਧੀ ਸੰਘਰਸ਼ 'ਚ ਪੰਜਾਬ 'ਚੋਂ ਕਿਸਾਨ ਆਗੂ ਤੇ ਵਰਕਰ ਸ਼ਾਮਿਲ ਹੋਣਗੇ

ਰਈਆ, 3 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਚੱਲ ਰਿਹਾ ਸੰਘਰਸ਼ ਅੱਜ 13ਵੇਂ ਦਿਨ ਵਿਚ ਦਾਖਲ ਹੋ ਗਿਆ ਅੱਜ ਦੇ ਇਕੱਠ ਦੀ ਪ੍ਰਧਾਨਗੀ ਗੁਰਦਿਆਲ ਸਿੰਘ, ਗੁਰਨਾਮ ਸਿੰਘ ਭਿੰਡਰ, ...

ਪੂਰੀ ਖ਼ਬਰ »

ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਨੇ ਮੰਤਰੀ ਧਾਲੀਵਾਲ ਦੀ ਕੋਠੀ ਅੱਗੇ ਦਿੱਤਾ ਰੋਸ ਧਰਨਾ

ਜਗਦੇਵ ਕਲਾਂ, 3 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਅੱਜ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸ਼ੀਏਸ਼ਨ ਪੰਜਾਬ ਦੇ ਫੈਸਲੇ ਅਨੁਸਾਰ ਸੂਬੇ ਭਰ ਦੇ ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕੋਠੀ ਪਿੰਡ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫ਼ਤਹਿ ਅਕੈਡਮੀ ਵਿਖੇ 'ਮਾਪੇ ਅਧਿਆਪਕ ਮਿਲਨੀ' ਮੌਕੇ ਗੁਰਸਿੱਖ ਕਲੱਬ ਨੇ ਸ਼ਸਤਰਾਂ ਦੀ ਪ੍ਰਦਰਸ਼ਨੀ ਲਗਾਈ

ਜੰਡਿਆਲਾ ਗੁਰੂ, 3 ਦਸੰਬਰ (ਰਣਜੀਤ ਸਿੰਘ ਜੋਸਨ) - ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਦੇ ਪੰਜ ਕਲੱਬਾਂ (ਗੁਰਸਿੱਖ ਕਲੱਬ, ਵਾਤਾਵਰਨ ਕਲੱਬ, ਹੈਰੀਟੇਜ ਕਲੱਬ, ਸੋਸ਼ਲ ਸਰਵਿਸ ਕਲੱਬ ਤੇ ਹੈੱਲਥ ਕਲੱਬ) ਵਲੋਂ ਹਮੇਸ਼ਾ ਹੀ ਆਪਣੀਆਂ ਨਿਵੇਕਲੀਆਂ ਗਤੀਵਿਧੀਆਂ ਨਾਲ ...

ਪੂਰੀ ਖ਼ਬਰ »

ਅਵਾਣ ਤੇ ਚਮਿਆਰੀ ਦੀਆਂ ਦਾਣਾ ਮੰਡੀਆਂ ਨੂੰ ਸਬ-ਯਾਰਡ ਬਣਾਇਆ ਜਾਵੇਗਾ- ਕੈਬਨਿਟ ਮੰਤਰੀ ਧਾਲੀਵਾਲ

ਰਮਦਾਸ, 3 ਦਸੰਬਰ (ਜਸਵੰਤ ਸਿੰਘ ਵਾਹਲਾ)- ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ ਤੇ ਮੰਡੀਆਂ ਨੂੰ ਜੋੜਦੀਆਂ ਸਾਰੀਆਂ ਸੜਕਾਂ 18 ਫੁੱਟ ਚੌੜੀਆਂ ਕੀਤੀਆਂ ਜਾਣਗੀਆਂ ਅਤੇ ਪੁਲਾਂ ਨੂੰ ਵੱਡਿਆਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮ ਤੀਰਥ, 3 ਦਸੰਬਰ (ਧਰਵਿੰਦਰ ਸਿੰਘ ਔਲਖ)- ਮੁੱਖ ਪ੍ਰਬੰਧਕ ਭਾਈ ਗੁਰਇਕਬਾਲ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਊਲੀ, ਰਾਮ ਤੀਰਥ ਰੋਡ,ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਐਕਸੀਡੈਂਟਾਂ ਨਾਲ ...

ਪੂਰੀ ਖ਼ਬਰ »

ਪੰਜ ਵਿਧਾਨ ਸਭਾ ਹਲਕਿਆਂ ਨੂੰ ਆਪਸ 'ਚ ਜੋੜਨ ਵਾਲੀ ਸੜਕ ਦੀ ਨਹੀਂ ਲੈ ਰਿਹਾ ਕੋਈ ਸਾਰ

ਚੇਤਨਪੁਰਾ, 3 ਦਸੰਬਰ (ਮਹਾਂਬੀਰ ਸਿੰਘ ਗਿੱਲ) - ਜ਼ਿਲ੍ਹਾ ਅੰਮਿ੍ਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਅੰਮਿ੍ਤਸਰ, ਅਜਨਾਲਾ, ਮਜੀਠਾ, ਅਟਾਰੀ ਅਤੇ ਫਤਿਹਗੜ੍ਹ ਚੂੜੀਆਂ ਨੂੰ ਆਪਸ 'ਚ ਜੋੜਨ ਵਾਲੀ ਕਾਮਰੇਡ ਸੋਹਣ ਸਿੰਘ ਜੋਸ਼ ਮਾਰਗ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਸੜਕ ਦਾ ...

ਪੂਰੀ ਖ਼ਬਰ »

ਸੋਹੀਆਂ ਕਲਾਂ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕੀਤੀ ਇਕੱਤਰਤਾ

ਮਜੀਠਾ, 3 ਦਸੰਬਰ (ਜਗਤਾਰ ਸਿੰਘ ਸਹਿਮੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ, ਜਗਜੀਤ ਸਿੰਘ ਖੁਹਾਲੀ ਤੇ ਜ਼ਿਲ੍ਹਾ ਆਗੂ ਗੁਰਜੰਟ ਸਿੰਘ ਖੋਹਾਲੀ ਦੀ ਸਾਂਝੀ ਅਗਵਾਈ ਵਿਚ ਪਿੰਡ ਸੋਹੀਆਂ ਕਲਾਂ ਵਿਖੇ ਵਿਸ਼ਾਲ ...

ਪੂਰੀ ਖ਼ਬਰ »

40 ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ

ਚੋਗਾਵਾਂ, 3 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚੇਲੇਕੇ ਵਿਖੇ ਅਕਾਲੀ ਦਲ ਨੂੰ ਉੁਸ ਵੇਲੇ ਝਟਕਾ ਲੱਗਾ ਜਦੋਂ ਵਰਿੰਦਰ ਸਿੰਘ ਵਣੀਏਕੇ ਤੇ ਮਲਕੀਤ ਸਿੰਘ ਦੀ ਪ੍ਰੇਰਨਾ ਸਦਕਾ 40 ਪਰਿਵਾਰ ਅਕਾਲੀ ਦਲ ਪਾਰਟੀ ਨੂੰ ਛੱਡ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਤੇ ਮੁੱਖ ਮੰਤਰੀ ਖੱਟੜ ਸ੍ਰੀ ਦੁਰਗਿਆਣਾ ਮੰਦਰ ਹੋਏ ਨਤਮਸਤਕ

ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਤੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟੜ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ | ਇਸ ਦੌਰਾਨ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਪ੍ਰਧਾਨ ਪੋ੍ਰ: ...

ਪੂਰੀ ਖ਼ਬਰ »

'ਬਹੁ ਅਤੇ ਪਾਰ ਸੱਭਿਆਚਾਰਵਾਦ : ਪੰਜਾਬੀ ਸਾਹਿਤ' ਵਿਸ਼ੇ 'ਤੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਕੱਲ੍ਹ ਤੋਂ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਸਾਹਿਤ ਅਕਾਦਮੀ, ਦਿੱਲੀ ਦੇ ਸਹਿਯੋਗ ਨਾਲ ਉਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ 'ਬਹੁ ਅਤੇ ਪਾਰ ਸਭਿਆਚਾਰਵਾਦ : ਪੰਜਾਬੀ ...

ਪੂਰੀ ਖ਼ਬਰ »

ਭਾਜਪਾ ਪੰਜਾਬ ਬਾਡੀ 'ਚ ਜ਼ਿਲ੍ਹੇ 'ਚੋਂ ਦੋ ਮੀਤ ਪ੍ਰਧਾਨ ਇਕ ਸਕੱਤਰ ਨਿਯੁਕਤ

ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਪੰਜਾਬ ਬਾਡੀ 'ਚ ਅੰਮਿ੍ਤਸਰ 'ਚੋਂ ਦੋ ਮੀਤ ਪ੍ਰਧਾਨ ਇਕ ਸੈਕਟਰੀ ਅਤੇ ਮੀਡੀਆਂ ਟੀਮ 'ਚ ਦੋ ਮੈਂਬਰ ਲਗਾਏ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਡਾ: ਰਾਜ ਕੁਮਾਰ ਵੇਰਕਾ ਅਤੇ ਜਗਮੋਹਨ ਸਿੰਘ ਰਾਜੂ ਨੂੰ ਮੀਤ ...

ਪੂਰੀ ਖ਼ਬਰ »

ਇਲੈੱਕਸ਼ਨ ਸੈਕਟਰ ਅਫ਼ਸਰ ਤੇ ਕਾਨੂੰਗੋ ਵਲੋਂ ਵੱਖ-ਵੱਖ ਬੂਥਾਂ ਦਾ ਦੌਰਾ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਇਲੈਕਸ਼ਨ ਸੈਕਟਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ ਅਤੇ ਇਲੈਕਸ਼ਨ ਕਾਨੂੰਗੋ ਮੈਡਮ ਹਰਜੀਤ ਕੌਰ ਨੇ ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮ ਜ਼ਿਲ੍ਹਾ ਚੋਣ ਅਫਸਰ ਅਤੇ ਐੱਸ. ਡੀ. ਐੱਮ-2 ਕਮ ਵਿਧਾਨ ਸਭਾ ਹਲਕਾ 20 ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਅਥਾਰਟੀ ਵਲੋਂ 20 ਕਾਲੋਨੀਆਂ ਦੀਆਂ ਰਜਿਸਟਰੀਆਂ 'ਤੇ ਰੋਕ ਲਗਾਉਣ ਲਈ ਡੀ.ਸੀ. ਨੂੰ ਲਿਖਿਆ ਪੱਤਰ

ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)- ਅੰਮਿ੍ਤਸਰ ਵਿਕਾਸ ਅਥਾਰਟੀ ਵਲੋਂ ਆਪਣੇ ਅਧਿਕਾਰ ਖੇਤਰ 'ਚ ਆਉਂਦੇ ਇਲਾਕਿਆਂ 'ਚ ਪੈਂਦੀਆਂ ਕਾਲੋਨੀਆਂ ਦੀਆਂ ਰਜਿਸਟਰੀਆਂ 'ਤੇ ਰੋਕ ਲਗਾਉਣ ਸੰਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ | ਵਿਕਾਸ ਅਥਾਰਟੀ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਸਮੂਹ ਸਰਪੰਚ ਪਿੰਡਾਂ 'ਚ ਕਰਵਾਏ ਜਾ ਰਹੇ ਇਜਲਾਸ ਦਾ ਬਾਈਕਾਟ ਕਰਨਗੇ-ਸਰਪੰਚ ਮਿਆਦੀਆਂ

ਓਠੀਆਂ, 3 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਅੱਜ ਬਲਾਕ ਚੋਗਾਵਾਂ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਦੀ ਮੀਟਿੰਗ ਪ੍ਰਧਾਨ ਦਿਲਬਾਗ ਸਿੰਘ ਮਿਆਦੀਆਂ ਤੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਦੀ ਅਗਵਾਈ ਹੇਠ ਪਿੰਡ ਮਿਆਦੀਆਂ ਵਿਖੇ ਹੋਈ | ਸਰਪੰਚਾਂ ਨੇ ...

ਪੂਰੀ ਖ਼ਬਰ »

ਮਾਤਾ ਹਰਜੀਤ ਕੌਰ ਧਾਲੀਵਾਲ (ਜਗਦੇਵ ਕਲਾਂ) ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 3 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਬੀਰ ਸਿੰਘ ਧਾਲੀਵਾਲ (ਛੋਟਾ ਸੁੱਖ) ਅਤੇ ਸਤਨਾਮ ਸਿੰਘ ਧਾਲੀਵਾਲ ਜਗਦੇਵ ਕਲਾਂ ਦੇ ਮਾਤਾ ਸਰਦਾਰਨੀ ਹਰਜੀਤ ਕੌਰ ਧਾਲੀਵਾਲ ਜੋ ਕਿ ਬੀਤੇ ਦਿਨੀਂ ਗੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX