ਤਾਜਾ ਖ਼ਬਰਾਂ


ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  3 minutes ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  40 minutes ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  51 minutes ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  49 minutes ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  about 1 hour ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 1 hour ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 1 hour ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 2 hours ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 2 hours ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 2 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 2 hours ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 2 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 2 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 2 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 3 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 3 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . .  about 4 hours ago
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . .  about 4 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਬਠਿੰਡਾ

ਰਾਮਪੁਰਾ ਫੂਲ 'ਚ ਅਣਅਧਿਕਾਰਤ ਨਸ਼ਾ ਛਡਾਊ ਕੇਂਦਰ 'ਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਛਾਪਾ

ਰਾਮਪੁਰਾ ਫੂਲ/ਮਹਿਰਾਜ, 3 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ/ਸੁਖਪਾਲ ਮਹਿਰਾਜ)-ਰਾਮਪੁਰਾ ਫੂਲ 'ਚ ਅਣਅਧਿਕਾਰਤ ਤੌਰ 'ਤੇ ਚੱਲ ਰਹੇ ਹੋਪਫੁਲ ਨਸ਼ਾ ਛੁਡਾਊ ਕੇਂਦਰ ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਛਾਪਾ ਮਾਰਿਆ | ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਤੇ ਐਸ. ਐਚ. ਓ. ਬਲਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਰੇਡ ਦੌਰਾਨ ਨਸ਼ੇ ਦੇ ਆਦੀ 20 ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ ਤੇ 10 ਸਟਾਫ਼ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ | ਨਸ਼ਾ ਛੁਡਾਊ ਕੇਂਦਰ ਦਾ ਸੰਚਾਲਕ ਰਣਜੀਤ ਸਿੰਘ ਸੂਚ ਫ਼ਰਾਰ ਦੱਸਿਆ ਜਾਂਦਾ ਹੈ ਤੇ ਉਸ ਦੀ ਭਾਲ ਲਈ ਪੁਲਿਸ ਵਲੋਂ ਛਾਪੇ ਮਾਰੇ ਜਾ ਰਹੇ ਹਨ | ਉਕਤ ਕੇਂਦਰ ਪ੍ਰਸ਼ਾਸਨ ਨੂੰ ਝੁਕਾਨੀ ਦੇਣ ਲਈ ਇਹ ਨਸ਼ਾ ਛਡਾਊ ਕੇਂਦਰ ਰਾਮਪੁਰਾ ਤੋਂ 2 ਕਿੱਲੋਮੀਟਰ ਦੂਰ ਕੋਠੇ ਮਹਾਂ ਸਿੰਘ ਦੇ ਕੱਚੇ ਰਸਤੇ 'ਤੇ ਜੋ ਕਿ ਬਠਿੰਡਾ ਰਾਮਪੁਰਾ ਸੜਕ 'ਤੇ ਚੜ੍ਹਦਾ ਹੈ 'ਤੇ ਬਣਾਇਆ ਹੋਇਆ ਹੈ ਤੇ ਇਸ ਦੇ ਨਜ਼ਦੀਕ 15-20 ਘਰਾਂ ਦਾ ਰੈਣ ਬਸੇਰਾ ਵੀ ਹੈ | ਛਾਪੇਮਾਰੀ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਟੀਮ ਦੇ ਨਾਲ ਸਿਵਲ ਹਸਪਤਾਲ ਰਾਮਪੁਰਾ ਦੇ ਐਸ. ਐਮ. ਓ ਹਰਿੰਦਰ ਸਿੰਘ, ਮਨੋਰੋਗਾਂ ਦੇ ਮਾਹਰ ਡਾਕਟਰ ਅਰੁਣ ਬਾਂਸਲ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ | ਡਾਕਟਰਾਂ ਦੀ ਟੀਮ ਵਲੋਂ ਮੌਕੇ 'ਤੇ ਮਿਲੀਆਂ ਦਵਾਈਆਂ ਤੇ ਹੋਰ ਸਾਮਾਨ ਨੂੰ ਜ਼ਬਤ ਕੀਤਾ ਗਿਆ ਜਦ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਤੇ ਹੋਰ ਕਾਗਜ਼ ਪੱਤਰਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਦੱਸਣਾ ਬਣਦਾ ਹੈ ਕਿ ਕੇਂਦਰ ਵਿਚ ਮੁਲਾਜ਼ਮ ਵੀ ਨਸ਼ਾ ਛੱਡਣ ਆਏ ਨੌਜਵਾਨਾਂ ਨੂੰ ਹੀ ਲਗਾਇਆ ਹੋਇਆ ਸੀ ਜਿਸ 'ਚ ਕੁਲਦੀਪ ਸਿੰਘ ਨਾਂਅ ਦੇ ਨੌਜਵਾਨ ਨੂੰ ਬਤੌਰ ਮੈਨੇਜਰ, ਦਵਿੰਦਰ ਸਿੰਘ ਨੂੰ ਕੌਂਸਲਰ, ਤਲਵਿੰਦਰ ਸਿੰਘ, ਭਰਭੂਰ ਸਿੰਘ, ਗੁਰਦੀਪ ਸਿੰਘ ਤੇ ਕੁਲਦੀਪ ਸਿੰਘ ਨੂੰ ਵਾਰਡ ਬੁਆਏ ਲਗਾਇਆ ਹੋਇਆ ਸੀ | ਇਸੇ ਤਰ੍ਹਾਂ ਉਥੇ ਮੌਜੂਦ ਸੂਚੀ 'ਚ ਕਾਲਾ, ਬਲਜੀਤ, ਗਗਨ, ਕੁਲਵੀਰ, ਰਾਮਪਾਲ, ਰਾਜਵਿੰਦਰ ਤੇ ਮਨੀ ਕੁਮਾਰ ਨੂੰ ਬਤੌਰ ਸਟਾਫ਼ ਮੈਂਬਰ ਦਰਸਾਇਆ ਹੋਇਆ ਸੀ | ਜ਼ਿਕਰਯੋਗ ਹੈ ਕਿ ਪੰਜਾਬ ਦੇ ਅਧਿਕਾਰਿਤ ਤੇ ਅਣਅਧਿਕਾਰਤ ਨਸਾ ਛੁਡਾਊ ਕੇਂਦਰਾਂ 'ਚ ਲੱਖਾਂ ਨੌਜਵਾਨ ਇਲਾਜ ਕਰਵਾ ਰਹੇ ਹਨ ਅਤੇ ਸਿਵਲ ਹਸਪਤਾਲਾਂ 'ਚ ਖੋਲੇ੍ਹ ਗਏ ਓਟ ਸੈਂਟਰਾਂ 'ਚ ਮਿਲਦੀਆਂ ਗੋਲੀਆਂ ਲਈ ਨਸ਼ਾ ਛਕਣ ਵਾਲੇ ਨੌਜਵਾਨਾਂ ਦੀਆਂ ਲੰਬੀਆਂ ਕਤਾਰਾਂ ਲਗਦੀਆਂ ਹਨ ਤੇ ਕਈ ਵਾਰ ਤਾਂ ਮੌਕੇ 'ਤੇ ਨੌਜਵਾਨਾਂ ਦੀਆਂ ਆਪਸੀ ਝੜਪਾਂ ਹਿੰਸਕ ਰੂਪ ਧਾਰਨ ਕਰ ਜਾਂਦੀਆਂ ਹਨ | ਰਾਮਪੁਰਾ ਫੂਲ ਦੇ ਹਸਪਤਾਲ 'ਚੋਂ ਪਿਛਲੇ ਸਮੇਂ ਗੁੰਮ ਹੋਈਆਂ ਲਗਪਗ 30 ਹਜਾਰ ਗੋਲੀਆਂ ਦਾ ਅੱਜ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ ਜਦ ਕਿ ਇਹ ਗੋਲੀਆਂ ਪ੍ਰਾਈਵੇਟ ਕਲੀਨਿਕਾਂ 'ਚੋਂ ਮਹਿੰਗੇ ਭਾਅ 'ਤੇ ਆਮ ਮਿਲਦੀਆਂ ਰਹੀਆਂ ਹਨ | ਮੌਕੇ 'ਤੇ ਪੁੱਜੇ ਐਸ. ਡੀ. ਐਮ. ਤੇ ਟੀਮ ਦੇ ਮੈਂਬਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲਪੇਟ 'ਚ ਆ ਗਿਆ ਹੈ ਤਾਂ ਉਸ ਦਾ ਇਲਾਜ ਸਰਕਾਰ ਵਲੋਂ ਸਿਵਲ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਮੇਂ-ਸਮੇਂ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਉਨ੍ਹਾਂ ਦੀ ਕੌਂਸਲਿੰਗ ਕਰਦੇ ਰਹਿੰਦੇ ਹਨ |

ਬਠਿੰਡਾ ਪੁਲਿਸ ਨੇ ਰਾਮਪੁਰਾ ਮੰਡੀ 'ਚੋਂ ਦਿਨ-ਦਿਹਾੜੇ ਕਾਰ ਲੁੱਟਣ ਦੀ ਗੁੱਥੀ ਸੁਲਝਾਈ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀ ਰਾਮਪੁਰਾ ਮੰਡੀ 'ਚੋਂ ਪਿਛਲੇ ਹਫ਼ਤੇ ਦਿਨ-ਦਿਹਾੜੇ ਕਾਰ ਲੁੱਟਣ ਦੀ ਗੁੱਥੀ ਨੂੰ ਆਖ਼ਰ ਬਠਿੰਡਾ ਪੁਲਿਸ ਨੇ ਸੁਲਝਾ ਲਈ ਹੈ, ਜਿਸ ਦਾ ਮੁੱਖ ਸਾਜਿਸ਼ਘਾੜਾ ਕਾਰ ਮਾਲਕ ਦਾ ਡਰਾਈਵਰ ਹੀ ਨਿਕਲਿਆ ਹੈ, ਜਿਸ ਨੇ ...

ਪੂਰੀ ਖ਼ਬਰ »

ਪ੍ਰਤਾਪ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਲੱਗੀ ਅਚਾਨਕ ਅੱਗ

ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਪ੍ਰਤਾਪ ਨਗਰ 'ਚ ਸਥਿਤ ਇਕ ਗੁਰਦੁਆਰਾ ਸਾਹਿਬ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਅੰਦਰ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ...

ਪੂਰੀ ਖ਼ਬਰ »

ਬੇਸਨ ਫੈਕਟਰੀ 'ਚੋਂ ਕਰੀਬ ਲੱਖ ਰੁਪਏ ਦੇ ਮੋਬਾਈਲ ਤੇ ਨਕਦੀ ਚੋਰੀ

ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਰਾਮਸਰਾ ਫਾਟਕ ਨੇੜੇ ਸਥਿਤ ਰਜਿੰਦਰ ਕੁਮਾਰ ਗੋਠੀ ਦੀ ਬੇਸਨ ਫੈਕਟਰੀ 'ਚੋਂ ਉਸ ਸਮੇਂ ਨਾਮਾਲੂਮ ਚੋਰਾਂ ਵਲੋਂ ਕਰੀਬ ਇਕ ਲੱਖ ਰੁਪਏ ਮੁੱਲ ਦੇ ਮੋਬਾਈਲ ਤੇ ਕਰੀਬ 30,000 ਰੁਪਏ ਨਕਦੀ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਕਾਰ ਦਰੱਖਤ ਨਾਲ ਟਕਰਾਉਣ ਕਾਰਨ 4 ਵਿਅਕਤੀ ਜ਼ਖ਼ਮੀ

ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਬਾਦਲ ਰੋਡ ਦੇ ਨੇੜਲੇ ਪਿੰਡ ਜੈ ਸਿੰਘ ਵਾਲਾ 'ਤੇ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਘੁੱਦਾ ਤੋਂ ਬਠਿੰਡਾ ਆ ਰਹੇ ਕਾਰ 'ਚ ਬੈਠੇ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ¢ ਹਾਦਸੇ ਦੀ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਗਰੀਨ ਸਿਟੀ ਦੇ ਕੋਲ ਇਕ ਪ੍ਰਵਾਸੀ ਮਜ਼ਦੂਰ ਨੇ ਗਲ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਮੈਂਬਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਚੋਰੀ ਦੇ 3 ਮੋਟਰਸਾਈਕਲਾਂ ਸਮੇਤ 3 ਕਾਬੂ

ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਥਾਣਾ ਤਲਵੰਡੀ ਸਾਬੋ ਮੁਖੀ ਗੁਰਦੀਪ ਸਿੰਘ ਵਲੋਂ ਪਿਛਲੇ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਜ ਇਕ ਹੋਰ ਸਫਲਤਾ ਮਿਲੀ ਜਦੋਂ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ ਚੋਰੀ ਦੇ ਤਿੰਨ ...

ਪੂਰੀ ਖ਼ਬਰ »

ਜੱਸੂ ਜਰਮਨ ਬਾਬੇ ਬੂਟੇ ਕੇ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਨੂੰ 21 ਬੈਂਚ ਭੇਟ

ਮਹਿਰਾਜ, 3 ਦਸੰਬਰ (ਸੁਖਪਾਲ ਮਹਿਰਾਜ)-ਵਿਦੇਸ਼ੀ ਧਰਤੀ 'ਤੇ ਰਹਿ ਕੇ ਆਪਣੇ ਪਿੰਡ ਨਾਲ ਜੁੜੇ ਐਨ. ਆਰ. ਆਈ. ਜੱਸੂ ਜਰਮਨ (ਬਾਬੇ ਬੂਟੇ ਕੇ) ਵਲੋਂ ਪਿੰਡ ਦੇ ਪੱਤੀ ਕਰਮਚੰਦ ਦੀ ਸ਼ਮਸ਼ਾਨਘਾਟ 'ਚ ਬੈਠਣ ਲਈ 21 ਬੈਚ ਭੇਟ ਦਿੱਤੇ | ਸੰਖੇਪ ਜਿਹੇ ਸ਼ਬਦਾਂ 'ਚ ਜੱਸੂ ਜਰਮਨ ਨੇ ...

ਪੂਰੀ ਖ਼ਬਰ »

ਮਾਂ ਅੰਬੇ ਭਜਨ ਮੰਡਲ ਰਾਮਾਂ ਨੇ ਮਾਂ ਭਗਵਤੀ ਦਾ 11ਵਾਂ ਵਿਸ਼ਾਲ ਜਾਗਰਣ ਕਰਵਾਇਆ

ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਮਾਂ ਅੰਬੇ ਭਜਨ ਮੰਡਲ ਰਾਮਾਂ ਦੁਆਰਾ ਮਾਂ ਭਗਵਤੀ ਦਾ 11ਵਾਂ ਵਿਸ਼ਾਲ ਜਾਗਰਣ ਗਾਂਧੀ ਚੌਕ 'ਚ ਕਰਵਾਇਆ ਗਿਆ, ਜਿਸ 'ਚ ਹਜ਼ਾਰਾਂ ਭਗਤਾਂ ਨੇ ਮੱਥਾ ਟੇਕਿਆ | ਜਾਗਰਣ 'ਚ ਗਣੇਸ਼ ਪੂਜਨ ਦੀ ਰਸਮ ਪਿ੍ੰਸ ਗਰਗ ਤੇ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ-ਇੰਜ: ਖੀਪਲ

ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮੁਲਾਜ਼ਮ ਤੇ ਪੈਨਸ਼ਨਰ ਸਮੂਹ ਦੇ ਆਗੂ ਇੰਜੀਨੀਅਰ ਮਲਕੀਤ ਸਿੰਘ ਖੀਪਲ ਨੇ ਪੰਜਾਬ ਸਰਕਾਰ ਨੂੰ ਉਚੇਚੇ ਤÏਰ 'ਤੇ ਯਾਦ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸੈਕੰਡਰੀ ਸਕੂਲ ਜਲਾਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਪੜ੍ਹਾਇਆ ਨਿਯਮਾਂ ਦਾ ਪਾਠ

ਭਾਈਰੂਪਾ, 3 ਦਸੰਬਰ (ਵਰਿੰਦਰ ਲੱਕੀ)-ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ (ਆਈ. ਪੀ. ਐਸ.) ਦੇ ਹੁਕਮਾਂ ਤੇ ਅਮਰੀਕ ਸਿੰਘ ਐਸ. ਆਈ. ਟ੍ਰੈਫ਼ਿਕ ਇੰਚਾਰਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਤੋਂ ਹਾਕਮ ਸਿੰਘ ਏ. ਐਸ. ਆਈ. ਨੇ ...

ਪੂਰੀ ਖ਼ਬਰ »

ਪਿੰਡ ਜਗਾ ਰਾਮ ਤੀਰਥ ਵਿਖੇ ਪਹਿਲਾ ਨੈਸ਼ਨਲ ਸਟਾਈਲ ਕਬੱਡੀ ਕੱਪ ਕਰਵਾਇਆ

ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਸਾਬਕਾ ਫ਼ੌਜੀਆਂ ਵਲੋਂ ਗਠਿਤ ਫ਼ੌਜੀ ਕਲੱਬ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਪਹਿਲਾ ਨੈਸ਼ਨਲ ਸਟਾਈਲ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਪੰਜਾਬ ਹਰਿਆਣਾ ਤੋਂ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ-ਇੰਜ: ਖੀਪਲ

ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮੁਲਾਜ਼ਮ ਤੇ ਪੈਨਸ਼ਨਰ ਸਮੂਹ ਦੇ ਆਗੂ ਇੰਜੀਨੀਅਰ ਮਲਕੀਤ ਸਿੰਘ ਖੀਪਲ ਨੇ ਪੰਜਾਬ ਸਰਕਾਰ ਨੂੰ ਉਚੇਚੇ ਤÏਰ 'ਤੇ ਯਾਦ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡਦਿਆਂ ਸਮਾਪਤ ਹੋਇਆ | ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਚੱਲਣ ਵਾਲੇ ਉਕਤ ਸਕੂਲ ਦੇ ਸਾਲਾਨਾ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਲੋਂ 10ਵੀਂ ਤੇ 12ਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦੋ ਦਿਨਾ ਸੈਮੀਨਾਰ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਇਲਾਕੇ ਦੀ ਅਜਿਹੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਵਿਚ ਮਾਹਰ ਹੈ | ਇਸ ਕਾਰਨ ਹੀ ਇਸ ਸੰਸਥਾ ਦੇ ਵਿਦਿਆਰਥੀ ਆਏ ਦਿਨ ...

ਪੂਰੀ ਖ਼ਬਰ »

ਜਲਾਲ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਵਿਦਿਆਰਥੀ ਜਾਗਰੂਕਤਾ ਕੈਂਪ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਜੇ ਇਲਨਚੇਲੀਅਨ (ਆਈ. ਪੀ. ਐਸ.) ਐਸ. ਐਸ. ਪੀ. ਬਠਿੰਡਾ ਦੇ ਹੁਕਮ ਤਹਿਤ ਅਮਰੀਕ ਸਿੰਘ ਐਸ. ਆਈ. ਟ੍ਰੈਫਿਕ ਇੰਚਾਰਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਹਾਕਮ ਸਿੰਘ ਏ. ਐਸ. ਆਈ ਨੇ ...

ਪੂਰੀ ਖ਼ਬਰ »

ਪਸ਼ੂਧਨ ਨਸਲ ਦੇ ਮੁਕਾਬਲੇ ਕਰਵਾਏ

ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫਾਇਨਰੀ ਐਚ. ਐਮ. ਈ. ਐਲ., ਐਚ. ਐਮ. ਐਫ. ਤੇ ਸੀ. ਐਸ. ਆਰ. ਵਲੋਂ ਕਿਸਾਨਾਂ ਨੂੰ ਚੰਗੀ ਨਸਲ ਦੇ ਪਸ਼ੂ-ਧਨ ਵੱਲ ਉਤਸ਼ਾਹਿਤ ਕਰਨ ਲਈ ਸੀ. ਐਸ. ਆਰ. ਸਕੀਮ ਦੇ ਤਹਿਤ ਪਿੰਡ ਕਮਾਲੂ ਵਿਖੇ ਪਸ਼ੂਧਨ ਨਸਲਾਂ ਦੇ ...

ਪੂਰੀ ਖ਼ਬਰ »

ਜੀ. ਟੀ. ਬੀ. ਕਾਲਜ ਬੱਲੋ ਦਾ ਨਤੀਜਾ ਰਿਹਾ ਸੌ ਫ਼ੀਸਦੀ

ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਜੀ. ਟੀ. ਬੀ. ਕਾਲਜ ਬੱਲੋ ਦੀਆਂ ਵਿਦਿਆਰਥਣਾਂ ਨੇ ਬੀ. ਐੱਡ ਭਾਗ ਦੂਜਾ ਸਮੈਸਟਰ ਚÏਥਾ ਦੇ ਨਤੀਜਿਆਂ 'ਚ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰÏਸ਼ਨ ਕੀਤਾ ਹੈ | ਕਲਾਸ ਇੰਚਾਰਜ ...

ਪੂਰੀ ਖ਼ਬਰ »

ਡੀ. ਐਮ. ਗਰੁੱਪ ਕਰਾੜਵਾਲਾ ਦੇ ਖਿਡਾਰੀ ਨੇ ਪਾਵਰ ਲਿਫ਼ਟਿੰਗ 'ਚ ਪੰਜਾਬ ਪੱਧਰ 'ਤੇ ਜਿੱਤਿਆ ਚਾਂਦੀ ਦਾ ਤਗਮਾ

ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਡੀ. ਐਮ. ਗਰੁੱਪ ਕਰਾੜਵਾਲਾ ਦੇ ਵਿਦਿਆਰਥੀ ਦੇਵਾਂਸ਼ ਗੋਇਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਵਰ ਲਿਫ਼ਟਿੰਗ ਅੰਡਰ 17 'ਚੋਂ ...

ਪੂਰੀ ਖ਼ਬਰ »

ਹਾਈਕੋਰਟ ਦੇ ਨਿਰਦੇਸ਼ਾਂ 'ਤੇ ਸਕੱਤਰ ਸਹਿਕਾਰੀ ਸਭਾਵਾਂ ਵਲੋਂ ਸਹਿਕਾਰੀ ਸਭਾ ਮਲੂਕਾ ਦੀ ਚੋਣ ਭੰਗ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਪਿਛਲੀ ਕਾਂਗਰਸ ਸਰਕਾਰ ਦÏਰਾਨ ਸਾਬਕਾ ਕੈਬਨਿਟ ਵਜੀਰ ਸਿਕੰਦਰ ਸਿੰਘ ਮਲੂਕਾ ਦੇ ਜੱਦੀ ਪਿੰਡ ਮਲੂਕਾ ਵਿਖੇ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਕਾਂਗਰਸ ਸਰਕਾਰ ਦÏਰਾਨ ਮÏਜੂਦਾ ਸੱਤਾਧਾਰੀਆਂ ਵਲੋਂ ਕਬਜ਼ਾ ਕਰਨ ਲਈ ਹਰ ...

ਪੂਰੀ ਖ਼ਬਰ »

ਭਾਜਪਾ ਵਲੋਂ ਨਕੱਈ ਸੂਬਾ ਮੀਤ ਪ੍ਰਧਾਨ ਤੇ ਉੱਭਾ ਮੀਡੀਆ ਕਮੇਟੀ ਮੈਂਬਰ ਨਿਯੁਕਤ

ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪਾਰਟੀ ਦੇ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੂੰ ਸੂਬਾ ਮੀਤ ਪ੍ਰਧਾਨ ਤੇ ਹਰਦੇਵ ਸਿੰਘ ਉੱਭਾ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਡਾਕਟਰ ਹੋਮ ਬਣ ਕੇ ਤਿਆਰ

ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਜੰਟ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਪਵਨ ਮੈਡੀਕਲ ਸਟੋਰ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਸਲਾਹਕਾਰ ਡਾ. ...

ਪੂਰੀ ਖ਼ਬਰ »

ਹਰ ਨਾਗਰਿਕ ਦੀ ਸੁਰੱਖਿਆ ਕਰਨਾ ਪੁਲਿਸ ਦਾ ਮੁੱਢਲਾ ਫ਼ਰਜ਼-ਐੱਸ. ਐਚ. ਓ. ਕ੍ਰਿਸਨ ਸਿੰਘ

ਰਾਮਪੁਰਾ ਫੂਲ, 3 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)-ਥਾਣਾ ਫੂਲ ਦੇ ਐੱਸ. ਐਚ. ਓ. ਕ੍ਰਿਸਨ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਤਲਵੰਡੀ ਸਾਬੋ, 3 ਦਸੰਬਰ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ | ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਕਮਲਪ੍ਰੀਤ ਕÏਰ ਦੇ ਦਿਸ਼ਾ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਕਮਿਸ਼ਨਰ ਤੇ ਮੇਅਰ ਦੀ ਰਹਿਨੁਮਾਈ ਹੇਠ ਸਮਾਜ ਸੇਵਾ ਵਿਚ ਆਪਣਾ ਯੋਗਦਾਨ ਦਿੰਦੇ ਹੋਏ ਨਗਰ ਨਿਗਮ ਬਠਿੰਡਾ ਵਿਖੇ ਸਮਾਜ ਸੇਵੀ ਸੰਸਥਾ ਤੇ ਐਚ. ਡੀ. ਐਫ. ਸੀ. ਬੈਂਕ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਦਿੱਤਾ ਮੰਗ-ਪੱਤਰ

ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਆਲ ਪੰਜਾਬ ਆਂਗਣਵਾੜੀ ਮੁਲਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪੋ੍ਰ. ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਬੀ. ਬੀ. ਐਸ. ਆਈਲਟਸ ਦੀ ਵਿਦਿਆਰਥਣ ਅਰਸ਼ਦੀਪ ਸਮਾਧ ਨੇ ਸ਼ਾਨਦਾਰ ਬੈਂਡ ਲਏ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐਸ. ਆਈਲਟਸ ਗਰੁੱਪ ਆਫ਼ ਇੰਸਟੀਚਿਊਟਸ ਭਗਤਾ ਭਾਈਕਾ ਦੀ ਵਿਦਿਆਰਥਣ ਨੇ ਆਈਲਟਸ ਦੇ ਨਤੀਜੇ 'ਚ ਸ਼ਾਨਦਾਰ ਬੈਂਡ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਭਾਕਿਯੂ (ਡਕੌਂਦਾ) ਇਕਾਈ ਭਾਈਰੂਪਾ ਦੇ ਆਗੂਆਂ ਦੀ ਮੀਟਿੰਗ

ਭਾਈਰੂਪਾ, 3 ਦਸੰਬਰ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਇਕਾਈ ਭਾਈਰੂਪਾ ਦੀ ਇਕ ਜ਼ਰੂਰੀ ਮੀਟਿੰਗ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ | ਯੂਨੀਅਨ ਦੇ ਜਰਨਲ ਸਕੱਤਰ ਹਰਮੇਲ ਸਿੰਘ ਜੱਗੂ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਦਮ ਵੈਲਫ਼ੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ

ਗੋਨਿਆਣਾ, 3 ਦਸੰਬਰ (ਲਛਮਣ ਦਾਸ ਗਰਗ)-ਕਦਮ ਵੈਲਫੇਅਰ ਸੁਸਾਇਟੀ ਰਜਿ. ਪਿੰਡ ਭੋਖੜਾ ਦੇ ਪ੍ਰੈਜ਼ੀਡੈਂਟ ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੀਤੇ ਕੱਲ੍ਹ ਪਿੰਡ ਸਿਵੀਆਂ ਦੇ ਨਿਹੰਗ ਸਿੰਘਾਂ ਗੁਰਦੁਆਰਾ ਸਾਹਿਬ ਵਿਖੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੇ ਕਾਫ਼ਲੇ ਦਾ ਨਥਾਣਾ ਵਿਖੇ ਸਵਾਗਤ

ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ)-ਦਿਹਾਤੀ ਮਜ਼ਦੂਰ ਸਭਾ ਦੇ ਜਾਗਰੂਕਤਾ ਮਾਰਚ ਵਾਲੇ ਕਾਫ਼ਲੇ ਦਾ ਨਗਰ ਨਥਾਣਾ ਦੇ ਬੱਸ ਅੱਡੇ 'ਤੇ ਕਿਰਤੀ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਦਿਹਾਤੀ ਮਜ਼ਦੂਰ ਸਭਾ ਵਲੋਂ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ...

ਪੂਰੀ ਖ਼ਬਰ »

ਨਛੱਤਰ ਸਿੰਘ ਮੈਮੋ: ਪਬਲਿਕ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਟੂਰ ਦਾ ਅਨੰਦ ਮਾਣਿਆ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਲੋਂ ਪਿ੍ੰਸੀਪਲ ਜਗਦੀਪ ਸਿੰਘ ਦੀ ਪ੍ਰਵਾਨਗੀ ਨਾਲ ਬੱਚਿਆਂ ਨੂੰ ਇਕ ਦਿਨ ਦਾ ਧਾਰਮਿਕ ਟੂਰ ਲਿਜਾਇਆ ਗਿਆ, ਜਿਸ 'ਚ 38 ਵਿਦਿਆਰਥੀਆਂ ਤੇ 5 ਅਧਿਆਪਕਾਂ ਨੇ ...

ਪੂਰੀ ਖ਼ਬਰ »

ਇੰਮੀਗੇ੍ਰਸ਼ਨ ਦਫ਼ਤਰ ਦੇ ਸਾਹਮਣੇ ਕਿਸਾਨ ਆਗੂਆਂ ਦਾ ਧਰਨਾ ਸਮਾਪਤ

ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਪਿਛਲੇ ਤਿੰਨ ਦਿਨਾਂ ਤੋਂ ਸ਼ਹਿਰ ਦੇ ਵੀਜ਼ਾ ਲਗਾਉਣ ਬਠਿੰਡਾ ਦਫ਼ਤਰ ਵਾਲਿਆਂ ਵਲੋਂ ਪਿੰਡ ਜਵੰਦਾ ਪਿੰਡੀ (ਬਰਨਾਲਾ) ਦੇ ਕਿਸਾਨ ਅਵਤਾਰ ਸਿੰਘ ਨੇ ਆਪਣੀ ਲੜਕੀ ਨੂੰ ਬਾਹਰ ਭੇਜਣ ਲਈ ਸਟੱਡੀ ਵੀਜ਼ਾ ਲਗਵਾਉਣ ਲਈ ਦਿੱਤੇ ਲੱਖਾਂ ...

ਪੂਰੀ ਖ਼ਬਰ »

ਬੀ. ਬੀ. ਐਸ. ਇੰਡੋ ਕੈਨੇਡੀਅਨ ਸਕੂਲ ਦੇ ਬੱਚਿਆਂ ਦਾ ਮਨੋਰੰਜਨ ਕਰਵਾਇਆ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਦੇ ਪਿ੍ੰਸੀਪਲ ਸ਼ੈਲਜਾ ਮੋਂਗਾ ਦੇ ਨਿਰਦੇਸ਼ਾਂ ਅਨੁਸਾਰ ਨਰਸਰੀ, ਪ੍ਰੀ-ਨਰਸਰੀ ਤੇ ਕਿੰਡਰ-ਗਾਰਡਨ ਦੇ ਵਿਦਿਆਰਥੀਆਂ ਨੂੰ ਸਕੂਲ 'ਚ ਕਾਰਟੂਨ (ਐਨੀਮੇਟਿਡ) ਫ਼ਿਲਮ ਦਿਖਾ ਕੇ ...

ਪੂਰੀ ਖ਼ਬਰ »

ਸ਼ੇਰਗੜ੍ਹ 'ਚ ਐਚ. ਡੀ. ਐਫ. ਸੀ. ਬੈਂਕ ਨੇ ਖ਼ੂਨਦਾਨ ਕੈਂਪ ਲਗਾਇਆ

ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਐਚ. ਡੀ. ਐਫ. ਸੀ. ਬੈਂਕ ਵਲੋਂ ਪਿੰਡ ਵਾਸੀਆਂ ਤੇ ਗ੍ਰੀਨ ਵੈੱਲਫੈਅਰ ਸੁਸਾਇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਸਰਕਾਰੀ ਹਸਪਤਾਲ ਬਠਿੰਡਾ ਬਲੱਡ ਬੈਂਕ ਦੇ ਡਾ. ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਡਾਕਟਰ ਹੋਮ ਬਣ ਕੇ ਤਿਆਰ

ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਜੰਟ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਪਵਨ ਮੈਡੀਕਲ ਸਟੋਰ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਸਲਾਹਕਾਰ ਡਾ. ...

ਪੂਰੀ ਖ਼ਬਰ »

ਇੰਮੀਗੇ੍ਰਸ਼ਨ ਦਫ਼ਤਰ ਦੇ ਸਾਹਮਣੇ ਕਿਸਾਨ ਆਗੂਆਂ ਦਾ ਧਰਨਾ ਸਮਾਪਤ

ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਪਿਛਲੇ ਤਿੰਨ ਦਿਨਾਂ ਤੋਂ ਸ਼ਹਿਰ ਦੇ ਵੀਜ਼ਾ ਲਗਾਉਣ ਬਠਿੰਡਾ ਦਫ਼ਤਰ ਵਾਲਿਆਂ ਵਲੋਂ ਪਿੰਡ ਜਵੰਦਾ ਪਿੰਡੀ (ਬਰਨਾਲਾ) ਦੇ ਕਿਸਾਨ ਅਵਤਾਰ ਸਿੰਘ ਨੇ ਆਪਣੀ ਲੜਕੀ ਨੂੰ ਬਾਹਰ ਭੇਜਣ ਲਈ ਸਟੱਡੀ ਵੀਜ਼ਾ ਲਗਵਾਉਣ ਲਈ ਦਿੱਤੇ ਲੱਖਾਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੇ ਕਾਫ਼ਲੇ ਦਾ ਨਥਾਣਾ ਵਿਖੇ ਸਵਾਗਤ

ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ)-ਦਿਹਾਤੀ ਮਜ਼ਦੂਰ ਸਭਾ ਦੇ ਜਾਗਰੂਕਤਾ ਮਾਰਚ ਵਾਲੇ ਕਾਫ਼ਲੇ ਦਾ ਨਗਰ ਨਥਾਣਾ ਦੇ ਬੱਸ ਅੱਡੇ 'ਤੇ ਕਿਰਤੀ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਦਿਹਾਤੀ ਮਜ਼ਦੂਰ ਸਭਾ ਵਲੋਂ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਲਈ ਦੋ ਦਿਨਾ ਸਿਖਲਾਈ ਵਰਕਸ਼ਾਪ

ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਸੰਬੰਧੀ ਦੋ ਦਿਨਾਂ ਸਿਖਲਾਈ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕਰਵਾਈ ਗਈ, ਜਿਸ 'ਚ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਤੇ ਮਲਟੀਪਰਪਜ਼ ਹੈਲਥ ਵਰਕਰ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਦਾ ਸਾਲਾਨਾ ਸਮਾਗਮ ਸਮਾਪਤ

ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿਖੇ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਰਜਿੰਦਰ ਮਿੱਤਲ ਮੈਨੇਜਿੰਗ ਡਾਇਰੈਕਟਰ ਬੀ. ਸੀ. ਐਲ. ਇੰਡਸਟਰੀਜ਼ ਤੇ ਡਾ. ਗੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਥਾ ਮਾਰਚ ਦਾ ਮਜ਼ਦੂਰ ਵਰਗ ਵਲੋਂ ਸਵਾਗਤ

ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰਾਂ ਨੂੰ ਆਪਣੇ ਹੱਕਾਂ ਖ਼ਾਤਰ ਲਾਮਬੰਦ ਕਰਨ ਲਈ ਪੰਜਾਬ ਭਰ ਦੇ ਦੌਰ 'ਤੇ ਨਿਕਲੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਥਾ ਮਾਰਚ ਦਾ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੁਸ਼ਾਂਤ ਸਿਟੀ-1 ਵਿਖੇ ਨਵੇਂ ਰੈਸਟੋਰੈਂਟ ਦੀ ਸ਼ੁਰੂਆਤ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ-ਮਾਨਸਾ ਮਾਰਗ 'ਤੇ ਸਥਿਤ ਸ਼ੁਸਾਂਤ ਸਿਟੀ-1 ਰਿਹਾਇਸ਼ੀ ਕਾਲੋਨੀ 'ਚ ਨਵੇਂ ਰੈਸਟੋਰੈਂਟ ਰੈੱਡ ਮਿਰਚੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਰਸਮੀ ਉਦਘਾਟਨ ਮਿੱਤਲ ਗਰੁੱਪ ਦੇ ਜੁਆਇੰਟ ਐਮ. ਡੀ. ਕੁਸ਼ਲ ਮਿੱਤਲ ਵਲੋਂ ...

ਪੂਰੀ ਖ਼ਬਰ »

ਦਿਆਲ ਸੋਢੀ ਨੂੰ ਪੰਜਾਬ ਭਾਜਪਾ ਦਾ ਸੂਬਾ ਉੱਪ-ਪ੍ਰਧਾਨ ਬਣਾਇਆ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 'ਮਿਸ਼ਨ 2024' ਤਹਿਤ ਪੰਜਾਬ 'ਚ ਪਾਰਟੀ ਦੀ ਹੋਰ ਮਜ਼ਬੂਤ ਲਈ ਸੂਬਾ ਪੱਧਰੀ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ, ਜਿਸ 'ਚ ਭਾਜਪਾ ਦੇ ਕੁਲਵਕਤੀ ਮੈਂਬਰ ਵਜੋਂ ਜਾਣੇ ਜਾਂਦੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਆਰੰਭੀ ਦਸਤਖ਼ਤ ਮੁਹਿੰਮ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਖੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਐੱਸ. ਜੀ. ਪੀ. ਸੀ. ਮੈਂਬਰ ਬੀਬੀ ਜੋਗਿੰਦਰ ਕੌਰ ਤੇ ਮੈਨੇਜਰ ਸੁਮੇਰ ਸਿੰਘ ਦੀ ਅਗਵਾਈ 'ਚ ਸੰਗਤ ਵਲੋਂ ਦਸਤਖ਼ਤ ...

ਪੂਰੀ ਖ਼ਬਰ »

ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਔਰਤ ਤੋਂ ਲੱਖਾਂ ਰੁਪਏ ਠੱਗੇ

ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਇਕ ਔਰਤ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਹੋਣਗੀਆਂ ਕਿਸਾਨਾਂ ਦੇ ਹੱਕਾਂ ਦੀਆਂ ਗੱਲਾਂ-ਕੁਲਤਾਰ ਸਿੰਘ ਸੰਧਵਾਂ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਨੂੰ ਤਕੜਾ ਕਰਨ ਤੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਰਸਤਾ ਖੇਤਾਂ 'ਚੋਂ ਦੀ ਲੰਘਦਾ ਹੈ ਤੇ ਕਿਸਾਨਾਂ ਨੂੰ ਆਪਣੀ ਦਰਿਆ ਦਿਲੀ ਦਿਖਾਉਂਦਿਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਵਿਰੁੱਧ ਸੰਘਰਸ਼ ਦਾ ਐਲਾਨ, ਯੂਨੀਅਨ ਵਲੋਂ ਅੱਜ ਤੋਂ ਹੜਤਾਲ

ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਸਥਾਨਕ ਨਗਰ ਕੌਂਸਲ ਦੇ ਅਧੀਨ ਕੰਮ ਕਰਦੇ ਸਫ਼ਾਈ ਸੇਵਕ ਯੂਨੀਅਨ ਗੋਨਿਆਣਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਪ੍ਰਧਾਨ ਸ਼ੁਰੇਸ਼ ਕੁਮਾਰ ਦੀ ਅਗਵਾਈ ਹੇਠ ਯੂਨੀਅਨ ਦੇ ਕਾਰਕੁਨਾਂ ਨੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX