ਤਾਜਾ ਖ਼ਬਰਾਂ


ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  29 minutes ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  40 minutes ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  38 minutes ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  about 1 hour ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 1 hour ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 1 hour ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 1 hour ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 2 hours ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 2 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 2 hours ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 1 hour ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 2 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 2 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 2 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 3 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . .  about 4 hours ago
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . .  about 4 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਬੈਠਕ ਹੋਈ ਖ਼ਤਮ
. . .  about 4 hours ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਮੀਟਿੰਗ ਉਪਰੰਤ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਬਰਨਾਲਾ

ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣਾ ਚਾਹੀਦਾ-ਲਾਲਜੀਤ ਸਿੰਘ ਭੁੱਲਰ

ਧਨੌਲਾ, 3 ਦਸੰਬਰ (ਚੰਗਾਲ)-ਪਸ਼ੂ ਮੰਡੀ ਧਨੌਲਾ ਵਿਖੇ ਬੁਫੈਲੋ ਫਾਰਮਰਜ਼ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਪਸ਼ੂ ਮੇਲੇ 'ਚ ਕੈਬਨਿਟ ਮੰਤਰੀ ਟਰਾਂਸਪੋਰਟ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜਿਥੇ ਪ੍ਰਬੰਧਕਾਂ ਨੂੰ ਉੱਤਰੀ ਭਾਰਤ ਦਾ ਵੱਡਾ ਪਸ਼ੂ ਮੇਲਾ ਕਰਵਾਉਣ 'ਤੇ ਵਧਾਈ ਦਿੱਤੀ ਉਥੇ ਹੀ ਪਸ਼ੂ ਪਾਲਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ | ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਅਜਿਹੇ ਸਹਾਇਕ ਧੰਦਿਆਂ ਜਿਵੇਂ ਮੱਝਾਂ, ਗਾਵਾਂ, ਮੱਛੀ ਪਾਲਣ ਆਦਿ ਨੂੰ ਵੀ ਅਪਣਾਉਣਾ ਚਾਹੀਦਾ ਹੈ ਜਿਸ ਨਾਲ ਕਿਸਾਨ ਦੀ ਆਮਦਨ 'ਚ ਵੀ ਵਾਧਾ ਹੋਵੇਗਾ, ਕਿਉਂਕਿ ਇਹ ਧੰਦੇ ਸਾਡੇ ਵਿਰਸੇ ਨਾਲ ਜੁੜੇ ਹੋਏ ਹਨ ਇਨ੍ਹਾਂ ਧੰਦਿਆਂ ਨਾਲ ਅਸੀਂ ਆਪਣਾ ਵਧੀਆ ਜੀਵਨ ਗੁਜ਼ਾਰ ਸਕਦੇ ਹਾਂ, ਕੋਈ ਸਮਾਂ ਸੀ ਜਦੋਂ ਸੂਬੇ ਅੰਦਰ ਦੁੱਧ ਦੀਆਂ ਨਦੀਆਂ ਵਗਦੀਆਂ ਸਨ ਤੇ ਇਨ੍ਹਾਂ ਨਦੀਆਂ ਨੂੰ ਦੁਬਾਰਾ ਵਗਦੀਆਂ ਦੇਖਣ ਲਈ ਸਹਾਇਕ ਧੰਦੇ ਅਪਣਾਉਣ ਦੀ ਅੱਜ ਸਮਾਜ ਨੂੰ ਲੋੜ ਹੈ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੀ ਭਵਿੱਖ 'ਚ ਇਨ੍ਹਾਂ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਲੋਕਾਂ ਤੱਕ ਪਹੁੰਚ ਕਰੇਗੀ | ਪਸ਼ੂ ਮੇਲੇ 'ਚ ਪਹੁੰਚੇ ਪਸ਼ੂ ਪਾਲਕਾਂ ਤੇ ਲੋਕਾਂ ਦੇ ਜੋਸ਼ ਨੂੰ ਵੇਖਦਿਆਂ ਉਨ੍ਹਾਂ ਕਿਹਾ ਕਿ ਭਵਿੱਖ 'ਚ ਪੰਜਾਬ ਸਰਕਾਰ ਵਲੋਂ ਸੂਬੇ 'ਚ ਪਸ਼ੂ ਮੇਲੇ ਲਗਾਏ ਜਾਣਗੇ ਤੇ ਧਨੌਲਾ ਮੰਡੀ 'ਚ ਸਰਕਾਰੀ ਪੱਧਰ 'ਤੇ ਪਸ਼ੂ ਮੇਲਾ ਕਰਵਾਇਆ ਜਾਵੇਗਾ | ਇਸ ਮੌਕੇ ਬੂਫੈਲੋ ਫਾਰਮਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਪਿੰਦੀ ਸਿੱਧੂ, ਐੱਸ. ਡੀ. ਓ. ਹਰਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਮਾਨ, ਲੱਕੀ ਬਠਿੰਡਾ, ਅਵਤਾਰ ਅਥਰਾ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਪੀ.ਐਸ.ਐਸ.ਐਫ. ਦੇ ਵਫ਼ਦ ਨੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਪੀ. ਐਸ. ਐਸ. ਐਫ. ਦੇ ਆਗੂਆਂ ਦਾ ਵਫ਼ਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲਿਆ ਤੇ ਮੰਗ-ਪੱਤਰ ਵੀ ਦਿੱਤਾ | ਇਸ ਮੌਕੇ ਸਾਥੀ ਖੁਸੀਆ ਸਿੰਘ ਪ੍ਰਧਾਨ, ਏਟਕ ਕਲਾਸ ਫੋਰ ...

ਪੂਰੀ ਖ਼ਬਰ »

ਅਵਤਾਰ ਸਿੰਘ ਦੀਵਾਨਾ ਨੇ ਮਾਸਟਰ ਅਥਲੈਟਿਕਸ ਮੀਟ 'ਚੋਂ ਦੋ ਤਾਂਬੇ ਦੇ ਤਗਮੇ ਜਿੱਤੇ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਅਵਤਾਰ ਸਿੰਘ ਦੀਵਾਨਾ ਨੇ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਪੰਜਾਬ ਮਾਸਟਰ ਅਥਲੈਟਿਕਸ ਮੀਟ 'ਚ 60 ਤੋਂ 65 ਸਾਲ ਦੇ ਮੁਕਾਬਲਿਆਂ 'ਚ 300 ਮੀਟਰ ਅੜਿੱਕਾ ਦੌੜ ਤੇ ਤੀਹਰੀ ਛਾਲ 'ਚੋਂ 2 ਤਾਂਬੇ ਦੇ ਤਗਮੇ ਜਿੱਤ ਕੇ ਜ਼ਿਲ੍ਹਾ ਬਰਨਾਲਾ ਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਸੰਘਰਸ਼ ਦਾ ਬਿਗਲ

ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਰਜਿ: ਦੀ ਮੀਟਿੰਗ ਅਨਾਜ ਮੰਡੀ ਮਹਿਲ ਕਲਾਂ ਵਿਖੇ ਪ੍ਰਧਾਨ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਦਰਜਨਾਂ ਖੇਤੀ ਮੋਟਰਾਂ ਦੇ ਟਰਾਂਸਫ਼ਾਰਮਰਾਂ ਦੀ ਭੰਨਤੋੜ ਕਰ ਕੇ ਤਾਂਬਾ ਤੇ ਤੇਲ ਚੋਰੀ

ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਹਲਕਾ ਮਹਿਲ ਕਲਾਂ ਦੇ ਪਿੰਡ ਕੁਤਬਾ, ਬਾਹਮਣੀਆ, ਹਰਦਾਸਪੁਰਾ ਤੇ ਸਹਿਬਾਜ਼ਪੁਰਾ ਨਾਲ ਸੰਬੰਧਿਤ ਕਿਸਾਨਾਂ ਦੇ ਖੇਤਾਂ 'ਚ ਖੇਤੀ ਮੋਟਰਾਂ 'ਤੇ ਚੱਲਦੇ ਟਰਾਂਸਫ਼ਾਰਮਰਾਂ ਦੀ ਚੋਰ ਗਰੋਹ ਵਲੋਂ ਭੰਨਤੋੜ ਕਰ ਕੇ ...

ਪੂਰੀ ਖ਼ਬਰ »

ਸਕੂਲ ਫ਼ਾਰ ਡੈਫ ਸੇਵਾ ਸੰਮਤੀ ਬਰਨਾਲਾ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਸਕੂਲ ਫ਼ਾਰ ਡੈਫ ਸੇਵਾ ਸੰਮਤੀ ਬਰਨਾਲਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ, ਜਿਸ 'ਚ ਪਵਨ ਸੇਵਾ ਸੰਮਤੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ...

ਪੂਰੀ ਖ਼ਬਰ »

ਐਕਸਪਾਰਟ ਇੰਮੀਗ੍ਰੇਸ਼ਨ ਮਹਿਲ ਕਲਾਂ ਵਿਖੇ ਸੈਮੀਨਾਰ ਕਰਵਾਇਆ

ਮਹਿਲ ਕਲਾਂ, 3 ਦਸੰਬਰ (ਤਰਸੇਮ ਸਿੰਘ ਗਹਿਲ)-ਐਕਸਪਾਰਟ ਇੰਮੀਗ੍ਰੇਸ਼ਨ ਤੇ ਆਈਲਟਸ ਸੈਂਟਰ ਮਹਿਲ ਕਲਾਂ ਵਲੋਂ ਸੰਸਥਾ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਭੰਗੂ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿਦੇਸ਼ੀ ਵਿਦਿਆਰਥੀ ਵੀਜ਼ੇ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਪਿੰਡ ਈਸ਼ਰ ਸਿੰਘ ਵਾਲਾ ਵਿਖੇ ਭਾਕਿਯੂ ਉਗਰਾਹਾਂ ਦੀ ਨਵੀਂ ਇਕਾਈ ਗਠਿਤ

ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਈਸ਼ਰ ਸਿੰਘ ਵਾਲਾ ਇਕਾਈ ਦੀ ਨਵੇਂ ਸਿਰੇ ਤੋਂ ਚੋਣ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ, ...

ਪੂਰੀ ਖ਼ਬਰ »

ਕੈਪਟਨ ਤੇ ਜਾਖੜ ਨੂੰ ਕੌਮੀ ਕਾਰਜਕਾਰਨੀ 'ਚ ਸ਼ਾਮਿਲ ਕਰਨ ਨਾਲ ਭਾਜਪਾ ਦੀ ਸਥਿਤੀ ਹੋਵੇਗੀ ਮਜ਼ਬੂਤ- ਫੌਜੀ

ਬਰਨਾਲਾ, 3 ਦਸੰਬਰ (ਰਾਜ ਪਨੇਸਰ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰ ਦਿੰਦਿਆਂ ਉਨ੍ਹਾਂ ਨੂੰ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਤੇ ਕੇਵਲ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਦਰਸ਼ਨ ਸਿੰਘ ਨੈਣੇਵਾਲ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਨਾਲ ਸੰਬੰਧਿਤ ਭਾਜਪਾ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਨੈਣੇਵਾਲ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕਿਸਾਨ ਮੋਰਚਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਸਤਵੀਰ ਕੌਰ ਅੰਤਰ-ਕਾਲਜ ਕੁਸ਼ਤੀ ਦੇ ਮੁਕਾਬਲੇ 'ਚੋਂ ਦੂਜੇ ਸਥਾਨ 'ਤੇ

ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦੀ ਹੋਣਹਾਰ ਖਿਡਾਰਨ ਸਤਵੀਰ ਕੌਰ ਨੇ ਅੰਤਰ-ਕਾਲਜ ਕੁਸ਼ਤੀ ਦੇ ਮੁਕਾਬਲਿਆਂ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ. ਹਰਬੰਸ ਕੌਰ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਮਨਕੰਵਲ ਸਿੰਘ ਤੇ ਪ੍ਰਾਇਮਰੀ ਸ਼ੈਕਸਨ ਦੇ ਹੈੱਡ ਮੈਡਮ ਸੁਖਦੀਪ ਕੌਰ ਨੇ ਕਿਹਾ ...

ਪੂਰੀ ਖ਼ਬਰ »

ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ 'ਚ ਖੇਡ ਮੁਕਾਬਲੇ ਕਰਵਾਏ

ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸਾਲਾਨਾ ਖੇਡ ਦਿਵਸ 2022 ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਸੰਸਥਾ ਦੇ ਪਿ੍ੰਸੀਪਲ ਮੈਡਮ ਸ਼ਿਆਮਾ ਨਾਇਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਭੈਣੀ ਜੱਸਾ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਰਸਦਾਂ ਭੇਜੀਆਂ

ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਪਿੰਡ ਭੈਣੀ ਜੱਸਾ ਤੋਂ ਰਸਦਾਂ ਇਕੱਠੀਆਂ ਕਰ ਕੇ ਸੰਗਤਾਂ ਵਲੋਂ ਰਸਦਾਂ ਦਾ ਕੈਂਟਰ ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਹਰੀਗੜ੍ਹ, ਸੁਖਵੀਰ ਸਿੰਘ ...

ਪੂਰੀ ਖ਼ਬਰ »

ਐਸ. ਬੀ. ਐਸ. ਸਕੂਲ ਦੇ ਖਿਡਾਰੀ ਨੇ ਰਾਜ ਪੱਧਰ ਨੈਟਬਾਲ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-66ਵੇਂ ਪੰਜਾਬ ਰਾਜ ਪੱਧਰੀ ਖੇਡ ਮੁਕਾਬਲੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ, ਜਿਸ 'ਚੋਂ ਜ਼ਿਲ੍ਹਾ ਬਰਨਾਲਾ ਦੀ ਨੈਟਬਾਲ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਮੁਕਾਬਲਿਆਂ ਦੌਰਾਨ ਜੇਤੂ ਟੀਮ 'ਚ ਐਸ. ਬੀ. ਐਸ. ਪਬਲਿਕ ਸਕੂਲ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਵਿਖੇ ਸੈਮੀਨਾਰ

ਭਦੌੜ, 3 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਅਧੀਨ ਚੱਲ ਰਹੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਰਾਸ਼ਟਰੀ ਮਹਿਲਾ ਕਮਿਸ਼ਨ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਐਨ. ਆਰ. ਆਈ. ਵਿਆਹਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਭਦੌੜ, 3 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮੀਟਿੰਗ

ਭਦੌੜ, 3 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਜਾਇਜ਼ ਮੰਗਾਂ ਸਰਕਾਰ ਪਾਸੋਂ ਮਨਜ਼ੂਰ ਨਾ ਕਰਨ 'ਤੇ ਰੋਸ ਵੀ ਪ੍ਰਗਟ ...

ਪੂਰੀ ਖ਼ਬਰ »

ਬੀ. ਜੀ. ਐਸ. ਸਕੂਲ ਭਦੌੜ ਵਿਖੇ ਜਸਮੀਤ ਕੌਰ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਭਦੌੜ, 3 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ ਤੇ ਉਨ੍ਹਾਂ ਦੀ ਇੱਛਾ ਨੂੰ ਮੁੱਖ ਰੱਖਦੇ ਹੋਏ ਨਵੇਂ ਪਿ੍ੰਸੀਪਲ ਮੈਡਮ ਜਸਜੀਤ ਕੌਰ ਗਿੱਲ ਦੀ ਨਿਯੁਕਤੀ ...

ਪੂਰੀ ਖ਼ਬਰ »

ਸਤਵੀਰ ਕੌਰ ਅੰਤਰ-ਕਾਲਜ ਕੁਸ਼ਤੀ ਦੇ ਮੁਕਾਬਲੇ 'ਚੋਂ ਦੂਜੇ ਸਥਾਨ 'ਤੇ

ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦੀ ਹੋਣਹਾਰ ਖਿਡਾਰਨ ਸਤਵੀਰ ਕੌਰ ਨੇ ਅੰਤਰ-ਕਾਲਜ ਕੁਸ਼ਤੀ ਦੇ ਮੁਕਾਬਲਿਆਂ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ. ਹਰਬੰਸ ਕੌਰ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਬਰੌਡਵੇ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਸੰਦÏੜ, 3 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਬਰÏਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫ਼ੀ ਦੀ ਅਗਵਾਈ ਹੇਠ ਕਰਵਾਏ, ਜਿਸ 'ਚ ਪਹਿਲੀ ਤੋਂ ਬਾਰ੍ਹਵੀਂ ਸ਼੍ਰੇਣੀ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚੇ ਵਲੋਂ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਨਿੰਦਾ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਤੇ ਸੂਬਾ ਸਕੱਤਰ ਮਨਦੀਪ ਸਿੰਘ ਜੱਗੀ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਮੂਹਰੇ ਪੁਲਿਸ ਵਲੋਂ ਮਜ਼ਦੂਰਾਂ 'ਤੇ ਕੀਤੇ ਲਾਠੀਚਾਰਜ ਦੀ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਲਗਾਈ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਘਾਬਦਾਂ ਕੋਠੀ ਦੇ ਮੈਰੀਟੋਰੀਅਸ ਸਕੂਲ ਵਿਖੇ ਵੱਖ-ਵੱਖ ਸਕੂਲ ਦੇ ਲੈਕਚਰਾਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਲਗਾਈ ਗਈ, ਜਿਸ ਵਿਚ ਜ਼ਿਲ੍ਹੇ ਪੱਧਰ 'ਤੇ ਕਰੀਬ 3 ਦਰਜਨ ਲੈਕਚਰਾਰਾਂ ਨੇ ਇਸ ਸਿਖਲਾਈ ਵਰਕਸ਼ਾਪ 'ਚ ...

ਪੂਰੀ ਖ਼ਬਰ »

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਤੋਂ ਪਰਤੇ ਵਿਧਾਇਕਾ ਨਰਿੰਦਰ ਕੌਰ ਭਰਾਜ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਗੁਜਰਾਤ 'ਚ ਬਦਲਾਅ ਦੀ ਪੂਰੀ ਹਵਾ ਚੱਲ ਰਹੀ ਹੈ ਤੇ ਇਸ ਵਾਰ ਇਥੇ ਝਾੜੂ ਹੀ ਚੱਲੇਗਾ ਅਤੇ ਭਾਜਪਾ ਦਾ ਸਫਾਇਆ ਹੋਵੇਗਾ | ਇਹ ਪ੍ਰਗਟਾਵਾ ਕਰਦਿਆਂ ਗੁਜਰਾਤ ਦੇ ਚੋਣ ਪ੍ਰਚਾਰ ਤੋਂ ਪਰਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ...

ਪੂਰੀ ਖ਼ਬਰ »

ਲੌਂਗੋਵਾਲ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ 11 ਕੌਂਸਲਰਾਂ ਵਿਖਾਈ ਇਕਜੁੱਟਤਾ

ਲੌਂਗੋਵਾਲ, 3 ਦਸੰਬਰ (ਸ. ਸ. ਖੰਨਾ, ਵਿਨੋਦ)-ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤੇ ਦੇ ਮਾਮਲੇ ਨੂੰ ਲੈ ਕਾਰਜ ਸਾਧਕ ਅਫ਼ਸਰ ਵਲੋਂ ਰੱਖੀ ਮੀਟਿੰਗ ਅੱਜ ਨਿਰਧਾਰਿਤ ਸਮੇਂ ਤੋਂ ਕੁਝ ਸਮਾਂ ਪਹਿਲਾਂ ਹੀ ਰੱਦ ਕਰ ਦਿੱਤੀ ਗਈ ਪਰ 11 ਕੌਂਸਲਰਾਂ ਨੇ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਕਾਰ ਸਵਾਰ ਵਲੋਂ ਫੇਟ ਮਾਰ ਦੇਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿ੍ਤਕ ਵਿਧਾਨ ਸਦਾ ਦੇ ਭਰਾ ਸੇਦਨੀ ਸਦਾ ਪੁੱਤਰ ਜਗਨ ਸਦਾ ਵਾਸੀ ਕਰੂਵਾਰਾ ਬਿਹਾਰ ਨੇ ...

ਪੂਰੀ ਖ਼ਬਰ »

ਨਹਿਰੀ ਪਾਣੀ ਮੰਗਦੇ ਕਿਸਾਨਾਂ ਵਲੋਂ ਧੂਰੀ, ਅਮਰਗੜ੍ਹ, ਮਲੇਰਕੋਟਲਾ ਤੇ ਮਹਿਲ ਕਲਾਂ ਦੇ ਵਿਧਾਇਕ ਦਫ਼ਤਰਾਂ ਵੱਲ ਮੋਟਰਸਾਈਕਲ ਮਾਰਚ ਦਾ ਐਲਾਨ

ਮਲੇਰਕੋਟਲਾ/ਸੰਦੌੜ, 3 ਦਸੰਬਰ (ਪਰਮਜੀਤ ਸਿੰਘ ਕੁਠਾਲਾ, ਗੁਰਪ੍ਰੀਤ ਸਿੰਘ ਚੀਮਾ)-ਆਜ਼ਾਦੀ ਦੇ 77 ਵਰਿ੍ਹਆਂ ਬਾਅਦ ਵੀ ਨਹਿਰੀ ਪਾਣੀ ਤੋਂ ਵਾਂਝੇ ਰਿਆਸਤ ਮਲੇਰਕੋਟਲਾ ਦੇ ਦਰਜਨਾਂ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮਨਾਇਆ

ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ-ਧੂਰੀ ਵਿਖੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤੇ ਖੇਡ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਆਜ਼ਾਦੀ ਦਾ ਮਹਾਂਉਤਸਵ' ਦੇ ਸੰਦਰਭ 'ਚ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਪ੍ਰਗਟ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਹਲਕਾ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਨਿਯੁਕਤੀ 'ਤੇ ਸ: ਕੇਵਲ ਸਿੰਘ ਢਿੱਲੋਂ ਨੇ ਪਾਰਟੀ ...

ਪੂਰੀ ਖ਼ਬਰ »

ਡੀ. ਪੀ. ਈ. ਕਮਲਦੀਪ ਸ਼ਰਮਾ ਨੂੰ ਦਿੱਤੀ ਵਿਦਾਇਗੀ ਪਾਰਟੀ

ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਸਰਕਾਰੀ ਹਾਈ ਸਕੂਲ ਦਰਾਜ ਵਿਖੇ ਡੀ. ਪੀ. ਈ. ਵਜੋਂ ਸੇਵਾ ਨਿਭਾਅ ਰਹੇ ਕਮਲਦੀਪ ਸ਼ਰਮਾ ਦੀ ਬਦਲੀ ਹੋਣ ਉਪਰੰਤ ਸਮੁੱਚੇ ਸਟਾਫ਼ ਤੇ ਬੱਚਿਆ ਵਲੋਂ ਵਿਦਾਇਗੀ ਪਾਰਟੀ ਕੀਤੀ ਗਈ, ਜਿਸ ਤਹਿਤ ਡੀ. ਪੀ. ਈ. ਸ਼ਰਮਾ ਦੀ ਵਿਦਾਇਗੀ ਨੂੰ ਯਾਦਗਾਰੀ ...

ਪੂਰੀ ਖ਼ਬਰ »

ਕਾਮਰਸ ਦੇ ਬਾਬਾ ਬੋਹੜ ਪ੍ਰੋ: ਮਨਮੋਹਨ ਸਿੰਘ ਦਾ ਸਨਮਾਨ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਕਾਮਰਸ ਦੇ ਬਾਬਾ ਬੋਹੜ ਪ੍ਰੋ: ਮਨਮੋਹਨ ਸਿੰਘ ਐਸ. ਐਸ. ਡੀ. ਕਾਲਜ ਦੇ ਵਿਜ਼ਟਿੰਗ ਪ੍ਰੋਫੈਸਰ ਬਣੇ | ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਦਿੱਤੀ ਤੇ ਦੱਸਿਆ ਕਿ ਪ੍ਰੋ: ਮਨਮੋਹਨ ਸਿੰਘ ਲਗਪਗ 40 ਵਰਿ੍ਹਆਂ ਤੋਂ ਇਲਾਕੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਮੀਟਿੰਗ ਇਥੇ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਚੱਕ ਭਾਈਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬਲਦੇਵ ਸਿੰਘ ਧਨੇਰ ਨੇ ਕਿਹਾ ਕਿ ...

ਪੂਰੀ ਖ਼ਬਰ »

ਐਕਸਪਲੋਰ ਅਕੈਡਮੀ ਦੇ ਵਿਦਿਆਰਥੀਆਂ ਦਾ ਆਈਲਟਸ 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਆਈਲਟਸ ਅਕੈਡਮੀ ਬਰਨਾਲਾ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਵਧੀਆ ਬੈਂਡ ਸਕੋਰ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਅਕੈਡਮੀ ਦੇ ਐਮ. ਡੀ. ਲਵਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਹੰਡਿਆਇਆ, 3 ਦਸੰਬਰ (ਗੁਰਜੀਤ ਸਿੰਘ ਖੱੁਡੀ)-ਵਾਈ. ਐਸ. ਕਾਲਜ ਹੰਡਿਆਇਆ ਵਿਖੇ ਪੁਲਿਸ ਚੌਕੀ ਹੰਡਿਆਇਆ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ. ਆਈ. ਸਰਬਜੀਤ ਸਿੰਘ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX