ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਸੱਦੇ 'ਤੇ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਡਵੀਜ਼ਨ ਪ੍ਰਧਾਨ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਸੀ.ਐੱਚ.ਬੀ. ਤੇ ਡਬਲਿਊ ਪੈਸਕੋ ਸਰਕੋ ਕੰਪਿਊਟਰ ਆਪ੍ਰੇਟਰ, ਮੀਟਰ ਰੀਡਰ, ਸਟੋਰ ਕੀਪਰ ਅਤੇ ਹੋਰ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ | ਸੰਘਰਸ਼ ਦੌਰਾਨ ਪਾਵਰਕਾਮ ਮੈਨੇਜਮੈਂਟ ਅਤੇ ਅਧਿਕਾਰੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਅਨੇਕਾਂ ਵਾਰ ਮੀਟਿੰਗਾਂ ਹੋਈਆਂ, ਜਿਸ ਵਿਚ ਬਹੁਤ ਸਾਰੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਹੋਇਆ ਅਤੇ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ | ਅੱਜ ਸੂਬਾ ਵਰਕਿੰਗ ਦੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕਰਦੇ ਹੋਏ ਬਿਜਲੀ ਮੰਤਰੀ ਦੇ ਹਲਕੇ 'ਚ 10 ਦਸੰਬਰ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਮੰਤਰੀ ਦੀ ਕੋਠੀ ਘੇਰਨ ਦਾ ਫ਼ੈਸਲਾ ਕੀਤਾ ਗਿਆ | ਇਸ ਦੀ ਤਿਆਰੀ ਵਜੋਂ ਸੂਬਾ ਵਰਕਿੰਗ ਕਮੇਟੀ ਮੈਬਰਾਂ ਦੀਆਂ ਡਿਊਟੀ ਲਗਾਈਆਂ ਗਈਆਂ |

ਸੇਵਾ ਮੁਕਤ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ

ਗਿੱਦੜਬਾਹਾ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਾ ਐਲਾਨ ਕਰ ਦਿੱਤਾ ਗਿਆ ਹੈ | ਅੱਜ ਮੰਡਲ ਦਫ਼ਤਰ ਗਿੱਦੜਬਾਹਾ ਵਿਖੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਆਪਣਾ ਵਿਸ਼ਾਲ ...

ਪੂਰੀ ਖ਼ਬਰ »

ਬਲਾਕ ਸੰਮਤੀ ਲੰਬੀ ਦੇ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 12ਵੇਂ ਦਿਨ ਵੀ ਜਾਰੀ

ਲੰਬੀ, 5 ਦਸੰਬਰ (ਮੇਵਾ ਸਿੰਘ)-ਬਲਾਕ ਸੰਮਤੀ ਲੰਬੀ ਦੇ ਸਮੂਹ ਕਰਮਚਾਰੀ ਬੀਤੇ ਕਰੀਬ 12 ਦਿਨਾਂ ਤੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੰਬੀ ਦੇ ਦਫ਼ਤਰ 'ਚ ਆਪਣੀਆਂ 13 ਮੰਗਾਂ ਨੂੰ ਸਰਕਾਰ ਤੋਂ ਮੰਨਵਾਉਣ ਲਈ ਕਲਮ ਛੋੜ ਹੜਤਾਲ 'ਤੇ ਚੱਲ ਰਹੇ ਹਨ | ਪੰਚਾਇਤ ਸਕੱਤਰ ਯੂਨੀਅਨ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਵਿਚਾਰਾਂ ਕੀਤੀਆਂ ਗਈਆਂ ਕਿ ਖੇਤੀ ਵਿਰੋਧੀ 3 ਕਾਲੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਲੰਬੀ, 5 ਦਸੰਬਰ (ਮੇਵਾ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਪਿੰਡ ਬਾਦਲ ਵਿਖੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਓ.ਐੱਸ.ਡੀ. ਜਥੇਦਾਰ ਅਵਤਾਰ ਸਿੰਘ ਵਣਵਾਲਾ ਨੂੰ ਸੌਂਪਿਆ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ (169) ਦੀ ਮਹੀਨਾਵਾਰ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਚੇਅਰਮੈਨ ਅਵਤਾਰ ਸਿੰਘ ਜੰਡੋਕੇ, ਤਹਿਸੀਲ ਸ੍ਰੀ ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਨੇੜੇ ਟਰੱਕ ਫ਼ਸਣ ਨਾਲ ਲੋਕ ਹੋਏ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ ਓਵਰਬਿ੍ਜ ਨੇੜੇ ਸਵੇਰ ਸਮੇਂ ਝੋਨੇ ਦਾ ਭਰਿਆ ਟਰੱਕ ਓਵਰਬਿ੍ਜ ਦੇ ਨਾਲ ਦੀ ਲੰਘ ਰਹੇ ਰਸਤੇ ਵਿਚ ਫਸ ਗਿਆ, ਜਿਸ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪਿਆ, ਕਿਉਂਕਿ ਇਸ ਨਾਲ ਰਸਤਾ ਬੰਦ ਹੋ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਦੇ ਗ੍ਰਹਿ ਪਹੁੰਚੇ ਸੁਖਬੀਰ ਸਿੰਘ ਬਾਦਲ

ਮਲੋਟ, 5 ਦਸੰਬਰ (ਅਜਮੇਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਮਲੋਟ ਵਿਖੇ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ (ਬਿੱਲੂ ਸ਼ਰਮਾ) ਦੇ ਘਰ ਪਹੁੰਚ ਕੇ ਉਨ੍ਹਾਂ ਦੇ ਲੜਕੇ ਲੋਕ ਗਾਇਕ ਦੀਪਾਂਸ਼ੂ ਦੇ ਵਿਆਹ ਦੀ ਵਧਾਈ ਦਿੱਤੀ | ਇਸ ...

ਪੂਰੀ ਖ਼ਬਰ »

41ਵੀਂ ਸੀਨੀਅਰ ਫੁੱਟਬਾਲ ਚੈਂਪੀਅਨਸ਼ਿਪ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਫ਼ੁੱਟਬਾਲ ਐਸੋਸੀਏਸ਼ਨ ਸ੍ਰੀ ...

ਪੂਰੀ ਖ਼ਬਰ »

9 ਨੂੰ ਦਿੱਤੇ ਜਾਣਗੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ-ਰੋੜਾਂਵਾਲੀ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲੀ ਨੇ ਦੱਸਿਆ ਕਿ ਕਿਸਾਨੀ ਮੰਗਾਂ ਦੇ ਹੱਲ ਲਈ 9 ਦਸੰਬਰ ਨੂੰ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਬੱਸ ਅਤੇ ਕਾਰ ਵਿਚਕਾਰ ਟੱਕਰ, ਪੁਲਿਸ ਮੁਲਾਜ਼ਮ ਜ਼ਖ਼ਮੀ

ਲੰਬੀ, 5 ਦਸੰਬਰ (ਮੇਵਾ ਸਿੰਘ)-ਇਲਾਕੇ ਅੰਦਰ ਪਹਿਲੇ ਦਿਨ ਪਈ ਧੁੰਦ ਕਾਰਨ ਜਿਥੇ ਠੰਡ ਨੇ ਜੋਰ ਫੜਿ੍ਹਆ, ਉੱਥੇ ਪਹਿਲੇ ਹੀ ਦਿਨ ਮੁੱਖ ਮਾਰਗ ਨੰ: 9 ਜੋ ਕਿ ਅੱਜ-ਕੱਲ੍ਹ ਚਾਰਮਾਰਗੀ ਬਣਾਇਆ ਜਾ ਰਿਹਾ ਹੈ, ਜੌੜੀਆਂ ਨਹਿਰਾਂ ਰਾਜਸਥਾਨ ਤੇ ਸਰਹੰਦ ਫੀਡਰ ਦੇ ਅਗਲੇ ਪਾਸੇ ਲੰਬੀ ...

ਪੂਰੀ ਖ਼ਬਰ »

ਸਿਟੀਜ਼ਨ ਕਲੱਬ ਮਲੋਟ ਦੀ 42 ਮੈਂਬਰੀ ਕਾਰਜਕਾਰਨੀ ਦਾ ਐਲਾਨ

ਮਲੋਟ, 5 ਦਸੰਬਰ (ਪਾਟਿਲ)-ਸਿਟੀਜ਼ਨ ਕਲੱਬ ਮਲੋਟ ਦੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਕਲੱਬ ਦੇ ਪ੍ਰਧਾਨ ਮਹਿੰਦਰ ਨਾਗਪਾਲ ਟੀਟਾ ਨੇ ਦੱਸਿਆ ਕਿ ਕਲੱਬ ਦੇ ਸਰਪ੍ਰਸਤ ਰਮੇਸ਼ ਜੁਨੇਜਾ ਅਤੇ ਨਰੇਸ਼ ਮਲੂਜਾ ਦੀ ਅਗਵਾਈ ਹੇਠ 42 ਮੈਂਬਰੀ ਕਾਰਜਕਾਰਨੀ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਮੇਤ 2 ਕਾਬੂ

ਮੰਡੀ ਕਿੱਲਿਆਂਵਾਲੀ, 5 ਦਸੰਬਰ (ਇਕਬਾਲ ਸਿੰਘ ਸ਼ਾਂਤ)-ਐੱਸ.ਟੀ.ਐੱਫ਼. ਸ੍ਰੀ ਮੁਕਤਸਰ ਸਾਹਿਬ ਨੇ ਦੋ ਕਿੱਲੋ ਅਫ਼ੀਮ ਸਮੇਤ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਟੀ.ਐੱਫ਼. ਦੇ ਜ਼ਿਲ੍ਹਾ ਇੰਚਾਰਜ ਸਬ ਇੰਸਪੈਕਟਰ ਗੁਰਮੇਜ ਸਿੰਘ ਨੇ ਦੱਸਿਆ ਕਿ ਐੱਸ.ਆਈ. ਰਣਜੀਤ ...

ਪੂਰੀ ਖ਼ਬਰ »

ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਮੇਸ਼ ਸ਼ਰਮਾ ਵਾਸੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 7 ਦਸੰਬਰ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 3 ਵਜੇ ਸਥਾਨਕ ਹੋਟਲ ਸਿਟੀ ਪੈਲੇਸ ਵਿਖੇ ਹੋਵੇਗੀ | ਇਹ ਜਾਣਕਾਰੀ ਪ੍ਰਧਾਨ ਬਲਦੇਵ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX