ਗੂਹਲਾ ਚੀਕਾ, 7 ਦਸੰਬਰ (ਓ.ਪੀ.ਸੈਣੀ)- ਜ਼ਿਲ੍ਹੇ ਵਿਚ ਅਪਰਾਧ ਨੂੰ ਕਾਬੂ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ ਪੁਲਿਸ ਨੇ ਸ਼ਹਿਰ ਦੀਆਂ ਸਾਰੀਆਂ ਅਹਿਮ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਐਸ.ਪੀ. ਮਕਸੂਦ ਅਹਿਮਦ ਨੇ ਦੱਸਿਆ ਕਿ ਕੈਥਲ ਪੁਲਿਸ ਹੁਣ ਜ਼ਿਲ੍ਹਾ ਕੈਥਲ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਣ ਵਾਲੇ ਦੋਸ਼ੀਆਂ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੇਗੀ | ਐਸ.ਪੀ. ਨੇ ਦੱਸਿਆ ਕਿ ਕੈਥਲ ਵਿਚ 7 ਥਾਵਾਂ ਜਿਨ੍ਹਾਂ ਵਿਚ ਪਿਹੋਵਾ ਚੌਕ, ਕਰਨਾਲ ਬਾਈਪਾਸ ਨਾਕਾ, ਅੰਬਾਲਾ ਬਾਈਪਾਸ ਨਾਕਾ, ਜੀਂਦ ਬਾਈਪਾਸ ਨਾਕਾ, ਭਗਤ ਸਿੰਘ ਚੌਕ, ਸੀਵਨ ਬਾਈਪਾਸ ਨਾਕਾ ਅਤੇ ਛੋਟਾ ਸਕੱਤਰੇਤ ਸ਼ਾਮਲ ਹਨ, 'ਤੇ ਉੱਚ ਗੁਣਵੱਤਾ ਵਾਲੇ 32 ਕੈਮਰੇ ਲਾਏ ਗਏ ਹਨ ਜੋ ਦਿਨ-ਰਾਤ ਕੰਮ ਕਰਦੇ ਰਹਿਣਗੇ | ਰਾਤ ਜਿਸ ਦਾ ਕੰਟਰੋਲ ਰੂਮ ਐਸ.ਪੀ. ਦਫ਼ਤਰ ਵਿਚ ਬਣਾਇਆ ਗਿਆ ਹੈ, ਜਿਸ ਵਿਚ 4 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨੂੰ ਇਸ ਸੰਬੰਧੀ ਸਿਖਲਾਈ ਦਿੱਤੀ ਗਈ ਹੈ | ਐਸ.ਪੀ. ਨੇ ਦੱਸਿਆ ਕਿ ਇਹ ਕੈਮਰੇ ਸੀ.ਐਸ.ਆਰ. ਤਹਿਤ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਗਏ ਹਨ ਜਿਸ ਵਿਚ ਕਰੀਬ 5 ਲੱਖ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਅਗਲੇ ਇਕ ਸਾਲ ਲਈ ਬਾਲਾਜੀ ਸੁਰੱਖਿਆ ਸਿਸਟਮ ਕੈਥਲ ਨਾਲ ਰੱਖ-ਰਖਾਅ ਦਾ ਸਮਝੌਤਾ ਕੀਤਾ ਗਿਆ ਹੈ | ਐਸ.ਪੀ. ਨੇ ਦੱਸਿਆ ਕਿ ਸਾਰੇ ਸੀ.ਸੀ.ਟੀ.ਵੀ. ਕੈਮਰੇ ਹਾਈ ਰੈਜ਼ੋਲਿਊਸ਼ਨ ਵਾਲੇ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਕੈਮਰੇ ਦਿਨ-ਰਾਤ ਬਰਾਬਰ ਆਪਣਾ ਕੰਮ ਕਰਦੇ ਰਹਿਣਗੇ ਅਤੇ ਦੂਰ-ਦੁਰਾਡੇ ਦੇ ਚਿਹਰੇ ਵੀ ਇਨ੍ਹਾਂ ਵਿਚ ਸਾਫ ਨਜ਼ਰ ਆਉਣਗੇ | ਅਜਿਹੇ 'ਚ ਜੇਕਰ ਅਪਰਾਧੀ ਸ਼ਹਿਰ 'ਚ ਕੋਈ ਵਾਰਦਾਤ ਕਰਨ ਤੋਂ ਬਾਅਦ ਭੱਜ ਜਾਂਦੇ ਹਨ ਤਾਂ ਕੈਮਰਿਆਂ ਦੀ ਮਦਦ ਨਾਲ ਉਨ੍ਹਾਂ ਨੂੰ ਆਸਾਨੀ ਨਾਲ ਪਛਾਣਿਆ ਜਾ ਸਕਦਾ ਹੈ | ਇਹ ਕੈਮਰੇ ਅਪਰਾਧ ਅਤੇ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਕੈਮਰਿਆਂ ਰਾਹੀਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾਣਗੇ | ਐਸ.ਪੀ. ਨੇ ਦੱਸਿਆ ਕਿ ਮਿੰਨੀ ਸਕੱਤਰੇਤ ਵਿਚ ਲਗਾਏ ਗਏ ਕੈਮਰਿਆਂ ਰਾਹੀਂ ਪੁਲਿਸ ਸ਼ਰਾਰਤੀ ਅਨਸਰਾਂ ਅਤੇ ਪਟਾਕੇ ਚਲਾਉਣ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੇਗੀ | ਅੰਤ ਵਿਚ ਐਸ.ਪੀ. ਨੇ ਕਿਹਾ ਕਿ ਫਿਲਹਾਲ ਉਨ੍ਹਾਂ ਥਾਵਾਂ 'ਤੇ ਸੀ.ਸੀ.ਟੀ.ਵੀ. ਲਗਾਉਣ ਨੂੰ ਪਹਿਲ ਦਿੱਤੀ ਗਈ ਹੈ ਜਿੱਥੇ ਲੋਕਾਂ ਦੀ ਜ਼ਿਆਦਾ ਆਵਾਜਾਈ ਹੁੰਦੀ ਹੈ ਜਾਂ ਉਹ ਜਗ੍ਹਾ ਸੁਰੱਖਿਆ ਦੇ ਨਜ਼ਰੀਏ ਤੋਂ ਮਹੱਤਵਪੂਰਨ ਹੈ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਅਗਲੇ ਪੜਾਅ ਵਿਚ ਫੈਲਾਇਆ ਜਾਵੇਗਾ ਅਤੇ ਹੋਰ ਥਾਵਾਂ 'ਤੇ ਵੀ ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣਗੇ | ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਨਵੇਂ ਚੁਣੇ ਗਏ ਪੰਚ-ਸਰਪੰਚ ਅਤੇ ਆਮ ਲੋਕ ਆਪਣੇ-ਆਪਣੇ ਪਿੰਡਾਂ ਤੇ ਘਰਾਂ ਅਤੇ ਦੁਕਾਨਾਂ ਵਿਚ ਵੀ ਸੀ.ਸੀ.ਟੀ.ਵੀ. ਕੈਮਰੇ ਲਗਾਉਣ |
ਰਤੀਆ, 7 ਦਸੰਬਰ (ਬੇਅੰਤ ਕੌਰ ਮੰਡੇਰ)- ਭਾਰਤੀ ਕਿਸਾਨ ਯੂਨੀਅਨ ਖੇਤੀ ਬਚਾਓ ਦੀ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਨੇ ਕਿਹਾ ਕਿ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਭਾਕਿਯੂ ਖੇਤ ਬਚਾਓ ...
ਤਰਨ ਤਾਰਨ, 7 ਦਸੰਬਰ (ਇਕਬਾਲ ਸਿੰਘ ਸੋਢੀ)-'ਦੀ ਵਿਜਡਮ ਸਕੂਲ ਆਫ਼ ਏਕੇਡੈਮਿਕਸ ਐਂਡ ਸਪੋਰਟਸ ਵਲੋਂ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਤਰਨ ਤਾਰਨ ਵਿਖੇ ਪਿੰ੍ਰਸੀਪਲ ਸੁਨੀਤਾ ਬਾਬੂ ਦੀ ਅਗਵਾਈ ਹੇਠ ਲੈ ਜਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ...
ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਰਿਟਾਇਰਡ ਕਰਮਚਾਰੀ ਸੰਘਰਸ਼ ਸਮਿਤੀ ਦਾ ਵਰਕਰ ਸੰਮੇਲਨ ਬੱਸ ਅੱਡੇ 'ਚ ਹੋਇਆ ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ 'ਤੇ ਬਲ ਦਿੱਤਾ ਗਿਆ | ਸੰਮੇਲਨ ਦੀ ਪ੍ਰਧਾਨਗੀ ਹੁਸ਼ਿਆਰ ਸਿੰਘ ਨੇ ਕੀਤੀ ਜਦੋਂਕਿ ਮੰਚ ਸੰਚਾਲਨ ...
ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਸ਼ਹੀਦ-ਏ-ਆਜ਼ਮ ਸਟੂਡੈਂਟਸ ਐਸੋਸੀਏਸ਼ਨ ਦਾ ਇਕ ਵਫ਼ਦ ਯੂਨੀਵਰਸਿਟੀ ਦੇ ਰਜਿਸਟਾਰ ਰਾਜੇਸ਼ ਕੁਮਾਰ ਬਾਂਸਲ ਨੂੰ ਮਿਲਿਆ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ...
ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਗੂਹਲਾ ਚੀਕਾ, 7 ਦਸੰਬਰ (ਓ.ਪੀ. ਸੈਣੀ)- ਗੂਹਲਾ ਦੇ ਪਿੰਡ ਕਾਂਗਥਲੀ ਦੇ ਇਕ ਹਸਪਤਾਲ 'ਚ ਕਥਿਤ ਤੌਰ 'ਤੇ ਫਰਜ਼ੀ ਡਾਕਟਰ ਰਾਮਨਿਵਾਸ ਨੂੰ ਸੀਵਨ ਪੁਲਿਸ ਦੇ ਐੱਸ.ਆਈ. ਸੁਭਾਸ਼ ਦੀ ਟੀਮ ਨੇ ਕਾਬੂ ਕਰ ਲਿਆ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ 6 ਦਸੰਬਰ ਨੂੰ ਡਾਕਟਰ ਵਿਕਾਸ ...
ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਅੱਜ ਤਿ੍ਵੇਣੀ ਯੂਥ ਫੈਸਟੀਵਾਲ ਦਾ ਰੰਗਾਰੰਗ ਆਗਾਜ਼ ਹੋਇਆ | ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਸ਼ਮਾਂ ਰੌਸ਼ਨ ਕਰਕੇ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ ਤੇ ਵਿਦਿਆਰਥੀਆਂ ਨੂੰ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਆਬਕਾਰੀ ਵਿਭਾਗ ਜਲੰਧਰ ਜ਼ੋਨ ਦੇ ਉਪ ਕਮਿਸ਼ਨਰ ਰਾਜਪਾਲ ਸਿੰਘ ਖਹਿਰਾ, ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਅੰਮਿ੍ਤਸਰ ਨਵਜੀਤ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ ਅਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦੇ ...
ਯਮੁਨਾਨਗਰ, 7 ਦਸੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਵਲੋਂ ਇਕ ਲੈਕਚਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਡਾ. ਨੀਰਾ ਰਾਘਵ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਰਸਾਇਣ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਦੀ ਤਾਰੀਖ ਵਿਚ ਹੁਣ ਸਰਕਾਰ ਵਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ਇਹ ...
ਝਬਾਲ, 7 ਦਸੰਬਰ (ਸੁਖਦੇਵ ਸਿੰਘ)-ਦਲਵਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਮੰਨਣ ਨੇ ਇੰਗਲੈਂਡ ਭੇਜਣ ਦੇ ਨਾਂਅ 'ਤੇ ਗਾਰਡੀਕੋ ਜੀ. ਆਰ. ਡੀ. ਕੰਪਨੀ 'ਤੇ ਪੰਜਾਹ ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਗਾਏ ਹਨ | ਦਲਵਿੰਦਰ ਸਿੰਘ ਨੇ ਹਲਫ਼ੀਆ ਬਿਆਨ ਦੀ ਕਾਪੀ ...
ਕਾਲਾਂਵਾਲੀ/ ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਰਾਧਾ ਸਵਾਮੀ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਹੈਲੀਕਾਪਟਰ ਰਾਹੀਂ ਔਢਾਂ ਸਥਿਤ ਰਾਧਾ ਸਵਾਮੀ ਸਤਿਸੰਗ ਘਰ ਪਹੁੰਚੇ | ਉਨ੍ਹਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਵੱਡੀ ਗਿਣਤੀ 'ਚ ਪੁੱਜੇ ਹੋਏ ਸਨ | ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਆਈਲਟਸ ਸੈਂਟਰ ਦੇ ਮਾਲਕ ਪਾਸੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵਲਟੋਹਾ ...
ਕਾਲਾਂਵਾਲੀ/ ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਦਿ ਮਿਲੇਨੀਅਮ ਸਕੂਲ ਕਾਲਾਂਵਾਲੀ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈ ਚੰਡੀਗੜ੍ਹ ਯੂਨੀਵਰਸਿਟੀ ਵਿਚ ਨੈਸ਼ਨਲ ਕਿੱਕ ਚੈਂਪੀਅਨਸ਼ਿਪ ਹੋਈ ਜਿਸ ਵਿਚ ਪੰਜਾਬ-ਹਰਿਆਣਾ ਦੇ ਖਿਡਾਰੀਆਂ ਨੇ ਭਾਗ ਲਿਆ | ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਇਕ ਇਮਾਨਦਾਰ ਅਤੇ ਨਿਡਰ ਅਫ਼ਸਰ ਵਜੋਂ ਜਾਣੇ ਜਾਂਦੇ ਆਈ. ਪੀ. ਐੱਸ. ਅਧਿਕਾਰੀ ਗੁਰਮੀਤ ਸਿੰਘ ਚੌਹਾਨ ਨੇ ਤਰਨ ਤਾਰਨ ਦੇ ਐੱਸ. ਐੱਸ. ਪੀ. ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪਿਛਲੇ ਕੁਝ ਦਿਨ ...
ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਆਲ ਹਰਿਆਣਾ ਪਾਰਵਰ ਕਾਰਪੋਰੇਸ਼ਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਐਸ.ਡੀ.ਓ. ਦੇ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਤੇ ਬਿਜਲੀ ਨਿਗਮ ਦੇ ਉਚ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ...
ਹੁਸ਼ਿਆਰਪੁਰ, 7 ਦਸੰਬਰ (ਅ.ਬ.)- ਜੀ.ਐੱਨ.ਏ. ਯੂਨੀਵਰਸਿਟੀ 36 ਘੰਟੇ ਦਾ ਮੈਗਾ 'ਜੀ.ਐੱਨ.ਏ. ਹੈਕਾਥਨ 1.0' ਸਮਾਗਮ ਕਰਵਾਇਆ, ਜਿਸ 'ਚ ਭਾਰਤ ਦੀਆਂ 50 ਤੋਂ ਵੱਧ ਯੂਨੀਵਰਸਿਟੀਆਂ/ਸੰਸਥਾਵਾਂ ਦੀਆਂ 150 ਟੀਮਾਂ ਦੇ 450 ਤੋਂ ਵੱਧ ਵਿਦਿਆਰਥੀਆਂ ਨੇ ਆਪਣੇ ਹੁਨਰ ਤੇ ਵਿਕਾਸ ਤਕਨੀਕੀ ਵਿਧੀਆਂ ...
ਜਲੰਧਰ, 7 ਦਸੰਬਰ (ਸ਼ਿਵ)-ਕੇਂਦਰੀ ਅਤੇ ਰਾਜ ਸਰਕਾਰ ਦੇ ਕਰੋੜਾਂ ਰੁਪਏ ਦੇ ਫ਼ੰਡਾਂ ਨਾਲ ਹੁਣ ਤੱਕ 6 ਸਾਲਾਂ ਵਿਚ 64 ਵਿਚੋਂ ਸਿਰਫ਼ 30 ਦੇ ਕਰੀਬ ਹੀ ਪ੍ਰਾਜੈਕਟਾਂ ਦਾ ਕੰਮ ਪੂਰਾ ਹੋ ਸਕਿਆ ਹੈ ਜਦਕਿ ਕੇਂਦਰ ਵਲੋਂ ਸਾਰੇ ਪ੍ਰਾਜੈਕਟਾਂ ਨੂੰ ਅਗਲੇ ਸਾਲ ਤੱਕ ਪੂਰੇ ਕਰਨ ਦਾ ...
ਨਵੀਂ ਦਿੱਲੀ, 7 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਸੁਪਰ ਸਪੈਸ਼ਲਿਟੀ ਬਲਾਕ 'ਚ ਆ ਰਹੇ ਮਰੀਜ਼ਾਂ ਨੂੰ ਆਪਣੀ ਪਰਚੀ ਬਣਾਉਣ ਲਈ ਲੰਬੀਆਂ ਕਤਾਰਾਂ 'ਚ ਖੜ੍ਹਨ ਦੀ ਜ਼ਰੂਰਤ ਨਹੀਂ ਹੋਵੇਗੀ, ਕਿਉਂਕਿ ਹੁਣ ਬਾਇਓਮੈਟਿ੍ਕ ਮਸ਼ੀਨ 'ਤੇ ਅੰਗੂਠਾ ...
ਨਵੀਂ ਦਿੱਲੀ, 7 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕਈ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਬਿਜਲੀ ਦਾ ਕੁਨੈਕਸ਼ਨ ਕੱਟਣ ਪ੍ਰਤੀ ਉਨ੍ਹਾਂ ਦੇ ਮੋਬਾਈਲ 'ਤੇ ਮੈਸੇਜ਼ ਆਇਆ ਕਿ ਉਨ੍ਹਾਂ ਦਾ ਕੁਨੈਕਸ਼ਨ ਕੱਟਿਆ ਕਿਉਂਕਿ ਉਨ੍ਹਾਂ ਨੇ ਬਿਜਲੀ ਦਾ ਬਿੱਲ ਨਹੀਂ ਭਰਿਆ | ਇਸ ਦਾ ...
ਨਵੀਂ ਦਿੱਲੀ, 7 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਦਸੰਬਰ ਦੇ ਮਹੀਨੇ 'ਚ ਵੀ ਪ੍ਰਦੂਸ਼ਣ ਦੀ ਸਥਿਤੀ ਕਾਫੀ ਖਰਾਬ ਹੈ ਪਰ ਕੁਝ ਦਿਨ ਬਾਅਦ ਇਸ ਤੋਂ ਰਾਹਤ ਮਿਲਣ ਦੀ ਉਮੀਦ ਦੱਸੀ ਜਾ ਰਹੀ ਹੈ | ਦਿੱਲੀ ਦੇ ਦੁਆਰਕਾ ਐਨ. ਐਸ. ਆਈ. ਟੀ. 'ਚ ਪ੍ਰਦੂਸ਼ਣ ਦਾ ਪੱਧਰ ਜ਼ਿਆਦਾ ਹੋਇਆ ...
ਨਵੀਂ ਦਿੱਲੀ, 7 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਰਕਾਰੀ ਸਕੂਲਾਂ 'ਚ 10ਵੀਂ ਅਤੇ 12ਵੀਂ ਕਲਾਸ 'ਚ ਪੜ੍ਹਨ ਵਾਲੇ ਵਿਦਿਆਰਥੀ ਕਈ ਵਾਰ ਆਪਣੀ ਪ੍ਰੀਖਿਆ ਪ੍ਰਤੀ ਤਣਾਅ 'ਚ ਆ ਜਾਂਦੇ ਹਨ, ਜਿਸ ਨੂੰ ਵੇਖ ਕੇ ਉਹ ਉਦਾਸ ਵੀ ਹੋ ਜਾਂਦੇ ਹਨ | ਵਿਦਿਆਰਥੀਆਂ ਦੀ ਇਸ ਸਮੱਸਿਆ ਨੂੰ ਵੇਖਦੇ ...
ਨਵੀਂ ਦਿੱਲੀ, 7 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਅਤੇ ਸੁਖਨਲੋਕ ਵਲੋਂ ਸਾਂਝੇ ਤੌਰ 'ਤੇ ਉਲੀਕੇ ਸਾਹਿਤਕ ਸਮਾਗਮ ਦੇ 'ਚ ਕੈਨੇਡੀਅਨ ਪ੍ਰਵਾਸੀ ਕਵੀ ਤੇ ਪੱਤਰਕਾਰ ਜਸਵੀਰ ਸਮੀਲ ਨੂੰ ਉਨ੍ਹਾਂ ਦੀ ਨਵੀਂ ਪੁਸਤਕ 'ਰੱਬ ਦਾ ਸੂਰਮਾ' ਦੇ ...
ਜਲੰਧਰ, 7 ਦਸੰਬਰ (ਐੱਮ. ਐੱਸ. ਲੋਹੀਆ) - ਵਰਕਸ਼ਾਪ ਚੌਂਕ ਨੇੜੇ ਫੋਨ ਸੁਣਦੇ ਜਾ ਰਹੇ ਵਿਅਕਤੀ 'ਤੇ 3 ਮੋਟਰਸਾਈਕਲ ਸਵਾਰਾਂ ਨੇ ਦਾਤਰਾਂ ਨਾਲ ਹਮਲਾ ਕਰਕੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ | ਪੀੜਤ ਪਿ੍ੰਸ ਪੁੱਤਰ ਵਰਿੰਦਰ ਕੁਮਾਰ ਵਾਸੀ ਗੋਪਾਲ ਨਗਰ, ਜਲੰਧਰ ਨੇ ਜਾਣਕਾਰੀ ...
ਮਹਿਤਪੁਰ, 7 ਦਸੰਬਰ (ਹਰਜਿੰਦਰ ਸਿੰਘ ਚੰਦੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਦੀ ਬਾਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਨਵਜੋਤ ਕÏਰ ਨੇ ਜ਼ਿਲ੍ਹਾ ਪੱਧਰ ਦੀਆਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਦÏਰਾਨ ਹÏਲੀ ਦÏੜ 50 ਮੀਟਰ/100 ਮੀਟਰ ਵਿਚ ...
ਜਲੰਧਰ, 7 ਦਸੰਬਰ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ ਓ. ਟੀ. ਐੱਸ. ਸਕੀਮ ਵਿਚ ਦੇਰੀ ਕੀਤੇ ਜਾਣ ਅਤੇ ਜੀ. ਐੱਸ. ਟੀ. ਵਿਭਾਗ ਵਲੋਂ ਲਗਾਤਾਰ ਛਾਪੇ ਮਾਰਨ ਦੇ ਵਿਰੋਧ ਵਿਚ 15 ਦਸੰਬਰ ਨੂੰ ਜਲੰਧਰ ਵਿਚ ਮੋਮਬੱਤੀ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ | ਕਨਵੀਨਰ ਵਿਜੇ ਧੀਰ ਅਤੇ ਸਹਿ ...
ਕਰਤਾਰਪੁਰ, 7 ਦਸੰਬਰ (ਜਨਕ ਰਾਜ ਗਿੱਲ)- ਬੀਤੀ ਦੇਰ ਰਾਤ ਨੇੜਲੇ ਬੜਾ ਪਿੰਡ ਵਿਖੇ ਹੋਈ ਖ਼ੂਨੀ ਝੜਪ 'ਚ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ ਕਰਦੇ ਹੋਏ ਬੜਾ ਪਿੰਡ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਕਰਮਚੰਦ ਥਾਣਾ ਕਰਤਾਰਪੁਰ ਨੂੰ ਗੰਭੀਰ ਜ਼ਖਮੀ ਕਰ ਮÏਕੇ ...
ਕਰਤਾਰਪੁਰ, 7 ਦਸੰਬਰ (ਜਨਕ ਰਾਜ ਗਿੱਲ)- ਬੀਤੀ ਦੇਰ ਰਾਤ ਨੇੜਲੇ ਬੜਾ ਪਿੰਡ ਵਿਖੇ ਹੋਈ ਖ਼ੂਨੀ ਝੜਪ 'ਚ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ ਕਰਦੇ ਹੋਏ ਬੜਾ ਪਿੰਡ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਕਰਮਚੰਦ ਥਾਣਾ ਕਰਤਾਰਪੁਰ ਨੂੰ ਗੰਭੀਰ ਜ਼ਖਮੀ ਕਰ ਮÏਕੇ ...
ਜਲੰਧਰ, 7 ਦਸੰਬਰ (ਐੱਮ. ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਪੀ.ਓ. ਸਟਾਫ਼ ਨੇ ਚੋਰੀ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਰਣਜੀਤ ਸਿੰਘ ਉਰਫ਼ ਲਾਡੀ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਲਾਂਬੜਾ ਅਬਾਦੀ ਹਾਲ ਵਾਸੀ ...
ਜਲੰਧਰ, 7 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਰਜੀਤ ਰਾਮ ਉਰਫ਼ ਜੀਤਾ ਪੁੱਤਰ ਚਰਨ ਦਾਸ ਵਾਸੀ ਫਿਲੌਰ ਨੂੰ 10 ਮਹੀਨੇ ਦੀ ਕੈਦ ਅਤੇ 100 ਰੁਪਏ ...
ਚੁਗਿੱਟੀ/ਜੰਡੂਸਿੰਘਾ, 7 ਦਸੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਜੂਆ ਖੇਡਣ ਦੇ ਦੋਸ਼ 'ਚ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਵਿਰੁੱਧ ਬਣਦੀ ਕਨੂੰਨੀ ਕਾਰਵਾਈ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜਾਇਬ ਸਿੰਘ ਔਜਲਾ ਨੇ ਦੱਸਿਆ ...
ਚੁਗਿੱਟੀ/ਜੰਡੂਸਿੰਘਾ, 7 ਦਸੰਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ 'ਤੇ ਇਸ ਦੇ ਆਸ-ਪਾਸ ਵਧੀ ਟ੍ਰੈਫ਼ਿਕ ਸਮੱਸਿਆ ਨੂੰ ਵੇਖਦੇ ਹੋਏ ਲੋਕਾਂ ਵਲੋਂ ਉਕਤ ਚੌਕ 'ਚ ਪੁਲਿਸ ਤਾਇਨਾਤ ਕਰਨ ਦੀ ਮੰਗ ਉੱਚ ਪੁਲਿਸ ਅਧਿਕਾਰੀਆਂ ਤੋਂ ਕੀਤੀ ਗਈ ਹੈ | ਗੱਲਬਾਤ ਕਰਦਿਆਂ ਬਿ੍ਜ ...
ਜਲੰਧਰ, 7 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਸ਼ਖਾਵਾਂ ਅਤੇ ਹੋਰ ਵਿਭਾਗੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੇਰ ਨਾਲ ਆਉਣ ਵਾਲੇ 12 ...
ਜਲੰਧਰ, 7 ਦਸੰਬਰ (ਚੰਦੀਪ ਭੱਲਾ)- ਜ਼ਿਲ੍ਹੇ ਵਿਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਅਸਰਦਾਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਕਮੇਟੀ ਸਮੇਂ-ਸਮੇਂ ਸਿਰ ਵੱਖ-ਵੱਖ ...
ਜਲੰਧਰ, 7 ਦਸੰਬਰ (ਰਣਜੀਤ ਸਿੰਘ ਸੋਢੀ)-ਕੂਚ ਬਿਹਾਰ ਟਰਾਫੀ ਅੰਡਰ-19 ਦੇ ਮੈਚਾਂ ਵਿਚ ਜਲੰਧਰ ਦੇ ਰਹਿਣ ਵਾਲੇ ਪੰਜਾਬ ਟੀਮ ਦੇ ਨੌਜਵਾਨ ਖਿਡਾਰੀ ਈਸ਼ ਰਾਓ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਦਿਲ ਜਿੱਤ ਲਿਆ ਹੈ ¢ ਮੰਗਲਵਾਰ ਨੂੰ ਖਤਮ ਹੋਏ ਬੜÏਦਾ ਅਤੇ ਪੰਜਾਬ ਦੀ ...
ਜਲੰਧਰ, 7 ਦਸੰਬਰ (ਸ਼ਿਵ)- ਵਾਰਡ ਨੰਬਰ 17 ਦੀ ਕੌਂਸਲਰ ਸ਼ੈਲੀ ਖੰਨਾ ਨੇ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਨੂੰ 9 ਸੂਤਰੀ ਮੰਗ ਪੱਤਰ ਦੇ ਕੇ ਕਿਹਾ ਹੈ ਕਿ ਉਨ੍ਹਾਂ ਦੇ ਵਾਰਡ ਵਿਚ 70 ਲੱਖ ਦੇ ਕੰਮ ਪਾਸ ਹੋਣ ਦੇ ਬਾਵਜੂਦ ਅਜੇ ਤੱਕ 35 ਲੱਖ ਦੇ ਕੰਮ ਪਾਸ ਹੋਏ ਹਨ | ਬਾਕੀ ਕੰਮਾਂ ...
ਜਲੰਧਰ, 7 ਦਸੰਬਰ (ਸ਼ਿਵ)- ਵਾਰਡ ਨੰਬਰ 17 ਦੀ ਕੌਂਸਲਰ ਸ਼ੈਲੀ ਖੰਨਾ ਨੇ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਨੂੰ 9 ਸੂਤਰੀ ਮੰਗ ਪੱਤਰ ਦੇ ਕੇ ਕਿਹਾ ਹੈ ਕਿ ਉਨ੍ਹਾਂ ਦੇ ਵਾਰਡ ਵਿਚ 70 ਲੱਖ ਦੇ ਕੰਮ ਪਾਸ ਹੋਣ ਦੇ ਬਾਵਜੂਦ ਅਜੇ ਤੱਕ 35 ਲੱਖ ਦੇ ਕੰਮ ਪਾਸ ਹੋਏ ਹਨ | ਬਾਕੀ ਕੰਮਾਂ ...
ਸਰਬਜੀਤ ਸਿੰਘ ਮੱਕੜ ਜਲੰਧਰ, 7 ਦਸੰਬਰ (ਸ਼ਿਵ)- ਪੰਜਾਬ ਪ੍ਰਦੇਸ਼ ਭਾਜਪਾ ਵਲੋਂ ਆਪਣੀ ਐਲਾਨੀ ਗਈ ਕੋਰ ਕਮੇਟੀ ਵਿਚ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਸ਼ਾਮਿਲ ਕਰਕੇ ਅਹਿਮ ਥਾਂ ਦਿੱਤੀ ਗਈ ਹੈ | ਸ੍ਰੀ ਕਾਲੀਆ ਨੂੰ ਕੌਂਮੀ ਭਾਜਪਾ ਨੇ ਕੁਝ ਦਿਨ ਪਹਿਲਾਂ ...
ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਨੈਸ਼ਨਲ ਗਰਲਜ਼ ਯੂਥ ਪੀਸ ਕੈਂਪ ਵਿਚ ਭਾਗ ਲੈਣ ਵਾਲੀਆਂ 200 ਵਿਦਿਆਰਥਣਾਂ ਅਤੇ ਚੰਡੀਗੜ੍ਹ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ-ਸੀ.ਆਈ.ਐਚ.ਐਮ ਦੀਆਂ ਵਿਦਿਆਰਥਣਾਂ ਨੇ ਸੈਕਟਰ 17 ਪਲਾਜ਼ਾ ਚੰਡੀਗੜ੍ਹ ਵਿਖੇ ਲਿੰਗ ਸਮਾਨਤਾ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸੰਬੰਧੀ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ...
ਚੰਡੀਗੜ੍ਹ, 7 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਫਾਇਰ ਐਂਡ ਰੈਸਕਿਊ ਵਿਭਾਗ ਨਗਰ ਨਿਗਮ ਚੰਡੀਗੜ੍ਹ ਵਿਚ ਨਵੇਂ ਭਰਤੀ ਫਾਇਰਮੈਨਾਂ ਨੂੰ ਅੱਗੇ ਆਉਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ...
ਚੰਡੀਗੜ੍ਹ, 7 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਫਾਇਰ ਐਂਡ ਰੈਸਕਿਊ ਵਿਭਾਗ ਨਗਰ ਨਿਗਮ ਚੰਡੀਗੜ੍ਹ ਵਿਚ ਨਵੇਂ ਭਰਤੀ ਫਾਇਰਮੈਨਾਂ ਨੂੰ ਅੱਗੇ ਆਉਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ...
ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਾਈ ਵਲੋਂ ਆਪਣੀ ਸਵੈ ਜੀਵਨੀ ਦੇ ਰੂਪ 'ਚ ਲਿਖੀ ਗਈ ਪੁਸਤਕ 'ਮਾਈ ਲਾਈਫ਼ ਇੰਨ ਇੰਡੀਅਨ ਪੋਲਟਿਕਸ' ਸੰਬੰਧੀ ਇਕ ਵਿਸ਼ੇਸ਼ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਐਡੀਟੋਰੀਅਮ ਵਿਖੇ ...
ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਾਈ ਵਲੋਂ ਆਪਣੀ ਸਵੈ ਜੀਵਨੀ ਦੇ ਰੂਪ 'ਚ ਲਿਖੀ ਗਈ ਪੁਸਤਕ 'ਮਾਈ ਲਾਈਫ਼ ਇੰਨ ਇੰਡੀਅਨ ਪੋਲਟਿਕਸ' ਸੰਬੰਧੀ ਇਕ ਵਿਸ਼ੇਸ਼ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਐਡੀਟੋਰੀਅਮ ਵਿਖੇ ...
ਚੰਡੀਗੜ੍ਹ, 7 ਦਸੰਬਰ (ਮਨਜੋਤ ਸਿੰਘ ਜੋਤ)-ਸੈਕਟਰ 42 ਵਿਖੇ ਸਥਿਤ ਮੈਂਗੋ ਪਾਰਕ 'ਚ ਅੱਜ ਹੱਟ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਵਾਰਡ ਨੰਬਰ 24 ਤੋਂ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਮੌਜੂਦਗੀ ਵਿਚ ਜੇ.ਈ. ਹਰਮੋਹਨ ਦੀ ਦੇਖ-ਰੇਖ ਵਿਚ ਇਹ ਮੁਰੰਮਤ ਦੇ ਕੰਮ ਦੀ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਐਮ.ਐੱਸ.ਪੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਨ੍ਹਾਂ ਵਿਚ ਕਿਸਾਨ ਆਗੂ ਸ਼ਾਮਿਲ ਕੀਤੇ ...
ਚੰਡੀਗੜ੍ਹ 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਪਰਮੋਦ ਯਾਦਵ ਵਾਸੀ ਪਿੰਡ ਬੁੜੈਲ, ਚੰਡੀਗੜ੍ਹ ਨੇ ਸਥਾਨਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਰਾਹੁਲ ਵਾਸੀ ਹੱਲੋ ਮਾਜਰਾ ਚੰਡੀਗੜ੍ਹ ਅਤੇ ਸੁਰਿੰਦਰ ਸਿੰਘ ਵਾਸੀ ਸ਼ਿਵਾ ਇਨਕਲੇਵ ਜ਼ੀਰਕਪੁਰ ...
ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)-ਇਤਿਹਾਸ ਵਿਚ ਸੁਨਹਿਰੇ ਪੰਨਿਆਂ ਵਿਚ ਦਰਜ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦਰੀ ਅਤੇ ਬਲਿਦਾਨ ਦੀ ਗਾਥਾ ਨੂੰ ਪੁਨਰਜੀਵਤ ਕਰਨ ਲਈ ਹਰਿਆਣਾ ਸਰਕਾਰ ਅਣਥੱਕ ਯਤਨ ਕਰ ਰਹੀ ਹੈ | ਇਸੀ ਲੜੀ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ...
ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)-ਇਤਿਹਾਸ ਵਿਚ ਸੁਨਹਿਰੇ ਪੰਨਿਆਂ ਵਿਚ ਦਰਜ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦਰੀ ਅਤੇ ਬਲਿਦਾਨ ਦੀ ਗਾਥਾ ਨੂੰ ਪੁਨਰਜੀਵਤ ਕਰਨ ਲਈ ਹਰਿਆਣਾ ਸਰਕਾਰ ਅਣਥੱਕ ਯਤਨ ਕਰ ਰਹੀ ਹੈ | ਇਸੀ ਲੜੀ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ...
ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਐੱਸ.ਸੀ.ਈ.ਆਰ.ਟੀ ਚੰਡੀਗੜ੍ਹ ਵਲੋਂ ਐਨ.ਸੀ.ਈ.ਆਰ.ਟੀ ਨਵੀਂ ਦਿੱਲੀ ਦੇ ਸਹਿਯੋਗ ਨਾਲ 50ਵੀਂ ਰਾਜ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕੀਤਾ | ਇਸ ...
ਚੰਡੀਗੜ੍ਹ, 7 ਦਸੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਹੇਮਾਟੋਲੋਜੀ ਵਿਭਾਗ ਵਿਚ ਇਕ ਐਡਵਾਂਸਡ ਅਤੇ ਪੂਰੀ ਤਰ੍ਹਾਂ ਆਟੋਮੇਟਿਡ ਹੀਮੋਗ੍ਰਾਮ ਲੈਬਾਰਟਰੀ ਦੀ ਸਥਾਪਨਾ ਕੀਤੀ ਗਈ | ਇਸ ਦਾ ਉਦਘਾਟਨ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਵਲੋਂ ਕੀਤਾ ਗਿਆ | ਇਹ ...
ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ. ਪੀ. ਦਲਾਲ ਨੇ ਕਿਹਾ ਕਿ ਸੂਬੇ ਦੀ ਜਲਭਰਾਵ ਨਾਲ ਪ੍ਰਭਾਵਿਤ ਜ਼ਮੀਨ ਵਿਚ ਖੜ੍ਹੇ ਪਾਣੀ ਨੂੰ ਜਲਦੀ ਹੀ ਕੱਢਿਆ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀ ਸਮੱਸਿਆ ਦਾ ਸਾਹਮਣਾ ਨਾ ...
ਚੰਡੀਗੜ੍ਹ, 7 ਦਸੰਬਰ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਗਰੁੱਪ ਏ ਅਤੇ ਬੀ ਦੇ ਅਧਿਕਾਰੀਆਂ ਦੇ ਮਾਮਲਿਆਂ ਦੀ ਜਾਂਚ ਮੌਜੂਦਾ ਏਾਪੈਨਲਡ ਜਾਂਚ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ, ਜਿਨ੍ਹਾਂ ਨੇ ਸਰਕਾਰ ਵਲੋਂ 15 ਮਾਰਚ, 2022 ਨੂੰ ਜਾਰੀ ...
ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ)-ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਚੌਥੇ ਦਿਨ ਸਾਰਥਕ ਰੰਗਮੰਚ ਪਟਿਆਲਾ ਵਲੋਂ ਮਰਹੂਮ ਅਜਮੇਰ ਸਿੰਘ ਅÏਲਖ ਦਾ ਨਾਟਕ 'ਟੂੰਮਾਂ' ਦੀ ਪੇਸ਼ਕਾਰੀ ਡਾ. ਲੱਖਾ ਲਹਿਰੀ ਦੀ ਨਿਰਦੇਸ਼ਨਾਂ ਹੇਠ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਸੂਬੇ ਦੀ ਬਿਹਤਰੀ ਲਈ ਨੀਤੀ ਨੂੰ ਅਪਣਾਉਣ, ਭਾਈਵਾਲਾਂ ਨੂੰ ਜਾਗਰੂਕ ਕਰਨ, ਮੰਤਰਾਲੇ/ਵਿਭਾਗਾਂ ਦੀ ਭੂਮਿਕਾ ਦੀ ਰੂਪ-ਰੇਖਾ ਤਿਆਰ ਕਰਨ ਅਤੇ ਨਿਗਰਾਨੀ ਕਰਨ ਯੋਗ ਮਾਪਦੰਡਾਂ ਨੂੰ ਵਿਕਸਤ ਕਰਨ ਦੇ ਮੱਦੇਨਜ਼ਰ ਪੀ.ਐਚ.ਡੀ. ਚੈਂਬਰ ਆਫ਼ ...
ਕੌਹਰੀਆਂ, 7 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਸ੍ਰੋਮਣੀ ਅਕਾਲੀ ਦਲ ਵਲੋਂ ਹੁਣ ਕੀਮਤੀ ਸਮਾਂ ਗੁਆਉਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਦਾ ਰੌਲ਼ਾ ਪਾਉਣਾ ਰਾਜਨੀਤੀ ਦੀ ਖੁੱਸੀ ਜਮੀਨ ਤਲਾਸ਼ਣ ਤੋਂ ਸਿਵਾਏ ਕੁਝ ਵੀ ਨਹੀਂ | ਇਹ ਵਿਚਾਰ ਜਥੇਦਾਰ ਹਰਦੇਵ ਸਿੰਘ ਰੋਗਲਾ ...
ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਿਸਾਨ ਮਜ਼ਦੂਰ ਜਥੇਬੰਦੀ ਦੇ 5 ਮੈਂਬਰੀ ਵਫ਼ਦ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਸਤਨਾਮ ਸਿੰਘ ਪੰਨੂੰ, ਸਰਵਣ ਸਿੰਘ ਪੰਧੇਰ, ਸਵਿੰਦਰ ਚੁਤਾਲਾ, ...
ਗੁਰੂਸਰ ਸੁਧਾਰ/ਹਠੂਰ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਛਿੰਦਾ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਰਸੂਲਪੁਰ ਦੀ ਜਸਪਿੰਦਰ ਕੌਰ (24) ਬੀਤੀ 24 ਨਵੰਬਰ ਨੂੰ ਘਰੋਂ ਨਕਦੀ ਤੇ ਗਹਿਣੇ ਲੈ ਕੇ ਲਾਪਤਾ ਹੋ ਗਈ ਸੀ, ...
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਬੁਰਜ ਢਿਲਵਾਂ ਦੇ ਕਰਜ਼ਾਈ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | 3 ਏਕੜ ਜ਼ਮੀਨ ਦੇ ਮਾਲਕ ਹਰਵਿੰਦਰ ਸਿੰਘ ਕਾਲਾ (28) ਪੁੱਤਰ ਜਰਨੈਲ ਸਿੰਘ ਦੇ ਸਿਰ 8 ਲੱਖ 70 ਹਜ਼ਾਰ ਦਾ ਕਰਜ਼ਾ ਸੀ, ਜਿਸ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪਲਾਟਾਂ ਦੀ ਗੈਰ-ਕਾਨੰੂਨੀ ਵਿਕਰੀ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX