ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਪੰਜਾਬ ਦੇ ਸੂਬਾ ਪ੍ਰਧਾਨ ਵੈਦ ਧੰਨਾ ਮਲ ਗੋਇਲ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਜਸਵੀਰ ਸਿੰਘ ਸਹਿਗਲ, ਬਲਾਕ ਮੋਗਾ ਸਿਟੀ ਪ੍ਰਧਾਨ ਡਾ. ਦਰਸ਼ਨ ਲਾਲ ਅਤੇ ਬਲਾਕ ਮੋਗਾ-1 ਪ੍ਰਧਾਨ ਡਾ. ਅਵਤਾਰ ਸਿੰਘ ਕੋਕਰੀ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਉਨ੍ਹਾਂ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਮੰਗਾਂ ਬਾਰੇ ਜਾਣੰੂ ਕਰਵਾਇਆ | ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ | ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਐਸੋਸੀਏਸ਼ਨ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਜਲਦ ਹੀ ਉਨ੍ਹਾਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਕੈਸ਼ੀਅਰ ਡਾ. ਬਲਵਿੰਦਰ ਸਿੰਘ, ਜਨਰਲ ਸਕੱਤਰ ਡਾ. ਰਕੇਸ਼ ਕੁਮਾਰ, ਡਾ. ਸਤਪਾਲ ਮੋਰੀਆ, ਡਾ. ਸਿਕੰਦਰ ਸਿੰਘ ਸਿਟੀ ਬਲਾਕ, ਜਨਰਲ ਸਕੱਤਰ ਸੋਮ ਰਾਜ, ਡਾ. ਪਰਮਜੀਤ ਸਿੰਘ ਅਜੀਤਵਾਲ, ਡਾ. ਜਤਿੰਦਰ ਸਿੰਘ, ਡਾ. ਜਸਵੰਤ ਸਿੰਘ ਬਲਾਕ ਮੋਗਾ-1 ਆਦਿ ਹਾਜ਼ਰ ਸੀ |
ਮੋਗਾ, 22 ਜਨਵਰੀ (ਗੁਰਤੇਜ ਸਿੰਘ)-ਮੋਗਾ ਸ਼ਹਿਰ ਤੋਂ ਪਿੰਡ ਸਲੀਣਾ ਨੂੰ ਜਾਣ ਵਾਲੀਆਂ ਦੋ ਸੜਕਾਂ ਜੋ ਕਿ ਹੁਣ ਪ੍ਰਧਾਨ ਮੰਤਰੀ ਸੜਕ ਯੋਜਨਾ ਅਧੀਨ ਆ ਗਈਆਂ ਹਨ ਪਰ ਇਸ ਸੜਕ ਦੀ ਹਾਲਤ ਇੰਨੀ ਖ਼ਸਤਾ ਹੋ ਚੁੱਕੀ ਹੈ ਕਿ ਸਬੰਧਿਤ ਵਿਭਾਗ ਨੂੰ ਪਿੰਡਾਂ ਦੇ ਪੰਚਾਂ ਸਰਪੰਚਾਂ ...
ਨਿਹਾਲ ਸਿੰਘ ਵਾਲਾ, 22 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਭਗਵੰਤ ਮਾਨ ਸਰਕਾਰ ਨੇ ਸੱਤਾ 'ਚ ਆਉਣ ਸਾਰ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ | ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ...
ਨਿਹਾਲ ਸਿੰਘ ਵਾਲਾ, 22 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਵੱਖ ਵੱਖ ਚੋਰੀ ਦੇ ਮਾਮਲਿਆਂ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਡੀ.ਐਸ.ਪੀ. ਮਨਜੀਤ ਸਿੰਘ ...
ਮੋਗਾ, 22 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਦੀ ਆਪ ਸਰਕਾਰ ਪੰਜਾਬ ਦੇ ਲੋਕਾਂ ਤੇ ਕਿਸਾਨ ਆਗੂਆਂ ਕੋਲ ਆਪਣਾ ਇਤਬਾਰ ਗਵਾ ਚੁੱਕੀ ਹੈ ਕਿਉਂਕਿ ਸਰਕਾਰ ਵਲੋਂ ਲਏ ਗਏ ਫ਼ੈਸਲੇ ਕਦੇ ਵੀ ਲੋਕ ਹਿਤ ਵਿਚ ਨਹੀਂ ਹੁੰਦੇ ਤੇ ਕਈ ਵਾਰ ਫ਼ੈਸਲੇ ਲੈ ਕੇ ਦੁਬਾਰਾ ...
ਬਾਘਾ ਪੁਰਾਣਾ, 22 ਜਨਵਰੀ (ਕਿ੍ਸ਼ਨ ਸਿੰਗਲਾ)-ਇੰਡੀਅਨ ਨੈਸ਼ਨਲ ਕਾਂਗਰਸ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਅਤੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੱਢੀ ਜਾ ਰਹੀ 'ਭਾਰਤ ਜੋੜੋ ਯਾਤਰਾ' ਜੋ ਕਿ ਅੰਤਿਮ ਪੜਾਅ ਵੱਲ ਨੂੰ ਵੱਧ ਰਹੀ ਹੈ, ਇਸ ਯਾਤਰਾ ਵਿਚ ਸ਼ਮੂਲੀਅਤ ...
ਮੋਗਾ, 22 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਦੇ ਦੋਸ਼ 'ਚ ਦੋ ਜਾਣਿਆਂ ਨੂੰ ਚਾਈਨਾ ਡੋਰ ਦੇ ਅੱਠ ਰੋਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਥਾਵਾਂ ਤੋਂ ਸਾਢੇ 86 ਗ੍ਰਾਮ ਹੈਰੋਇਨ ਅਤੇ 1765 ਨਸ਼ੀਲੀਆਂ ਗੋਲੀਆਂ ...
ਬੱਧਨੀ ਕਲਾਂ, 22 ਜਨਵਰੀ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੇ ਲੋਪੋ ਰੋਡ ਤੇ ਬੀਤੇ ਲੰਮੇ ਸਮੇਂ ਤੋਂ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਗਲੋਬਲ ਫ਼ਲਾਇਰਜ ਜਿੱਥੇ ਵਿਦੇਸ਼ ਵਿਚ ਪੜਾਈ ਕਰਨ ਵਾਲੇ ਬੱਚਿਆਂ ਲਈ ਲਗਾਤਾਰ ...
ਬਾਘਾਪੁਰਾਣਾ, 22 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਸੰਸਥਾ ਐਲ. ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਜੋ ਕਿ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਕਿਸ਼ਨਪੁਰਾ ਕਲਾਂ, 22 ਜਨਵਰੀ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ (ਮੋਗਾ) ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਤਾਰ ਬੰਦੀ ...
ਬਾਘਾ ਪੁਰਾਣਾ, 22 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਸਮੂਹ ਕਰਮਚਾਰੀਆਂ ਅਤੇ ਹਲਕੇ ਦੀਆਂ ਪੰਚਾਇਤਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ...
ਕੋਟ ਈਸੇ ਖਾਂ, 22 ਜਨਵਰੀ (ਨਿਰਮਲ ਸਿੰਘ ਕਾਲੜਾ)-ਵਿਆਹਾਂ 'ਚ ਫ਼ਜ਼ੂਲ ਰਸਮਾਂ ਨੂੰ ਦਰ ਕਿਨਾਰ ਕਰਦੇ ਹੋਏ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ ਅਤੇ ਕਿਸਾਨ ਆਗੂ ਬਖ਼ਸ਼ੀਸ਼ ਸਿੰਘ ਰਾਮਗੜ੍ਹ ਨੇ ਆਪਣੀ ਭਾਣਜੀ ਬੀਬੀ ਹਰਮਨਪ੍ਰੀਤ ਕੌਰ ਦਾ ਵਿਆਹ ਸਾਦੇ ...
ਮੋਗਾ, 22 ਜਨਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਟਾਊਨ ਹਾਲ ਸਥਿਤ ਬੈਡਮਿੰਟਨ ਦੇ ਇਨਡੋਰ ਸਟੇਡੀਅਮ ਵਿਚ ਸਤੀਸ਼ ਕੁਮਾਰ ਸੂਦ ਮੈਮੋਰੀਅਲ ਓਪਨ ਬੈਡਮਿੰਟਨ ਟੂਰਨਾਮੈਂਟ ਆਪਣੀਆਂ ਪੈੜਾਂ ਛੱਡਦਾ ਸਮਾਪਤ ਹੋ ਗਿਆ | ਟੂਰਨਾਮੈਂਟ ਦੌਰਾਨ ਨਗਰ ਨਿਗਮ ਮੋਗਾ ਦੇ ਕਮਿਸ਼ਨਰ ...
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਚਾਇਨਾ ਡੋਰ ਦੀ ਵੱਧ ਰਹੀ ਵਰਤੋਂ ਕਾਰਨ ਹੋ ਰਹੇ ਨੁਕਸਾਨਾਂ ਨੂੰ ਦਰਸਾਉਂਦੀ ਖ਼ਾਸ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਇਹ ਦੱਸਿਆ ਗਿਆ ਕਿ ਚਾਇਨਾ ਡੋਰ ਬਹੁਤ ਹੀ ...
ਮੋਗਾ, 22 ਜਨਵਰੀ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਟਰੱਸਟ ਦਫ਼ਤਰ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ 165 ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਲੂੰਬਾ ...
ਬਾਘਾਪੁਰਾਣਾ, 22 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਈਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਬਾਘਾਪੁਰਾਣਾ ਦੇ ਵਿਦਿਆਰਥੀ ਮਨਚਾਹੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ...
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੁਨੀਆ ਭਰ ਵਿਚ ਦਸਤਾਰ ਰਾਹੀਂ ਪੰਜਾਬੀ ਗਾਇਕ ਵਜੋਂ ਪਹਿਚਾਣ ਬਣਾਉਣ ਵਾਲੇ ਮੋਗਾ ਦੇ ਜੰਮਪਲ ਇੰਦਰਪਾਲ ਮੋਗਾ ਦੇ ਕੈਨੇਡਾ ਤੋਂ ਭਾਰਤ ਆਉਣ 'ਤੇ ਅੱਜ ਮੋਗਾ ਵਿਖੇ ਮਾਈਕਰੋ ਗਲੋਬਲ ਅਕਾਲਸਰ ਰੋਡ ਮੋਗਾ ਵਿਖੇ ...
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਖੱਤਰੀ ਸਭਾ ਯੂਥ ਵਿੰਗ ਪੰਜਾਬ ਇਕਾਈ ਵਲੋਂ ਸਥਾਨਕ ਜ਼ੀਰਾ ਰੋਡ ਮਾਰਗ 'ਤੇ ਝੁੱਗੀ ਝੌਂਪੜੀ ਦੇ ਬੱਚਿਆਂ ਲਈ ਬਣੇ ਵੈਦਰਿੰਗ ਰੋਜਿਜ ਮੈਮੋਰੀਅਲ ਚਾਈਲਡ ਕੇਅਰ ਸਕੂਲ ਵਿਖੇ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ ...
ਬਾਘਾ ਪੁਰਾਣਾ, 22 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਗੁਰਮੇਲ ਸਿੰਘ ਲੋਪੋ ਵਾਲਿਆਂ ਦਾ ਸਥਾਨਕ ਸ਼ਹਿਰ 'ਚ ਸਥਿਤ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰੀ ਕੁਲਵੰਤ ਸਿੰਘ ...
ਬਾਘਾ ਪੁਰਾਣਾ, 22 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਰੋਡ ਉੱਪਰ ਸਥਿਤ ਸ਼ਿਵਾ ਇਨਕਲੇਵ ਕਾਲੋਨੀ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਲੋਨੀ ਦੇ ਵਸਨੀਕ ਪਰਿਵਾਰਾਂ ਦੇ ਮੁਖੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪੁਰਾਣੀ ਸੁਸਾਇਟੀ ...
ਧਰਮਕੋਟ, 22 ਜਨਵਰੀ (ਪਰਮਜੀਤ ਸਿੰਘ)-ਅੱਜ ਐੱਸ.ਐਫ.ਸੀ. ਪਬਲਿਕ ਸਕੂਲ ਵਿਚ ਸਾਰੇ ਵਿਦਿਆਰਥੀਆਂ ਨੇ ਚਾਈਨਾ ਡੋਰ ਬਾਈਕਾਟ ਦਾ ਸੰਦੇਸ਼ ਦਿੱਤਾ ਅਤੇ ਪ੍ਰਣ ਲਿਆ ਕਿ ਅਸੀਂ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਾਂਗੇ | ਵਿਦਿਆਰਥੀਆਂ ਨੇ ਸਹੁੰ ਚੁੱਕਦਿਆਂ ਕਿਹਾ ਕਿ ਦੇਸ਼ ਦੇ ਇਕ ...
ਮੋਗਾ, 22 ਜਨਵਰੀ (ਜਸਪਾਲ ਸਿੰਘ ਬੱਬੀ)-ਭਾਰਤੀਆ ਮਜ਼ਦੂਰ ਸੰਘ ਨਾਲ ਸਬੰਧਿਤ ਪਾਰਸ ਸਪਾਈਸਿਜ਼ ਵਰਕਰਜ਼ ਯੂਨੀਅਨ ਖੋਸਾ ਪਾਂਡੋ (ਮੋਗਾ) ਦੀ ਨਵੀਂ ਕਮੇਟੀ ਦੀ ਚੋਣ ਸਰਬ-ਸੰਮਤੀ ਨਾਲ ਭਾਰਤੀਆ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਹਾਜ਼ਰੀ ਵਿਚ ...
ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਸ੍ਰੀ ਦੁਰਗਾ ਭਜਨ ਮੰਡਲੀ ਦੀ ਵਲੋਂ ਮਾਤਾ ਚਿੰਤਪੁਰਨੀ ਮੰਦਰ ਵਿਖੇ ਹਰ ਐਤਵਾਰ ਨੂੰ ਲੰਗਰ ਲਗਾਇਆ ਜਾਂਦਾ ਹੈ | ਇਸ ਮੌਕੇ ਪ੍ਰਧਾਨ ਵਿਜੇ ਸਿੰਗਲਾ ਦੀ ਅਗਵਾਈ ਹੇਠ ਅੱਜ ਵੀ ਲੰਗਰ ਲਗਾਇਆ ਗਿਆ | ਇਸ ਮੌਕੇ ਆਉਣ ਵਾਲੇ ਰਾਹਗੀਰਾਂ ਨੂੰ ...
ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਡਰੋਲੀ ਭਾਈ (ਮੋਗਾ) ਵਲੋਂ ਕਰਵਾਏ ਗਏ ਟੂਰਨਾਮੈਂਟ ਦੌਰਾਨ ਸੀ. ਸੀ. ਆਰ. ਏ. ਗਰੁੱਪ ਦੇ ਪਵਨ ਜੋਸ਼ੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਵੀਰ ਸਿੰਘ ਸੰਘਾ (ਸੋਨੂੰ), ਅਮਰਜੀਤ ਜੋਸ਼ੀ, ...
ਕੋਟ ਈਸੇ ਖਾਂ, 22 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਮਾਤਾ ਮਹਿੰਦਰ ਕੌਰ ਮਨਾਵਾਂ ਦੇ ਅਕਾਲ ਚਲਾਣੇ 'ਤੇ ਹਰਬੰਸ ਸਿੰਘ, ਕੋਮਲ ਸਿੰਘ ਯੂ.ਐੱਸ.ਏ., ਜਗਰਾਜ ਸਿੰਘ, ਜਗਦੀਪ ਸਿੰਘ ਬਾਰ ਵਾਲੇ ਆਦਿ ਸੰਧੂ ਪਰਿਵਾਰ ਮਨਾਵਾਂ ਨਾਲ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਰਣਜੀਤ ਸਿੰਘ ...
ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਲੋਕ ਸੰਗਰਾਮ ਮੋਰਚਾ ਦੇ ਜਨਰਲ ਸਕੱਤਰ ਸੁਖਮੰਦਰ ਸਿੰਘ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਲੋਕ ਸੰਗਰਾਮ ਮੋਰਚਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ...
ਕੋਟ ਈਸੇ ਖਾਂ, 22 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਆਜ਼ਾਦੀ ਘੁਲਾਟੀਏ ਦੀ ਪੋਤਰੀ ਅਤੇ ਸੀ.ਪੀ.ਆਈ.ਐਮ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜੀਤਾ ਸਿੰਘ ਨਾਰੰਗ (ਪੱਤਰਕਾਰ) ਦੀ ਧਰਮ-ਪਤਨੀ ਬਿਮਲਾ ਰਾਣੀ ਜੋ ਬੀਤੀ 14 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਅੰਤਿਮ ...
ਬੱਧਨੀ ਕਲਾਂ, 22 ਜਨਵਰੀ (ਸੰਜੀਵ ਕੋਛੜ)-ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਿਜੇਪਾਲ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਸ. ਸ. ਸ. ਸਕੂਲ ਬੱਧਨੀ ਕਲਾਂ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ...
ਬਾਘਾ ਪੁਰਾਣਾ, 22 ਜਨਵਰੀ (ਕਿ੍ਸ਼ਨ ਸਿੰਗਲਾ)-ਮਿੱਲ-ਡੇ-ਮੀਲ ਕੁੱਕ ਯੂਨੀਅਨ ਨਾਲ ਸਬੰਧਿਤ ਬੀ.ਐਮ.ਐੱਸ. ਦੀ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਕਮਲਜੀਤ ਕੌਰ ਮੱਦੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਗੂਆਂ ਤੇ ਮੈਂਬਰਾਂ ਨੇ ਸ਼ਮੂਲੀਅਤ ...
ਅਜੀਤਵਾਲ, 22 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਚ ਵਿਦਿਆਰਥੀਆਂ ਨੂੰ ਖੂਨਦਾਨ ਕਰਕੇ, ਲੋੜਵੰਦਾਂ ਦੇ ਜੀਵਨ ਨੂੰ ਬਚਾਉਣ ਲਈ, ਪ੍ਰੇਰਿਤ ਕਰਨ ਲਈ ਖੂਨਦਾਨ ਬਾਰੇ ਪ੍ਰੇਰਦਿਆਂ ਕਾਲਜ ਡਾਇਰੈਕਟਰ ਡਾ. ਚਮਨ ਲਾਲ ...
ਮੋਗਾ, 22 ਜਨਵਰੀ (ਗੁਰਤੇਜ ਸਿੰਘ)-ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਤੇਜਪਾਲ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸਕੱਤਰ ਕੁਲਦੀਪ ਸਿੰਘ ਕੋਮਲ ਨੇ ਦੱਸਿਆ ਕਿ ਜਨਵਰੀ ਦੇ ਅਖੀਰਲੇ ਹਫ਼ਤੇ 28 ਜਨਵਰੀ ਨੂੰ ...
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਅਤੇ ਸੂਬਾ ਸਲਾਹਕਾਰ ਬਲਕਾਰ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ...
ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਸ਼ਹਿਰਾਂ ਦੀ ਤਰ੍ਹਾਂ ਪਿੰਡਾਂ ਵਿਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਦੇ ਨਾਲ ਜੁੜ ਕੇ ਭਾਜਪਾ ਨੂੰ ਮਜ਼ਬੂਤ ਕਰ ਰਹੇ ਹਨ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ...
ਨਿਹਾਲ ਸਿੰਘ ਵਾਲਾ, 22 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕੈਨੇਡਾ ਦੀ ਧਰਤੀ 'ਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਮਾਣ ਵਧਾਉਣ ਵਾਲੀਆਂ ਨਾਮੀ ਸਮਾਜ ਸੇਵੀ ਹਸਤੀਆਂ ਦਾ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX