ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  19 minutes ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  54 minutes ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 1 hour ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 2 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 3 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 3 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 3 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 4 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 4 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 5 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 5 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 5 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 5 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਮਾਘ ਸੰਮਤ 554

ਸੰਗਰੂਰ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੁਨਾਮ ਸ਼ਹਿਰ 'ਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਸੱਗੂ, ਭੁੱਲਰ, ਧਾਲੀਵਾਲ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪਿ੍ੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ | ਨਿਰੀਖਣ ਦÏਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ | ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਨੂੰ ਹਰ ਪੱਖੋਂ ਰੋਕਿਆ ਜਾਵੇਗਾ | ਉਨ੍ਹਾਂ ਅਨਿਯਮਿਤਤਾਵਾਂ ਦੇ ਮੱਦੇਨਜ਼ਰ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ | ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ | ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕੇ੍ਰਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ | ਕੈਬਨਿਟ ਮੰਤਰੀ ਵੱਲੋਂ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ |ਇਸ ਮÏਕੇ ਯਾਦਵਿੰਦਰ ਸਿੰਘ ਰਾਜਾ ਚੱਠੇ ਨਕਟੇ, ਲਾਭ ਸਿੰਘ ਨੀਲੋਵਾਲ, ਰਾਜਨ ਸਿੰਗਲਾ ਆਦਿ ਵੀ ਹਾਜ਼ਰ ਸਨ |

'ਆਪ' ਆਗੂ ਅਵਤਾਰ ਸਿੰਘ ਤਾਰੀ ਦੇ ਚਚੇਰੇ ਭਰਾ ਦੀ ਸੜਕ ਹਾਦਸੇ 'ਚ ਮੌਤ

ਭਵਾਨੀਗੜ੍ਹ, 22 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਤੁਰੀ 'ਤੇ ਬਾਲਦ ਕਲ੍ਹਾਂ ਵਿਚਕਾਰ ਪੈਂਦੇ ਭੱਠੇ ਨੇੜੇ ਬੀਤੀ ਰਾਤ ਇਕ ਮੋਟਰਸਾਈਕਲ ਰੇਹੜੀ ਬੇਕਾਬੂ ਹੋ ਕੇ ਦਰੱਖਤ ਵਿਚ ਲੱਗਣ ਕਾਰਨ ਰੇਹੜੀ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਤੇ ਸਹੂਲਤਾਂ ਦੀ ਘਾਟ ਦਾ-

ਲਹਿਰਾ ਵੈੱਲਫੇਅਰ ਕਮੇਟੀ ਨੇ ਕੀਤੀ ਬੈਠਕ, ਕਿਹਾ 30 ਤੱਕ ਭੇਜੋ ਡਾਕਟਰ, ਨਹੀਂ ਹੋਵੇਗਾ ਸੰਘਰਸ਼

ਲਹਿਰਾਗਾਗਾ, 22 ਜਨਵਰੀ (ਅਸ਼ੋਕ ਗਰਗ) - ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਅਤੇ ਹੋਰ ਸਹੂਲਤਾਂ ਦੀ ਘਾਟ ਨੂੰ ਲੈ ਕੇ ਲਹਿਰਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਹਸਪਤਾਲ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਸਮਾਜਿਕ, ਧਾਰਮਿਕ, ਸਮਾਜ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਅÏਰਤ ਅਤੇ ਦੋ ਵਿਅਕਤੀ ਕਾਬੂ

ਧਰਮਗੜ੍ਹ, 22 ਜਨਵਰੀ (ਗੁਰਜੀਤ ਸਿੰਘ ਚਹਿਲ) - ਥਾਣਾ ਧਰਮਗੜ੍ਹ ਦੀ ਪੁਲਿਸ ਨੇ ਥਾਣਾ ਮੁਖੀ ਕਰਮਜੀਤ ਸਿੰਘ ਦੀ ਅਗਵਾਈ ਹੇਠ ਇਕ ਅÏਰਤ ਅਤੇ ਦੋ ਵਿਅਕਤੀਆਂ ਨੂੰ 10 ਗਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਨਕਦੀ, ਬੈਗ ਅਤੇ ਮੋਟਰਸਾਈਕਲ ਖੋਹਿਆ

ਭਵਾਨੀਗੜ੍ਹ, 22 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪੀ.ਟੀ.ਈ ਦੀ ਪੜ੍ਹਾਈ ਕਰਨ ਜਾਂਦੇ ਇਕ ਲੜਕੇ ਨੂੰ 3 ਵਿਅਕਤੀਆਂ ਵਲੋਂ ਰਾਹ ਵਿਚ ਘੇਰ ਕੇ ਆਪਣੇ ਘਰ ਲਿਜਾ ਕੇ 3 ਹਜਾਰ ਰੁਪਏ, ਮੋਟਰਸਾਈਕਲ ਅਤੇ ਪੜ੍ਹਾਈ ਵਾਲਾ ਬੈਗ ਖੋਹ ਕੇ ਕੁੱਟਮਾਰ ਕਰਨ 'ਤੇ ਪੁਲਿਸ ਵਲੋਂ ਪਿਤਾ, ਪੁੱਤਰ ...

ਪੂਰੀ ਖ਼ਬਰ »

ਸ਼ਿਵ ਦੁਰਗਾ ਮੰਦਰ ਦੇ ਅਸ਼ਵਨੀ ਸ਼ਰਮਾ ਚੁਣੇ ਪ੍ਰੋਜੈਕਟ ਚੇਅਰਮੈਨ

ਲਹਿਰਾਗਾਗਾ, 22 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਥਾਨਕ ਪ੍ਰਾਚੀਨ ਸ਼ਿਵ ਦੁਰਗਾ ਮੰਦਿਰ ਲਹਿਰਾਗਾਗਾ ਕਮੇਟੀ ਦੀ ਮੀਟਿੰਗ ਸਰਪ੍ਰਸਤ ਮੋਨੂੰ ਸ਼ਰਮਾ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿਚ ਮੰਦਿਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ਼ ਚਲਾਉਣ ਲਈ ਅਸ਼ਵਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਫਲੈਗ ਮਾਰਚ

ਚੀਮਾ ਮੰਡੀ, 22 ਜਨਵਰੀ (ਦਲਜੀਤ ਸਿੰਘ ਮੱਕੜ, ਜਗਰਾਜ ਮਾਨ) - 26 ਜਨਵਰੀ ਗਣਤੰਤਰਤਾ ਦਿਵਸ ਨੂੰ ਲੈ ਕੇ ਅੱਜ ਮਾਣਯੋਗ ਜ਼ਿਲ੍ਹਾ ਪੁਲਿਸ ਮੁੱਖੀ ਸ਼੍ਰੀ ਸੁਰਿੰਦਰ ਲਾਂਬਾ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਸੁਨਾਮ ਭਰਪੂਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਅਮਰਗੜ੍ਹ, 22 ਜਨਵਰੀ (ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਅਬਾਸਪੁਰਾ ਵਿਖੇ ਸਹੁਰੇ ਘਰ ਰਹਿੰਦੇ ਇਕ ਵਿਅਕਤੀ ਵਲੋ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੇ ਭਰਾ ਰਾਜ ਕੁਮਾਰ ਪੁੱਤਰ ਸੂਬੇ ਲਾਲ ਵਾਸੀ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਸੰਗਰੂਰ 'ਚ ਹੋਈਆਂ ਨਿਯੁਕਤੀਆਂ 'ਤੇ ਉੱਠੀਆਂ ਉਂਗਲੀਆਂ

ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਭਾਜਪਾ ਸਫਾਂ ਵਿਚ ਹਮੇਸ਼ਾ ਵਿਚ ਧੜੇਬੰਦੀ ਭਾਰੂ ਰਹਿੰਦੀ ਹੈ ਇਹੀ ਕਾਰਨ ਹੈ ਕਿ ਪਾਰਟੀ ਦੇ ਕੋਲ ਜ਼ਿਲ੍ਹਾ ਸੰਗਰੂਰ ਵਿਚ ਵਿਸ਼ਾਲ ਕਾਡਰ ਹੋਣ ਦੇ ਬਾਵਜੂਦ ਚੋਣਾਂ ਵਿਚ ਨਤੀਜੇ ਸੰਤੋਸ਼ਜਨਕ ਨਹੀਂ ਹੁੰਦੇ | ...

ਪੂਰੀ ਖ਼ਬਰ »

ਮਲੇਰਕੋਟਲਾ ਵਿਚ ਆਈ.ਜੀ. ਨੇ ਚਲਾਇਆ ਆਪਰੇਸ਼ਨ ਈਗਲ -2

ਮਲੇਰਕੋਟਲਾ, 22 ਜਨਵਰੀ (ਮੁਹੰਮਦ ਹਨੀਫ਼ ਥਿੰਦ, ਪਾਰਸ ਜੈਨ) - ਡੀ.ਜੀ.ਪੀ. ਪੰਜਾਬ ਗÏਰਵ ਯਾਦਵ ਅਤੇ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਪੰਜਾਬ ਭਰ 'ਚ ਸਰਚ ਅਪ੍ਰੇਸ਼ਨ ਈਗਲ-2 ਚਲਾਇਆ ਗਿਆ | ਜਿਸ ਨੰੂ ਲੈ ਕੇ ਅੱਜ ਗÏਤਮ ਚੀਮਾ ਆਈ.ਜੀ. ਦੀ ...

ਪੂਰੀ ਖ਼ਬਰ »

ਸਿਟੀ ਪਾਰਕ ਵਿਚ ਨੌਜਵਾਨ ਜੋੜਿਆਂ ਦੀਆਂ ਹਰਕਤਾਂ ਤੋਂ ਸੈਰ ਕਰਨ ਆਉਂਦੇ ਸ਼ਹਿਰ ਵਾਸੀ ਪ੍ਰੇਸ਼ਾਨ

ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ)- ਸਿਟੀ ਪਾਰਕ ਸੰਗਰੂਰ ਜੋ 15-16 ਸਾਲ ਪਹਿਲਾਂ ਹੌਂਦ ਵਿਚ ਆਇਆ ਸੀ ਅੱਜ ਕੱਲ੍ਹ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਬੇਸ਼ੱਕ ਸਮੇਂ-ਸਮੇਂ 'ਤੇ ਇਸ ਪਾਰਕ 'ਤੇ ਕਾਫੀ ਪੈਸਾ ਖ਼ਰਚਿਆ ਜਾਂਦਾ ਰਿਹਾ ਹੈ ਪਰ ਸਹੀ ਤਰੀਕੇ ਨਾਲ ਸਾਂਭ ਸੰਭਾਲ ਨਾ ...

ਪੂਰੀ ਖ਼ਬਰ »

ਬਸੰਤ ਰੁੱਤ ਕਵੀ ਦਰਬਾਰ ਵਿਚ ਕਵੀਆਂ ਨੇ ਰੰਗ ਬੰਨੇ੍ਹ

ਸੰਗਰੂਰ, 22 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਅੱਜ ਇੱਥੇ ਸਿਟੀਜਨ ਮੰਚ ਸੰਗਰੂਰ ਵਲੋਂ ਕਰਵਾਇਆ ਬਸੰਤ ਰੁੱਤ ਕਵੀ ਦਰਬਾਰ ਆਪਣੀ ਸੁਗੰਧੀ ਬਿਖੇਰਣ ਵਿਚ ਸਫਲ ਰਿਹਾ | ਚਰਚਿਤ ਪੰਜਾਬੀ ਸ਼ਾਇਰ ਮੋਹਨ ਸ਼ਰਮਾ, ਆਸ਼ਵੀਨ, ਜੀਤ ਹਰਜੀਤ, ਰਮਨੀਤ ਚਾਨੀ, ਮੂਲ ਚੰਦ ਸ਼ਰਮਾ, ਬੀਰਪਾਲ ...

ਪੂਰੀ ਖ਼ਬਰ »

ਅਧਿਆਪਕ ਮੰਗਾਂ ਨੂੰ ਲੈ ਕੇ ਡੀ.ਟੀ.ਐੱਫ਼. ਵਲੋਂ ਭਲਕੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਂਅ ਸੌਂਪੇ ਜਾਣਗੇ ਮੰਗ ਪੱਤਰ

ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ) - ਡੈਮੋਕਰੈਟਿਕ ਟੀਚਰਜ਼ ਜਾਣਗੇ ਪੰਜਾਬ ਵਲੋਂ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਅਧਿਆਪਕ ਮਸਲਿਆਂ ਦੇ ਹੱਲ ਲਈ 24 ਜਨਵਰੀ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ¢ ਸੂਬਾ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀਨੀਅਰ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

ਲਹਿਰਾਗਾਗਾ, 22 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ, ਪ੍ਰਵੀਨ ਖੋਖਰ) - ਪਾਵਰਕਾਮ ਐਂਡ ਪੈਨਸ਼ਨ ਯੂਨੀਅਨ ਲਹਿਰਾਗਾਗਾ ਵਲੋਂ ਆਪਣੀਆਂ ਮੰਗਾਂ ਸਬੰਧੀ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਲਹਿਰਾਗਾਗਾ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਪ੍ਰਧਾਨ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਭੁੱਲਰ, ਧਾਲੀਵਾਲ) - ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਡਵੀਜ਼ਨ ਸੁਨਾਮ ਦੇ ਇਕ ਵਫ਼ਦ ਨੇ ਪ੍ਰਧਾਨ ਸੋਮ ਸਿੰਘ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਮਿਲ ਕੇ ਇਕ ਮੰਗ ਪੱਤਰ ...

ਪੂਰੀ ਖ਼ਬਰ »

ਸਰਕਾਰ ਵਲੋਂ ਹਸਪਤਾਲਾਂ ਦੇ ਯੂਜ਼ਰ ਚਾਰਜਿਸ ਨੂੰ ਖ਼ਰਚਣ 'ਤੇ ਲਗਾਈ ਰੋਕ ਕਾਰਨ ਸਫ਼ਾਈ ਸੇਵਕਾਂ ਦੀ ਨਿਗੂਣੀ ਤਨਖਾਹ ਰੁਕੀ

ਧੂਰੀ, 22 ਜਨਵਰੀ (ਸੰਜੇ ਲਹਿਰੀ) - ਸੂਬਾ ਸਰਕਾਰ ਵਲੋਂ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਐੱਸ.ਐਮ.ਓਜ਼. ਵਲੋਂ ਯੂਜ਼ਰ ਚਾਰਜਜ ਫ਼ੰਡਾਂ ਵਿਚੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਹੋਰ ਆਊਟਸੋਰਸ ਕਰਮਚਾਰੀਆਂ ਦੀ ਦਸੰਬਰ ਦੀ ਤਨਖਾਹ ਆਦਿ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਉੱਭਿਆ ਦੀਆਂ ਵਿਦਿਆਰਥਣਾਂ ਨੇ ਫੁੱਟਬਾਲ 'ਚ ਮਾਰੀਆਂ ਮੱਲਾਂ

ਕÏਹਰੀਆਂ, 22 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੀਆਂ ਵਿਦਿਆਰਥਣਾਂ ਨੇ ਡੀ.ਐਫ.ਏ. ਵਲੋਂ ਸੁਨਾਮ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਫੁੱਟਬਾਲ ਲੀਗ ...

ਪੂਰੀ ਖ਼ਬਰ »

ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ” ਪ੍ਰੀਖਿਆ ਲਈ ਵਿਦਿਆਰਥੀਆਂ ਨੇ ਦਿਖਾਇਆ ਭਾਰੀ ਉਤਸ਼ਾਹ

ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ) - 'ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ' ਲਈ ਸੱਤਵੀਂ ਸਾਲਾਨਾ ਪ੍ਰੀਖਿਆ ਅੱਜ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਖੇਤਰਾਂ ਵਿਚ ਸਥਾਪਿਤ ਕੀਤੇ ਗਏ 25 ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਗਈ | ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਰਵਿੰਦ ਖੰਨਾ ਨੇ ਰੋਮੀ ਗੋਇਲ ਨੂੰ ਮੁੜ ਸੰਭਾਈ ਸਰਕਲ ਸੰਗਰੂਰ ਦੀ ਵਾਗਡੋਰ

ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ) - ਰੌਮੀ ਗੋਇਲ ਜੋ ਭਾਜਪਾ ਸਰਕਲ ਸੰਗਰੂਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਨੇ ਅੱਜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ | ਸ੍ਰੀ ਖੰਨਾ ਨੇ ਰੌਮੀ ਗੋਇਲ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਅਹਿਮ ਮਸਲਿਆਂ 'ਤੇ ਮੰਤਰੀ ਅਰੋੜਾ ਨੂੰ ਮੰਗ ਪੱਤਰ ਦਿੱਤਾ

ਲÏਾਗੋਵਾਲ, 22 ਜਨਵਰੀ (ਵਿਨੋਦ, ਸ.ਸ. ਖੰਨਾ)- ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਲੌਂਗੋਵਾਲ ਦੇ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਕਰਵਾਉਣ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਮਰਗੜ੍ਹ, 22 ਜਨਵਰੀ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ) - ਅਮਰਗੜ੍ਹ ਪੁਲਿਸ ਨੇ ਵੱਡੀ ਮਾਤਰਾ ਵਿਚ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ¢ ਜਾਣਕਾਰੀ ਦਿੰਦਿਆਂ ਥਾਣਾ ਮੁੱਖ ਅਫ਼ਸਰ ਅਜੀਤ ਸਿੰਘ ਨੇ ਦੱਸਿਆ ਕਿ ਪਿੰਡ ਚੌਦਾ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਰਨਾਲਾ ਦੀ ਬਰਸੀ ਮÏਕੇ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਧੂਰੀ, 22 ਜਨਵਰੀ (ਲਖਵੀਰ ਸਿੰਘ ਧਾਂਦਰਾ, ਸੁਖਵੰਦ ਸਿੰਘ ਭੁੱਲਰ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ: ਸੁਰਜੀਤ ਸਿੰਘ ਬਰਨਾਲਾ ਦੀ ਛੇਵੀਂ ਬਰਸੀ ਸਮੂਹ ਬਰਨਾਲਾ ਪਰਿਵਾਰ ਵਲੋਂ ਪਿੰਡ ਕੱਕੜਵਾਲ ਵਿਖੇ ਸਵ:ਬਰਨਾਲਾ ਨੂੰ ਯਾਦਾਂ ਸਾਂਝੀਆਂ ਕਰਕੇ ਅਤੇ ਉਨ੍ਹਾਂ ਦੁਆਰਾ ...

ਪੂਰੀ ਖ਼ਬਰ »

ਮÏਤ ਨੂੰ ਮਾਸੀ ਆਖ ਬੰਦ ਪਏ ਫਾਟਕ ਹੇਠ ਦੀ ਲੰਘ ਰਹੇ ਨੇ ਲੋਕ

ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਧਾਲੀਵਾਲ, ਭੁੱਲਰ) - ਭਾਵੇਂ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਦੋਵੇਂ ਪਾਸੇ ਵਸੇ ਸੁਨਾਮ ਸ਼ਹਿਰ ਦੇ ਇਕ ਤੋਂ ਦੂਜੇ ਪਾਸੇ ਆਉਣ-ਜਾਣ ਲਈ ਲੋਕਾਂ ਨੂੰ ਰੇਲਵੇ ਵਿਭਾਗ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਓਵਰ ਬਿ੍ਜ ਅਤੇ ਅੰਡਰ ਬਿ੍ਜ ...

ਪੂਰੀ ਖ਼ਬਰ »

ਪਿੰਡ ਘਾਸੀਵਾਲਾ 'ਚ, ਤੰਬਾਕੂ ਵੇਚਣ ਤੇ ਲਾਈ ਰੋਕ

ਸੁਨਾਮ ਊਧਮ ਸਿੰਘ ਵਾਲਾ, ਜਖੇਪਲ, 22 ਜਨਵਰੀ (ਰੁਪਿੰਦਰ ਸਿੰਘ ਸੱਗੂ, ਸਿੱਧੂ) - ਸੁਨਾਮ ਨੇੜਲੇ ਪਿੰਡ ਘਾਸੀਵਾਲਾ ਵਿਖੇ ਗ੍ਰਾਮ ਪੰਚਾਇਤ, ਲੋਕਲ ਗੁਰਦੁਆਰਾ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਮਤਾ ਪਾਸ ਕਰਕੇ ਪਿੰਡ ਵਿੱਚ ਤੰਬਾਕੂ ਵੇਚਣ ਤੇ ਰੋਕ ਲਾਈ ਗਈ ਹੈ | ਪੰਚਾਇਤੀ ...

ਪੂਰੀ ਖ਼ਬਰ »

ਸੰਗਰੂਰ ਵਿਚ ਮਿੰਨੀ ਹਾਕੀ ਸਟੇਡੀਅਮ 11 ਮਾਰਚ ਤੋਂ ਪਹਿਲਾਂ ਹੋਵੇਗਾ ਤਿਆਰ

ਸੰਗਰੂਰ, 22 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਚ ਨਵਾਂ ਸਿਕਸ ਏ ਸਾਈਡ (ਮਿੰਨੀ) ਹਾਕੀ ਸਟੇਡੀਅਮ 11 ਮਾਰਚ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਹੋ ਗਈਆਂ ਹਨ | ਨਵੇਂ ਸਿਰੇ ਤੋਂ ਬਣਨ ਵਾਲੇ ਇਸ ਸਟੇਡੀਅਮ ਤੋਂ ਪੁਰਾਣਾ ਐਸਟੋਟਰਫ ...

ਪੂਰੀ ਖ਼ਬਰ »

ਕਿਸਾਨ ਆਗੂ ਭਾਠੂਆ ਦੀ ਦਿਲ ਦਾ ਦÏਰਾ ਪੈਣ ਨਾਲ ਮÏਤ

ਮੂਣਕ, 22 ਜਨਵਰੀ (ਭਾਰਦਵਾਜ, ਸਿੰਗਲਾ, ਪ੍ਰਵੀਨ ਮਦਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਮੁਖ਼ਤਿਆਰ ਸਿੰਘ ਭਾਠੂਆ (72) ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਕਾਰਨ ਜਿੱਥੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਉੱਥੇ ਹੀ ਜਥੇਬੰਦੀ ਨੂੰ ...

ਪੂਰੀ ਖ਼ਬਰ »

ਵੀਜ਼ਾ ਗਾਰਡਨ ਨੇ ਦੋ ਦਿਨਾਂ ਵਿਚ ਲੈ ਕੇ ਦਿੱਤਾ ਯੂ.ਕੇ. ਦਾ ਸਟੱਡੀ ਵੀਜ਼ਾ

ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ) - ਸਥਾਨਕ ਵੀਜ਼ਾ ਗਾਰਡਨ ਨੇ ਦੋ ਦਿਨਾਂ ਵਿਚ ਯੂ.ਕੇ. ਦਾ ਸਟੱਡੀ ਵੀਜ਼ਾ ਲੈ ਕੇ ਦਿੱਤਾ ਹੈ | ਵੀਜ਼ਾ ਗਾਰਡਨ ਦੇ ਐਮ.ਡੀ. ਸੁਖਦੇਵ ਸਿੰਘ ਕੋਹਰੀਆਂ ਨੇ ਦੱਸਿਆ ਕਿ ਬਾਹਰ ਜਾਣ ਦੇ ਚਾਹਵਾਨਾਂ ਨੂੰ ਲਗਾਤਾਰ ਵੀਜ਼ੇ ਲੈ ਕੇ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਹਿਰੀ ਤੇ ਮਾਲ ਮਹਿਕਮੇ ਨੂੰ 40 ਵਰਿ੍ਹਆਂ ਤੋਂ 'ਗ਼ਾਇਬ' ਕੰਗਣਵਾਲ ਰਜਵਾਹੇ ਦੀ ਨਿਸ਼ਾਨਦੇਹੀ ਦੇ ਆਦੇਸ਼

ਮਲੇਰਕੋਟਲਾ, 22 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਨਵਾਬ ਮਲੇਰਕੋਟਲਾ ਵੱਲੋਂ 140 ਵਰ੍ਹੇ ਪਹਿਲਾਂ ਆਪਣੀ ਹਕੂਮਤ ਦੀਆਂ ਸਥਾਨਕ ਮਜਬੂਰੀਆਂ ਕਾਰਨ ਰਿਆਸਤ ਮਲੇਰਕੋਟਲਾ ਦੇ ਪਿੰਡਾਂ ਲਈ ਨਹਿਰੀ ਪਾਣੀ ਦੀ ਸਹੂਲਤ ਨਾ ਹਾਸਿਲ ਕਰ ਸਕਣ ਦਾ ਖ਼ਮਿਆਜ਼ਾ ਭੁਗਤ ਰਹੇ ਇਸ ਖ਼ਿੱਤੇ ਦੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਫੁੱਟਬਾਲ 'ਚ ਮਾਰੀਆਂ ਮੱਲਾਂ

ਸੰਗਰੂਰ, 22 ਜਨਵਰੀ (ਸ.ਰਿ.) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸੁਨਾਮ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਫੁੱਟਬਾਲ ...

ਪੂਰੀ ਖ਼ਬਰ »

ਵੱਡੀ ਤਦਾਦ ਵਿਚ ਸੰਗਤ ਨੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 22 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸਮਾਜ ਸੇਵੀ ਮਰਹੂਮ ਸ. ਗੁਰਪ੍ਰੀਤ ਸਿੰਘ ਸੇਖੋਂ ਐਸ.ਡੀ.ਓ. ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਨਮਿਤ ਪਾਠ ਦਾ ਭੋਗ ਗੁਰਦੁਆਰਾ ਸ੍ਰੀ ਮਹਿਲ ਮੁਬਾਰਕ ਵਿਖੇ ਪਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤਾਂ, ਮਿੱਤਰਾਂ, ਸਨੇਹੀਆਂ ਨੇ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਵਿਧਾਇਕ ਗੋਇਲ ਨੂੰ ਅਨਾਜ ਮੰਡੀ ਬਣਾਉਣ ਸੰਬੰਧੀ ਦਿੱਤਾ ਮੰਗ ਪੱਤਰ

ਲਹਿਰਾਗਾਗਾ, 22 ਜਨਵਰੀ (ਅਸ਼ੋਕ ਗਰਗ) - ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਦੀ ਅਗਵਾਈ ਵਿਚ ਆੜ੍ਹਤੀਆਂ ਦਾ ਇਕ ਵਫ਼ਦ ਵਿਧਾਇਕ ਬਰਿੰਦਰ ਗੋਇਲ ਨੂੰ ਮਿਲਿਆ ਅਤੇ ਅਨਾਜ ਮੰਡੀ ਦਾ ਆਕਾਰ ਛੋਟਾ ਹੋਣ ਕਰਕੇ ਆੜ੍ਹਤੀਆਂ ਨੂੰ ਹਾੜ੍ਹੀ-ਸਾਉਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਾਈਆਂ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ

ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ) - ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਾ ਕੇ ਸਤਿਕਾਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਜੀ.ਏ. ਟੂ ਡੀ.ਸੀ. ਦੇਵ ...

ਪੂਰੀ ਖ਼ਬਰ »

ਬਸੰਤ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਗਰੂਰ, 22 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਬਸੰਤ ਉਤਸਵ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ 'ਆਪ' ਅਤੇ ਭਾਜਪਾ ਨੂੰ ਆਉਂਦੀਆਂ ਚੋਣਾਂ ਦੌਰਾਨ ਕਰਾਰੀ ਹਾਰ ਦੇਣ ਦਾ ਕੀਤਾ ਦਾਅਵਾ

ਸੰਗਰੂਰ, 22 ਜਨਵਰੀ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ, ਸੀਨੀਅਰ ਆਗੂ ਨੱਥੂ ਲਾਲ ਢੀਂਗਰਾ ਅਤੇ ਬਲਾਕ ਕਾਂਗਰਸ ਦੇ ਸਕੱਤਰ ਜਗਵਿੰਦਰ ਸਿੰਘ ਬਨੀ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫਰੰਡ ਉੱਤੇ ਫੇਲ੍ਹ ਸਾਬਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX