ਤਾਜਾ ਖ਼ਬਰਾਂ


ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  13 minutes ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  31 minutes ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  52 minutes ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  58 minutes ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 1 hour ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 1 hour ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 1 hour ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 1 hour ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 2 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 3 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 3 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 3 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 4 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 4 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 4 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 11 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਮਾਘ ਸੰਮਤ 554

ਫਿਰੋਜ਼ਪੁਰ

ਜਲ ਸਪਲਾਈ ਕਾਮੇ 8 ਨੂੰ ਧਾਲੀਵਾਲ ਤੇ 15 ਨੂੰ ਚੀਮਾ ਦੀ ਰਿਹਾਇਸ਼ ਮੂਹਰੇ ਦੇਣਗੇ ਧਰਨੇ

ਫ਼ਿਰੋਜ਼ਪੁਰ, 22 ਜਨਵਰੀ (ਤਪਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਭਰ ਦੇ ਕਮੇਟੀ ਮੈਂਬਰਾਂ ਤੋਂ ਇਲਾਵਾ ਸਰਕਲਾਂ, ਜ਼ਿਲਿ੍ਹਆਂ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਮੀਟਿੰਗ 'ਚ ਜਥੇਬੰਦੀ ਦਾ ਸਾਲ 2023 ਦਾ ਕਲੰਡਰ ਜਾਰੀ ਕੀਤਾ ਗਿਆ ਅਤੇ 2023 ਲਈ ਮੈਂਬਰਸ਼ਿਪ ਲੈਣ ਲਈ ਵੀ ਮਤਾ ਪਾਸ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ਆਮ ਲੋਕਾਂ ਦੀ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਵਰਤਮਾਨ ਪੰਜਾਬ ਸਰਕਾਰ ਵੀ ਇਸ ਦੇ ਪਹਿਲਾਂ ਪੰਜਾਬ ਦੀ ਸੱਤਾ 'ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕਾਰਪੋਰੇਟੀ ਹਿੱਤਾਂ ਦੀ ਪੂਰਤੀ ਲਈ ਅਤੇ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਸੇਵਾ ਦੇ ਅਦਾਰਿਆਂ ਦਾ ਨਿੱਜੀਕਰਨ ਕਰਨ ਲਈ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਦੇ ਤਹਿਤ ਹੀ ਨਹਿਰੀ ਪਾਣੀ ਸਪਲਾਈ ਕਰਵਾਉਣ ਦੇ ਬਹਾਨੇ ਨਾਲ ਸਾਰੇ ਪੰਜਾਬ ਵਿਚ ਵੱਡੀਆਂ ਕੰਪਨੀਆਂ ਦੇ ਸਹਿਯੋਗ ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੈਗਾ ਪ੍ਰੋਜੈਕਟ ਲਗਾ ਕੇ ਪੰਚਾਇਤੀਕਰਨ ਦੇ ਨਾਂਅ ਹੇਠ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਗਠਿਤ 'ਸਬ-ਕਮੇਟੀ' ਮੈਂਬਰ-ਕਮ-ਮੰਤਰੀਆਂ ਖ਼ਿਲਾਫ਼ ਸ਼ੁਰੂ ਕੀਤੇ 'ਸੰਘਰਸ਼' ਤਹਿਤ ਮਿਤੀ 8 ਫਰਵਰੀ 2023 ਨੂੰ ਅਜਨਾਲਾ ਵਿਖੇ ਕੈਬਨਿਟ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਅੱਗੇ ਅਤੇ ਮਿਤੀ 15 ਫਰਵਰੀ 2023 ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਜਲ ਸਪਲਾਈ ਕਾਮਿਆਂ ਵਲੋਂ ਪਰਿਵਾਰਾਂ ਅਤੇ ਸਮੇਤ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ | ਉਨ੍ਹਾਂ ਜ਼ਿਲ੍ਹਾ ਤੇ ਬ੍ਰਾਂਚ ਪੱਧਰੀ ਮੀਟਿੰਗਾਂ ਕਰਨ ਦੇ ਨਾਲ ਵਰਕਰਾਂ ਦੇ ਘਰ-ਘਰ ਜਾ ਕੇ ਉਪਰੋਕਤ ਸੂਬਾ ਪੱਧਰੀ ਧਰਨਿਆਂ 'ਚ ਵਰਕਰ ਸਾਥੀਆਂ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਹਾਕਮ ਸਿੰਘ ਧਨੇਠਾ, ਜਸਬੀਰ ਸਿੰਘ ਜਿੰਦਬੜੀ, ਸੰਦੀਪ ਖਾਨ, ਗੁਰਵਿੰਦਰ ਸਿੰਘ ਬਾਠ, ਤਰਜਿੰਦਰ ਸਿੰਘ ਮਾਨ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ ਅਤੇ ਆਪਣੇ ਪੱਕੇ ਰੁਜਗਾਰ ਦੀ ਮੰਗ ਲਈ ਚੱਲ ਰਹੇ ਸੰਘਰਸ਼ ਪ੍ਰੋਗਰਾਮਾਂ ਵਿਚ ਵੱਧ-ਚੱੜ ਕੇ ਭਾਗ ਲੈਣ ਲਈ ਐਲਾਨ ਕੀਤਾ ਗਿਆ |

ਵਿਧਾਇਕ ਭੁੱਲਰ ਨੇ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ 'ਚ ਕੀਤੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

• ਚਾਈਨਾ ਡੋਰ ਖ਼ਿਲਾਫ਼ ਵਿੱਢੀ ਮੁਹਿੰਮ 'ਚ ਸਾਰੇ ਵਰਗ ਦੇਣ ਸਹਿਯੋਗ-ਰਣਬੀਰ ਭੁੱਲਰ ਫ਼ਿਰੋਜ਼ਪੁਰ, 22 ਜਨਵਰੀ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਜਿਨ੍ਹਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਘਾਤਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਕੁੱਲਗੜ੍ਹੀ, 22 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੁੱਲਗੜ੍ਹੀ ਦੇ ਮੁਖੀ ਇੰਸਪੈਕਟਰ ਗੁਰਜੰਟ ਸਿੰਘ ਸੰਧੂ ਦੀ ਅਗਵਾਈ ਹੇਠ ਏ.ਐੱਸ.ਆਈ. ਵਿਨੋਦ ਕੁਮਾਰ ਨੇ ਰਕਬਾ ਸ਼ੇਰ ਖਾਂ ਕੋਲੋਂ ...

ਪੂਰੀ ਖ਼ਬਰ »

ਜ਼ੀਰਾ ਪੁਲਿਸ ਨੇ ਚਾਈਨਾ ਡੋਰ ਤੇ ਹੈਰੋਇਨ ਸਣੇ ਤਿੰਨ ਫੜੇ, ਇਕ ਜ਼ਮਾਨਤ 'ਤੇ ਰਿਹਾਅ

ਜ਼ੀਰਾ, 22 ਜਨਵਰੀ (ਮਨਜੀਤ ਸਿੰਘ ਢਿੱਲੋਂ)-ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰੇਮ ਨਗਰ ਮਮਦੋਟ ਵਿਖੇ ਮਾਤਾ ਦਾ ਜਾਗਰਣ ਕਰਵਾਇਆ

ਮਮਦੋਟ, 22 ਜਨਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਖਾਈ ਰੋਡ 'ਤੇ ਸਥਿਤ ਪ੍ਰੇਮ ਨਗਰ (ਕਾਲੋਨੀ) ਵਿਖੇ ਮਮਦੋਟ ਦੇ ਨਾਮਵਰ ਨਵਦੀਪ ਨਾਰੰਗ ਪਰਿਵਾਰ ਵਲੋਂ ਮਾਤਾ ਰਾਣੀ ਦਾ ਜਾਗਰਣ ਕਰਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਲੋਕਾਂ ਤੋਂ ਇਲਾਵਾ ਹਲਕਾ ਵਿਧਾਇਕ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਅੱਕੂ ਮਸਤੇ ਕੇ ਵਿਖੇ ਦਸਤਖ਼ਤ ਮੁਹਿੰਮ ਤਹਿਤ ਪੋ੍ਰਫਾਰਮੇ ਭਰੇ

ਆਰਿਫ਼ ਕੇ, 22 ਜਨਵਰੀ (ਬਲਬੀਰ ਸਿੰਘ ਜੋਸਨ)-ਇਲਾਕੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਅੱਕੂ ਮਸਤੇ ਕੇ ਵਿਖੇ ਸ਼ੁਕਰਾਨਾ ਸਮਾਗਮਾਂ ਦੀ ਲੜੀ ਤਹਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕਰਮ ਸਿੰਘ ...

ਪੂਰੀ ਖ਼ਬਰ »

ਜਦ ਬੀ.ਐੱਸ.ਐਫ. ਨੇ ਨਸ਼ਾ ਤਸਕਰਾਂ ਨੂੰ ਪਾਇਆ ਘੇਰਾ

ਮਮਦੋਟ, 22 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ 21 ਜਨਵਰੀ ਨੂੰ ਹਿੰਦ-ਪਾਕਿ ਸਰਹੱਦ ਨਜ਼ਦੀਕ ਪਿੰਡ ਸੇਠਾਂ ਵਾਲਾ/ਰਹਿਮਤ ਵਾਲਾ ਦੇ ਰਕਬੇ ਅੰਦਰੋਂ ਹਥਿਆਰ ਤੇ ਹੀਰੋਇਨ ਬਰਾਮਦ ਹੋਈ ਸੀ | ਇਸ ਬਰਾਮਦੀ ਤੋਂ ਬੀ. ਐੱਸ. ਐਫ. ਦੀ ਖੂਫ਼ੀਆ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਰਾਹਗੀਰ ਤੋਂ ਮੋਬਾਈਲ ਤੇ ਨਕਦੀ ਲੁੱਟੀ

ਮਮਦੋਟ, 22 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਮਮਦੋਟ ਖਾਈ ਰੋਡ ਟੀ ਪੁਆਇੰਟ ਮੋਟਰਸਾਈਕਲ ਸਵਾਰ ਤਿੰਨ ਅਣਪਛਾਤਿਆਂ ਨੇ ਫ਼ਿਰੋਜ਼ਪੁਰ ਤੋਂ ਮਮਦੋਟ ਵੱਲ ਜਾ ਰਹੇ ਵਿਅਕਤੀ ਨੂੰ ਬੀਤੀ ਰਾਤ 9 ਵਜੇ ਦੇ ਕਰੀਬ ਆਪਣੀ ਲੁੱਟ ਦਾ ਸ਼ਿਕਾਰ ਬਣਾਏ ਜਾਣ ਦਾ ਸਮਾਚਾਰ ਹੈ | ਇਸ ਸਬੰਧ ...

ਪੂਰੀ ਖ਼ਬਰ »

ਮਮਦੋਟ ਖੇਤਰ ਅੰਦਰ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀ ਬੀ.ਐੱਸ.ਐਫ. ਨੇ ਦੇਖੀ ਹਲਚਲ, ਫਾਈਰਿੰਗ ਨਾਲ ਖਦੇੜਿਆ

ਮਮਦੋਟ, 22 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ | ਉਸ ਦਾ ਪਿੱਛਾ ਕਰਦਿਆਂ ਬੀ. ਐੱਸ. ਐਫ. ਦੇ ਜਵਾਨਾਂ ਨੇ ਡਰੋਨ 'ਤੇ ਫਾਇਰਿੰਗ ਕਰਕੇ ਉਸ ਨੂੰ ਖਦੇੜਣ ਦਾ ਸਮਾਚਾਰ ...

ਪੂਰੀ ਖ਼ਬਰ »

ਮੈਡੀਕਲ ਗੋਲੀਆਂ, ਕੈਪਸੂਲ ਅਤੇ ਹੈਰੋਇਨ ਰੱਖਣ ਵਾਲੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 22 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਵਲੋਂ ਮੈਡੀਕਲ ਗੋਲੀਆਂ, ਕੈਪਸੂਲ ਅਤੇ ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮਿਲੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 22 ਜਨਵਰੀ (ਕੁਲਬੀਰ ਸਿੰਘ ਸੋਢੀ)-ਇਨਸਾਨੀ ਜ਼ਿੰਦਗੀ ਦੇ ਨਾਲ-ਨਾਲ ਪੰਛੀਆਂ ਅਤੇ ਜਾਨਵਰਾਂ ਲਈ ਘਾਤਕ ਸਿੱਧ ਹੋ ਰਹੀ ਚਾਈਨਾ ਡੋਰ ਨਾਲ ਰੋਜ਼ਾਨਾ ਕਈ ਹਾਦਸੇ ਵਾਪਰ ਰਹੇ ਹਨ, ਜਿਸ ਨਾਲ ਕਈ ਅਣਮੁੱਲੀਆਂ ਜ਼ਿੰਦਗੀਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਚੁੱਕਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸਮਾਰਟ ਸਕੂਲ ਮਮਦੋਟ ਵੀ ਚੁਣਿਆ ਗਿਆ 'ਸਕੂਲ ਆਫ਼ ਐਮੀਨੈਂਸ'

ਮਮਦੋਟ, 22 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਬਣਾਏ ਜਾ ਰਹੇ ਪਹਿਲੇ 'ਸਕੂਲ ਆਫ਼ ਐਮੀਨੈਸ' ਵਿਚ 117 ਸਕੂਲਾਂ ਨੂੰ ਚੁਣਿਆ ਗਿਆ ਹੈ | ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੀਆਂ ਕੋਸ਼ਿਸ਼ਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 30 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵੰਡੀ

ਤਲਵੰਡੀ ਭਾਈ, 22 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਡਾ: ਐਸ. ਪੀ. ਸਿੰਘ ਓਬਰਾਏ ਦੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਵਿੱਤੀ ਸਹਾਇਤਾ ਲਈ ਚੁਣੇ ਗਏ ਤਲਵੰਡੀ ਭਾਈ ਅਤੇ ਮੁੱਦਕੀ ਖੇਤਰ ਨਾਲ ਸਬੰਧਿਤ ਲੋੜਵੰਦ, ਵਿਧਵਾਵਾਂ ਅਤੇ ...

ਪੂਰੀ ਖ਼ਬਰ »

ਜਲਾਲਾਬਾਦ ਦੇ ਮੁਹੱਲਾ ਰਾਠੌੜਾਂ ਵਾਲਾ ਦਾ 15ਵਾਂ ਸਾਲਾਨਾ ਜੋੜ ਮੇਲਾ ਸ਼ੁਰੂ

ਜਲਾਲਾਬਾਦ, 22 ਦਸੰਬਰ (ਵਿਵੇਕ ਹੂੜੀਆ)-ਜਲਾਲਾਬਾਦ ਦੇ ਰਾਠੋੜਾ ਵਾਲਾ ਮੁੱਹਲਾ ਵਿਖੇ ਧੰਨ-ਧੰਨ ਬਾਬਾ ਹਰਨਾਮ ਸਿੰਘ ਅਤੇ ਸੰਤ ਬਾਬਾ ਬਚਿੱਤਰ ਸਿੰਘ (ਝਾੜ ਸਾਹਿਬ ਵਾਲੇ) ਦੀ ਯਾਦ ਨੂੰ ਸਮਰਪਿਤ 15ਵਾਂ ਸਾਲਾਨਾ ਮੇਲਾ ਸ਼ੁਰੂ ਹੋ ਗਿਆ ਹੈ | ਜਿੱਥੇ ਸ਼੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਪ੍ਰਧਾਨ ਐਡ. ਧਾਮੀ 'ਤੇ ਹਮਲਾ ਨਿੰਦਾਜਨਕ ਵਰਤਾਰਾ-ਜਥੇ. ਗਰੇਵਾਲ

ਮੰਡੀ ਅਰਨੀਵਾਲਾ, 22 ਜਨਵਰੀ (ਨਿਸ਼ਾਨ ਸਿੰਘ ਮੋਹਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਸਿੱਖ ਜਥੇਬੰਦੀਆਂ ਵਲੋਂ ਕੌਮੀ ਇਨਸਾਫ਼ ਮੋਰਚੇ ਦੇ ਝੰਡੇ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ਦੌਰਾਨ ...

ਪੂਰੀ ਖ਼ਬਰ »

ਅਸ਼ਟਾਮਾਂ ਦੇ ਮਨਮਾਨੇ ਭਾਅ ਵਸੂਲਣ ਕਾਰਨ ਲੋਕ ਪ੍ਰੇਸ਼ਾਨ

ਮੰਡੀ ਲਾਧੂਕਾ, 22 ਜਨਵਰੀ (ਰਾਕੇਸ਼ ਛਾਬੜਾ)-ਫ਼ਾਜ਼ਿਲਕਾ ਤਹਿਸੀਲ ਵਿਚ ਅਸ਼ਟਾਮ ਫਰੋਸਾਂ ਵਲੋਂ ਨਿਰਧਾਰਿਤ ਕੀਮਤ ਤੋਂ ਵੱਧ ਪੈਸੇ ਵਸੂਲ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਕਾਰਵਾਈ ਕਰਨ ਦੇ ਨਾਂਅ ਤੇ ਬੇਵੱਸ ਨਜ਼ਰ ਆ ਰਿਹਾ ਹੈ | ...

ਪੂਰੀ ਖ਼ਬਰ »

ਸ਼ਿਵ ਦੁਰਗਾ ਮੰਦਰ ਦੇ ਅਸ਼ਵਨੀ ਸ਼ਰਮਾ ਚੁਣੇ ਪ੍ਰਾਜੈਕਟ ਚੇਅਰਮੈਨ

ਲਹਿਰਾਗਾਗਾ, 22 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਥਾਨਕ ਪ੍ਰਾਚੀਨ ਸ਼ਿਵ ਦੁਰਗਾ ਮੰਦਿਰ ਲਹਿਰਾਗਾਗਾ ਕਮੇਟੀ ਦੀ ਮੀਟਿੰਗ ਸਰਪ੍ਰਸਤ ਮੋਨੂੰ ਸ਼ਰਮਾ ਦੀ ਸਰਪ੍ਰਸਤੀ ਹੇਠ ਹੋਈ, ਜਿਸ ਵਿਚ ਮੰਦਿਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ਼ ਚਲਾਉਣ ਲਈ ਅਸ਼ਵਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਫਲੈਗ ਮਾਰਚ

ਚੀਮਾ ਮੰਡੀ, 22 ਜਨਵਰੀ (ਦਲਜੀਤ ਸਿੰਘ ਮੱਕੜ, ਜਗਰਾਜ ਮਾਨ) - 26 ਜਨਵਰੀ ਗਣਤੰਤਰਤਾ ਦਿਵਸ ਨੂੰ ਲੈ ਕੇ ਅੱਜ ਮਾਣਯੋਗ ਜ਼ਿਲ੍ਹਾ ਪੁਲਿਸ ਮੁੱਖੀ ਸ਼੍ਰੀ ਸੁਰਿੰਦਰ ਲਾਂਬਾ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਸੁਨਾਮ ਭਰਪੂਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਅਮਰਗੜ੍ਹ, 22 ਜਨਵਰੀ (ਜਤਿੰਦਰ ਮੰਨਵੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਅਬਾਸਪੁਰਾ ਵਿਖੇ ਸਹੁਰੇ ਘਰ ਰਹਿੰਦੇ ਇਕ ਵਿਅਕਤੀ ਵਲੋ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੇ ਭਰਾ ਰਾਜ ਕੁਮਾਰ ਪੁੱਤਰ ਸੂਬੇ ਲਾਲ ਵਾਸੀ ...

ਪੂਰੀ ਖ਼ਬਰ »

ਮਹਾਂਪੁਰਖਾਂ ਦੀ ਕਿ੍ਪਾ ਨਾਲ ਹੀ ਹੋ ਸਕਦੀ ਹੈ ਪ੍ਰਮਾਤਮਾ ਦੀ ਭਗਤੀ-ਸਾਧਵੀ ਵੰਦਨਾ

ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਦਿਵਿਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਸਥਿਤ ਆਸ਼ਰਮ ਵਿਖੇ ਸਪਤਾਹਿਕ ਸਤਿਸੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸਾਧਵੀ ਵੰਦਨਾ ਭਾਰਤੀ ਵਲੋਂ ਸੰਗਤ ਨੂੰ ਸਤਿਸੰਗ ਵਿਚਾਰਾਂ 'ਚ ਦੱਸਿਆ ਕਿ ਜੀਵ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਕੰਨਿਆ ਸਕੂਲ ਦੀ ਵਿਦਿਆਰਥਣ ਦੀ ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ

ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬੰਨਵਾਲਾ ਹਨੂਵੰਤਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਘੋਸ਼ਣਾ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫ਼ਾਜ਼ਿਲਕਾ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਜਿੱਤ ਕੇ ਰਾਜ ਪੱਧਰੀ ਮੁਕਾਬਲੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਰੇਤੇ ਵਾਲੀ ਭੈਣੀ ਦੇ ਸਕੂਲੀ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸੰਕਲਪ

ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਚਾਈਨਾ ਡੋਰ ਨਾਲ ਆਏ ਦਿਨ ਵਾਪਰ ਰਹੇ ਭਿਆਨਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਅਤੇ ਇਸ ਦੀ ਵਰਤੋਂ ਨਾ ਕਰਨ ਲਈ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵਲੋਂ ਯਤਨ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਧੜੱਲੇ ਨਾਲ ਵਿਕ ਰਹੀ ਹੈ ਗੁਰੂਹਰਸਹਾਏ 'ਚ ਚਾਈਨਾ ਡੋਰ

ਗੁਰੂਹਰਸਹਾਏ, 22 ਜਨਵਰੀ (ਕਪਿਲ ਕੰਧਾਰੀ)-ਇਕ ਪਾਸੇ ਸਰਕਾਰ ਵਲੋਂ ਚਾਈਨਾ ਡੋਰ ਵੇਚਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਹੈ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ...

ਪੂਰੀ ਖ਼ਬਰ »

ਬਿਜਲੀ ਦੇ ਲੰਮੇ-ਲੰਮੇ ਕੱਟਾਂ ਤੋਂ ਪੇ੍ਰਸ਼ਾਨ ਹੈ ਗੁਰੂਹਰਸਹਾਏ ਦਾ ਸ਼ਹਿਰੀ ਤੇ ਪੇਂਡੂ ਵਰਗ

ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)-ਸਰਦੀਆਂ ਦੇ ਮੌਸਮ ਸਮੇਂ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਤੋਂ ਪੇਂਡੂ ਅਤੇ ਸ਼ਹਿਰੀ ਵਰਗ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੁਰੂਹਰਸਹਾਏ ਸਬ-ਡਵੀਜ਼ਨ ਅੰਦਰ ਸਾਰੇ ਹੀ ਫੀਡਰਾਂ ਸਮੇਤ ...

ਪੂਰੀ ਖ਼ਬਰ »

ਨਹੀਂ ਸਮਝ ਆ ਰਹੀ ਕਿ ਸਰਦੀਆਂ 'ਚ ਕਿਉਂ ਲਾਏ ਜਾ ਰਹੇ ਬਿਜਲੀ ਦੇ ਕੱਟ ਬਿਜਲੀ ਦੇ ਲੰਮੇ-ਲੰਮੇ ਕੱਟਾਂ ਤੋਂ ਪੇ੍ਰਸ਼ਾਨ ਹੈ ਗੁਰੂਹਰਸਹਾਏ ਦਾ ਸ਼ਹਿਰੀ ਤੇ ਪੇਂਡੂ ਵਰਗ

ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)-ਸਰਦੀਆਂ ਦੇ ਮੌਸਮ ਸਮੇਂ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਤੋਂ ਪੇਂਡੂ ਅਤੇ ਸ਼ਹਿਰੀ ਵਰਗ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੁਰੂਹਰਸਹਾਏ ਸਬ-ਡਵੀਜ਼ਨ ਅੰਦਰ ਸਾਰੇ ਹੀ ਫੀਡਰਾਂ ਸਮੇਤ ...

ਪੂਰੀ ਖ਼ਬਰ »

ਰੋਟਰੀ ਕਲੱਬ ਗੁਰੂਹਰਸਹਾਏ ਅਤੇ ਆਸਥਾ ਹਸਪਤਾਲ ਵਲੋਂ ਹੱਡੀਆਂ ਦਾ ਮੁਫ਼ਤ ਚੈੱਕਅਪ ਕੈਂਪ 29 ਨੂੰ

ਗੁਰੂਹਰਸਹਾਏ, 22 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਰੋਟਰੀ ਕਲੱਬ ਅਤੇ ਆਸਥਾ ਹਸਪਤਾਲ ਗੁਰੂਹਰਸਹਾਏ ਵਲੋਂ ਮਿਤੀ 29 ਜਨਵਰੀ ਦਿਨ ਐਤਵਾਰ ਨੂੰ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਹੱਡੀਆਂ ਅਤੇ ਪੇਟ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਸਵੇਰੇ 9 ਤੋਂ 2 ਵਜੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮਹੀਆਂ ਵਾਲਾ ਕਲਾਂ ਵਿਖੇ ਇਸਤਰੀ ਵਿੰਗ ਦੀ ਇਕਾਈ ਗਠਿਤ

ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਮਹੀਆਂ ਵਾਲਾ ਕਲਾਂ ਗੁਰਦੁਆਰਾ ਭਗਤ ਬਾਬਾ ਦੁਨੀ ਚੰਦ ਵਿਖੇ ਮਹਿੰਦਰ ਸਿੰਘ ਗਿੱਲ ਫ਼ਿਰੋਜ਼ਸ਼ਾਹ ਬਲਾਕ ਪ੍ਰਧਾਨ ਘੱਲ ਖ਼ੁਰਦ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਤਸਕਰ ਚੜੇ੍ਹ ਪੁਲਿਸ ਅੜਿੱਕੇ

ਕੁੱਲਗੜ੍ਹੀ, 22 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਮੁਖੀ ਇੰਸਪੈਕਟਰ ਗੁਰਜੰਟ ਸਿੰਘ ਸੰਧੂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ੲ.ਐੱਸ.ਆਈ. ਸੁਦੇਸ਼ ਕੁਮਾਰ ਵਲੋਂ ਰੇਲਵੇ ਫਾਟਕ ਸਤੀਏ ਵਾਲਾ ਕੋਲੋਂ ਭੁਪਿੰਦਰ ਸਿੰਘ ਉਰਫ਼ ਭਿੰਦੀ ...

ਪੂਰੀ ਖ਼ਬਰ »

ਨਗਰ ਕੌਂਸਲ ਜ਼ੀਰਾ ਨੇ ਸੰਘਣੀ ਆਬਾਦੀ ਖੇਤਰ 'ਚ ਕੂੜਾ ਇਕੱਤਰ ਕਰਨ ਲਈ ਡੰਪ ਬਣਾਇਆ, ਲਗਾਈ ਅੱਗ

ਜ਼ੀਰਾ, 22 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਥਾਨਕ ਨਗਰ ਕੌਂਸਲ ਜ਼ੀਰਾ ਵਲੋਂ ਸੰਘਣੀ ਆਬਾਦੀ ਖੇਤਰ 'ਚ ਪੁਰਾਣੇ ਐੱਸ.ਡੀ.ਐਮ. ਦਫ਼ਤਰ 'ਚ ਕੂੜਾ ਇਕੱਤਰ ਕਰਨ ਲਈ ਡੰਪ ਬਣਾਏ ਜਾਣ ਕਾਰਨ ਇਹ ਕੂੜਾ ਕਰਕਟ ਡੰਪ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਕਿਉਂਕਿ ...

ਪੂਰੀ ਖ਼ਬਰ »

ਬਸੰਤ ਪੰਚਮੀ 'ਤੇ ਦੋ ਰੋਜ਼ਾ ਕਬੱਡੀ ਕੱਪ ਪਿੰਡ ਵਜੀਦਪੁਰ ਵਿਖੇ 24, 25 ਨੂੰ

• ਤਿਆਰੀਆਂ ਮੁਕੰਮਲ-ਇੰਜ: ਦਲੀਪ ਸਿੰਘ ਸੰਧੂ ਪ੍ਰਧਾਨ ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤ ਵਜੀਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਸਾਹਿਤ ਮੰਚ ਗੁਰੂਹਰਸਹਾਏ ਦੀ ਹੋਈ ਮੀਟਿੰਗ

ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)-ਅੱਜ ਸਾਹਿਤ ਮੰਚ ਗੁਰੂਹਰਸਹਾਏ ਦੀ ਮੀਟਿੰਗ ਸੰਤੋਖ ਸਿੰਘ ਸ਼ਰੀਂਹ ਵਾਲਾ ਦੀ ਪ੍ਰਧਾਨਗੀ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਹੋਈ | ਇਸ ਮੀਟਿੰਗ ਵਿਚ ਗੁਰਵਿੰਦਰ ਸਿੰਘ ਸਿੱਧੂ, ਲਖਵਿੰਦਰ ਸ਼ਰੀਂਹ ਵਾਲਾ, ਕੁਲਵਿੰਦਰ, ...

ਪੂਰੀ ਖ਼ਬਰ »

ਸਿਹਤ ਫਾਰਮੇਸੀ ਅਫ਼ਸਰਾਂ ਕੀਤਾ ਸੰਘਰਸ਼ ਦਾ ਐਲਾਨ

ਗੁਰੂਹਰਸਹਾਏ, 22 ਜਨਵਰੀ (ਕਪਿਲ ਕੰਧਾਰੀ)-ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਲਗਾਤਾਰ ਪੰਜਾਬ ਵਿਚ ਧਰਨਿਆਂ ਦਾ ਦੌਰ ਜਾਰੀ ਹੈ | ਆਏ ਦਿਨ ਪੰਜਾਬ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਆਪਣੀਆਂ ਮੰਗਾਂ ਦੀ ...

ਪੂਰੀ ਖ਼ਬਰ »

ਬੱਲੂਆਣਾ ਹਲਕੇ 'ਚ ਬਣਾਇਆ ਜਾਵੇ ਆਮ ਆਦਮੀ ਪਾਰਟੀ ਦਾ ਦਫ਼ਤਰ-ਰਮਨ ਕੰਬੋਜ

ਬੱਲੂਆਣਾ, 22 ਜਨਵਰੀ (ਜਸਮੇਲ ਸਿੰਘ ਢਿੱਲੋਂ)-ਲੋਕਾਂ ਦੀਆਂ ਲਗਾਤਾਰ ਵੱਧ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਮ ਆਦਮੀ ਪਾਰਟੀ ਵਲੋਂ ਬੱਲੂਆਣਾ ਹਲਕੇ 'ਚ ਦਫ਼ਤਰ ਬਣਾਇਆ ਜਾਵੇ | ਇਹ ਮੰਗ ਅਕਾਲੀ ਆਗੂ ਰਮਨ ਕੰਬੋਜ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਸਿੰਘ ...

ਪੂਰੀ ਖ਼ਬਰ »

ਜਥੇਦਾਰ ਕੌਰ ਸਿੰਘ ਨੇ ਐਸ.ਜੀ.ਪੀ.ਸੀ. ਪ੍ਰਧਾਨ 'ਤੇ ਹਮਲੇ ਦੀ ਕੀਤੀ ਨਿੰਦਾ

ਬੱਲੂਆਣਾ, 22 ਜਨਵਰੀ (ਜਸਮੇਲ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਕੁੱਝ ਲੋਕਾਂ ਵਲੋਂ ਹਮਲਾ ਕੀਤੇ ਜਾਣ ਦੀ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲੀਆ ਨੇ ਨਿੰਦਾ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX