ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਬਾਅਦ ਬਠਿੰਡਾ ਦੇ ਡੇਢ ਦਰਜਨ ਕਾਂਗਰਸੀ ਕੌਂਸਲਰ ਵੀ ਉਨ੍ਹਾਂ ਦੇ ਪਾਲੇ ਵਿਚ ਜਾ ਖੜ੍ਹੇ ਹੋਏ ਹਨ, ਜਿਸ ਕਾਰਨ ਕਾਂਗਰਸ ਦੇ ਕਬਜ਼ੇ ਵਾਲੀ ਮੇਅਰ ਦੀ ਕੁਰਸੀ ਦੇ ਪਾਵੇ ਹਿੱਲਦੇ ਦੇਖ ਖ਼ੁਦ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਇਸ ਜੰਗ 'ਚ ਕੁੱਦ ਪਏ ਹਨ, ਜਿਨ੍ਹਾਂ ਬੀਤੀ ਦੇਰ ਰਾਤ ਬਠਿੰਡਾ ਪੁੱਜ ਕੇ ਕਾਂਗਰਸ ਦੇ ਕੌਂਸਲਰਾਂ ਦੀ ਨਬਜ਼ ਟੋਹੀ¢ ਕਾਂਗਰਸੀ ਕੌਂਸਲਰਾਂ ਦੇ ਥਿੜਕਣ ਅਤੇ ਮਨਪ੍ਰੀਤ ਨੂੰ ਭਿਣਕ ਨਾ ਮਿਲਣ ਦੇ ਚੱਲਦਿਆਂ ਰਾਜਾ ਵੜਿੰਗ ਦੀ ਆਮਦ ਨੂੰ ਬਿਲਕੁਲ ਗੁਪਤ ਰੱਖਿਆ ਗਿਆ, ਜਿਸ ਦੀ ਪਹੁ-ਫਟਦੇ ਹੀ ਸੂਹ ਮਿਲਦਿਆਂ ਮਨਪ੍ਰੀਤ ਨੇ ਬਠਿੰਡਾ ਵੱਲ ਵਹੀਰਾਂ ਘੱਤੀਆਂ¢ ਕੌਂਸਲਰਾਂ ਨੂੰ ਆਪਣੇ-ਆਪਣੇ ਪਾਲੇ 'ਚ ਰੱਖਣ ਲਈ ਦੋਵੇਂ ਧਿਰਾਂ ਵਿਚ ਅੱਡੀ ਚੋਟੀ ਦੀ ਜ਼ੋਰ ਅਜ਼ਮਾਇਸ਼ ਸ਼ੁਰੂ ਹੋ ਗਈ ਹੈ¢ ਜਾਣਕਾਰੀ ਅਨੁਸਾਰ ਬੀਤੀ ਅੱਧੀ ਰਾਤ ਬਠਿੰਡਾ ਪੁੱਜੇ ਰਾਜਾ ਵੜਿੰਗ ਨੇ ਕਾਂਗਰਸੀ ਕੌਂਸਲਰਾਂ ਨੂੰ ਪਾਰਟੀ ਵਲੋਂ ਦਿੱਤੇ ਗਏ ਮਾਨ-ਸਨਮਾਨ ਦਾ ਵਾਸਤਾ ਪਾਉਂਦੇ ਹੋਏ ਡੱਟਕੇ ਪਾਰਟੀ ਨਾਲ ਖੜ੍ਹਨ ਅਤੇ ਦਲਬਦਲੂਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ, ਜਿਸ ਉੱਪਰ ਕੌਂਸਲਰਾਂ ਵਲੋਂ ਪੂਰਨ ਪਹਿਰਾ ਦੇਣ ਦਾ ਭਰੋਸਾ ਦਿੱਤਾ ਗਿਆ¢ ਵੜਿੰਗ ਨੇ ਦਾਅਵਾ ਕੀਤਾ ਕਿ ਦੋ ਦਰਜਨ ਤੋਂ ਵੱਧ ਕੌਂਸਲਰ ਕਾਂਗਰਸ ਪਾਰਟੀ ਨਾਲ ਡਟ ਕੇ ਖੜ੍ਹੇ ਹਨ ਅਤੇ ਬੀਤੇ ਦਿਨ ਮਨਪ੍ਰੀਤ ਦੇ ਘਰ ਹਾਜ਼ਰੀ ਭਰਨ ਵਾਲਿਆਂ 'ਚੋਂ ਤਿੰਨ ਕੌਂਸਲਰਾਂ ਨੇ ਵੀ ਅੱਜ ਦੀ ਮੀਟਿੰਗ ਵਿਚ ਸ਼ਾਮਲ ਹੋ ਕੇ ਕਾਂਗਰਸ ਨਾਲ ਖੜ੍ਹਨ ਦੀ ਹਾਮੀ ਭਰੀ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਦੇ ਮੇਅਰ ਦੀ ਕੁਰਸੀ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ ਸੀ ਅਤੇ ਬਰਕਰਾਰ ਰਹੇਗਾ ਤੇ ਭਾਜਪਾ ਦਾ ਪੱਲਾ ਫੜਨ ਵਾਲਿਆਂ ਨੂੰ ਪਾਰਟੀ ਚੋਂ ਬਾਹਰ ਕੀਤਾ ਜਾਵੇਗਾ¢ ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ, ਪਵਨ ਮਾਨੀ, ਕੇ.ਕੇ. ਅਗਰਵਾਲ, ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ¢
ਮੇਅਰ ਦੀ ਕੁਰਸੀ 'ਤੇ ਮਨਪ੍ਰੀਤ ਵਲੋਂ ਭਾਜਪਾ ਦਾ ਝੰਡਾ ਲਹਿਰਾਉਣ ਦੇ ਸੁਪਨੇ ਨੂੰ ਚਕਨਾਚੂਰ ਕਰਨ ਲਈ ਬਠਿੰਡਾ ਦੇ 'ਆਪ' ਵਿਧਾਇਕ ਸਮੇਤ ਮਨਪ੍ਰੀਤ ਦੇ ਪੁਰਾਣੇ ਸਿਆਸੀ ਵਿਰੋਧੀ ਰਹੇ ਭਾਜਪਾਈ ਬਣੇ ਸਾਬਕਾ ਵਿਧਾਇਕ ਵਲੋਂ ਵੀ ਅੰਦਰੂਨੀ ਚਾਰਾਜੋਈ ਤੇਜ਼ ਕਰ ਦਿੱਤੀ ਗਈ ਹੈ¢ ਆਉਣ ਵਾਲੇ ਦਿਨਾਂ ਵਿਚ ਬਠਿੰਡਾ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਸਕਦੀ ਹੈ, ਕਿਉਂਕਿ ਕੱਲ੍ਹ ਨੂੰ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਬਠਿੰਡਾ ਪੁੱਜਣ ਦੀ ਚਰਚਾ ਹੈ, ਜਿਨ੍ਹਾਂ ਸਾਹਮਣੇ ਮਨਪ੍ਰੀਤ ਵਲੋਂ ਆਪਣੇ ਧੜੇ ਨਾਲ ਸਬੰਧਿਤ ਕਾਂਗਰਸੀ ਕੌਂਸਲਰਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਦਾ ਸ਼ਕਤੀ ਪ੍ਰਦਰਸ਼ਨ ਸੰਭਾਵਨਾ ਹੈ¢
ਬਠਿੰਡਾ, 22 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੇ ਪਰਸਰਾਮ ਨਗਰ ਦੇ ਚੌਕ ਵਿਚ ਸਾਬਕਾ ਐਮ.ਸੀ.ਵਿਜੈ ਕੁਮਾਰ ਵਲੋਂ ਲੋਕਾ ਅਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਅਨੋਖਾ ਪ੍ਰਦਰਸ਼ਨ ਕੀਤਾ ਗਿਆ | ਆਪਣੇ ਆਪ ਨੂੰ ਚਾਈਨਾ ਡੋਰ ਤੋਂ ਬੁਰੀ ਤਰ੍ਹਾਂ ...
ਤਲਵੰਡੀ ਸਾਬੋ, 22 ਜਨਵਰੀ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲੀਸ ਮੁਖੀ ਦੇ ਨਿਰਦੇਸ਼ਾਂ ਤੇ ਤਲਵੰਡੀ ਸਾਬੋ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਪੁਲਿਸ ਇਕ ਅਜਿਹੀ ਅÏਰਤ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਧਾਰਮਿਕ ਸਥਾਨਾਂ 'ਤੇ ਜਾ ...
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਪਿੰਡ ਕੋਟ ਸਮੀਰ 'ਚ ਸਥਿਤ ਰਮਨ ਰਿਜੋਰਟ ਵਿਚ ਚੱਲ ਰਹੇ ਇਕ ਵਿਆਹ ਸਮਾਗਮ ਦੌਰਾਨ ਇਕ ਵਿਅਕਤੀ ਵਲੋਂ ਹਵਾਈ ਫਾਇਰਿੰਗ ਕਰਨ ਦੇ ਮਾਮਲੇ 'ਚ ਥਾਣਾ ਸਦਰ ਬਠਿੰਡਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ...
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਦੀਪ ਸਿੰਘ ਕੋਟਸ਼ਮੀਰ ਦੇ ਗ੍ਰਹਿ ਵਿਖੇ ਪੁੱਜੇ ਅਤੇ ਉਨ੍ਹਾਂ ਦੇ ਛੋਟੇ ਭਰਾ ਲਖਵਿੰਦਰ ਸਿੰਘ ਸਿੱਧੂ ਅਤੇ ਉਸ ਦੀ ...
ਰਾਮਾਂ ਮੰਡੀ, 22 ਜਨਵਰੀ (ਤਰਸੇਮ ਸਿੰਗਲਾ)- ਰਾਮਾਂ ਥਾਣੇ ਵਿਚ ਪੁਲਿਸ ਵਲੋਂ ਪੱਕੀ ਮੁਖ਼ਬਰੀ ਦੇ ਅਧਾਰ ਤੇ ਬੀਤੇ ਦਿਨ ਤਾਂ ਭੋਜਨ ਪ੍ਰੀਤ ਸਿੰਘ ਵਾਸੀ ਨੇੜੇ ਕਾਂਸਲ ਗੈਸ ਏਜੰਸੀ ਰਾਮਾਂ ਮੰਡੀ, ਦੋ ਸਕੇ ਭਾਈਆਂ ਤੋਤਾ ਸਿੰਘ ਅਤੇ ਕਾਲੂ ਸਿੰਘ ਵਾਸੀਆਨ ਨੇੜੇ ਸ਼ੀਲਾ ਦੇਵੀ ...
ਨਥਾਣਾ, 22 ਜਨਵਰੀ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਬਲਾਕ ਨਥਾਣਾ ਦੇ ਪਿੰਡ ਗੰਗਾ, ਭੈਣੀ, ਗਿੱਦੜ ਅਤੇ ਪੂਹਲਾ ਆਦਿ ਵਿਖੇ 26 ਜਨਵਰੀ ਨੂੰ ਜੀਂਦ 'ਚ ਕੀਤੀ ਜਾ ਰਹੀ ਕੌਮੀ ਪੱਧਰ ਦੀ ਕਿਸਾਨ ਮਹਾਂ ਪੰਚਾਇਤ ਲਈ ਲਾਮਬੰਦੀ ਮੀਟਿੰਗਾਂ ਕੀਤੀਆਂ ...
ਮੌੜ ਮੰਡੀ, 22 ਜਨਵਰੀ (ਗੁਰਜੀਤ ਸਿੰਘ ਕਮਾਲੂ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮÏੜ ਵਲੋਂ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਮਾਈਸਰਖਾਨਾ ਦੀ ਅਗਵਾਈ ਵਿਚ ਬਲਾਕ ਮÏੜ ਦੇ 14 ਪਿੰਡਾਂ ਵਿਚ ਮੋਟਰ-ਸਾਈਕਲ ਮਾਰਚ ਕੱਢਿਆ ...
ਰਾਮਪੁਰਾ ਫੂਲ, 22 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਕਿਉਂਕਿ ਪੰਜਾਬ ਵਿਚ ਹਰ ਰੋਜ਼ ਲੁੱਟਾਂ ਖੋਹਾਂ ਅਤੇ ਮਾਰ ਧਾੜ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰਕੇ ਪੰਜਾਬ ਵਿਚ ...
ਰਾਮਾਂ ਮੰਡੀ, 22 ਜਨਵਰੀ (ਤਰਸੇਮ ਸਿੰਗਲਾ)- ਰਾਮਾਂ ਥਾਣੇ ਵਿਚ ਪੁਲਿਸ ਵਲੋਂ ਪੱਕੀ ਮੁਖ਼ਬਰੀ ਦੇ ਅਧਾਰ ਤੇ ਬੀਤੇ ਦਿਨ ਤਾਂ ਭੋਜਨ ਪ੍ਰੀਤ ਸਿੰਘ ਵਾਸੀ ਨੇੜੇ ਕਾਂਸਲ ਗੈਸ ਏਜੰਸੀ ਰਾਮਾਂ ਮੰਡੀ, ਦੋ ਸਕੇ ਭਾਈਆਂ ਤੋਤਾ ਸਿੰਘ ਅਤੇ ਕਾਲੂ ਸਿੰਘ ਵਾਸੀਆਨ ਨੇੜੇ ਸ਼ੀਲਾ ਦੇਵੀ ...
ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਸਿਲਵਰ ਓਕਸ ਸਕੂਲ, ਡੱਬਵਾਲੀ ਰੋਡ ਵਿਖੇ ਕਰਵਾਇਆ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਹੈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ (ਡਾਇਰੈਕਟਰ ਆਫ਼ ਸਿਲਵਰ ਓਕਸ ...
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਅੰਬੇਡਕਰ ਪਾਰਕ ਦੇ ਨੇੜੇ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਚਾਈਨਾ ਡੋਰ ਨੂੰ ਜਲਾਉਂਦੇ ਹੋਏ ਬਾਈਕਾਟ ਕਰਨ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਸਮਾਜ ਸੇਵੀ ਵਲੋਂ ਚਾਈਨਾ ਡੋਰ ਨੂੰ ਬੰਦ ਕਰੋ ਦੇ ਨਾਅਰੇ ਵੀ ...
ਬਾਲਿਆਂਵਾਲੀ, 22 ਜਨਵਰੀ (ਕੁਲਦੀਪ ਮਤਵਾਲਾ)- ਸੰਯੁਕਤ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਜੀਂਦ ਵਿਖੇ ਕੀਤੀ ਜਾ ਰਹੀ ਕਿਸਾਨ ਮਜ਼ਦੂਰਾਂ ਦੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਕਿਸਾਨ-ਮਜਦੂਰ ਜਥੇਬੰਦੀਆਂ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ...
ਭਗਤਾ ਭਾਈਕਾ, 22 ਜਨਵਰੀ (ਸੁਖਪਾਲ ਸਿੰਘ ਸੋਨੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਕਿਸਾਨ ਰੈਲੀ ...
ਭੁੱਚੋ ਮੰਡੀ, 22 ਜਨਵਰੀ (ਪਰਵਿੰਦਰ ਸਿੰਘ ਜੌੜਾ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਅੰਧ ਵਿਸ਼ਵਾਸ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ | ਇਸ ਸਬੰਧੀ ਸੁਸਾਇਟੀ ਦੀ ...
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਅੰਬੇਡਕਰ ਪਾਰਕ ਦੇ ਨੇੜੇ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਚਾਈਨਾ ਡੋਰ ਨੂੰ ਜਲਾਉਂਦੇ ਹੋਏ ਬਾਈਕਾਟ ਕਰਨ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਸਮਾਜ ਸੇਵੀ ਵਲੋਂ ਚਾਈਨਾ ਡੋਰ ਨੂੰ ਬੰਦ ਕਰੋ ਦੇ ਨਾਅਰੇ ਵੀ ...
ਬਰੇਟਾ, 22 ਜਨਵਰੀ (ਪ.ਪ.)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿਚ ਹੋਈ, ਜਿਸ ਵਿਚ 24 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਚੋਣ ਇਜਲਾਸ ਸਬੰਧੀ ਚਰਚਾ ਕੀਤੀ ਗਈ | ਬਲਾਕ ਆਗੂ ਨੇ ਕਿਹਾ ਕਿ ...
ਬੁਢਲਾਡਾ, 22 ਜਨਵਰੀ (ਸੁਨੀਲ ਮਨਚੰਦਾ)- ਬੀਤੀ 20 ਜਨਵਰੀ ਨੂੰ ਸਥਾਨਕ ਸ਼ਹਿਰ ਦੇ ਵਾਰਡ ਨੰ 17 ਦੀ ਜੀਵਨ ਕਾਲੋਨੀ ਵਿਚ ਨਗਰ ਕੌਂਸਲ ਵਲੋਂ ਪੁੱਟੇ ਡੂੰਘੇ ਟੋਏ ਦੇ ਦਲਦਲ ਰੂਪੀ ਗੰਦੇ ਪਾਣੀ ਵਿਚ 6 ਸਾਲਾਂ ਬੱਚੇ ਦੇ ਡੁੱਬਣ ਕਾਰਨ ਹੋਈ ਮੌਤ ਤੋਂ ਬਾਅਦ ਅੱਜ ਤੀਸਰੇ ਦਿਨ ਵੀ ...
ਅਮਰਗੜ੍ਹ, 22 ਜਨਵਰੀ (ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਅਬਾਸਪੁਰਾ ਵਿਖੇ ਸਹੁਰੇ ਘਰ ਰਹਿੰਦੇ ਇਕ ਵਿਅਕਤੀ ਵਲੋ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੇ ਭਰਾ ਰਾਜ ਕੁਮਾਰ ਪੁੱਤਰ ਸੂਬੇ ਲਾਲ ਵਾਸੀ ...
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵਲੋਂ ਅੰਤਰ ਸਕੂਲ ਯੁਵਕ ਮੇਲੇ ਦਾ ਆਯੋਜਨ ਬਠਿੰਡਾ ਵਿਖੇ ਕੀਤਾ ਗਿਆ | ਜਿਸ ਵਿਚ ਬਠਿੰਡਾ ਜ਼ਿਲੇ੍ਹ ਦੇ 20 ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਯੁਵਕ ...
ਸੰਗਤ ਮੰਡੀ, 22 ਜਨਵਰੀ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਮੁਹੱਲਾ ਕਲੀਨਿਕ ਬਣਾ ਕੇ ਵਧੀਆ ਸਿਹਤ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਲੋਕਾਂ ਨੂੰ ਹਸਪਤਾਲ ਦੇ ਅਮਲੇ ਵਲੋਂ ਮੁੱਢਲੀ ਸਹਾਇਤਾ ...
ਸੰਗਤ ਮੰਡੀ, 22 ਜਨਵਰੀ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਮੁਹੱਲਾ ਕਲੀਨਿਕ ਬਣਾ ਕੇ ਵਧੀਆ ਸਿਹਤ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਲੋਕਾਂ ਨੂੰ ਹਸਪਤਾਲ ਦੇ ਅਮਲੇ ਵਲੋਂ ਮੁੱਢਲੀ ਸਹਾਇਤਾ ...
ਬਠਿੰਡਾ, 22 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਭਾਰਤੀ ਜਨਤਾ ਪਾਰਟੀ ਇਕਾਈ ਦੁਆਰਾ ਪ੍ਰੀਖਿਆ 'ਤੇ ਵਿਸ਼ੇਸ਼ ਪ੍ਰੋਗਰਾਮ ਪਾਰਟੀ ਦੇ ਕੋਆਰਡੀਨੇਟਰ ਪਿ੍ੰਸੀਪਲ ਨਰਾਇਣ ਬਾਂਸਲ ਦੀ ਅਗਵਾਈ ਹੇਠ ਸਥਾਨਕ ਗੁਰੂ ਕਾਂਸ਼ੀ ਪਬਲਿਕ ਸਕੂਲ ਪਾਵਰ ਹਾਊਸ ਰੋਡ ਅਤੇ ਦਸਮੇਸ਼ ...
ਮਹਿਮਾ ਸਰਜਾ, 22 ਜਨਵਰੀ (ਰਾਮਜੀਤ ਸ਼ਰਮਾ)- ਸੀਨੀਅਰ ਸਕੈਂਡਰੀ ਸਕੂਲ ਮਹਿਮਾ ਸਰਜਾ ਦੇ ਸਕਿਉਰਿਟੀ ਵਿਸ਼ੇ ਦੇ ਵਿਦਿਆਰਥੀਆਂ ਦੀ ਇਕ ਰੋਜ਼ਾ ਫ਼ੀਲਡ ਵਿਜ਼ਟ ਮੁਕੰਦ ਸਿੰਘ ਅਤੇ ਰਾਕੇਸ਼ ਕੁਮਾਰ ਲੈਕਚਰਾਰ ਕੈਮਿਸਟਰੀ ਦੀ ਅਗਵਾਈ ਵਿਚ ਲਗਾਈ ਗਈ ਵਿਭਾਗ ਦੇ ਦਿਸ਼ਾ ...
ਭਾਈਰੂਪਾ, 22 ਜਨਵਰੀ (ਵਰਿੰਦਰ ਲੱਕੀ)- ਸਿੱਖ ਪੰਥ ਦੇ ਮਹਾਨ ਢਾਡੀ ਤੇ ਲਿਖਾਰੀ ਮਾਸਟਰ ਗੁਰਬਖ਼ਸ਼ ਸਿੰਘ ਅਲਬੇਲਾ ਦੀ ਸੱਤਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਢਾਡੀ ਦਰਬਾਰ ਪਿੰਡ ਰਾਜਗੜ੍ਹ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ...
ਨਥਾਣਾ, 22 ਜਨਵਰੀ (ਗੁਰਦਰਸ਼ਨ ਲੁੱਧੜ)- ਮੁੱਖ ਖੇਤੀਬਾੜੀ ਅਫ਼ਸਰ ਡਾ: ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਨਥਾਣਾ ਵਿਖੇ ਪੰਜਾਬ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ ਦੀ ਬਲਾਕ ਸਲਾਹਕਾਰ ਕਮੇਟੀ ਅਤੇ ਬਲਾਕ ਟੈਕਨਾਲੋਜੀ ...
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ)-ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਅਤੇ ਦਸਮੇਸ਼ ਵੈੱਲਫ਼ੇਅਰ ਕਲੱਬ ਕੋਟਸ਼ਮੀਰ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਖੇਡ ਮੇਲੇ ਦੇ ਆਖ਼ਰੀ ਦਿਨ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ...
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਕੈਦੀ ਵਲੋਂ ਹੈੱਡ ਜੇਲ੍ਹ ਵਾਰਡਨ ਨੂੰ ਥੱਪੜ ਮਾਰਨ ਤੇ ਉਸ ਦੀ ਵਰਦੀ ਪਾੜਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਇਕ ਕੈਦੀ ...
ਰਾਮਾਂ ਮੰਡੀ, 22 ਜਨਵਰੀ (ਤਰਸੇਮ ਸਿੰਗਲਾ)- ਅੰਗਰੇਜ਼ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਅਤੇ ਮਨਜੀਤ ਸਿੰਘ ਇੰਚਾਰਜ ਰਿਫਾਇਨਰੀ ਪੁਲਿਸ ਚੌਕੀ ਦੀ ਅਗਵਾਈ ਹੇਠ ਚੌਕੀ ਦੇ ਬਲਜਿੰਦਰ ਸਿੰਘ ਏ.ਐਸ.ਆਈ. ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪੁਲਿਸ ਨਾਕਾਬੰਦੀ ਦੌਰਾਨ ...
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਜ਼ਿਲੇ੍ਹ ਪੁਲਿਸ ਵਲੋਂ ਨਸਾ ਤਸਕਰੀ ਦੇ ਅਰੋਪ 'ਚ ਚਾਰ ਲੋਕਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 70 ਗ੍ਰਾਮ ਹੈਰੋਇਨ ਤੇ 20 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ | ਇਸ ਦੌਰਾਨ ਕਾਬੂ ਕੀਤੇ ਗਏ ...
ਰਾਮਾਂ ਮੰਡੀ, 22 ਜਨਵਰੀ (ਤਰਸੇਮ ਸਿੰਗਲਾ)- ਅੰਗਰੇਜ਼ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਅਤੇ ਮਨਜੀਤ ਸਿੰਘ ਇੰਚਾਰਜ ਰਿਫਾਇਨਰੀ ਪੁਲਿਸ ਚੌਕੀ ਦੀ ਅਗਵਾਈ ਹੇਠ ਚੌਕੀ ਦੇ ਬਲਜਿੰਦਰ ਸਿੰਘ ਏ.ਐਸ.ਆਈ. ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪੁਲਿਸ ਨਾਕਾਬੰਦੀ ਦੌਰਾਨ ...
ਰਾਮਪੁਰਾ ਫੂਲ, 22 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਜ਼ਿਲ੍ਹਾ ਬਠਿੰਡਾ ਪੁਲਿਸ ਵਲੋਂ ਜ਼ਿਲੇ੍ਹ ਭਰ ਵਿਚ ਚਾਈਨਾ ਡੋਰ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਪੁਲਿਸ ਨੂੰ ਸੂਚਨਾ ਮਿਲਣ ਤੇ ...
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਨਗਰ ਦੇ ਵਾਰਡ ਨੰਬਰ 11 ਦੇ ਵਸਨੀਕ ਇਕ 27 ਸਾਲਾ ਨੌਜਵਾਨ ਵੀਰਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਘਰ ਦੇ ਚੁਬਾਰੇ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ¢ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਨੌਜਵਾਨ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX