ਤਾਜਾ ਖ਼ਬਰਾਂ


ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  37 minutes ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  55 minutes ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 5 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 5 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 6 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 6 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 6 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 7 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 7 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 7 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 7 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਖੰਨਾ / ਸਮਰਾਲਾ

ਸਵੇਰ ਦੀ ਸਭਾ 'ਚ ਚਾਈਨਾ ਡੋਰ ਨਾ ਵਰਤਣ ਲਈ ਕੀਤਾ ਪ੍ਰੇਰਿਤ

ਜੌੜੇਪੁਲ ਜਰਗ, 23 ਜਨਵਰੀ (ਪਾਲਾ ਰਾਜੇਵਾਲੀਆ)-ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਸਰਕਾਰੀ ਮਿਡਲ ਸਕੂਲ ਜਲਾਜਣ ਵਿਖੇ ਸਵੇਰ ਦੀ ਸਭਾ ਵਿਚ ਪ੍ਰੇਰਿਤ ਕੀਤਾ ਤੇ ਸਹੁੰ ਵੀ ਚੁਕਾਈ ਗਈ | ਇਸ ਮੌਕੇ ਰਾਜਨ ਸਿੰਘ ਬਾਂਗਾ ਨੇ ਬੱਚਿਆਂ ਨੂੰ ਪਤੰਗ ਉਡਾਉਣ ਵੇਲੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਬੱਚਿਆਂ ਨੂੰ ਚਾਈਨਾ ਡੋਰ ਦੇ ਨਾਲ ਹੋ ਰਹੇ ਹਾਦਸਿਆਂ ਸੰਬੰਧੀ ਜਾਣਕਾਰੀ ਦਿੱਤੀ ਤੇ ਚਾਈਨਾ ਡੋਰ 'ਚ ਫਸ ਕੇ ਮਰ ਰਹੇ ਪੰਛੀਆਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ 'ਚ ਚਾਈਨਾ ਡੋਰ ਵੇਚਦਾ ਜਾਂ ਵਰਤਦਾ ਹੈ ਤਾਂ ਉਸ ਸੰਬੰਧੀ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਵੀ ਇਸ 'ਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਇਸ ਮੌਕੇ ਡਰਾਇੰਗ ਪੇਂਟਿੰਗ ਸਲੋਗਨ ਆਦਿ ਰਾਹੀਂ ਚਾਈਨਾ ਡੋਰ ਖ਼ਿਲਾਫ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ | ਇਸ ਮੌਕੇ ਕਰਮਦੀਪ ਕੌਰ, ਕਿਰਨਦੀਪ ਕੌਰ, ਰਾਜਨ ਸਿੰਘ ਬਾਂਗਾ, ਹਰਪ੍ਰੀਤ ਸਿੰਘ, ਬਬੀਤਾ ਰਾਣੀ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਬਰਾਂਚ ਪੋਸਟ ਮਾਸਟਰ ਹੁਸ਼ਿਆਰ ਸਿੰਘ ਕੂਹਲੀ ਕਲਾਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਮਲੌਦ, 23 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਡਾਕ ਵਿਭਾਗ 'ਚ ਬਰਾਂਚ ਪੋਸਟ ਮਾਸਟਰ ਹੁਸ਼ਿਆਰ ਸਿੰਘ ਕੂਹਲੀ ਕਲਾਂ 33 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ¢ ਵਿਭਾਗ ਨਾਲ ਸਬੰਧਿਤ ਕਰਮਚਾਰੀਆਂ ...

ਪੂਰੀ ਖ਼ਬਰ »

ਐਮ.ਐੱਸ.ਪੀ 'ਤੇ ਗਾਰੰਟੀ ਕਾਨੂੰਨ, ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਸੰਧੂ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਈ ਜੀਂਦ 'ਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਸਬੰਧੀ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੀ ਪੰਜਾਬ ਇਕਾਈ ਦੀ ਮੀਟਿੰਗ ਤੋਂ ਬਾਅਦ ਸੂਬਾ ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫ਼ੇਅਰ ਫੈਡਰੇਸ਼ਨ ਵਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਸਿਲਸਿਲਾ ਜਾਰੀ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਕੈਂਥ ਪੰਜਾਬ ਪ੍ਰਧਾਨ ਦੀ ਯੋਗ ਅਗਵਾਈ 'ਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼ੇ੍ਰਣੀਆਂ ਦੇ ...

ਪੂਰੀ ਖ਼ਬਰ »

ਦਿਨ ਦਿਹਾੜੇ 2 ਅÏਰਤਾਂ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਕੇ ਮੋਟਰਸਾਈਕਲ ਸਵਾਰ ਲੁਟੇਰਾ ਫ਼ਰਾਰ

ਖੰਨਾ, 23 ਜਨਵਰੀ (ਸ.ਰ.)-ਖੰਨਾ 'ਚ ਦਿਨ ਦਿਹਾੜੇ 2 ਅÏਰਤਾਂ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਮੋਟਰ ਸਾਈਕਲ ਸਵਾਰ ਫਰਾਰ ਹੋ ਗਿਆ¢ ਪਹਿਲੀ ਘਟਨਾ ਸਥਾਨਕ ਕਸਬੇ 'ਚ ਵਾਪਰੀ ਜਿੱਥੇ ਘਰ ਦੇ ਬਾਹਰ ਕੁਰਸੀ 'ਤੇ ਬੈਠੀ ਅÏਰਤ ਦੀਆਂ ਦੋਵੇਂ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਗਈਆਂ, ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਏ ਝਗੜੇ 'ਚ ਪਤੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਖੰਨਾ, 23 ਜਨਵਰੀ (ਮਨਜੀਤ ਸਿੰਘ ਧੀਮਾਨ)-ਜਗਾ ਨੂੰ ਲੈ ਕੇ ਹੋਏ ਆਪਸੀ ਝਗੜੇ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਟੀ-2 ਖੰਨਾ ਦੇ ਏ.ਐੱਸ.ਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਭਾਰਤ ਸਰਕਾਰ ਨੇ ਬਲਜਿੰਦਰ ਤੂਰ ਨੂੰ ਗਤਕਾ ਖੇਡਾਂ ਦਾ ਮੈਨੇਜਰ ਨਿਯੁਕਤ ਕੀਤਾ

ਮਾਛੀਵਾੜਾ ਸਾਹਿਬ, 23 ਜਨਵਰੀ (ਸੁਖਵੰਤ ਸਿੰਘ ਗਿੱਲ)-ਭਾਰਤ ਸਰਕਾਰ ਵਲੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਪੰਜਵੇਂ ਖੇਲੋ ਇੰਡੀਆ ਯੂਥ ਗੇਮਜ਼-2023 ਦੀਆਂ ਗਤਕਾ ਖੇਡ ਮੁਕਾਬਲਿਆਂ ਲਈ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਵਿਰਾਸਤੀ ਖੇਡ ਮੇਲਾ ਅਮਿੱਟ ਯਾਦਾਂ ਬਿਖੇਰਦਾ ਸਮਾਪਤ

ਡੇਹਲੋਂ, 23 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਿਲ੍ਹਾ ਰਾਏਪੁਰ ਵਿਖੇ ਯੂਥ ਕਲੱਬ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਦੋ ਦਿਨਾਂ ਵਿਰਾਸਤੀ ਖੇਡਾਂ ਅਮਿੱਟ ਯਾਦਾਂ ਨਾਲ ਸਮਾਪਤ ਹੋਈਆਂ¢ ਫਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ...

ਪੂਰੀ ਖ਼ਬਰ »

29 ਜਨਵਰੀ ਨੂੰ ਸੰਗਰੂਰ ਰਾਜ ਪੱਧਰੀ ਮੁਲਾਜ਼ਮ ਪੈਨਸ਼ਨਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਬੇਰੁਖ਼ੀ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਮਿਲ ਕੇ 29 ਜਨਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰਾਜ ਪੱਧਰੀ ...

ਪੂਰੀ ਖ਼ਬਰ »

ਬਾਦਲਾਂ ਦੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਪ੍ਰਧਾਨ ਧਾਮੀ ਨੂੰ ਭੁਗਤਣਾ ਪੈ ਰਿਹੈ-ਗਿੱਲ ਬੇਰਕਲਾਂ

ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰੋੜੀਆ, ਹਰਪ੍ਰੀਤ ਸਿੰਘ ਹੈਪੀ ਸਰਪੰਚ ਕੂਹਲੀ, ਸਾਬਕਾ ਕੌਂਸਲਰ ...

ਪੂਰੀ ਖ਼ਬਰ »

ਨਵ-ਨਿਯੁਕਤ ਥਾਣਾ ਮੁਖੀ ਵਿਜੈ ਕੁਮਾਰ ਦਾ ਸਨਮਾਨ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਬਾਬਾ ਸਾਹਿਬ ਸਿੰਘ ਬੇਦੀ ਐਜੂਕੇਸ਼ਨ ਸੰਸਥਾ ਬਰਮਾਲੀਪੁਰ ਦੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਰਣਦਿਓ ਵਲੋਂ ਨਵ-ਨਿਯੁਕਤ ਥਾਣਾ ਮੁਖੀ ਵਿਜੈ ਕੁਮਾਰ ਦਾ ਸਨਮਾਨ ਕੀਤਾ ਗਿਆ¢ ਵਰਨਣਯੋਗ ਹੈ ਕਿ ਵਿਜੈ ਕੁਮਾਰ ਬਹੁਤ ਹੀ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਦੇ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਧਰਨੇ 'ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਾਂਗੇ-ਪ੍ਰਧਾਨ ਪੰਧੇਰ

ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)- ਯੂ. ਟੀ. ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਸੰਘਰਸ਼ ਕਮੇਟੀ ਵਲੋਂ ਲੁਧਿਆਣਾ ਵਿਖੇ ਕੀਤੀ ਕਨਵੈਸ਼ਨ 'ਚ ਸ਼ਮੂਲੀਅਤ ਕਰਨ ਉਪਰੰਤ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਪੰਧੇਰ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਦਾ ਦੂਰਬੀਨ ਸਰਜਰੀ ਵਿਭਾਗ ਡੇਢ ਦਹਾਕਿਆਂ ਤੋਂ ਮਰੀਜ਼ਾਂ ਲਈ ਸਾਬਤ ਹੋ ਰਿਹੈ ਵਰਦਾਨ

ਬੀਜਾ, 23 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਦਿੱਲੀ ਮਾਰਗ 'ਤੇ ਇੱਕ ਛੋਟੇ ਜਿਹੇ ਕਸਬਾ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਨੇ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਪਤਲੇ ਕਰਨ ਲਈ ਇਤਿਹਾਸ ਰਚਿਆ ਹੋਇਆ ਹੈ | ਉੱਥੇ ...

ਪੂਰੀ ਖ਼ਬਰ »

ਭਾਜਪਾ ਕਾਰਜਕਾਰਨੀ ਦੀ ਮੀਟਿੰਗ ਵਿਚ ਖੰਨਾ ਦੇ 7 'ਚੋਂ 6 ਮੈਂਬਰ ਸ਼ਾਮਿਲ ਨਹੀਂ ਹੋਏ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਕਾਂਗਰਸੀ ਤੇ ਹੋਰ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਭਾਜਪਾ ਵਿਚ ਸ਼ਾਮਲ ਹੋਣਾ ਤੇ ਉਨ੍ਹਾਂ ਨੂੰ ਜ਼ਿਆਦਾ ਮਹੱਤਤਾ ਦਿੱਤੇ ਜਾਣ ਦਾ ਅਸਰ ਭਾਜਪਾ ਦੇ ਆਪਣੇ ਟਕਸਾਲੀ ਵਰਕਰਾਂ 'ਤੇ ਹੋਇਆ ਜਾਪਦਾ ਹੈ¢ ਜਿਸ ਦਾ ਨਤੀਜਾ ਅੱਜ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ ਸੈਮੀਨਾਰ

ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)- ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲਿਸ ਵਲੋਂ ਮਾਰਕੀਟ ਕਮੇਟੀ ਮਲੌਦ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਨਸ਼ਿਆਂ ਖ਼ਿਲਾਫ ਵਿੰਗ ਦੇ ਡੀ. ਐੱਸ. ਪੀ. ਜਸਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਰ ਖੰਨਾ 'ਚ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਸੈਮੀਨਾਰ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਨਰੋਤਮ ਵਿੱਦਿਆ ਮੰਦਿਰ ਖੰਨਾ ਵਿਚ 21 ਜਨਵਰੀ 2023 ਨੂੰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ 'ਚ ਵਧੀਆ ਪ੍ਰਦਰਸ਼ਨ ਲਈ ...

ਪੂਰੀ ਖ਼ਬਰ »

ਗਰੀਨ ਵਿਊ ਸਕੂਲ ਬੇਗੋਵਾਲ ਵਿਚ ਜਾਗਰੂਕਤਾ ਕੈਂਪ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਗਰੀਨਵਿਊ ਸਕੂਲ ਹਾਈ ਸਕੂਲ ਬੇਗੋਵਾਲ ਵਿੱਚ ਪਿ੍ੰਸੀਪਲ ਮਝੈਲ ਸਿੰਘ ਦੀ ਅਗਵਾਈ ਹੇਠ ਚਾਈਨਾ ਡੋਰ ਨਾਲ ਵਰਤਣ ਸੰਬੰਧੀ ਕੈਂਪ ਲਗਾਇਆ ਗਿਆ | ਇਸ ਸਮੇਂ ਪ੍ਰਬੰਧਕ ਰਣਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਥਾਣਾ ਦਾਖਾ ਦੀ ਹਦੂਦ 'ਚ ਲੁਟੇਰੇ ਬੇਖ਼ੌਫ਼-ਰਾਹਗੀਰਾਂ 'ਚ ਸਹਿਮ

ਮੁੱਲਾਂਪੁਰ-ਦਾਖਾ, 23 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੀ ਹਦੂਦ 'ਚ ਨੈਸ਼ਨਲ ਹਾਈਵੇ, ਰਾਜ ਮਾਰਗ, ਇੱਥੋਂ ਤੱਕ ਕਿ ਪਿੰਡਾਂ ਨੂੰ ਮਿਲਾਉਂਦੀਆਂ ਲਿੰਕ ਸੜਕਾਂ 'ਤੇ ਲੁਟੇਰਿਆ ਵਲੋਂ ਰਾਹਗੀਰਾਂ ਨੂੰ ਲੁੱਟ ਲੈਣ ਦੀਆਂ ਵਾਰਦਾਤਾਂ 'ਚ ਨਿੱਤ ਦਿਨ ਵਾਧਾ ਹੋਣ ਨਾਲ ...

ਪੂਰੀ ਖ਼ਬਰ »

ਸ਼ਹਿਰ ਦੀਆਂ ਨਵੀਂਆਂ ਸੜਕਾਂ ਪੁੱਟ ਰਹੀ ਗੈਸ ਕੰਪਨੀ ਦਾ ਨਗਰ ਕੌਂਸਲ ਨੇ ਕੀਤਾ ਸਮਾਨ ਜ਼ਬਤ

ਜਗਰਾਉਂ, 23 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)-ਨਗਰ ਕੌਂਸਲ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਬਣਾਈਆਂ ਨਵੀਂਆਂ ਸੜਕਾਂ ਨੂੰ ਥਾਂ-ਥਾ ਤੋਂ ਪੁੱਟ ਕੇ ਗੈਸ ਪਾਈਪ ਲਾਈਨ ਪਾ ਰਹੀ ਕੰਪਨੀ ਦੇ ਕੰਮ ਨੂੰ ਅੱਜ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਰੋਕ ...

ਪੂਰੀ ਖ਼ਬਰ »

ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਮਾਗਮ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੀ ਐਨ. ਐੱਸ.ਐੱਸ ਇਕਾਈ ਵਲੋਂ ਕਾਲਜ ਦੇ ਵਿਦਿਆਰਥੀਆਂ ਲਈ 'ਪਰਾਕ੍ਰਮ ਦਿਵਸ' ਮਨਾਉਣ ਲਈ ਸਮਾਗਮ ਕਰਵਾਇਆ ਗਿਆ¢ ਇਸ ਦਿਵਸ ਦਾ ਮੰਤਵ ਨੇਤਾ ਸੁਭਾਸ਼ ਚੰਦਰ ਬੋਸ ਦੀ ਜਯੰਤੀ ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਭਾਜਪਾ ਸਰਕਾਰਾਂ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਨਾ ਮਲਣ-ਉਮੈਦਪੁਰੀ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਚੌਥੀ ਵਾਰ 40 ਦਿਨ ਦੀ ਪੈਰੋਲ ਦੇਣ ਕਾਰਨ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਹੈ | ਇਹ ਗੱਲ ਸੀਨੀਅਰ ਅਕਾਲੀ ਆਗੂ ਤੇ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਨੇ ਕਹੀ | ...

ਪੂਰੀ ਖ਼ਬਰ »

ਨਿਜ਼ਾਮਪੁਰ 'ਚ ਤਿੰਨ ਰੋਜ਼ਾ ਸੰਤ ਸਮਾਗਮ ਸਮਾਪਤ

ਮਲੌਦ, 23 ਜਨਵਰੀ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਧਰਮਪਾਲ ਸਿੰਘ ਦੀ ਦੇਖ ਰੇਖ ਹੇਠ ਇਲਾਕੇ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ, ...

ਪੂਰੀ ਖ਼ਬਰ »

ਘਲੋਟੀ 'ਚ ਜੀਂਦ ਮਹਾਂ ਰੈਲੀ ਲਈ ਕਿਸਾਨਾਂ ਦੀ ਮੀਟਿੰਗ

ਰਾੜਾ ਸਾਹਿਬ, 23 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-26 ਜਨਵਰੀ ਜੀਂਦ ਮਹਾਂ ਰੈਲੀ ਦੀ ਤਿਆਰੀ ਲਈ ਪਿੰਡ ਘਲੋਟੀ ਵਿਖੇ ਰਵਨਦੀਪ ਸਿੰਘ ਘਲੋਟੀ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਮੀਟਿੰਗ ਹੋਈ | ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ 26 ਨੂੰ

ਡੇਹਲੋਂ, 23 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਰੁੜਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ ਜਾਵੇਗਾ¢ ਇਸ ਸਬੰਧੀ ਬਾਬਾ ਪ੍ਰੀਤਮ ਦਾਸ ਨੇ ਦੱਸਿਆ ਕਿ ਸਰਦ ਰੁੱਤ ਦੀ ਰਵਾਨਗੀ ਦੇ ਨਾਲ-ਨਾਲ ਧਰਤੀ 'ਤੇ ਹਰਿਆਵਲ ਤੇ ...

ਪੂਰੀ ਖ਼ਬਰ »

ਜਥੇਦਾਰ ਰਣੀਕੇ ਦੀ ਨਿਯੁਕਤੀ ਦਾ ਸਵਾਗਤ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ.ਵਿੰਗ ਦੇ ਸਾਬਕਾ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਪੰਥਕ ਮਸਲਿਆ ਨਾਲ ਸਬੰਧਿਤ ਪੰਥਕ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕਰਨ ਦਾ ...

ਪੂਰੀ ਖ਼ਬਰ »

'ਆਪ' ਸਰਕਾਰ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ-ਡਾ. ਬੀਜਾ

ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪੰਜਾਬ ਸਰਕਾਰ ਦੇ ਉਹ ਸਾਰੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ¢ ਜਿਹੜੇ ਉਨ੍ਹਾਂ ਸੂਬੇ ਦੇ ਲੋਕਾਂ ਨਾਲ ਵੋਟਾਂ ਪ੍ਰਾਪਤ ਕਰਨ ਲਈ ਕੀਤੇ ਸਨ¢ ਇਹ ਦੋਸ਼ ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਪਾਇਲ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਜੋੜ ਮੇਲਾ ਤੇ ਇਕੋਤਰੀ ਸਮਾਗਮ 1 ਤੋਂ-ਬਾਬਾ ਜੰਗ ਸਿੰਘ

ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ 35000 ਹਜ਼ਾਰ ਮਹਾਨ ਸ਼ਹੀਦਾਂ ਦੀ ਯਾਦ ਵਿਚ ਇਕੋਤਰੀ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਜੋਗੀਮਾਜਰਾ ਕੁੱਪ ਕਲਾਂ ਵਿਖੇ ਮੁੱਖ ਸੇਵਾਦਾਰ, ਮਹਾਨ ਪਰਉਪਕਾਰੀ ਅਤੇ ਉੱਘੇ ਸਮਾਜ ਸੇਵਕ ਸੰਤ ਬਾਬਾ ...

ਪੂਰੀ ਖ਼ਬਰ »

ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨੌਜਵਾਨਾਂ ਵਲੋਂ ਯੂਥ ਬਿ੍ਗੇਡ ਪੰਜਾਬ ਦੀ ਸਥਾਪਨਾ

ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨੌਜਵਾਨਾਂ ਅੰਮਿ੍ਤ ਭਾਰਤੀ ਹਰਦੀਪ ਸਿੰਘ ਚੀਮਾ, ਹਰਪ੍ਰੀਤ ਸਿੰਘ ਤੇ ਨਿਰਮਲ ਸਿੰਘ ਦੀ ਅਗਵਾਈ 'ਚ ਰਾਜਨੀਤਕ ਪਾਰਟੀਆਂ ਵਲੋਂ ਪਿੰਡਾ ਅੰਦਰ ਜਾਤਾਂ ਤੇ ਧਰਮਾਂ ਦੇ ...

ਪੂਰੀ ਖ਼ਬਰ »

ਰਾੜਾ ਸਾਹਿਬ ਵਿਖੇ ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਗੁਰਮਤਿ ਸਮਾਗਮ

ਰਾੜਾ ਸਾਹਿਬ, 23 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਅਤਰ ਸਿੰਘ ਰੇਰੂ ਸਾਹਿਬ ਤੇ ਸੰਤ ਬਾਬਾ ਬਲਵੰਤ ਸਿੰਘ (ਲੰਗਰ ਵਾਲਿਆਂ) ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰੇਖ ਹੇਠ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ

ਅਹਿਮਦਗੜ੍ਹ, 23 ਜਨਵਰੀ (ਰਵਿੰਦਰ ਪੁਰੀ)-ਦੇਸ਼ ਦੀ ਆਜ਼ਾਦੀ ਦੇ ਮਹਾਂਨਾਇਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਐੱਸ. ਆਰ. ਐਮ. ਸਕੂਲ ਪੋਹੀੜ ਦੇ ਬੱਚਿਆਂ ਨੇ ਜਾਗਰੂਕਤਾ ਰੈਲੀ ਕੱਢੀ | ਸਕੂਲ ਤੋਂ ਸ਼ੁਰੂ ਹੋਈ ਇਸ ਰੈਲੀ 'ਚ ਸੀਨੀਅਰ ਕਲਾਸਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇੱਕ ਵਿਅਕਤੀ ਕਾਬੂ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਸੂਚਨਾ ਦੇ ਆਧਾਰ 'ਤੇ ਬੇਅੰਤ ਸਿੰਘ ਚੌਕ 'ਚ ਸਕੂਟਰ ਸਵਾਰ ਇਕ ਵਿਅਕਤੀ ਨੂੰ ਰੋਕ ਕੇ ਉਸ ਕੋਲੋਂ ਚਾਈਨਾ ਡੋਰ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਨਾ ਫੜਨ ਨੂੰ ਲੈ ਕੇ ਔਰਤ ਨੇ ਸੜਕ 'ਤੇ ਲਾਇਆ ਧਰਨਾ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਸਮਰਾਲਾ ਚੌਕ 'ਚ ਇਕ ਔਰਤ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਨਾ ਫੜਨ ਨੂੰ ਲੈ ਕੇ ਸੜਕ ਵਿਚਕਾਰ ਧਰਨਾ ਲਗਾ ਦਿੱਤਾ ਤੇ ਕਈ ਕਿੱਲੋਮੀਟਰ ਤੱਕ ਜਾਮ ਲੱਗ ਗਿਆ | ਘਟਨਾ ਦੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੌਂਦ ਤੇ ਏ.ਡੀ.ਸੀ. ਅਨੀਤਾ ਦਰਸ਼ੀ ਨੇ ਸੁਣੀਆਂ ਵਾਰਡ ਵਾਸੀਆਂ ਦੀਆਂ ਸ਼ਿਕਾਇਤਾਂ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਰੇਲਵੇ ਲਾਈਨੋਂ ਪਾਰ ਦੇ ਵਾਰਡਾਂ 4 ਤੇ 5 ਆਜ਼ਾਦ ਨਗਰ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਗਰ ਕੌਂਸਲ ਖੰਨਾ ਵਲੋਂ ਨਾਗਰਿਕ ਜਾਗਰੂਕਤਾ ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ | ਇਸ ਸ਼ਿਕਾਇਤ ਨਿਵਾਰਨ ਕੈਂਪ 'ਚ ...

ਪੂਰੀ ਖ਼ਬਰ »

ਸ੍ਰੀਨਗਰ 'ਚ 'ਭਾਰਤ ਜੋੜੋ ਯਾਤਰਾ' ਦੇ ਸਮਾਪਤੀ ਸਮਾਗਮ 'ਚ ਆਰ.ਐੱਸ.ਪੀ. ਹੋਵੇਗੀ ਸ਼ਾਮਿਲ-ਕਾਮਰੇਡ ਇਕੋਲਾਹਾ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੀ ਕੇਂਦਰੀ ਕਮੇਟੀ ਨੇ 30 ਜਨਵਰੀ 2023 ਨੂੰ ਸ੍ਰੀਨਗਰ 'ਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਗਮ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ | ਇਹ ਜਾਣਕਾਰੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਵਲੋਂ 3 ਭਗੌੜੇ ਕਾਬੂ

ਸਮਰਾਲਾ, 23 ਜਨਵਰੀ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅਦਾਲਤ ਤੋਂ ਭਗੌੜੇ ਐਲਾਨੇ ਗਏ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ¢ ਇਨ੍ਹਾਂ 'ਤੇ 2018 ਵਿੱਚ ਸਮੈਕ, ਅਫ਼ੀਮ ਤੇ ਸ਼ਰਾਬ ਤਸਕਰੀ ਦੇ ਕੇਸ ਦਰਜ ਹੋਏ ਸਨ | ਅਦਾਲਤੀ ਵਲੋਂ ...

ਪੂਰੀ ਖ਼ਬਰ »

ਚੋਰਾਂ ਨੂੰ ਫੜਨ ਗਏ ਚੌਕੀ ਇੰਚਾਰਜ ਤੇ ਪੁਲਿਸ ਪਾਰਟੀ 'ਤੇ ਹਮਲਾ ਚੌ ਕੀ ਇੰਚਾਰਜ ਦੀ ਵਰਦੀ ਪਾੜੀ, ਗੰਭੀਰ ਰੂਪ 'ਚ ਕੀਤਾ ਜ਼ਖ਼ਮੀ

ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨਜ਼ਦੀਕ ਪਿੰਡ ਮੰਡਿਆਲਾ ਕਲਾਂ ਵਿਖੇ ਚੋਰਾਂ ਨੂੰ ਫੜਨ ਗਈ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ¢ ਇਸ ਘਟਨਾ ਦੌਰਾਨ ਕੋਟ ਪੁਲਿਸ ਚੌਂਕੀ ਇੰਚਾਰਜ ਜਗਦੀਪ ...

ਪੂਰੀ ਖ਼ਬਰ »

ਘਰਾਂ ਦੇ ਚੁੱਲਿ੍ਹਆਂ ਦੀ ਅੱਗ ਬਾਲਣ ਦੇ ਵਾਅਦੇ ਕਰਨ ਵਾਲੇ ਮੁੱਖ ਮੰਤਰੀ ਵੱਲ ਵੇਖ ਰਹੇ ਨੇ ਹਜ਼ਾਰਾਂ ਆਸ਼ਰਿਤ ਪਰਿਵਾਰ

ਮਲੌਦ, 23 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦੋ ਦਹਾਕਿਆਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬ ਰਾਜ ਬਿਜਲੀ ਬੋਰਡ 'ਚ ਨੌਕਰੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ 6141 ਆਸ਼ਰਿਤ ਪਰਿਵਾਰ ਜੋ ਸਮੇਂ ਸਮੇਂ ਦੀਆਂ ਸਰਕਾਰਾਂ ਤੋਂ ਦੁਖੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX