ਦੋਦਾ, 23 ਜਨਵਰੀ (ਰਵੀਪਾਲ)- ਖੋ-ਖੋ ਐਸੋਸੀਏਸ਼ਨ ਪੰਜਾਬ ਵਲੋਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸੂਬਾ ਪ੍ਰਧਾਨ ਅਸ਼ੋਕ ਰੌਨੀ ਤੇ ਉਪਕਾਰ ਸਿੰਘ ਵਿਰਕ ਜਰਨਲ ਸਕੱਤਰ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਅਨੁਸਾਰ ਹਰਜੀਤ ਸਿੰਘ ਬਰਾੜ ਪ੍ਰਧਾਨ ਖੋ-ਖੋ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਤਰਸੇਮ ਕੁਮਾਰ ਸਕੱਤਰ ਦੀ ਅਗਵਾਈ ਵਿਚ 53ਵੀਂ ਸੀਨੀਅਰ ਖੋ-ਖੋ ਸਟੇਟ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਕਪਿਲ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸੰਬੋਧਨ ਕਰਦਿਆਂ ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡ ਕੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਵਧਾਈ ਦਿੱਤੀ | ਇਸ ਮੌਕੇ ਕਰਵਾਏ ਗਏ ਲੜਕੀਆਂ ਦੇ ਖੋ-ਖੋ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਚੈਂਪੀਅਨ ਬਣੀ ਜਦਕਿ ਦੂਜਾ ਸਥਾਨ ਕਪੂਰਥਲਾ ਅਤੇ ਤੀਜਾ ਸਥਾਨ ਸੰਗਰੂਰ ਅਤੇ ਪਟਿਆਲਾ ਨੇ ਹਾਸਿਲ ਕੀਤਾ | ਇਸੇ ਤਰ੍ਹਾਂ ਲੜਕਿਆਂ ਵਿਚ ਪਹਿਲਾ ਸਥਾਨ ਪਟਿਆਲਾ, ਦੂਜਾ ਸਥਾਨ ਲੁਧਿਆਣਾ ਅਤੇ ਤੀਜਾ ਸਥਾਨ ਫ਼ਾਜ਼ਿਲਕਾ ਤੇ ਕਪੂਰਥਲਾ ਨੇ ਹਾਸਿਲ ਕੀਤਾ | ਇਸ ਮੌਕੇ ਹਰਜੀਤ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੇਤੂ ਟੀਮਾਂ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਦਲਜੀਤ ਸਿੰਘ ਰਿਟਾ: ਸਹਾਇਕ ਸਿੱਖਿਆ ਅਫ਼ਸਰ ਖੇਡਾਂ, ਦਿਨੇਸ਼ ਸ਼ਰਮਾ, ਹਰਬਿੰਦਰਪਾਲ ਸਿੰਘ, ਗੁਰਚਰਨ ਸਿੰਘ, ਸੁਖਦੀਪ ਸਿੰਘ, ਪਿ੍ੰਸੀਪਲ ਪਰਮਜੀਤ ਕੌਰ, ਗੁਰਮੇਲ ਸਿੰਘ ਲੁਹਾਰਾ ਡੀ.ਪੀ.ਈ., ਅਮਨਦੀਪ ਕੌਰ, ਬੇਅੰਤ ਕੌਰ, ਰਮਨਦੀਪ ਕੌਰ, ਕਿਰਨਦੀਪ ਕੌਰ, ਲਵਪ੍ਰੀਤ ਕੌਰ, ਸੁਖਦੀਪ ਸਿੰਘ, ਜਗਮੀਤ ਸਿੰਘ, ਬਲਕਰਨ ਸਿੰਘ, ਗੁਰਜੋਤ ਸਿੰਘ ਤੇ ਮਨਪ੍ਰੀਤ ਸਿੰਘ ਕੋਚ ਨੈੱਟਬਾਲ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ |
ਰੁਪਾਣਾ, 23 ਜਨਵਰੀ (ਜਗਜੀਤ ਸਿੰਘ)-ਰੁਪਾਣਾ ਤੋਂ ਪਿੰਡ ਭੁੱਲਰਾਂ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਚੰਦਭਾਨ ਡਰੇਨ ਉੱਪਰ ਬਣ ਰਹੇ ਨਵੇਂ ਪੁਲ ਦਾ ਕੰਮ ਅੱਧ-ਵਿਚਕਾਰ ਲਟਕਿਆ ਹੋਣ ਕਰਕੇ ਲੋਕ ਪ੍ਰੇਸ਼ਾਨ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਰਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸੀ-ਪਾਈਟ ਕੈਂਪ ਹਕੂਮਤ ਸਿੰਘ (ਫ਼ਿਰੋਜ਼ਪੁਰ) ਦੇ ਕੈਂਪ ਇੰਚਾਰਜ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਫ਼ੌਜ ਦੀਆਂ ਆਉਣ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਸੁੰਦਰ ਲਿਖਾਈ ਦਿਵਸ ਮੌਕੇ ਸਕਸ਼ਮ ਅਬੈਕਸ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਦਰਜਨਾਂ ਬੱਚਿਆਂ ਨੇ ਭਾਗ ...
ਮਲੋਟ, 23 ਜਨਵਰੀ (ਪਾਟਿਲ)-ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੀ 8 ਸਾਲਾ ਧੀ ਪੁਰਅਦਬ ਕੌਰ ਨੂੰ 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਬਤੌਰ 'ਯੰਗੈਸਟ ਟੂ ਵਾਈਟ ਏ ਟਰੈਵਲਾਗ' ਨਾਮਜ਼ਦ ਹੋਣ ਲਈ ਅਤੇ ਮਲੋਟ ਸ਼ਹਿਰ ਦਾ ਨਾਂਅ ਚਮਕਾਉਣ ਲਈ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਰਤ ਜੋੜੋ ਯਾਤਰਾ ਨੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਦਾ ਸੁਨੇਹਾ ਦਿੱਤਾ ਹੈ ਤੇ ਪੰਜਾਬ ਵਿਚ ਇਸ ਯਾਤਰਾ ਦਾ ਵੱਡੀ ਪੱਧਰ 'ਤੇ ਭਰਵਾਂ ਸਵਾਗਤ ਹੋਇਆ ਹੈ¢ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਕਬੱਡੀ ਖੇਡ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਮਾਅਰਕਾ ਮਾਰਦਿਆਂ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ 'ਚ ਦੂਜਾ ਸਥਾਨ ਹਾਸਲ ...
ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੁਰਮੀਤ ਸਿੰਘ ਉਰਫ਼ ਸੁੱਖ ਪੁੱਤਰ ਜਗਤ ਸਿੰਘ ਵਾਸੀ ਵੱਟੂ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਬਰੀਵਾਲਾ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਏ.ਐੱਸ.ਆਈ. ਰਾਜਪਾਲ ...
ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਵਲੋਂ ਗਿੱਦੜਬਾਹਾ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਸੀਨੀਅਰ ਭਾਜਪਾ ਆਗੂ ਓਮ ਪ੍ਰਕਾਸ਼ ਬੱਬਰ ਨੇ ਰੇਲਵੇ ਦੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਅੰਬਾਲਾ ਵਿਖੇ ਡਵੀਜ਼ਨਲ ਰੇਲਵੇ ਮੈਨੇਜਰ ...
ਲੰਬੀ, 23 ਜਨਵਰੀ (ਮੇਵਾ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਲੋਂ 117 ਸਕੂਲਾਂ ਨੂੰ ਸਕੂਲ ਆਫ਼ ਐਮਨੇਂਸ ਐਲਾਨਿਆ ਗਿਆ | ਇਸ ਸੂਚੀ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁੱਲਖੁਰਾਣਾ ਬਲਾਕ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ...
ਜੈਤੋ, 23 ਜਨਵਰੀ (ਗਾਬੜੀਆ)-ਖੇਡੀ ਕਲਾਸਿਕ ਵਲੋਂ ਬਾਡੀ ਬਿਲਡਿੰਗ ਅਤੇ ਪਾਵਰ ਫ਼ਿਟਨੈਸ ਮੁਕਾਬਲੇ ਵਿਚ ਮਿਸਟਰ ਫ਼ਰੀਦਕੋਟ ਅਤੇ ਮਿਸਟਰ ਪੰਜਾਬ ਦੇ ਮੁਕਾਬਲੇ ਸਥਾਨਕ ਰਾਮ ਲੀਲ੍ਹਾ ਗਰਾਊਾਡ ਵਿਖੇ ਕਰਵਾਏ ਗਏ | ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਅਮੋਲਕ ਸਿੰਘ ਸਨ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਅਧੀਨ ਕਾਲਜ ਦੇ 'ਚੋਣ ਸਾਖ਼ਰਤਾ ...
ਕੋਟਕਪੂਰਾ, 23 ਜਨਵਰੀ (ਗਿੱਲ)-ਸਥਾਨਕ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਪਿਛਲੇ ਡੇਢ ਸਾਲ ਤੋਂ ਚੱਲ ਰਹੇ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਤੇ ਰਹਿਰਾਸ ਸਾਹਿਬ ਦਾ ਪਾਠ ਸਮਾਗਮ ਕੀਤਾ ਗਿਆ | ਸਮਾਗਮ ਦੀ ਆਰੰਭਤਾ ...
ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ੁੱਧ ਅਤੇ ਮਿਆਰੀ ਸੰਗੀਤ ਨੂੰ ਸਮਰਪਿਤ ਸੰਸਥਾ 'ਸੁਰ ਆਂਗਣ' ਵੱਲੋਂ ਨੌਜਵਾਨਾਂ ਵਿਚ ਸੰਗੀਤ ਦੇ ਸਹੀ ਰੂਪ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪ੍ਰਸਿੱਧ ਇਤਿਹਾਸਕਾਰ ...
ਲੰਬੀ, 23 ਜਨਵਰੀ (ਮੇਵਾ ਸਿੰਘ)-ਇਲਾਕੇ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸਬ ਤਹਿਸੀਲ ਲੰਬੀ ਦੇ ਸਮੂਹ ਸਟਾਫ਼, ਵਕੀਲਾਂ ਅਤੇ ਵਸੀਕਾ ਨਵੀਸਾਂ ਵਲੋਂ ਸਾਂਝੇ ਤੌਰ 'ਤੇ ਨਾਇਬ ਤਹਿਸਾਲਦਾਰ ਭੋਲਾ ਰਾਮ ਗੋਇਲ ਦੀ ਅਗਵਾਈ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ 9 ਫ਼ਰਵਰੀ ਨੂੰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਮਲੋਟ ਵਿਖੇ ਘਰ ਵੱਲ ਮਾਰਚ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਜ਼ਿਲ੍ਹੇ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਰੰਜਿਸ਼ ਤਹਿਤ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਇਸ ਸੰਬੰਧੀ ਪੁਲਿਸ ਨੂੰ ...
ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਿੰਡ ਕੋਟਲੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਮੁੱਖ ਮਾਰਗ 'ਤੇ ਆਵਾਜਾਈ 'ਚ ਵਿਘਨ ਪਾਉਣ 'ਤੇ ਮਾਮਲਾ ਦਰਜ ਕਰਕੇ ਟਰੈਕਟਰ ਨੂੰ ਕਬਜ਼ੇ 'ਚ ਕਰ ਲਿਆ ਹੈ | ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 21 ਫ਼ਰਵਰੀ ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ...
ਬਰਗਾੜੀ, 23 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਮੁੱਖ ਪ੍ਰਬੰਧਕ ਅਸ਼ੋਕ ਸ਼ਰਮਾ ਅਤੇ ਪਿ੍ੰਸੀਪਲ ਪ੍ਰਤੀਬਾਲਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਇੰਸ ਅਧਿਆਪਕਾ ਵੀਰਪਾਲ ਕੌਰ ਅਤੇ ਅਮਨਦੀਪ ਕੌਰ ਦੀ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੀ ਨਾਜ਼ੀਆ ਪ੍ਰਵੀਨ ਨੇ ਪੂਰੇ ਜ਼ਿਲ੍ਹੇ ਵਿਚ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਅੱਜ ਸੀ.ਬੀ.ਐਸ.ਈ. ਵਲੋਂ ਕਰਵਾਏ ਗਏ ਪੇਂਟਿੰਗ ਮੁਕਾਬਲੇ ਵਿਚ ਉਸ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ...
ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਖ਼ਾਲਸਾ ਦੀਵਾਨ ਮਾਲ ਰੋਡ, ਫ਼ਰੀਦਕੋਟ ਵਿਖੇ 27 ਜਨਵਰੀ ਦਿਨ ਸ਼ੁੱਕਰਵਾਰ ਅਤੇ 28 ਜਨਵਰੀ ਸ਼ਨੀਵਾਰ ਨੂੰ ਸ਼ਾਮ 6:30 ਤੋਂ ਰਾਤ 9 ਵਜੇ ਤੱਕ ...
ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨ ਅਬੋਹਰ ਵਿਖੇ ਓਪਨ ਆਰਚਰੀ ਟਰਾਇਲ ਕਰਵਾਏ ਗਏ, ਜਿਨ੍ਹਾਂ ਵਿਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੀ ਦੂਜੀ ਜਮਾਤ ਦੀ ਵਿਦਿਆਰਥਣ ਅਮਾਨਤ ਸਿੱਧੂ ਪੁੱਤਰੀ ਗੁਰਪ੍ਰੀਤ ਸਿੰਘ ...
ਮਲੋਟ, 23 ਜਨਵਰੀ (ਪਾਟਿਲ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੁਆਰਾ ਸ਼ਿਵਰਾਤਰੀ ਦੇ ਸੰਬੰਧ ਵਿਚ ਭਗਵਾਨ ਸ਼ਿਵ ਕਥਾ ਸੰਸਥਾਨ ਦੇ ਸੰਸਥਾਪਕ ਅਤੇ ਸੰਚਾਲਕ ਸਵਾਮੀ ਆਸ਼ੂਤੋਸ਼ ਦੀ ਪੇ੍ਰਰਨਾ ਦੇ ਨਾਲ ਹੋਣ ਜਾ ਰਹੀ ਹੈ | ਜਿਸ ਦਾ ਸੰਦੇਸ਼ ਅੱਜ ਮਲੋਟ ਆਸ਼ਰਮ ਵਿਚ ਹੋਏ ...
ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਛਾਉਣੀ ਫ਼ਰੀਦਕੋਟ ਦੀ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਇਮਤਿਹਾਨਾਂ 'ਤੇ ਚਰਚਾ-2023 ਵਿਸ਼ੇ 'ਤੇ ਪੇਟਿੰਗ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਬਿ੍ਗੇਡੀਅਰ ਮਨੀਸ਼ ਕੁਮਾਰ ਚੇਅਰਮੈਨ ਕੇਂਦਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX