ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ | ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫ਼ੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ | ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਹੋਈ | ਇਸ ਮੌਕੇ ਐਸ.ਐਸ.ਪੀ. ਰਾਜਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਜਵਾਨ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਦੇ ਬੈਂਡ ਦੀ ਪੇਸ਼ਕਾਰੀ ਕੀਤੀ ਜਾਵੇਗੀ | ਬੱਚਿਆਂ ਦਾ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ | ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫ਼ਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਪਾਲ ਸਿੰਘ, ਡੀ.ਆਰ.ਓ ਡਾ. ਅਜੀਤਪਾਲ ਸਿੰਘ ਚਹਿਲ, ਤਹਿਸੀਲਦਾਰ ਫ਼ਰੀਦਕੋਟ ਰੁਪਿੰਦਰ ਸਿੰਘ ਬੱਲ, ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ, ਡੀ.ਐਸ.ਪੀ. ਸਰਬਜੀਤ ਸਿੰਘ ਬਰਾੜ, ਐਸ.ਐਮ.ਓ ਡਾ. ਚੰਦਰ ਸ਼ੇਖਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਪੰਜਗਰਾੲੀਂ ਕਲਾਂ, 24 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਵਿਚਕਾਰ ਦੀ ਲੰਘਦੇ ਰਾਸ਼ਟਰੀ ਰਾਜ ਮਾਰਗ ਨੰਬਰ-16 'ਤੇ ਹੋਈ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ 1 ਔਰਤ ਦੀ ਮੌਤ ਹੋਣ ਅਤੇ 6 ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ...
ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਉਪ ਕਪਤਾਨ ਪੁੁਲਿਸ ਵਿਜੀਲੈਂਸ ਬਿਊਰੋ ਯੂਨਿਟ ਫ਼ਰੀਦਕੋਟ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਸਥਾਨਕ ਨਗਰ ਕੌਂਸਲ ਵਿਖੇ ਪਹੁੰਚੀ ਅਤੇ ਰਿਕਾਰਡ ਨਾਲ ਹੋਈ ਛੇੜ-ਛਾੜ ਦੀ ਜਾਂਚ ਮੁੜ ਸ਼ੁਰੂ ਕੀਤੀ | ਜ਼ਿਕਰਯੋਗ ਹੈ ਕਿ ਨਗਰ ...
ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਸਵਾ ਸੱਤ ਸਾਲ ਪੁਰਾਣੇ ਇਕ ਚੋਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਮੁਲਜ਼ਮ ਨੂੰ ਅਗਲੀ ਕਾਰਵਾਈ ਲਈ ਸਬੰਧਿਤ ਥਾਣੇ ਦੀ ਪੁਲਿਸ ...
ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੇ ਇਕ ਮੁਹੱਲੇ ਦੀ ਇਕ ਨਾਬਾਲਗ ਲੜਕੀ ਨੂੰ ਸਥਾਨਕ ਬਲਬੀਰ ਬਸਤੀ ਦਾ ਵਸਨੀਕ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ...
ਫ਼ਰੀਦਕੋਟ, 24 ਜਨਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨਜ਼ ਵੈਲਫ਼ੇਅਰ ਐਸੋਸੀਏਸ਼ਨ ਅਤੇ ਸਿਵਲ ਪੈਨਸ਼ਨਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਪੈਨਸ਼ਨਰ ਭਵਨ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ, ਪ੍ਰਧਾਨ ਪਿ੍ੰਸੀਪਲ ਸੇਵਾ ...
ਸਾਦਿਕ, 24 ਜਨਵਰੀ (ਆਰ.ਐਸ.ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਸਾਦਿਕ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮਹੀਨਾਵਾਰ ਬੈਠਕ ਇੱਥੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਾਰਤ ਭੂਸ਼ਣ ਦੀ ਪ੍ਰਧਾਨਗੀ ਹੇਠ ਹੋਈ | ...
ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਅਹਿਮ ਮੀਟਿੰਗ ਪਿੰਡ ਕਾਸਮ ਭੱਟੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸ਼ਿਰਕਤ ਕੀਤੀ | ਮੀਟਿੰਗ ਵਿਚ ...
ਬਰਗਾੜੀ, 24 ਜਨਵਰੀ (ਲਖਵਿੰਦਰ ਸ਼ਰਮਾ)-ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਿਖਣ ਦੇ ਮੁਕਾਬਲੇ ਕਰਵਾਏ ਗਏ , ਜਿਸ ਵਿਚ ਇਲਾਕੇ ਦੇ ਕਈ ਨਾਮਵਰ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਸੀ | ਇਨ੍ਹਾਂ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਤਲਵੰਡੀ ਰੋਡ ਫ਼ਰੀਦਕੋਟ ਦੇ ਨਵੇਂ ਦੰਦ ਅਤੇ ਬੀੜ ਲਗਾਉਣ ਦੇ ਵਿਭਾਗ ਵਲੋਂ ਪ੍ਰੋਸਥੋਡੋਟਿਸਟ ਡੇ ਮਰੀਜ਼ਾਂ ਨੂੰ ਨਵੇਂ ਦੰਦ ਬੀੜ ਪਿ੍ੰਸੀਪਲ ਡਾ. ਐਸ.ਪੀ.ਐਸ. ਸੋਢੀ ਦੀ ਯੋਗ ਅਗਵਾਈ ਹੇਠ ਲਗਾਏ ਗਏ | ...
ਪੰਜਗਰਾਈਾ ਕਲਾਂ, 24 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਜਿਉਣਵਾਲਾ ਵਿਖੇ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ ਨੇ ਕਿਹਾ ਕਿ ਸਾਂਝੇ ਮਜ਼ਦੂਰ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਮਿੱਠੀ ਪੰਜਾਬੀ ਬੋਲੀ ਨੂੰ ਮਾਣ ਦੇਈਏ ਤੇ ਗੁਰੂਆਂ, ਪੀਰਾਂ, ਫ਼ਕੀਰਾਂ ਦੀ ਵਰੋਸਾਈ ਪੰਜਾਬੀ ਨੂੰ ਸੰਭਾਲੀਏ ਤੇ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਫ਼ਰਜ਼ ਨਿਭਾਈਏ | ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ...
ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਰਾਸ਼ਟਰੀ ਸ਼ਾਹ ਸਮਾਜ ਫ਼ਾਊਾਡੇਸ਼ਨ ਦੇ ਰਾਸ਼ਟਰੀ ਪ੍ਰਧਾਨ ਨਾਸਿਰ ਸ਼ਾਹ ਅਤੇ ਪੰਜਾਬ ਪ੍ਰਧਾਨ ਮੁਮਤਾਜ਼ ਅੰਜੁਮ ਸ਼ਾਹ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਦੇ ਵਸਨੀਕ ਯਾਸੀਨ ਸ਼ਾਹ ਨੂੰ ...
ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਰਾਸ਼ਟਰੀ ਸ਼ਾਹ ਸਮਾਜ ਫ਼ਾਊਾਡੇਸ਼ਨ ਦੇ ਰਾਸ਼ਟਰੀ ਪ੍ਰਧਾਨ ਨਾਸਿਰ ਸ਼ਾਹ ਅਤੇ ਪੰਜਾਬ ਪ੍ਰਧਾਨ ਮੁਮਤਾਜ਼ ਅੰਜੁਮ ਸ਼ਾਹ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਦੇ ਵਸਨੀਕ ਯਾਸੀਨ ਸ਼ਾਹ ਨੂੰ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਮਿੱਠੀ ਪੰਜਾਬੀ ਬੋਲੀ ਨੂੰ ਮਾਣ ਦੇਈਏ ਤੇ ਗੁਰੂਆਂ, ਪੀਰਾਂ, ਫ਼ਕੀਰਾਂ ਦੀ ਵਰੋਸਾਈ ਪੰਜਾਬੀ ਨੂੰ ਸੰਭਾਲੀਏ ਤੇ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਫ਼ਰਜ਼ ਨਿਭਾਈਏ | ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ...
ਸਾਦਿਕ, 24 ਜਨਵਰੀ (ਆਰ.ਐਸ.ਧੁੰਨਾ)-ਬਸੰਤ ਪੰਚਮੀ ਦੇ ਤਿਉਹਾਰ 'ਤੇ ਲੋਕਾਂ ਵਲੋਂ ਵੱਡੇ ਪੱਧਰ 'ਤੇ ਪਤੰਗਬਾਜ਼ੀ ਕੀਤੀ ਜਾਂਦੀ ਹੈ ਤੇ ਅਸਮਾਨੀ ਪਤੰਗਾਂ ਚੜ੍ਹਾਅ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਜਾਂਦਾ ਹੈ | ਇਸ ਕੰਮ ਵਿਚ ਸਭ ਤੋਂ ਵੱਧ ਖ਼ਤਰਕਾਨ ਸਮਝੀ ਜਾਂਦੀ ਚਾਈਨਾ ...
ਫ਼ਰੀਦਕੋਟ, 24 ਜਨਵਰੀ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਟੀਮ ਨੇ ਓਲੰਪੀਅਨ ਰੁਪਿੰਦਰ ਸਿੰਘ ਸਰਕਾਰੀ ਬੇਸਿਕ ਮਿਡਲ ਸਕੂਲ (ਲੜਕੀਆਂ) ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ | ਚਾਈਲਡ ਲਾਈਨ ...
ਫ਼ਰੀਦਕੋਟ, 24 ਜਨਵਰੀ (ਸਤੀਸ਼ ਬਾਗ਼ੀ)-ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਵਲੋਂ ਸਥਾਨਕ ਸੇਫ਼ ਵੇ ਆਈਲੈਟਸ ਸੈਂਟਰ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਲਖਵਿੰਦਰ ਸਿੰਘ ਢਿੱਲੋਂ ਅਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਨੇਤਾ ਜੀ ਸੁਭਾਸ਼ ...
ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੇ ਸਮਾਜ ਸੇਵੀ ਜਗਬੀਰ ਸਿੰਘ ਬਰਾੜ ਦੇ ਸਤਿਕਾਰਤ ਪਿਤਾ ਧਰਮ ਸਿੰਘ ਪਟਵਾਰੀ (93) ਦਾ ਅੰਤਿਮ ਸੰਸਕਾਰ ਸਥਾਨਕ ਹਰੀਨੌਂ ਰੋਡ 'ਤੇ ਸਥਿਤ ਰਾਮਬਾਗ਼ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਸ਼ਹਿਰ ਦੇ ...
ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੇ ਸਮਾਜ ਸੇਵੀ ਜਗਬੀਰ ਸਿੰਘ ਬਰਾੜ ਦੇ ਸਤਿਕਾਰਤ ਪਿਤਾ ਧਰਮ ਸਿੰਘ ਪਟਵਾਰੀ (93) ਦਾ ਅੰਤਿਮ ਸੰਸਕਾਰ ਸਥਾਨਕ ਹਰੀਨੌਂ ਰੋਡ 'ਤੇ ਸਥਿਤ ਰਾਮਬਾਗ਼ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਸ਼ਹਿਰ ਦੇ ...
ਫ਼ਰੀਦਕੋਟ, 24 ਜਨਵਰੀ (ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਸਥਾਨਕ ਮਹਾਤਮਾ ਗਾਂਧੀ ...
ਬਰਗਾੜੀ, 24 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਖ਼ੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਪਿੰਡਾਂ ਦੇ ਨੌਜਵਾਨਾਂ ਨੂੰ ਖ਼ੇਡਾਂ ਨਾਲ ਸਬੰਧਿਤ ਹਰ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿਉਂਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ...
ਸਾਦਿਕ, 24 ਜਨਵਰੀ (ਆਰ.ਐਸ.ਧੁੰਨਾ)-ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਰਜਿ: ਪੰਜਾਬ, ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਰੂਰਲ ਫ਼ਾਰਮੇਸੀ ਅਫ਼ਸਰਾਂ ...
ਬਰਗਾੜੀ, 24 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸਥਾਨਕ ਮੁੱਢਲਾ ਸਿਹਤ ਕੇਂਦਰ 'ਚ ਪੀਣ ਵਾਲੇ ਸਾਫ਼ ਪਾਣੀ ਦੀ ਲੋੜ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਆਰ.ਓ. ਸਿਸਟਮ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਿੰਘ ਸਭਾ ਫ਼ਰੀਦਕੋਟ ਵਿਖੇ ਧਾਰਮਿਕ ਪ੍ਰੋਗਰਾਮ ਦੌਰਾਨ ਦਸਤਾਰ ਸਜਾਉਣ ਦੇ ਮੁਕਾਬਲਿਆਂ 'ਚ ਹਿੱਸਾ ਲਿਆ | ਇਸ ਸਮਾਗਮ ਵਿਚ 50 ਦੇ ਕਰੀਬ ਸਕੂਲੀ ਵਿਦਿਆਰਥੀਆਂ ...
ਜੈਤੋ, 24 ਜਨਵਰੀ (ਗਾਬੜੀਆ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਦੇ ਬੱਚਿਆਂ ਨੇ ਸਵੇਰ ਦੀ ਸਭਾ ਵਿਚ ਚਾਈਨਾ ਡੋਰ ਨਾ ਵਰਤਣ ਲਈ ਪ੍ਰਣ ਲਿਆ | ਸਕੂਲ ਪ੍ਰਧਾਨ ਜਤਿੰਦਰ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਤਿਓਹਾਰ ਦੇ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਚੱਲ ਰਹੇ ਸਕਾਊਟ ਅਤੇ ਗਾਈਡ ਯੂਨਿਟ ਦੇ ਵਿਦਿਆਰਥੀਆਂ ਨੇ ਰਾਜਸਥਾਨ, ਜ਼ਿਲ੍ਹਾ ਪਾਲੀ ਦੇ ਰੋਹਤ ਵਿਖੇ ਨੈਸ਼ਨਲ ਜੰਬੂਰੀ 'ਚ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਅੰਦਰ ਸ਼ਾਨਦਾਰ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਦੇ ਸਬੰਧ ਵਿਚ ਵਿਸ਼ੇਸ਼ ਜਾਗਰੂਕਤਾ ਸਭਾ ਕਰਵਾਈ ਗਈ | ਜਿਸ ਵਿਚ ਬੱਚਿਆਂ ਨੂੰ ਚਾਈਨਾ ਡੋਰ ਦੇ ਹੋਰ ਰਹੇ ਦੁਸ਼ਪ੍ਰਭਾਵਾਂ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਸਕੂਲ ਦੇ ਪੰਜਵੀਂ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਕੂਲ ਦੇ ਸਾਇੰਸ ਵਿਭਾਗ ਦੇ ਅਧਿਆਪਕਾਂ ਦੀ ਅਗਵਾਈ ਅਤੇ ਦਿਸ਼ਾ ...
ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿਚ ਕਰਵਾਏ ਜਾ ਰਹੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਐਸ.ਬੀ.ਐਸ. ਕਾਲਜ ਵਿਖੇ ਸਮਸ਼ੇਰ ਸਿੰਘ ਗਿੱਲ ਡੀ.ਐਸ.ਪੀ. ਕੋਟਕਪੂਰਾ ਤੇ ...
ਪੰਜਗਰਾੲੀਂ ਕਲਾਂ, 24 ਜਨਵਰੀ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਹੈੱਡ ਕਾਂਸਟੇਬਲ ਕਰਤਾਰ ਸਿੰਘ ਪੁਲਿਸ ਪਾਰਟੀ ...
ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਵਲੋਂ ਚਾਈਨਾ ਡੋਰ ਦੇ ਮੁਕੰਮਲ ਰੋਕਥਾਮ ਅਤੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਸਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ ਕੋਟਕਪੂਰਾ ਨੇ ...
ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਵਲੋਂ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਅਧਿਆਪਕ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ...
ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਮੇਟੀ ਕੋਟਕਪੂਰਾ ਵਲੋਂ ਦਰਸ਼ਨ ਕੁਮਾਰ ਬਾਵਾ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਸਟੇਟ ਕਮੇਟੀ ਦੇ ਸੰਘਰਸ਼ ਪ੍ਰੋਗਰਾਮ ਤਹਿਤ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਹਲਕਾ ਜੈਤੋ ਦੇ ...
ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਪਿੰਡ ਮਾਨੀ ਸਿੰਘ ਵਾਲਾ ਵਿਖੇ ਰਾਤ ਬਰਾਤੇ ਮਿਡਲ ਸਕੂਲ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਵਲੋਂ ਸਕੂਲ ਦੇ ਗੇਟ ਦਾ ਜਿੰਦਰਾ ਭੰਨ ਕੇ ਸਾਮਾਨ ਦੀ ਚੋਰੀ ਕੀਤੀ ਗਈ | ਪੁਲਿਸ ਵਲੋਂ ਮੁੱਖ ਅਧਿਆਪਕ ਦੀ ਸ਼ਿਕਾਇਤ ਦੇ ...
ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਕਿੰਗਰਾ ਵਿਖੇ ਇਕ ਵਿਅਕਤੀ ਦੇ ਘਰ ਦੇ ਬਾਹਰ ਖੜੇ ਟਰਾਲੇ ਦੀ ਹੁੱਕ ਚੋਰੀ ਹੋਣ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੁਲਿਸ ਵਲੋਂ ਪੜਤਾਲ ਤੋਂ ਬਾਅਦ ਇਸ ਮਾਮਲੇ 'ਚ ਗੁਰਲਾਲ ਸਿੰਘ ਪੁੱਤਰ ...
ਕੋਟਕਪੂਰਾ, 24 ਜਨਵਰੀ (ਗਿੱਲ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਕਰਮਚਾਰੀ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧੀ ਗਈ ਮੁੱਢਲੀ ਤਨਖਾਹ ਮੁਤਾਬਿਕ ਅਤੇ ਸੇਵਾ ਮੁਕਤ ਹੋਣ ...
ਫ਼ਰੀਦਕੋਟ, 24 ਜਨਵਰੀ (ਪੁਰਬਾ)-ਗਊਸ਼ਾਲਾ ਅਨੰਣੇਆਣਾ ਗੇਟ ਵਿਖੇ ਚੱਲ ਰਹੀ ਗੂੜ ਚੌਕਰ ਤੇ ਹਰੇ ਚਾਰੇ ਦੀ ਸੇਵਾ ਦੌਰਾਨ ਰਿਟਾ: ਬੈਂਕ ਮੈਨੇਜਰ ਯੁਗੇਸ਼ ਗਰਗ ਨੇ ਅੱਜ ਆਪਣੀ ਪਤਨੀ ਮੀਨੂੰ ਗਰਗ ਨਾਲ ਤਿ੍ਵੈਣੀ ਲਗਾ ਕੇ ਅਪਣਾ ਜਨਮ ਦਿਨ ਮਨਾਇਆ | ਇਸ ਮੌਕੇ ਗੌਤਮ ਬਾਂਸਲ, ...
ਮਲੋਟ, 24 ਜਨਵਰੀ (ਪਾਟਿਲ)-ਮਲੋਟ ਵਿਖੇ ਗਣਤੰਤਰ ਦਿਵਸ ਸਮਾਗਮ ਵਿਖੇ ਹੋਣ ਵਾਲੀਆਂ ਪੇਸ਼ਕਾਰੀਆਂ ਦੀ ਅਖ਼ੀਰਲੀ ਰਿਹਰਸਲ ਨਵੀਂ ਦਾਣਾ ਮੰਡੀ ਮਲੋਟ ਵਿਖੇ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ | ਪੰਜਾਬ ਪੁਲਿਸ ਸਮੇਤ ਇਲਾਕੇ ਦੇ ਵੱਖ-ਵੱਖ ਸਕੂਲਾਂ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਬ੍ਰਹਮਲੀਨ ਸਵਾਮੀ ਕਿ੍ਸ਼ਨਾ ਨੰਦ ਸ਼ਾਸਤਰੀ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਡੇਰਾ ਭਾਈ ਭਗਤੂਆਣਾ ਵਿਖੇ ਸੰਤ ਸਮਾਜ ਦੇ ਵਿਧੀ ਵਿਧਾਤਾਂ ਦੁਆਰਾ ਕੀਤੀ ਗਈ | ਇਸ ਮੌਕੇ 1100 ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਗੌਰਮਿੰਟ ਟੀਚਰ ਯੂਨੀਅਨ ਵਿਗਿਆਨਿਕ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਰਗਟ ਸਿੰਘ ਜੰਬਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੰਧੂ ਨੇ ਸੈਕੰਡਰੀ ਸਿੱਖਿਆ ਵਿਭਾਗ ਪੰਜਾਬ ਪਾਸੋਂ ਮੰਗ ...
ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)-7ਵੀਂ ਨੈਸ਼ਨਲ ਹੈਪੀਕੀਡੋ ਤਾਈਕਵਾਂਡੋ ਚੈਂਪੀਅਨਸ਼ਿਪ ਕੋਲਕੱਤਾ ਪੱਛਮੀ ਬੰਗਾਲ ਵਿਖੇ ਕਰਵਾਈ ਗਈ, ਵਿਚ ਮਾਤਾ ਗੁਜਰੀ ਪਬਲਿਕ ਸਕੂਲ ਦੇ 10 ਖਿਡਾਰੀਆਂ ਨੂੰ ਪੰਜਾਬ ਵਲੋਂ ਖੇਡਣ ਦਾ ਮੌਕਾ ਮਿਲਿਆ | ਜਿਸ ਵਿਚ ਹਰਮਨ ਕੰਬੋਜ਼ ਨੇ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਸੋਹਣੇਵਾਲਾ ਵਿਖੇ ਮਜ਼ਦੂਰਾਂ ਦੀ ਨੁੱਕੜ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਇਕਾਈ ਪ੍ਰਧਾਨ ਅੰਮਿ੍ਤਪਾਲ ਸਿੰਘ ਮੈਂਬਰ ਪੰਚਾਇਤ ਨੇ ਕੀਤੀ | ਸੰਬੋਧਨ ਕਰਦੇ ਹੋਏ ਜ਼ਿਲ੍ਹਾ ...
ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵ: ਗੋਪਾਲ ਸਿੰਘ ਮੈਂਬਰ ਪੰਚਾਇਤ ਅਤੇ ਸਰਦੂਲ ਸਿੰਘ ਫ਼ੌਜੀ ਦੀ ਮੌਤ 'ਤੇ ਦੱੁਖ ਪ੍ਰਗਟ ਕਰਦਿਆਂ ਪਰਿਵਾਰਾਂ ਨਾਲ ਪਿੰਡ ਬਾਦੀਆਂ ਵਿਖੇ ਪਹੁੰਚ ਕੇ ਦੁੱਖ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜ਼ਰੂਰੀ ਮੀਟਿੰਗ ਰਜਿੰਦਰ ਸਿੰਘ ਰਾਜਾ ਦੀ ਅਗਵਾਈ ਵਿਚ ਹੋਈ ਅਤੇ ਕਈ ਰਾਜਨੀਤਿਕ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਸੰਬੋਧਨ ਕਰਦਿਆਂ ਪ੍ਰਧਾਨ ਰਾਜਾ ਨੇ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਥ ਪ੍ਰਧਾਨ ਰਵਿੰਦਰ ਸਿੰਘ ਚੌਂਤਰਾ ਅਤੇ ...
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ-ਵੱਖ ਪਿੰਡਾਂ ਦੀਆਂ ਆਂਗਣਵਾੜੀ ਮੁਲਾਜ਼ਮਾਂ ਤੇ ਹੈਲਪਰਾਂ ਨੇ ਹਿੱਸਾ ਲਿਆ | ...
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-26 ਜਨਵਰੀ ਗਣਤੰਤਰ ਦਿਵਸ ਸਮਾਰੋਹਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਜਗ੍ਹਾ-ਜਗ੍ਹਾ ਨਾਕੇਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਬੀਤੀ ਰਾਤ ...
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਪਾਵਰਕਾਮ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਹਲਕਾ ਵਿਧਾਇਕ ਅਮਰਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX