ਤਾਜਾ ਖ਼ਬਰਾਂ


5 ਵਰ੍ਹਿਆਂ ਦਾ ਬੱਚਾ ਲਾਪਤਾ
. . .  1 day ago
ਗੁਰਾਇਆ, 30 ਮਈ (ਬਲਵਿੰਦਰ ਸਿੰਘ)-ਇਥੇ ਰਾਮਗੜ੍ਹੀਆ ਮੁਹੱਲੇ ਤੋਂ ਇਕ 5 ਵਰ੍ਹਿਆਂ ਦਾ ਬੱਚਾ ਸ਼ਾਮ 6 ਵਜੇ ਤੋਂ ਲਾਪਤਾ ਹੋਣ ਦੀ ਖ਼ਬਰ ਹੈ। ਬੱਚਾ ਸਾਈਕਲ ਚਲਾ ਰਿਹਾ ਸੀ ਕਿ ਲਾਪਤਾ...
ਅਜੀਤ ਦੇ ਹੱਕ ਵਿੱਚ ਗੱਲ ਕਰਨ ਦੀ ਕੈਬਨਿਟ ਮੰਤਰੀ ਨਿੱਜਰ ਨੂੰ ਮਿਲੀ ਸਜ਼ਾ, ਕੈਬਨਿਟ ਚੋਂ ਛੁੱਟੀ
. . .  1 day ago
ਚੰਡੀਗੜ੍ਹ, 30 ਮਈ-ਅਜੀਤ ਦੇ ਹੱਕ ਵਿਚ ਗੱਲ ਕਰਨ ਦੀ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਜ਼ਾ ਮਿਲੀ ਹੈ। ਪੰਜਾਬ ਕੈਬਨਿਟ 'ਚੋਂ, ਡਾ. ਇੰਦਰਬੀਰ ਸਿੰਘ ਨਿੱਜਰ ਦੀ ਛੁੱਟੀ ਹੋ ਗਈ ਹੈ। ਦੱਸ ਦੇਈਏ ਕਿ...
ਡਾ. ਹਮਦਰਦ ਨੂੰ ਸੰਮਨ ਭੇਜਣਾ ਨੈਤਿਕ ਤੌਰ ਤੇ ਅਸ਼ੋਭਨੀਕ ਕਾਰਵਾਈ- ਜਥੇਦਾਰ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 30 ਮਈ (ਰਣਜੀਤ ਸਿੰਘ ਰਾਜੂ)-ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਰਾਹੀਂ ਤੰਗ ਪ੍ਰੇਸ਼ਾਨ ਕਰਨਾ ਇਕ ਜਮਹੂਰੀ ਰਾਜ ਲਈ ਬੇਹੱਦ ਸ਼ਰਮਨਾਕ ਕਰਵਾਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...
ਸੁਲਤਾਨਵਿੰਡ ਵਿਖੇ ਸਿਲੈਂਡਰਾਂ ਵਾਲੀ ਗੱਡੀ ਨੇ ਸਕੂਲੀ ਬੱਚੇ ਨੂੰ ਕੁਚਲਿਆ
. . .  1 day ago
ਸੁਲਤਾਨਵਿੰਡ 30 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਬਾਬਾ ਬੁੱਢਾ ਐਵੀਨਿਊ ਸੁਲਤਾਨਵਿੰਡ ਵਿਖੇ ਇਕ ਸਿਲੈਂਡਰਾਂ ਵਾਲੀ ਗੱਡੀ ਨੇ 10 ਸਾਲਾ ਸਕੂਲੀ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ...
ਕਿਸਾਨ ਆਗੂ ਨਰੇਸ਼ ਟਿਕੈਤ ਦੇ ਦਖ਼ਲ ਤੋਂ ਬਾਅਦ ਪਹਿਲਵਾਨਾਂ ਨੇ ਗੰਗਾ ਨਦੀ 'ਚ ਨਹੀਂ ਸੁੱਟੇ ਤਗਮੇ
. . .  1 day ago
ਹਰਿਦੁਆਰ, 30 ਮਈ-ਕਿਸਾਨ ਆਗੂ ਨਰੇਸ਼ ਟਿਕੈਤ ਹਰਿਦੁਆਰ ਪਹੁੰਚੇ ਜਿੱਥੇ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਗੰਗਾ...
ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਚੁੱਕੀ ਸਹੁੰ
. . .  1 day ago
ਸ਼ਿਮਲਾ,30 ਮਈ- ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ...
ਦਿੱਲੀ ਦੇ ਹਵਾਈ ਅੱਡੇ 'ਤੇ 50 ਲੱਖ ਦੇ ਸੋਨੇ ਸਮੇਤ ਦੁਬਈ ਤੋਂ ਆਇਆ ਯਾਤਰੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰ ਕਸਟਮ ਨੇ ਲਗਭਗ 50 ਲੱਖ ਰੁਪਏ ਦੀ ਕੀਮਤ ਦੇ 927 ਗ੍ਰਾਮ ਸੋਨੇ ਦੇ ਪੇਸਟ ਦੇ ਕਬਜ਼ੇ 'ਚ ਦੁਬਈ...
ਡਾ. ਹਮਦਰਦ ਨੂੰ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ : ਕੋਟਬੁੱਢਾ, ਖੋਸਾ
. . .  1 day ago
ਲੋਹੀਆਂ ਖ਼ਾਸ, 30 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੂਰੇ ਸੰਸਾਰ ਅੰਦਰ ਲੋਕਤੰਤਰ ਦਾ ਚੌਥੇ ਥੰਮ੍ਹ ਸਮਝੇ ਜਾਂਦੇ ਪ੍ਰੈੱਸ ਭਾਈਚਾਰੇ ’ਚੋਂ ‘ਅਦਾਰਾ ਅਜੀਤ ਸਮੂਹ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜ਼ੀਲੈਂਸ ਰਾਹੀਂ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ...
ਉੱਤਰਾਖੰਡ:ਆਪਣੇ ਤਗਮੇ ਗੰਗਾ ਨਦੀ ਵਿਚ ਸੁੱਟਣ ਲਈ ਹਰਿਦੁਆਰ ਪਹੁੰਚੇ ਪਹਿਲਵਾਨ
. . .  1 day ago
ਹਰਿਦੁਆਰ, 30 ਮਈ-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਪਹਿਲਵਾਨ ਗੰਗਾ ਨਦੀ ਵਿਚ ਆਪਣੇ ਸਾਰੇ ਤਗਮੇ ਸੁੱਟਣ...
2023-24 'ਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ-ਰਿਜ਼ਰਵ ਬੈਂਕ
. . .  1 day ago
ਮੁੰਬਈ, 30 ਮਈ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਿਹਾ ਹੈ ਕਿ "ਮਹਿੰਗਾਈ ਦੇ ਦਬਾਅ ਨੂੰ ਘੱਟ ਕਰਨ ਦੇ ਮਾਹੌਲ ਵਿਚ 2023-24 ਵਿਚ ਭਾਰਤ ਦੀ ਵਿਕਾਸ ਗਤੀ ਬਰਕਰਾਰ...
ਕਰਨਾਟਕ ਸਰਕਾਰ ਨੇ ਵਧਾਇਆ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ
. . .  1 day ago
ਬੈਂਗਲੁਰੂ, 30 ਮਈ-ਕਰਨਾਟਕ ਸਰਕਾਰ ਨੇ 1 ਜਨਵਰੀ 2023 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ 31 ਫ਼ੀਸਦੀ ਤੋਂ ਵਧਾ ਕੇ 35 ਫ਼ੀਸਦੀ ਕਰ ਦਿੱਤਾ...
ਲਖਬੀਰ ਸਿੰਘ ਰੋਡੇ ਸੀ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਦਾ ਮਾਸਟਰਮਾਈਂਡ-ਐਨ.ਆਈ.ਏ.
. . .  1 day ago
ਨਵੀਂ ਦਿੱਲੀ, 30 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਪਾਕਿਸਤਾਨ ਸਥਿਤ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਲਖਬੀਰ ਸਿੰਘ ਰੋਡੇ 2021 ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ।ਲਖਬੀਰ ਸਿੰਘ ਉਰਫ ਰੋਡੇ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਖ਼ਿਲਾਫ਼ ਲੁਧਿਆਣਾ ਕੋਰਟ ਕੰਪਲੈਕਸ ਵਿਚ 23 ਦਸੰਬਰ ਨੂੰ ਹੋਏ ਬੰਬ ਧਮਾਕੇ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋ ਗਏ ਸਨ, ਦੇ ਖ਼ਿਲਾਫ਼ ਮੋਹਾਲੀ ਜ਼ਿਲੇ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਆਈ.ਪੀ.ਐਲ. ਮੈਚ ਵਿਚ ਮਾਈ ਸਰਕਲ ਇਲੈਵਨ ਐਪ ਰਾਹੀਂ ਅਮਲੋਹ ਦੇ ਨੌਜਵਾਨ ਨੇ ਜਿੱਤੀ ਔਡੀ ਕਾਰ ਤੇ 22 ਲੱਖ ਰੁਪਏ
. . .  1 day ago
ਅਮਲੋਹ, 30 ਮਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਦੀਪਕ ਕੁਮਾਰ ਮਿੱਤਲ ਨੂੰ ਆਈ.ਪੀ.ਐਲ. ਮੈਚ ਦੇ ਮਾਈ ਸਰਕਲ ਇਲੈਵਨ ਐਪ ਤੋਂ ਇਕ ਔਡੀ ਕਾਰ ਅਤੇ 22 ਲੱਖ ਦਾ ਇਨਾਮ ਜਿੱਤਿਆ ਹੈੈ, ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ...
1 ਜੂਨ ਨੂੰ ਹਮਦਰਦ ਭਵਨ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਿਲ ਹੋਵੇਗੀ ਬਸਪਾ-ਜਸਵੀਰ ਗੜ੍ਹੀ
. . .  1 day ago
ਚੰਡੀਗੜ੍ਹ, 30 ਮਈ-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਜਾਰੀ ਬਿਆਨ ਵਿਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ...
ਨਹੀਂ ਪਤਾ ਕਿ ਅਸੀਂ ਮੁਹੰਮਦ ਇਕਬਾਲ ਦਾ ਭਾਗ ਕਿਉਂ ਪੜ੍ਹਾ ਰਹੇ ਸੀ-ਯੋਗੇਸ਼ ਸਿੰਘ (ਉਪ ਕੁਲਪਤੀ ਦਿੱਲੀ ਯੂਨੀਵਰਸਿਟੀ)
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੇ ਰਾਜਨੀਤੀ ਸ਼ਾਸਤਰ ਦੇ ਸਿਲੇਬਸ ਵਿਚ ਮੁਹੰਮਦ ਇਕਬਾਲ ਦੇ ਅਧਿਆਏ ਨੂੰ ਹਟਾਉਣ ਅਤੇ ਭਾਰਤੀ ਕ੍ਰਾਂਤੀਕਾਰੀ ਵੀਰ ਸਾਵਰਕਰ ਦੇ ਅਧਿਆਏ...
ਮਹਾਰਾਸ਼ਟਰ ਚ ਸਿੱਖ ਨੌਜੁਆਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂਅ ’ਤੇ ਧੱਬਾ-ਪ੍ਰਧਾਨ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਨੌਜੁਆਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ...
ਸਰਹੱਦ ਪਾਰ ਤੋਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ.
. . .  1 day ago
ਨਵੀਂ ਦਿੱਲੀ, 30 ਮਈ-ਐਨ.ਆਈ.ਏ. ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ. ਸਰਹੱਦ ਪਾਰ ਤੋਂ ਰੋਡੇ ਰਾਹੀਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ। ਉਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ...
ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ-ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ...
ਸਾਈਕਲ ਅਤੇ ਮੋਟਰਸਾਈਕਲ ਦੀ ਟੱਕਰ 'ਚ ਕਿਸਾਨ ਦੀ ਮੌਤ
. . .  1 day ago
ਸ਼ੇਰਪੁਰ, 30 ਮਈ (ਮੇਘ ਰਾਜ ਜੋਸ਼ੀ)-ਖੇਤ ਵਿਚ ਕੰਮ ਕਰਕੇ ਸਾਮ ਨੂੰ ਸਾਈਕਲ ਤੇ ਆਉਂਦੇ ਕਿਸਾਨ ਅਜੈਬ ਸਿੰਘ (53) ਵਾਸੀ ਗੁੰਮਟੀ ਦੀ ਕਿਸੇ ਅਣਪਛਾਤੇ ਵਿਅਕਤੀ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਪਤਾ ਚਲਦਿਆਂ ਹੀ ਜ਼ਖ਼ਮੀ ਹਾਲਤ...
ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦਾ ਲੋਕਾਂ ਚ ਰੋਸ, ਮੁੱਲਾਂਪੁਰ ਦਾਖਾ ਕੌਮੀ ਮਾਰਗ ਤੇ ਧਰਨਾ ਸ਼ੁਰੂ
. . .  1 day ago
ਮੁੱਲਾਂਪੁਰ-ਦਾਖਾ, 30 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦੇ ਰੋਸ ਵਜੋਂ ਵਖੋ-ਵੱਖ ਕਿਸਾਨ ਜੱਥੇਬੰਦੀਆਂ, ਸਪੋਰਟਸ ਅਤੇ ਵੈਲਫੇਅਰ ਕਲੱਬਾਂ ਦੇ ਕਾਰਕੁੰਨ, ਸਮਾਜ...
ਗਹਿਲੋਤ-ਪਾਇਲਟ ਸੁਲ੍ਹਾ-ਸਫਾਈ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਬੇਕਾਰ -ਗਜੇਂਦਰ ਸਿੰਘ ਸੇਖਾਵਤ
. . .  1 day ago
ਜੈਪੁਰ, 30 ਮਈ -ਰਾਜਸਥਾਨ ਵਿਚ ਚੱਲ ਰਹੇ ਸਿਆਸੀ ਸੰਕਟ ਦੇ ਵਿਚਕਾਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ...
ਸ਼ਾਹਬਾਦ ਡੇਅਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ-ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਸ਼ਾਹਬਾਦ ਡੇਅਰੀ ਕਤਲ ਕੇਸ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ "ਮੈਂ ਪੀੜਤ ਪਰਿਵਾਰ...
ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੰਬੋਡੀਆ ਦੇ ਰਾਜਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੰਬੋਡੀਆ ਦੇ ਰਾਜਾ ਨਰੋਦੋਮ ਸਿਹਾਮੋਨੀ ਨਾਲ ਉਨ੍ਹਾਂ ਦੀ ਭਾਰਤ ਫ਼ੇਰੀ ਦੌਰਾਨ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਸਮਰੱਥਾ ਨਿਰਮਾਣ....
ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਵੀਰ ਸਿੰਘ ਲੋਪੋਕੇ (ਸਾਬਕਾ ਵਿਧਾਇਕ)
. . .  1 day ago
ਓਠੀਆਂ, 30 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਵਲੋਂ ਵਿਜੀਲੈਂਸ ਰਾਹੀਂ ਪੁੱਛ ਪੜਤਾਲ ਕਰਨ ਲਈ ਤਲਬ ਕਰਨ...
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
. . .  1 day ago
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ, ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਮਾਘ ਸੰਮਤ 554

ਮੋਗਾ

ਕਾਂਗਰਸੀ ਅਤੇ ਅਕਾਲੀ ਸਰਪੰਚ ਸਾਥੀਆਂ ਸਮੇਤ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਸਮਾਧ ਭਾਈ, 24 ਜਨਵਰੀ (ਜਗਰੂਪ ਸਿੰਘ)-ਅੱਜ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਗਰਾਮ ਪੰਚਾਇਤ ਸਮਾਧ ਭਾਈ ਦੇ ਸਰਪੰਚ ਨਿਰਮਲ ਸਿੰਘ ਖੋਖਰ ਅਤੇ ਗਰਾਮ ਪੰਚਾਇਤ ਨਾਨਕਸਰ ਦੇ ਸਰਪੰਚ ਬੀਬੀ ਜਸਵੀਰ ਕੌਰ ਦੇ ਪਤੀ ਗੁਰਚਰਨ ਸਿੰਘ ਸੰਧੂ ਆਪਣੇ ਸਾਥੀ ਨੰਬਰਦਾਰ ਗੁਰਪ੍ਰੀਤ ਸਿੰਘ, ਮੱਖਣ ਸਿੰਘ, ਸਵਰਨ ਸਿੰਘ ਸੁੱਖਾ, ਪੰਚ ਮਲਕੀਤ ਸਿੰਘ, ਜਗਤਾਰ ਸਿੰਘ, ਗੁਰਦੇਵ ਸਿੰਘ ਭਾਰੀ, ਧਰਮਿੰਦਰ ਸਿੰਘ, ਬਾਬਾ ਬੰਤ ਸਿੰਘ, ਅੰਗਰੇਜ਼ ਸਿੰਘ, ਤੋਤਾ ਸਿੰਘ, ਮੁਕੰਦ ਸਿੰਘ ਸਮੇਤ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ, ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਚੇਅਰਮੈਨ ਦੀਪਕ ਅਰੋੜਾ ਦੀ ਹਾਜ਼ਰੀ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ¢ ਇਸ ਮੌਕੇ ਵਿਧਾਇਕ ਸੁਖਾਨੰਦ ਨੇ ਸਰਪੰਚਾਂ ਵਲੋਂ ਆਪਣੀਆਂ ਗਰਾਮ ਪੰਚਾਇਤਾਂ ਵਿਚ ਕੀਤੇ ਗਏ ਬਹੁਤ ਵਧੀਆ ਵਿਕਾਸ ਕਾਰਜਾਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਤੋਂ ਖ਼ੁਸ਼ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਸਨਮਾਨ ਹੋਵੇਗਾ¢ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜੇਕਰ ਲੋਕਾਂ ਨੂੰ ਇਹ ਲੱਗਿਆ ਹੈ ਆਮ ਆਦਮੀ ਪਾਰਟੀ ਦੇ ਆਗੂ ਜਾਂ ਵਰਕਰ ਪੰਜਾਬ ਦੇ ਲੋਕਾਂ ਦਾ ਸਰਮਾਇਆ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਲੋਕ 'ਆਪ' ਆਗੂਆਂ ਨੂੰ ਬੇਸ਼ੱਕ ਨਕਾਰ ਦੇਣ¢ ਇਸ ਮੌਕੇ ਡਾ. ਪਵਨਦੀਪ ਸਿੰਘ, ਜਿੰਮੀ ਬਾਗੜੀ, ਡਾ. ਸਤਨਾਮ ਸਿੰਘ, ਰਛਪਾਲ ਬਾਗੜੀ, ਗੁਰਚਰਨ ਸਿੰਘ ਜੋਸ਼ੀ, ਗੁਰਪ੍ਰੀਤ ਚਹਿਲ, ਗੁਰਬਖ਼ਸ਼ ਸਿੰਘ ਵਕੀਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ¢

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸੰਬੰਧੀ ਫ਼ੁੱਲ ਡਰੈੱਸ ਰਿਹਰਸਲ ਹੋਈ

ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਪਿੰਡ ਮੱਦੋਕੇ ਦੀ ਚੋਣ ਹੋਈ ਮੁਕੰਮਲ

ਅਜੀਤਵਾਲ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ, ਹਰਦੇਵ ਸਿੰਘ ਮਾਨ)-ਕੋਆਪ੍ਰੇਟਿਵ ਸੁਸਾਇਟੀ ਪਿੰਡ ਮੱਦੋਕੇ ਦੀ ਚੋਣ ਪਿਛਲੇ 3 ਸਾਲਾਂ ਤੋਂ ਇਸ ਕਰਕੇ ਲਮਕੀ ਹੋਈ ਸੀ ਕਿ ਵਿਰੋਧੀ ਧਿਰ ਨੇ ਦੋਸ਼ ਲਗਾਇਆ ਸੀ ਕਿ ਇਸ ਦੀ ਚੋਣ ਸਹੀ ਢੰਗ ਨਾਲ ਨਹੀਂ ਹੋਈ¢ ਇਸ ਕਰਕੇ ਜੇ.ਆਰ. ...

ਪੂਰੀ ਖ਼ਬਰ »

ਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਪਿਰਾਮਿਲ ਫਾਊਾਡੇਸ਼ਨ ਵਲੋਂ ਜਾਗਰੂਕਤਾ ਗਤੀਵਿਧੀਆਂ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਸ਼ਟਰੀ ਬਾਲੜੀ ਦਿਵਸ ਹਰ ਸਾਲ 24 ਜਨਵਰੀ ਨੂੰ ਦੇਸ਼ ਭਰ ਵਿਚ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਵਿਚ ਲੜਕੀਆਂ ਪ੍ਰਤੀ ਸਮਾਨਤਾ ਲਿਆਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ | ...

ਪੂਰੀ ਖ਼ਬਰ »

ਡੀ. ਐਮ. ਕਾਲਜ 'ਚ ਅੱਜ ਮਨਾਇਆ ਜਾਵੇਗਾ 13ਵਾਂ ਕੌਮੀ ਵੋਟਰ ਦਿਵਸ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਵਿਚ ਕੌਮੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ | ਭਾਰਤ ਸਰਕਾਰ ਨੇ ਸਾਲ 2011 ਤੋਂ ਹਰ ਚੋਣ ਵਿਚ ਆਮ ਲੋਕਾਂ ਦੀ ਭਾਈਵਾਲੀ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ 25 ਜਨਵਰੀ ਨੂੰ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਡਿਵੈਲਪਮੈਂਟ ਟੈਕਸ ਕੱਟਣਾ ਹੋਇਆ ਬੰਦ

ਮੋਗਾ, 24 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਰਜਿ: ਪੰਜਾਬ ਸ਼ਹਿਰੀ ਅਤੇ ਸਬਰਬਨ ਮੰਡਲ ਮੋਗਾ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਕਾਮਰੇਡ ਨਛੱਤਰ ਸਿੰਘ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲ੍ਹਾ ਧਾਰਕਾਂ ਨੂੰ ਆਪਣਾ ਅਸਲ੍ਹਾ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-26 ਜਨਵਰੀ, 2023 ਗਣਤੰਤਰ ਦਿਵਸ, ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿਖੇ ਦਾਣਾ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ | ਇਸ ਲਈ 26 ਜਨਵਰੀ ਦੇ ਦਿਹਾੜੇ ਨੂੰ ਨਿਰਵਿਘਨ ਤੇ ਨਿਰਪੱਖਤਾ ਪੂਰਵਕ ਨੇਪਰੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਬੀੜ ਬੱਧਨੀ ਦੀ ਪੰਚਾਇਤ ਨੂੰ ਦਿੱਤਾ 16.92 ਲੱਖ ਦਾ ਚੈੱਕ

ਬੱਧਨੀ ਕਲਾਂ, 24 ਜਨਵਰੀ (ਸੰਜੀਵ ਕੋਛੜ)-ਹਲਕੇ ਦੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਣ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ 'ਚ ਵਿਕਾਸ ਕੰਮਾਂ ਲਈ ਵਿਕਾਸ ਦੇ ਚੈੱਕ ਦੇਣ ਦੀ ਲੜੀ ਤਹਿਤ ਪਿੰਡ ਬੀੜ ਬੱਧਨੀ ਦੀ ਪੰਚਾਇਤ ਨੂੰ 16 ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਰਿਲੀਜ਼

ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ, ਮੋਗਾ ਵਲੋਂ ਪਹਿਲੀ ਵਾਰ ਤਿਆਰ ਕੀਤੀ ਗਈ ਸਾਲ 2023 ਦੀ ਡਾਇਰੀ-ਕਮ-ਡਾਇਰੈਕਟਰੀ ਅਤੇ ਕੈਲੰਡਰ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕÏਰ ਅਰੋੜਾ ਅਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਲੰਗਰ ਲਗਾਇਆ

ਮੋਗਾ, 24 ਜਨਵਰੀ (ਅਸ਼ੋਕ ਬਾਂਸਲ)-ਸਰਬੱਤ ਦੇ ਭਲੇ ਲਈ ਆੜ੍ਹਤੀਆ ਕੇਹਰ ਸਿੰਘ ਲੀਲਾਧਰ, ਸੰਸਾਰ ਚੰਦ, ਪ੍ਰੇਮ ਨਾਥ, ਰਾਣਾ ਕਮਿਸ਼ਨ ਏਜੰਟ ਤੇ ਕੁਲਵੰਤ ਸਿੰਘ ਐਂਡ ਸੰਨਜ਼ ਮੋਗਾ ਨੇ ਸਥਾਨਕ ਅਨਾਜ ਮੰਡੀ ਵਿਚ ਵਿਸ਼ਾਲ ਲੰਗਰ ਲਗਾਇਆ | ਜਿਸ ਵਿਚ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਸਮਾਧ ਭਾਈ, 24 ਜਨਵਰੀ (ਜਗਰੂਪ ਸਿੰਘ ਸਰੋਆ)-ਸਰਕਾਰੀ ਪ੍ਰਾਇਮਰੀ ਸਕੂਲ ਸਮਾਧ ਭਾਈ ਵਿਖੇ ਸਕੂਲ ਸਟਾਫ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ¢ ਇਸ ਮੌਕੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੋ. ਦਮਨਪ੍ਰੀਤ ਸਿੰਘ ਨੇ ਕੈਨੇਡਾ ਦੀ ਪੜ੍ਹਾਈ ਦੀ ਦਿੱਤੀ ਜਾਣਕਾਰੀ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪ੍ਰੋਫ਼ੈਸਰ ਦਮਨਪ੍ਰੀਤ ਸਿੰਘ ਨੇ ਕੈਨੇਡਾ ਜਾਣ ਤੇ ਉੱਥੇ ਜਾ ਕੇ ਪੜ੍ਹਾਈ ਕਰਨ ਦੇ ਬਾਰੇ ਵਿਸਥਾਰ ਵਿਚ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਰਧਾਨ ਦੀਸ਼ਾ ਨੇ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਬੱਧਨੀ ਕਲਾਂ, 24 ਜਨਵਰੀ (ਸੰਜੀਵ ਕੋਛੜ)-ਵਾਰਡ ਨੰਬਰ 7 ਦੇ ਕੌਂਸਲਰ ਰਿਤੂ ਸ਼ਰਮਾ ਅਤੇ ਉਨ੍ਹਾਂ ਦੇ ਪਤੀ ਰਵੀ ਸ਼ਰਮਾ ਚੇਅਰਮੈਨ ਕੋਲ ਕੌਕਾਂ ਪੱਤੀ 'ਚ ਇੰਟਰਲਾਕ ਟਾਇਲਾਂ ਲਗਾਉਣ ਦੀ ਮੰਗ ਲੈ ਕੇ ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਪਹੁੰਚੇ ਮੁਹੱਲੇ ਦੇ ਵਸਨੀਕਾਂ ...

ਪੂਰੀ ਖ਼ਬਰ »

7 ਸਾਲ ਤੋਂ ਲਮਕਿਆ ਐਸਟੋ੍ਰਟਰਫ਼ ਦੇ ਮੈਦਾਨ ਦਾ ਕੰਮ ਹੋਇਆ ਮੁਕੰਮਲ

ਅਜੀਤਵਾਲ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਮੋਗਾ ਜ਼ਿਲ੍ਹੇ ਦਾ ਇਕੋ-ਇਕ ਹਾਕੀ ਦਾ ਐਸਟ੍ਰੋਟਰਫ਼ ਗਰਾਊਾਡ ਦਾ ਕੰਮ ਪਿਛਲੇ 7 ਸਾਲਾਂ ਤੋਂ ਲਮਕਿਆ ਹੋਇਆ ਸੀ | ਮੌਜੂਦਾ ਸੱਤਾਧਾਰੀ ਪਾਰਟੀ ਨੇ ਗੋਂਗਲੂਆਂ ਤੋਂ ਮਿੱਟੀ ਤਾਂ ਝਾੜੀ, ਭਾਵ 10 ਮਹੀਨਿਆਂ ਬਾਅਦ ਮੋਟਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਾਰੀਆਂ ਕਲੈਰੀਕਲ ਅਸਾਮੀਆਂ ਹੋਈਆਂ ਪੁਰ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਲਈ ਇਹ ਬਹੁਤ ਹੀ ਇਤਿਹਾਸਿਕ ਪਲ ਹਨ ਕਿ ਪਹਿਲੀ ਵਾਰ ਇਸ ਦਫ਼ਤਰ ਦੀਆਂ ਸਾਰੀਆਂ ਕਲੈਰੀਕਲ ਅਸਾਮੀਆਂ ਭਰ ਗਈਆਂ ਹਨ ਤੇ ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ...

ਪੂਰੀ ਖ਼ਬਰ »

ਜਗਰੂਪ ਸਿੰਘ ਤੂੜੀ ਛਿਲਕਾ ਯੂਨੀਅਨ ਦੇ ਪ੍ਰਧਾਨ ਬਣੇ

ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ)- ਨਵੀਂ ਦਾਣਾ ਮੰਡੀ ਤੂੜੀ ਛਿਲਕਾ ਯੂਨੀਅਨ ਮੋਗਾ ਦੀ ਮੀਟਿੰਗ ਯੂਨੀਅਨ ਦਫ਼ਤਰ ਵਿਚ ਹੋਈ ਜਿਸ ਵਿਚ ਭਾਰਤੀ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਥਾਣਾ ਅਜੀਤਵਾਲ ਦੀ ਪੁਲਿਸ ਨੇ ਕੀਤੀ ਚੈਕਿੰਗ

ਅਜੀਤਵਾਲ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਡੀ.ਜੀ.ਪੀ. ਦੀਆਂ ਹਦਾਇਤਾਂ 'ਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਅਪਰਾਧਿਕ ਅਤੇ ਸ਼ੱਕੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਥਾਣਾ ਅਜੀਤਵਾਲ ਦੀ ਪੁਲਿਸ ਵਲੋਂ ਬੱਸ ਸਟੈਂਡ 'ਤੇ ਅਜੀਤਵਾਲ ਨੂੰ ਆਉਣ-ਜਾਣ ਵਾਲੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਅਧੀਨ ਗਰਭਵਤੀ ਔਰਤਾਂ ਦਾ ਚੈੱਕਅੱਪ ਕੀਤਾ

ਕੋਟ ਇਸੇ ਖਾਂ, 24 ਜਨਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਡਾਕਟਰ ਰੁਪਿੰਦਰ ਕੌਰ ਗਿੱਲ ਅਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾਕਟਰ ਰਿਪੁਦਮਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰ ਬਲਦੇਵ ਰਾਮ ਸਨਮਾਨਿਤ

ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ)-ਅਨੀਤਾ ਪੁਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੋਗਾ ਵਲੋਂ ਸਿੱਖਿਆ ਵਿਭਾਗ ਪੰਜਾਬ ਦੇ ਮਿਆਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਵਾਲੇ ਪ੍ਰਾਜੈਕਟ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਮੋਗਾ ਵਿਚ ਕੈਨੇਡਾ, ਯੂ. ਕੇ. ਸਿੱਖਿਆ ਮੇਲਾ ਅੱਜ-ਪਿਰਾਮਿਡ ਈ ਸਰਵਿਸਿਜ਼

ਮੋਗਾ, 24 ਜਨਵਰੀ (ਅ. ਬ.)-ਕੈਨੇਡਾ ਅਤੇ ਯੂ.ਕੇ. 'ਚ ਪੜ੍ਹਾਈ ਕਰਨ ਦੇ ਚਾਹਵਾਨਾਂ ਲਈ ਪਿਰਾਮਿਡ ਈ ਸਰਵਿਸਿਜ਼ 25 ਜਨਵਰੀ ਨੂੰ ਆਪਣੀ ਮੋਗਾ ਬ੍ਰਾਂਚ ਵਿਖੇ ਸਿੱਖਿਆ ਮੇਲਾ ਆਯੋਜਿਤ ਕਰਨ ਜਾ ਰਹੀ ਹੈ, ਜਿਸ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਇਨ੍ਹਾਂ ਦੇਸ਼ਾਂ ਦੀਆਂ 250 ਤੋਂ ਵੱਧ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਦੀ ਵਿਦਿਆਰਥਣ ਪਿ੍ਆ ਬਿੰਦਲ ਨੇ ਨੈਸ਼ਨਲ ਕਾਨਫਰੰਸ ਵਿਚ ਤੀਜਾ ਸਥਾਨ ਹਾਸਲ ਕੀਤਾ

ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਫਾਰਮਾਕੋਲਾਜੀ ਡਿਪਾਰਟਮੈਂਟ ਦੀ ਵਿਦਿਆਰਥਣ ਪਿ੍ਆ ਬਿੰਦਲ ਨੇ ਨਵੀਂ ਦਿੱਲੀ ਵਿਖੇ ਹੋਈ ਨੈਸ਼ਨਲ ਕਾਨਫ਼ਰੰਸ ਵਿਚ ਪੋਸਟਰ ਪੈ੍ਰਜ਼ਨਟੇਸ਼ਨ ਕਰਕੇ ਤੀਜਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਬਜ਼ਰਵਰ ਨੇ ਬੂਥ ਕਮੇਟੀਆਂ ਬਣਾਈਆਂ

ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪਾਰਟੀ ਦੀ ਬੂਥ ਪੱਧਰ 'ਤੇ ਮਜ਼ਬੂਤੀ ਲਈ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਨੇ ਇਕੋ ਦਿਨ ਲਗਵਾਏ ਛੇ ਵੀਜ਼ੇ

ਧਰਮਕੋਟ, 24 ਜਨਵਰੀ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਇਕੋ ਦਿਨ ਵਿਚ ਹੀ 4 ਵਿਦਿਆਰਥੀਆਂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਤੇ ਦੋ ਆਸਟ੍ਰੇਲੀਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਸਬ-ਡਵੀਜ਼ਨਲ ਕਮੇਟੀਆਂ ਦਾ ਗਠਨ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਅਕਸਰ ਅਤੇ ਖ਼ਾਸ ਕਰਕੇ ਬਸੰਤ ਪੰਚਮੀ ਦੇ ਮੌਕੇ 'ਤੇ ਕਾਫ਼ੀ ਗਿਣਤੀ ਵਿਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਨੇ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 126ਵਾਂ ਜਨਮ ਦਿਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਅਤੇ ...

ਪੂਰੀ ਖ਼ਬਰ »

ਸਾਹਿਤ ਅਤੇ ਇਤਿਹਾਸ ਦਾ ਸਾਡੇ ਜੀਵਨ ਵਿਚ ਵਡਮੁੱਲਾ ਯੋਗਦਾਨ- ਪਿ੍ੰ. ਸੁਰਜੀਤ ਚੰਦਰ

ਕੋਟ ਈਸੇ ਖਾਂ, 24 ਜਨਵਰੀ (ਕਾਲੜਾ)-ਸਾਹਿਤ ਅਤੇ ਇਤਿਹਾਸ ਸਾਡੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਸਾਨੂੰ ਹਰ ਪਲ ਪ੍ਰਭਾਵਿਤ ਕਰਦੇ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਾਹਿਤਕਾਰ ਅਤੇ ਵਿੱਦਿਆ ਦਾਨੀ ਸਾਬਕਾ ਪਿੰ੍ਰਸੀਪਲ ਸੁਰਜੀਤ ਚੰਦਰ ਨੇ ਲੇਖਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਬਾਰੇ ਕੀਤਾ ਜਾਗਰੂਕ

ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਵੱਡੇ ਨੁਕਸਾਨਾਂ ਬਾਰੇ ਦੱਸਦਿਆਂ ਇਸ ਦੀ ਵਰਤੋਂ ਨਾ ...

ਪੂਰੀ ਖ਼ਬਰ »

ਐਸ. ਐਮ. ਐਮ. ਬੀ. ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਲਿਆ ਪ੍ਰਣ

ਬੱਧਨੀ ਕਲਾਂ, 24 ਜਨਵਰੀ (ਸੰਜੀਵ ਕੋਛੜ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਐਮ. ਐਮ. ਬੀ. ਮੈਮੋਰੀਅਲ ਸਕੂਲ ਵਿਖੇ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਲਈ ਅਤੇ ਇਸ ਦੇ ਨੁਕਸਾਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸੰਤ ਬਾਬਾ ਖਜ਼ਾਨ ਸਿੰਘ ਦੀ ਯਾਦ ਨੂੰ ਸਮਰਪਿਤ 8ਵਾਂ ਗਤਕਾ ਕੱਪ ਕਰਵਾਇਆ

ਕਿਸ਼ਨਪੁਰਾ ਕਲਾਂ, 24 ਜਨਵਰੀ (ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਖਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਅੱਠਵਾਂ ਗਤਕਾ ਕੱਪ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਤੇ ਸਮੂਹ ਕਲੱਬਾਂ ਦੇ ਸਹਿਯੋਗ ਨਾਲ ਸੁਰਜੀਤ ਗਤਕਾ ਸਪੋਰਟਸ ਕਲੱਬ ਭਿੰਡਰਾਂ ਤੇ ਨੈਸ਼ਨਲ ਗਤਕਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 24 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਕੋਚਿੰਗ ਦੇ ਰਹੀ ਹੈ ਅਤੇ ਚੰਗੇ ਬੈਂਡ ...

ਪੂਰੀ ਖ਼ਬਰ »

ਬੀ. ਬੀ. ਐਸ. ਇਮੀਗੇ੍ਰਸ਼ਨ ਤੇ ਆਈਲਟਸ ਸੈਂਟਰ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ. ਇਮੀਗੇ੍ਰਸ਼ਨ ਤੇ ਆਈਲਟਸ ਸੈਂਟਰ ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿਚ ਵੀਜ਼ੇ ਦੀਆਂ ਵਧੀਆ ਸੇਵਾਵਾਂ ਦੇ ਕੇ ਅਤੇ ਆਈਲਟਸ ਅਤੇ ਪੀ. ਟੀ. ਈ. ਦੇ ਵਧੀਆ ਨਤੀਜਿਆਂ ਨਾਲ ਇਲਾਕੇ ਵਿਚ ਆਪਣਾ ਨਾਮ ...

ਪੂਰੀ ਖ਼ਬਰ »

ਐਜੂਕੇਟ ਪੰਜਾਬ ਪ੍ਰੋਜੈਕਟ ਦੁਆਰਾ ਅਨੰਦ ਸਾਗਰ ਸਕੂਲ ਦੇ ਬੱਚੇ ਸਨਮਾਨਿਤ ਕੀਤੇ

ਨਿਹਾਲ ਸਿੰਘ ਵਾਲਾ, 24 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਬੀਬੀ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਵਿਜ਼ਟਰ ਵੀਜ਼ਾ 'ਚ ਮਾਹਿਰ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ, ਨੇ ਕਈ ਵਿਅਕਤੀਆਂ ਦੇ ਕਾਨੰੂਨੀ ...

ਪੂਰੀ ਖ਼ਬਰ »

ਆਇਲਟਸ ਪੈਸ਼ਨ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 24 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਆਇਲਟਸ ਪੈਸ਼ਨ ਸੰਸਥਾ ਜੋ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਵਿਦੇਸ਼ਾਂ ਲਈ ...

ਪੂਰੀ ਖ਼ਬਰ »

ਬੀਬੀ ਹਰਜਿੰਦਰ ਕੌਰ ਕਾਦਰਵਾਲਾ ਦੀ ਮੌਤ 'ਤੇ ਦੁੱਖ ਪ੍ਰਗਟ

ਕੋਟ ਈਸੇ ਖਾਂ, 24 ਜਨਵਰੀ (ਨਿਰਮਲ ਸਿੰਘ ਕਾਲੜਾ)-ਹਰਪਾਲ ਸਿੰਘ ਸਿੱਧੂ ਐਡਵੋਕੇਟ ਪੰਜਾਬ ਹਰਿਆਣਾ ਹਾਈਕੋਰਟ ਅਤੇ ਗੁਰਪ੍ਰੀਤ ਸਿੰਘ ਵਿਜੀਲੈਂਸ ਬਿਊਰੋ ਚੰਡੀਗੜ੍ਹ ਦੇ ਮਾਤਾ ਅਤੇ ਰੇਸ਼ਮ ਸਿੰਘ ਨੰਬਰਦਾਰ ਦੀ ਸੁਪਤਨੀ ਹਰਜਿੰਦਰ ਕੌਰ ਵਾਸੀ ਕਾਦਰਵਾਲਾ (55) ਜੋ ਬੀਤੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ

ਫਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਹਰੇਕ ਤਰ੍ਹਾਂ ਦੇ ਨਸ਼ੇ 'ਤੇ ਕਾਬੂ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਮੈਡੀਕਲ ਨਸ਼ੇ ਦੀ ਰੋਕਥਾਮ ਲਈ ਡਰੱਗ ਇੰਸਪੈਕਟਰ ਮੋਗਾ ਵਲੋਂ ਅਚਾਨਕ ਲੋਕਲ ਪੁਲਿਸ ...

ਪੂਰੀ ਖ਼ਬਰ »

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਵ-ਨਿਯੁਕਤ ਚੇਅਰਮੈਨਾਂ ਦਾ ਸਨਮਾਨ

ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਪਾਰਟੀ ਹਾਈ ਕਮਾਡ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ, ਮੋਗਾ ਦੇ ਨਵੇਂ ਬਣਾਏ ਗਏ ਚੇਅਰਮੈਨ ਹਰਮਨਜੀਤ ਸਿੰਘ ਦਿਦਾਰੇਵਾਲਾ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਟੀ. ਐਲ. ਐਫ. ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਮੋਗਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਇੰਜ. ਜਨੇਸ਼ ਗਰਗ, ਚੇਅਰਪਰਸਨ ਡਾ. ਮੁਸਕਾਨ ਗਰਗ, ਪਿੰ੍ਰਸੀਪਲ ਵਿੰਨੀ ਕੌਰ ਆਹਲੂਵਾਲੀਆ, ਸਟਾਫ ਤੇ ...

ਪੂਰੀ ਖ਼ਬਰ »

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਮਾਹਲਾ ਦੇ ਪਿੰਡ ਵਾਸੀਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ

ਬਾਘਾ ਪੁਰਾਣਾ, 24 ਜਨਵਰੀ (ਕਿ੍ਸ਼ਨ ਸਿੰਗਲਾ)-ਭਾਰਤੀ ਫੌਜ ਦਾ ਸਭ ਤੋਂ ਵੱਡਾ ਬਹਾਦਰੀ ਦਾ ਪੁਰਸਕਾਰ ਪਰਮਵੀਰ ਚੱਕਰ ਜੋ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸਿਰਫ 21 ਫੌਜੀਆਂ ਜਾਂ ਫੌਜ ਦੇ ਅਫਸਰਾਂ ਨੂੰ ਹੀ ਮਿਲਿਆ ਹੈ, ਦੇ ਨਾਂਅ 'ਤੇ ਭਾਰਤ ਸਰਕਾਰ ਵਲੋਂ ਅੰਡੇਮਾਨ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX