ਤਾਜਾ ਖ਼ਬਰਾਂ


5 ਵਰ੍ਹਿਆਂ ਦਾ ਬੱਚਾ ਲਾਪਤਾ
. . .  1 day ago
ਗੁਰਾਇਆ, 30 ਮਈ (ਬਲਵਿੰਦਰ ਸਿੰਘ)-ਇਥੇ ਰਾਮਗੜ੍ਹੀਆ ਮੁਹੱਲੇ ਤੋਂ ਇਕ 5 ਵਰ੍ਹਿਆਂ ਦਾ ਬੱਚਾ ਸ਼ਾਮ 6 ਵਜੇ ਤੋਂ ਲਾਪਤਾ ਹੋਣ ਦੀ ਖ਼ਬਰ ਹੈ। ਬੱਚਾ ਸਾਈਕਲ ਚਲਾ ਰਿਹਾ ਸੀ ਕਿ ਲਾਪਤਾ...
ਅਜੀਤ ਦੇ ਹੱਕ ਵਿੱਚ ਗੱਲ ਕਰਨ ਦੀ ਕੈਬਨਿਟ ਮੰਤਰੀ ਨਿੱਜਰ ਨੂੰ ਮਿਲੀ ਸਜ਼ਾ, ਕੈਬਨਿਟ ਚੋਂ ਛੁੱਟੀ
. . .  1 day ago
ਚੰਡੀਗੜ੍ਹ, 30 ਮਈ-ਅਜੀਤ ਦੇ ਹੱਕ ਵਿਚ ਗੱਲ ਕਰਨ ਦੀ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਜ਼ਾ ਮਿਲੀ ਹੈ। ਪੰਜਾਬ ਕੈਬਨਿਟ 'ਚੋਂ, ਡਾ. ਇੰਦਰਬੀਰ ਸਿੰਘ ਨਿੱਜਰ ਦੀ ਛੁੱਟੀ ਹੋ ਗਈ ਹੈ। ਦੱਸ ਦੇਈਏ ਕਿ...
ਡਾ. ਹਮਦਰਦ ਨੂੰ ਸੰਮਨ ਭੇਜਣਾ ਨੈਤਿਕ ਤੌਰ ਤੇ ਅਸ਼ੋਭਨੀਕ ਕਾਰਵਾਈ- ਜਥੇਦਾਰ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 30 ਮਈ (ਰਣਜੀਤ ਸਿੰਘ ਰਾਜੂ)-ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਰਾਹੀਂ ਤੰਗ ਪ੍ਰੇਸ਼ਾਨ ਕਰਨਾ ਇਕ ਜਮਹੂਰੀ ਰਾਜ ਲਈ ਬੇਹੱਦ ਸ਼ਰਮਨਾਕ ਕਰਵਾਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...
ਸੁਲਤਾਨਵਿੰਡ ਵਿਖੇ ਸਿਲੈਂਡਰਾਂ ਵਾਲੀ ਗੱਡੀ ਨੇ ਸਕੂਲੀ ਬੱਚੇ ਨੂੰ ਕੁਚਲਿਆ
. . .  1 day ago
ਸੁਲਤਾਨਵਿੰਡ 30 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਬਾਬਾ ਬੁੱਢਾ ਐਵੀਨਿਊ ਸੁਲਤਾਨਵਿੰਡ ਵਿਖੇ ਇਕ ਸਿਲੈਂਡਰਾਂ ਵਾਲੀ ਗੱਡੀ ਨੇ 10 ਸਾਲਾ ਸਕੂਲੀ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ...
ਕਿਸਾਨ ਆਗੂ ਨਰੇਸ਼ ਟਿਕੈਤ ਦੇ ਦਖ਼ਲ ਤੋਂ ਬਾਅਦ ਪਹਿਲਵਾਨਾਂ ਨੇ ਗੰਗਾ ਨਦੀ 'ਚ ਨਹੀਂ ਸੁੱਟੇ ਤਗਮੇ
. . .  1 day ago
ਹਰਿਦੁਆਰ, 30 ਮਈ-ਕਿਸਾਨ ਆਗੂ ਨਰੇਸ਼ ਟਿਕੈਤ ਹਰਿਦੁਆਰ ਪਹੁੰਚੇ ਜਿੱਥੇ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਗੰਗਾ...
ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਚੁੱਕੀ ਸਹੁੰ
. . .  1 day ago
ਸ਼ਿਮਲਾ,30 ਮਈ- ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ...
ਦਿੱਲੀ ਦੇ ਹਵਾਈ ਅੱਡੇ 'ਤੇ 50 ਲੱਖ ਦੇ ਸੋਨੇ ਸਮੇਤ ਦੁਬਈ ਤੋਂ ਆਇਆ ਯਾਤਰੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰ ਕਸਟਮ ਨੇ ਲਗਭਗ 50 ਲੱਖ ਰੁਪਏ ਦੀ ਕੀਮਤ ਦੇ 927 ਗ੍ਰਾਮ ਸੋਨੇ ਦੇ ਪੇਸਟ ਦੇ ਕਬਜ਼ੇ 'ਚ ਦੁਬਈ...
ਡਾ. ਹਮਦਰਦ ਨੂੰ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ : ਕੋਟਬੁੱਢਾ, ਖੋਸਾ
. . .  1 day ago
ਲੋਹੀਆਂ ਖ਼ਾਸ, 30 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੂਰੇ ਸੰਸਾਰ ਅੰਦਰ ਲੋਕਤੰਤਰ ਦਾ ਚੌਥੇ ਥੰਮ੍ਹ ਸਮਝੇ ਜਾਂਦੇ ਪ੍ਰੈੱਸ ਭਾਈਚਾਰੇ ’ਚੋਂ ‘ਅਦਾਰਾ ਅਜੀਤ ਸਮੂਹ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜ਼ੀਲੈਂਸ ਰਾਹੀਂ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ...
ਉੱਤਰਾਖੰਡ:ਆਪਣੇ ਤਗਮੇ ਗੰਗਾ ਨਦੀ ਵਿਚ ਸੁੱਟਣ ਲਈ ਹਰਿਦੁਆਰ ਪਹੁੰਚੇ ਪਹਿਲਵਾਨ
. . .  1 day ago
ਹਰਿਦੁਆਰ, 30 ਮਈ-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਪਹਿਲਵਾਨ ਗੰਗਾ ਨਦੀ ਵਿਚ ਆਪਣੇ ਸਾਰੇ ਤਗਮੇ ਸੁੱਟਣ...
2023-24 'ਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ-ਰਿਜ਼ਰਵ ਬੈਂਕ
. . .  1 day ago
ਮੁੰਬਈ, 30 ਮਈ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਿਹਾ ਹੈ ਕਿ "ਮਹਿੰਗਾਈ ਦੇ ਦਬਾਅ ਨੂੰ ਘੱਟ ਕਰਨ ਦੇ ਮਾਹੌਲ ਵਿਚ 2023-24 ਵਿਚ ਭਾਰਤ ਦੀ ਵਿਕਾਸ ਗਤੀ ਬਰਕਰਾਰ...
ਕਰਨਾਟਕ ਸਰਕਾਰ ਨੇ ਵਧਾਇਆ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ
. . .  1 day ago
ਬੈਂਗਲੁਰੂ, 30 ਮਈ-ਕਰਨਾਟਕ ਸਰਕਾਰ ਨੇ 1 ਜਨਵਰੀ 2023 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ 31 ਫ਼ੀਸਦੀ ਤੋਂ ਵਧਾ ਕੇ 35 ਫ਼ੀਸਦੀ ਕਰ ਦਿੱਤਾ...
ਲਖਬੀਰ ਸਿੰਘ ਰੋਡੇ ਸੀ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਦਾ ਮਾਸਟਰਮਾਈਂਡ-ਐਨ.ਆਈ.ਏ.
. . .  1 day ago
ਨਵੀਂ ਦਿੱਲੀ, 30 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਪਾਕਿਸਤਾਨ ਸਥਿਤ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਲਖਬੀਰ ਸਿੰਘ ਰੋਡੇ 2021 ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ।ਲਖਬੀਰ ਸਿੰਘ ਉਰਫ ਰੋਡੇ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਖ਼ਿਲਾਫ਼ ਲੁਧਿਆਣਾ ਕੋਰਟ ਕੰਪਲੈਕਸ ਵਿਚ 23 ਦਸੰਬਰ ਨੂੰ ਹੋਏ ਬੰਬ ਧਮਾਕੇ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋ ਗਏ ਸਨ, ਦੇ ਖ਼ਿਲਾਫ਼ ਮੋਹਾਲੀ ਜ਼ਿਲੇ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਆਈ.ਪੀ.ਐਲ. ਮੈਚ ਵਿਚ ਮਾਈ ਸਰਕਲ ਇਲੈਵਨ ਐਪ ਰਾਹੀਂ ਅਮਲੋਹ ਦੇ ਨੌਜਵਾਨ ਨੇ ਜਿੱਤੀ ਔਡੀ ਕਾਰ ਤੇ 22 ਲੱਖ ਰੁਪਏ
. . .  1 day ago
ਅਮਲੋਹ, 30 ਮਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਦੀਪਕ ਕੁਮਾਰ ਮਿੱਤਲ ਨੂੰ ਆਈ.ਪੀ.ਐਲ. ਮੈਚ ਦੇ ਮਾਈ ਸਰਕਲ ਇਲੈਵਨ ਐਪ ਤੋਂ ਇਕ ਔਡੀ ਕਾਰ ਅਤੇ 22 ਲੱਖ ਦਾ ਇਨਾਮ ਜਿੱਤਿਆ ਹੈੈ, ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ...
1 ਜੂਨ ਨੂੰ ਹਮਦਰਦ ਭਵਨ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਿਲ ਹੋਵੇਗੀ ਬਸਪਾ-ਜਸਵੀਰ ਗੜ੍ਹੀ
. . .  1 day ago
ਚੰਡੀਗੜ੍ਹ, 30 ਮਈ-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਜਾਰੀ ਬਿਆਨ ਵਿਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ...
ਨਹੀਂ ਪਤਾ ਕਿ ਅਸੀਂ ਮੁਹੰਮਦ ਇਕਬਾਲ ਦਾ ਭਾਗ ਕਿਉਂ ਪੜ੍ਹਾ ਰਹੇ ਸੀ-ਯੋਗੇਸ਼ ਸਿੰਘ (ਉਪ ਕੁਲਪਤੀ ਦਿੱਲੀ ਯੂਨੀਵਰਸਿਟੀ)
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੇ ਰਾਜਨੀਤੀ ਸ਼ਾਸਤਰ ਦੇ ਸਿਲੇਬਸ ਵਿਚ ਮੁਹੰਮਦ ਇਕਬਾਲ ਦੇ ਅਧਿਆਏ ਨੂੰ ਹਟਾਉਣ ਅਤੇ ਭਾਰਤੀ ਕ੍ਰਾਂਤੀਕਾਰੀ ਵੀਰ ਸਾਵਰਕਰ ਦੇ ਅਧਿਆਏ...
ਮਹਾਰਾਸ਼ਟਰ ਚ ਸਿੱਖ ਨੌਜੁਆਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂਅ ’ਤੇ ਧੱਬਾ-ਪ੍ਰਧਾਨ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਨੌਜੁਆਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ...
ਸਰਹੱਦ ਪਾਰ ਤੋਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ.
. . .  1 day ago
ਨਵੀਂ ਦਿੱਲੀ, 30 ਮਈ-ਐਨ.ਆਈ.ਏ. ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ. ਸਰਹੱਦ ਪਾਰ ਤੋਂ ਰੋਡੇ ਰਾਹੀਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ। ਉਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ...
ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ-ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ...
ਸਾਈਕਲ ਅਤੇ ਮੋਟਰਸਾਈਕਲ ਦੀ ਟੱਕਰ 'ਚ ਕਿਸਾਨ ਦੀ ਮੌਤ
. . .  1 day ago
ਸ਼ੇਰਪੁਰ, 30 ਮਈ (ਮੇਘ ਰਾਜ ਜੋਸ਼ੀ)-ਖੇਤ ਵਿਚ ਕੰਮ ਕਰਕੇ ਸਾਮ ਨੂੰ ਸਾਈਕਲ ਤੇ ਆਉਂਦੇ ਕਿਸਾਨ ਅਜੈਬ ਸਿੰਘ (53) ਵਾਸੀ ਗੁੰਮਟੀ ਦੀ ਕਿਸੇ ਅਣਪਛਾਤੇ ਵਿਅਕਤੀ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਪਤਾ ਚਲਦਿਆਂ ਹੀ ਜ਼ਖ਼ਮੀ ਹਾਲਤ...
ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦਾ ਲੋਕਾਂ ਚ ਰੋਸ, ਮੁੱਲਾਂਪੁਰ ਦਾਖਾ ਕੌਮੀ ਮਾਰਗ ਤੇ ਧਰਨਾ ਸ਼ੁਰੂ
. . .  1 day ago
ਮੁੱਲਾਂਪੁਰ-ਦਾਖਾ, 30 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦੇ ਰੋਸ ਵਜੋਂ ਵਖੋ-ਵੱਖ ਕਿਸਾਨ ਜੱਥੇਬੰਦੀਆਂ, ਸਪੋਰਟਸ ਅਤੇ ਵੈਲਫੇਅਰ ਕਲੱਬਾਂ ਦੇ ਕਾਰਕੁੰਨ, ਸਮਾਜ...
ਗਹਿਲੋਤ-ਪਾਇਲਟ ਸੁਲ੍ਹਾ-ਸਫਾਈ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਬੇਕਾਰ -ਗਜੇਂਦਰ ਸਿੰਘ ਸੇਖਾਵਤ
. . .  1 day ago
ਜੈਪੁਰ, 30 ਮਈ -ਰਾਜਸਥਾਨ ਵਿਚ ਚੱਲ ਰਹੇ ਸਿਆਸੀ ਸੰਕਟ ਦੇ ਵਿਚਕਾਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ...
ਸ਼ਾਹਬਾਦ ਡੇਅਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ-ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਸ਼ਾਹਬਾਦ ਡੇਅਰੀ ਕਤਲ ਕੇਸ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ "ਮੈਂ ਪੀੜਤ ਪਰਿਵਾਰ...
ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੰਬੋਡੀਆ ਦੇ ਰਾਜਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੰਬੋਡੀਆ ਦੇ ਰਾਜਾ ਨਰੋਦੋਮ ਸਿਹਾਮੋਨੀ ਨਾਲ ਉਨ੍ਹਾਂ ਦੀ ਭਾਰਤ ਫ਼ੇਰੀ ਦੌਰਾਨ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਸਮਰੱਥਾ ਨਿਰਮਾਣ....
ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਵੀਰ ਸਿੰਘ ਲੋਪੋਕੇ (ਸਾਬਕਾ ਵਿਧਾਇਕ)
. . .  1 day ago
ਓਠੀਆਂ, 30 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਵਲੋਂ ਵਿਜੀਲੈਂਸ ਰਾਹੀਂ ਪੁੱਛ ਪੜਤਾਲ ਕਰਨ ਲਈ ਤਲਬ ਕਰਨ...
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
. . .  1 day ago
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ, ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਮਾਘ ਸੰਮਤ 554

ਸੰਗਰੂਰ

ਹੁਣ ਬਸੰਤ ਪੰਚਮੀ ਮੌਕੇ ਪਤੰਗਾਂ ਦੇ ਨਾਲ-ਨਾਲ ਆਸਮਾਨ 'ਚ ਉੱਡਣਗੇ ਸੰਗਰੂਰ ਪੁਲਿਸ ਦੇ ਡਰੋਨ

ਸੰਗਰੂਰ, 24 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬਸੰਤ ਪੰਚਮੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਸੰਗਰੂਰ ਅੰਦਰ ਹੁੰਦੀ ਪਤੰਗਬਾਜ਼ੀ ਲਈ ਵਰਤੀ ਜਾ ਰਹੀ ਖ਼ੂਨੀ ਚਾਇਨਾ ਡੋਰ ਨੂੰ ਰੋਕਣ ਲਈ ਹੁਣ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸੁਰਿੰਦਰ ਲਾਂਬਾ ਵਲੋਂ ਅੱਜ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਹਦਾਇਤਾਂ ਕਰਦਿਆਂ ਹਰ ਹਾਲ ਵਿਚ ਚਾਇਨਾ ਡੋਰ ਦੀ ਵਰਤੋਂ ਖਤਮ ਕਰਨ ਲਈ ਕਿਹਾ ਗਿਆ ਹੈ | ਸ੍ਰੀ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵਲੋਂ ਚਾਇਨਾ ਡੋਰ ਨੂੰ ਲੈ ਕੇ ਜੋ ਹਦਾਇਤਾਂ ਸੂਬੇ ਅੰਦਰ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦੇ ਚੱਲਦਿਆਂ ਜ਼ਿਲ੍ਹੇ ਵਿਚ ਹੁਣ ਤੱਕ ਚਾਇਨਾ ਡੋਰ ਦੇ 10 ਸਪਲਾਇਰਾਂ ਨੂੰ ਗਿ੍ਫ਼ਤਾਰ ਕਰ ਕੇ 219 ਗੁੱਟ ਚਾਇਨਾ ਡੋਰ ਬਰਾਮਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਸ ਖ਼ੂਨੀ ਡੋਰ ਕਾਰਨ ਦਿਨੋਂ-ਦਿਨ ਵਧ ਰਹੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਇਕ-ਇਕ ਫਲਾਇੰਗ ਸਕੂਐਡ ਟੀਮ ਗਠਿਤ ਕਰਨ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਅਤੇ ਸਪੈਸ਼ਲ ਬਰਾਂਚ ਦੀ ਵੀ ਇਕ-ਇਕ ਟੀਮ ਬਣਾਈ ਗਈ ਹੈ ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਕੁੱਲ 18 ਪੁਲਿਸ ਫਲਾਇੰਗ ਸਕੂਐਡ ਟੀਮਾਂ ਦੀ ਨਿਯੁਕਤੀ ਕੀਤੀ ਗਈ ਹੈ | ਸ੍ਰੀ ਲਾਂਬਾ ਨੇ ਦੱਸਿਆ ਕਿ ਇਨ੍ਹਾਂ ਫਲਾਇੰਗ ਸਕੂਐਡ ਟੀਮਾਂ ਤੋਂ ਇਲਾਵਾ ਸ਼ਹਿਰ ਸੰਗਰੂਰ, ਸੁਨਾਮ, ਧੂਰੀ, ਦਿੜ੍ਹਬਾ ਅਤੇ ਭਵਾਨੀਗੜ੍ਹ ਵਿਚ ਨਿਗਰਾਨੀ ਲਈ ਡਰੌਨ ਸਰਵੇਲੈਂਸ ਰੱਖੀ ਜਾ ਰਹੀ ਹੈ ਜਿਸ ਲਈ ਵੀ 5 ਵਿਸ਼ੇਸ਼ ਟੀਮਾਂ ਬਣਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਦੇ ਸ਼ਹਿਰਾਂ ਅੰਦਰ ਚਾਇਨਾ ਡੋਰ ਦੀ ਸਪਲਾਈ ਜਾਂ ਵਰਤੋਂ ਕਰਨ ਵਾਲਿਆਂ ਉੱਤੇ ਡਰੌਨ ਰਾਹੀਂ ਨਿਗਾਹ ਰੱਖੀ ਜਾਵੇਗੀ ਅਤੇ ਜੋ ਕੋਈ ਵੀ ਵਿਅਕਤੀ ਚਾਇਨਾ ਡੋਰ ਦਾ ਇਸਤੇਮਾਲ ਕਰਦਾ ਜਾਂ ਵੇਚਦਾ ਹੋਇਆ ਦਿਖਾਈ ਦੇਵੇਗਾ ਉਸ ਉੱਤੇ ਸੰਬੰਧਤ ਥਾਣੇ ਵਲੋਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਚਾਇਨਾ ਡੋਰ ਵੇਚਦਾ ਜਾਂ ਇਸ ਦਾ ਇਸਤੇਮਾਲ ਕਰਦਾ ਦਿਖਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀ ਅੰਤਿਮ ਰਿਹਰਸਲ ਦਾ ਜਾਇਜ਼ਾ

ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਦੇਸ਼ ਦੇ 74ਵੇਂ ਗਣਤੰਤਰ ਦਿਵਸ ਦੇ ਮÏਕੇ 'ਤੇ ਪੁਲਿਸ ਲਾਈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦੇ ਜਾਇਜ਼ੇ ਵਜੋਂ ਅੱਜ ਅੰਤਿਮ ਰਿਹਰਸਲ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਵਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ

ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕÏਰ ਭਰਾਜ ਨੇ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼Ïਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਦੋ ਧਿਰਾਂ ਵਿਚ ਹੋਈ ਲੜਾਈ ਦੇ ਮਾਮਲੇ 'ਚ ਇਕ ਧਿਰ ਦੇ ਦੋ ਬਰੀ

ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ) - ਜੱਜ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਨੇ ਦੋ ਧਿਰਾਂ ਦੀ ਹੋਈ ਲੜਾਈ ਦੇ ਇਕ ਮਾਮਲੇ ਵਿਚ ਇਕ ਧਿਰ ਦੇ ਵਕੀਲ ਪਵਿੱਤਰ ਸਿੰਘ ਗਰੇਵਾਲ ਅਤੇ ਰਾਜਬੀਰ ਸਿੰਘ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਉਸ ਦੀ ਧਿਰ ਦੇ ਦੋ ਵਿਅਕਤੀਆਂ ਨੂੰ ਬਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮÏਤ

ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਧਾਲੀਵਾਲ, ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ-ਖਡਿਆਲ ਸੜਕ 'ਤੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮÏਤ ਹੋਣ ਦੀ ਖ਼ਬਰ ਹੈ¢ ਪੁਲਿਸ ਚÏਾਕੀ ਨਵੀਂ ਅਨਾਜ ਮੰਡੀ ਦੇ ਇੰਚਾਰਜ ਸਬ ਇੰਸਪੈਕਟਰ ਅਵਤਾਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਚੋਰਾਂ ਨੇ ਆੜ੍ਹਤੀਏ ਦੀ ਦੁਕਾਨ 'ਚੋਂ ਕੀਤਾ ਗੱਲਾ ਚੋਰੀ

ਲਹਿਰਾਗਾਗਾ, 24 ਜਨਵਰੀ (ਅਸ਼ੋਕ ਗਰਗ) - ਲੰਘੀ ਰਾਤ ਚੋਰਾਂ ਵਲੋਂ ਅਨਾਜ ਮੰਡੀ ਵਿਚ ਇਕ ਆੜ੍ਹਤੀ ਦੀ ਦੁਕਾਨ ਦਾ ਜ਼ਿੰਦਰਾ ਤੋੜ ਕੇ ਚੋਰ ਦੁਕਾਨ ਵਿਚੋਂ ਗੱਲਾ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਮਿਲੀ ਹੈ | ਆੜ੍ਹਤੀ ਨਰਸੀ ਰਾਮ ਰਾਮ ਕੁਮਾਰ ਨੇ ਦੱਸਿਆ ਹੈ ਕਿ ਜਦੋਂ ਉਹ ਸਵੇਰੇ ...

ਪੂਰੀ ਖ਼ਬਰ »

ਹਲਕੇ ਦੇ ਦਰਜਨਾਂ ਪਿੰਡਾਂ ਨੂੰ ਪਹਿਲੀ ਵਾਰ ਨਸੀਬ ਹੋਵੇਗਾ ਨਹਿਰੀ ਪਾਣੀ

ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ) - ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਦੇ ਯਤਨਾਂ ਸਦਕਾ ਹਲਕੇ ਦੇ ਦਰਜਨਾਂ ਪਿੰਡਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਨਸੀਬ ਹੋਵੇਗਾ | ਇਸ ਸਬੰਧੀ ਮਾਹੋਰਾਣਾ ਸਥਿਤ ਨਹਿਰੀ ਵਿਸ਼ਰਾਮ ਘਰ ਵਿਖੇ ਇਲਾਕੇ ਦੇ ...

ਪੂਰੀ ਖ਼ਬਰ »

ਰਿਸ਼ਤੇਦਾਰ ਦੱਸ ਕੇ ਲੋਕਾਂ ਨੂੰ ਠੱਗਣ ਵਾਲੇ ਗਰੋਹ ਨੂੰ 'ਪੜ੍ਹਨੇ ਪਾਉਣ' ਦੀ ਕਵਾਇਦ ਸ਼ੁਰੂ

ਕੁੱਪ ਕਲਾਂ, 24 ਜਨਵਰੀ (ਮਨਜਿੰਦਰ ਸਿੰਘ ਸਰÏਦ) - ਪਿਛਲੇ ਸਮੇਂ ਤੋਂ ਠੱਗ ਕਿਸਮ ਦੇ ਵਿਅਕਤੀਆਂ ਵਲੋਂ ਫ਼ੋਨ ਨੰਬਰਾਂ ਜਾਂ ਅਸ਼ਲੀਲ ਮੈਸੇਜ ਜ਼ਰੀਏ ਭੋਲੀ-ਭਾਲੀ ਜਨਤਾ ਨੂੰ ਕੈਨੇਡਾ, ਇੰਗਲੈਂਡ ਜਾਂ ਕਿਸੇ ਹੋਰ ਮੁਲਕ ਦਾ ਬਾਸ਼ਿੰਦਾ ਦੱਸ ਕੇ ਠੱਗਣ ਦੀਆਂ ਖ਼ਬਰਾਂ ਹਰ ਰੋਜ਼ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਦੀ ਉਪਲੀ ਇਕਾਈ ਦੇ ਕਈ ਅਹੁਦੇਦਾਰ ਜਸਵਿੰਦਰ ਲੌਂਗੋਵਾਲ ਦੇ ਹੱਕ 'ਚ ਆਏ

ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ ਸੂਬਾ ਆਗੂ ਜਸਵਿੰਦਰ ਲੌਂਗੋਵਾਲ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਪਿੰਡ ਉੱਪਲੀ ਵਿਖੇ ਕਈ ਜੱਥੇਬੰਦੀ ਦੀ ਇਕਾਈ ਦੇ ਕਈ ਅਹੁਦੇਦਾਰ ...

ਪੂਰੀ ਖ਼ਬਰ »

ਜਲਾਣ ਪਿੰਡ ਦੀ ਸਿਹਤ ਡਿਸਪੈਂਸਰੀ ਬੰਦ ਕਰਨ ਵਿਰੁੱਧ ਨਗਰ ਨਿਵਾਸੀਆਂ ਨੇ ਪ੍ਰਗਟਾਇਆ ਰੋਸ

ਸੰਗਰੂਰ, 24 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਜ਼ਦੀਕੀ ਪਿੰਡ ਜਲਾਨ ਵਿਚ ਸਿਹਤ ਡਿਸਪੈਂਸਰੀ ਬੰਦ ਹੋਣ ਦੇ ਰੋਸ ਵਜੋਂ ਪਿੰਡ ਨਿਵਾਸੀਆਂ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਦੀ ਇਕੱਤਰਤਾ ਵਲੋਂ ਪਿੰਡ ਵਿਚ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਇਕੱਤਰਤਾ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ ਨਾਲ ਸੋਗ ਦੀ ਲਹਿਰ

ਮਲੇਰਕੋਟਲਾ, 24 ਜਨਵਰੀ (ਪਰਮਜੀਤ ਸਿੰਘ ਕੁਠਾਲਾ)- ਸੁਨਹਿਰੇ ਭਵਿੱਖ ਦੀ ਉਮੀਦ ਵਿਚ ਲੱਖਾਂ ਰੁਪਏ ਖ਼ਰਚ ਕੇ ਕੈਨੇਡਾ ਗਿਆ ਮਲੇਰਕੋਟਲਾ ਦੇ ਸੇਵਾ ਮੁਕਤ ਬੈਂਕ ਅਧਿਕਾਰੀ ਪਰਮਜੀਤ ਸਿੰਘ ਦੇ ਇਕਲੌਤੇ ਪੁੱਤਰ ਹਰਮੀਤ ਸਿੰਘ (29) ਦੀ ਬੀਤੇ ਦਿਨ ਕੈਨੇਡਾ ਦੀ ਅਲਬਰਟਾ ਸਟੇਟ ਦੇ ...

ਪੂਰੀ ਖ਼ਬਰ »

ਜੀਂਦ ਰੈਲੀ ਲਈ 206 ਬੱਸਾਂ ਅਤੇ 60 ਟਰੱਕਾਂ ਦਾ ਕੀਤਾ ਪ੍ਰਬੰਧ

ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਭੁੱਲਰ,ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ¢ ...

ਪੂਰੀ ਖ਼ਬਰ »

ਪਿੰਡ ਖਨਾਲ ਵਿਚ ਸੁਵਿਧਾ ਕੈਂਪ ਲਗਾਇਆ

ਦਿੜ੍ਹਬਾ ਮੰਡੀ, 24 ਜਨਵਰੀ (ਹਰਪ੍ਰੀਤ ਸਿੰਘ ਕੋਹਲੀ) - ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਸੁਵਿਧਾ ਦੇਣ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ¢ ਇਸਦੇ ਤਹਿਤ ਡੀ ਸੀ ਸੰਗਰੂਰ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਹੈੱਡ ਬੁਆਏ ਅਤੇ ਹੈੱਡ ਗਰਲ ਦੀ ਕੀਤੀ ਚੋਣ

ਮੂਣਕ, 24 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਦਾ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁੱਜਰਾਂ ਵਿਚ ਹੈੱਡ ਬੁਆਏ, ਹੈੱਡ ਗਰਲ ਅਤੇ ਹਾਊਸ ਕੈਪਟਨ ਦੀ ਚੋਣ ਲਈ ਚੋਣ ਕਰਵਾਈ ਗਈ | ਵੋਟਿੰਗ ਦੇ ਨਤੀਜੇ ਐਲਾਨਣ ਤੋਂ ਬਾਅਦ ਇਸ ਪੁਜ਼ੀਸ਼ਨ ਲਈ ਹੈੱਡ ਬੁਆਏ ...

ਪੂਰੀ ਖ਼ਬਰ »

ਜੀਂਦ ਰੈਲੀ ਲਈ ਤਿਆਰੀ

ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਸੱਗੂ, ਧਾਲੀਵਾਲ, ਭੁੱਲਰ) - ਅੱਜ ਘੁੰਮਣ ਭਵਨ ਵਿਖੇ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸੁਨਾਮ ਦੀ ਮੀਟਿੰਗ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾ ਜਰਨੈਲ ਸਿੰਘ ਜਨਾਲ ਨੇ ਸੰਬੋਧਨ ਕਿਹਾ ਕਿ ਫ਼ਸਲਾਂ ਦੀ ਪੈਦਾਵਾਰ ਅਤੇ ...

ਪੂਰੀ ਖ਼ਬਰ »

28 ਨੂੰ ਪਸ਼ੂ ਪਾਲਣ ਮੰਤਰੀ ਦੇ ਹਲਕੇ ਵਿਚ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਮਲੇਰਕੋਟਲਾ, 24 ਜਨਵਰੀ (ਪਾਰਸ ਜੈਨ) - ਪਸ਼ੂ ਪਾਲਨ ਵਿਭਾਗ ਵਿਚ ਬਤੌਰ ਏ. ਆਈ ਵਰਕਰ ਕੰਮ ਕਰ ਰਹੇ ਕੱਚੇ ਕਾਮਿਆਂ ਨੇ ਆਪਣੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਉਕਤ ਜਾਣਕਾਰੀ ਦਿੰਦੇ ਪ੍ਰਧਾਨ ਮੁਹੰਮਦ ਅਨਵਰ ਅਤੇ ਸਹਿ ਪ੍ਰਧਾਨ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਨਾਲ ਬਣਿਆ ਖੂਹ ਬਣ ਸਕਦਾ ਹੈ ਮÏਤ ਦਾ ਖੂਹ

ਖਨÏਰੀ, 24 ਜਨਵਰੀ (ਰਮੇਸ਼ ਕੁਮਾਰ) - ਖਨÏਰੀ ਸ਼ਹਿਰ ਦੇ ਨੇੜੇ ਵਗਦੇ ਘੱਗਰ ਦਰਿਆ ਦੇ ਕੋਲ ਬਣਿਆ ਹੋਇਆ ਖੂਹ ਕਿਸੇ ਵੀ ਸਮੇਂ ਜਾਨੀ ਜਾਂ ਮਾਲੀ ਨੁਕਸਾਨ ਨੂੰ ਸੱਦਾ ਦੇ ਸਕਦਾ ਹੈ | ਇਹ ਬਹੁਤ ਜ਼ਿਆਦਾ ਡੰੂਘਾ ਹੈ | ਇਸ ਖੂਹ ਵਿੱਚ ਸ਼ਹਿਰ ਦਾ ਗੰਦਾ ਪਾਣੀ ਲਗਾਤਾਰ ਜਾਣ ਕਰ ਕੇ ਇਸ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਵਿਚ ਕਰਵਾਏ ਬੇਬੀ ਸ਼ੋ ਨੇ ਪਾਈਆਂ ਧੁੰਮਾਂ

ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪਟਿਆਲਾ ਰੋਡ ਸਥਿਤ ਗੋਲਡਨ ਅਰਥ ਗਲੋਬਲ ਸਕੂਲ ਦੇ ਵਿਸ਼ਾਲ ਗਰਾਊਾਡ ਵਿਚ ਕਰਵਾਏ ਬੇਬੀ ਸ਼ੋ ਆਪਣੀ ਅਮਿੱਟ ਛਾਪ ਛੱਡ ਗਿਆ | ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਦੂਰੋਂ-ਦੂਰੋਂ ਆਪਣੇ ਬੱਚਿਆਂ ਸਮੇਤ ...

ਪੂਰੀ ਖ਼ਬਰ »

ਧੂਰੀ ਪੁਲਿਸ ਵਲੋਂ ਪਿੰਡ ਸਮੁੰਦਗੜ੍ਹ ਛੰਨਾਂ ਵਿਖੇ ਨਸ਼ਿਆਂ ਖਿਲਾਫ਼ ਸਰਚ ਆਪ੍ਰੇਸ਼ਨ

ਧੂਰੀ, 24 ਜਨਵਰੀ (ਲਖਵੀਰ ਸਿੰਘ ਧਾਂਦਰਾ) - ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਧੂਰੀ ਪੁਲਿਸ ਵਲੋਂ ਨੇੜਲੇ ਪਿੰਡ ਸਮੁੰਦਗੜ੍ਹ ਛੰਨਾਂ ਦੇ ਸ਼ੱਕੀ ਇਲਾਕੇ 'ਚ ਸਰਚ ਆਪ੍ਰੇਸ਼ਨ ਕੀਤਾ ਗਿਆ | ਇਸ ਮÏਕੇ ਡੀ.ਆਈ.ਜੀ. ਗੁਰਦਿਆਲ ਸਿੰਘ ਅਤੇ ਐਸ.ਐਸ.ਪੀ. ਸੁਰਿੰਦਰ ਲਾਂਬਾ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਗੰਨਾ ਕਾਸ਼ਤਕਾਰਾਂ ਵਲੋਂ ਤਹਿਸੀਲ ਕੰਪਲੈਕਸ 'ਚ ਧਰਨਾ

ਧੂਰੀ, 24 ਜਨਵਰੀ (ਲਖਵੀਰ ਸਿੰਘ ਧਾਂਦਰਾ) - ਗੰਨਾ ਕਾਸ਼ਤਕਾਰਾਂ ਵਲੋਂ ਧੂਰੀ ਸ਼ੂਗਰ ਮਿੱਲ ਵੱਲ ਰਹਿੰਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਚ ਧਰਨਾ ਲਗਾ ਕੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 24 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਪ੍ਰਾਚੀਨ ਸ਼ਿਵ ਮੰਦਿਰ ਬਗੀਚੀਵਾਲਾ ਵਿਖੇ ਸ੍ਰੀ ਸੁੰਦਰਕਾਂਡ ਸੇਵਾ ਸੁਸਾਇਟੀ ਵਲੋਂ ਪਰਮ ਪਵਿੱਤਰ ਸੰਗੀਤਮਈ ਸ੍ਰੀ ਸੰਦਰਕਾਂਡ ਪਾਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਧਾਨ ਸ੍ਰੀ ਰਕੇਸ਼ ਗੋਇਲ, ਪੂਨਮ ਗੋਇਲ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਦੇ ਕਰਵਾਏ ਗਏ ਮੁਕਾਬਲਿਆਂ 'ਚ ਦੇਵਾਂਕ ਸੀਨੀਅਰ ਮਿਸਟਰ ਪੰਜਾਬ ਚੁਣੇ

ਧੂਰੀ, 24 ਜਨਵਰੀ (ਸੁਖਵੰਤ ਭੁੱਲਰ, ਲਖਵੀਰ ਸਿੰਘ ਧਾਂਦਰਾ) - ਕੈਨੇਡੀਅਨ ਜਿੰਮ ਧੂਰੀ ਵੱਲੋਂ ਪੰਜਾਬ ਅਤੇ ਸੰਗਰੂਰ ਐਮੂਚੇਅਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਮਹੇਸ਼ ਬਿਰਧ ਆਸ਼ਰਮ ਵਿਖੇ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਿ 100 ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਦਫ਼ਤਰ ਦਾ ਉਦਘਾਟਨ ਕੱਲ੍ਹ

ਮਲੇਰਕੋਟਲਾ, 24 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ 11 ਜਨਵਰੀ ਨੂੰ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੀ ਨਿਯੁਕਤ ਕੀਤੀ ਪਾਰਟੀ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਵੱਲੋਂ ...

ਪੂਰੀ ਖ਼ਬਰ »

ਤਾਈਕਵਾਡੋਂ ਚੈਂਪੀਅਨਸ਼ਿਪ 'ਚ ਤਗਮੇ ਜਿੱਤੇ

ਮਲੇਰਕੋਟਲਾ, 24 ਜਨਵਰੀ (ਪਾਰਸ ਜੈਨ) - 25ਵੀਂ ਰਾਜ ਪੱਧਰੀ ਤਾਈਕਵਾਡੋਂ ਚੈਂਪੀਅਨਸ਼ਿਪ ਵਿਚ ਇੰਦਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਬਿੰਜੋਕੀ ਕਲਾਂ ਨੇ ਜ਼ਿਲ੍ਹਾ ਪੱਧਰ ਉੱਤੇ ਗੋਲਡ ਮੈਡਲ ਅਤੇ ਸੂਬਾ ਪੱਧਰ ਉੱਤੇ ਸਿਲਵਰ ਮੈਡਲ ਜਿੱਤ ਕੇ ਨਮਾਣਾ ਖੱਟਿਆ¢ ਉਕਤ ...

ਪੂਰੀ ਖ਼ਬਰ »

ਭਾਜਪਾ ਪ੍ਰਤੀ ਪੰਜਾਬੀਆਂ ਦਾ ਵਿਸ਼ਵਾਸ ਹੋਰ ਵਧਿਆ- ਅਰਵਿੰਦ ਖੰਨਾ

ਸੰਗਰੂਰ, 24 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਭਾਜਪਾ ਪ੍ਰਤੀ ਕੇਵਲ ਦੇਸ ਦੇ ਹੋਰਨਾ ਰਾਜਾਂ ਦਾ ਹੀ ਨਹੀਂ ਬਲਕਿ ਪੰਜਾਬੀਆਂ ਦਾ ਵੀ ਵਿਸ਼ਵਾਸ ਵਧਿਆ ਹੈ | ਸਮਾਜ ਸੇਵੀ ਨਰੇਸ਼ ਕੁਮਾਰ ...

ਪੂਰੀ ਖ਼ਬਰ »

ਦੰਦਾਂ ਦਾ ਚੈਕਅੱਪ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਸੱਗੂ, ਧਾਲੀਵਾਲ, ਭੁੱਲਰ) - ਇਨਰਵੀਲ ਕਲੱਬ ਵਲੋਂ ਬਾਲ ਦਿਵਸ ਨੂੰ ਸਮਰਪਿਤ ਦੰਦਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ ਅਤੇ ਵਿਦਿਆਰਥਣਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ¢ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ...

ਪੂਰੀ ਖ਼ਬਰ »

ਸਰਪੰਚ ਅਤੇ ਪੰਚਾਇਤ ਸਕੱਤਰ ਖ਼ਿਲਾਫ਼ ਵਿਭਾਗ ਨੇ ਕਾਰਵਾਈ ਆਰੰਭੀ

ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ) - ਪਿੰਡ ਮਾਹੋਰਾਣਾ ਦੀ ਮÏਜੂਦਾ ਸਰਪੰਚ ਸ੍ਰੀਮਤੀ ਸ਼ਿਖਾ ਪਤਨੀ ਜਗਜੀਵਨ ਸਿੰਘ ਅਤੇ ਪੰਚਾਇਤ ਸਕੱਤਰ ਸਤਨਾਮ ਸਿੰਘ ਖ਼ਿਲਾਫ਼ ਪੰਚਾਇਤੀ ਕੰਮਾਂ ਵਿਚ ਹੋਈਆਂ ਬੇਨਿਯਮੀਆਂ ਨੂੰ ਲੈ ਕੇ ਵਿਭਾਗ ਵਲੋਂ ਡਾਇਰੈਕਟਰ ਪੰਚਾਇਤ ਨੂੰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ

ਲਹਿਰਾਗਾਗਾ, 24 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲੋਕ ਚੇਤਨਾ ਮੰਚ ਲਹਿਰਾਗਾਗਾ ਦੀ ਮੀਟਿੰਗ ਗਿਆਨ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੰੂ ਲਹਿਰਾਗਾਗਾ ਵਿਖੇ ...

ਪੂਰੀ ਖ਼ਬਰ »

ਡੀ.ਟੀ.ਐਫ਼. ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਸੰਗਰੂਰ, 24 ਜਨਵਰੀ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਅਧਿਆਪਕਾਂ ਦੇ ਵਿੱਤੀ ਤੇ ਭਖਵੇਂ ਮੰਗਾਂ-ਮਸਲੇ ਹੱਲ ਕਰਨ ਤੋਂ ਲਗਾਤਾਰ ਟਾਲ਼ਾ ਵੱਟਦੀ ਆ ਰਹੀ ਹੈ ਅਤੇ ਇਸ ਬੇਰੁਖ਼ੀ ਕਾਰਨ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਇਸ ਦੇ ਮੱਦੇਨਜ਼ਰ ਸੂਬਾ ਕਮੇਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX