ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554

ਫਰੀਦਕੋਟ/ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਨੇ ਫ਼ਰੀਦਕੋਟ ਅੰਦਰ ਵੀ ਤਿੰਨ ਘੰਟੇ ਲਈ ਕੀਤਾ ਰੇਲਵੇ ਟਰੈਕ ਜਾਮ

ਫ਼ਰੀਦਕੋਟ, 29 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਸੂਬੇ ਭਰ ਅੰਦਰ ਕਈ ਹਲਕਿਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ 12 ਵਜੇ ਤੋਂ ਤਿੰਨ ਵਜੇ ਤੱਕ ਰੇਲਵੇ ਟਰੈਕ ਰੋਕਣ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਫ਼ਰੀਦਕੋਟ ਦੇ ਰੇਲਵੇ ਸਟੇਸ਼ਨ 'ਤੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਵਲੋਂ ਤਿੰਨ ਘੰਟੇ ਲਈ ਰੇਲਵੇ ਟਰੈਕ ਜਾਮ ਕਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲੇ ਅੰਦੋਲਨ ਨੂੰ ਖਤਮ ਕਰਵਾਉਣਾ ਲਈ ਜਿੱਥੇ ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਨੂੰਨ ਵਾਪਸ ਲਏ ਗਏ | ਉਥੇ ਹੀ ਮੁੱਖ ਤੌਰ 'ਤੇ ਫ਼ਸਲਾਂ ਦਾ ਸਮਰਥਨ ਮੁੱਲ ਤੈਅ ਕਰਨਾ, ਕਿਸਾਨਾਂ ਖ਼ਿਲਾਫ਼ ਦਰਜ਼ ਮਾਮਲੇ ਰੱਦ ਕਰਨੇ, ਲਖੀਮਪੁਰ ਹਾਦਸੇ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦਿਲਾਉਣਾ, ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣਾ ਅਤੇ ਹੋਰ ਕਈ ਸ਼ਰਤਾਂ ਮੰਨੀਆਂ ਗਈਆਂ ਪਰ ਉਨ੍ਹਾਂ 'ਚ ਹਾਲੇ ਕਈ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਖ਼ਿਲਾਫ਼ ਨਸ਼ਾ ਖਤਮ ਕਰਨ, ਗੈਂਗਸਟਰ ਵਾਦ ਖ਼ਤਮ ਕਰਨ, ਬੇਅਦਬੀ ਮਾਮਲਿਆਂ 'ਚ ਇਨਸਾਫ਼ ਦੀ ਮੰਗ ਆਦਿ ਮੰਗਾਂ ਨੂੰ ਲੈ ਕੇ ਅੱਜ ਜਥੇਬੰਦੀ ਵਲੋਂ ਸੰਕੇਤਕ ਧਰਨਾ ਮਹਿਜ਼ ਤਿੰਨ ਘੰਟੇ ਲਈ ਰੇਲਵੇ ਟਰੈਕ ਬੰਦ ਕਰ ਦਿੱਤਾ ਜਾ ਰਿਹਾ ਪਰ ਜੇਕਰ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਇਨ੍ਹਾਂ ਮੰਗਾਂ ਵੱਲ ਗੋਰ ਨਹੀਂ ਕਰਦੀ ਤਾਂ ਅਗਲਾ ਤਿੱਖਾ ਸੰਘਰਸ਼ ਵਿੱਢਣ ਲਈ ਜਥੇਬੰਦੀ ਮਜਬੂਰ ਹੋਵੇਗੀ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਲੋਟ ਰੇਲਵੇ ਸਟੇਸ਼ਨ 'ਤੇ ਧਰਨਾ

ਮਲੋਟ, 29 ਜਨਵਰੀ (ਪਾਟਿਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਵਲੋਂ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ ਤੇ ਫ਼ੈਕਟਰੀ ਸੀਲ ਕਰਕੇ ਫ਼ੈਕਟਰੀ ਵਲੋਂ ਫ਼ੈਲਾਏ ਪ੍ਰਦੂਸ਼ਣ ਨਾਲ ਆਸ-ਪਾਸ ਦੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤੇ ਜਾਣ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ਵੀ ਚੋਣ ਜੁਮਲਾ ਹੀ ਸਾਬਤ ਹੋ ਰਹੇ ਹਨ-ਢਿੱਲਵਾਂ

ਬਰਗਾੜੀ, 29 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਵਲੋਂ ਪੇਂਡੂ ਡਿਸਪੈਂਸਰੀਆਂ ਨੂੰ ਰੰਗ ਰੋਗਨ ਕਰਕੇ ਖੋਲ੍ਹੇ ਜਾ ਰਹੇ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਡਾਕਟਰਾਂ ਤੇ ਹੋਰ ਸਮਾਜਿਕ ਜਥੇਬੰਦੀਆਂ ਦੀਆਂ ਅਤੇ ਆਮ ਲੋਕਾਂ ਵਲੋਂ ਕੀਤੇ ਜਾ ਰਹੇ ਵਿਰੋਧ ਨਾਲ ...

ਪੂਰੀ ਖ਼ਬਰ »

ਹੱਡਚੀਰਵੀਂ ਠੰਢ ਦਾ ਚੋਰ ਚੁੱਕਣ ਲੱਗੇ ਫ਼ਾਇਦਾ, ਦੋ ਥਾਵਾਂ 'ਤੇ ਹੋਈਆਂ ਚੋਰੀਆਂ

ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਇਨ੍ਹਾਂ ਦਿਨਾਂ 'ਚ ਪੈ ਰਹੀ ਹੱਡ ਚੀਰਵੀਂ ਠੰਢ ਦਾ ਚੋਰ ਫ਼ਾਇਦਾ ਚੁੱਕਣ ਲੱਗ ਪਏ ਹਨ | ਸ਼ਹਿਰ ਦੇ ਐਨ ਵਿਚਕਾਰ ਸੰਘਣੀ ਆਬਾਦੀ ਦੇ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਕਾਰਨ ਵਪਾਰੀਆਂ ਅਤੇ ਆਮ ਲੋਕਾਂ ਵਿਚ ...

ਪੂਰੀ ਖ਼ਬਰ »

ਬੈਂਕਾਂ 'ਚ 10 ਰੁਪਏ ਦੇ ਨੋਟ ਨਹੀਂ ਮਿਲਦੇ ਦੁਕਾਨਾਂ 'ਤੇ ਛੋਟੀ ਕਰੰਸੀ ਦਾ ਹੋ ਰਿਹੈ ਕਾਲਾ ਧੰਦਾ

ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੀਆਂ ਬੈਂਕਾਂ 'ਚ 10 ਰੁਪਏ ਦੇ ਨੋਟ ਨਾ ਮਿਲਣ ਕਰਕੇ ਗ੍ਰਾਹਕ ਪ੍ਰੇਸ਼ਾਨ ਹਨ, ਪਰ ਇਹ ਛੋਟੇ ਨੋਟ ਬਜ਼ਾਰਾਂ ਵਿਚ ਦੁਕਾਨਾਂ ਤੋਂ ਸ਼ਰੇਆਮ ਮਿਲ ਰਹੇ ਹਨ | ਏਜੰਟ ਤੇ ਦੁਕਾਨਦਾਰ 10 ਰੁਪਏ ਦੀ ਗੱਟੀ ਮਗਰ ਵੱਧ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਰੁਪਾਣਾ, 29 ਜਨਵਰੀ (ਜਗਜੀਤ ਸਿੰਘ)-ਸੜਕ ਹਾਦਸੇ 'ਚ ਕਾਰ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੌਰਵ ਪੁੱਤਰ ਸੁਰਿੰਦਰ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਜੋ ਕਿ ਪਿੰਡਾਂ 'ਚ ਦੁਕਾਨਾਂ 'ਤੇ ਜਾ ਕੇ ਸੇਲਜ਼ਮੈਨ ਦਾ ਕੰਮ ਕਰਦਾ ਹੈ | ...

ਪੂਰੀ ਖ਼ਬਰ »

ਪੈਸੇ ਲੈ ਕੇ ਨਾ ਲਗਵਾਇਆ ਵੀਜ਼ਾ ਨਾ ਹੀ ਕੀਤੇ ਪੈਸੇ ਵਾਪਸ, ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਹਰਮਹਿੰਦਰਪਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਵਿਰੁੱਧ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲਾਭ ਸਿੰਘ ਵਾਸੀ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਇਕੱਤਰਤਾ

ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਬੁੱਧ ਵਿਹਾਰ ਕੋਟਕਪੂਰਾ ਵਿਖੇ ਗਜ਼ਟਿਡ ਐਂਡ ਨਾਨ ਗਜ਼ਟਿਡ ਐ.ਸੀ/ਬੀ.ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਪੰਜਾਬ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੇ ਨਿਰਦੇਸ਼ ਅਨੁਸਾਰ ...

ਪੂਰੀ ਖ਼ਬਰ »

ਬਸਤੀ ਗੋਬਿੰਦਸਰ ਤੋਂ ਅਰਾਈਆਂਵਾਲੀ ਸੜਕ 'ਤੇ 30 ਲੱਖ ਰੁਪਏ ਨਾਲ ਪੁਲ ਦਾ ਨਿਰਮਾਣ ਜਲਦ ਹੋਵੇਗਾ

ਫ਼ਰੀਦਕੋਟ, 29 ਜਨਵਰੀ (ਜਸਵੰਤ ਸਿੰਘ ਪੁਰਬਾ)-ਬਸਤੀ ਗੋਬਿੰਦਸਰ ਤੋਂ ਪਿੰਡ ਅਰਾਈਆਂਵਾਲਾ ਸੜਕ 'ਤੇ ਲਗਪਗ 30 ਲੱਖ ਰੁਪਏ ਦੀ ਲਾਗਤ ਨਾਲ ਪੁਲ ਦੀ ਉਸਾਰੀ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੰਡੀ ਬੋਰਡ ਵਲੋਂ ਟੈਂਡਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਪੁਸਤਕ ਰਿਲੀਜ਼ ਸਮਾਗਮ ਕਰਵਾਇਆ

ਫ਼ਰੀਦਕੋਟ, 29 ਜਨਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਸ਼ਨ ਵਲੋਂ ਗਿਆਨੀ ਮੁਖਤਿਆਰ ਸਿੰਘ ਵੰਗੜ ਦੀ ਲਿਖੀ 9ਵੀਂ ਪੁਸਤਕ 'ਕਿਵ ਸਚਿਆਰਾ ਹੋਈਐ' ਰਿਲੀਜ ਕਰਨ ਲਈ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਰੋਹ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ...

ਪੂਰੀ ਖ਼ਬਰ »

ਪ੍ਰਵਾਸੀ ਜੋੜੇ ਨੇ ਕਰਵਾਇਆ ਸਾਦੇ ਢੰਗ ਨਾਲ ਵਿਆਹ

ਬਰਗਾੜੀ, 29 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਇਹ ਗੱਲ ਅਸੀਂ ਆਮ ਪੜ੍ਹਦੇ, ਸੁਣਦੇ ਅਤੇ ਦੇਖਦੇ ਹਾਂ ਕਿ ਵਿਆਹ ਸਬੰਧੀ ਪ੍ਰਵਾਸੀ ਲੜਕੇ, ਲੜਕੀਆਂ ਦੇ ਸ਼ੌਕ ਬਹੁਤ ਮਹਿੰਗੇ ਹਨ | ਉਨ੍ਹਾਂ ਦੇ ਵਿਆਹ ਉੱਪਰ ਪਰਿਵਾਰ ਵਲੋਂ ਲੱਖ ਰੁਪਏ ਖ਼ਰਚ ਕਰਕੇ ਬਹੁਤ ਹੀ ਖਰਚੀਲੇ ਵਿਆਹ ...

ਪੂਰੀ ਖ਼ਬਰ »

ਬੇਅਦਬੀ ਕਰਨ 'ਤੇ ਪੁਲਿਸ ਵਲੋਂ ਮੁਕੱਦਮਾ ਦਰਜ

ਰੁਪਾਣਾ, 29 ਜਨਵਰੀ (ਜਗਜੀਤ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੁਪਾਣਾ 'ਚ ਲੋਕਲ ਕਮੇਟੀ ਨੂੰ ਜਦ ਗੁਰਦੁਆਰਾ ਸਾਹਿਬ 'ਚ ਪਾਏ ਨਾਮਲੂਮ ਗਿਣਤੀ 'ਚ ਗੁਟਕਾ ਸਾਹਿਬ ਤੇ ਨਿਤਨੇਮ ਦੀਆ ਪੋਥੀਆਂ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਤਾਂ ਉਨ੍ਹਾਂ ਨੇ ਤੁਰੰਤ ...

ਪੂਰੀ ਖ਼ਬਰ »

ਬਜਰੰਗ ਦਲ ਹਿੰਦੁਸਤਾਨ ਮਲੋਟ ਬਲਾਕ ਦੇ ਵਿੱਕੀ ਪ੍ਰਾਸ਼ਰ ਬਣੇ ਪ੍ਰਧਾਨ

ਮਲੋਟ, 29 ਜਨਵਰੀ (ਪਾਟਿਲ)-ਬਜਰੰਗ ਦਲ ਹਿੰਦੁਸਤਾਨ ਦੀ ਇਕ ਅਹਿਮ ਮੀਟਿੰਗ ਝਾਂਬ ਗੈਸਟ ਹਾਊਸ ਮਲੋਟ ਵਿਖੇ ਹੋਈ | ਇਸ ਮੌਕੇ ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪ੍ਰਵੀਨ ਮਦਾਨ, ਪੰਜਾਬ ਦੇ ਮੀਤ ਪ੍ਰਧਾਨ ਸੋਮ ਕਾਲੜਾ, ਪੰਜਾਬ ਦੇ ਸਕੱਤਰ ਡਾ: ਰਜਿੰਦਰ ਬਾਂਸਲ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਦੀ ਨਿਕਾਸੀ ਵਾਲੇ ਖਾਲ੍ਹੇ 'ਚ ਡਿੱਗੀ ਟਰਾਲੀ

ਮੰਡੀ ਬਰੀਵਾਲਾ, 29 ਜਨਵਰੀ (ਨਿਰਭੋਲ ਸਿੰਘ)-ਸੀਵਰੇਜ ਦੇ ਪਾਣੀ ਦੀ ਨਿਕਾਸੀ ਵਾਲੇ ਖਾਲ੍ਹੇ ਵਿਚ ਟਰਾਲੀ ਡਿੱਗ ਪਈ ਹੈ | ਬਰੀਵਾਲਾ ਤੋਂ ਸੀਵਰੇਜ ਦੀ ਪਾਣੀ ਦੀ ਨਿਕਾਸੀ ਵਾਲਾ ਜੋ ਖਾਲਾ ਬਣਿਆ ਹੋਇਆ ਹੈ | ਉਹ ਖਾਲ੍ਹਾ ਜਗ੍ਹਾ ਜਗ੍ਹਾ ਤੋ ਟੁੱਟਿਆ ਹੋਇਆ ਹੈ | ਖਾਲਾ ਟੁੱਟਣ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਹਰਮਹਿੰਦਰ ਪਾਲ)-ਨਰੇਗਾ ਮਜ਼ਦੂਰਾਂ ਦੀ ਮੀਟਿੰਗ ਪਿੰਡ ਉੜਾਂਗ ਵਿਖੇ ਗੁਰਤੇਜ ਸਿੰਘ ਬਾਂਮ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨਰੇਗਾ ਮਜ਼ਦੂਰ ਸ਼ਾਮਿਲ ਹੋਏ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਨਰੇਗਾ ...

ਪੂਰੀ ਖ਼ਬਰ »

ਜੇ.ਈ. ਰਣਜੀਤ ਸਿੰਘ ਬਰਾੜ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰਕਾਮ ਦੇ ਸੇਵਾ-ਮੁਕਤ ਜੇ.ਈ. ਰਣਜੀਤ ਸਿੰਘ ਬਰਾੜ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪਿੰਡ ਚੱਕ ਕਲਿਆਣ ਵਿਖੇ ਹੋਇਆ | ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਮਾਨਸੀ ਸ਼ਰਮਾ ਨੇ ਨੈਤਿਕ ਸਿੱਖਿਆ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮਾਨਸੀ ਸ਼ਰਮਾ ਪੁੱਤਰੀ ਕੁਲਦੀਪ ਸ਼ਰਮਾ ਵਾਸੀ ਪਿੰਡ ਢੁੱਡੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

3 ਫਰਵਰੀ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਧਰਨੇ ਲਈ ਕੀਤੀ ਲਾਮਬੰਦੀ

ਸੰਗਰੂਰ, 29 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਦੇ ਦਰਿਆਈ ਪਾਣੀਆਂ ਅਤੇ ਪੰਜਾਬ ਦੀ ਖੇਤੀ ਨੰੂ ਬਚਾਉਣ ਲਈ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਅਣਮਿੱਥੇ ਸਮੇਂ ਦੇ ਕਿਸਾਨ ਧਰਨੇ ਲਈ ਕੀਤੀ ਜਾ ਰਹੀ ਲਾਮਬੰਦੀ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬੈਠਕ ...

ਪੂਰੀ ਖ਼ਬਰ »

ਸਵ: ਜੋਗਿੰਦਰ ਸਿੰਘ ਸੰਧੂ ਨੰਬਰਦਾਰ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆ ਭੇਟ

ਮਲੋਟ, 29 ਜਨਵਰੀ (ਪਾਟਿਲ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਸਵ: ਜੋਗਿੰਦਰ ਸਿੰਘ ਸੰਧੂ ਨੰਬਰਦਾਰ ਦੀ ਅੰਤਿਮ ਅਰਦਾਸ ਪਿੰਡ ਡੱਬਵਾਲੀ ਢਾਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਭਾਈ ਗੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਧਰਮ ਸਿੰਘ ਪਟਵਾਰੀ ਨੂੰ ਅਨੇਕਾਂ ਸ਼ਖ਼ਸੀਅਤਾਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਹਮਰਾਜ ਹੋਟਲ ਦੇ ਮਾਲਕ ਜਗਵੀਰ ਸਿੰਘ ਬਰਾੜ ਦੇ ਸਤਿਕਾਰਤ ਪਿਤਾ ਸ: ਧਰਮ ਸਿੰਘ ਪਟਵਾਰੀ ਨਮਿਤ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਜੀ ਪਿੰਡ ਸੰਧਵਾਂ ਵਿਖੇ ਹਜ਼ੂਰੀ ਰਾਗੀ ਭਾਈ ਅਮਰਪ੍ਰੀਤ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ 'ਚ 83 ਸ਼ਰਧਾਲੂਆਂ ਨੇ ਕੀਤਾ ਖ਼ੂਨਦਾਨ

ਗਿੱਦੜਬਾਹਾ, 29 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਅਸ਼ੀਰਵਾਦ ਸਦਕਾ ਸੰਤ ਨਿਰੰਕਾਰੀ ਸਤਿਸੰਗ ਭਵਨ ਬ੍ਰਾਂਚ ਕੋਟਭਾਈ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਕ ਵਿਭਾਗ) ...

ਪੂਰੀ ਖ਼ਬਰ »

ਐਮੀਨੈਂਸ ਸਕੂਲਾਂ 'ਚ ਜੌਗਰਫ਼ੀ ਵਿਸ਼ਾ ਚਾਲੂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਹਰਮਹਿੰਦਰ ਪਾਲ)-ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਲੈਕਚਰਾਰ ਨਰੇਸ਼ ਸਲੂਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਮਿਮਿਟ ਨੂੰ ਗ੍ਰਾਂਟ ਦੀ ਦੂਸਰੀ ਕਿਸ਼ਤ ਮਿਲਣ 'ਤੇ ਸੰਸਥਾ ਵਲੋਂ ਡਾ: ਬਲਜੀਤ ਕੌਰ ਦਾ ਧੰਨਵਾਦ

ਮਲੋਟ, 29 ਜਨਵਰੀ (ਪਾਟਿਲ)-ਪੰਜਾਬ ਸਰਕਾਰ ਵਲੋਂ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ ਕਾਲਜ) ਮਲੋਟ ਦੀ ਸਾਲਾਨਾ 10 ਕਰੋੜ ਦੀ ਪਾਸ ਕੀਤੀ ਗ੍ਰਾਂਟ ਦੀ 3.5 ਕਰੋੜ ਦੀ ਦੂਜੀ ਕਿਸ਼ਤ ਪ੍ਰਾਪਤ ਹੋ ਗਈ ਹੈ | ਸੰਸਥਾ ਦੇ ਡਾਇਰੈਕਟਰ ਡਾ: ਜਸਕਰਨ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਖਿਡਾਰਨ ਦਾ ਪਿੰਡ ਪੁੱਜਣ 'ਤੇ ਲੋਕ ਭਲਾਈ ਮੰਚ ਨੇ ਕੀਤਾ ਸਨਮਾਨ

ਮਲੋਟ, 29 ਜਨਵਰੀ (ਪਾਟਿਲ)-ਲੋਕ ਭਲਾਈ ਮੰਚ (ਰਜਿ.) ਪਿੰਡ ਮਲੋਟ ਅਤੇ ਗ੍ਰਾਮ ਪੰਚਾਇਤ ਪਿੰਡ ਮਲੋਟ ਵਲੋਂ ਪਿੰਡ ਦੀ ਜੰਮਪਲ ਗੋਲਡ ਮੈਡਲ ਜਿੱਤਣ ਵਾਲੀ ਨੈਸ਼ਨਲ ਖਿਡਾਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਪਿੰਡ ਮਲੋਟ ਵਾਸੀ ਨਰਿੰਦਰ ਕੌਰ ਪੁੱਤਰੀ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਬਰੀਵਾਲਾ ਦੀ ਦਾਣਾ ਮੰਡੀ ਦੀਆਂ ਦੁਕਾਨਾਂ ਅੱਗੇ ਭਰਿਆ ਪਾਣੀ

ਮੰਡੀ ਬਰੀਵਾਲਾ, 29 ਜਨਵਰੀ (ਨਿਰਭੋਲ ਸਿੰਘ)-ਪਿਛਲੇ ਕੁਝ ਦਿਨਾਂ ਤੋ ਸੀਵਰੇਜ ਦਾ ਦੂਸ਼ਿਤ ਪਾਣੀ ਬਰੀਵਾਲਾ ਦੀ ਦਾਣਾ ਮੰਡੀ ਵਿਚ ਬਣੀਆਂ ਦੁਕਾਨਾਂ ਅੱਗੇ ਖੜ੍ਹਾ ਹੋ ਰਿਹਾ ਹੈ | ਦਿਨ ਬ ਦਿਨ ਪਾਣੀ ਜਮ੍ਹਾਂ ਹੋ ਰਿਹਾ ਹੈ ਪਰ ਪ੍ਰਸ਼ਾਸਨ ਇਸ ਸਮੱਸਿਆ ਵੱਲ ਉਕਾ ਹੀ ਧਿਆਨ ...

ਪੂਰੀ ਖ਼ਬਰ »

ਲਾਇਬ੍ਰੇਰੀ ਬਣਾਉਣ ਲਈ ਸਪੀਕਰ ਸੰਧਵਾਂ ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਪ੍ਰੇਮ ਵਿਖੇ ਸਥਿਤ ਡਾ. ਅੰਬੇਡਕਰ ਮਿਊਾਸਪਲ ਪਾਰਕ ਵਿਖੇ ਲਾਇਬ੍ਰੇਰੀ ਦਾ ਨਿਰਮਾਣ ਕਰਨ ਅਤੇ ਪਾਰਕ ਵਿਚ ਟਾਈਲਾਂ ਦਾ ਫ਼ਰਸ਼ ਲਗਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਸਭਾ ਪ੍ਰੇਮ ...

ਪੂਰੀ ਖ਼ਬਰ »

ਸੋਮਨਾਥ ਕਾਲੜਾ ਜ਼ਿਲ੍ਹਾ ਭਾਜਪਾ ਸ੍ਰੀ ਮੁਕਤਸਰ ਸਾਹਿਬ ਦੇ ਵਾਈਸ ਪ੍ਰਧਾਨ ਨਿਯੁਕਤ

ਮਲੋਟ, 29 ਜਨਵਰੀ (ਪਾਟਿਲ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ੍ਰੀ ਸਤੀਸ਼ ਅਸੀਜਾ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸਕੱਤਰ ਅਤੇ ਜ਼ਿਲ੍ਹਾ ਪ੍ਰਭਾਰੀ ਦਾਮਨ ਬਾਜਵਾ ਅਤੇ ਸਾਬਕਾ ...

ਪੂਰੀ ਖ਼ਬਰ »

ਪੁਲਿਸ ਵਲੋਂ ਸਰਪੰਚ ਦੇ ਪੁੱਤਰ ਨੂੰ ਗਿ੍ਫ਼ਤਾਰ ਕਰਨ 'ਤੇ ਕਾਂਗਰਸੀ ਸਰਪੰਚਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 29 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਭਰਾਜ ਦੇ 2 ਧਿਰਾਂ ਦੇ ਹੋਏ ਝਗੜੇ ਨੂੰ ਲੈ ਕੇ ਪਿੰਡ ਦੀ ਕਾਂਗਰਸ ਨਾਲ ਸਬੰਧਿਤ ਸਰਪੰਚ ਦੇ ਲੜਕੇ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਨੂੰ ਲੈ ਕੇ ਕਾਂਗਰਸ ਦੇ ਸਰਪੰਚਾਂ ਵਲੋਂ ਥਾਣੇ ਅੱਗੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

-ਮਾਮਲਾ ਸਬਸਿਡਰੀ ਹੈਲਥ ਸੈਂਟਰ ਧੂਰਕੋਟ ਦੇ ਸਟਾਫ਼ ਦੀ ਬਦਲੀ ਆਮ ਆਦਮੀ ਕਲੀਨਿਕ 'ਚ ਕਰਨ ਦਾ-

ਬਦਲੀਆਂ ਵਿਰੁੱਧ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰੂੜੇਕੇ ਕਲਾਂ, 29 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲਦੇ ਪਿੰਡ ਧੂਰਕੋਟ ਦੇ ਸਬ ਸਿਡਰੀ ਹੈਲਥ ਸੈਂਟਰ ਦੇ ਸਟਾਫ਼ ਡਾਕਟਰ ਤੇ ਫਾਰਮਾਸਿਸਟ ਦੀ ਡੈਪੂਟੇਸ਼ਨ ਬਦਲੀ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕਿਤਾਬਾਂ ਲੈਣ ਦਾ ਬਾਹਾਨਾ ਬਣਾ ਕੇ ਗੱਲਾਂ 'ਚ ਉਲਝਾਇਆ 75 ਸਾਲਾਂ ਬਜ਼ੁਰਗ ਦੁਕਾਨਦਾਰ

ਸੰਗਰੂਰ, 29 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੇ ਰੋਕਸੀ ਰੋਡ ਵਿਖੇ ਇਕ ਬਜ਼ੁਰਗ ਦੁਕਾਨਦਾਰ ਦੀ ਦਿਨ ਦਿਹਾੜੇ ਸੋਨੇ ਦੀ ਛਾਪ ਝਪਟੇ ਜਾਣ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ | ਰੋਕਸੀ ਰੋਡ ਵਿਖੇ ਸਥਿਤ ਰਾਜੀਵ ਬੁੱਕ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ ਸੰਬੰਧੀ ਆਮ ਇਜ਼ਲਾਸ 2 ਨੂੰ

ਸੰਗਰੂਰ, 29 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਗÏਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਸੰਗਰੂਰ ਯੂਨਿਟ ਦੀ ਮੀਟਿੰਗ ਪ੍ਰਧਾਨ ਸ੍ਰੀ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਸੰਗਰੂਰ ਵਿਖੇ ਹੋਈ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਜਗਜੀਤ ...

ਪੂਰੀ ਖ਼ਬਰ »

ਐਸ.ਐਸ.ਪੀ. ਮਲੇਰਕੋਟਲਾ ਦੀ ਅਗਵਾਈ ਹੇਠ 11 ਕਿੱਲੋਮੀਟਰ ਫਿਟਨੈੱਸ ਰੋਡ ਮਾਰਚ ਕੱਢਿਆ

ਮਲੇਰਕੋਟਲਾ, 29 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਪੁਲਿਸ ਮੁਖੀ ਮੈਡਮ ਅਵਨੀਤ ਕÏਰ ਸਿੱਧੂ ਦੀ ਅਗਵਾਈ ਹੇਠ ਫਿਟਨੈੱਸ ਰੋਡ ਮਾਰਚ ਕੱਢਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਮੁਖੀ ਮੈਡਮ ਅਵਨੀਤ ਕÏਰ ਸਿੱਧੂ ਨੇ ...

ਪੂਰੀ ਖ਼ਬਰ »

ਫ਼ਸਲਾਂ ਦੇ ਉਜਾੜੇ ਤੋਂ ਅੱਕੇ ਕਿਸਾਨ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਤਹਿਸੀਲਦਾਰ ਮਲੇਰਕੋਟਲਾ ਦੇ ਦਫ਼ਤਰ ਪਹੁੰਚੇ

ਮਲੇਰਕੋਟਲਾ, 29 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਪਿੰਡਾਂ ਵਿਚ ਬੇਸਹਾਰਾ ਘੁੰਮਦੀਆਂ ਅਤੇ ਖੇਤਾਂ ਵਿਚ ਫ਼ਸਲਾਂ ਦਾ ਉਜਾੜਾ ਕਰ ਰਹੀਆਂ ਆਵਾਰਾ ਗਊਆਂ ਤੋਂ ਅੱਕੇ ਵੱਡੀ ਗਿਣਤੀ ਕਿਸਾਨਾਂ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਮੀਤ ਪ੍ਰਧਾਨ ਭੁਪਿੰਦਰ ...

ਪੂਰੀ ਖ਼ਬਰ »

ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ 3 ਫਰਵਰੀ ਤੋਂ

ਕੁੱਪ ਕਲਾਂ, 29 ਜਨਵਰੀ (ਮਨਜਿੰਦਰ ਸਿੰਘ ਸਰÏਦ) - ਸਿੱਖ ਇਤਿਹਾਸ ਅੰਦਰ ਲਾਸਾਨੀ ਸ਼ਹਾਦਤ ਦਾ ਜ਼ਾਮਨ ਮੰਨੇ ਜਾਂਦੇ ਵੱਡਾ ਘੱਲੂਘਾਰਾ ਦੇ 35 ਹਜ਼ਾਰ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ-ਮੇਲਾ 3, 4 ਤੇ 5 ਫਰਵਰੀ ਨੂੰ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਖਨÏਰੀ ਵਿਖੇ ਮਿੱਟੀ ਵਾਲਾ ਬੰਦ ਪੁਲ ਕਿਸੇ ਵੀ ਕੀਮਤ 'ਤੇ ਨਹੀਂ ਬਣਨ ਦਿੱਤਾ ਜਾਵੇਗਾ-ਗੋਇਲ

ਖਨÏਰੀ, 29 ਜਨਵਰੀ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ) - ਸ਼ਹਿਰ ਵਿਖੇ ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਬਣਾਏ ਜਾ ਰਹੇ ਮਿੱਟੀ ਵਾਲੇ ਬੰਦ ਪੁਲ ਦੇ ਖਿਲਾਫ ਅਤੇ ਪਿੱਲਰਾਂ ਵਾਲਾ ਪੁਲ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਸ਼ਹਿਰ ...

ਪੂਰੀ ਖ਼ਬਰ »

ਗੁੰਮ ਹੋਇਆ ਬੱਚਾ ਪੁਲਿਸ ਨੇ ਲੱਭ ਕੇ ਕੀਤਾ ਪਰਿਵਾਰ ਦੇ ਹਵਾਲੇ

ਦਿੜ੍ਹਬਾ ਮੰਡੀ, 29 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਰੋਗਲਾ ਦੇ ਇੱਕ ਸ਼ੈਲਰ ਵਿੱਚ ਕੰਮ ਕਰਦੇ ਪਰਵਾਸੀ ਮਜ਼ਦੂਰ ਦਾ 11 ਸਾਲਾਂ ਗੁੰਮ ਹੋਇਆ ਬੱਚਾ ਪੁਲਿਸ ਨੇ ਤਿੰਨ ਦਿਨਾਂ ਵਿੱਚ ਲੱਭ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ¢ ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸੰਦੀਪ ਸਿੰਘ ...

ਪੂਰੀ ਖ਼ਬਰ »

ਸੂਬਾ ਪੱਧਰੀ ਰੈਲੀ ਦੌਰਾਨ ਮੁਲਾਜ਼ਮਾਂ, ਪੈਨਸ਼ਨਰਾਂ ਨੇ 'ਆਪ' ਸਰਕਾਰ ਖਿਲਾਫ਼ ਖੁੱਲ੍ਹ ਕੇ ਕੱਢੀ ਭੜਾਸ

ਸੰਗਰੂਰ, 29 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਦੇ ਸੱਦੇ ਉੱਤੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿਸ਼ਾਲ ਸੂਬਾ ਰੈਲੀ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX