ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554

ਅੰਮ੍ਰਿਤਸਰ

ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਹਲਕਾ ਅਜਨਾਲਾ ਦਾ ਇੰਚਾਰਜ ਨਿਯੁਕਤ

ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਪਾਰਟੀ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਜਦੋਂ ਹਲਕਾ ਅਜਨਾਲਾ ਦੀ ਨੁਮਾਇੰਦਗੀ ਕਰਨ ਵਾਲੇ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਖਰੀ ਪਾਰਟੀ (ਸ਼੍ਰੋਮਣੀ ਅਕਾਲੀ ਦਲ ਟਕਸਾਲੀ) ਬਣਾ ਲਈ ਸੀ ਤਾਂ ਉਸ ਸਮੇਂ ਪਾਰਟੀ ਹਾਈਕਮਾਂਡ ਦੇ ਹੁਕਮਾਂ ਤਹਿਤ ਜੋਧ ਸਿੰਘ ਸਮਰਾ ਵਲੋਂ ਬਤੌਰ ਹਲਕਾ ਇੰਚਾਰਜ ਦਿਨ-ਰਾਤ ਸਖਤ ਮਿਹਨਤ ਕਰਕੇ ਹਲਕੇ ਦੇ ਸਮੂਹ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਨਾਲ ਜੋੜੀ ਰੱਖਿਆ ਸੀ ਜੋ ਹਲਕਾ ਅਜਨਾਲਾ ਸਮੇਤ ਪੂਰੇ ਮਾਝੇ ਅੰਦਰ ਚਰਚਾ ਦਾ ਵਿਸ਼ਾ ਬਣਿਆ ਸੀ | ਭਾਵੇਂ ਕਿ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਕੁਝ ਸਮੇਂ ਬਾਅਦ ਵਾਪਸੀ ਹੋ ਗਈ ਸੀ ਤੇ ਉਨ੍ਹਾਂ ਵਲੋਂ ਹੀ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਹਲਕਾ ਵਾਸੀਆਂ ਵਲੋਂ ਜੋਧ ਸਿੰਘ ਸਮਰਾ ਨੂੰ ਪਹਿਲਾਂ ਦੀ ਤਰ੍ਹਾਂ ਹੁਣ ਵੀ ਪਿਆਰ ਦਿੱਤਾ ਜਾ ਰਿਹਾ ਸੀ ਜਿਸ ਦੀ ਬਦੌਲਤ ਹੀ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਹਲਕਾ ਅਜਨਾਲਾ ਦੀ ਮੁੜ ਕਮਾਨ ਸੌਂਪੀ ਗਈ ਹੈ | ਜੋਧ ਸਿੰਘ ਸਮਰਾ ਦੇ ਹਲਕਾ ਇੰਚਾਰਜ ਬਣਨ ਨਾਲ ਅਕਾਲੀ ਖੇਮਿਆਂ ਵਿਚ ਖੁਸ਼ੀ ਦੀ ਸਾਫ਼ ਲਹਿਰ ਵੇਖਣ ਨੂੰ ਮਿਲ ਰਹੀ ਹੈ |

ਬੱਦਲਵਾਹੀ ਤੋਂ ਬਾਅਦ ਪਏ ਮੀਂਹ ਨੇ ਠੰਡ 'ਚ ਕੀਤਾ ਇਜਾਫ਼ਾ

ਅੰਮਿ੍ਤਸਰ, 30 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਪਹਾੜੀ ਇਲਾਕਿਆਂ 'ਚ ਬਰਫ਼ਵਾਰੀ ਦੇ ਚੱਲਦੇ ਤੇ ਮੈਦਾਨੀ ਇਲਾਕਿਆਂ 'ਚ ਪਏ ਮੀਂਹ ਤੋਂ ਬਾਅਦ ਇਕ ਵਾਰ ਫਿਰ ਤੋਂ ਠੰਡ ਨੇ ਜ਼ੋਰ ਫੜ ਲਿਆ ਹੈ | ਬੀਤੀ ਸ਼ਾਮ ਤੋਂ ਖ਼ਰਾਬ ਮੌਸਮ ਦੇ ਚੱਲਦਿਆਂ ਸੋਮਵਾਰ ਦਿਨ ਦੀ ਸ਼ੁਰੂਆਤ ਮੀਂਹ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ 'ਚ 'ਆਪ' ਦੇ ਹੱਕ ਵਿਚ ਫਤਵਾ ਦੇਣਗੇ ਵੋਟਰ: ਸੰਧੂ

ਵੇਰਕਾ, 30 ਜਨਵਰੀ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਹੱਕਾਂ ਵੋਟ ਰੂਪੀ ਫਤਵਾ ਦੇ ਕੇ ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਵਾਂਗਰ ਮੁੜ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਸੁਰਜੀਤ ਸਿੰਘ ਭੈਲ ਸੂਬਾ ਸਕੱਤਰ ਨਿਯੁਕਤ

ਅੰਮਿ੍ਤਸਰ, 30 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਦੇ ਬਹੁਤ ਹੀ ਪੁਰਾਣੇ ਮਿਸ਼ਨਰੀ ਆਗੂ ਅਤੇ ਬਸਪਾ ਦੇ ਬਾਨੀ ਬਾਬੂ ਕਾਸ਼ੀ ਰਾਮ ਦੇ ਨੇੜਲੇ ਸਾਥੀ ਰਹੇ ਸੁਰਜੀਤ ਸਿੰਘ ਭੈਲ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਅੰਮਿ੍ਤਸਰ, 30 ਜਨਵਰੀ (ਰੇਸ਼ਮ ਸਿੰਘ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫਤਰ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਵ: ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਪਲੇਸਮੈਂਟ ਦਾ ਹੋਇਆ ਆਗਾਜ਼

ਅੰਮਿ੍ਤਸਰ, 30 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਵਿਚ ਇਸ ਸਾਲ ਦੀ ਪਲੇਸਮੈਂਟ ਡਰਾਈਵ ਸ਼ੁਰੂ ਕੀਤੀ ਗਈ ਹੈ | ਦੇਸ਼-ਵਿਦੇਸ਼ ਦੀਆਂ ਕਈ ਨਾਮਵਰ ਕੰਪਨੀਆਂ ਕਾਲਜ ਵਿਚ ਪਲੇਸਮੈਂਟ ਲਈ ਆਉਣ ਲਈ ਤਿਆਰ ਹਨ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ਡਾ. ਅਮਰਦੀਪ ...

ਪੂਰੀ ਖ਼ਬਰ »

ਰਾਜਾਸਾਂਸੀ 'ਚ 28 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜਾਸਾਂਸੀ, 30 ਜਨਵਰੀ (ਹਰਦੀਪ ਸਿੰਘ ਖੀਵਾ)-ਅੱਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗ੍ਰੇਨ ਨੇ ਕਸਬਾ ਰਾਜਾਸਾਂਸੀ ਦੀ ਵਾਰਡ ਨੰਬਰ ਚਾਰ ਦੀ ਆਬਾਦੀ ਕਲੋਨੀ ਬਾਬਾ ਦੀਪ ਸਿੰਘ 'ਚ 28 ਲੱਖ ਦੀ ਲਾਗਤ ਨਾਲ ਸਟਰੀਟ ਲਾਈਟਾਂ ਲਗਾਉਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ...

ਪੂਰੀ ਖ਼ਬਰ »

ਬੱਦਲਵਾਹੀ ਤੋਂ ਬਾਅਦ ਪਏ ਮੀਂਹ ਨੇ ਠੰਡ 'ਚ ਕੀਤਾ ਇਜਾਫ਼ਾ

ਅੰਮਿ੍ਤਸਰ, 30 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਪਹਾੜੀ ਇਲਾਕਿਆਂ 'ਚ ਬਰਫ਼ਵਾਰੀ ਦੇ ਚੱਲਦੇ ਤੇ ਮੈਦਾਨੀ ਇਲਾਕਿਆਂ 'ਚ ਪਏ ਮੀਂਹ ਤੋਂ ਬਾਅਦ ਇਕ ਵਾਰ ਫਿਰ ਤੋਂ ਠੰਡ ਨੇ ਜ਼ੋਰ ਫੜ ਲਿਆ ਹੈ | ਬੀਤੀ ਸ਼ਾਮ ਤੋਂ ਖ਼ਰਾਬ ਮੌਸਮ ਦੇ ਚੱਲਦਿਆਂ ਸੋਮਵਾਰ ਦਿਨ ਦੀ ਸ਼ੁਰੂਆਤ ਮੀਂਹ ...

ਪੂਰੀ ਖ਼ਬਰ »

ਮੰਗ਼ਲ ਸਿੰਘ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

ਮਾਨਾਂਵਾਲਾ, 30 ਜਨਵਰੀ (ਗੁਰਦੀਪ ਸਿੰਘ ਨਾਗੀ)-ਗ੍ਰਾਮ ਪੰਚਾਇਤ ਰੱਖ ਝੀਤਾ (ਰਾਜੇਵਾਲ) ਦੇ ਸਾਬਕਾ ਅਕਾਲੀ ਪੰਚਾਇਤ ਮੈਂਬਰ ਅਤੇ ਅੱਡਾ ਯੂਨੀਅਨ ਮਾਨਾਂਵਾਲਾ ਦੇ ਮੀਤ ਪ੍ਰਧਾਨ ਮੰਗਲ ਸਿੰਘ ਨੂੰ ਸੈਰ ਕਰਦਿਆਂ ਕਿਸੇ ਅਣਪਛਾਤੇ ਵਾਹਨ ਨੇ ਜੋਰਦਾਰ ਟੱਕਰ ਮਾਰ ਦਿੱਤੀ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਪਾਸਪੋਰਟ ਅਫਸਰ ਨਾਲ ਮੁਲਾਕਾਤ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਕਰਵਾਇਆ ਜਾਣੂ

ਅੰਮਿ੍ਤਸਰ, 30 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਜਨਤਾ ਪਾਰਟੀ ਦੇ ਅੰਮਿ੍ਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਅੰਮਿ੍ਤਸਰ ਦੇ ਪਾਸਪੋਰਟ ਦਫਤਰ ਦੇ ਅਫਸਰ ਐੱਨ. ਕੇ. ਸ਼ੀਲ ਨਾਲ ਮੁਲਾਕਾਤ ਕੀਤੀ | ਇਸ ਮÏਕੇ ਉਨ੍ਹਾਂ ਨਾਲ ਭਾਜਪਾ ਅੰਮਿ੍ਤਸਰ ਦਿਹਾਤੀ ...

ਪੂਰੀ ਖ਼ਬਰ »

'ਲੇਖਕਾਂ ਸੰਗ ਸੰਵਾਦ' ਸਾਹਿਤਕ ਸਮਾਗਮ 'ਚ ਡਾ: ਮਨਜੀਤ ਸਿੰਘ ਬੱਲ ਨੇ 'ਨਨਕਾਣੇ ਵਾਲੀ ਮਾਸੀ' ਰਚਨਾ ਸੁਣਾ ਕੇ ਮਾਹੌਲ ਕੀਤਾ ਭਾਵੁਕ

ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-ਜਨਵਾਦੀ ਲੇਖਕ ਸੰਘ ਵਲੋਂ ਅਰੰਭੀ 'ਲੇਖਕਾਂ ਸੰਗ ਸੰਵਾਦ' ਸਮਾਗਮਾਂ ਦੀ ਲੜ੍ਹੀ ਤਹਿਤ ਪ੍ਰਮੱੁਖ ਸਾਹਿਤਕਾਰ ਡਾ. ਮਨਜੀਤ ਸਿੰਘ ਬੱਲ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ | ਇਸ ਸੰਖੇਪ ਸਾਹਿਤਕ ਸਮਾਗਮ ਨੂੰ ਤਰਤੀਬ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਮੰਦਰ ਦੇ ਨਿਰਮਾਣ ਕਾਰਜ ਦੇ ਸ਼ੁਭ ਆਰੰਭ ਮੌਕੇ ਸੁੰਦਰ ਕਾਂਡ ਯੱਗ ਕਰਵਾਇਆ

ਅੰਮਿ੍ਤਸਰ, 30 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਹੰਸ ਰਾਜ ਮਹਾਰਾਜ ਦੀ ਕਿਰਪਾ ਨਾਲ ਸ੍ਰੀ ਰਾਮ ਸ਼ਰਣਮ ਰਣਜੀਤ ਐਵੀਨਿਊ ਦੇ ਮੁੱਖ ਸੰਚਾਲਕ ਤਿਲਕ ਰਾਜ ਵਾਲੀਆ ਦੀ ਅਗਵਾਈ ਹੇਠ ਨਿਊ ਅੰਮਿ੍ਤਸਰ ਵਿਖੇ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਮੰਦਰ ਦੇ ਨਿਰਮਾਣ ਕਾਰਜ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਧਾਰਮਿਕ ਸਮਾਗਮ

ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲੀ ਫੂਲਾ ਸਿੰਘ ਨਿਹੰਗ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ, ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਨੇ ਮਾਤਾ ਲਾਲ ਦੇਵੀ ਦੇ ਦਰਬਾਰ 'ਚ ਹਾਜ਼ਰੀ ਭਰੀ

ਅੰਮਿ੍ਤਸਰ, 30 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਸ਼੍ਰੀਮਤੀ ਆਂਚਲ ਮਹਾਜਨ ਦੀ ਅਗਵਾਈ ਹੇਠ ਮਾਤਾ ਲਾਲ ਦੇਵੀ (ਮਾਡਲ ਟਾਊਨ) ਵਿਖੇ ਭਗਤੀ ਸਮਾਗਮ ਕਰਵਾਇਆ ਗਿਆ ਜਿਸ 'ਚ ਸਕੂਲ ਦੇ ਚੇਅਰਮੈਨ ਅਸ਼ੀਸ਼ ਮਹਾਜਨ ਨੇ ਖ਼ਾਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਮੈਡੀਕਲ ਕੈਂਪ ਲਗਾਇਆ

ਛੇਹਰਟਾ, 30 ਜਨਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਮੁਫ਼ਤ ਸ਼ੂਗਰ ਟੈਸਟ, ਮੁਫ਼ਤ ਦਵਾਈ ਤੇ ਦੰਦਾਂ ਨਾਲ ਸੰਬੰਧਿਤ ਬਿਮਾਰੀਆਂ ਦਾ ਮੈਡੀਕਲ ਕੈਂਪ ਚੇਅਰਮੈਨ ਤੇ ਪੰਜਾਬ ਘੱਟ ਗਿਣਤੀਆਂ ਕਮਿਸ਼ਨ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਡਾ. ਪ੍ਰਭਜੀਤ ਸਿੰਘ, ...

ਪੂਰੀ ਖ਼ਬਰ »

ਪਿੰਡ ਸੈਦਪੁਰ 'ਚ ਜਮਹੂਰੀ ਕਿਸਾਨ ਸਭਾ ਨੇ ਕੀਤਾ ਡੈਲੀਗੇਟ ਇਜਲਾਸ

ਤਰਸਿੱਕਾ, 30 ਜਨਵਰੀ (ਅਤਰ ਸਿੰਘ ਤਰਸਿੱਕਾ)-ਪਿੰਡ ਸੈਦਪੁਰ ਦੇ ਕਾਮਰੇਡ ਨਾਜਰ ਸਿੰਘ ਨਗਰ ਦੇ ਸ਼ਹੀਦ ਸੰਤੋਖ ਸਿੰਘ ਧਰਦਿਓਾ ਹਾਲ 'ਚ ਜਮਹੂਰੀ ਕਿਸਾਨ ਸਭਾ ਨੇ ਆਪਣਾ ਛੇਵਾਂ ਜਥੇਬੰਦਕ ਡੈਲੀਗੇਟ ਅਜਲਾਸ (ਜ਼ਿਲ੍ਹਾ ਅੰਮਿ੍ਤਸਰ) ਕਰਵਾਇਆ | ਜਿਸਦੀ ਸ਼ੁਰੂਆਤ ਕਾਮਰੇਡ ...

ਪੂਰੀ ਖ਼ਬਰ »

ਐਸ.ਸੀ. ਕਿਸਾਨ ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ 8 ਫਰਵਰੀ ਤੱਕ ਦੇਣ ਅਰਜੀਆਂ-ਮੁੱਖ ਖੇਤੀਬਾੜੀ ਅਫਸਰ

ਅੰਮਿ੍ਤਸਰ, 30 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵਲੋਂ ਐਸ.ਸੀ. ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਹੁਤੀਆਂ ਕਾਹਲੀਆਂ ਵਿਚ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ-ਵਿਰਕ

ਮਾਨਾਂਵਾਲਾ, 30 ਜਨਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬ ਵਿਚ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਆਪਣੇ ਵਾਅਦੇ ਤੇਜ਼ੀ ਨਾਲ ਪੂਰਿਆਂ ਕਰਨ ਦੇ ਰੌਂਅ ਵਿਚ ਪੁਰਾਣੀਆਂ ਇਮਾਰਤਾਂ 'ਤੇ ਆਪਣੀਆਂ ਫੋਟੋਆਂ ਲਾ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਜਾਈ ਜਾਮ ਤੋਂ ਲੋਕ ਹੋਏ ਔਖੇ : ਗੱਲ ਪੁਲਿਸ ਦੇ ਵਸ ਦੀ ਨਹੀਂ ਰਹੀਂ

ਅੰਮਿ੍ਤਸਰ, 30 ਜਨਵਰੀ (ਰੇਸ਼ਮ ਸਿੰਘ)-ਗੁਰੂ ਨਗਰੀ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਇਕ ਗੰਭੀਰ ਸਮੱਸਿਆ ਬਣ ਰਹੀ ਹੈ ਜਿਸ ਦਾ ਪ੍ਰਭਾਵ ਇਥੇ ਦੇਸ਼ ਵਿਦੇਸ਼ ਤੋਂ ਪੁੱਜਦੇ ਸ਼ਰਧਾਲੂਆਂ ਤੇ ਸੈਲਾਨੀਆਂ 'ਤੇ ਵੀ ਪੁੱਜ ਰਿਹਾ ਹੈ ਜੋ ਆਮ ਲੋਕਾਂ ਨਾਲ ਇਥੇ ਆਵਾਜਾਈ ਸਮੱਸਿਆ ਨਾਲ ...

ਪੂਰੀ ਖ਼ਬਰ »

'ਆਪ' ਸਰਕਾਰ ਵੀ ਨਹੀਂ ਬਦਲ ਸਕੀ ਅੰਮਿ੍ਤਸਰ ਬੱਸ ਅੱਡੇ ਦੀ ਤਕਦੀਰ

ਅੰਮਿ੍ਤਸਰ, 30 ਜਨਵਰੀ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵੀ ਅੰਮਿ੍ਤਸਰ ਬੱਸ ਅੱਡੇ ਦੀ ਤਕਦੀਰ ਨਹੀਂ ਬਦਲ ਸਕੀ | ਅੱਜ ਵੀ ਅੱਡੇ ਦੇ ਦੋਹਾਂ ਦਰਵਾਜ਼ਿਆਂ ਦੀ ਸੜਕਾਂ ਮੱਕੀ ਦੇ ਦਾਣਿਆਂ ਵਾਂਗ ਖਿੱਲਰੀਆਂ ਪਈਆਂ ਹਨ ਤੇ ਵੱਡੇ-ਵੱਡੇ ਟੋਏ ਪਏ ਹਨ ਜੋ ਕਿ ਬਰਸਾਤੀ ...

ਪੂਰੀ ਖ਼ਬਰ »

ਲੋਕਲ ਰੂਟਾਂ 'ਤੇ ਦੌੜਦੀਆਂ ਸਰਕਾਰੀ ਬੱਸਾਂ ਦੇ ਟਾਈਮ ਟੇਬਲ ਘਟੇ

ਅੰਮਿ੍ਤਸਰ, 30 ਜਨਵਰੀ (ਗਗਨਦੀਪ ਸ਼ਰਮਾ)-ਲੋਕਲ ਰੂਟਾਂ 'ਤੇ ਦੌੜਦੀਆਂ ਸਰਕਾਰੀ ਬੱਸਾਂ ਦੇ ਟਾਈਮ ਟੇਬਲ ਘਟਣ ਕਰਕੇ ਤਹਿਸੀਲਾਂ ਤੇ ਕਸਬਿਆਂ 'ਚ ਰਹਿੰਦੇ ਲੋਕਾਂ ਨੂੰ ਅੰਮਿ੍ਤਸਰ ਆਉਣ-ਜਾਣ ਲਈ ਨਿੱਜੀ ਬੱਸਾਂ 'ਚ ਸਫ਼ਰ ਕਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ | ਇਸ ਸਥਿਤੀ 'ਚ ...

ਪੂਰੀ ਖ਼ਬਰ »

ਕੌਮਾਂਤਰੀ ਮਾਂ- ਬੋਲੀ ਦਿਵਸ ਨੂੰ ਸਮਰਪਿਤ ਵਿਰਸਾ ਵਿਹਾਰ ਵਿਖੇ 'ਮਾਖਿਓਾ ਮਿੱਠੀ ਮਾਂ-ਬੋਲੀ' ਮੁਕਾਬਲੇ ਕੱਲ੍ਹ

ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-ਫੋਕਲੋਰ ਰਿਸਰਚ ਅਕਾਦਮੀ ਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਇਕਾਈ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਕੂਲੀ ਬੱਚਿਆਂ ਵਿਚ ਮਾਤ ਭਾਸ਼ਾ ਪੰਜਾਬੀ ਪ੍ਰਤੀ ਸਤਿਕਾਰ ਤੇ ਉਤਸ਼ਾਹ ਦਾ ਸੰਚਾਰ ਕਰਨ ਲਈ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਵਿਖੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਅੰਮਿ੍ਤਸਰ, 30 ਜਨਵਰੀ (ਸੁਰਿੰਦਰ ਕੋਛੜ)-ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਅੱਜ ਸਥਾਨਕ ਜਲਿ੍ਹਆਂਵਾਲਾ ਬਾਗ ਵਿਖੇ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁਖਰਜੀ ਦੇ ਆਦੇਸ਼ਾਂ ਮੁਤਾਬਕ ਸਮਾਰਕ ਦੇ ਸੁਰੱਖਿਆ ਅਫ਼ਸਰ ਏ. ਐਸ. ...

ਪੂਰੀ ਖ਼ਬਰ »

ਬਿਕਰਾਊਰ ਵਿਖੇ ਅੱਖਾਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ

ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜੀ ਦੂਰ ਵੱਸੇ ਪਿੰਡ ਬਿਕਰਾਊਰ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਦੇ ਮੁੱਖ ਸੇਵਾਦਾਰ ਬੀਬੀ ਅਮਰੀਕ ਕੌਰ ਬਿਕਰਾਊਰ ਦੇ ਉੱਦਮ ਨਾਲ ਡਾ: ਸ਼ਕੀਨ ਅੱਖਾਂ ਦਾ ਹਸਪਤਾਲ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਸਾਰੰਗਦੇਵ ਤੋਂ ਕੈਂਟਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਸਾਰੰਗਦੇਵ ਤੋਂ ਕੈਂਟਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਆਈ.ਐਮ. ਦੇ ਡਾਕਟਰ ਫਿਰ ਉਲਝੇ : 2 ਗੁੱਟ ਆਪਸ 'ਚ ਭਿੜੇ : ਵੀਡੀਓ ਵਾਇਰਲ

ਅੰਮਿ੍ਤਸਰ, 30 ਜਨਵਰੀ (ਰੇਸ਼ਮ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਇਥੇ ਬਸੰਤ ਐਵੀਨਿਊ ਹਾਲ ਵਿਖੇ ਹੋਈ ਮੀਟਿੰਗ 'ਚ ਇਕ ਵਾਰ ਫਿਰ ਡਾਕਟਰ ਉਲਝ ਗਏ ਜਿਨ੍ਹਾਂ ਦੇ ਦੋ ਗੁੱਟ ਆਪਸ 'ਚ ਭਿੜ ਗਏ ਜਿਨ੍ਹਾਂ ਦੀ ਵੀਡੀਓ ਵੀ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਹੈ | ਡਾਕਟਰਾਂ ...

ਪੂਰੀ ਖ਼ਬਰ »

ਭਾਜਪਾ ਵਰਕਰ ਮਾਨ ਸਰਕਾਰ ਦੀ ਪੰਜਾਬ ਤੇ ਲੋਕ ਵਿਰੋਧੀ ਸੋਚ ਤੋਂ ਲੋਕਾਂ ਨੂੰ ਜਾਣੰੂ ਕਰਵਾਉਣ : ਅਸ਼ਵਨੀ ਸ਼ਰਮਾ

ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-ਭਾਜਪਾ ਦੇ ਸੂਬਾਈ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 30 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਦੀ ਪਿ੍ੰਸੀਪਲ ਡਾ: ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਇਸ ਮੌਕੇ ਪਿ੍ੰਸੀਪਲ ਡਾ: ਅੰਜਨਾ ਗੁਪਤਾ ਨੇ ਆਪਣੇ ...

ਪੂਰੀ ਖ਼ਬਰ »

'ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ' ਦੀ 8 ਨੂੰ ਵਿਰਸਾ ਵਿਹਾਰ ਵਿਖੇ ਹੋਵੇਗੀ ਅਹਿਮ ਇਕੱਤਰਤਾ : ਕੇਵਲ ਧਾਲੀਵਾਲ, ਡਾ: ਪਰਮਿੰਦਰ

ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-'ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ' ਵਲੋਂ ਲੋਕ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ (ਉਰਫ ਭਾਈ ਮੰਨਾ ਸਿੰਘ) ਦੇ ਅੰਮਿ੍ਤਸਰ ਸਥਿਤ ਜੱਦੀ ਘਰ ਨੂੰ ਵਿਰਾਸਤੀ ਦਰਜਾ ਦਿਵਾ ਕੇ ਉਸਦੀ ਸੰਭਾਲ ਕਰਨ ਸੰਬੰਧੀ ਵਿਚਾਰਾਂ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਸਕੂਲ ਵਿਖੇ ਵਿਦਾਇਗੀ ਸਮਾਗਮ 'ਸਾਇਯੋਨਾਰਾ' ਕਰਵਾਇਆ

ਅੰਮਿ੍ਤਸਰ, 30 ਜਨਵਰੀ (ਗਗਨਦੀਪ ਸ਼ਰਮਾ)-ਆਰੀਆ ਰਤਨ ਪਦਮ ਸ੍ਰੀ ਪੂਨਮ ਸੂਰੀ, ਡਾ: ਜੇ. ਪੀ. ਸ਼ੂਰ ਡਾਇਰੈਕਟਰ ਪੀ.ਐਸ.-1 ਤੇ ਏਡਿਡ ਸਕੂਲ, ਡਾ: ਨੀਲਮ ਕਾਮਰਾ ਖੇਤਰੀ ਅਫ਼ਸਰ, ਚੇਅਰਮੈਨ ਅਰਪਿਤ ਸ਼ੁਕਲਾ (ਆਈ. ਪੀ. ਐਸ.) ਏ. ਡੀ. ਜੀ. ਪੀ. (ਲਾਅ ਐਂਡ ਆਰਡਰ), ਡਾ: ਰਸ਼ਮੀ ਵਿਜ ਮੈਨੇਜਰ ਦੀ ...

ਪੂਰੀ ਖ਼ਬਰ »

ਹਾਲ ਦਰਵਾਜ਼ੇ 'ਤੇ ਉੱਕਰੇ ਨਾਂਅ ਤੇ ਰਾਮ ਬਾਗ਼ 'ਚ ਲੱਗੇ ਬੁੱਤ ਤੱਕ ਸੀਮਤ ਹਨ ਮਹਾਤਮਾ ਗਾਂਧੀ ਨਾਲ ਸੰਬੰਧਿਤ ਯਾਦਗਾਰਾਂ

ਅੰਮਿ੍ਤਸਰ, 30 ਜਨਵਰੀ (ਸੁਰਿੰਦਰ ਕੋਛੜ)-ਮੌਜੂਦਾ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰ ਜਥੇਬੰਦੀਆਂ ਸ਼ਹਿਰ ਦੇ ਹਾਲ ਦਰਵਾਜੇ 'ਤੇ ਉੱਕਰੇ 'ਗਾਂਧੀ ਦਰਵਾਜਾ' ਤੇ ਸਥਾਨਕ ਰਾਮ ਬਾਗ਼ 'ਚ ਸਥਾਪਤ ਮਹਾਤਮਾ ਗਾਂਧੀ ਦੇ ਬੁੱਤ ਨੂੰ ਹੀ ਉਨ੍ਹਾਂ ਨਾਲ ਸੰਬੰਧਿਤ ਯਾਦਗਾਰਾਂ ਮੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX