ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਦੀ ਪ੍ਰਤਿਸ਼ਠਾ ਦੇਵੇਸ਼ਵਰ ਨੂੰ ਮਿਲਿਆ 'ਇੰਡੀਆ-ਯੂ.ਕੇ. ਅਚੀਵਰਜ਼' ਪੁਰਸਕਾਰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਯੂਨੀਵਰਸਿਟੀ ਆਫ਼ ਆਕਸਫੋਰਡ ਤੋਂ ਸਿੱਖਿਆ ਪ੍ਰਾਪਤ ਕਰਨ ਉਪਰੰਤ ਸੰਯੁਕਤ ਰਾਸ਼ਟਰ ਸੰਘ 'ਚ ਸੇਵਾਵਾਂ ਦੇ ਰਹੀ ਹੁਸ਼ਿਆਰਪੁਰ ਦੇ ਮੁਹੱਲਾ ਗੌਤਮ ਨਗਰ ਦੀ 23 ਸਾਲਾ ਪ੍ਰਤਿਸ਼ਠਾ ਦੇਵੇਸ਼ਵਰ ਨੂੰ ਬਰਤਾਨੀਆ ਦੀ ਸੰਸਦ ਵਲੋਂ 'ਇੰਡੀਆ-ਯੂ.ਕੇ. ਅਚੀਵਰਜ਼' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਹ ਸਨਮਾਨ ਆਜ਼ਾਦ ਭਾਰਤ ਦੇ 75 ਸਾਲਾਂ ਤੋਂ ਬਿ੍ਟਿਸ਼ ਯੂਨੀਵਰਸਿਟੀਆਂ ਦੇ ਸਭ ਤੋਂ ਪ੍ਰਭਾਵਸ਼ਾਲੀ ਭਾਰਤੀਆਂ, ਸਾਬਕਾ ਵਿਦਿਆਰਥੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਪ੍ਰਦਾਨ ਕੀਤਾ ਜਾਂਦਾ ਹੈ | ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੈਲੇਬਿ੍ਟੀ ਅਦਾਕਾਰਾ ਪਰਣੀਤੀ ਚੋਪੜਾ ਨੂੰ ਵੀ ਉਨ੍ਹਾਂ ਦੇ ਕੰਮ ਅਤੇ ਸਮਾਜ ਲਈ ਪਾਏ ਵਿਸ਼ੇਸ਼ ਯੋਗਦਾਨ ਲਈ ਇਹ ਪੁਰਸਕਾਰ ਮਿਲਿਆ ਹੈ | ਪੁਰਸਕਾਰ ਪ੍ਰਾਪਤ ਕਰਦੇ ਸਮੇਂ ਪ੍ਰਤਿਸ਼ਠਾ ਦੇਵੇਸ਼ਵਰ ਨੇ ਬਰਤਾਨੀਆ ਦੀ ਸੰਸਦ 'ਚ ਭਾਸ਼ਣ ਦਿੱਤਾ ਅਤੇ ਯੂ.ਕੇ. ਦੇ ਸੰਸਦ ਮੈਂਬਰਾਂ ਨਾਲ ਆਪਣੇ ਜੀਵਨ ਦੇ ਸੰਘਰਸ਼ ਦੀ ਪ੍ਰੇਰਨਾਦਾਇਕ ਕਹਾਣੀ ਨੂੰ ਸਾਂਝਾ ਕੀਤਾ | ਪ੍ਰਤਿਸ਼ਠਾ ਨਵੀਂ ਦਿੱਲੀ ਦੀਆਂ ਸੜਕਾਂ ਤੋਂ ਲੈ ਕੇ ਅੰਤਰਰਾਸ਼ਟਰੀ ਸੰਯੁਕਤ ਰਾਸ਼ਟਰ ਦੇ ਪ੍ਰੋਗਰਾਮਾਂ 'ਚ ਦਿਵਿਆਂਗਾਂ ਦੀ ਆਵਾਜ਼ ਉਠਾਉਣ ਵਾਲੀ ਭਾਰਤ 'ਚ ਸਭ ਤੋਂ ਘੱਟ ਉਮਰ ਦੀ ਕਾਰਕੁਨ ਹੈ | ਆਕਸਫੋਰਡ ਯੂਨੀਵਰਸਿਟੀ 'ਚ ਭਾਰਤ ਦੀ ਸਭ ਤੋਂ ਪਹਿਲੀ ਵੀਲ੍ਹਚੇਅਰ 'ਤੇ ਪੜ੍ਹਾਈ ਕਰਨ ਵਾਲੀ ਪ੍ਰਤਿਸ਼ਠਾ ਨੇ ਦਿਵਿਆਂਗਾਂ ਲਈ ਵਧੀਆ ਦੁਨੀਆ ਬਣਾਉਣ ਲਈ ਆਪਣੇ ਮਿਸ਼ਨ 'ਚ ਨੀਤੀ ਨਿਰਮਾਤਾਵਾਂ, ਸੀ.ਈ.ਓ., ਮੰਤਰੀਆਂ ਅਤੇ ਵਰਕਰਾਂ ਸਮੇਤ ਹਜ਼ਾਰਾਂ ਲੋਕਾਂ ਸਾਹਮਣੇ ਆਪਣੀ ਗੱਲ ਰੱਖੀ | ਪ੍ਰਤਿਸ਼ਠਾ ਨੂੰ ਆਕਸਫੋਰਡ ਕੈਰੇਕਟਰ ਪ੍ਰੋਜੈਕਟ ਵਲੋਂ ਆਕਸਫੋਰਡ ਗਲੋਬਲ ਲੀਡਰਸ਼ਿਪ ਇਨੀਸ਼ਿਏਟਿਵ ਲਈ ਵੀ ਚੁਣਿਆ ਗਿਆ ਹੈ | ਪ੍ਰਤਿਸ਼ਠਾ ਦੇਵੇਸ਼ਵਰ ਦੇ ਪਿਤਾ ਹੁਸ਼ਿਆਰਪੁਰ 'ਚ ਪੁਲਿਸ ਅਧਿਕਾਰੀ ਵਜੋਂ ਤਾਇਨਾਤ ਹਨ | ਦੇਵੇਸ਼ਕਰ ਨੌਜਵਾਨਾਂ ਲਈ ਇਕ ਰੋਲ ਮਾਡਲ ਤੋਂ ਘੱਟ ਨਹੀਂ ਹੈ | ਉਹ ਸੰਸਦ 'ਚ 24 ਮਿੰਟ ਤੱਕ ਬੋਲੀ ਅਤੇ ਉੱਥੋਂ ਦੇ ਸੰਸਦ ਮੈਂਬਰਾਂ ਨੇ ਉਸ ਦੇ ਭਾਸ਼ਣ ਦੀ ਤਾਰੀਫ਼ ਕੀਤੀ | ਇਸ ਦੌਰਾਨ ਪ੍ਰਤਿਸ਼ਠਾ ਨੇ ਹੁਸ਼ਿਆਰਪੁਰ ਦੇ ਕੈਂਬਰਿਜ ਸਕੂਲ ਤੋਂ ਯੂ.ਕੇ. 'ਚ ਆਕਸਫੋਰਡ ਯੂਨੀਵਰਸਿਟੀ ਤੱਕ ਆਪਣੇ ਸਫ਼ਰ ਸਬੰਧੀ ਦੱਸਿਆ |

ਜਮਹੂਰੀ ਕਿਸਾਨ ਸਭਾ ਦਾ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ 7 ਨੂੰ

ਭੰਗਾਲਾ, 31 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਖੇ ਜਮਹੂਰੀ ਕਿਸਾਨ ਸਭਾ ਇਕਾਈ ਮੁਕੇਰੀਆਂ ਦੀ ਅਹਿਮ ਬੈਠਕ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਕਰਵਾਉਣ ਸਬੰਧੀ ਅਤੇ ...

ਪੂਰੀ ਖ਼ਬਰ »

ਮੈਡਮ ਸ਼ਸ਼ੀ ਪ੍ਰਵਾ ਦਿ੍ਵੇਦੀ ਨੂੰ ਏ.ਡੀ.ਜੀ.ਪੀ. ਰੇਲਵੇ ਤੋਂ ਡੀ.ਜੀ.ਪੀ. ਪੰਜਾਬ ਪਦਉੱਨਤ ਹੋਣ 'ਤੇ ਕੀਤਾ ਸਨਮਾਨਿਤ

ਭੰਗਾਲਾ, 31 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਮੈਡਮ ਸ਼ਸ਼ੀ ਪ੍ਰਵਾ ਦਿ੍ਵੇਦੀ ਨੂੰ ਏ.ਡੀ.ਜੀ.ਪੀ. ਰੇਲਵੇ ਤੋਂ ਡੀ.ਜੀ.ਪੀ. ਪੰਜਾਬ ਪਦਉੱਨਤ ਹੋਣ 'ਤੇ ਵਿਸ਼ੇਸ਼ ਤੌਰ ਉਪਰ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕਿਰਪਾਲ ਸਿੰਘ ਗੇਰਾ, ਅਵਤਾਰ ਸਿੰਘ ਬੌਬੀ, ...

ਪੂਰੀ ਖ਼ਬਰ »

ਕੈਂਟਰ ਡਰਾਈਵਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਗੜ੍ਹਸ਼ੰਕਰ, 31 ਜਨਵਰੀ (ਧਾਲੀਵਾਲ)-ਇੱਥੇ ਬਿਸਤ-ਦੁਆਬ ਨਹਿਰ 'ਤੇ ਬੋੜਾ ਨਿਵਾਸੀ ਇਕ ਕੈਂਟਰ ਡਰਾਈਵਰ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8 ਕੁ ਵਜੇ ਨਵਾਂਸ਼ਹਿਰ ਰੋਡ ਨਜ਼ਦੀਕ ਸਾਈਫ਼ਨ ਕੋਲ ...

ਪੂਰੀ ਖ਼ਬਰ »

ਨਮੂਨੀਆ ਬਿਮਾਰੀ ਤੋਂ ਬਚਾਅ ਸੰਬੰਧੀ ਇਕ ਦਿਨਾ ਸਿਖਲਾਈ ਪ੍ਰੋਗਰਾਮ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-'ਚੈਨ ਦੀ ਸਾਹ ਲਵੇਗਾ ਬਚਪਨ, ਜਦੋਂ ਤੁਸੀਂ ਤੁਰੰਤ ਪਹਿਚਾਣੋਗੇ ਨਮੂਨੀਆ ਦੇ ਲੱਛਣ' ਵਿਸ਼ੇ ਸਬੰਧੀ ਸਾਂਸ ਪ੍ਰੋਗਰਾਮ ਤਹਿਤ ਇੱਕ ਦਿਨਾਂ ਟਰੇਨਿੰਗ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਜਬਰ ਜਨਾਹ ਦੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪਿੰਡ ਪਿੱਪਲਾਂਵਾਲਾ ਦੇ ਮੁਹੱਲਾ ...

ਪੂਰੀ ਖ਼ਬਰ »

ਹਾਦਸੇ ਦੌਰਾਨ ਨਾਇਬ ਤਹਿਸੀਲਦਾਰ ਦਸੂਹਾ ਦੀ ਗੱਡੀ ਨੁਕਸਾਨੀ

ਘੋਗਰਾ, 31 ਜਨਵਰੀ (ਆਰ.ਐਸ. ਸਲਾਰੀਆ)-ਅੱਡਾ ਘੋਗਰਾ ਦੇ ਨਜ਼ਦੀਕ ਪੈਂਦੇ ਸ਼ਹੀਦ ਪਵਨ ਕੁਮਾਰ ਪੈਟਰੋਲ ਪੰਪ ਦੇ ਨਜ਼ਦੀਕ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਦਸੂਹਾ ਤਲਵਾੜਾ ਵਿਖੇ ਆਪਣੀ ਡਿਊਟੀ ਤੋਂ ਵਾਪਸ ਆਪਣੀ ਗੱਡੀ ਵਾਕਸਵੈਗਨ ਨੰਬਰ ਪੀ ਬੀ 36 ਐੱਚ 5374 'ਤੇ ਸਵਾਰ ਹੋ ...

ਪੂਰੀ ਖ਼ਬਰ »

ਫ਼ੌਜ ਦੇ ਜਵਾਨ ਨੇ ਡੀ.ਸੀ. ਤੇ ਐਸ.ਐਸ.ਪੀ. ਕੋਲ ਇਨਸਾਫ਼ ਲਈ ਲਗਾਈ ਗੁਹਾਰ

ਹੁਸ਼ਿਆਰਪੁਰ, 31 ਜਨਵਰੀ (ਨਰਿੰਦਰ ਸਿੰਘ ਬੱਡਲਾ)-ਫ਼ੌਜ 'ਚ ਨੌਕਰੀ ਕਰਦੇ ਜਵਾਨ ਨੇ ਲੜਾਈ-ਝਗੜੇ ਦੇ ਮਾਮਲੇ 'ਚ 1 ਹਫ਼ਤੇ ਬਾਅਦ ਵੀ ਪੁਲਿਸ ਵਲੋਂ ਉਚਿੱਤ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦਿਆਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਰਿਸ਼ਵਤ ਦੇ ਮਾਮਲੇ 'ਚ 2 ਮਹੀਨਿਆਂ ਤੋਂ ਭਗੌੜਾ ਗਿਰਦਾਵਰ ਗਿ੍ਫ਼ਤਾਰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਪੰਜਾਬ ਵਲੋਂ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਪਿਛਲੇ 2 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਗਿਰਦਾਵਰ ਤੇਜਿੰਦਰ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਆਈ.ਆਈ.ਸੀ. ਵਲੋਂ ਰਾਸ਼ਟਰੀ ਸਟਾਰਟਅਪ ਦਿਵਸ ਮਨਾਇਆ

ਮੁਕੇਰੀਆਂ, 31 ਜਨਵਰੀ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਨੈਸ਼ਨਲ ਇਨੋਵੇਸ਼ਨ ਅਤੇ ਸਟਾਰਟਅਪ ਨੀਤੀ ਦੇ ਅਧੀਨ ਕਾਲਜ ਦੀ ਆਈ. ਆਈ. ਸੀ. ਦੁਆਰਾ ਰਾਸ਼ਟਰੀ ਸਟਾਰਟਅਪ ਦਿਵਸ ਮਨਾਇਆ ਗਿਆ | ਇਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ...

ਪੂਰੀ ਖ਼ਬਰ »

ਪੁਲਿਸ ਨੇ 3 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ

ਹਰਿਆਣਾ, 31 ਜਨਵਰੀ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ 'ਚੋਂ ਨਸ਼ੇ ਦੇ ਕੋਹੜ ਨੂੰ ਕੱਢਣ ਲਈ ਵਿਸ਼ੇਸ਼ ਨਸ਼ਾ ਛੁਡਾਊ ਕੈਂਪ ਭੂੰਗਾ ਵਿਖੇ ਲਗਾਇਆ ਗਿਆ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ...

ਪੂਰੀ ਖ਼ਬਰ »

ਇੰਸਪੈਕਟਰ ਜੋਗਾ ਸਿੰਘ ਨੂੰ ਹਾਊਸਫੈੱਡ ਸਟਾਫ਼ ਵਲੋਂ ਨਿੱਘੀ ਵਿਦਾਇਗੀ

ਜਲੰਧਰ, 31 ਜਨਵਰੀ (ਅ.ਬ.)-ਸਥਾਨਕ ਜ਼ਿਲ੍ਹਾ ਹਾਊਸਫੈੱਡ ਦਫ਼ਤਰ 'ਚ 34 ਸਾਲ ਤੋਂ ਵੱਧ ਸਮਾਂ ਸ਼ਾਨਦਾਰ ਤੇ ਵਧੀਆ ਸੇਵਾਵਾਂ ਨਿਭਾਅ ਕੇ ਸੇਵਾ-ਮੁਕਤ ਹੋਏ ਇੰਸਪੈਕਟਰ ਜੋਗਾ ਸਿੰਘ ਨੂੰ ਸਟਾਫ਼, ਸਹਿਕਾਰੀ ਸਭਾਵਾਂ ਦੇ ਅਹੁਦੇਦਾਰਾਂ ਤੇ ਪਤਵੰਤਿਆਂ ਵਲੋਂ ਨਿੱਘੀ ਵਿਦਾਇਗੀ ...

ਪੂਰੀ ਖ਼ਬਰ »

ਤਾਰਾਂ ਚੋਰੀ ਕਰਨ ਦੇ ਦੋਸ਼ 'ਚ 3 ਨਾਮਜ਼ਦ, 2 ਕਾਬੂ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਬਿਜਲੀ ਬੋਰਡ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ 3 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 2 ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਪਿ੍ੰ. ਰਛਪਾਲ ਕੌਰ ਦਾ ਸਨਮਾਨ

ਦਸੂਹਾ, 31 ਜਨਵਰੀ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫ਼ਰ ਦੀ ਪਿ੍ੰਸੀਪਲ ਰਛਪਾਲ ਕੌਰ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਸਕੂਲ ਸਟਾਫ਼ ਵਲੋਂ ਪਿ੍ੰਸੀਪਲ ਰਸ਼ਪਾਲ ਕੌਰ ਤੇ ਦਿਨੇਸ਼ ਠਾਕੁਰ ਲੈਕਚਰਾਰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਪੰਡੋਰੀ ਵਿਖੇ ਸਵਾਮੀ ਵਿਚਾਰਾਨੰਦ ਦੀ ਬਰਸੀ ਸ਼ਰਧਾ ਨਾਲ ਮਨਾਈ

ਐਮਾਂ ਮਾਂਗਟ, 31 ਜਨਵਰੀ (ਗੁਰਾਇਆ)- ਐੱਸ.ਵੀ.ਐਨ ਡੀ.ਏ.ਵੀ.ਸ.ਸ.ਸਕੂਲ ਪੰਡੋਰੀ ਵਿਖੇ ਹਰ ਸਾਲ ਦੀ ਤਰ੍ਹਾਂ ਸਵਾਮੀ ਵਿਚਾਰਾਨੰਦ ਦੀ ਬਰਸੀ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਸਮਾਗਮ ਵਿੱਚ ਦਯਾਨੰਦ ਮੱਠ ਦੀਨਾਨਗਰ ਤੋਂ ਸਵਾਮੀ ਸਦਾਨੰਦ ਸਰਸਵਤੀ ਵਿਸੇਸ਼ ਤੌਰ 'ਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਗੁਰਦਾਸਪੁਰ ਵਿਖੇ ਲੈਪਰੋਸੀ ਡੇ ਮਨਾਇਆ

ਭੰਗਾਲਾ, 31 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਕੁਮਾਰ ਬੁਢਾਬਾੜ ਦੀ ਅਗਵਾਈ ਹੇਠ ਹੈਲਥ ਐਂਡ ਵੈਲਨਸ ਸੈਂਟਰ ਗੁਰਦਾਸਪੁਰ ਵਲੋਂ ...

ਪੂਰੀ ਖ਼ਬਰ »

ਡੀ.ਏ.ਵੀ. ਬੀ.ਐੱਡ ਕਾਲਜ 'ਚ 'ਸਾਈਨ ਲੈਂਗੂਏਜ਼-ਸੰਕੇਤਕ ਭਾਸ਼ਾ' ਵਿਸ਼ੇ 'ਤੇ ਵਰਕਸ਼ਾਪ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਤੇ ਸਕੱਤਰ ਡੀ. ਐਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਕਾਲਜ ਦੀ 'ਇਨਕਲੂਸਿਵ ਐਜੂਕੇਸ਼ਨ ਐਂਡ ...

ਪੂਰੀ ਖ਼ਬਰ »

ਤਨੂੰਲੀ 'ਚ ਪਿੰਡ ਪੱਧਰੀ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ

ਹੁਸ਼ਿਆਰਪੁਰ, 31 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਾਈ ਨਿਹਾਲ ਦਾਸ ਸਪੋਰਟਸ ਕਲੱਬ ਤਨੂੰਲੀ ਵਲੋਂ ਕਲੱਬ ਸਰਪ੍ਰਸਤ ਜ਼ੋਰਾਵਰ ਸਿੰਘ ਚੌਹਾਨ ਰਿਟਾ: ਡਿਪਟੀ ਡਾਇਰੈਕਟਰ ਖੇਡਾਂ ਤੇ ਜਗੀਰ ਸਿੰਘ ਸੰਘਾ ਦੀ ਅਗਵਾਈ 'ਚ ਕਰਵਾਇਆ ਗਿਆ ਪਿੰਡ ਪੱਧਰੀ ਵਾਲੀਬਾਲ ਤੇ ...

ਪੂਰੀ ਖ਼ਬਰ »

ਸਕੂਲ 'ਚ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਉਂਦਿਆਂ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ 6ਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਦਸੂਹਾ, 31 ਜਨਵਰੀ (ਭੁੱਲਰ)-ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਰਕਲ ਪ੍ਰਧਾਨ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਸਮੇਤ ਕਮੇਟੀ ਦੇ ਅਹੁਦੇਦਾਰਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਾਚਾ ਗੁਰੂ ਲਾਧੋ ਰੇ ਸੁਸਾਇਟੀ ਨੇ ਦਸਤਖ਼ਤ ਮੁਹਿੰਮ ਚਲਾਈ

ਦਸੂਹਾ, 31 ਜਨਵਰੀ (ਭੁੱਲਰ)- ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਸੁਸਾਇਟੀ ਭੂਸ਼ਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਸੇਵਾਦਾਰ ਜਸਕਰਨ ਸਿੰਘ ਭੂਸ਼ਾਂ ਦੀ ਅਗਵਾਈ ਹੇਠ ਦਸਤਖ਼ਤ ਮੁਹਿੰਮ ਚਲਾਈ ਗਈ | ਇਸ ਮੌਕੇ ਪਿੰਡ-ਪਿੰਡ ਜਾ ਕੇ ਫਾਰਮ ਭਰੇ ਗਏ | ਜਸਕਰਨ ਸਿੰਘ ...

ਪੂਰੀ ਖ਼ਬਰ »

ਜੇ.ਈ. ਪੂਰਨ ਚੰਦ ਦੀ ਸੇਵਾ-ਮੁਕਤੀ ਸੰਬੰਧੀ ਸਮਾਗਮ

ਦਸੂਹਾ, 31 ਜਨਵਰੀ (ਭੁੱਲਰ)- 220 ਕੇ.ਵੀ. ਸਬ ਸਟੇਸ਼ਨ ਦਸੂਹਾ ਵਿਖੇ ਜੇ. ਈ. ਪੂਰਨ ਚੰਦ ਦੀ ਸੇਵਾ ਮੁਕਤੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਚੀਫ਼ ਇੰਜੀਨੀਅਰ ਸਰਬਜੀਤ ਸਿੰਘ ਰਾਜੂ, ਵਧੀਕ ਨਿਗਰਾਨ ਇੰਜੀਨੀਅਰ ਸੀ.ਐਮ.ਚਤਰਥ, ਪਰਮਿੰਦਰ ਸਿੰਘ, ਸੀਨੀਅਰ ਇੰਜੀਨੀਅਰ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਨੇ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ 8 ਤੱਕ ਵਧਾਈ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ 'ਚ ਛੇਵੀਂ ਜਮਾਤ 'ਚ ਦਾਖ਼ਲੇ ਲਈ ਪ੍ਰੀਖਿਆ ਫਾਰਮ ਭਰਨ ਦੀ ਆਖ਼ਰੀ ਤਾਰੀਖ਼ 8 ਫਰਵਰੀ ...

ਪੂਰੀ ਖ਼ਬਰ »

ਪਿੰਡ ਝਿੰਗੜ ਖ਼ੁਰਦ ਵਿਖੇ ਪ੍ਰਭਾਤ ਫੇਰੀਆਂ ਆਰੰਭ

ਦਸੂਹਾ, 31 ਜਨਵਰੀ (ਭੁੱਲਰ)-ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਆਗਮਨ ਸਬੰਧੀ ਪਿੰਡ ਝਿੰਗੜ ਖ਼ੁਰਦ ਦੇ ਸਮੂਹ ਪਿੰਡ ਵਾਸੀਆਂ ਵਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ 'ਚ ਨਵੀਂ ਸਿੱਖਿਆ ਨੀਤੀ-2020' ਵਿਸ਼ੇ 'ਤੇ ਕੌਮੀ ਸੈਮੀਨਾਰ 7 ਨੂੰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰ: ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਅਰਥ-ਸ਼ਾਸਤਰ ਵਿਭਾਗ ਵਲੋਂ ਕਾਲਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX