ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਵਾ ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸੰਦੀਪ ਸਿੰਘ ਉਰਫ਼ ਸੰਜੂ ਵਾਸੀ ਫ਼ਿਰੋਜ਼ਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹੈਰੋਇਨ ਦੀ ਸਪਲਾਈ ਕਰਦਾ ਸੀ | ਪੁਲਿਸ ਨੇ ਬੀਤੀ ਰਾਤ ਉਸ ਨੂੰ ਸੈਕਟਰ 32 ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਆਇਆ ਸੀ | ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ 'ਚ 1 ਕਰੋੜ ਦੱਸੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਗੌਰਵ ਬਤਰਾ ਵਾਸੀ ਰਾਹੋਂ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 50 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਤੋਂ ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ 'ਚ 25 ਲੱਖ ਰੁਪਏ ਦੱਸੀ ਜਾਂਦੀ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਸਥਾਨਕ ਮਲਹਾਰ ਸੜਕ ਸਥਿਤ ਚੋਰਸੀਆ ਪਾਨ ਸਟੋਰਾਂ 'ਤੇ ਛਾਪੇਮਾਰੀ ਕਰਕੇ ਉਥੋਂ ਭਾਰੀ ਮਾਤਰਾ 'ਚ ਹੁੱਕੇ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸ਼ੁਭਮ ਅਗਰਵਾਲ ਨੇ ...
ਲੁਧਿਆਣਾ, 31 ਜਨਵਰੀ (ਜੋਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ 'ਚ ਡਿਜੀਟਮਈਜ਼ੇਸ਼ਨ, ਪਾਰਦਰਸ਼ਤਾ ਤੇ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਚ ...
ਲੁਧਿਆਣਾ, 31 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਜ਼ੋਨ-ਡੀ 'ਚ ਆਉਂਦੇ ਇਲਾਕੇ ਜਵਾਹਰ ਨਗਰ ਵਿਖੇ ਸੜਕਾਂ ਉੱਪਰ ਹੀ ਨਾਜਾਇਜ਼ ਕਬਜ਼ਾ ਕਰਕੇ ਇਕ ਤਰ੍ਹਾਂ ਨਾਲ ਚਪਾਟੀ ਲੱਗੀ ਹੋਈ ਹੈ ਤੇ ਨਾਜਾਇਜ਼ ਕਬਜ਼ਾਧਾਰੀਆਂ ਵਲੋਂ ਰਾਤ ਸਮੇਂ ਲੋਕਾਂ ਦੀ ਸਹੂਲਤ ਲਈ ਆਰਜੀ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਪਹੰੁਚਾਉਣ ਲਈ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਮੀਟਿੰਗ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜਗਜੀਤ ਸਿੰਘ ਝਾਂਡੇ ਤੇ ਬੇਅੰਤ ਸਿੰਘ ਅਯਾਲੀ ਦੀ ਅਗਵਾਈ ਵਿਚ ਬਲਾਕ ਦਫ਼ਤਰ ਲੁਧਿਆਣਾ-2 ਦੇ ਸਾਹਮਣੇ ਐਨ. ਪੀ. ਐਸ. ਪੀੜਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਪੁਰਾਣੀ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਪਾਸਪੋਰਟ ਅਧਿਕਾਰੀ ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਨਾਮਜ਼ਦ ਕੀਤੇ ਪ੍ਰਾਈਵੇਟ ਏਜੈਂਟ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪਿਛਲੇ ਦਿਨ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨੂੰ ਡਰਾ-ਧਮਕਾ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੈਟਰੋਲ ਪੰਪ ਮਾਲਕ ਨਾਲ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਵਪਾਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਆਤਮ ਨਗਰ ਦੇ ਰਹਿਣ ਵਾਲੇ ਗੁਰਮਿੰਦਰ ਸਿੰਘ ਦੀ ਸ਼ਿਕਾਇਤ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਉਰੋ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤੇ ਗਏ ਬੀ.ਡੀ.ਪੀ.ਓ. ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦੀ ਪਿਸਤੌਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਦੀ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਘਰ ਵਿਚੋਂ ਸਮਾਨ ਚੋਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤਾ ਸਮਾਨ ਵੀ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦੀ ਪਿਸਤੌਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਦੀ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਮਿਲਰ ਗੰਜ ਲੁਧਿਆਣਾ ਵਿਖੇ ਆਈ.ਡੀ.ਐਫ.ਸੀ. ਫਸਟ ਬੈਂਕ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ | ਇਹ ਸ਼ਾਖਾ ਪ੍ਰਚੂਨ ਤੇ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਦੋ ਸਾਲ ਕੈਦ ਤੇ ਦਸ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਚਾਰ ਸਾਲ ਪਹਿਲਾਂ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਅਕਾਲੀ ਦਲ ਦੀ ਸਰਕਾਰ ਸਮੇਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਸੁਭਾਸ਼ ਨਗਰ ਵਿਖੇ 5 ਕਰੋੜ ਨਾਲ ਬਣੇ 30 ਬਿਸਤਰਿਆਂ ਦੇ ਹਸਪਤਾਲ ਨੂੰ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ 'ਚ ਪੈਂਦੇ ਇਲਾਕੇ ਬਾੜੇਵਾਲ ਸਥਿਤ ਸ਼ਮਸ਼ਾਨਘਾਟ 'ਚ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਲੜਕੀ ਦੀ ਮਾਂ ਨੇ ਦੱਸਿਆ ...
ਢੰਡਾਰੀ ਕਲਾਂ, 31 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪ੍ਰਸਿੱਧ ਉਦਯੋਗਪਤੀ ਤੇ ਬਜਾਜ ਗਰੁੱਪ ਆਫ਼ ਇੰਡਸਟਰੀਜ਼ ਦੇ ਚੇਅਰਮੈਨ ਸੁਭਾਸ਼ ਬਜਾਜ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਜੀਜਾ ਜੀ, ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਮਿ੍ਤਕ ਦੇਹ ਨੂੰ ...
ਲੁਧਿਆਣਾ, 31 ਜਨਵਰੀ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਜ਼ੋਨ ਏ. ਤੇ ਬੀ. ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸੰਯੁਕਤ ਤੌਰ 'ਤੇ ਕਾਰਵਾਈ ਕਰਦੇ ਹੋਏ, ਇਕ ਵਾਰ ਫਿਰ ਮੁੱਖ ਜੀ.ਟੀ. ਰੋਡ ਨੇੜੇ ਜਲੰਧਰ ਬਾਈਪਾਸ ਚੌਕ ਤੋਂ ਨਾਜਾਇਜ਼ ਕਬਜ਼ਿਆਂ ਨੰੂ ਹਟਾਇਆ ਗਿਆ ਤੇ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਬੁੱਢਾ ਦਰਿਆ ਪੈਦਲ ਯਾਤਰਾ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦਾ ਉਦੇਸ਼ ਅਜੋਕੇ ਹਾਲਾਤਾਂ 'ਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਦੇ ਵੱਖ-ਵੱਖ ਪਹਿਲੂਆਂ ਤੇ ਸਮਾਜ ਉੱਤੇ ਇਸ ਦੇ ਪ੍ਰਭਾਵ ਦਾ ਗੰਭੀਰ ਵਿਸ਼ਲੇਸ਼ਣ ਕਰਨਾ ਸੀ | ਮੀਟਿੰਗ 'ਚ ...
ਲੁਧਿਆਣਾ, 31 ਜਨਵਰੀ (ਭੁਪਿੰਦਰ ਸਿੰਘ ਬੈਂਸ)-ਜਨਵਰੀ ਦੀ ਤਨਖ਼ਾਹ ਨਾਲ ਮੋਬਾਈਲ ਭੱਤੇ 'ਤੇ ਲਗਾਈ ਰੋਕ ਨੂੰ ਲੈ ਕੇ ਅਧਿਆਪਕ ਵਰਗ ਵਿਚ ਰੋਸ ਦੀ ਲਹਿਰ ਫੈਲ ਗਈ ਹੈ, ਜਿਸ ਸਬੰਧੀ ਅੱਜ 1 ਫਰਵਰੀ ਨੂੰ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਅਗਵਾਈ ਹੇਠ ਅਧਿਆਪਕਾਂ ਦੇ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਸਮੁੱਚੇ ਸੰਸਾਰ ਭਰ 'ਚ ਗੁਰਬਾਣੀ ਕੀਰਤਨ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਸੰਸਥਾ ਗੁਰਮਤਿ ਰਾਗੀ ਸਭਾ ਵਲੋਂ ਗੁਰਮਤਿ ਪ੍ਰਚਾਰ ਮੁਹਿੰਮ ਨੂੰ ਪ੍ਰਚੰਡ ਕਰਨ ਤੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਦੇ ਵਰਕਰ ਰਿਤੇਸ਼ ਜੈਸਵਾਲ ਦੀ ਪ੍ਰਧਾਨਗੀ ਹੇਠ ਵਾਰਡ ਨੰ. 22 ਅਧੀਨ ਫ਼ੌਜੀ ਕਾਲੋਨੀ ਵਿਖੇ ਸਨਮਾਨ ਸਮਾਗਮ ਕਰਵਾਇਆ, ਜਿਸ 'ਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ, ਭਾਜਪਾ ਪੰਜਾਬ ਦੇ ਬੁਲਾਰੇ ਗੁਰਦੀਪ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਗਣਿਤ ਵਿਭਾਗ ਵਲੋਂ ਪ੍ਰਸਿੱਧ ਗਣਿਤ ਸ਼ਾਸਤਰੀ ਰਾਮਾਨੁਜਨ ਦੇ ਜੀਵਨ ਤੇ ਯੋਗਦਾਨ ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਗਣਿਤ ਵਿਭਾਗ ਵਲੋਂ ਆਏ ਮਹਿਮਾਨਾਂ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਲੋਂ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ 'ਕੰਮ-ਜੀਵਨ ਸੰਤੁਲਨ' ਵਿਸ਼ੇ 'ਤੇ ਇਕ ਰੋਜ਼ਾ ਫੈਕਲਟੀ ਵਿਕਾਸ ਸਮਾਗਮ ਕਰਵਾਇਆ ਗਿਆ | ਡਾ. ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਏ.ਯੂ.ਸੀ.ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਵਲੋਂ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰੇਨੂੰ ਵਿੱਜ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਪ੍ਰੋ. ਘਈ ਨੇ ਪੰਜਾਬ ਯੂਨੀਵਰਸਿਟੀ ਦੇ ਐਫੀਲੀਏਟਿਡ ਕਾਲਜਾਂ 'ਚ ਅਧਿਆਪਕਾਂ ਦੇ ਹੋ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਸਿਡਬੀ ਤੇ ਨਿਵੇਸ਼ ਪੰਜਾਬ ਦੇ ਨਾਲ ਮਿਲ ਕੇ ਇੱਕ ਸਫਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ 150 ਤੋਂ ਵੱਧ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਵਿਚ ਜਨਰਲ ਮੈਨੇਜਰ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਸਮੁੱਚੇ ਸੰਸਾਰ ਭਰ 'ਚ ਗੁਰਬਾਣੀ ਕੀਰਤਨ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਸੰਸਥਾ ਗੁਰਮਤਿ ਰਾਗੀ ਸਭਾ ਵਲੋਂ ਗੁਰਮਤਿ ਪ੍ਰਚਾਰ ਮੁਹਿੰਮ ਨੂੰ ਪ੍ਰਚੰਡ ਕਰਨ ਤੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ ਲੁਧਿਆਣਾ ਚੈਪਟਰ ਦੀ ਜਨਰਲ ਬਾਡੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ ਦਾ ਈ-ਨਿਊਜ਼ਲੈਟਰ ਡਾ. ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਤੇ ਖੇਤੀ ਇੰਜੀਨੀਅਰਿੰਗ ਤੇ ਤਕਨਾਲੋਜੀ ਕਾਲਜ ਦੇ ਡੀਨ ਡਾ. ਅਸ਼ੋਕ ਕੁਮਾਰ ਸੇਵਾ ਮੁਕਤ ਹੋ ਗਏ ਹਨ | ਜਿਨ੍ਹਾਂ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਕੀਤਾ ਗਿਆ | ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ 'ਤੇ ਸਥਿਤ ਮਾਂ ਬਗਲਾਮੁਖੀ ਧਾਮ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਬਣਿਆ ਹੋਇਆ ਹੈ | 207 ਘੰਟੇ ਚੱਲਣ ਵਾਲੇ ਅਖੰਡ ਮਹਾਯੱਗ ਲਈ ਸ਼ਰਧਾਲੂਆਂ 'ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਤੇ ਮਹਾਂਯੱਗ ਦੀ ਬੇਸਬਰੀ ਨਾਲ ਉਡੀਕ ...
ਡਾਬਾ/ਲੁਹਾਰਾ, 31 ਜਨਵਰੀ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਨਗਰ ਤੇ ਨਾਲ ਲੱਗਦੇ ਇਲਾਕਿਆਂ 'ਚ ਬਿਜਲੀ ਦੀ ਅਤਿ ਮੰਦੀ ਹਾਲਤ ਤੋਂ ਜਾਣੂ ਕਰਵਾਉਣ ਲਈ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਟੀਮ ਖੁਰਲ ਦੀ ਪਾਵਰਕਾਮ ਚੀਫ਼ ਨਾਲ ਅਹਿਮ ਮੀਟਿੰਗ ਜਥੇਦਾਰ ਹਰਜੀਤ ...
ਲੁਧਿਆਣਾ, 31 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ 'ਚ ਨਰਾਜ਼ਗੀ ਹੀ ਪਾਈ ਜਾਂਦੀ ਹੈ | ਇਸ ਦੇ ਨਾਲ-ਨਾਲ ਸ਼ਹਿਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX