ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਗੜ੍ਹਸ਼ੰਕਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਗੜ੍ਹਸ਼ੰਕਰ, 5 ਫਰਵਰੀ (ਧਾਲੀਵਾਲ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੜ੍ਹਸ਼ੰਕਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਘਾਟੀ ਵਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਅੱਗੇ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਬੈਂਡ ਪਾਰਟੀ ਨੇ ਨਗਰ ਕੀਰਤਨੀ ਦੀ ਸ਼ੋਭਾ ਨੂੰ ਵਧਾਇਆ ਤੇ ਨਗਰ ਕੀਰਤਨ ਵਿਚ ਬੀਬੀਆਂ ਦੇ ਜਥੇ ਨੇ ਸ਼ਬਦ ਗਾਇਨ ਕੀਤੇ | ਮੁਹੱਲਾ ਪੈਂਸਰੀਆਂ, ਸ੍ਰੀ ਆਨੰਦਪੁਰ ਸਾਹਿਬ ਚੌਂਕ ਅਤੇ ਦਾਣਾ ਮੰਡੀ ਨਜ਼ਦੀਕ ਨਗਰ ਕੀਰਤਨ ਦੇ ਪੜਾਅ ਦੌਰਾਨ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਦੌਰਾਨ ਵੱਖ-ਵੱਖ ਥਾਈਾ ਲੰਗਰ ਲਗਾਏ ਗਏ | ਸ਼ਹਿਰ ਦੇ ਪਰਿਕਰਮਾ ਤੋਂ ਬਾਅਦ ਦੇਰ ਸ਼ਾਮ ਨਗਰ ਕੀਰਤਨ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਭਾਜਪਾ ਆਗੂ ਨਿਮਿਸ਼ਾ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਸ਼ੂਕਾ, ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਲਾਲੀ, ਬਹੁਜਨ ਸਮਾਜ ਦੇ ਆਗੂ ਰਸ਼ਪਾਲ ਸਿੰਘ ਰਾਜੂ, ਦਰਸ਼ਨ ਸਿੰਘ ਮੱਟੂ, ਨਗਰ ਕੌਂਸਲ ਪ੍ਰਧਾਨ ਤਿ੍ਬੱਕ ਦੱਤ ਐਰੀ, ਐੱਸ.ਐੱਚ.ਓ. ਕਰਨੈਲ ਸਿੰਘ, ਸੋਮ ਨਾਥ ਬੰਗੜ, ਐਡਵੋਕੇਟ ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਤਨੇਜਾ, ਕੁੰਵਰ ਜਗਵੀਰ ਸਿੰਘ ਸਹੂੰਗੜਾ, ਸੰਦੀਪ ਸਿੰਘ ਅਰੋੜਾ, ਗੁਰਦੁਆਰਾ ਘਾਟੀ ਵਾਲਾ ਕਮੇਟੀ ਵਲੋਂ ਪ੍ਰਧਾਨ ਹਰਦਿਆਲ ਸਿੰਘ, ਅਮਰਜੀਤ ਸਿੰਘ, ਸੈਕਟਰੀ ਮਹਿੰਦਰ ਸਿੰਘ, ਅਵਤਾਰ ਸਿੰਘ ਰਾਣੀ ਕੈਸ਼ੀਅਰ, ਹਰਪਾਲ ਸਿੰਘ, ਤਰਲੋਕ ਸਿੰਘ, ਸ਼ਾਮ ਲਾਲਾ, ਪਵਨ ਕੁਮਾਰ ਪੰਮੀ, ਪਰਮਜੀਤ ਸਿੰਘ ਪੰਮਾ, ਕਿ੍ਸ਼ਨ ਬੱਧਣ ਗੁਰਮੁੱਖ ਸਿੰਘ, ਬਖਸ਼ੀਸ਼ ਸਿੰਘ, ਮਨਜੀਤ ਸਿੰਘ ਭੁੱਲਰ, ਹਰਦੇਵ ਗੁਲਮਰਗ, ਹਰਭਜਨ ਕਲੇਰ ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਸੂਬਾ ਪੱਧਰੀ ਲੋਕ ਦਰਬਾਰ ਅੱਜ-ਜਿੰਪਾ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ¢ ਪਹਿਲਾ ਸੂਬਾ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ¢ ਪਿੰਡਾਂ ਦੇ ...

ਪੂਰੀ ਖ਼ਬਰ »

ਸੰਤ ਸਮਾਗਮ ਤੇ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)- ਪਿੰਡ ਬੱਡੋਂ ਵਿਖੇ ਨਿਰਮਲ ਕੁਟੀਆ ਸੰਤ ਮਈਆ ਦਾਸ ਦੇ ਅਸਥਾਨ 'ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਸੰਤ ਸਮਾਗਮ ਤੇ ਕੀਰਤਨ ਦਰਬਾਰ 26 ਫਰਵਰੀ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਮੁਫ਼ਤ ਫਿਜ਼ਿਓਥੈਰੇਪੀ ਕੈਂਪ ਲਗਾਇਆ

ਅੱਡਾ ਸਰਾਂ, 5 ਫਰਵਰੀ (ਮਸੀਤੀ )- ਪਿੰਡ ਲਾਲੋਵਾਲ ਹੁਸੈਨਪੁਰ 'ਚ ਗ੍ਰਾਮ ਪੰਚਾਇਤ ਵਲੋਂ ਦੋਆਬਾ ਕਿਸਾਨ ਕਮੇਟੀ ਦੇ ਸਹਿਯੋਗ ਨਾਲ ਇਕ ਰੋਜ਼ਾ ਮੁਫ਼ਤ ਫਿਜ਼ਿਓਥੈਰੇਪੀ ਕੈਂਪ ਲਗਾਇਆ ਗਿਆ | ਬੂਟਾ ਸਿੰਘ ਦੀ ਦੇਖ-ਰੇਖ 'ਚ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਕਾਲਰ ਸੁਖਪਾਲ ...

ਪੂਰੀ ਖ਼ਬਰ »

ਦਿਵਿਆਂਗ ਕਰਮਚਾਰੀਆਂ ਦੀ ਅੰਗਹੀਣਤਾ ਦੀ ਮੁੜ ਜਾਂਚ ਲਈ ਢੁਕਵੀਂ ਨੀਤੀ ਬਣਾਏ ਸਰਕਾਰ- ਸ਼ਰਮਾ, ਸਹੋਤਾ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਇੱਕ ਪਾਸੇ ਕਈ ਵਿਭਾਗ ਪੰਜਾਬ ਸਰਕਾਰ ਦੇ ਦਿਵਿਆਂਗ ਕਰਮਚਾਰੀਆਂ/ਅਧਿਕਾਰੀਆਂ ਕੋਲੋਂ ਅੰਗਹੀਣਤਾ ਸਰਟੀਫਿਕੇਟਾਂ ਦੀ ਮੁੜ ਜਾਂਚ ਉਪਰੰਤ ਦਿਵਿਆਂਗਤਾ ਦੀ ਦਰ ਪੁੱਛ ਰਹੇ ਹਨ, ਦੂਸਰੇ ਪਾਸੇ ਪੀ.ਜੀ.ਆਈ. ਚੰਡੀਗੜ੍ਹ ਨੇ ...

ਪੂਰੀ ਖ਼ਬਰ »

50 ਕਿਲੋ ਚੂਰਾ ਪੋਸਤ, ਡਰਗ ਮਨੀ ਤੇ ਇਕ ਗੱਡੀ ਬਰਮਾਦ

ਟਾਂਡਾ ਉੜਮੁੜ, 5 ਫਰਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋ 50 ਕਿੱਲੋ ਚੂਰਾ ਪੋਸਤ ਅਤੇ 50 ਹਜਾਰ ਰੁਪਏ ਦੀ ਡਰਗ ਮਨੀ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਟਾਂਡਾ ...

ਪੂਰੀ ਖ਼ਬਰ »

ਝਪਟਮਾਰ ਵਾਲੀਆਂ ਝਪਟ ਕੇ ਫ਼ਰਾਰ

ਸੈਲਾ ਖ਼ੁਰਦ, 5 ਫਰਵਰੀ (ਹਰਵਿੰਦਰ ਸਿੰਘ ਬੰਗਾ)- ਸਥਾਨਕ ਬਾਜ਼ਾਰ 'ਚ ਦਿਨ ਦਿਹਾੜੇ ਇੱਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਸਕੂਟਰ ਸਵਾਰ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਸ਼ਕੁੰਤਲਾ ਪਤਨੀ ਕਿਸ਼ੋਰੀ ਲਾਲ ਵਾਸੀ ਸੈਲਾ ਖ਼ੁਰਦ ਜੋ ਕਿ ਘਰਾਂ 'ਚ ਝਾੜੂ ਪੋਚੇ ਦਾ ...

ਪੂਰੀ ਖ਼ਬਰ »

ਹਰਮਿੰਦਰ ਸੰਧੂ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈੱਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਬਣੇ

ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)- ਸੂਬਾ ਸਰਕਾਰ ਵੱਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਤੇ ਮਾਰਕੀਟ ਕਮੇਟੀਆਂ ਸਮੇਤ ਹੋਰਨਾਂ ਅਦਾਰਿਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਜਿਸ 'ਚ ਹਲਕਾ ਚੱਬੇਵਾਲ ਤੋਂ 'ਆਪ' ਦੇ ਇੰਚਾਰਜ ਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਬੈਂਕ ਖਾਤੇ 'ਚੋਂ ਰਾਸ਼ੀ ਕੱਢ ਕੇ 61 ਤੇ 33 ਸਾਲ ਲਈ ਲਗਾਈ ਇੰਸ਼ੋਰੈਂਸ ਕੰਪਨੀ 'ਚ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਪ੍ਰਵਾਸੀ ਭਾਰਤੀ ਨੂੰ ਕਥਿਤ ਤੌਰ 'ਤੇ ਧੋਖਾ ਦੇ ਕੇ ਉਸ ਦੇ ਖਾਤੇ 'ਚੋਂ ਰਾਸ਼ੀ ਕੱਢ ਕੇ ਇੰਸ਼ੋਰੈਂਸ ਕੰਪਨੀ 'ਚ 61 ਸਾਲ ਤੇ 33 ਸਾਲ ਲਈ ਲਗਾਉਣ ਤੇ ਗ਼ਲਤ ਮੋਬਾਈਲ ਨੰਬਰ 'ਤੇ ਪਤਾ ਦੱਸਣ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋ ਮਾਮਲਿਆਂ 'ਚ 2 ਨਾਮਜ਼ਦ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਦਹੇਜ ਦੀ ਕਥਿਤ ਮੰਗ ਨੂੰ ਲੈ ਕੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਦੋ ਮਾਮਲੇ ਦਰਜ ਕਰਕੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਵਰੀਤਿਕਾ ਪੁੱਤਰੀ ਭਗਵਾਨ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ 'ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਕੋਟਾ ਨਾ ਦੇਣ 'ਤੇ ਵਾਰਸਾਂ 'ਚ ਰੋਸ

ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)- ਪੰਜਾਬ ਸਰਕਾਰ ਵੱਲੋਂ 28 ਜਨਵਰੀ ਨੂੰ ਇਸ਼ਤਿਹਾਰ ਜਾਰੀ ਕਰਕੇ ਨਗਰ ਨਿਗਮ ਕੌਂਸਲ ਤੇ ਨਗਰ ਪੰਚਾਇਤਾਂ 'ਚ ਵਾਇਰਮੈਨ, ਡਰਾਈਵਰਾਂ ਤੇ ਆਪੇ੍ਰਟਰਾਂ ਦੀਆ ਅਸਾਮੀਆਂ ਕੱਢੀਆਂ ਹਨ | 1300 ਦੇ ਕਰੀਬ ਅਸਾਮੀਆਂ 'ਚ ਐੱਸ.ਸੀ., ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਹੁਸ਼ਿਆਰਪੁਰ ਡਿਪੂ 'ਚ ਸਰਬੱਤ ਦੇ ਭਲੇ ਲਈ ਸਮਾਗਮ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਹੁਸ਼ਿਆਰਪੁਰ ਡਿਪੂ ਵਿਖੇ ਸਮੂਹ ਸਟਾਫ਼ ਵਲੋਂ ਸਰਬੱਤ ਦੇ ਭਲੇ ਲਈ ਤੇ ਡਿਪੂ ਦੇ ਚੜ੍ਹਦੀਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਕਰਵਾਏ ਗਏ | ਉਪਰੰਤ ਭਾਈ ਗੁਰਦੇਵ ਸਿੰਘ ਵੇਰਕਾ ਹਜ਼ੂਰੀ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ ਕਰਵਾਇਆ

ਕੋਟਫ਼ਤੂਹੀ, 5 ਫਰਵਰੀ (ਅਟਵਾਲ)- ਪਿੰਡ ਭਾਮ ਦੇ ਦੁਰਗਾ ਮੰਦਰ ਵਿਖੇ ਭਾਮੇਸ਼ਵਰੀ ਮਿਸ਼ਨਰੀ ਟਰੱਸਟ ਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਭੈਣ ਵਿਨੋਦ ਕੁਮਾਰੀ ਚੇਅਰਪਰਸਨ ਭਾਮੇਸ਼ਵਰੀ ਮਿਸ਼ਨਰੀ ਟਰੱਸਟ ਦੀ ਅਗਵਾਈ ਹੇਠ ਮਾਂ ਭਗਵਤੀ ਜਾਗਰਣ ...

ਪੂਰੀ ਖ਼ਬਰ »

ਮਾਤਾ ਕਲਿਆਣੀ ਵੈੱਲਫੇਅਰ ਸੁਸਾਇਟੀ ਨੇ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਮਾਹਿਲਪੁਰ, 5 ਫਰਵਰੀ (ਰਜਿੰਦਰ ਸਿੰਘ)- ਮਾਤਾ ਕਲਿਆਣੀ ਵੈੱਲਫੇਅਰ ਸੁਸਾਇਟੀ ਖੰਨੀ ਵੱਲੋਂ ਸੁਸਾਇਟੀ ਦੇ ਪ੍ਰਧਾਨ ਤਿਲਕ ਰਾਜ ਦੀ ਪ੍ਰਧਾਨਗੀ ਹੇਠ ਮਾਤਾ ਕਲਿਆਣੀ ਮੰਦਿਰ ਵਿਖੇ ਜੋਗਿੰਦਰ ਪਾਲ ਮੈਨਨ ਦੇ ਸਹਿਯੋਗ ਨਾਲ ਤਿੰਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ...

ਪੂਰੀ ਖ਼ਬਰ »

ਡੇਰਾ ਬਾਬਾ ਬੰਨਾਂ ਰਾਮ ਉਡਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਦਸੂਹਾ, 5 ਫਰਵਰੀ (ਭੁੱਲਰ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਬੰਨਾਂ ਰਾਮ ਉਡਰਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਭੱਜਲਾਂ ਵਿਖੇ ਕਬੱਡੀ ਟੂਰਨਾਮੈਂਟ ਕਰਵਾਉਣ ਸੰਬੰਧੀ ਕਲੱਬ ਦੀ ਮੀਟਿੰਗ

ਗੜ੍ਹਸ਼ੰਕਰ, 5 ਫਰਵਰੀ (ਧਾਲੀਵਾਲ)- ਇਥੋਂ ਦੇ ਪਿੰਡ ਭੱਜਲਾਂ ਵਿਖੇ ਬੱਬਰ ਅਕਾਲੀ ਜਥੇਦਾਰ ਹਰਨਾਮ ਸਿੰਘ ਸਪੋਰਟਸ ਕਲੱਬ ਵਲੋਂ ਐੱਨ.ਆਰ.ਆਈਜ਼, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਬੱਬਰ ਅਕਾਲੀ ਜਥੇਦਾਰ ਹਰਨਾਮ ਸਿੰਘ ਅਤੇ ਢਾਡੀ ਅਮਰ ਸਿੰਘ ...

ਪੂਰੀ ਖ਼ਬਰ »

ਦਸਵੀਂ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮਿਆਣੀ, 5 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀ ਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਵਿਖੇ ਸਕੂਲ ਪ੍ਰਬੰਧਕ ਕਮਲ ਗੌਤਰਾ ਅਤੇ ਪਿ੍ੰਸੀਪਲ ਮਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਮਾਤ ਨੌਵੀਂ ਦੇ ਬੱਚਿਆਂ ਨੇ ਜਮਾਤ ਦਸਵੀਂ ਦੇ ਬੱਚਿਆਂ ਨੂੰ ਫੇਅਰਵੈੱਲ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਗੁਰੂ ਰਵਿਦਾਸ ਜੈਅੰਤੀ ਮਨਾਈ

ਹਾਜੀਪੁਰ, 5 ਫਰਵਰੀ (ਜੋਗਿੰਦਰ ਸਿੰਘ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪਨਖੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ 'ਗੁਰੂ ਰਵਿਦਾਸ ਜੀ' ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪੱਲੇ ਪਈ ਨਿਰਾਸ਼ਾ-ਪੈਨਸ਼ਨਰ ਐਸੋਸੀਏਸ਼ਨ

ਗੜ੍ਹਸ਼ੰਕਰ, 5 ਫਰਵਰੀ (ਧਾਲੀਵਾਲ)- ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਸਰੂਪ ਚੰਦ ਤਹਿਸੀਲ ਜਨਰਲ ਸਕੱਤਰ ਦੀ ਪ੍ਰਧਾਨ ਹੇਠ ਇਥੇ ਗਾਂਧੀ ਪਾਰਕ ਵਿਖੇ ਹੋਈ | ਇਸ ਮੌਕੇ ਤਹਿਸੀਲ ਤੇ ਜ਼ਿਲ੍ਹਾ ਬਾਡੀ ਦੇ ਅਹੁਦੇਦਾਰਾਂ ਦੀ ਦਸੰਬਰ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਬਾਇਓਟੈਕਨਾਲੋਜੀ ਵਿਭਾਗ ਵਲੋਂ ਫੈਸ਼ਨ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ਼ਾਲੀਮਾਰ ਨਗਰ 'ਚ ਸਮਾਗਮ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਤੇ ਕਥਾ ਕੀਰਤਨ ਸਮਾਗਮ ਗੁਰਦੁਆਰਾ ਸਥਾਨਕ ਮੁਹੱਲਾ ਸ਼ਾਲੀਮਾਰ ਨਗਰ ਵਿਖੇ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ...

ਪੂਰੀ ਖ਼ਬਰ »

ਨੰਗਲ ਬਿਹਾਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ

ਨੰਗਲ ਬਿਹਾਲਾਂ, 5 ਫਰਵਰੀ (ਵਿਨੋਦ ਮਹਾਜਨ)-ਅੱਜ ਨੰਗਲ ਬਿਹਾਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਫੌਜਾ ਸਿੰਘ ਅਤੇ ਸੈਕਟਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਰਾਗੀ ਢਾਡੀ ...

ਪੂਰੀ ਖ਼ਬਰ »

ਪਿੰਡ ਭੱਜਲ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਗੜ੍ਹਸ਼ੰਕਰ, 5 ਫਰਵਰੀ (ਧਾਲੀਵਾਲ)- ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਦੇਵ ਸਿੰਘ ਨੰਗਲਾਂ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਕੋਟਫ਼ਤੂਹੀ, 5 ਫਰਵਰੀ (ਅਟਵਾਲ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਨਗਰ ਕੀਰਤਨ ਸਜਾਏ ਗਏ ਜੋ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਠੀਡਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX