ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਬਠਿੰਡਾ

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਭਗਤਾ ਭਾਈਕਾ, 5 ਫਰਵਰੀ (ਸੁਖਪਾਲ ਸਿੰਘ ਸੋਨੀ)- ਗੁਰੂ ਰਵਿਦਾਸ ਕਮੇਟੀ ਭਗਤਾ ਭਾਈਕਾ ਵਲੋਂ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਬੜੀ ਸਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਭਾਈ ਬਲਵਿੰਦਰ ਸਿੰਘ ਖ਼ਾਲਸਾ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜੱਥੇ ਵਲੋਂ ਵਾਰਾਂ ਪੇਸ਼ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ | ਇਸ ਮÏਕੇ ਪ੍ਰਭਦਿਆਲ ਮੈਂਬਰ ਐੱਸਸੀ ਕਮਿਸ਼ਨ, ਇੰਦਰਜੀਤ ਸਿੰਘ ਮਾਨ ਚੇਅਰਮੈਨ ਖਾਦੀ ਬੋਰਡ ਪੰਜਾਬ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਇੰਦਰਜੀਤ ਸਿੰਘ ਭੋਡੀਪੁਰਾ ਆਗੂ ਕਾਂਗਰਸ, ਗੁਰਚਰਨ ਸਿੰਘ ਪੁਰੀ ਕੌਂਸਲਰ, ਦਲਜੀਤ ਸਿੰਘ ਸੂਬੇਦਾਰ ਸਰਪੰਚ, ਨਾਇਬ ਸਿੰਘ ਹਮੀਰਗੜ੍ਹ ਸਾਬਕਾ ਸਰਪੰਚ, ਗੁਰਜੀਤ ਸਿੰਘ ਅਕਾਲੀ, ਸੁਲੱਖਣ ਸਿੰਘ ਵੜਿੰਗ ਅਕਾਲੀ ਆਗੂ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਕਮੇਟੀ ਦੇ ਪ੍ਰਧਾਨ ਮਾ. ਜਸਪਾਲ ਸਿੰਘ ਖ਼ਾਲਸਾ, ਚੇਅਰਮੈਨ ਸੁਖਮਿੰਦਰ ਸਿੰਘ ਸੂਬੇਦਾਰ ਵਲੋਂ ਕਮੇਟੀ ਨੂੰ ਸਮੇਂ-ਸਮੇਂ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮÏਕੇ ਰਾਮ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਬੰਗਾ, ਮੰਗਲਜੀਤ ਸਿੰਘ ਬੰਗਾ, ਪੁੰਨੂੰ ਸਿੰਘ ਨੰਬਰਦਾਰ, ਗੁਰਜੰਟ ਸਿੰਘ ਸੈਕਟਰੀ, ਬਲਜਿੰਦਰ ਸਿੰਘ ਏਐਸਆਈ, ਸੁਖਰਾਜ ਸਿੰਘ ਮੋਮੀ, ਰਣਜੀਤ ਸਿੰਘ ਬੰਗਾ, ਮਾ. ਜਗਸੀਰ ਸਿੰਘ ਪੰਮਾ, ਜਸਵਿੰਦਰ ਸਿੰਘ ਫ਼ੌਜੀ, ਫੌਜਾ ਸਿੰਘ, ਰੇਸ਼ਮ ਸਿੰਘ, ਗੱਗਾ ਸਿੰਘ, ਕਰਨੈਲ ਸਿੰਘ ਬੰਗਾ, ਸੁਖਜੀਤ ਸਿੰਘ ਬੰਗਾ, ਅਮਰਜੀਤ ਸਿੰਘ ਕ੍ਰਿਪੂ, ਸਰੂਪ ਸਿੰਘ ਰੂਪਾ, ਅਵਤਾਰ ਸਿੰਘ ਤੋਤਾ, ਕੇਵਲ ਸਿੰਘ ਕÏਲਧਾਰ, ਗੁਰਮੀਤ ਸਿੰਘ ਗੀਤੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)- ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੇ ਗਾਂਧੀ ਨਗਰ ਸਥਿਤ ਗੁਰੂ ਰਵਿਦਾਸ ਮੰਦਿਰ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਕਮੇਟੀ ਦੇ ਪ੍ਰਧਾਨ ਕੇਸ਼ਵ ਦਹੀਆ ਮੀਤ ਪ੍ਰਧਾਨ ਹਰਦਿਆਲ ਸਿੰਘ ਲੱਧੜ, ਜਰਨਲ ਸੈਕਟਰੀ ਸੁਰਿੰਦਰ ਸਿੰਘ, ਫਕੀਰ ਚੰਦ, ਰੂਪ ਲਾਲ, ਨੱਥੂ ਰਾਮ, ਚਿਮਨ ਲਾਲ ਨੇ ਦੱਸਿਆ ਕਿ ਇਸ ਤੋਂ ਪਹਿਲਾ ਗੁਰੂ ਰਵਿਦਾਸ ਦੇ ਅਮਿ੍ੰਤ ਬਾਣੀ ਦੇ ਸ੍ਰੀ ਸਹਿਜ ਪਾਠ ਦਾ ਭੋਗ ਆਰੰਭ ਕਰਵਾਇਆ ਗਿਆ ਅਤੇ 3 ਫਰਵਰੀ ਨੂੰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ ਸੀ ਅਤੇ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੰਦਿਰ ਵਿਚ ਆਈ ਹੋਈ ਸੰਗਤ ਨੂੰ ਗੁਰੂ ਜੀ ਦੇ ਵਲੋਂ ਦਿਖਾਏ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮÏਕੇ ਮੰਦਿਰ ਕਮੇਟੀ ਵਲੋਂ ਇਸ ਸਮਾਗਮ ਵਿਚ ਸਹਿਯੋਗ ਦੇਣ ਵਾਲਿਆਂ ਨੂੰ ਸਿਰਪਾਉ ਭੇਟ ਕੀਤੇ ਗਏ | ਮੰਦਿਰ ਕਮੇਟੀ ਦੇ ਪ੍ਰਧਾਨ ਕੇਸ਼ਵ ਦਹੀਆ ਨੇ ਆਈਆ ਹੋਈਆ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮÏਕੇ ਪਹੁੰਚੀ ਹੋਈ ਸੰਗਤ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਰਵਿਦਾਸ ਜੀ ਜਨਮ ਦਿਹਾੜੇ ਤੇ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਸੋਨੂੰ ਕੁਮਾਰ ਪ੍ਰਧਾਨ ਕਬੀਰ ਪੰਥ, ਰਣਧੀਰ ਸਿੰਘ ਧੀਰਾ, ਸੁਖਦੇਵ ਸਿੰਘ ਲੈਕਚਰਾਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਸਟੇਜ ਦਾ ਸੰਚਾਲਨ ਨੱਥੂ ਰਾਮ ਨੇ ਕੀਤਾ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਆਈਆ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਰਾਮਾਂ ਮੰਡੀ, (ਤਰਸੇਮ ਸਿੰਗਲਾ)- ਅੱਜ ਗੁਰੂ ਰਵਿਦਾਸ ਜਯੰਤੀ 'ਤੇ ਉਨ੍ਹਾਂ ਦੇ ਭਗਤਾਂ ਵਲੋਂ ਸਥਾਨਕ ਆਰੀਆ ਹਾਈ ਸਕੂਲ ਦੇ ਨਾਲ ਕੀਰਤਨ ਕਰਕੇ ਗੁਰੂ ਜੀ ਦਾ ਗੁਣਗਾਨ ਕੀਤਾ ਗਿਆ ਅਤੇ ਅਤੁੱਟ ਲੰਗਰ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਗੁਰੂ ਜੀ ਦੇ ਦਰਵਾਰ ਵਿੱਚ ਨਤਮਸਤਕ ਹੋਏ ਅਤੇ ਹਲਕੇ ਦੀ ਸ਼ਾਂਤੀ ਲਈ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਇਕ ਉੱਤਰੀ ਭਾਰਤੀ ਅਧਿਆਤਮਿਕ ਕਵੀ-ਸੰਤ ਸਨ ਜੋ 15ਵੀਂ ਅਤੇ 16ਵੀਂ ਸਦੀ ਵਿਚ ਭਗਤੀ ਲਹਿਰ ਵਿਚ ਸਰਗਰਮ ਸਨ, ਗੁਰ ਜੀ ਦੇ ਭਗਤੀ ਗੀਤਾਂ ਨੇ ਵੀ ਭਗਤੀ ਲਹਿਰ 'ਤੇ ਆਕਰਸ਼ਕ ਪ੍ਰਭਾਵ ਛੱਡਿਆ, ਉਹ ਕਵੀ-ਸੰਤ, ਸਮਾਜ ਸੁਧਾਰਕ ਅਤੇ ਅਧਿਆਤਮਿਕ ਗੁਰੂ ਸਨ | ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਅੱਜ ਸਮਾਜ ਵਿਚੋਂ ਬੁਰਾਈਆਂ ਨੂੰ ਦੂਰ ਕਰਨ ਲਈ ਗੁਰੂ ਰਵਿਦਾਸ ਜੀ ਵਲੋਂ ਵਿਖਾਏ ਰਸਤੇ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਭਗਤਾਂ ਵਲੋਂ ਗੁਰੂ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਆਮ ਸੰਗਤਾਂ ਤੋਂ ਇਲਾਵਾ ਗੋਲਡੀ ਮਹੇਸ਼ਵਰੀ, ਦਵਿੰਦਰ ਜੈਨ, ਨਿੱਜੀ ਸਹਾਇਕ ਸੁੱਖੀ ਭੂੰਦੜ, ਵਿਜੈਪਾਲ, ਛੋਟੂ ਰਾਮ, ਸ਼ਿਵ ਲਾਲ, ਕਾਂਸ਼ੀ ਰਾਮ ਸਾਬਕਾ ਮੈਨੇਜਰ, ਮਿੱਠੂ ਰਾਮ, ਕਿਸ਼ੋਰੀ ਲਾਲ, ਲੇਖ ਰਾਜ ਸਾਬਕਾ ਲਾਈਨਮੈਨ ਪਾਵਰਕੌਮ, ਪੱਪੀ ਰਾਮ, ਆਤਮਾ ਰਾਮ, ਮਲਕੀਤ ਸਿੰਘ, ਪ੍ਰਮੋਦ ਕੁਮਾਰ, ਬਲਰਾਮ, ਵਿੱਕੀ ਕੁਮਾਰ ਖਿਚੀ, ਕਿਸ਼ੋਰ ਚੰਦ ਅਤੇ ਪਰਮਾਨੰਦ ਮੁਹਤਬਰ ਵਿਅਕਤੀ ਹਾਜ਼ਰ ਸਨ |

ਅਹਿਮਦਾਬਾਦ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ 'ਚ ਮਹਿਮਾ ਸਰਜਾ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਗੋਲਡ ਮੈਡਲ

ਮਹਿਮਾ ਸਰਜਾ, 5 ਫਰਵਰੀ (ਰਾਮਜੀਤ ਸ਼ਰਮਾ)- 30ਵੀਂ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ ਸਾਇੰਸ ਸਿਟੀ ਅਹਿਮਦਾਬਾਦ (ਗੁਜਰਾਤ) ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ (ਬਠਿੰਡਾ) ਦੀਆਂ ਗਿਆਰ੍ਹਵੀਂ ਜਮਾਤ ਮੈਡੀਕਲ ਦੀਆਂ ਵਿਦਿਆਰਥਣਾਂ ਸਿਮਰਨ ਕੌਰ ਤੇ ...

ਪੂਰੀ ਖ਼ਬਰ »

ਵਿਵੇਕ ਚੈਰੀਟੇਬਲ ਹਸਪਤਾਲ ਵਿਖੇ 230 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ

ਭਗਤਾ ਭਾਈਕਾ, 5 ਫਰਵਰੀ (ਸੁਖਪਾਲ ਸਿੰਘ ਸੋਨੀ)- ਬ੍ਰਹਮਲੀਨ ਸੰਤ ਕਰਨੈਲ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਅਤੇ ਸੰਸਥਾ ਦੇ ਮੁਖੀ ਬਾਬਾ ਗੰਗਾ ਰਾਮ ਅਚਾਰੀਆ ਦੇ ਯਤਨਾਂ ਸਦਕਾ ਵਿਵੇਕ ਆਸ਼ਰਮ ਆਈ ਚੈਰੀਟੇਬਲ ...

ਪੂਰੀ ਖ਼ਬਰ »

ਜੀ.ਡੀ.ਗਰੁੱਪ ਆਫ਼ ਇੰਸਟੀਚਿਊਟ ਨੂੰ ਸੇਂਟ ਜ਼ੇਵੀਅਰ ਸਕੂਲ ਖੋਲ੍ਹਣ ਲਈ ਮਿਲੀ ਹਰੀ ਝੰਡੀ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਦੇਸ਼ ਦੀ ਪ੍ਰਸਿੱਧ ਸੇਂਟ ਜੇਵੀਅਰ ਕੌਂਸਲ ਆਫ਼ ਇੰਡੀਆ ਵਲੋਂ ਪਿੰਡ ਗੁਰਥੜੀ-ਪੱਕਾ ਕਲਾਂ ਰੋਡ ਤੇ ਸਥਿਤ ਵਿੱਦਿਅਕ ਸੰਸਥਾ ਜੀਡੀ ਗਰੁੱਪ ਆਫ਼ ਇੰਸਟੀਚਿਊਟ ਦਾ ਨਿਰੀਖਣ ਕੀਤਾ ਗਿਆ ਅਤੇ ਸਰਵੇਖਣ ਦੌਰਾਨ ਆਪਣੀਆਂ ਸ਼ਰਤਾਂ ...

ਪੂਰੀ ਖ਼ਬਰ »

ਨਾਗਪਾਲ ਸੁਪਰਸਪੈਸ਼ਲਿਟੀ ਹਸਪਤਾਲ 'ਚ ਪੁੱਜੀ ਪੰਜਾਬ ਦੀ ਪਹਿਲੀ ਫੁਲੀ ਐਕਟਿਵ ਜੋੜ ਬਦਲਣ ਦੀ ਰੋਬੋਟ ਤਕਨੀਕ

ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਨਾਗਪਾਲ ਸੁਪਰਸਪੈਸ਼ਲਿਟੀ ਹਸਪਤਾਲ ਦੇ ਡਾ. ਪਰਮਪ੍ਰੀਤ ਸਿੰਘ ਨਾਗਪਾਲ ਵਲੋਂ ਪੰਜਾਬ 'ਚ ਪਹਿਲੇ ਫੁਲੀ ਐਕਟਿਵ ਜੋੜ ਬਦਲਣ ਦੇ ਰੋਬੋਟ ਦੀ ਲਿਆਂਦੀ ਗਈ ਤਕਨੀਕ ਦਾ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ

ਗੋਨਿਆਣਾ, 5 ਫਰਵਰੀ (ਬਰਾੜ ਆਰ. ਸਿੰਘ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਕੋਲ ਪਾਣੀਪਤ ਹਰਿਆਣਾ ਦੇ ਇਕ ਵਿਅਕਤੀ ਵਲੋਂ ਗੋਨਿਆਣਾ ਕਲਾਂ ਜਗਰੂਪ ਸਿੰਘ ਦੇ ਬੇਟੇ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 40 ਹਜ਼ਾਰ 7 ਸੌ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਯੂਨੀਅਨ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਮਪੁਰਾ ਫੂਲ, 5 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਸਥਾਨਕ ਸ਼ਹਿਰ ਦੀ ਦਸਮੇਸ਼ ਟਰੈਕਟਰ ਟਰਾਲੀ ਉਪਰੇਟਰਜ਼ ਯੂਨੀਅਨ ਵਿਖੇ ਧਾਰਮਿਕ ਸਮਾਗਮ ਦÏਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਿੱਕਾ ਭੈਣੀ ਭਾਜਪਾ ਦੇ ਨਥਾਣਾ ਸਰਕਲ ਪ੍ਰਧਾਨ ਨਿਯੁਕਤ

ਨਥਾਣਾ, 5 ਫਰਵਰੀ (ਗੁਰਦਰਸ਼ਨ ਲੁੱਧੜ)- ਭਾਰਤੀ ਜਨਤਾ ਪਾਰਟੀ ਵਲੋਂ ਦਰਸ਼ਨ ਸਿੰਘ ਬਿੱਕਾ ਭੈਣੀ ਨੂੰ ਪਾਰਟੀ ਦੇ ਨਥਾਣਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਆਗੂ ਪਿ੍ਤਪਾਲ ਸਿੰਘ ਬੀਬੀਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਜਤਿੰਦਰ ਗੋਗੀ ਕਲਿਆਣ, ਮੀਤ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ

ਗੋਨਿਆਣਾ, 5 ਫਰਵਰੀ (ਬਰਾੜ ਆਰ. ਸਿੰਘ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਕੋਲ ਪਾਣੀਪਤ ਹਰਿਆਣਾ ਦੇ ਇਕ ਵਿਅਕਤੀ ਵਲੋਂ ਗੋਨਿਆਣਾ ਕਲਾਂ ਜਗਰੂਪ ਸਿੰਘ ਦੇ ਬੇਟੇ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 40 ਹਜ਼ਾਰ 7 ਸੌ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ...

ਪੂਰੀ ਖ਼ਬਰ »

'ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ' ਸੰਬੰਧੀ ਭਾਕਿਯੂ ਉਗਰਾਹਾਂ ਦੀ ਬਠਿੰਡਾ 'ਚ ਕਨਵੈਨਸ਼ਨ ਕੱਲ੍ਹ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)- 'ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ' ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੱਲ੍ਹ 7 ਫਰਵਰੀ ਨੂੰ ਬਠਿੰਡਾ ਦੀ ਦਾਣਾ ਮੰਡੀ 'ਚ ਵਿਸ਼ਾਲ ਕਨਵੈੱਨਸ਼ਨ ਕੀਤੀ ਜਾ ਰਹੀ ਹੈ, ...

ਪੂਰੀ ਖ਼ਬਰ »

ਸਿਲਵਰ ਸਟੋਨ ਇਮੀਗ੍ਰੇਸ਼ਨ ਨੇ ਸ਼ਰਮਾ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਭਗਤਾ ਭਾਈਕਾ, 5 ਫਰਵਰੀ (ਸੁਖਪਾਲ ਸਿੰਘ ਸੋਨੀ)- ਇਲਾਕੇ ਦੀ ਨਾਮਵਰ ਇਮੀਗਰੇਸ਼ਨ ਕੰਪਨੀ ਸਿਲਵਰ ਸਟੋਨ ਭਗਤਾ ਭਾਈਕਾ ਪਿਛਲੇ ਕਈ ਸਾਲਾਂ ਤੋਂ ਸੈਂਕੜੇ ਵਿਦਿਆਰਥੀਆਂ ਨੂੰ ਬਾਹਰ ਭੇਜ ਚੁਕੀ ਹੈ ਨੇ ਇਕ ਹੋਰ ਉਪਲਬਧੀ ਆਪਣੇ ਨਾਮ ਕਰਦਿਆਂ, ਬਲਕਰਨ ਸ਼ਰਮਾ ਪੁੱਤਰ ਜਗਦੀਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਥਾਣਾ ਦੇ 16 ਵਿਦਿਆਰਥੀ ਕੌਮੀ ਪੁਰਸਕਾਰ ਲਈ ਚੁਣੇ

ਨਥਾਣਾ, 5 ਫਰਵਰੀ (ਗੁਰਦਰਸ਼ਨ ਲੁੱਧੜ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਥਾਣਾ ਦੇ 16 ਵਿਦਿਆਰਥੀ ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਕੌਮੀ ਪੁਰਸਕਾਰ ਲਈ ਚੁਣੇ ਗਏ ਹਨ | ਜਿਨ੍ਹਾਂ ਨੂੰ 22 ਫਰਵਰੀ ਨੂੰ ਦਿੱਲੀ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਨੈਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਰਾਜ ਪੱਧਰੀ ਪੋਸਟਰ ਮੁਕਾਬਲੇ 'ਚ ਸਰਕਾਰੀ ਸਕੂਲ ਲਹਿਰਾ ਧੂਰਕੋਟ ਜੇਤੂ

ਲਹਿਰਾ ਮੁਹੱਬਤ, 5 ਫ਼ਰਵਰੀ (ਸੁਖਪਾਲ ਸਿੰਘ ਸੁੱਖੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਸਟੇਟ ਯੂਨੀਵਰਸਿਟੀ ਬਠਿੰਡਾ ਵਿਖੇ ਰਾਜ ਪੱਧਰੇ ਪੋਸਟਰ ਮੇਕਿੰਗ ਮੁਕਾਬਲਾ ਵੱਖ-ਵੱਖ ਜ਼ਿਲਿ੍ਹਆਂ 'ਚੋਂ ਪਹੁੰਚੇ ਪ੍ਰਾਈਵੇਟ ਅਤੇ ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਕਰਾੜਵਾਲਾ ਵਿਖੇ ਵਿਦਿਆਰਥੀਆਂ ਦਾ ਵਿਦਾਇਗੀ ਪਾਰਟੀ ਸਮਾਗਮ ਯਾਦਗਾਰੀ ਹੋ ਨਿਬੜਿਆ

ਚਾਉਕੇ, 5 ਫਰਵਰੀ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ¢ ਜਿਸ ਦੌਰਾਨ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਬਠਿੰਡਾ ਦੇ ਸਪੈਸ਼ਲ ਸਕੂਲ ਦੇ ਸਾਬਕਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਾਲਾਨਾ 'ਐਲੂਮਿਨੀ ਮੀਟ' ਸਮਾਪਤ

ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਥਰਮਲ ਕਾਲੋਨੀ ਵਿਖੇ ਸਥਿਤ ਸਪੈਸ਼ਲ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਸਾਲਾਨਾ ਦੂਸਰੀ 'ਐਲੂਮਿਨੀ ਮੀਟ' ਆਪਣੀਆਂ ਅਮਿੱਟ ਪੈੜਾਂ ਛੱਡਦੀ ਹੋਈ ਅੱਜ ਸਮਾਪਤ ਹੋਈ, ਜਿਸ ਵਿਚ ਵਿਦਿਆਰਥੀਆਂ ਦੇ ਸਾਬਕਾ ...

ਪੂਰੀ ਖ਼ਬਰ »

ਖ਼ੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਨੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਖੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਵਲੋਂ ਬਠਿੰਡਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਅਮਰੀਕ ਸਿੰਘ ਨੂੰ ਅੱਜ ਇਕ ਮੰਗ-ਪੱਤਰ ਸੌਂਪ ਕੇ ਕੁੱਝ ਨਿੱਜੀ ਸਕੂਲਾਂ ਦੇ ਬਾਹਰ ਖੜੀਆਂ ਕੀਤੀਆਂ ਜਾਂਦੀਆਂ ਨਿੱਜੀ ਸਕੂਲ ਵੈਨਾਂ ...

ਪੂਰੀ ਖ਼ਬਰ »

ਖ਼ੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਨੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਖੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਵਲੋਂ ਬਠਿੰਡਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਅਮਰੀਕ ਸਿੰਘ ਨੂੰ ਅੱਜ ਇਕ ਮੰਗ-ਪੱਤਰ ਸੌਂਪ ਕੇ ਕੁੱਝ ਨਿੱਜੀ ਸਕੂਲਾਂ ਦੇ ਬਾਹਰ ਖੜੀਆਂ ਕੀਤੀਆਂ ਜਾਂਦੀਆਂ ਨਿੱਜੀ ਸਕੂਲ ਵੈਨਾਂ ...

ਪੂਰੀ ਖ਼ਬਰ »

ਸਰੂਪ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਕਾਰਜਕਾਰੀ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ...

ਪੂਰੀ ਖ਼ਬਰ »

ਬਠਿੰਡਾ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂਅ 'ਤੇ ਇਕੱਠੇ ਕੀਤੇ ਕਰੋੜਾਂ ਰੁਪਏ

ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ 'ਚ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂ 'ਤੇ ਤਿੰਨ ਕਰੋੜ ਰੁਪਏ ਇਕੱਠੇ ਕਰਨ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਵਿਚ ਨਕਾਮ ਰਿਹਾ ਹੈ | ਜਿਸ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਦੌੜਦੇ ਇਹ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਕਾਮੇ ਕੱਲ੍ਹ ਨੂੰ ਖੜਕਾਉਣਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਰਵਾਜ਼ਾ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਪਾਵਰਕਾਮ ਐਂਡ ਟ੍ਰਾਸਕੋ ਦੀ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਕੱਲ੍ਹ 7 ਫਰਵਰੀ ਨੂੰ ਮੁਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਸਥਿਤ ਘਰ ਦਾ ਦਰਵਾਜਾ ਖੜਕਾਉਣ ਦਾ ਐਲਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 8 ਜ਼ਖਮੀਆਂ ਨੂੰ ਸੁਸਾਇਟੀ ਵਲੋਂ ਇਲਾਜ ਲਈ ਹਸਪਤਾਲ ਪਹੁੰਚਾਇਆ

ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਵੱਖ-ਵੱਖ ਇਲਾਕੇ 'ਚ ਐਕਸੀਡੈਂਟ ਕਾਰਨ 8 ਜ਼ਖਮੀਆਂ ਨੂੰ ਸਹਾਰਾ ਜਨ ਸੇਵਾ ਵਲੋਂ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਪਹਿਲੀ ਘਟਨਾ ਬਠਿੰਡਾ ਤਲਵੰਡੀ ਰੋਡ ਸਥਿਤ ਪਿੰਡ ਕੋਟਸਮੀਰ ਦੇ ਕੋਲ ...

ਪੂਰੀ ਖ਼ਬਰ »

ਬਠਿੰਡਾ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂਅ 'ਤੇ ਇਕੱਠੇ ਕੀਤੇ ਕਰੋੜਾਂ ਰੁਪਏ

ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ 'ਚ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂ 'ਤੇ ਤਿੰਨ ਕਰੋੜ ਰੁਪਏ ਇਕੱਠੇ ਕਰਨ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਵਿਚ ਨਕਾਮ ਰਿਹਾ ਹੈ | ਜਿਸ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਦੌੜਦੇ ਇਹ ...

ਪੂਰੀ ਖ਼ਬਰ »

ਜੀ.ਡੀ.ਗਰੁੱਪ ਆਫ਼ ਇੰਸਟੀਚਿਊਟ ਨੂੰ ਸੇਂਟ ਜ਼ੇਵੀਅਰ ਸਕੂਲ ਖੋਲ੍ਹਣ ਲਈ ਮਿਲੀ ਹਰੀ ਝੰਡੀ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਦੇਸ਼ ਦੀ ਪ੍ਰਸਿੱਧ ਸੇਂਟ ਜੇਵੀਅਰ ਕੌਂਸਲ ਆਫ਼ ਇੰਡੀਆ ਵਲੋਂ ਪਿੰਡ ਗੁਰਥੜੀ-ਪੱਕਾ ਕਲਾਂ ਰੋਡ ਤੇ ਸਥਿਤ ਵਿੱਦਿਅਕ ਸੰਸਥਾ ਜੀਡੀ ਗਰੁੱਪ ਆਫ਼ ਇੰਸਟੀਚਿਊਟ ਦਾ ਨਿਰੀਖਣ ਕੀਤਾ ਗਿਆ ਅਤੇ ਸਰਵੇਖਣ ਦੌਰਾਨ ਆਪਣੀਆਂ ਸ਼ਰਤਾਂ ...

ਪੂਰੀ ਖ਼ਬਰ »

ਸਰੂਪ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਕਾਰਜਕਾਰੀ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ...

ਪੂਰੀ ਖ਼ਬਰ »

ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚੋਂ.ਫਤਹਿ ਗਰੁੱਪ ਨੇ ਜਿੱਤਿਆ ਗੋਲਡ

ਰਾਮਪੁਰਾ ਫੂਲ, 5 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀ ਨੈਸ਼ਨਲ ਗੋਲਡ ਮੈਡਲ ਜੇਤੂ ਖਿਡਾਰਨ ਸੁਮਨਦੀਪ ਕÏਰ ਪੁੱਤਰੀ ਬਲਵੀਰ ਸਿੰਘ ਗਿੱਲ ਕਲਾਂ ਨੇ ਇੱਕ ਵਾਰ ਫਿਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿਚੋਂ ਪਹਿਲੀ ...

ਪੂਰੀ ਖ਼ਬਰ »

ਸਕੱਤਰ ਸੁਖਪ੍ਰੀਤਪਾਲ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ

ਰਾਮਾਂ ਮੰਡੀ, 5 ਫਰਵਰੀ (ਅਮਰਜੀਤ ਸਿੰਘ ਲਹਿਰੀ)- ਮਾਰਕੀਟ ਕਮੇਟੀ ਰਾਮਾਂ ਵਿਖੇ ਸਕੱਤਰ ਸੁਖਪ੍ਰੀਤਪਾਲ ਸਿੰਘ ਦੀਆਂ ਬੇਦਾਗ਼ ਸੇਵਾਵਾਂ ਬਦਲੇ ਮਾਰਕੀਟ ਦਫ਼ਤਰੀ ਸਟਾਫ਼ ਵਲੋਂ ਵਿਦਾਇਗੀ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਵੱਲੋਂ ਸਕੱਤਰ ...

ਪੂਰੀ ਖ਼ਬਰ »

ਸਰਕਾਰ ਜੀ! ਸਿਹਤ ਸਹੂਲਤ ਬੰਦ ਕਰਨ ਨਾਲ ਨਹੀਂ ਹੋਣਾ ਸਿਹਤਮੰਦ ਪੰਜਾਬ?

ਲਹਿਰਾ ਮੁਹੱਬਤ, 5 ਫ਼ਰਵਰੀ (ਸੁਖਪਾਲ ਸਿੰਘ ਸੁੱਖੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੀਆਂ ਟਾਹਰਾਂ ਮਾਰ ਰਹੀ ਤੇ ਦੂਜੇ ਪਾਸੇ ਪਹਿਲਾਂ ਤੋਂ ਚੱਲ ਰਹੇ ਲਹਿਰਾ ਮੁਹੱਬਤ ਦੇ ਮੁੱਢਲਾ ਸਿਹਤ ਕੇਂਦਰ ਨੂੰ ਆਮ ਆਦਮੀ ਕਲੀਨਿਕ ...

ਪੂਰੀ ਖ਼ਬਰ »

ਪਿੰਡ ਮਲਕਾਣਾ ਵਿਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾ ਕੇ ਲਾਇਆ ਖ਼ੂਨਦਾਨ ਕੈਂਪ

ਸੀਂਗੋ ਮੰਡੀ, 5 ਫਰਵਰੀ (ਲਕਵਿੰਦਰ ਸ਼ਰਮਾ)- ਖੇਤਰ ਦੇ ਪਿੰਡਾਂ ਵਿਚ ਅੱਜ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ ਜਿਸ ਤਹਿਤ ਪਿੰਡ ਮਲਕਾਣਾ ਵਿਚ ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਜਨਮ ਦਿਹਾੜੇ ਮÏਕੇ ਸ੍ਰੀ ਸਹਿਜ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਤੇਲ ਕੀਮਤਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਅਕਾਲੀ ਬਸਪਾ ਆਗੂ

ਤਲਵੰਡੀ ਸਾਬੋ, 5 ਫਰਵਰੀ (ਰਣਜੀਤ ਸਿੰਘ ਰਾਜੂ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵੈਟ ਦਰਾਂ 'ਚ ਕੀਤੇ ਵਾਧੇ ਦੀ ਆਮ ਲੋਕਾਂ/ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਹੁਣ ਸਿਆਸੀ ਧਿਰਾਂ ਵਲੋਂ ਵੀ ਨਿਖੇਧੀ ਕੀਤੀ ਜਾ ਰਹੀ ਹੈ | ਅੱਜ ਪ੍ਰੈੱਸ ...

ਪੂਰੀ ਖ਼ਬਰ »

ਕੋਟਸ਼ਮੀਰ ਵਿਚ ਰਵਿਦਾਸ ਭਗਤ ਦਾ ਜਨਮ ਦਿਹਾੜਾ ਮਨਾਇਆ

ਕੋਟਫੱਤਾ, 5 ਫਰਵਰੀ (ਰਣਜੀਤ ਸਿੰਘ ਬੁੱਟਰ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਗੁਰੂ ਰਵਿਦਾਸ ਗੁਰੂਘਰ ਕੋਟਸ਼ਮੀਰ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਰਵਿਦਾਸ ਭਗਤ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮÏਕੇ ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਕਰਾੜਵਾਲਾ ਵਿਖੇ 'ਮਾਲਵਾ' ਮੁਫ਼ਤ ਮੈਗਾ ਕੈਂਸਰ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ

ਚਾਉਕੇ, 5 ਫਰਵਰੀ (ਮਨਜੀਤ ਸਿੰਘ ਘੜੈਲੀ)- ਅੱਜ ਪੰਜਾਬ ਵਰਲਡ ਕੈਂਸਰ ਕੇਅਰ ਦੇ ਡਾਇਰੈਕਟਰ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਆਪਣਾ ਪੰਜਾਬ ਫਾਊਾਡੇਸ਼ਨ ਦੇ ਸਹਿਯੋਗ ਨਾਲ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ...

ਪੂਰੀ ਖ਼ਬਰ »

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਨਿਊਜ਼ ਰੀਡਿੰਗ ਮੁਕਾਬਲਾ ਕਰਵਾਇਆ

ਚਾਉਕੇ, 5 ਫਰਵਰੀ (ਮਨਜੀਤ ਸਿੰਘ ਘੜੈਲੀ)- ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਬੱਚਿਆਂ ਦਾ ਨਿਊਜ਼ ਰੀਡਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਸਬੰਧੀ ਬੱਚਿਆਂ ਚ ਕਾਫੀ ਉਤਸ਼ਾਹ ਵੇਖਿਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਰੀਟਾ ਸ਼ਰਮਾ ਨੇ ...

ਪੂਰੀ ਖ਼ਬਰ »

ਕੋਟਸ਼ਮੀਰ 'ਚ ਦਸਤਾਰ ਕੈਂਪ ਦੀ ਸਮਾਪਤੀ 'ਤੇ ਕਰਵਾਏ ਦਸਤਾਰ ਮੁਕਾਬਲੇ

ਕੋਟਫੱਤਾ, 5 ਫਰਵਰੀ (ਰਣਜੀਤ ਸਿੰਘ ਬੁੱਟਰ)- ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਸ਼ਮੀਰ ਦੀ ਪ੍ਰਬੰਧਕ ਕਮੇਟੀ ਅਤੇ ਦਸਮੇਸ਼ ਵੈੱਲਫੇਅਰ ਕਲੱਬ ਕੋਟਸ਼ਮੀਰ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੁਸਾਇਟੀ ਬਠਿੰਡਾ ਵਲੋਂ ...

ਪੂਰੀ ਖ਼ਬਰ »

ਸਮੱਸਿਆਵਾਂ ਭਰਪੂਰ ਮੇਰਾ ਸ਼ਹਿਰ ਰਾਮਪੁਰਾ ਫੂਲ

ਰਾਮਪੁਰਾ ਫੂਲ, 5 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਕੋਈ ਸਮਾਂ ਸੀ ਜਦੋਂ ਰਾਮਪੁਰਾ ਫੂਲ ਸ਼ਹਿਰ ਨੂੰ ਦੂਰ-ਦੂਰ ਤੱਕ ਖ਼ੂਨਦਾਨੀਆਂ ਦੀ ਨਗਰੀ ਵਜੋਂ ਜਾਣਿਆ ਜਾਂਦਾ ਸੀ ਪਰ ਸਮੇਂ ਨੇ ਅਜਿਹੀ ਕਰਵਟ ਲਈ ਹੈ ਕੀ ਇਹ ਸਥਾਨਕ ਸ਼ਹਿਰ ਰਾਮਪੁਰਾ ਫੂਲ ਦਿਨ-ਬ-ਦਿਨ ਸਮੱਸਿਆਵਾਂ ਵਿਚ ...

ਪੂਰੀ ਖ਼ਬਰ »

ਸਮੱਸਿਆਵਾਂ ਭਰਪੂਰ ਮੇਰਾ ਸ਼ਹਿਰ ਰਾਮਪੁਰਾ ਫੂਲ

ਰਾਮਪੁਰਾ ਫੂਲ, 5 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਕੋਈ ਸਮਾਂ ਸੀ ਜਦੋਂ ਰਾਮਪੁਰਾ ਫੂਲ ਸ਼ਹਿਰ ਨੂੰ ਦੂਰ-ਦੂਰ ਤੱਕ ਖ਼ੂਨਦਾਨੀਆਂ ਦੀ ਨਗਰੀ ਵਜੋਂ ਜਾਣਿਆ ਜਾਂਦਾ ਸੀ ਪਰ ਸਮੇਂ ਨੇ ਅਜਿਹੀ ਕਰਵਟ ਲਈ ਹੈ ਕੀ ਇਹ ਸਥਾਨਕ ਸ਼ਹਿਰ ਰਾਮਪੁਰਾ ਫੂਲ ਦਿਨ-ਬ-ਦਿਨ ਸਮੱਸਿਆਵਾਂ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX