ਅੰਮਿ੍ਤਸਰ, 6 ਫਰਵਰੀ (ਰੇਸ਼ਮ ਸਿੰਘ)-ਹਿੰਡਨਬਰਗ ਖੋਜ ਰਿਪੋਰਟ ਆਉਣ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਆਈ ਭਾਰੀ ਗਿਰਾਵਟ ਨਾਲ ਐਲ.ਆਈ.ਸੀ. ਨੂੰ ਹੋਏ ਨੁਕਸਾਨ ਦੇ ਖਿਲਾਫ ਕਾਂਗਰਸ ਵਲੋਂ ਦੇਸ਼ ਵਿਆਪੀ ਧਰਨਿਆਂ ਦੀ ਲੜੀ ਤਹਿਤ ਅੱਜ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਤੇ ਸ਼ਹਿਰੀ ਵਲੋਂ ਐਲ.ਆਈ.ਸੀ. ਦਫਤਰਾਂ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ ਕੀਤੇ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ | ਇਥੇ ਰਣਜੀਤ ਐਵੀਨਿਊ ਵਿਖੇ ਅੱਜ ਵੱਡੀ ਗਿਣਤੀ 'ਚ ਪੁੱਜੇ ਕਾਂਗਰਸੀਆਂ ਦੇ ਇਕੱਠ ਨੂੰ ੂ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਦੋਸ਼ ਲਾਇਆ ਕਿ ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਚ ਆਪਣੇ ਨਜ਼ਦੀਕੀ ਦੋਸਤਾਂ ਤੇ ਚੁਣੇ ਹੋਏ ਅਰਬਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਮੋਦੀ ਸਰਕਾਰ ਨੇ ਐਲ.ਆਈ.ਸੀ. ਦੇ 29 ਕਰੋੜ ਪਾਲਿਸੀ ਧਾਰਕਾਂ ਤੇ ਐਸ.ਬੀ.ਆਈ. ਦੇ 45 ਕਰੋੜ ਖਾਤਾ ਧਾਰਕਾਂ ਦੀ ਪੰੂਜੀ ਨੂੰ ਖ਼ਤਰੇ 'ਚ ਪਾ ਦਿੱਤਾ ਹੈ ਅਤੇ ਮੋਦੀ ਸਰਕਾਰ ਨੇ ਜਬਰਦਸਤੀ ਐਲ.ਆਈ. ਸੀ. ਤੇ ਹੋਰ ਜਨਤਕ ਖੇਤਰ ਦੇ ਬੈਂਕਾਂ ਨੂੰ ਅਡਾਨੀ ਗਰੁੱਪ 'ਚ ਨਿਵੇਸ਼ ਕਰਨ ਲਈ ਮਜ਼ਬੂਰ ਕੀਤਾ ਹੈ ਜਿਸ ਨਾਲ ਇਕਠੇ ਐਲ. ਆਈ. ਸੀ. ਦੇ ਹੀ 39 ਕਰੋੜ ਧਾਰਕਾਂ ਨੂੰ 33. 060 ਕਰੋੜ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਭਾਰਤੀ ਸਟੇਟ ਬੈਂਕ ਤੇ ਹੋਰ ਬੈਂਕਾਂ ਨੇ ਅਡਾਨੀ ਸਮੂਹ ਨੂੰ ਵੱਡੀ ਰਕਮ ਦਾ ਕਰਜ਼ ਦਿੱਤਾ ਹੈ ਅਤੇ ਗਰੁਪ ਵੱਲ 80 ਹਜ਼ਾਰ ਕਰੋੜ ਦਾ ਬਕਾਇਆ ਹੈ | ਇਸ ਲਈ ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਹਿੰਡਨਬਰਗ ਦੀ ਰਿਪੋਰਟ ਵਿਚ ਸੁਪਰੀਮ ਕੋਰਟ ਦੇ ਮੁੱਖ ਜੱਜ ਜਾਂ ਸੰਯੁਕਤ ਸੰਸਦੀ ਕਮੇਟੀ ਦੀ ਜਾਂਚ ਕਰਵਾਈ ਜਾਵੇ | ਐਲ.ਆਈ.ਸੀ. ਦੇ ਹੋਰ ਕੌਮੀ ਬੈਂਕਾ 'ਚ ਜਬਰਦਸਤੀ ਨਿਵੇਸ਼ ਤੇ ਸੰਸਦ 'ਚ ਚਰਚਾ ਕੀਤੀ ਜਾਵੇ ਤੇ ਨਿਵੇਸ਼ਕਾਂ ਦੀ ਸੁਰਖਿਆ ਲਈ ਢੁਕਵੇਂ ਕਦਮ ਚੁੱਕੇ ਜਾਣ | ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਤੇ ਹੋਰ ਕਾਰੋਬਾਰੀਆਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕੰਵਰਪ੍ਰਤਾਪ ਸਿੰਘ ਅਜਨਾਲਾ, ਰਾਜਬੀਰ ਸਿੰਘ ਮਧੂਸ਼ਾਂਗਾ ਬਲਾਕ ਪ੍ਰਧਾਨ, ਜੈਂਟੀ ਅੱਬੂਸੈਦ, ਅਮਨ ਝੰਡੇਰ, ਸੁਰਜੀਤ ਸਿੰਘ ਗ੍ਰੰਥਗੜ, ਲਖਬੀਰ ਸਿੰਘ ਤੇੜਾ, ਸੋਨੂੰ ਮਾਕੋਵਾਲ, ਮਨਪ੍ਰੀਤ ਸਿੰਘ ਸਾਰੰਗਦੇਵ, ਲਵਲੀ ਜਸੜ, ਧਰਮਿੰਦਰ ਸਿੰਘ, ਜਗੀਰ ਸਿੰਘ, ਹੀਰਾ ਸਿੰਘ ਢਿਲੋਂ, ਅੰਗਰੇਜ਼ ਸਿੰਘ, ਅਮਲੋਕ ਸਿੰਘ, ਅਵਤਾਰ ਸਿੰਘ, ਮਿੱਠੂ ਚਮਿਆਰੀ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਪ੍ਰਧਾਨ ਅਸ਼ਵਨੀ ਪੱਪੂ ਦੀ ਅਗਵਾਈ ਹੇਠ ਵੀ ਐੱਲ.ਆਈ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੀਨੀ: ਆਗੂ ਇੰਦਰਜੀਤ ਸਿੰਘ ਬਾਸਰਕੇ, ਵਿਕਾਸ ਸੋਨੀ, ਮਿੱਠੂ ਮੈਦਾਨ ਆਦਿ ਹਾਜ਼ਰ ਸਨ |
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜੀ-20 ਦੀ ਮਹਿਮਾਨ ਨਵਾਜ਼ੀ ਲਈ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ...
ਅੰਮਿ੍ਤਸਰ, 6 ਫਰਵਰੀ (ਜਸਵੰਤ ਸਿੰਘ ਜਿੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਸੰਸਥਾ ਵਿਰੁੱਧ ਸੋੋਸ਼ਲ ਮੀਡੀਆ 'ਤੇ ਗਲਤ ਪ੍ਰਚਾਰ ਕਰਕੇ ਸੰਸਥਾ ਦੀ ਛਵੀ ਨੂੰ ਖ਼ਰਾਬ ਕਰਨ ਦੇ ਦੋਸ਼ ਵਿਚ 5 ਮੈਂਬਰਾਂ ਦੀ ਮੁੱਢਲੀ ਮੈਂਬਰਸ਼ਿੱਪ ਖਾਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ...
ਅੰਮਿ੍ਤਸਰ, 6 ਫਰਵਰੀ (ਰੇਸ਼ਮ ਸਿੰਘ)-20 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ | ਥਾਣਾ ਸਦਰ ਦੇ ਏ. ਐਸ. ਆਈ. ਅਮਰ ਸਿੰਘ ਇੰਚਾਰਜ਼ ਪੁਲਿਸ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਬਜਟ ਜਾਰੀ ਨਾ ਹੋਣ ਅਤੇ ਅਧਿਆਪਕਾਂ ਦੀ ਜਨਵਰੀ ਮਹੀਨੇ ਦੀ ਤਨਖ਼ਾਹ 'ਚੋਂ ਮੋਬਾਈਲ ਭੱਤਾ ਕੱਟਣ ਖ਼ਿਲਾਫ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਵਲੋਂ ਪੰਜਾਬ ...
ਅੰਮਿ੍ਤਸਰ, 6 ਫਰਵਰੀ (ਰੇਸ਼ਮ ਸਿੰਘ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੁੂ ਅੰਮਿ੍ਤਪਾਲ ਸਿੰਘ ਖ਼ਿਲਾਫ਼ ਹਿੰਦੂ ਦੇਵੀ ਖ਼ਿਲਾਫ਼ ਕੀਤੀ ਕ ਥਿਤ ਟਿੱਪਣੀ ਨੂੰ ਇਤਰਾਜ਼ਯੋਗ ਦੱਸਦਿਆਂ ਪੁਲਿਸ ਨੂੰ ਸ਼ਿਕਾਇਤ ਕਰਨ ਵਾਲੇ ਵਕੀਲ ਦਾ ਸਕਾ ਭਰਾ ਤੇ ਮਾਤਾ ਮੀਡੀਆ ਸਾਹਮਣੇ ਆ ਗਏ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜੀ-20 ਦੀ ਮਹਿਮਾਨ ਨਵਾਜ਼ੀ ਲਈ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ...
ਜੰਡਿਆਲਾ ਗੁਰੂ, 6 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੀ ਲੜੀ ਤਹਿਤ ਜੰਡਿਆਲਾ ਗੁਰੂ ਦੀ ਪੀ. ਐੱਚ. ਸੀ. (ਜੋ ਪਹਿਲਾਂ ਸਰਕਾਰੀ ਜਨਾਨਾ ਹਸਪਤਾਲ ਜਾਂ ਕੈਰੋਂ ਵਾਲਾ ਹਸਪਤਾਲ ਕਰਕੇ ਜਾਣਿਆ ਜਾਂਦਾ ਸੀ) ਜੋ ਲੰਮੇ ਸਮੇਂ ...
ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸਈਅਦ ਜ਼ਫ਼ਰ ਇਸਲਾਮ ਨੇ ਕਿਹਾ ਕਿ ਕੇਂਦਰੀ ਬਜਟ ਵਿਚ ਮਹਿਲਾ ਸਸ਼ਕਤੀਕਰਨ ਤੇ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧਣ ਦਾ ਰਾਹ ਪੱਧਰਾ ਕੀਤਾ ਗਿਆ ਹੈ | ਭਾਜਪਾ ਦੇ ਸਥਾਨਕ ...
ਅੰਮਿ੍ਤਸਰ, 6 ਫਰਵਰੀ (ਰੇਸ਼ਮ ਸਿੰਘ)-ਐਂਟੀ ਗੈਂਗਸਟਰ ਸਟਾਫ਼ ਵਲੋਂ 3 ਦੇਸੀ ਪਿਸਤਲ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗਿ੍ਫਤਾਰ ਕਰ ਲਿਆ ਹੈ | ਗਿ੍ਫਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਸੁਖਚੈਨ ਸਿੰਘ ਵਾਸੀ ਮਜੀਠਾ ਤੇ ਜੋਬਨਜੀਤ ਸਿੰਘ ਉਰਫ ਜੋਬਨ ਵਾਸੀ ਪਿੰਡ ...
ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਤਿਆਰੀਆਂ ਅਜੇ ਨਾ ਦੇ ਬਰਾਬਰ ਹਨ | ਭਾਵੇਂ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਲੰਬੇ ਸਮੇਂ ਤੋਂ ...
ਅੰਮਿ੍ਤਸਰ, 6 ਫਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ...
ਅੰਮਿ੍ਤਸਰ, 6 ਫਰਵਰੀ (ਗਗਨਦੀਪ ਸ਼ਰਮਾ)-ਖ਼ਰਾਬ ਮੌਸਮ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਦਾ ਸਿਲਸਿਲਾ ਬਰਕਰਾਰ ਹੈ | 16 ਰੇਲਗੱਡੀਆਂ ਦਸੰਬਰ ਮਹੀਨੇ ਤੋਂ ਰੱਦ ਹਨ ਅਤੇ ਰੇਲਵੇ ਦੀ ਸੂਚੀ ਅਨੁਸਾਰ ਇਨ੍ਹਾਂ ਸਾਰੀਆਂ ਰੇਲਗੱਡੀਆਂ ਦੀ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਾਉਂਦੇ ਬਹੁ ਗਿਣਤੀ ਅਧਿਆਪਕਾਂ ਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਜਨਵਰੀ ਮਹੀਨੇ ਦੀ ਤਨਖ਼ਾਹ ਦੇਣ ਲਈ, ਸਕੂਲਾਂ ਅਤੇ ਸਿੱਖਿਆ ਦਫਤਰਾਂ ਵਿਚ, ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨਿਪਾਲ ਦੇ ਰਾਜਦੂਤ ਤਾਪਸ ਅਧਿਕਾਰੀ ਤੇ ਉਨ੍ਹਾਂ ਦੀ ਪਤਨੀ ਨੇ ਪਾਕਿ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਪਾਕਿਸਤਾਨ ਚੌਲ ਨਿਰਯਾਤਕ ਐਸੋਸੀਏਸ਼ਨ ਦੇ ਚੇਅਰਮੈਨ ਚੇਲਾ ਰਾਮ ਕੇਵਲਾਨੀ ਤੇ ਸੈਨੇਟਰ ...
ਅੰਮਿ੍ਤਸਰ, 6 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਕਾਮਰਸ ਵਿਭਾਗ ਵਲੋਂ ਕਰੀਅਰ ਇਨ ਕਾਮਰਸ ਵਿਸ਼ੇ 'ਤੇ ਕਰੀਅਰ ਟਾਕ ਕਰਵਾਈ ਗਈ | ਇਸ ਪ੍ਰੋਗਰਾਮ ਵਿਚ ਆਈ. ਆਈ. ਐੱਮ. ਗਾਜ਼ੀਆਬਾਦ ਦੇ ਡਾ. ਰਾਕੇਸ਼ ਗੁਪਤਾ ਨੇ ਵਿਦਿਆਰਥੀਆਂ ਨਾਲ ਕਾਮਰਸ ਬਾਰੇ ...
ਵੇਰਕਾ, 6 ਫਰਵਰੀ (ਪਰਮਜੀਤ ਸਿੰਘ ਬੱਗਾ)-ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਮਜੀਠਾ ਰੋਡ ਵਿਖੇ ਅੱਜ ਐਨ. ਐਸ. ਕਿਯੂ. ਐਫ. ਸਕਿੱਲ ਪ੍ਰੋਗਰਾਮ ਤਹਿਤ ਸਕੂਲ ਵਿਦਿਆਰਥੀਆਂ ਦੇ ਵੱਖ-ਵੱਖ ਸ਼ੇ੍ਰਣੀਆਂ ਵਿਚ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ. ਸ. ਸ. ਸਕੂਲ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬਲਾਕ ਸਿੱਖਿਆ ਅਫ਼ਸਰ ਵਲੋਂ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਨੂੰ ਛਿੱਕੇ ਟੰਗਕੇ ਖਰੀਦੀਆਂ ਗਈਆਂ ਪ੍ਰੀ-ਪ੍ਰਾਇਮਰੀ ਬੱਚਿਆਂ ਦੀਆਂ ਵਰਦੀਆਂ ਦੇ ਮਾਮਲੇ 'ਚ ਸਮਾਜਿਕ ਨਿਆਂ, ਅਧਿਕਾਰਤਾ ਵੈੱਲਫੇਅਰ ਐਸੋਸੀਏਸ਼ਨ ...
ਅੰਮਿ੍ਤਸਰ, 6 ਫਰਵਰੀ (ਗਗਨਦੀਪ ਸ਼ਰਮਾ)- ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਟਿਕਟ ਚੈਕਿੰਗ ਸਟਾਫ਼ ਤੇ ਮੁੱਖ ਟਿਕਟ ਇੰਸਪੈਕਟਰਾਂ ਵਲੋਂ ਜਨਵਰੀ ਮਹੀਨੇ ਰੇਲਗੱਡੀਆਂ ਵਿਚ ਬਿਨਾ ਟਿਕਟ ਸਫ਼ਰ ਕਰ ਰਹੇ 21,760 ਯਾਤਰੀਆਂ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ. ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਲੋਂ ਉੱਪ ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਤਣਾਅ ਪ੍ਰਬੰਧਨ ਵਿਸ਼ੇ 'ਤੇ ਇਕ ਹਫ਼ਤੇ ਦਾ ਆਨਲਾਈਨ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਤਾਨਾਸ਼ਾਹੀ ਫ਼ਰਮਾਨ ਜਾਰੀ ਕਰਦਿਆਂ ਉੱਥੋਂ ਦੀ ਫ਼ੌਜ ਅਤੇ ਅਦਾਲਤਾਂ ਨੂੰ ਵਿਵਾਦਾਂ ਤੋਂ ਬਚਾਉਣ ਲਈ ਇਕ ਬਿੱਲ ਤਿਆਰ ਕੀਤਾ ਹੈ | ਇਸ ਦੇ ਤਹਿਤ ਉੱਥੇ ਦੰਡ ਸਾਹਿਤਾਂ ਅਤੇ ਸੀ. ਆਰ. ਪੀ. ਸੀ. ਦੀਆਂ ਧਾਰਾਵਾਂ ...
ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਵਸਨੀਕ 35 ਵਿਸ਼ਵ ਪੁਰਸਕਾਰਾਂ ਨਾਲ ਸਨਮਾਨਿਤ ਪਾੇਟਿੰਗ ਕਲਾਕਾਰ ਡਾ : ਜਗਜੋਤ ਸਿੰਘ ਰੂਬਲ ਨੂੰ ਯੂ. ਐੱਸ. ਦੀ ਆਰਟ ਗੈਲਰੀ ਵਲੋਂ ਵਿਸ਼ਵ ਪ੍ਰਸਿੱਧ ਆਰਟਿਸਟ ਪਾਲਬੋ ਪਿਕਾਸੋ ਦੇ ਨਾਂਅ 'ਤੇ ਚਲਾਏ ਜਾਣ ਵਾਲੇ ...
ਅੰਮਿ੍ਤਸਰ, 6 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਨੇ ਕਰ ਚੋਰਾਂ ਖ਼ਿਲਾਫ਼ ਵੱਖ-ਵੱਖ ਕਾਰਵਾਈਆਂ ਦੌਰਾਨ ਉਨ੍ਹਾਂ ਨੂੰ 2.5 ਲੱਖ ਤੋਂ ਵੱਧ ਦਾ ਜ਼ੁਰਮਾਨਾ ਲਗਾਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਸਹਾਇਕ ਕਮਿਸ਼ਨਰ ...
ਅੰਮਿ੍ਤਸਰ, 6 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਦੇ ਅੰਮਿ੍ਤਸਰ ਸੇਵਾ ਕੇਂਦਰ ਵਲੋਂ ਤਰਨ ਤਾਰਨ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ ਇਲਾਕੇ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਇਸ ਨੂੰ ਰੋਕਣ ...
ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਰਸਤੇ ਵਿਰਾਸਤੀ ਮਾਰਗ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਵੱਧਦੀ ਜਾਂਦੀ ਹੈ ਜਿਸਦੀ ਰੋਕਥਾਮ ਲਈ ਨਗਰ ਨਿਗਮ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਫੇਲ੍ਹ ਸਿੱਧ ਹੋਇਆ ਹੈ ਤੇ ਨਾਜਾਇਜ਼ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰ ਕੋਛੜ)-ਭਾਰਤ ਸਰਕਾਰ ਵਲੋਂ ਪਾਕਿਸਤਾਨੀ ਹਿੰਦੂਆਂ ਲਈ ਮਿ੍ਤਕਾਂ ਦੀਆਂ ਅਸਥੀਆਂ ਹਰਿਦੁਆਰ ਸਥਿਤ ਗੰਗਾ 'ਚ ਪ੍ਰਵਾਹ ਕਰਨ ਹਿਤ ਬਣਾਏ ਵੀਜ਼ਾ ਨਿਯਮਾਂ 'ਚ ਕੀਤੀ ਤਬਦੀਲੀ ਬਾਅਦ ਸੂਬਾ ਸਿੰਧ ਦੇ ਰਹਿਣ ਵਾਲੇ ਭਗਵਾਨ ਦਾਸ ਆਪਣੀ ਮਿ੍ਤਕ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਅੰਦਰ ਸਥਿਤ ਫੌਜੀ ਛਾਉਣੀਆਂ, ਹਵਾਈ ਫੌਜ ਦੇ ਅੱਡਿਆਂ ਤੇ ਜਲ ਸੈਨਾ ਦੇ ਵੱਖ-ਵੱਖ ਖੇਤਰਾਂ ਵਿਚ ਚਲਦੇ ਕੰਮਾਂ ਵਿਚ ਲੱਗੇ ਕਰਮੀਆਂ ਦੀ ਤਰਜਮਾਨੀ ਕਰਦੀ ਤੇ ਦੇਸ਼ ਦੀਆਂ ਮੋਹਰਲੀਆਂ ਜਥੇਬੰਦੀਆਂ ਵਿਚ ਸ਼ੁਮਾਰ ...
ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਿਲਡਿੰਗ ਮਟੀਰਿਅਲ ਦੇ ਦੁਕਾਨਦਾਰਾਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਜ਼ਬਤ ਕੀਤਾ | ਇਸ ਸੰਬੰਧੀ ਅਸਟੇਟ ਅਫ਼ਸਰ ...
ਵੇਰਕਾ, 6 ਫਰਵਰੀ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਤੇ ਮੰਡੀ ਯੂਨੀਅਨ ਦੇ ਆਗੂਆਂ ਨਾਲ ਵਿਕਾਸ ਪੱਖੋਂ ਸੱਖਣੀ ਅੰਮਿ੍ਤਸਰ ਦੀ ਪ੍ਰਸਿੱਧ ਸਬਜ਼ੀ ਮੰਡੀ ਵੱਲਾ ਦਾ ਦੌਰਾ ਕੀਤਾ ਤੇ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਮਿਆਸ ਜੀ. ਐਨ. ਡੀ. ਯੂ. ਡੀਪਾਰਟਮੈਂਟਰ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੱੁਖੀ ਤੇ ਡੀਨ ਪ੍ਰੋ. ਡਾ. ਸ਼ਿਵੇਤਾ ਸ਼ਿਨੋਏ ਨੇ ਕਿਹਾ ਕਿ ਆਧੁਨਿਕ ਦੁਨੀਆਂ ਵਿਚ ਔਰਤ ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੈ | ਉਹ ...
ਵੇਰਕਾ, 6 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਮੋਹਕਮਪੁਰਾ ਦੇ ਮੁੱਖੀ ਇੰਸਪੈਕਟਰ ਬਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ...
ਰਾਜਾਸਾਂਸੀ, 6 ਫਰਵਰੀ (ਹਰਦੀਪ ਸਿੰਘ ਖੀਵਾ)-ਆਂਗਣਵਾੜੀ ਸਰਵ ਯੂਨੀਅਨ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਗੁਮਟਾਲਾ ਦੀ ਅਗਵਾਈ 'ਚ ਬਲਾਕ ਹਰਸ਼ਾ ਛੀਨਾ ਦੇ ਸੀ. ਡੀ. ਪੀ. ਓ. ਮੀਨਾ ਕੁਮਾਰੀ ਨੂੰ ਵਧੇ ਮਾਣ ਭੱਤੇ ਦੀ ਰਾਸ਼ੀ ਮੁਹੱਈਆ ਕਰਵਾਉਣ ਲਈ ਮੰਗ ਪੱਤਰ ਸੌਂਪਿਆ | ਇਸ ਤੋਂ ...
ਅੰਮਿ੍ਤਸਰ, 6 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੀ. ਸੀ. ਸੀ. ਟੀ. ਯੂ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਯੂਨਿਟ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘੱਟ ਕਰਕੇ 58 ਸਾਲ ਕਰਨ ਦੇ ...
ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਆਰਥਿਕ ਹਾਲਤ ਬੀਤੇ ਕਈ ਸਾਲਾਂ ਤੋਂ ਪਤਲੀ ਹੈ | ਅਜਿਹੇ ਵਿਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜ਼ਕਾਲ ਦੌਰਾਨ ਨਗਰ ਨਿਗਮ ਵਲੋਂ ਇਸ ਸਮੇਂ ਦੀ ਨਜਾਕਤ ਨੂੰ ਪਹਿਚਾਣਦੇ ਹੋਏ ਸ਼ਹਿਰ ਦੇ ਕੁਝ ਅਹਿਮ ਲੋਕਾਂ ਤੋਂ ਸ਼ਹਿਰ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਵਲੰਟੀਅਰ ਕਰਨ ਵੇਰਕਾ ਵਲੋਂ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ, ਜਿਸ ਦੇ ਸਮਾਪਤੀ ਸਮਾਗਮ 'ਚ ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ...
ਗੱਗੋਮਾਹਲ, 6 ਫਰਵਰੀ (ਬਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂਆਂ ਦੀ ਭਰਵੀਂ ਇਕੱਤਰਤਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇ: ਮੁਖਤਾਰ ਸਿੰਘ ਸੂਫੀਆਂ ਦੀ ਪ੍ਰਧਾਨਗੀ ਹੇਠ ਪਿੰਡ ਸੂਫੀਆਂ ਵਿਖੇ ਹੋਈ | ਜਿਸ ਵਿਚ ਸ਼੍ਰੋਮਣੀ ਅਕਾਲੀ ਬਾਦਲ ...
ਅਟਾਰੀ, 6 ਫਰਵਰੀ (ਗੁਰਦੀਪ ਸਿੰਘ ਅਟਾਰੀ)-ਮੱਕਾ ਮਦੀਨਾ ਵਿਚ ਹੱਜ ਕਰਨ ਲਈ ਮੁਹੰਮਦ ਸ਼ੁਹਾਬ ਚਤੁਰ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋ ਗਏ | ਮੁਹੰਮਦ ਸ਼ਹਾਬ ਚਤੁਰ ਕੇਰਲ ਤੋਂ ਪੈਦਲ ਸਫ਼ਰ ਕਰਕੇ ਅੰਤਰਰਾਸਟਰੀ ਅਟਾਰੀ ਸਰਹੱਦ ਪਹੁੰਚੇ ...
ਚੇਤਨਪੁਰਾ, 6 ਫਰਵਰੀ (ਮਹਾਂਬੀਰ ਸਿੰਘ ਗਿੱਲ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਤੇ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਤੇ ਨੰਬਰਦਾਰ ਡਾ. ਸੁਰਜੀਤ ਸਿੰਘ ਚੇਤਨਪੁਰਾ ਨੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ...
ਬਾਬਾ ਬਕਾਲਾ ਸਾਹਿਬ, 6 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਹਲਕਾ ਬਾਬਾ ਬਕਾਲਾ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਬਲਜੀਤ ਸਿੰਘ ਜਲਾਲ ਉਸਮਾ ਅਤੇ ਸ: ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ...
ਰਾਜਾਸਾਂਸੀ, 6 ਫਰਵਰੀ (ਹਰਦੀਪ ਸਿੰਘ ਖੀਵਾ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ 13ਵਾਂ ਸਾਲਾਨਾ ਸ਼ਹੀਦੀ ਗੁਰਮਤਿ ਸਮਾਗਮ ਪਿੰਡ ਰਾਣੇਵਾਲੀ ਵਿਖੇ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਕਰਵਾਇਆ ਗਿਆ | ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...
ਜਗਦੇਵ ਕਲਾਂ, 6 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਤੇੜਾ ਖੁਰਦ ਵਿਖੇ ਜਿੰਮ ਵਿਚੋਂ ਖੇਡਾਂ ਦਾ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੰਚਾਇਤ ਸਕੱਤਰ ਵਲੋਂ ਪੁਲਿਸ ਥਾਣਾ ਝੰਡੇਰ ਨੂੰ ਦਿੱਤੀ ਗਈ ਇਕ ਸ਼ਿਕਾਇਤ ...
ਵੇਰਕਾ, 6 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ਨਾਕਾਬੰਦੀ ਕਰਕੇ ਗਊਆਂ ਨਾਲ ਭਰੇ ਟਰੱਕ ਤੇ ਇਸਦੇ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ...
ਬਾਬਾ ਬਕਾਲਾ ਸਾਹਿਬ, 6 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦਨਿਆਲ ਦੇ ਸਕੂਲ ਦੀ ਗਰਾਊਾਡ (ਜੋ ਹੁਣ ਵਾਟਰ ਸਪਲਾਈ ਨੂੰ ਦਿੱਤੀ ਹੈ) ਵਿਚ ਜੇ. ਸੀ. ਬੀ. ਲਾ ਕੇ ਪੰਚਾਇਤ ਵਲੋਂ ਬਿਨਾਂ ਕਿਸੇ ਸਰਕਾਰੀ ਮਨਜ਼ੂਰੀ ਲਏ 4-5 ਫੁੱਟ ਮਿੱਟੀ ...
ਅੰਮਿ੍ਤਸਰ, 6 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅਹਿਮਦੀਆ ਭਾਈਚਾਰੇ ਖ਼ਿਲਾਫ਼ ਨਫ਼ਰਤ ਦੇ ਅੱਜ ਇਕੋ ਦਿਨ 'ਚ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ¢ ਦੋ ਦਿਨ ਪਹਿਲਾਂ ਕਰਾਚੀ ਦੇ ਸਦਰ ਬਾਜ਼ਾਰ ਦੀ ਮੋਬਾਈਲ ਮਾਰਕੀਟ 'ਚ ਕੱਟੜਪੰਥੀਆਂ ਵਲੋਂ ਅਹਿਮਦੀਆ ਮਸਜਿਦ 'ਚ ਜਬਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX