ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੋਗਾ ਵਿਖੇ ਤਾਇਨਾਤ ਡਿਪਟੀ ਕਮਿਸ਼ਨਰ ਮੋਗਾ ਤੋਂ ਪ੍ਰਭਾਵਿਤ ਹੋ ਕੇ ਵਾਤਾਵਰਨ ਨੂੰ ਬਚਾਉਣ ਲਈ ਲਈ ਐੱਨ. ਆਰ. ਆਈ. ਚਰਨਜੀਤ ਸ਼ਰਮਾ ਨੇ ਆਪਣੀ ਸਮਾਲਸਰ ਸਥਿਤ ਜ਼ਮੀਨ ਵਿਚ ਸਫ਼ੈਦਿਆਂ (ਕਲੋਨ) ਦੇ ਬੂਟੇ ਲਗਾਏ ਸਨ, ਪਰ ਨਾਲ ਲੱਗਦੇ ਖੇਤ ਵਾਲਿਆਂ ਨੇ ਜਾਣ ਬੁੱਝ ਕੇ ਮੇਰੇ ਖੇਤ ਵਿਚੋਂ 10-7-2021 ਨੂੰ 30/35 ਦੇ ਕਰੀਬ ਬੂਟੇ ਕੱਟ ਦਿੱਤੇ ਸਨ, ਜਿਸ ਤੋਂ ਬਾਅਦ ਮੇਰੀ ਜ਼ਮੀਨ ਦੀ ਦੇਖ-ਰੇਖ ਕਰਦੇ ਸਜਵੰਤ ਸਿੰਘ ਬੁੱਘੀਪੁਰਾ ਨੇ ਸਮਾਲਸਰ ਥਾਣੇ ਵਿਚ ਦਰਖਾਸਤ ਦਿੱਤੀ ਸੀ ਜਿਸ ਤੋਂ ਬਾਅਦ ਸਮਾਲਸਰ ਦੀ ਪੁਲਿਸ ਨੇ ਸਿਆਸੀ ਸਹਿ ਕਾਰਨ ਪੁਖ਼ਤਾ ਕਾਰਵਾਈ ਨਹੀਂ ਕੀਤੀ ਬਲਕਿ ਦੂਸਰੀ ਧਿਰ ਦਾ ਹੀ ਪੱਖ ਪੂਰਦੇ ਰਹੇ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵਿਚ ਵੀ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ, ਪਰ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਜ਼ਰੂਰ ਆਸ ਬੱਝੀ ਸੀ ਕਿ ਹੁਣ ਸ਼ਾਇਦ ਉਨ੍ਹਾਂ ਦੀ ਸੁਣਵਾਈ ਹੋਵੇਗੀ, ਪਰ ਇਸ ਸਰਕਾਰ ਵਿਚ ਵੀ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ | ਜਦੋਂ ਕਿ ਉਨ੍ਹਾਂ ਨੂੰ ਆਪਣਾ ਕੰਮ ਛੱਡ ਕੇ ਵਿਦੇਸ਼ ਤੋਂ ਕਈ ਵਾਰ ਆਪਣੇ ਕੇਸ ਦੀਆਂ ਤਰੀਕਾਂ ਭੁਗਤਣ ਲਈ ਆਉਣਾ ਪਿਆ, ਪਰ ਅਜੇ ਤੱਕ ਕੁਝ ਵੀ ਪੱਲੇ ਨਹੀਂ ਪਿਆ | ਉਨ੍ਹਾਂ ਕਿਹਾ ਕਿ ਮੈਂ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਐੱਨ. ਆਰ. ਆਈ. ਕਮਿਸ਼ਨਰ ਦਫ਼ਤਰ ਚੰਡੀਗੜ੍ਹ ਵਿਖੇ ਵੀ ਤਰੀਕਾਂ 'ਤੇ ਆ ਕੇ ਭੁਗਤ ਰਿਹਾ ਹਾਂ ਪਰ ਪਤਾ ਨਹੀਂ ਕਿਉਂ ਸਾਡੇ ਕੇਸ ਨੂੰ ਲਗਾਤਾਰ ਲਮਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਐੱਨ.ਆਰ.ਆਈ. ਮਾਮਲਿਆਂ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਥਾਂ-ਥਾਂ 'ਤੇ ਵੱਡੇ ਪ੍ਰੋਗਰਾਮ ਰੱਖ ਕੇ ਐੱਨ.ਆਰ.ਆਈ. ਦੀਆਂ ਜ਼ਮੀਨਾਂ ਦੇ ਮਸਲੇ ਹੱਲ ਕਰਨ ਦੇ ਦਾਅਵੇ ਕੀਤੇ ਜਾਂ ਹਨ, ਪਰ ਇਹ ਦਾਅਵੇ ਗਰਾਊਾਡ ਜ਼ੀਰੋ 'ਤੇ ਫ਼ੇਲ੍ਹ ਸਾਬਤ ਹੋਏ ਹਨ | ਫਿਨਲੈਂਡ ਤੋਂ ਫ਼ੋਨ ਰਾਹੀਂ ਗੱਲਬਾਤ ਕਰਦਿਆਂ ਚਰਨਜੀਤ ਸ਼ਰਮਾ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਦਰੱਖਤ ਕੱਟ ਦਿੱਤੇ ਸਨ | ਦੋ ਸਾਲ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਕੋਈ ਵੀ ਕਾਰਵਾਈ ਕਿਉਂ ਨਹੀਂ ਹੋਈ | ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਤਰੀ ਸਾਹਿਬ ਜਾਂ ਤਾਂ ਸਾਨੂੰ ਇਨਸਾਫ਼ ਦੁਆਇਆ ਜਾਵੇ ਜਾਂ ਫਿਰ ਪੰਚਾਇਤ ਮੰਤਰੀ ਸਾਨੂੰ ਇਹ ਆਖ ਦੇਣ ਕਿ ਤੁਸੀਂ ਆਪਣੀਆਂ ਜ਼ਮੀਨਾਂ ਵੇਚ ਕੇ ਪੰਜਾਬ ਅਤੇ ਆਪਣੇ ਪਿੰਡਾਂ ਨਾਲੋਂ ਨਾਤਾ ਖ਼ਤਮ ਕਰ ਕੇ ਵਿਦੇਸ਼ਾਂ ਵਿਚ ਹੀ ਰਹੋ ਤਾਂ ਅਸੀਂ ਕਦੇ ਵੀ ਪੰਜਾਬ ਨਹੀਂ ਆਵਾਂਗੇ ਅਤੇ ਨਾ ਹੀ ਆਪਣੇ ਬੱਚਿਆਂ ਨੂੰ ਆਪਣੇ ਜਿਉਂਦੇ ਪੰਜਾਬ ਵੱਲ ਕਦੇ ਮੂੰਹ ਨਹੀਂ ਕਰਨ ਦੇਵਾਂਗੇ | ਇਸ ਮੌਕੇ ਸ੍ਰੀ ਸ਼ਰਮਾ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਐੱਨ.ਆਰ.ਆਈ. ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੇਸ ਵੱਲ ਤੁਰੰਤ ਧਿਆਨ ਦੇ ਕੇ ਇਨਸਾਫ਼ ਦਿਵਾਇਆ ਜਾਵੇ ਤੇ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੇ ਖੇਤਾਂ ਵਿਚੋਂ ਦਰੱਖਤ ਕੱਟੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ, ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਸੱਚਰ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਐੱਲ. ਆਈ. ਸੀ. ...
ਸਮਾਧ ਭਾਈ, 6 ਫਰਵਰੀ (ਜਗਰੂਪ ਸਿੰਘ ਸਰੋਆ)-ਭਗਤ ਰਵਿਦਾਸ ਉਪਦੇਸ਼ ਕਮੇਟੀ ਸਮਾਧ ਭਾਈ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਸ਼ਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ...
ਨਿਹਾਲ ਸਿੰਘ ਵਾਲਾ, 6 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ 'ਚ ਨਿਹਾਲ ਸਿੰਘ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੇ ਡਾਟੇ ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਦੇ ਮੰਤਵ ਲਈ ਸੁਪਰਵਾਈਜ਼ਰ ਅਤੇ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਦੇ ਇਕ ਸੈਲੂਨ ਮਾਲਕ ਦੁਆਰਾ ਮੁੱਖ ਅਫ਼ਸਰ ਥਾਣਾ ਸਿਟੀ ਸਾਊਥ ਮੋਗਾ ਨੂੰ ਦੱਸਿਆ ਕਿ ਉਸ ਦੇ ਮੋਬਾਈਲ ਨੰਬਰ 'ਤੇ 29 ਜਨਵਰੀ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਰਾਹੀਂ ਕਾਲ ਆਈ ਸੀ, ਜਿਸ ਰਾਹੀਂ ਇਕ ਵਿਅਕਤੀ ਦੁਆਰਾ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਸੰਸਥਾ ਨੇ ਹਰਮਨਜੋਤ ਕੌਰ ਪੁੱਤਰੀ ਜਗਤਾਰ ਸਿੰਘ ਵਾਸੀ ਫ਼ਤਿਹਗੜ੍ਹ ਤੇ ...
ਮੋਗਾ 6 ਫਰਵਰੀ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਇੱਥੋਂ ਥੋੜ੍ਹੀ ਦੂਰ ਪਿੰਡ ਮਹਿਰੋਂ ਵਿਖੇ ਨਰੇਗਾ ਮਜ਼ਦੂਰਾਂ ਵਲੋਂ ਨਰੇਗਾ ਕੰਮ ਵਿਚ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਇਕੱਠ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹਾਲ ਮੋਗਾ ਵਿਖੇ ਕੀਤੀ ਗਈ | ਸਾਂਝੇ ਫ਼ਰੰਟ ਵਲੋਂ ਰੱਖੇ ਗਏ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ 'ਚ ਸਥਿਤ ਇੰਡੋ ਕੈਨੇਡੀਅਨ ਇਮੀਗ੍ਰੇਸ਼ਨ ਜੋ ਕਿ ਵਿਦਿਆਰਥੀਆਂ ਦੇ ਬਾਹਰ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਲਗਾਤਾਰ ਸਾਕਾਰ ਕਰਦੀ ਆ ਰਹੀ ਹੈ ਤੇ ਇਸ ਸੰਸਥਾ ਰਾਹੀਂ ਵੱਖ-ਵੱਖ ਦੇਸ਼ਾਂ ਵਿਚ ਲੋਕ ਵੀਜ਼ਾ ਲੈ ਕੇ ਪੜ੍ਹਾਈ ਕਰਨ ...
ਬੱਧਨੀ ਕਲਾਂ, 6 ਫਰਵਰੀ (ਸੰਜੀਵ ਕੋਛੜ)-ਸੂਬਾ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ 'ਤੇ ਲਗਾਇਆ ਗਿਆ ਟੈਕਸ ਲੋਕਾਂ ਨਾਲ ਸਰਾਸਰ ਧੋਖਾ ਹੈ | ਇਸ ਟੈਕਸ ਨਾਲ ਲੋਕਾਂ 'ਤੇ ਵਾਧੂ ਵਿੱਤੀ ਬੋਝ ਪਾਇਆ ਗਿਆ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਾਂਝਾਂ ਅਧਿਆਪਕ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਇਕੱਠੇ ਹੋ ਕੇ ਜਨਵਰੀ ਮਹੀਨੇ ਵਿਚ ਅਧਿਆਪਕਾਂ ਦਾ ਮੋਬਾਈਲ ...
ਕੋਟ ਈਸੇ ਖਾਂ, 6 ਫਰਵਰੀ (ਨਿਰਮਲ ਸਿੰਘ ਕਾਲੜਾ)-ਐੱਸ. ਆਈ. ਡੀ. ਬੀ. ਆਈ. ਬੈਂਕ ਦੇ ਸਹਿਯੋਗ ਨਾਲ ਪਿਉਆ ਇੰਡੀਆ ਟਰੱਸਟ ਵਲੋਂ ਮੋਗਾ ਜ਼ਿਲੇ੍ਹ ਦੇ ਬਲਾਕ ਧਰਮਕੋਟ ਤੇ ਕੋਟ ਈਸੇ ਖਾਂ ਦੇ ਪਿੰਡਾਂ ਵਿਚ 36 ਔਰਤਾਂ ਨੂੰ ਉਨ੍ਹਾਂ ਦੀ ਮਰਜ਼ੀ ਦਾ ਸਮਾਨ ਦਿਵਾ ਕੇ ਮੁਫ਼ਤ ਦਾ ਕੰਮ ...
ਅਜੀਤਵਾਲ, 6 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਹੀਲੇ ਵਸੀਲੇ ਪੈਦਾ ਕਰ ਰਹੀ ਹੈ | ਇਸ ਨੂੰ ਅਮਲ ਵਿਚ ਲਿਆਉਣ ਲਈ ਕੋਸ਼ਿਸ਼ਾਂ ਜਾਰੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ...
ਨਿਹਾਲ ਸਿੰਘ ਵਾਲਾ, 6 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ 50 ਦੇ ਕਰੀਬ ਬੱਚਿਆਂ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਉਪਰਾਲੇ ਨਾਲ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅਜੀਤ ਨਗਰ ਵਿਖੇ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਦਾ ...
ਮੋਗਾ/ਕੋਟ ਈਸੇ ਖਾਂ, 6 ਫ਼ਰਵਰੀ (ਗੁਰਤੇਜ ਸਿੰਘ, ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਮਦਨ ਲਾਲ ਅਗਰਵਾਲ ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਤੇ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਉੱਘੇ ਲੇਖਕ ਬਲਦੇਵ ਸਿੰਘ ਆਜ਼ਾਦ ਦੀ ਤੀਸਰੀ ਪੁਸਤਕ 'ਮਹਿਕ ਵਿਰਸੇ ਦੀ' ਨੂੰ 'ਮਹਿਕ ਵਤਨ ਦੀ ਲਾਈਵ' ਬਿਉਰੋ ਦੇ ਮੋਗਾ ਸਥਿਤ ਨਿੱਜੀ ਦਫ਼ਤਰ ਵਿਖੇ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਲੋਕ ਅਰਪਣ ਕੀਤਾ ...
ਮੋਗਾ, 6 ਫਰਵਰੀ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਪਿੰ੍ਰਸੀਪਲ ਸੁਰਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ...
ਬਾਘਾ ਪੁਰਾਣਾ, 6 ਫਰਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...
ਬਾਘਾ ਪੁਰਾਣਾ, 6 ਫਰਵਰੀ (ਕਿ੍ਸ਼ਨ ਸਿੰਗਲਾ)-ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੇੜੇ ਬੱਸ ਸਟੈਂਡ ਬਾਘਾ ਪੁਰਾਣਾ ਵਿਖੇ ਪ੍ਰਧਾਨ ਲਖਵੀਰ ਸਿੰਘ ਕੋਮਲ ਤੇ ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ ਕੋਟਲਾ ਦੀ ਰਹਿਨੁਮਾਈ ਹੇਠ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ, ਮਸਜਿਦਾਂ, ਮਸੀਤਾਂ ਤੇ ਚਰਚਾ ਆਦਿ ਵਿਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ | ਇਸ ਨਾਲ ਆਮ ਲੋਕਾਂ ਦੀਆਂ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਵਲੋਂ ਵਿਦਿਆਰਥਣ ਨਵਰੀਤ ਕੌਰ ਪੁੱਤਰੀ ਸਰਪੰਚ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਬੁੱਧ ਸਿੰਘ ਵਾਲਾ ਜ਼ਿਲ੍ਹਾ ਮੋਗਾ ਦਾ ਕੈਨੇਡਾ ਦੇ ਕੋਲੰਬੀਆ ਕਾਲਜ ਦਾ ਵੀਜ਼ਾ ...
ਕੋਟ ਈਸੇ ਖਾਂ, 6 ਫਰਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾਕਟਰ ਰੁਪਿੰਦਰ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੇਸ਼ ਅੱਤਰੀ ਦੀ ਅਗਵਾਈ ਵਿਚ ਬਲਾਕ ਕੋਟ ਈਸੇ ਖਾਂ ...
ਨਿਹਾਲ ਸਿੰਘ ਵਾਲਾ, 6 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਹੋਏ ਇਸ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਜੱਸਾ ਸਿੰਘ ਰਾਮਗੜ੍ਹੀਆ ਫਾਊਾਡੇਸ਼ਨ ਓਨਟਾਰੀਓ (ਕੈਨੇਡਾ) ਵਲੋਂ ਪਿੰਡ ਜੈ ਸਿੰਘ ਵਾਲਾ ਵਿਖੇ ਸਵ. ਤੀਰਥ ਸਿੰਘ ਗੈਦੂ ਤੇ ਮਾਤਾ ਹਰਦਿਆਲ ਕੌਰ ਗੈਦੂ ਦੀ ਯਾਦ ਵਿਚ ਅੰਤਰ-ਰਾਸ਼ਟਰੀ ਪੱਧਰ ਦਾ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਦੇ ...
ਬੱਧਨੀ ਕਲਾਂ, 6 ਫਰਵਰੀ (ਸੰਜੀਵ ਕੋਛੜ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਸ਼ਹਿਰ ਦੇ ਕਮਰਸ਼ੀਅਲ ਪਾਣੀ ਦੇ ਬਿੱਲ ਵੰਡੇ ਗਏ, ਉਪ ਮੰਡਲ ਇੰਜੀਨੀਅਰ ਬਲਜੀਤ ਸਿੰਘ ਨੇ ਆਪਣੀ ਟੀਮ ਨਾਲ ਦੌਰਾ ਕਰਦਿਆਂ ਪਾਣੀ ਦੇ ਬਕਾਇਆ ਰਹਿੰਦੇ ਬਿੱਲਾਂ ਵਾਲਿਆਂ ਨੂੰ ਨੋਟਿਸ ...
ਬਾਘਾਪੁਰਾਣਾ, 6 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਕੋਟਕਪੂਰਾ ਰੋਡ ਬਾਘਾਪੁਰਾਣਾ ਵਿਖੇ ਸਥਿਤ ਨਾਮਵਰ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਆਈਲਟਸ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨਚਾਹੇ ਬੈਂਡ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ਸਟੱਡੀ ...
ਬਾਘਾ ਪੁਰਾਣਾ, 6 ਫਰਵਰੀ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਲਈ ਦਿਨ-ਰਾਤ ਇਕ ਕਰਨ ਅਤੇ ਪੰਜਾਬ ਦੀ ਸਤ੍ਹਾ ਤੇ ਪਾਰਟੀ ਨੂੰ ਕਾਬਜ਼ ਕਰਨ ਲਈ ਦਿਲੋਂ ਜੋਰ ਲਾਉਣ ਵਾਲੇ ਵਲੰਟੀਅਰਾਂ ਨੂੰ ਅਹੁਦੇ ਤੇ ਮਾਨ ਸਨਮਾਨ ਦੇ ਕੇ ਉਨ੍ਹਾਂ ਦਾ ਮੁੱਲ ਪਾਇਆ ਹੈ | ਇਨ੍ਹਾਂ ਸ਼ਬਦਾਂ ਦਾ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਹਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ.ਅੱੈਸ.ਆਈ. ਬਲਵੀਰ ...
ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਦੋਸਾਂਝ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਜਥੇਬੰਦੀ ਦੀ ਪਿੰਡ ਦੋਸਾਂਝ ਦੀ ਪਿਛਲੀ ਇਕਾਈ ਨੂੰ ਭੰਗ ਕਰ ਕੇ ਨਵੀਂ ਕਮੇਟੀ ਦੀ ਚੋਣ ਬਲਾਕ ਧਰਮਕੋਟ ਦੇ ਪ੍ਰਧਾਨ ...
ਠੱਠੀ ਭਾਈ, 6 ਫਰਵਰੀ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦਾ ਆਗਾਜ਼ ਸਮਾਂ ਰੌਸ਼ਨ ਕਰਕੇ ਕੀਤਾ ਗਿਆ | ਇਸ ਸਮੇਂ ਕਾਲਜ ਪ੍ਰਬੰਧਕੀ ਕਮੇਟੀ ...
ਮੋਗਾ, 6 ਫਰਵਰੀ (ਜਸਪਾਲ ਸਿੰਘ ਬੱਬੀ)-ਨਿਉਰੋਥੈਰੇਪੀ ਸੇਵਾ ਸੈਂਟਰ ਮੋਗਾ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਮੁਫ਼ਤ ਸਰਵਾਈਕਲ ਤੇ ਕਮਰ ਦਰਦ ਦਾ ਕੈਂਪ ਲਗਾਇਆ | ਇਸ ਮੌਕੇ ਡਾ. ਕਮਾਲਦੀਪ ਬਾਂਸਲ, ਮੁਕੇਸ਼ ਕੋਚਰ ਨੇ ਦੱਸਿਆ ਕਿ ਲੋਕ ਲਗਾਤਾਰ ਬਿਮਾਰੀਆਂ ...
ਧਰਮਕੋਟ, 6 ਫਰਵਰੀ (ਪਰਮਜੀਤ ਸਿੰਘ)-ਐੱਸ. ਐੱਫ. ਸੀ. ਪਬਲਿਕ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਵਿਚ ਪਿਕਨਿਕ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਾਰੇ ਬੱਚਿਆਂ ਨੇ ਖੂਬ ਆਨੰਦ ਮਾਣਿਆ | ਸਾਰੇ ਬੱਚਿਆਂ ਨੇ ਇਕੱਠੇ ਡਾਂਸ ਕੀਤਾ ਅਤੇ ਆਪਸੀ ਸਾਂਝ, ਸਾਂਝ ਅਤੇ ਸਾਂਝ ਦੀ ਭਾਵਨਾ ...
ਜੈਤੋ, 6 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਜਲੰਧਰ ਸਿੰਘ ਮੱਤਾ ਅਤੇ ਰਣਜੀਤ ਸਿੰਘ ਸੋਨੀ ਦਬੜ੍ਹੀਖਾਨਾ ਨੇ ਦੱਸਿਆ ਕਿ ਜਥੇਬੰਦੀ ਵਲੋਂ ਆਪਣੀਆਂ ਹੱਕਾਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਐੱਸ. ਡੀ. ਐੱਮ. ਦੇ ਦਫ਼ਤਰਾਂ ਅੱਗੇ 20 ...
ਮੋਗਾ, 6 ਫਰਵਰੀ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੇ ਦਿਸ਼ਾ ਨਿਰਦੇਸ਼ ਤੇ ਆਈ. ਕਿਊ. ਏ. ਸੀ. ਦੇ ਕੋਆਰਡੀਨੇਟਰ ਡਾ. ਸਾਕਸ਼ੀ ਸ਼ਰਮਾ, ਕੋਆਰਡੀਨੇਟਰ ਗਗਨਦੀਪ, ਸੁਸ਼ਮਾ ਗੁਪਤਾ, ਮਮਤਾ ਜਿੰਦਲ, ਡਾ. ਪਲਵਿੰਦਰ ਕੌਰ, ...
ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)-ਪਾਵਰ ਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਯੂਨਿਟ ਮੋਗਾ ਵਲੋਂ ਸਰਕਲ ਕਨਵੀਨਰ ਗੁਰਮੇਲ ਸਿੰਘ ਨਾਹਰ, ਸਵਰਨਜੀਤ ਸਿੰਘ, ਅਸ਼ੋਕ ਸੇਠੀ ਦੀ ਪ੍ਰਧਾਨਗੀ ਅਤੇ ਸੂਬਾ ਜਨਰਲ ਸਕੱਤਰ ਅਮਰੀਕ ਸਿੰਘ ਮਸੀਤਾ, ਐਸ.ਪੀ. ਸਿੰਘ, ...
ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚ ਵਾਪਰੇ ਇਕ ਸੜਕ ਹਾਦਸੇ 'ਚ 2 ਵਿਅਕਤੀ ਜ਼ਖ਼ਮੀ ਹੋ ਗਏ, ਜਿਸ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...
ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ | ਦਲਜੀਤ ਸਿੰਘ ਪਲੇਸਮੈਂਟ ਅਫ਼ਸਰ ਨੇ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ...
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਉੱਚ ਸੁਰੱਖਿਆ ਖੇਤਰ ਵਿਚ ਬੰਦ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਹਰਿਆਣਾ ਵਾਸੀ ਗੈਂਗਸਟਰ ਮੋਨੂੰ ਡਾਂਗਰ ਕੋਲੋਂ ਜੇਲ੍ਹ ਗਾਰਡਾਂ ਨੇ ਤਲਾਸੀ ਦੌਰਾਨ ਇਕ ਸਮਾਰਟ ਫ਼ੋਨ ...
ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਫ਼ਰੀਦਕੋਟ ਦੀ ਕਾਰਜਕਾਰੀ ਚੋਣ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਚੈਨਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਜਸਕਰਨ ਸਿੰਘ ਮੋਰਾਂਵਾਲੀ, ਖ਼ਜ਼ਾਨਚੀ ਜਗਰੂਪ ਸਿੰਘ ...
ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਪਰਵਰਿਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਨਿਖਿਲ ਗਾਂਧੀ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਦੀਪ ਜਗ੍ਹਾ ਕੇ ਕੀਤੀ ਗਈ | ...
ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਹੈ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਪਏ ਬੰਦੀ ਸਿੰਘਾਂ ਤੇ ਹੋਰਨਾਂ ਦੀ ਰਿਹਾਈ 'ਤੇ ਵਿਚਾਰ ਚਰਚਾ ਕਰਨ ...
ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਹੈ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਪਏ ਬੰਦੀ ਸਿੰਘਾਂ ਤੇ ਹੋਰਨਾਂ ਦੀ ਰਿਹਾਈ 'ਤੇ ਵਿਚਾਰ ਚਰਚਾ ਕਰਨ ...
ਸ਼ਾਦਿਕ, 6 ਫ਼ਰਵਰੀ (ਆਰ.ਐਸ.ਧੁੰਨਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਨੇੜਲੇ ਪਿੰਡ ਦੀਪ ਸਿੰਘ ਵਾਲਾ ਦੀ ਗ੍ਰਾਮ ਪੰਚਾਇਤ ਵਲੋਂ ਆਪਣੇ ਪਿੰਡ ਦੀ ਵਾਲੀਬਾਲ ਟੀਮ ਦੇ ਮੈਂਬਰਾਂ ਤਲਵਿੰਦਰ ਸਿੰਘ ਧਾਲੀਵਾਲ (ਕੈਪਟਨ), ਅਮਨਦੀਪ ਸਿੰਘ ਬੱਲ, ਹਰਦੀਪ ...
ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੀ ਇਕੱਤਰਤਾ ਪ੍ਰੋ. ਪਾਲ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਪੈਨਸ਼ਨਰਜ਼ ਭਵਨ ਵਿਖੇ ਪ੍ਰਸਿੱਧ ਵਿਦਵਾਨ ਹੈੱਡ ਮਾਸਟਰ ਸਵ: ਹਰਚੰਦ ਸਿੰਘ ਸੇਖੋਂ ਨੂੰ ਸਮਰਪਿਤ ਹੋਈ | ਆਰੰਭ ...
ਫ਼ਰੀਦਕੋਟ, 6 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਅਮਰੀਕ ਸਿੰਘ ਸੰਧੂ ਪ੍ਰਧਾਨ ਨੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਮਿਲ ਕੇ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ...
ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਪੈਨਸ਼ਨਰ ਐਸੋਸੀਏਸ਼ਨ (ਰਜਿ:) ਪਾਵਰਕਾਮ ਮੰਡਲ ਫ਼ਰੀਦਕੋਟ ਵਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਮੰਡਲ ਪ੍ਰਧਾਨ ਮਿੱਠੂ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ 'ਤੇ ਇਕ ਮੰਗ ਪੱਤਰ ਹਲਕਾ ...
ਜੈਤੋ, 6 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜੈਤੋ ਦੀ ਮੀਟਿੰਗ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਕਾਸ਼ ਸਿੰਘ ਜੈਤੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਬੁਲਾਰਿਆਂ ਨੇ ਆਪਣੇ ਵਿਚਾਰ ਰੱਖੇ ...
ਸਾਦਿਕ, 6 ਫ਼ਰਵਰੀ (ਆਰ.ਐਸ.ਧੁੰਨਾ)-ਸਿਹਤ ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਵੈਕਸੀਨ ਸਟੋਰ ਜੰਡ ਸਾਹਿਬ ਵਿਖੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ | ਬੀ. ਈ. ਈ ਡਾ. ਪ੍ਰਭਦੀਪ ਸਿੰਘ ਚਾਵਲਾ ਤੇ ਹੈਲਥ ਸੁਪਰਵਾਈਜ਼ਰ ਸੁਰਿੰਦਰ ਕੌਰ ਨੇ ਕੈਂਸਰ ਦੇ ਲੱਛਣਾਂ ਅਤੇ ...
ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ 'ਚ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦਾ ਵਿਦਾਇਗੀ ਅਤੇ ਸਨਮਾਲ ਸਮਾਰੋਹ ਰੱਖਿਆ ਗਿਆ | ਇਸ ਪ੍ਰੋਗਰਾਮ ਵਿਚ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦੀ ਪਤਨੀ ਬਿੰਦਰ ਕੌਰ, ਬੇਟਾ ...
ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਹਰੀਕੇ ਕਲਾਂ ਦਾ ਸਾਹਿਤਕ ਮੇਲਾ ਇਸ ਵਾਰ 11 ਫ਼ਰਵਰੀ ਨੂੰ ਹੋਵੇਗਾ | ਮੇਲਾ ਕਮੇਟੀ ਦੇ ਸਰਗਰਮ ਮੈਂਬਰ ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ, ਜਸਪਾਲ ਸਿੰਘ, ਗੁਰਲਾਲ ਸਿੰਘ ਤੇ ਦਿਲਬਾਗ ਸਿੰਘ ਨੇ ਇਸ ਸਬੰਧੀ ਪਿੰਡ ਮੋਰਾਂਵਾਲੀ ...
ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ 'ਚ ਰੇਲਵੇ ਰੋਡ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ...
ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ...
ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਫ਼ਰੀਦਕੋਟ ਕੈਂਪ ਜੈਤੋ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX