ਤਾਜਾ ਖ਼ਬਰਾਂ


4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  38 minutes ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 1 hour ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 2 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 2 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 2 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 3 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਸੰਗਰੂਰ

ਪੀ.ਐਸ.ਟੈਟ ਯੂਨੀਅਨ ਨੇ ਮੁੱਖ ਮੰਤਰੀ ਦੀ ਕੋਠੀ ਬਾਹਰ ਕੀਤਾ ਜ਼ੋਰਦਾਰ ਵਿਖਾਵਾ

ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੀ.ਐਸ.ਟੈਟ ਯੂਨੀਅਨ ਪੰਜਾਬ ਵਲੋਂ ਸੋਨੂੰ ਕੰਬੋਜ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਨਿਵਾਸ ਡਰੀਮ ਲੈਂਡ ਕਲੋਨੀ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੰਬੋਜ ਨੇ ਮੰਗ ਕੀਤੀ ਕਿ ਪੀ.ਐਸ.ਟੈਟ 2020, 2021 ਅਤੇ 2022 ਦਾ ਪੈਂਡਿੰਗ ਪੇਪਰ ਜਲਦੀ ਲਿਆ ਜਾਵੇ ਕਿਉਂਕਿ ਟੈਸਟ ਨਾ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਰਿਹਾ ਹੈ | ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼ ਵਿਚ ਪੀ.ਐਸ.ਟੈਟ ਹਰ ਸਾਲ ਲੈਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਫਿਰ ਪੰਜਾਬ ਵਿਚ ਇਹ ਟੈਸਟ ਕਿਉਂ ਨਹੀਂ ਲਿਆ ਜਾ ਰਿਹਾ ਹੈ | 5994 ਤੋਂ ਪਹਿਲਾਂ ਪੈਂਡਿੰਗ ਪਏ ਪੀ.ਐਸ.ਟੈਟ ਲਏ ਜਾਣ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ 5994 ਵਿਚ ਮੌਕਾ ਮਿਲ ਸਕਦਾ ਹੈ | ਐਨ.ਸੀ.ਟੀ.ਈ. ਦੇ ਰੂਲਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ ਪੀ.ਐਸ. ਟੈਟ ਲੈਣਾ ਰਾਜ ਸਰਕਾਰ ਲਈ ਲਾਜਮੀ ਹੈ | ਧਰਨੇ ਦੌਰਾਨ ਇਕ ਵਾਰ ਤਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹਲਕੀ ਤਕਰਾਰ ਵੀ ਹੋਈ ਪਰ ਸਥਿਤੀ ਫਿਰ ਵੀ ਸ਼ਾਂਤੀਪੂਰਨ ਬਣੀ ਰਹੀ | ਸੋਨੂੰ ਕੰਬੋਜ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇ 12 ਫਰਵਰੀ ਤੱਕ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਨਹੀਂ ਕਰਵਾਈ ਜਾਂਦੀ ਤਾਂ ਉਹ ਵੱਡਾ ਐਕਸ਼ਨ ਲੈਣ ਲਈ ਵੀ ਮਜਬੂਰ ਹੋ ਸਕਦੇ ਹਨ | ਇਸ ਮੌਕੇ ਪ੍ਰਦੀਪ ਮਾਨਸਾ, ਸ਼ੇਰਬਾਜ ਜਲਾਲਾਬਾਦ, ਅਮਨ ਕੰਬੋਜ ਫਾਜਿਲਕਾ, ਸਤਪਾਲ ਮਾਨਸਾ, ਨਵਿਸ ਅਰਨੀਵਾਲਾ, ਜਸਵਿੰਦਰ ਸਿੰਘ ਜਲਾਲਾਬਾਦ, ਅਵਨੀਤ ਕੌਰ ਬਠਿੰਡਾ ਮੌਜੂਦ ਸਨ |

ਭਗਵੰਤ ਮਾਨ ਸਰਕਾਰ ਖੇਤੀ ਕਿੱਤੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ

ਸੰਗਰੂਰ, 7 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ (ਸ) ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਭਾਜਪਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੇਖੋਂ ਐਡਵੋਕੇਟ ਅਤੇ ਲਲਿਤ ਗਰਗ ਐਡਵੋਕੇਟ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨੀ ...

ਪੂਰੀ ਖ਼ਬਰ »

ਰਣਜੀਤ ਝਨੇਰ ਨੇ ਮੋਰਾਂਵਾਲੀ ਕਾਂਡ ਦੇ ਪੀੜਤ ਬੱਚੇ ਦੇ ਪਰਿਵਾਰ ਨੂੰ ਇਨਸਾਫ਼ ਦਾ ਦਿੱਤਾ ਭਰੋਸਾ

ਸੰਦÏੜ, 7 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਕੁੱਝ ਦਿਨ ਪਹਿਲਾਂ ਗੈਰ ਮਨੁੱਖੀ ਜ਼ੁਲਮ ਦਾ ਸ਼ਿਕਾਰ ਹੋਏ ਪਿੰਡ ਮੋਰਾਂਵਾਲੀ ਦੇ ਪੀੜਤ ਬੱਚੇ ਨੂੰ ਮਿਲਣ ਲਈ ਅੱਜ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਝਨੇਰ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਭਾਰਤ ਪ੍ਰਸਿੱਧ ਤਬਲਾ ਵਾਦਕ ਸ੍ਰੀ ਮੁਸਤਫ਼ਾ ਹੁਸੈਨ ਨੇ ਲਗਾਈ ਇਕ ਰੋਜ਼ਾ ਵਰਕਸ਼ਾਪ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਰੁਪਿੰਦਰ ਸਿੰਘ ਸੱਗੂ) - ਅੱਜ ਸਥਾਨਕ ਸਕੂਲ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਮੈਕਸ ਇੰਡੀਆ ਫਾਊਾਡੇਸ਼ਨ ਦੁਆਰਾ ਛਸ਼੍ਰ ਦੇ ਸਹਿਯੋਗ ਤਹਿਤ 'ਰੂਟਸ 2 ਰੂਟਸ' ਦੁਆਰਾ ਇੱਕ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣੇ ਸਮਾਜ ਲਈ ਸਿਰਦਰਦੀ

ਮੂਣਕ, 7 ਫਰਵਰੀ (ਕੇਵਲ ਸਿੰਗਲਾ) - ਸੜਕਾਂ, ਖੇਤਾਂ ਅਤੇ ਗਲੀਆਂ ਵਿਚ ਘੁੰਮਦੇ ਆਵਾਰਾ ਪਸ਼ੂ ਜਿੱਥੇ ਲੋਕਾਂ ਖ਼ਾਸਕਰ ਕਿਸਾਨਾਂ ਲਈ ਘਾਤਕ ਸਿੱਧ ਹੋ ਰਹੇ ਹਨ ਉੱਥੇ ਸਮੁੱਚੇ ਸਮਾਜ ਲਈ ਦਿਨੋ ਦਿਨੀਂ ਸਿਰਦਰਦੀ ਬਣਦੇ ਜਾ ਰਹੇ ਹਨ | ਆਵਾਰਾ ਪਸੂਆ ਦੀ ਇਸ ਸਿਰਦਰਦੀ ਲਈ ਸਮੇਂ ...

ਪੂਰੀ ਖ਼ਬਰ »

ਫ਼ਰਨੀਚਰ ਦੀ ਦੁਕਾਨ ਉੱਤੇ ਝਾੜੂ ਪੋਚੇ ਦਾ ਕੰਮ ਕਰਦੀ ਗਰਭਵਤੀ ਔਰਤ ਨਾਲ 60 ਸਾਲਾ ਦੁਕਾਨ ਮਾਲਕ ਨੇ ਕੀਤਾ ਜਬਰ ਜਨਾਹ

ਸੰਗਰੂਰ, 7 ਫਰਵਰੀ (ਦਮਨਜੀਤ ਸਿੰਘ) - ਸ਼ਹਿਰ ਦੀ ਮਸ਼ਹੂਰ ਕੌਲਾ ਪਾਰਕ ਮਾਰਕਿਟ ਵਿਚ ਇਕ ਫ਼ਰਨੀਚਰ ਦੀ ਦੁਕਾਨ ਦੇ ਮਾਲਕ ਵਲੋਂ ਦੁਕਾਨ ਉੱਤੇ ਝਾੜੂ ਪੋਚੇ ਦਾ ਕੰਮ ਕਰਨ ਵਾਲੀ ਤਿੰਨ ਮਹੀਨਿਆਂ ਦੀ ਗਰਭਵਤੀ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਸੰਗੀਨ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਦੇਸ਼ ਵਿਚ 3 ਸਾਲਾਂ ਵਿਚ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਜੋੜਿਆ ਜਾਵੇਗਾ

ਸੰਗਰੂਰ, 7 ਫਰਵਰੀ (ਧੀਰਜ ਪਸੌਰੀਆ) - ਕੇਂਦਰ ਦੀ ਭਾਜਪਾ ਸਰਕਾਰ ਜਿੱਥੇ ਦੇਸ਼ ਦੇ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਜੋੜਨਾ ਚਾਹੁੰਦੀ ਹੈ ੳੱੁਥੇ ਵਾਤਾਵਰਨ ਦੀ ਸ਼ੁੱਧਤਾ ਲਈ ਵੀ ਵਚਨਬੱਧ ਹੈ¢ ਇਹ ਪ੍ਰਗਟਾਵਾ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਅਪੰਗ ਵਿਅਕਤੀ ਕਾਬੂ

ਭਵਾਨੀਗੜ੍ਹ, 7 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ ਇਕ ਅਪੰਗ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ, ਤਾਂ ਪੁਲਿਸ ਨੂੰ ਇਕ ਅਪੰਗ ਵਿਅਕਤੀ ਜੋ 4 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦਸ ਸਾਲ ਦੀ ਕੈਦ

ਸੰਗਰੂਰ, 7 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਦਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸ਼ੇਰਪੁਰ ਵਿਖੇ 14 ਦਸੰਬਰ 2020 ਨੂੰ ...

ਪੂਰੀ ਖ਼ਬਰ »

-ਮਾਮਲਾ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਵਰਦੀਆਂ ਦੀ ਖਰੀਦ ਦਾ-

ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਮੰਗੀ ਰਿਪੋਰਟ

ਸੰਗਰੂਰ, 7 ਫਰਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜਦੇ ਬੱਚਿਆਂ ਦੀਆਂ ਵਰਦੀਆਂ ਦੀ ਹੋਈ ਖਰੀਦ ਵਿਚ ਕੁਝ ਥਾਵਾਂ 'ਤੇ ਹੋਈਆਂ ਬੇਨਿਯਮੀਆਂ ਦਾ ਮਾਮਲਾ ਹੁਣ ਪੰਜਾਬ ਸੈਕਟਰੀਏਟ ਪਹੁੰਚ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਕਾਮਿਆਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਕੱਢਿਆ ਰੋਸ ਮਾਰਚ

ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਪੂਨੀਆ ਕਲੋਨੀ ਵੱਲ ਰੋਸ ਮਾਰਚ ਕੱਢਿਆ ਗਿਆ | ਸੂਬਾ ਪ੍ਰਧਾਨ ਰਛਪਾਲ ਯੋਧਾਨਗਰੀ, ਜਨਰਲ ਸਕੱਤਰ ਬਲਵੀਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਲਹਿਰਾਗਾਗਾ ਵਿਚ ਡਾਕਟਰਾਂ ਦੀ ਘਾਟ ਨੂੰ ਲੈ ਕੇ ਹੋਈ ਮੀਟਿੰਗ

ਲਹਿਰਾਗਾਗਾ, 7 ਫਰਵਰੀ (ਪ੍ਰਵੀਨ ਖੋਖਰ) - ਸਰਕਾਰੀ ਹਸਪਤਾਲ (ਕਮਿਊਨਿਟੀ ਸਿਹਤ ਕੇਂਦਰ), ਲਹਿਰਾਗਾਗਾ ਵਿੱਚ ਇਸ ਸਮੇਂ ਸਿਹਤ ਸੁਵਿਧਾਵਾਂ ਦਾ ਹਾਲ ਬਦ ਤੋਂ ਬਦਤਰ ਹੋ ਚੁਕਾ ਹੈ ਇਸ ਗੱਲ ਦਾ ਪ੍ਰਗਟਾਵਾ ਸੋਸ਼ਲ ਵੈੱਲਫੇਅਰ ਕਲੱਬ ਦੇ ਕਲੱਬ ਮੈਂਬਰਾਂ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਫੁੱਟਬਾਲ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਦਾ ਚੁੱਕਿਆ ਬੀੜਾ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਭੁੱਲਰ, ਧਾਲੀਵਾਲ) - ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਿਸ਼ੀਪਾਲ ਖੇਰਾ ਅਤੇ ਸੀਨੀਅਰ ਮੀਤ ਪ੍ਰਧਾਨ ਅਨੁਰਿਧ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਉਲੰਪਿਕ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨ ਸਨਮਾਨਿਤ

ਚੀਮਾ ਮੰਡੀ, 7 ਫਰਵਰੀ (ਦਲਜੀਤ ਸਿੰਘ ਮੱਕੜ) - ਤਖ਼ਤ ਸਾਹਿਬ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਪੰਜ ਪਿਆਰੇ ਸਾਹਿਬਾਨ ਅੱਜ ਸੰਤ ਬਾਬਾ ਅਤਰ ਸਿੰਘ ਜੀ ਦੀ ਜਨਮ ਨਗਰੀ ਪੁੱਜੇ ਜਿੱਥੇ ਸੰਗਤਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਤੇ ਜੀ ਆਇਆ ਕਿਹਾ¢ ਸੀਨੀਅਰ ...

ਪੂਰੀ ਖ਼ਬਰ »

ਮਨਜੀਤ ਸਿੰਘ ਕਾਨੂੰਨਗੋ ਸਨਮਾਨਿਤ

ਅਹਿਮਦਗੜ੍ਹ, 7 ਫਰਵਰੀ (ਸੋਢੀ) - ਮਾਲ ਵਿਭਾਗ ਪੰਜਾਬ ਅੰਦਰ ਇਕ ਇਮਾਨਦਾਰ ਅਤੇ ਸਮਰਪਿਤ ਕਰਮਚਾਰੀ ਵਜੋਂ ਜਾਣੇ ਜਾਂਦੇ ਰਹੇ ਕਾਨੂੰਨਗੋ ਮਨਜੀਤ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਉਪਰੰਤ ਸਰਕਾਰੀ ਨੌਕਰੀ ਤੋਂ ਸੇਵਾਮੁਕਤੀ ਮੌਕੇ ਅੱਜ ਤਹਿਸੀਲ ਅਹਿਮਦਗੜ੍ਹ ਦੇ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਜੀਵਨ ਬੀਮਾ ਨਿਗਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਮਲੇਰਕੋਟਲਾ, 7 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਹਿਡਨਬਰਗ ਦੀ ਨਜ਼ਰ ਹੋਈ ਰਿਪੋਰਟ ਪਿੱਛੋਂ ਅਡਾਨੀ ਸਮੂਹ ਦੇ ਸ਼ੇਅਰਾਂ 'ਚ ਆਈ ਭਾਰੀ ਗਿਰਾਵਟ ਕਾਰਨ ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਉੱਪਰ ਮੰਡਰਾ ਰਹੇ ਕਥਿਤ ਖ਼ਤਰੇ ਤੋਂ ਖ਼ਫ਼ਾ ਹੋਏ ਹਲਕਾ ਅਮਰਗੜ੍ਹ ਨਾਲ ...

ਪੂਰੀ ਖ਼ਬਰ »

'ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਕੈਂਪ ਪਿੰਡ ਬੇਨੜਾ ਵਿਖੇ ਅੱਜ

ਧੂਰੀ, 7 ਫਰਵਰੀ (ਲਖਵੀਰ ਸਿੰਘ ਧਾਂਦਰਾ) - 'ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਧੂਰੀ ਦੇ ਨੇੜਲੇ ਪਿੰਡ ਬੇਨੜਾ ਵਿਖੇ ਲੋਕਾਂ ਨੂੰ ਰਾਹਤ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਧੂਰੀ ਅਮਿੱਤ ਗੁਪਤਾ ਨੇ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੁਖਦੇਵ ਸ਼ਰਮਾ ਬਣੇ ਪ੍ਰਧਾਨ

ਧੂਰੀ, 7 ਫਰਵਰੀ (ਲਖਵੀਰ ਸਿੰਘ ਧਾਂਦਰਾ) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਰਜਿ: ਧੂਰੀ ਦੀ 2 ਸਾਲਾਂ ਚੋਣ ਅੱਜ ਪੈਨਸ਼ਨ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਚੋਣ ਕਮੇਟੀ ਦੇ ਚੇਅਰਮੈਨ ਹਰਦੇਵ ਸਿੰਘ ਜਵੰਧਾ ਅਤੇ ਚੋਣ ਕਮੇਟੀ ਦੇ ਮੈਂਬਰ ਬੁੱਧ ਸਿੰਘ, ਰਮੇਸ਼ ਸ਼ਰਮਾ, ਹੇਮ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ 'ਬਾਬਾ ਇਕਬਾਲ ਸਿੰਘ ਵਜ਼ੀਫ਼ਾ ਸਕੀਮ ਪ੍ਰੀਖਿਆ' 12 ਨੂੰ

ਸੰਗਰੂਰ, ਧਰਮਗੜ੍ਹ, 7 ਫਰਵਰੀ (ਫੁੱਲ, ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਰਟÏਲਾਂ ਵਿਖੇ ਨਵੇਂ ਸੈਸ਼ਨ ਲਈ 'ਬਾਬਾ ਇਕਬਾਲ ਸਿੰਘ ਵਜ਼ੀਫ਼ਾ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ | ਅਕੈਡਮੀ ਪਿ੍ੰਸੀਪਲ ਮਨਦੀਪ ...

ਪੂਰੀ ਖ਼ਬਰ »

ਸਟੂਡੈਂਟ ਅਤੇ ਵਿਜਟਰ ਵੀਜੇ ਦੇਣ ਵਿਚ ਕੈਨੇਡਾ, ਆਸਟ੍ਰੇਲੀਆ ਦੀ ਰਫ਼ਤਾਰ ਹੋਈ ਬੇਹੱਦ ਤੇਜ਼

ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਅਤੇ ਅਸਟ੍ਰੇਲੀਆ ਵਲੋਂ ਸਟੂਡੈਂਟ ਵੀਜੇ ਦੇਣ ਵਿਚ ਰਫਤਾਰ ਬਹੁਤ ਤੇਜ਼ ਦੇਖਣ ਨੰੂ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਕੈਨੇਡਾ ਦੀ ਸਟੂਡੈਂਟ ...

ਪੂਰੀ ਖ਼ਬਰ »

ਬÏਡੀ ਬਿਲਡਿੰਗ ਮੁਕਾਬਲੇ ਕਰਵਾਏ

ਮੂਨਕ, 7 ਫਰਵਰੀ (ਪ੍ਰਵੀਨ ਮਦਾਨ) - ਸ਼ਾਹੀ ਫਿਟਨੈੱਸ ਸਟੂਡਿਓ ਮੂਨਕ ਵਲੋਂ ਬÏਡੀ ਬਿਲਡਿੰਗ ਮੁਕਾਬਲੇ ਕਰਵਾਏ ਗਏ | ਇਸ ਵਿਚ ਮਿਸਟਰ ਨਾਰਥ ਇੰਡੀਆ ਚੈਂਪੀਅਨ ਮਿਸਟਰ ਪਰਮਿੰਦਰ ਸਿੰਘ ਨੂੰ ਚੁਣਿਆ ਗਿਆ ਅਤੇ ਮਿਸਟਰ ਸੰਗਰੂਰ ਸੰਨੀ, ਮਿਸਟਰ ਮੂਨਕ ਅਮਨ ਨੂੰ ਚੁਣਿਆ ਗਿਆ | ...

ਪੂਰੀ ਖ਼ਬਰ »

ਸਾਹਿਤਕ ਸਮਾਗਮ ਕਰਵਾਇਆ

ਅਹਿਮਦਗੜ੍ਹ, 7 ਫਰਵਰੀ (ਸੋਢੀ) - ਸਥਾਨਕ ਅਨੰਦ ਈਸ਼ਰ ਸਕੂਲ ਦੇ ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ 50 ਵਿਦਿਆਰਥੀਆਂ ਨੇ ਸਕੂਲ ਦੇ ਡਾਇਰੈਕਟਰ ਕਰਤਾਰ ਸਿੰਘ ਦੀ ਅਗਵਾਈ ਵਿਚ ਸੱਤਵੇਂ 'ਚੰਡੀਗੜ੍ਹ ਲਿਟਰੇਚਰ ਫ਼ੈਸਟੀਵਲ' ਵਿਚ ਭਾਗ ਲਿਆ | ਜ਼ੀਰਕਪੁਰ ਵਿਖੇ ਕਰਵਾਏ ਗਏ ਇਸ ...

ਪੂਰੀ ਖ਼ਬਰ »

-ਮਾਮਲਾ ਅਯੋਗ ਲਾਭਪਾਤਰੀਆਂ ਵਲੋਂ ਆਟਾ ਦਾਲ ਸਕੀਮ ਦਾ ਲਾਭ ਲੈਣ ਦਾ-

ਨੀਲੇ ਕਾਰਡਾਂ ਦੀ ਕਣਕ ਲੈਣ ਵਾਲੇ 17 ਹਜ਼ਾਰ ਦੇ ਕਰੀਬ ਅਯੋਗ ਲਾਭਪਾਤਰੀ ਆਏ ਸਾਹਮਣੇ

ਧੂਰੀ, 7 ਫਰਵਰੀ (ਸੰਜੇ ਲਹਿਰੀ) - ਨੀਲੇ ਕਾਰਡਾਂ ਦੀ ਮਾਰਫ਼ਤ ਗਰੀਬ ਲੋੜਵੰਦ ਲੋਕਾਂ ਨੂੰ ਮਿਲਣ ਵਾਲੀ ਕਣਕ ਦਾ ਵੱਡਾ ਹਿੱਸਾ ਜਿੱਥੇ ਕੁੱਝ ਸਰਮਾਏਦਾਰ ਲੋਕ ਹੜੱਪ ਕਰ ਰਹੇ ਹਨ, ਉੱਥੇ ਹੀ ਡੀਪੂ ਹੋਲਡਰ ਵੀ ਲੋੜਵੰਦਾਂ ਨੂੰ ਮਿਲਣ ਵਾਲੀ ਕਣਕ ਉਨ੍ਹਾਂ ਤੱਕ ਪਹੁੰਚਾਉਣ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ ਵਿਚ ਅੱਵਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 7 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਹੈਰੀਟੇਜ ਪਬਲਿਕ ਸਕੂਲ ਵਿਖੇ ਸ੍ਰੀ ਧਰਮਪਾਲ ਮਿੱਤਲ ਆਡੀਟੋਰੀਅਮ ਦਾ ਉਦਘਾਟਨ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀਮਤੀ ਲੱਛਮੀ ਮਿੱਤਲ, ਫੈਪ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਨਾਲ ਸਕੂਲਾਂ 'ਤੇ ਵੀ ਪਿਆ ਭਾਰ - ਡਾ: ਧਾਲੀਵਾਲ

ਸੰਗਰੂਰ, 7 ਫਰਵਰੀ (ਧੀਰਜ ਪਸ਼ੋਰੀਆ) - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਵਾਂ ਸੈੱਸ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਦੀ ਜੇਬ 'ਤੇ ਡਾਕਾ ਮਾਰਨ ਦੇ ਨਾਲ ਨਾਲ ਸਕੂਲਾਂ ਦੇ ਟਰਾਂਸਪੋਰਟ ਪ੍ਰਬੰਧ ਤੇ ਵੀ ਭਾਰ ਪਾਇਆ ਹੈ ਜਿਸ ਨਾਲ ਸੂਬੇ ਦਾ ਹਰ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਨੂੰ ਕੀਤਾ ਸਨਮਾਨਿਤ

ਸੰਦÏੜ, 7 ਫ਼ਰਵਰੀ (ਗੁਰਪ੍ਰੀਤ ਸਿੰਘ ਚੀਮਾ) - ਪਿਛਲੇ ਲੰਮੇ ਸਮੇਂ ਤੋਂ ਨÏਜਵਾਨਾਂ ਵਿਚ ਦਸਤਾਰ ਬੰਨ੍ਹਣ ਦੀ ਰੁਚੀ ਪੈਦਾ ਕਰਨ ਅਤੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਲਗਾਤਾਰ ਕੰਮ ਕਰ ਰਹੀ ਸੰਸਥਾ ਵਿਰਸਾ ਸੰਭਾਲ਼ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਤਖਤ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਜਗਦੇਵ ਸ਼ਰਮਾ ਅਤੇ ਕਿਰਪਾਲ ਸਿੰਘ ਜਵੰਧਾ ਦਾ ਸਨਮਾਨ

ਧੂਰੀ, 7 ਫਰਵਰੀ (ਸੰਜੇ ਲਹਿਰੀ) - ਸਥਾਨਕ ਪੰਜਾਬੀ ਸਾਹਿਤ ਸਭਾ ਨਾਲ ਜੁੜੇ ਸਾਹਿੱਤਕਾਰਾਂ ਦੀ ਇੱਕ ਇਕੱਤਰਤਾ ਮੌਕੇ ਰੂਬਰੂ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਹ ਇਕੱਤਰਤਾ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤੀ ਦੌਰ ਵਿੱਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਚ ਅਸਤੀਫਿਆਂ ਦਾ ਦੌਰ ਜਾਰੀ

ਮੂਨਕ, 7 ਫਰਵਰੀ (ਪ੍ਰਵੀਨ ਮਦਾਨ) - ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਚ ਅਸਤੀਫੇਆਂ ਦਾ ਦੌਰ ਜਾਰੀ ਬਲਾਕ ਦੇ ਪ੍ਰਚਾਰ ਸਕੱਤਰ ਵਜੋਂ ਸੇਵਾ ਨਿਭਾ ਰਹੇ ਸੁਖਦੇਵ ਸ਼ਰਮਾ ਅਤੇ ਭੁਟਾਲ ਖੁਰਦ ਦੇ ਪਿੰਡ ਇਕਾਈ ਦੇ ਆਗੂ ਹਰਭਗਵਾਨ ਸਿੰਘ ਸਮੇਤ ਬੀਬੀਆਂ ਦੀ ਇਕਾਈ ਦੀ ਪ੍ਰਧਾਨ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਦੀ ਹੋਈ ਕਨਵੈੱਨਸ਼ਨ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਧਾਲੀਵਾਲ, ਭੁੱਲਰ) - ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਸੰਗਰੂਰ ਦੀ ਕਨਵੈੱਨਸ਼ਨ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 33 ਕੇ ਵੀ ਗਰਿੱਡ ਵਿਖੇ ਹੋਈ | ਜਿਸ ਵਿਚ ਵਿੱਛੜ ਗਏ ਸਾਥੀਆਂ ਨੂੰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 12 ਨੂੰ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਭੁੱਲਰ, ਧਾਲੀਵਾਲ) - ਬਾਬੂ ਅਨੰਦ ਸਰੂਪ ਜਿੰਦਲ ਚੈਰੀਟੇਬਲ ਫਾਊਾਡੇਸ਼ਨ ਸੁਨਾਮ ਵਲੋਂ ਸਥਾਨਕ ਮਿਸ਼ਨ ਸਮਾਈਲ ਸੋਸ਼ਲ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ 12 ਫਰਵਰੀ ਨੂੰ ਪੁਰਾਣੀ ਅਨਾਜ ਮੰਡੀ ਵਿਖੇ ਆਦਰਸ਼ ਹਾਈ ਸਕੂਲ ਦੇ ਨੇੜੇ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਦੇ 12 ਨੂੰ ਮਨਾਏ ਜਾ ਰਹੇ ਜਨਮ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣਗੀਆਂ-ਰਾਮਪੁਰਾ

ਭਵਾਨੀਗੜ੍ਹ, 7 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣਗੀਆਂ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਦੇ ਬੀ.ਏ.ਐਮ.ਐਸ. ਦੇ ਡਾਕਟਰਾਂ ਨੂੰ ਡਿਗਰੀਆਂ ਵੰਡੀਆਂ

ਚੀਮਾ ਮੰਡੀ, 7 ਫਰਵਰੀ (ਦਲਜੀਤ ਸਿੰਘ ਮੱਕੜ) - ਐਸ.ਐਸ. ਗਰੁੱਪ ਆਫ਼ ਕਾਲਜ ਭੀਖੀ (ਮਾਨਸਾ) ਦੇ ਅਧੀਨ ਚਲ ਰਹੇ ਸ਼ਿਵ ਸ਼ਕਤੀ ਆਯੂਰਵੈਦਿਕ ਕਾਲਜ ਅਤੇ ਹਸਪਤਾਲ ਦੇ ਬੀ.ਏ.ਐਮ.ਐਸ. ਦੀ ਪੜ੍ਹਾਈ ਕੋਰਸ ਪੂਰਾ ਕਰ ਚੁੱਕੇ ਡਾਕਟਰਾਂ ਨੂੰ ਡਿਗਰੀ ਵੰਡਣ ਲਈ ਵਿਸ਼ਾਲ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਭਾਈ ਕੁਲਵੰਤ ਸਿੰਘ ਨਮਿਤ ਅੰਤਿਮ ਅਰਦਾਸ 10 ਨੂੰ

ਮਲੇਰਕੋਟਲਾ, 7 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਦੇ ਪਿਛਲੇ 25 ਵਰਿ੍ਹਆਂ ਤੋਂ ਖ਼ਜ਼ਾਨਚੀ ਦੀ ਨਿਸ਼ਕਾਮ ਸੇਵਾ ਨਿਭਾਉਂਦੇ ਰਹੇ ਭਾਈ ਕੁਲਵੰਤ ਸਿੰਘ ਡਿਫੈਂਸ ਕਲੋਨੀ ਨਮਿੱਤ ਪ੍ਰਕਾਸ਼ ਕਰਵਾਏ ਸ੍ਰੀ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਜੇਕਰ 13 ਫਰਵਰੀ ਨੂੰ ਵੀ ਸਿੱਖਿਆ ਮੰਤਰੀ ਨਾਲ ਮੀਟਿੰਗ ਨਾ ਹੋਈ ਤਾਂ ਤੁਰੰਤ ਬਾਅਦ ਘੇਰਾਂਗੇ ਸਿੱਖਿਆ ਮੰਤਰੀ ਦੀ ਕੋਠੀ - ਬੀ.ਐੱਡ.ਬੇਰੁਜ਼ਗਾਰ ਅਧਿਆਪਕ

ਸੰਗਰੂਰ, 7 ਫਰਵਰੀ (ਦਮਨਜੀਤ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਜਲਦ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਕੈਂਪ 12 ਨੂੰ

ਮਲੇਰਕੋਟਲਾ, 7 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਪਿਛਲੇ 13 ਵਰਿ੍ਹਆਂ ਤੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਖੇਤਰ ਵਿਚ ਸਰਗਰਮ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰਕੋਟਲਾ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨੂੰ ਰੇਤ ਮੁਹੱਈਆ ਕਰਵਾਉਣ 'ਚ ਵੀ ਫ਼ੇਲ੍ਹ

ਮਹਿਲਾਂ ਚੌਕ, 7 ਫਰਵਰੀ (ਸੁਖਮਿੰਦਰ ਸਿੰਘ ਕੁਲਾਰ) - ਪੰਜਾਬ ਸਰਕਾਰ ਲੋਕਾਂ ਨਾਲ ਗੁੰਮਰਾਹਕੁਨ ਵਾਅਦੇ ਕਰਕੇ ਸੱਤਾ ਵਿਚ ਤਾਂ ਆ ਗਈ ਪਰ ਹੁਣ ਸਰਕਾਰ ਵਲੋਂ ਇਕ ਵੀ ਵਾਅਦਾ ਸਹੀ ਢੰਗ ਨਾਲ ਪੂਰਾ ਨਹੀਂ ਕੀਤਾ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਨਮਿੱਤ ਸ਼ਰਧਾਂਜਲੀ ਅਤੇ ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ, 7 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਪਿਛਲੇ ਦਿਨੀਂ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ ਅਤੇ ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਦੇ ਮਾਤਾ ਜੰਗੀਰ ਕੌਰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ, ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਭਾਜਪਾ ਸਰਕਲ ਸੰਗਰੂਰ ਦੇ ਨਵ ਨਿਯੁਕਤ ਮੀਤ ਪ੍ਰਧਾਨ ਮੋਨੂ ਨੂੰ ਪੂਨੀਆ ਨੇ ਕੀਤਾ ਸਨਮਾਨਿਤ

ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਨਾਜ ਮੰਡੀ ਸੰਗਰੂਰ ਵਿਚ ਆੜ੍ਹਤ ਦਾ ਕਾਰੋਬਾਰ ਕਰਦੇ ਮਨਪ੍ਰੀਤ ਸਿੰਘ ਸੇਠੀ (ਮੋਨੂ) ਨੂੰ ਭਾਜਪਾ ਸਰਕਲ ਸੰਗਰੂਰ ਦਾ ਮੀਤ ਪ੍ਰਧਾਨ ਬਣਾਏ ਜਾਣ ਉੱਤੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਸ. ...

ਪੂਰੀ ਖ਼ਬਰ »

ਪੈਨਸ਼ਨਰ ਮੰਗਾਂ ਨਾ ਮੰਨਣ ਕਾਰਨ ਸਰਕਾਰ ਤੋਂ ਅÏਖੇ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਭੁੱਲਰ, ਧਾਲੀਵਾਲ, ਸੱਗੂ) - ਦੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਸਥਾਨਕ ਕੋਰਟ ਕੰਪਲੈਕਸ 'ਚ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਪੈਨਸ਼ਨਰਾਂ ਨੂੰ ...

ਪੂਰੀ ਖ਼ਬਰ »

ਰਹਿਤ ਮਰਿਆਦਾ ਅਨੁਸਾਰ ਪਾਠ ਪ੍ਰਕਾਸ਼ ਕਰਨ ਦੀ ਇਜਾਜ਼ਤ ਦਿੱਤੀ

ਚੀਮਾ ਮੰਡੀ, 7 ਫਰਵਰੀ (ਜਗਰਾਜ ਮਾਨ) - ਬਾਬਾ ਭੋਲਾਗਿਰ ਦੀਆਂ ਸਮਾਧਾਂ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਨੂੰ ਲੈ ਕੇ ਸਿੰਘ ਸਾਹਿਬ ਵਲੋਂ ਮਨਾਹੀ ਕੀਤੀ ਗਈ ਸੀ | ਇਸ ਮਨਾਹੀ ਨੂੰ ਲੈ ਕੇ ਚੀਮਾ ਸਾਹਿਬ ਦੀ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਸ਼ੇਰਪੁਰ, 7 ਫਰਵਰੀ (ਮੇਘ ਰਾਜ ਜੋਸ਼ੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ 'ਚਿਨਾਰ ਈਕੋ ਕਲੱਬ' ਦੇ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸਕੂਲ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਹੇਠ 'ਵਿਸ਼ਵ ਜਲਗਾਹ ਦਿਵਸ' ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਦੀਆਂ ਅਸਾਮੀਆਂ ਭਰਨ ਦੀ ਕੀਤੀ ਮੰਗ

ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ) - ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਅਕਾਸ਼ਦੀਪ ਸੰਗਰੂਰ, ਜਗਸੀਰ ਸਿੰਘ, ਗੁਰਮੇਲ ਸਿੰਘ ਬਰਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਕਰਨ ਦੇ ਵਾਅਦੇ ਪਤਾ ਨਹੀਂ ...

ਪੂਰੀ ਖ਼ਬਰ »

ਆਬਕਾਰੀ ਐਕਟ ਅਧੀਨ ਦਰਜ ਮਾਮਲੇ 'ਚੋਂ ਬਰੀ

ਸੰਗਰੂਰ, 7 ਫਰਵਰੀ (ਧੀਰਜ ਪਸ਼ੌਰੀਆ) - ਜੱਜ ਰਮਨਦੀਪ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਆਬਕਾਰੀ ਐਕਟ ਅਧੀਨ ਦਰਜ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ...

ਪੂਰੀ ਖ਼ਬਰ »

ਹਸਪਤਾਲ ਵਿਚ ਡਾਕਟਰਾਂ ਦੀ ਜਲਦ ਹੋਵੇਗੀ ਨਿਯੁਕਤੀ

ਲਹਿਰਾਗਾਗਾ, 7 ਫਰਵਰੀ (ਅਸ਼ੋਕ ਗਰਗ) - ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਤੇ ਹੋਰ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਲਹਿਰਾਂ ਸੋਸ਼ਲ ਵੈੱਲਫੇਅਰ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਐਸ.ਸੀ. ਸਮਾਜ ਦੀ ਭਲਾਈ ਲਈ ਬਾਬਾ ਨਛੱਤਰ ਨਾਥ ਦੀ ਜਥੇਬੰਦੀ ਅਤੇ ਦਲਿਤ ਚੇਤਨਾ ਮੰਚ ਹੋਏ ਇਕੱਠੇ

ਧੂਰੀ, 7 ਫਰਵਰੀ (ਸੰਜੇ ਲਹਿਰੀ) - ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਮੁੱਖ ਦਫ਼ਤਰ ਧੂਰੀ ਵਿਖੇ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਸ਼੍ਰੀ ਵਿੱਕੀ ਪਰੋਚਾ ਨੇ ਦੱਸਿਆ ਕਿ ਧੂਰੀ ਵਿਖੇ ਹੋਈ ਮੀਟਿੰਗ ਵਿੱਚ ...

ਪੂਰੀ ਖ਼ਬਰ »

6 ਸਾਲਾਂ ਤੋਂ ਭਗÏੜਾ ਵਿਅਕਤੀ ਬਠਿੰਡਾ ਤੋਂ ਕਾਬੂ

ਸ਼ੇਰਪੁਰ, 7 ਫਰਵਰੀ (ਦਰਸ਼ਨ ਸਿੰਘ ਖੇੜੀ, ਮੇਘ ਰਾਜ ਜੋਸ਼ੀ) - ਇੰਸਪੈਕਟਰ ਅਮਰੀਕ ਸਿੰਘ ਮੁੱਖ ਅਫ਼ਸਰ ਥਾਣਾ ਸ਼ੇਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਮੁਕੱਦਮਾ ਨੰਬਰ 21, ਐਨ.ਡੀ.ਪੀ ਐਕਟ ਥਾਣਾ ਸ਼ੇਰਪੁਰ ਬਰਿਖ਼ਲਾਫ਼ ਪੁਨੀਤ ਕੁਮਾਰ ਪੁੱਤਰ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਸਿਹਤ ਬਲਾਕ ਵਿਖੇ ਮਨਾਇਆ ਵਿਸ਼ਵ ਕੈਂਸਰ ਜਾਗਰੂਕਤਾ ਦਿਹਾੜਾ

ਮੂਣਕ, 7 ਫਰਵਰੀ (ਭਾਰਦਵਾਜ, ਸਿੰਗਲਾ) - ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸੈਨੀ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕÏਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਸਿਹਤ ਬਲਾਕ ਮੂਣਕ ਵਿਖੇ ਸਿਹਤ ਵਿਭਾਗ ...

ਪੂਰੀ ਖ਼ਬਰ »

ਡੀ.ਟੀ.ਐਫ. ਕੱਲ੍ਹ ਕਰੇਗੀ ਬੀ.ਪੀ.ਈ.ਓ. ਚੀਮਾ ਦੇ ਰਵੱਈਏ ਖ਼ਿਲਾਫ਼ ਹੰਕਾਰ ਤੋੜੋ ਰੈਲੀ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਧਾਲੀਵਾਲ, ਭੁੱਲਰ) - ਡੀ.ਟੀ.ਐਫ. ਪੰਜਾਬ ਬਲਾਕ ਸੁਨਾਮ-1 ਦੀ ਮੀਟਿੰਗ ਪ੍ਰਧਾਨ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਬਲਾਕ ...

ਪੂਰੀ ਖ਼ਬਰ »

26000 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਕੇ 'ਆਪ' ਸਰਕਾਰ ਨੇ ਮਿਸਾਲ ਪੈਦਾ ਕੀਤੀ ਹੈ - ਐਡਵੋਕੇਟ ਗੋਇਲ

ਲਹਿਰਾਗਾਗਾ, 7 ਫਰਵਰੀ (ਪ੍ਰਵੀਨ ਖੋਖਰ) - ਆਪਣੇ ਕਾਰਜਕਾਲ ਦੇ ਦਸ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ਼ ਇਤਿਹਾਸਿਕ ਫ਼ੈਸਲੇ ਲਏ ਸਗੋਂ ਉਨ੍ਹਾਂ ਨੂੰ ਇੰਨ-ਬਿੰਨ ਲਾਗੂ ਵੀ ਕੀਤਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ 'ਤੇ ਖੇਡਾਂ ਵਿਚੋਂ ਮੱਲਾਂ ਮਾਰੀਆਂ

ਚੀਮਾ ਮੰਡੀ, 7 ਫਰਵਰੀ (ਜਗਰਾਜ ਮਾਨ) - ਸੀ.ਬੀ.ਐਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀ.ਸੈ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਬੈਂਗਲੋਰ ਵਿਖੇ ਹੋਇਆ 60ਵੀਆਂ ਨੈਸ਼ਨਲ ਰੋਲਰ ਸਕੇਟਿੰਗ ਖੇਡਾਂ ਦੇ ਵਿਚੋਂ ਗੋਲਡ ਮੈਡਲ ...

ਪੂਰੀ ਖ਼ਬਰ »

ਅਕੇਡੀਆ ਵਰਲਡ ਸਕੂਲ ਦਾ ਸਾਲਾਨਾ ਸਮਾਗਮ ਹੋਇਆ

ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਭੁੱਲਰ, ਧਾਲੀਵਾਲ, ਸੱਗੂ) - ਅਕੇਡੀਆ ਵਰਲਡ ਸਕੂਲ ਸੁਨਾਮ ਵਲੋਂ ਆਪਣਾ ਸਾਲਾਨਾ ਸਮਾਗਮ ਕਰਵਾਇਆ ਗਿਆ |ਜਿਸ ਵਿਚ ਸ੍ਰੀਮਤੀ ਪੂਨਮਦੀਪ ਕÏਰ ਆਈ.ਏ.ਐਸ ਡਿਪਟੀ ਕਮਿਸ਼ਨਰ, ਬਰਨਾਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਅਹਿਮ ਮਸਲੇ ਵਿਚਾਰੇ

ਧੂਰੀ, 7 ਫਰਵਰੀ (ਲਖਵੀਰ ਸਿੰਘ ਧਾਂਦਰਾ) - ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਗਦੀਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੂਲਰ ਘਰਾਟ, 7 ਫ਼ਰਵਰੀ (ਜਸਵੀਰ ਸਿੰਘ ਅÏਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਵਿਸ਼ਵ ਕੈਂਸਰ ਦਿਵਸ ਸੰਬੰਧੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਝੰਡਾ ਦਿਵਸ 26 ਨੂੰ

ਸੰਗਰੂਰ, 7 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾਂ ਅਤੇ ਵੱਖ-ਵੱਖ ਤਹਿਸੀਲਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ ਮਹਾਂਵੀਰ ਚੌਂਕ, ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭਵਾਨੀਗੜ੍ਹ, 7 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਝਨੇੜ੍ਹੀ ਦੇ ਡੇਰਾ ਬਾਬਾ ਮਾਧੋ ਦਾਸ ਜੀ ਮੱਟ ਸਾਹਿਬ ਵਿਖੇ ਸਮੂਹ ਨਗਰ ਨਿਵਾਸੀ ਪਿੰਡ ਝਨੇੜੀ, ਫੱਗੂਵਾਲਾ, ਰੇਤਗੜ੍ਹ ਅਤੇ ਘਰਾਚੋਂ ਵਲੋਂ ਸ੍ਰੀ ਮੱਦ ਭਾਗਵਤ ਸਪਤਾਹ ਗਿਆਨ ਯੱਗ ਕਰਵਾਇਆ ਗਿਆ | ਜਿਸ ਵਿਚ ਹਵਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX