ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਅੰਮ੍ਰਿਤਸਰ

ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇ. ਈ. ਈ. ਮੇਨਜ਼ ਦਾ ਨਤੀਜਾ ਐਲਾਨਿਆ

ਅੰਮਿ੍ਤਸਰ, 8 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨੈਸ਼ਨਲ ਟੈਸਟਿੰਗ ਏਜੰਸੀ ਨੇ ਸਾਂਝੀ ਦਾਖਲਾ ਪ੍ਰੀਖਿਆ (ਜੇ. ਈ. ਈ.) ਮੇਨਜ਼ ਦਾ ਨਤੀਜਾ ਐਲਾਨ ਦਿੱਤਾ ਹੈ, ਜਿਸ 'ਚ ਅੰਮਿ੍ਤਸਰ ਦੇ 3 ਬੱਚਿਆਂ ਕੁਨਾਲ ਮਨਹਾਸ, ਕਪਿਲ ਸਰੀਨ ਤੇ ਹਿਤੇਸ਼ ਖੰਨਾ ਨੇ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਉਪਲਬੱਧੀਆਂ ਹਾਸਿਲ ਕੀਤੀਆਂ ਹਨ |
ਸਾਫਟਵੇਅਰ ਇੰਜੀਨੀਅਰ ਬਣਨਾ ਚਾਹੁੰਦਾ ਹੈ ਕੁਨਾਲ ਮਨਹਾਸ
ਕੁਨਾਲ ਮਨਹਾਸ ਨੇ 99.71 ਪਰਸਨਟਾਈਲ ਹਾਸਿਲ ਕਰਕੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ, ਉਸ ਨੇ ਅੰਮਿ੍ਤਸਰ ਦੇ ਇੰਸਟੀਚਿਊਟ ਤੋਂ ਕੋਚਿੰਗ ਲਈ ਹੈ | ਉਸ ਦੇ ਪਿਤਾ ਸਲਿੰਦਰ ਸਿੰਘ ਦੁਕਾਨਦਾਰ ਹਨ ਅਤੇ ਮਾਂ ਸੁਜਾਤਾ ਘਰੇਲੂ ਔਰਤ ਹੈ | ਉਸਦਾ ਸੁਪਨਾ ਆਈ. ਆਈ. ਟੀ. ਬੰਬੇ ਤੋਂ ਸਾਫਟਵੇਅਰ ਇੰਜੀਨੀਅਰ ਬਣਨਾ ਹੈ | ਉਸਦੇ ਪਰਿਵਾਰ ਵਿਚ ਕਿਸੇ ਨੇ ਵੀ ਪਹਿਲਾਂ ਜੇ. ਈ. ਈ. ਪਾਸ ਨਹੀਂ ਕੀਤਾ | ਉਹ ਕਿ੍ਕਟ ਖੇਡਣਾ ਪਸੰਦ ਕਰਦਾ ਹੈ | ਉਸਨੇ ਕਿਹਾ ਕਿ ਉਹ ਨਿਯਮਿਤ ਤੌਰ 'ਤੇ 8 ਘੰਟੇ ਪੜ੍ਹਾਈ ਲਈ ਦਿੰਦਾ ਹੈ, ਪਰ ਉਹ ਆਪਣੀ ਨੀਂਦ ਨਾਲ ਸਮਝੌਤਾ ਨਹੀਂ ਕਰ ਸਕਦਾ |
ਕੈਮੀਕਲ ਇੰਜੀਨੀਅਰ ਬਣਨਾ ਚਾਹੁੰਦਾ ਹੈ ਕਪਿਲ ਸਰੀਨ
ਕਪਿਲ ਸਰੀਨ ਨੇ 99.52 ਪਰਸਨਟਾਇਲ ਪ੍ਰਾਪਤ ਕਰਕੇ ਅੰਮਿ੍ਤਸਰ ਦਾ ਨਾਂਅ ਰੌਸ਼ਨ ਕੀਤਾ ਹੈ | ਉਸਦੇ ਪਿਤਾ ਬਲਦੇਵ ਰਾਜ ਇਕ ਦੁਕਾਨਦਾਰ ਹਨ ਅਤੇ ਮਾਂ ਨੀਤੂ ਬਾਲਾ ਇਕ ਘਰੇਲੂ ਔਰਤ ਹੈ | ਉਹ ਆਈ. ਆਈ. ਟੀ. ਦਿੱਲੀ ਤੋਂ ਪੜ੍ਹਾਈ ਕਰਕੇ ਕੈਮੀਕਲ ਇੰਜੀਨੀਅਰ ਬਣਨਾ ਚਾਹੁੰਦਾ ਹੈ | ਉਸ ਦਾ ਮਾਮਾ ਵੀ ਇੰਜੀਨੀਅਰ ਹੈ ਅਤੇ ਚਾਚਾ ਅਧਿਆਪਕ ਹੈ, ਜਿਨ੍ਹਾਂ ਨੇ ਕਪਿਲ ਨੂੰ ਇਸ ਖੇਤਰ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ ਹਿਤੇਸ਼ ਖੰਨਾ
ਮਜੀਠਾ ਰੋਡ ਦੇ ਰਹਿਣ ਵਾਲੇ ਹਿਤੇਸ਼ ਖੰਨਾ ਨੇ 99.33 ਪਰਸਨਟਾਇਲ ਪ੍ਰਾਪਤ ਕੀਤੇ ਹਨ | ਉਸ ਦੇ ਪਿਤਾ ਰਾਕੇਸ਼ ਦੰਦਾਂ ਦੇ ਡਾਕਟਰ ਹਨ ਅਤੇ ਮਾਂ ਨਿਸ਼ਾ ਘਰੇਲੂ ਔਰਤ ਹੈ | ਉਹ ਹੋਲੀ ਹਾਰਟ ਸਕੂਲ ਤੋਂ 12ਵੀਂ ਕਰ ਰਿਹਾ ਹੈ | ਉਸਦਾ ਟੀਚਾ ਇਕ ਉਦਯੋਗਪਤੀ ਬਣਨਾ ਹੈ, ਜਿਸ ਲਈ ਉਹ ਆਈ. ਆਈ. ਟੀ. ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ | ਉਸ ਕੌਮੀ ਪੱਧਰ 'ਤੇ ਸ਼ਤਰੰਜ ਮੁਕਾਬਲੇ ਖੇਡ ਚੁੱਕਾ ਹੈ | ਉਹ ਰੋਜ਼ਾਨਾ 8 ਘੰਟੇ ਤੇ ਪ੍ਰੀਖਿਆ ਵਾਲੇ ਦਿਨ 10 ਘੰਟੇ ਪੜ੍ਹਾਈ ਕਰਦਾ ਹੈ | ਉਨ੍ਹਾਂ ਨੂੰ ਇੰਜੀਨੀਅਰਿੰਗ ਕਰਨ ਦੀ ਪ੍ਰੇਰਨਾ ਆਪਣੇ ਪਿਤਾ ਤੋਂ ਮਿਲੀ | ਉਸਦੇ ਚਾਚਾ ਅਤੇ ਚਚੇਰੇ ਭਰਾ ਨੇ ਵੀ ਜੇ. ਈ. ਈ. ਪਾਸ ਕੀਤੀ ਹੈ |

ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਬਿਨਾਂ ਕੋਚਿੰਗ ਲਏ ਜੇ. ਈ. ਈ. ਮੇਨ ਪ੍ਰੀਖਿਆ 'ਚੋਂ ਹਾਸਿਲ ਕੀਤੇ 98.5 ਫੀਸਦੀ ਅੰਕ

ਅੰਮਿ੍ਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੱੁਖੀ ਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ -2 (ਨੇੜੇ ਗੁਰਦੁਆਰਾ ਟਾਹਲਾ ਸਾਹਿਬ) ਤਰਨ ਤਾਰਨ ਰੋਡ ਦੀ ...

ਪੂਰੀ ਖ਼ਬਰ »

ਅਣ ਅਧਿਕਾਰਤ ਤੌਰ 'ਤੇ ਬੈਨਰ, ਪੋਸਟਰ ਤੇ ਹੋਰਡਿੰਗ ਲਗਾਉਣ ਵਾਲੇ ਲੋਕਾਂ ਦੀ ਹੁਣ ਖੈਰ ਨਹੀਂ

ਅੰਮਿ੍ਤਸਰ, 8 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਵਿਚ ਅਣ ਅਧਿਕਾਰਤ ਤੌਰ 'ਤੇ ਬੈਨਰ, ਪੋਸਟਰ ਤੇ ਹੋਰਗਿੰਡ ਬੋਰਡ ਲਗਾਕੇ ਅਸਲ ਦਿੱਖ ਨੂੰ ਵਿਗਾੜਣ ਵਾਲੇ ਲੋਕਾਂ ਦੀ ਹੁਣ ਖੈਰ ਨਹੀਂ ਹੈ, ਅਜਿਹੇ ਲੋਕਾਂ ਦੇ ਖ਼ਿਲਾਫ਼ ਨਗਰ ਨਿਗਮ ਵਲੋਂ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ...

ਪੂਰੀ ਖ਼ਬਰ »

ਸ਼ੋ੍ਰਮਣੀ ਸੰਪ੍ਰਦਾਇ ਟਕਸਾਲ ਭਾਈ ਮਨੀ ਸਿੰਘ ਦੇ ਪ੍ਰਬੰਧ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ

ਅੰਮਿ੍ਤਸਰ, 8 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ, ਕਟੜਾ ਕਰਮ ਸਿੰਘ ਦੇ ਮੱੁਖੀ ਸੰਤ ਬਾਬਾ ਮੱਖਣ ਸਿੰਘ, ਜੋ ਬੀਤੀ 3 ਫਰਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ ਦੇ ਪ੍ਰਬੰਧ ਹੇਠਲੇ ਡੇਰੇ ਦੀ ਸੇਵਾ ਸੰਭਾਲ ਨੂੰ ਲੈ ਕੇ ਸੇਵਾਪੰਥੀ ...

ਪੂਰੀ ਖ਼ਬਰ »

ਗੁਰੂ ਨਗਰੀ ਦੇ ਸਵਾ ਸੌ ਸਾਲ ਪੁਰਾਣਾ ਰੀਗੋ ਬਰਿੱਜ ਕੀਤਾ ਬੰਦ

ਅੰਮਿ੍ਤਸਰ, 8 ਫਰਵਰੀ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਗੁਰੂ ਨਗਰੀ 'ਚ ਅੰਗਰੇਜ਼ਾਂ ਵੇਲੇ ਦੇ ਬਣੇ ਤੇ ਕਰੀਬ ਸਵਾ ਸੌ ਸਾਲ ਪੁਰਾਣੇ ਰੀਗੋ ਬਰਿੱਜ ਨੂੰ ਬੰਦ ਕਰ ਦਿੱਤਾ ਗਿਆ ਹੈ | ਇਸ ਪੁੱਲ ਨੂੰ ਦੁਬਾਰਾ ਬਣਾਉਣ ਲਈ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਇਸ ਪੁੱਲ ਨੂੰ ...

ਪੂਰੀ ਖ਼ਬਰ »

ਨਸ਼ਿਆਂ ਤੋਂ ਸਤਾਏ ਧਾਰੀਵਾਲ ਕਲੇਰ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਖੋਲਿਆ ਮੋਰਚਾ

ਅਜਨਾਲਾ, 8 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਦੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਨਸ਼ੇ ਪਹਿਲਾਂ ਦੀ ਤਰ੍ਹਾਂ ਵਿਕ ਰਹੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਵਿਦਿਆਰਥੀ ਸੰਗਠਨ ਸੱਥ ਵਲੋਂ ਵਿਸ਼ਾਲ ਮਾਰਚ

ਅੰਮਿ੍ਤਸਰ, 8 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦਿਆਰਥੀ ਜਥੇਬੰਦੀ ਸੱਥ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ 'ਚ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ 'ਚ ਮਾਰਚ ਕੱਢਿਆ ਗਿਆ, ਇਹ ਮਾਰਚ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਕੈਂਪਸ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਵਤੀਰੇ ਤੋਂ ਨਾਖੁਸ਼ ਸਨਅਤਕਾਰ ਆਪਣੇ ਬਲਬੂਤੇ 'ਤੇ ਚਲਾ ਰਹੇ ਹਨ ਉਦਯੋਗ

ਅੰਮਿ੍ਤਸਰ, 8 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਉਚਿਤ ਸਰਕਾਰੀ ਸਹੂਲਤਾਂ ਤੋਂ ਵਾਂਝਾ ਰੱਖਣ ਕਾਰਨ ਸਨਅਤਕਾਰ ਮੌਜੂਦਾ ਸਰਕਾਰ ਤੋਂ ਨਾਖੁਸ਼ ਹਨ | ਜਿਸ ਕਾਰਨ ਵੱਡੀ ਗਿਣਤੀ 'ਚ ਸਨਅਤਕਾਰ ਦੂਜੇ ਸੂਬਿਆਂ ਨੂੰ ਹਿਜ਼ਰਤ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਵੰਤ ਸਿੰਘ ਦਾ ਸਾਲਾਨਾ ਜੋੜ ਮੇਲਾ ਕੱਲ੍ਹ

ਚੱਬਾ, 8 ਫਰਵਰੀ (ਜੱਸਾ ਅਨਜਾਣ)-ਸੰਨ 1757 ਈ: 'ਚ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਾਉਣ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ 10 ਫਰਵਰੀ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ ਦੇ ਮਣਕੇ ਟੁੱਟ ਜਾਣ ਉਪਰੰਤ ਕੀਤੇ ਸਫਲ ਆਪ੍ਰੇਸ਼ਨ ਨਾਲ ਹੇਠਲੇ ਧੜ ਨੂੰ ਸੁੰਨ ਹੋਣ ਤੋਂ ਬਚਾਇਆ : ਡਾ: ਮਨਪ੍ਰੀਤ ਸਿੰਘ

ਅੰਮਿ੍ਤਸਰ, 8 ਫਰਵਰੀ (ਰੇਸ਼ਮ ਸਿੰਘ)- ਸੜਕ ਦੁਰਘਟਨਾ ਦੌਰਾਨ ਰੀੜ ਦੀ ਹੱਡੀ ਦੀ ਸੱਟ ਲੱਗਣ ਤੇ ਮਣਕੇ ਟੱੁਟ ਜਾਣ ਉਪਰੰਤ ਹੇਠਲੇ ਧੜ ਨੂੰ ਸੁੰਨ ਹੋਣ ਤੋਂ ਬਚਾਉਣ ਲਈ ਕੀਤਾ ਅਪਰੇਸ਼ਨ ਸਫਲਤਾਪੂਰਵਕ ਸੰਪੰਨ ਹੋਇਆ ਹੈ ਅਤੇ ਮਰੀਜ਼ ਅਪਰੇਸ਼ਨ ਦੇ ਦੂਜੇ ਦਿਨ ਬਾਅਦ ਹੀ ਪਹਿਲਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਵੰਤ ਸਿੰਘ ਦਾ ਸਾਲਾਨਾ ਜੋੜ ਮੇਲਾ ਕੱਲ੍ਹ

ਚੱਬਾ, 8 ਫਰਵਰੀ (ਜੱਸਾ ਅਨਜਾਣ)-ਸੰਨ 1757 ਈ: 'ਚ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਾਉਣ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ 10 ਫਰਵਰੀ ...

ਪੂਰੀ ਖ਼ਬਰ »

ਵਿਧਾਇਕ ਰਮਦਾਸ ਦੀ ਅਗਵਾਈ 'ਚ ਵਰਪਾਲ ਬਾਬਾ ਫੌਜਾ ਸਿੰਘ ਵਾਲਾ ਦੀ ਬਦਲੀ ਜਾਵੇਗੀ ਨੁਹਾਰ - ਗੁਰਪ੍ਰਲਾਦ ਵਰਪਾਲ

ਚੱਬਾ, 8 ਫਰਵਰੀ (ਜੱਸਾ ਅਨਜਾਣ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਗੁਰਪ੍ਰਲਾਦ ਸਿੰਘ ਵਰਪਾਲ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਚੋਣਾਂ ਤੋਂ ਪਹਿਲਾਂ ਸੂਬੇ ਦੀ ਜਨਤਾ ਨਾਲ ਵਾਅਦੇ ਕੀਤੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਹਾਊਸ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਪਣਾ ਓ. ਐੱਸ. ਡੀ. ਨਿਗਮ ਦਫ਼ਤਰ 'ਚ ਬਿਠਾਇਆ

ਅੰਮਿ੍ਤਸਰ, 8 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਹਾਊਸ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹੁਣ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਨਿਗਮ ਦੇ ਕੰਮਾਂ ਦੀ ਨਜ਼ਰਸਾਨੀ ਕਰਨ ਲਈ ਆਪਣੇ ਓ. ਐੱਸ. ਡੀ. ਮਨਪ੍ਰੀਤ ਸਿੰਘ ਨੂੰ ਨਿਗਮ ਦਫ਼ਤਰ ਵਿਖੇ ਬਣਾਏ ...

ਪੂਰੀ ਖ਼ਬਰ »

ਭਲਕੇ ਸ਼ਹੀਦੀ ਜੋੜ ਮੇਲੇ 'ਤੇ ਸੰਤ-ਮਹਾਂਪੁਰਸ਼, ਨਿਹੰਗ ਸਿੰਘ ਮੁਖੀ, ਸਿੰਘ ਸਾਹਿਬਾਨ ਤੇ ਪ੍ਰਸਿੱਧ ਰਾਗੀ-ਢਾਡੀ ਹਾਜ਼ਰੀਆਂ ਭਰਨਗੇ - ਸਿੰਘ ਸਾਹਿਬ

ਚੱਬਾ, 8 ਫਰਵਰੀ (ਜੱਸਾ ਅਨਜਾਣ)-ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ 10 ਫਰਵਰੀ ਦਿਨ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ...

ਪੂਰੀ ਖ਼ਬਰ »

ਨਕਲੀ ਪਿਸਤੌਲ ਵਿਖਾ ਕੇ 1 ਹਜ਼ਾਰ ਰੁਪਏ ਖੋਹਣ ਵਾਲਾ ਗਿ੍ਫ਼ਤਾਰ : 500 ਬਰਾਮਦ

ਅੰਮਿ੍ਤਸਰ, 8 ਫਰਵਰੀ (ਰੇਸ਼ਮ ਸਿੰਘ)-ਇਥੇ ਇਕ ਰੈਂਸਟੋਰੈਂਟ 'ਚ ਦਾਖਲ ਹੋ ਕੇ ਪਿਸਤੌਲ ਵਿਖਾ ਕੇ ਇਕ ਹਜ਼ਾਰ ਰੁਪਏ ਖੋਹ ਕੇ ਭੱਜੇ ਲੁਟੇਰਿਆਂ 'ਚੋਂ ਇਕ ਨੂੰ ਗਿ੍ਫਤਾਰ ਕਰਨ 'ਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ ਜਿਸ ਪਾਸੋਂ ਖੋਹਿਆ ਗਿਆ 500 ਰੁਪਿਆ ਤੇ ਨਕਲੀ ਲਾਈਟਰ ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ ਸੰਤਰਾ ਚੋਰੀ ਕਰਨ ਦੇ ਦੋਸ਼ 'ਚ ਇਸਾਈ ਮਜ਼ਦੂਰ ਦੀ ਹੱਤਿਆ

ਅੰਮਿ੍ਤਸਰ, 8 ਫਰਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਖਾਨੇਵਾਲ ਸ਼ਹਿਰ 'ਚ ਮੁਹੰਮਦ ਵਸੀਮ ਨਾਮੀ ਜਿਮੀਂਦਾਰ ਵਲੋਂ ਉਸ ਦੇ ਬਾਗ਼ 'ਚੋਂ ਸੰਤਰਾ ਚੋਰੀ ਕਰਨ ਦੇ ਦੋਸ਼ ਵਿਚ ਇਮੈਨੁਅਲ ਮਸੀਹ ਨਾਂਅ ਦੇ ਇਕ ਇਸਾਈ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ | ਪੁਲਿਸ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਬੰਬ ਧਮਾਕੇ ਦੌਰਾਨ 5 ਜ਼ਖ਼ਮੀ

ਅੰਮਿ੍ਤਸਰ, 8 ਫਰਵਰੀ (ਸੁਰਿੰਦਰ ਕੋਛੜ)-ਅਫਗਾਨਿਸਤਾਨ 'ਚ ਅੱਜ ਸਵੇਰੇ ਹੋਏ ਇਕ ਬੰਬ ਧਮਾਕੇ ਵਿਚ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਰਿਪੋਰਟਾਂ ਮੁਤਾਬਕ ਅਫ਼ਗਾਨਿਸਤਾਨ ਦੇ ਫਰਿਆਬ ਸ਼ਹਿਰ 'ਚ ਇਮਾਮ ਅਬੂ ਹਨੀਫਾ ਮਸਜਿਦ ਅੰਦਰ ਲਗਾਏ ਬੰਬ ਦੇ ਧਮਾਕੇ ਵਜੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX