ਬਠਿੰਡਾ, 8 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਵਲੋਂ ਜੀ.ਪੀ.ਐਫ਼. ਕਟੌਤੀ ਸ਼ੁਰੂ ਨਾ ਕਰਨ ਅਤੇ ਅਧੂਰੇ ਨੋਟੀਫ਼ਿਕੇਸ਼ਨ ਨੂੰ ਸੰਪੂਰਨ ਰੂਪ ਵਿਚ ਜਾਰੀ ਨਾ ਕਰਨ ਦੇ ਰੋਸ ਵਜੋਂ ਅੱਜ ਐਨ.ਪੀ.ਐਸ. ਮੁਲਾਜ਼ਮਾਂ ਨੇ ਮਾਰਚ ਕੱਢਣ ਉਪਰੰਤ ਮੁੱਖ ਬੱਸ ਅੱਡੇ ਸਾਹਮਣੇ ਮੁੱਖ ਮੰਤਰੀ, ਪੰਜਾਬ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਤੋਂ ਪਹਿਲਾਂ ਸੀ.ਪੀ.ਐਂਡ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਐਨ.ਪੀ.ਐਸ. ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਇਕਬਾਲ ਸਿੰਘ ਮਾਨ, ਜਰਨਲ ਸਕੱਤਰ ਰਣਜੀਤ ਰਾਣਾ, ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਕਿਰਨਾ ਖਾਨ, ਸਰਪ੍ਰਸਤ ਸੁਖਦਰਸ਼ਨ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰੈਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ ਨੇ ਕਿਹਾ ਕਿ ਦੋ ਮਹੀਨੇ ਦਾ ਲੰਮਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਐਨ ਪੀ ਐਸ ਮੁਲਾਜ਼ਮਾਂ ਨੂੰ ਨਾ ਤਾਂ ਜੀ.ਪੀ.ਐਫ. ਨੰਬਰ ਅਲਾਟ ਹੋਇਆ ਅਤੇ ਨਾ ਹੀ ਇਸ ਦੀ ਕਟੌਤੀ ਸ਼ੁਰੂ ਹੋਈ ਹੈ ¢ ਜਿਸ ਕਾਰਨ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ ਉੱਪਰ 20 ਸਾਲ ਦੀ ਸੇਵਾ ਨੂੰ ਪੈਨਸ਼ਨ ਗਣਨਾ ਸਮੇਂ ਪੂਰੇ ਲਾਭ ਦਿੱਤੇ ਜਾਣ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਵੀ ਪੈਨਸ਼ਨ ਦਿੱਤੀ ਜਾਵੇ¢ ਜ਼ਿਲ੍ਹਾ ਪ੍ਰੀਸ਼ਦ ਅਤੇ ਐਸ. ਐਸ. ਏ./ਰਮਸਾ ਅਧੀਨ ਕੀਤੀ ਨੌਕਰੀ ਦੇ ਸਮਾਂ ਕਾਲ ਨੂੰ ਪੈਨਸ਼ਨ ਦਾ ਲਾਭ ਗਿਣਦੇ ਸਮੇਂ ਰੈਗੂਲਰ ਨੌਕਰੀ ਦੇ ਸਮੇਂ ਵਿੱਚ ਜੋੜਿਆ ਜਾਵੇ ¢ ਆਗੂ ਨੇ ਦੱਸਿਆ ਕਿ ਐਨ.ਪੀ. ਐਸ ਅਧੀਨ ਆਉਂਦੇ ਅੱਜ ਦੇ ਮੁਲਾਜ਼ਮਾਂ ਨੇ ਆਪਣੀ ਸੇਵਾ ਕਾਲ ਦੇ ਮੱੁਢਲੇ ਤਿੰਨ ਤੋਂ ਪੰਜ ਸਾਲ ਠੇਕਾ ਆਧਾਰ ਤੇ ਨਿਗੂਣੀਆਂ ਤਨਖ਼ਾਹਾਂ 'ਤੇ ਲਾਏ ਹਨ ¢ ਅੱਜ ਜਦੋਂ ਇਨ੍ਹਾਂ ਮੁਲਾਜ਼ਮਾਂ ਦੀ ਪੈਨਸ਼ਨ ਤੈਅ ਕੀਤੀ ਜਾਣੀ ਹੈ ਤਾਂ ਸਿਰਫ਼ ਰੈਗੂਲਰ ਸਮੇਂ ਨੂੰ ਹੀ ਗਿਣਿਆ ਜਾਵੇਗਾ ¢ ਰੈਗੂਲਰ ਸਮਾਂ ਘੱਟ ਰਹਿ ਜਾਣ ਕਾਰਨ ਬਹੁਤ ਸਾਰੇ ਮੁਲਾਜ਼ਮ ਸਾਥੀ ਪੈਨਸ਼ਨ ਦਾ ਪੂਰਾ ਲਾਭ ਨਹੀਂ ਲੈ ਸਕਣਗੇ ¢ ਇਸ ਤਰ੍ਹਾਂ ਅੱਜ ਦੇ ਐਨ. ਪੀ. ਐਸ. ਮੁਲਾਜ਼ਮ ਦੋਹਰੀ ਮਾਰ ਹੇਠ ਹਨ ¢
ਬਠਿੰਡਾ, 8 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਇੰਜੀਨੀਅਰ ਅਤੇ ਪਦਉੱਨਤ ਉੱਪ ਮੰਡਲ ਇੰਜੀਨੀਅਰ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ 'ਤੇ ਚਲੇ ਗਏ ...
ਤਲਵੰਡੀ ਸਾਬੋ, 8 ਫਰਵਰੀ (ਰਣਜੀਤ ਸਿੰਘ ਰਾਜੂ)- ਸੇਵਾਪੰਥੀਆਂ ਦੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਿੱਤ ਡੇਰਾ ਗਿਆਨੀ ਅਮੀਰ ਸਿੰਘ ਦੇ ਮੁਖੀ ਮਹੰਤ ਬਾਬਾ ਮੱਖਣ ਸਿੰਘ ਦੇ ਅਕਾਲ ਚਲਾਣੇ ਉਪਰੰਤ ਡੇਰੇ ਸਬੰਧੀ ਪੈਦਾ ਹੋਇਆ ਵਿਵਾਦ ਅੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ...
ਬਠਿੰਡਾ, 8 ਫਰਵਰੀ (ਪੱਤਰ ਪ੍ਰੇਰਕ)-ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੇ ਦਿਸ਼ਾ-ਨਿਦਰੇਸ਼ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਠਿੰਡਾ ਦੇ ਸੀ.ਆਈ.ਏ ...
ਬਠਿੰਡਾ, 8 ਫਰਵਰੀ (ਵੀਰਪਾਲ ਸਿੰਘ)- ਸਥਾਨਕ ਕਮਲਾ ਨਹਿਰੂ ਕਾਲੋਨੀ ਵਿਚੋਂ ਇਕ ਔਰਤ ਦੇ ਗਲੇ ਵਿਚ ਪਾਈ ਚੈਨੀ ਖਿੱਚ ਕੇ ਰਫ਼ੂ ਚੱਕਰ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਕਿ ਸਥਾਨਕ ਕਮਲਾ ਨਹਿਰੂ ਕਾਲੋਨੀ ਵਿਖੇ ਰੇਖਾ ਰਾਣੀ ਨਾਮ ਦੀ ਔਰਤ ਆਪਣੇ ...
ਬਠਿੰਡਾ, 8 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਨਖ਼ਾਹ ਸਕੇਲ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਕੇ.ਵੀ ਕੇ. ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਠਿੰਡਾ ਦੇ ਸਮੂਹ ਅਧਿਆਪਕਾਂ/ਵਿਗਿਆਨੀਆਂ ਨੇ ਕਲਮਛੋੜ ...
ਬਠਿੰਡਾ, 8 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਸੂਬੇ ਦੀ ਨਵੀਂ ਬਣੀ 'ਆਪ' ਸਰਕਾਰ ਵਲੋਂ 'ਆਟਾ-ਦਾਲ ਸਕੀਮ' ਦੇ ਲਾਭਪਾਤਰੀਆਂ ਨੂੰ ਘਰ-ਘਰ ਆਟਾ ਪਹੁੰਚਾਉਣ ਦੇ ਵਾਅਦੇ ਨੂੰ ਪੁਗਾਉਣ ਤੋਂ ਪਹਿਲਾਂ ਮੁੜ ਜਾਂਚ-ਪੜਤਾਲ ਦੇ ਨਾਂਅ 'ਤੇ ਹਜ਼ਾਰਾਂ ਕਾਰਡਾਂ 'ਤੇ ਕੱਟ ਲਗਾਉਣ ਦੀ ...
ਬਠਿੰਡਾ, 8 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਲਾਂਡਰਾਂ ਵਲੋਂ ਐਵਰੈਸਟ ਬੈਟਰ ਕਿਚਨ ਕਲੀਨਰੀ ਚੈਲੇਂਜ ਸੀਜਨ 4 ਕਰਵਾਇਆ ਗਿਆ | ਇਸ ਮੌਕੇ ਐਵਰੈਸਟ ਦੇ ਹੈੱਡ ਮੀਡੀਆ ਸ਼ਿਵਦਾਸ ਨਾਇਰ ਅਤੇ ਬੈਟਰ ਕਿਚਨ ਮੈਗਜ਼ੀਨ ਦੇ ਪ੍ਰਕਾਸ਼ਕ ...
ਬਠਿੰਡਾ, 8 ਫਰਵਰੀ (ਅੰਮਿ੍ਤਪਾਲ ਸਿੰਘ ਵਲਾ੍ਹਣ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਬੀਤੇ ਦਿਨੀਂ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਕੁੱਬ੍ਹੇ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ...
ਲਹਿਰਾ ਮੁਹੱਬਤ, 8 ਫਰਵਰੀ (ਸੁਖਪਾਲ ਸਿੰਘ ਸੁੱਖੀ)- ਇੰਪਲਾਈਜ਼ ਫੈਡਰੇਸ਼ਨ (ਚਾਹਲ) ਥਰਮਲ ਪਲਾਂਟ ਲਹਿਰਾ ਮੁਹੱਬਤ ਵਲੋਂ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ ਗਈ | ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ, ਜਨਰਲ ...
ਗੋਨਿਆਣਾ, 8 ਫਰਵਰੀ (ਲਛਮਣ ਦਾਸ ਗਰਗ)- 55 ਅਵਾਰਡ ਟੂ.ਐਸ.ਸੀ. ਸਪੋਰਟਸ ਸਕੀਮ ਅਧੀਨ ਪੰਜਵੀਂ ਜਮਾਤ ਦੇ ਬੱਚਿਆਂ ਦੀਆਂ ਖੇਡਾਂ ਹੋ ਰਹੀਆਂ ਹਨ | ਸੈਂਟਰ ਹਰਰਾਏਪੁਰ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਕਲਾ ਕਰਵਾਈਆਂ ਗਈਆਂ | ਇਨ੍ਹਾਂ ਵਿਚ ਕਬੱਡੀ ਲੜਕੇ ...
ਰਾਮਾਂ ਮੰਡੀ, 8 ਫਰਵਰੀ (ਤਰਸੇਮ ਸਿੰਗਲਾ, ਅਮਰਜੀਤ ਲਹਿਰੀ)-ਪ੍ਰੋ: ਬਲਜਿੰਦਰ ਕੌਰ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕਾ ਤਲਵੰਡੀ ਸਾਬੋ ਵਲੋਂ ਸਮੂਹ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਦੇ ਨਾਲ ਅੱਜ ਸਥਾਨਕ ਅਨਾਜ ਮੰਡੀ ਵਿਖੇ ਲੋਕਾਂ ਦੀਆਂ ...
ਤਲਵੰਡੀ ਸਾਬੋ, 8 ਫਰਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨਾਂ 'ਚ ਨਿਯੁਕਤ ਕੀਤੇ ਜ਼ਿਲ੍ਹਾ ਭਾਜਪਾ ਬਠਿੰਡਾ (ਦਿਹਾਤੀ) ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਐਲਾਨੀ ਜ਼ਿਲ੍ਹਾ ਕਾਰਜਕਾਰਨੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਪਲੇਠੀ ਮੀਟਿੰਗ ਤਲਵੰਡੀ ਸਾਬੋ ਦੀ ...
ਬਠਿੰਡਾ, 8 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਫ਼ੌਜੀ ਛਾਉਣੀ ਅੰਦਰਲੇ ਸੰਗਤ ਸਿੰਘ ਆਡੀਟੋਰੀਅਮ ਵਿਖੇ ਫ਼ੌਜ ਦੀ ਦੱਖਣੀ ਪੱਛਮੀ ਕਮਾਂਡ ਦਾ ਦੋ ਰੋਜ਼ਾ ਬਹਾਦਰੀ ਅਵਾਰਡ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਉਚੇਚੇ ਤੌਰ 'ਤੇ ਪਹੁੰਚੇ ਲੈਫ਼ਟੀਨੈਂਟ ਜਨਰਲ ...
ਮੌੜ ਮੰਡੀ, 8 ਫਰਵਰੀ (ਗੁਰਜੀਤ ਸਿੰਘ ਕਮਾਲੂ)- ਪੰਜਾਬ ਕਿਸਾਨ ਯੂਨੀਅਨ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਵਿਖੇ ਸੂਬਾ ਖ਼ਜ਼ਾਨਚੀ ਗੁਰਜੰਟ ਸਿੰਘ ਮਾਨਸਾ ਅਤੇ ਗੋਰਾ ਸਿੰਘ ਭੈਣੀ ਬਾਘਾ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਖੇ ਹੋਈ | ਇਸ ਮੀਟਿੰਗ ...
ਲਹਿਰਾ ਮੁਹੱਬਤ, 8 ਫਰਵਰੀ (ਸੁਖਪਾਲ ਸਿੰਘ ਸੁੱਖੀ)- ਕ੍ਰਿਕਟ ਟੂਰਨਾਮੈਂਟ ਕਮੇਟੀ ਲਹਿਰਾ ਬੇਗਾ ਵਲੋਂ 11ਵਾਂ ਸ਼ਾਨਦਾਰ ਕ੍ਰਿਕਟ ਖੇਡ ਮੇਲੇ 'ਚੋਂ ਫਾਈਨਲ ਮੁਕਾਬਲਾ ਜਗਰਾਉਂ ਦੀ ਟੀਮ ਨੇ ਗਗਨ ਇਲੈਵਨ ਬਠਿੰਡਾ ਨੂੰ ਹਰਾ ਕੇ ਕੱਪ ਅਤੇ 41000 ਰੁਪਏ ਦੂਜੇ ਸਥਾਨ ਦੀ ਟੀਮ ਗਗਨ ...
ਲਹਿਰਾ ਮੁਹੱਬਤ, 8 ਫਰਵਰੀ (ਸੁਖਪਾਲ ਸਿੰਘ ਸੁੱਖੀ)- ਕ੍ਰਿਕਟ ਟੂਰਨਾਮੈਂਟ ਕਮੇਟੀ ਲਹਿਰਾ ਬੇਗਾ ਵਲੋਂ 11ਵਾਂ ਸ਼ਾਨਦਾਰ ਕ੍ਰਿਕਟ ਖੇਡ ਮੇਲੇ 'ਚੋਂ ਫਾਈਨਲ ਮੁਕਾਬਲਾ ਜਗਰਾਉਂ ਦੀ ਟੀਮ ਨੇ ਗਗਨ ਇਲੈਵਨ ਬਠਿੰਡਾ ਨੂੰ ਹਰਾ ਕੇ ਕੱਪ ਅਤੇ 41000 ਰੁਪਏ ਦੂਜੇ ਸਥਾਨ ਦੀ ਟੀਮ ਗਗਨ ...
ਤਲਵੰਡੀ ਸਾਬੋ, 8 ਫਰਵਰੀ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਅੰਦਰ ਵੱਧ ਰਹੇ ਤਣਾਅ ਨੂੰ ਘੱਟ ਕਰਨ ਅਤੇ ਉਨ੍ਹਾਂ ਅੰਦਰ ਉਤਸ਼ਾਹ ਦਾ ਸੰਚਾਰ ਕਰਨ ਲਈ ਪ੍ਰੋ.(ਡਾ.) ਐਸ.ਕੇ.ਬਾਵਾ ਉਪ ਕੁਲਪਤੀ ਦੀ ...
ਬਠਿੰਡਾ, 8 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਮੈਂ ਪੰਜਾਬੀ, ਬੋਲੀ ਪੰਜਾਬੀ' ਨਾਮ ਹੇਠ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਬਠਿੰਡਾ, 8 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਮੈਂ ਪੰਜਾਬੀ, ਬੋਲੀ ਪੰਜਾਬੀ' ਨਾਮ ਹੇਠ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਭਗਤਾ ਭਾਈਕਾ, 8 ਜਨਵਰੀ (ਸੁਖਪਾਲ ਸਿੰਘ ਸੋਨੀ)- ਬੀ ਬੀ ਐਸ ਆਈਲੈਟਸ ਅਤੇ ਇਮੀਗਰੇਸ਼ਨ ਗਰੁੱਪ ਆਫ਼ ਇੰਸਟੀਚਿਊਟ ਭਗਤਾ ਭਾਈਕਾ ਜਿਥੇ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ, ਉਥੇ ਸੰਸਥਾ ਵਲੋਂ ਸਮਾਜ ਸੇਵਾ ਦੇ ਕਾਰਜਾਂ ਰਾਹੀ ਵੀ ਅਥਾਹ ਦਾਨ ਪੁੰਨ ਦੇ ...
ਰਾਮਪੁਰਾ ਫੂਲ, 8 ਫਰਵਰੀ (ਹੇਮੰਤ ਕੁਮਾਰ ਸ਼ਰਮਾ) ਫੂਲ ਟਾਊਨ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ¢ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਨਾਇਬ ਸਿੰਘ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ...
ਗੋਨਿਆਣਾ, 8 ਫਰਵਰੀ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੇ ਇਕ ਕਿਸਾਨ ਜਰਨੈਲ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੂੰ ਆਪਣੇ ਹੀ ਖੇਤ ਵਿਚ ਫ਼ਸਲਾਂ ਨੂੰ ਪਾਣੀ ਲਗਾਉਣ ਲਈ ਵਾਰਬੰਦੀ ਦੇ ਦੌਰਾਨ 65 ਮਿੰਟਾਂ ਤੋਂ ਘਟਾ ਕੇ ਸਿਰਫ਼ 8 ਮਿੰਟ ਮਿਲਣ 'ਤੇ ਕਿਸਾਨ ਵਿਚ ...
ਬਠਿੰਡਾ, 8 ਫਰਵਰੀ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਛੇਵੇਂ ਪੇ ਕਮਿਸ਼ਨ ਵਿਚ ਜੂਨੀਅਰ ਅਧਿਆਪਕਾਂ ਦੀਆਂ ਤਨਖ਼ਾਹਾਂ ਸੀਨੀਅਰ ਅਧਿਆਪਕਾਂ ਤੋਂ ਵੱਧ ਫਿਕਸ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਉਚ ...
ਗੋਨਿਆਣਾ, 8 ਫਰਵਰੀ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੇ ਇਕ ਕਿਸਾਨ ਜਰਨੈਲ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੂੰ ਆਪਣੇ ਹੀ ਖੇਤ ਵਿਚ ਫ਼ਸਲਾਂ ਨੂੰ ਪਾਣੀ ਲਗਾਉਣ ਲਈ ਵਾਰਬੰਦੀ ਦੇ ਦੌਰਾਨ 65 ਮਿੰਟਾਂ ਤੋਂ ਘਟਾ ਕੇ ਸਿਰਫ਼ 8 ਮਿੰਟ ਮਿਲਣ 'ਤੇ ਕਿਸਾਨ ਵਿਚ ...
ਬਠਿੰਡਾ, 8 ਫਰਵਰੀ (ਵੀਰਪਾਲ ਸਿੰਘ) ਬਿਜਲੀ ਮੁਲਾਜ਼ਮ ਜਥੇਬੰਦੀ ਦੀ ਸਰਕਲ ਕਮੇਟੀ ਟੀ ਐਸ ਯੂ ਰਜਿ: ਨੰ: 19 ਬਠਿੰਡਾ ਵਲੋਂ ਪਾਵਰਕਾਮ ਦੁਆਰਾ ਸੀ. ਆਰ. ਏ. 295/19 ਅਧੀਨ ਭਰਤੀ ਕੀਤੇ ਗਏ ਸਹਾਇਕ ਲਾਇਨਮੈਨਾਂ ਵਿਚੋਂ 25 ਸਹਾਇਕ ਲਾਇਨਮੈਨਾਂ ਨੂੰ ਤਜਰਬਾ ਸਰਟੀਫਿਕੇਟਾਂ ਨੂੰ ਗਲਤ ...
ਭਗਤਾ ਭਾਈਕਾ, 8 ਫਰਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਦਫ਼ਤਰੀ ਅਮਲੇ ਦੀ ਦਫ਼ਤਰ ਅੰਦਰ ਸਮਾਂਬੱਧਤਾ ਦੇ ਮੱਦੇਨਜ਼ਰ ਉਪਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਓਮ ਪ੍ਰਕਾਸ਼ (ਪੀ.ਸੀ.ਐੱਸ) ਵਲੋਂ ...
ਭਗਤਾ ਭਾਈਕਾ, 8 ਫਰਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਦਫ਼ਤਰੀ ਅਮਲੇ ਦੀ ਦਫ਼ਤਰ ਅੰਦਰ ਸਮਾਂਬੱਧਤਾ ਦੇ ਮੱਦੇਨਜ਼ਰ ਉਪਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਓਮ ਪ੍ਰਕਾਸ਼ (ਪੀ.ਸੀ.ਐੱਸ) ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX