ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਮਾਨਸਾ

ਬਖਸ਼ੀਵਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਬਰੇਟਾ, 8 ਫਰਵਰੀ (ਪਾਲ ਸਿੰਘ ਮੰਡੇਰ)- ਪਿੰਡ ਬਖਸ਼ੀਵਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ ਹੈ | ਉਹ ਮਹੀਨਾ ਪਹਿਲਾਂ ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ | ਜਾਣਕਾਰੀ ਅਨੁਸਾਰ ਗੁਰਜੋਤ ਸਿੰਘ (19) ਜਨਵਰੀ ਮਹੀਨੇ ਵਿਚ ਸਰੀ (ਕੈਨੇਡਾ) ਵਿਖੇ ਪੜ੍ਹਾਈ ਦੇ ਆਧਾਰ 'ਤੇ ਗਿਆ ਸੀ | ਪਰਿਵਾਰ ਨੇ ਇਕਲੌਤੇ ਪੁੱਤਰ ਨੂੰ ਚੰਗੇ ਭਵਿੱਖ ਦੀ ਆਸ ਵਿਚ ਕੈਨੇਡਾ ਭੇਜਿਆ ਸੀ ਅਤੇ ਹੁਣ ਉਸ ਦੀ ਮੌਤ ਦੀ ਦੁਖਦਾਈ ਖ਼ਬਰ ਨੇੜਲੇ ਸਾਥੀਆਂ ਵਲੋਂ ਦਿੱਤੀ ਗਈ | ਪਿੰਡ ਵਾਸੀਆਂ ਨੇ ਉਸ ਦੀ ਮਿ੍ਤਕ ਦੇਹ ਪਿੰਡ ਲਿਆਉਣ ਲਈ ਪੰਜਾਬ ਸਰਕਾਰ ਨੂੰ ਗੁਹਾਰ ਲਾਈ ਹੈ |

ਭਾਕਿਯੂ (ਸਿੱਧੂਪੁਰ) ਨੇ ਪਿੰਡਾਂ 'ਚ ਇਕੱਤਰਤਾਵਾਂ ਕੀਤੀਆਂ

ਮਾਨਸਾ, 8 ਫਰਵਰੀ (ਸ.ਰਿ.)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪਿੰਡ ਰਾਮਾਨੰਦੀ, ਭਲਾਈਕੇ, ਉੱਲਕ, ਭੰਮੇ ਖ਼ੁਰਦ ਅਤੇ ਰਾਏਪੁਰ ਵਿਖੇ ਖ਼ਰਾਬੇ ਨਰਮੇ ਦਾ ਮੁਆਵਜ਼ਾ ਲੈਣ ਸਬੰਧੀ ਇਕੱਤਰਤਾਵਾਂ ਕੀਤੀਆਂ ਗਈਆਂ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ ਵਿਖੇ ਐਥਲੈਟਿਕ ਮੀਟ ਕਰਵਾਈ

ਜੋਗਾ, 8 ਫਰਵਰੀ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ | ਉਦਘਾਟਨ ਸੰਸਥਾ ਦੇ ਸਕੱਤਰ ਮਨਜੀਤ ਸਿੰਘ ਨੇ ਕੀਤਾ | ਸਕੂਲ ਪਿ੍ੰਸੀਪਲ ਸਵਿਤਾ ਕਾਠ ਨੇ ਮਸ਼ਾਲ ਨੂੰ ਅਗਨੀ ਭੇਟ ਕਰਕੇ ਖੇਡਾਂ ਦਾ ਸ਼ੁਭ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ 13 ਨੂੰ ਬਜਟ ਵਿਰੋਧੀ ਦਿਵਸ ਮਨਾਉਣ ਦਾ ਐਲਾਨ

ਮਾਨਸਾ, 8 ਫਰਵਰੀ (ਸੱਭਿ.ਪ੍ਰਤੀ.)- ਸੀ.ਪੀ.ਆਈ ਦੀ ਸ਼ਹਿਰੀ ਕਮੇਟੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਲੋਕ ਵਿਰੋਧੀ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਬਜਟ ਵਿਰੋਧੀ ਦਿਵਸ ...

ਪੂਰੀ ਖ਼ਬਰ »

ਸਿਹਤ ਅਮਲੇ ਨੂੰ ਟੀਕਾਕਰਨ ਹਫ਼ਤੇ ਸੰਬੰਧੀ ਹਦਾਇਤਾਂ ਕੀਤੀਆਂ

ਮਾਨਸਾ, 8 ਫਰਵਰੀ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਦੀ ਅਗਵਾਈ ਹੇਠ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸਟਾਫ਼ ਨੂੰ ਵਿਸ਼ੇਸ਼ ਟੀਕਾਕਰਨ ਹਫ਼ਤੇ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਲੇਖ ਰਚਨਾ ਮੁਕਾਬਲੇ 'ਚ ਪਵਨਪ੍ਰੀਤ ਕੌਰ ਨੇ ਪਹਿਲਾ ਸਥਾਨ ਮੱਲਿਆ

ਮਾਨਸਾ, 8 ਫਰਵਰੀ (ਰਾਵਿੰਦਰ ਸਿੰਘ ਰਵੀ)- ਭਾਸ਼ਾ ਵਿਭਾਗ ਵਲੋਂ ਸਥਾਨਕ ਸ. ਚੇਤਨ ਸਿੰਘ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਲੇਖ ਰਚਨਾ, ਕਵਿਤਾ ਰਚਨਾ, ...

ਪੂਰੀ ਖ਼ਬਰ »

ਬੁਰਜ ਗਿੱਲ ਵਲੋਂ ਸੂਬਾ ਕਮੇਟੀ ਮੈਂਬਰਾਂ ਨੂੰ ਖ਼ਾਰਜ ਕਰਨ 'ਤੇ ਰੋਸ ਪ੍ਰਗਟ ਕੀਤਾ

ਝੁਨੀਰ, 8 ਫਰਵਰੀ (ਨਿ.ਪ.ਪ.)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕੱਤਰਤਾ ਸਥਾਨਕ ਬਾਬਾ ਧਿਆਨ ਦਾਸ ਡੇਰੇ 'ਚ ਕੁਲਦੀਪ ਸਿੰਘ ਚਹਿਲਾਂਵਾਲੀ ਤੇ ਦਰਸ਼ਨ ਸਿੰਘ ਮੋਫਰ ਦੀ ਪ੍ਰਧਾਨਗੀ ਹੇਠ ਹੋਈ | ਵਿਸ਼ੇਸ਼ ਤੌਰ 'ਤੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਹਾਕਮਵਾਲਾ ਕਬੱਡੀ ਖੇਡ ਮੇਲੇ ਦਾ ਪੋਸਟਰ ਜਾਰੀ ਕੀਤਾ

ਬੋਹਾ, 8 ਫਰਵਰੀ (ਪ.ਪ.)- ਨੇੜਲੇ ਪਿੰਡ ਹਾਕਮਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਕਲੱਬ ਵਲੋਂ 15 ਅਤੇ 16 ਫਰਵਰੀ ਨੂੰ ਕਰਵਾਏ ਜਾ ਰਹੇ ਕਬੱਡੀ ਖੇਡ ਮੇਲੇ ਦਾ ਪੋਸਟਰ ਸਮਾਜ ਸੇਵੀ ਮਨਮੰਦਰ ਸਿੰਘ ਬੀਰੇਵਾਲਾ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਸੁਖਵਿੰਦਰ ਸਿੰਘ ਬੱਬਲ, ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਚਰਨ ਕੌਰ

ਮਾਨਸਾ, 8 ਫਰਵਰੀ (ਰਵੀ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਪਿੰਡ ਮੂਸਾ ਦੀ ਸਰਪੰਚ ਚਰਨ ਕੌਰ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਉਨ੍ਹਾਂ ਗਿਲਾ ਜ਼ਾਹਿਰ ਕੀਤਾ ਕਿ ਦੇਸ਼ 'ਚ ਇਨਸਾਫ਼ ਨਾਂਅ ਦੀ ...

ਪੂਰੀ ਖ਼ਬਰ »

ਡਿਸਪੈਂਸਰੀਆਂ 'ਚ ਮੁੜ ਸਟਾਫ਼ ਲਿਆਉਣ ਨੂੰ ਲੈ ਕੇ ਹਾਈਵੇ ਜਾਮ ਕਰਨ ਦੀ ਚਿਤਾਵਨੀ

ਬਰੇਟਾ, 8 ਫਰਵਰੀ (ਜੀਵਨ ਸ਼ਰਮਾ)- ਸਰਕਾਰੀ ਡਿਸਪੈਂਸਰੀਆਂ ਨੂੰ ਬੰਦ ਕਰ ਕੇ ਸਟਾਫ਼ ਨੂੰ ਮਹੱਲਾ ਕਲੀਨਿਕਾਂ 'ਚ ਤਬਦੀਲ ਕਰਨ ਦੇ ਰੋਸ ਵਜੋਂ ਪਿੰਡ ਬਖਸ਼ੀਵਾਲਾ ਅਤੇ ਕਾਹਨਗੜ੍ਹ ਵਿਖੇ ਪਿੰਡ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ 'ਚ ...

ਪੂਰੀ ਖ਼ਬਰ »

ਵਿਜੇ ਕੁਮਾਰ ਸਿੰਗਲਾ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮਾਨਸਾ, 8 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਵਿਜੇ ਕੁਮਾਰ ਸਿੰਗਲਾ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ 27 ਵਾਰਡਾਂ ਵਾਲੀ ਨਗਰ ਕੌਂਸਲ ਦੇ 23 ਕੌਂਸਲਰਾਂ ਨੇ ਬਹੁਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣਿਆ ਸੀ ਜਦਕਿ ...

ਪੂਰੀ ਖ਼ਬਰ »

ਬੱਚਿਆਂ ਤੇ ਗਰਭਵਤੀ ਮਾਵਾਂ ਦਾ ਸਮੇਂ 'ਤੇ ਟੀਕਾਕਰਨ ਕਰਵਾਉਣਾ ਜ਼ਰੂਰੀ- ਡਾ. ਨਵਰੂਪ ਕੌਰ

ਮਾਨਸਾ, 8 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਨਵਰੂਪ ਕੌਰ ਵਲੋਂ ਮਮਤਾ ਦਿਵਸ 'ਤੇ ਸਥਾਨਕ ਪੀ.ਪੀ. ਯੂਨਿਟ ਜੱਚਾ ਬੱਚਾ ਹਸਪਤਾਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਟੀਕਾਕਰਨ ਕਰਵਾਉਣ ਲਈ ਆਏ ਬੱਚਿਆਂ ਦੇ ਮਾਪਿਆਂ ਨੂੰ ਦੱਸਿਆ ਕਿ ਗਰਭਵਤੀ ...

ਪੂਰੀ ਖ਼ਬਰ »

ਬੱਚਿਆਂ ਤੇ ਗਰਭਵਤੀ ਮਾਵਾਂ ਦਾ ਸਮੇਂ 'ਤੇ ਟੀਕਾਕਰਨ ਕਰਵਾਉਣਾ ਜ਼ਰੂਰੀ- ਡਾ. ਨਵਰੂਪ ਕੌਰ

ਮਾਨਸਾ, 8 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਨਵਰੂਪ ਕੌਰ ਵਲੋਂ ਮਮਤਾ ਦਿਵਸ 'ਤੇ ਸਥਾਨਕ ਪੀ.ਪੀ. ਯੂਨਿਟ ਜੱਚਾ ਬੱਚਾ ਹਸਪਤਾਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਟੀਕਾਕਰਨ ਕਰਵਾਉਣ ਲਈ ਆਏ ਬੱਚਿਆਂ ਦੇ ਮਾਪਿਆਂ ਨੂੰ ਦੱਸਿਆ ਕਿ ਗਰਭਵਤੀ ...

ਪੂਰੀ ਖ਼ਬਰ »

ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 8 ਫਰਵਰੀ (ਨਿ.ਪ.ਪ.)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਫ਼ਾਰ ਗਰਲਜ਼) ਦੇ ਬੀ.ਐੱਡ. ਸੈਸ਼ਨ 2022-23 ਦੀ ਪ੍ਰੀਖਿਆ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਪਰਦੀਪ ਕੌਰ ਨੇ 80.8 ਪ੍ਰਤੀਸ਼ਤ, ਮਨਦੀਪ ਕੌਰ ਨੇ 80.2 ...

ਪੂਰੀ ਖ਼ਬਰ »

ਸਮਾਉਂ ਵਿਖੇ ਪੰਚਾਇਤ ਨੇ ਵਾਟਰ ਵਰਕਸ ਲਈ ਥਾਂ ਤਿਆਰ ਕੀਤੀ

ਭੀਖੀ, 8 ਫਰਵਰੀ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਸਮਾਉਂ ਵਿਖੇ ਪਿੰਡ ਦੀ ਪੰਚਾਇਤ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਸਦਕਾ ਖੀਵਾ ਕਲਾਂ ਰੋਡ 'ਤੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਨੇੜੇ ਵਾਟਰ ਵਰਕਸ ਬਣਾਉਣ ਲਈ ਮਿੱਟੀ ਪਾ ਕੇ ਥਾਂ ਤਿਆਰ ਕੀਤੀ ਗਈ | ਪੰਚਾਇਤ ...

ਪੂਰੀ ਖ਼ਬਰ »

ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਨੂੰ ਲੈ ਕੇ ਨੌਜਵਾਨਾਂ ਦਾ ਇਕੱਤਰਤਾ ਕੀਤੀ

ਜੋਗਾ, 8 ਫਰਵਰੀ (ਪ.ਪ.)- ਸਥਾਨਕ ਕਸਬਾ ਜੋਗਾ ਵਿਖੇ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਨੂੰ ਲੈ ਕੇ ਨੌਜਵਾਨਾਂ ਨਾਲ ਇਕੱਤਰਤਾ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ...

ਪੂਰੀ ਖ਼ਬਰ »

ਪਿੰਡ ਟਾਹਲੀਆਂ ਦੇ ਕ੍ਰਿਕਟ ਖੇਡ ਮੇਲੇ 'ਚ ਫਫੜੇ ਅਤੇ ਫੱਤਾ ਬਾਲੂ ਦੀ ਚੜ੍ਹਤ

ਬੋਹਾ, 8 ਫਰਵਰੀ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਟਾਹਲੀਆਂ ਵਿਖੇ ਯਾਰ ਅਣਮੁੱਲੇ ਖੇਡ ਕਲੱਬ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਦੂਜੇ ਕਾਸਕੋ ਕ੍ਰਿਕਟ ਖੇਡ ਮੇਲੇ ਦੂਰ ਦੁਰਾਡੇ ਤੋਂ ਦਰਜਨ ਦੇ ਕਰੀਬ ਕ੍ਰਿਕਟ ਟੀਮਾਂ ਨੇ ਭਾਗ ਲਿਆ | ਉਦਘਾਟਨ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਦਰਸ਼ਨ ਸ਼ਰਮਾ ਭਾਜਪਾ ਦੇ ਸਰਕਲ ਜੋਗਾ ਦੇ ਪ੍ਰਧਾਨ ਚੁਣੇ

ਜੋਗਾ, 8 ਫਰਵਰੀ (ਹਰਜਿੰਦਰ ਸਿੰਘ ਚਹਿਲ)- ਭਾਰਤੀ ਜਨਤਾ ਪਾਰਟੀ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਦੀ ਅਗਵਾਈ 'ਚ ਹੋਈ | ਸਰਬਸੰਮਤੀ ਨਾਲ ਦਰਸ਼ਨ ਸ਼ਰਮਾ ਨੂੰ ਸਰਕਲ ਜੋਗਾ ਦਾ ਪ੍ਰਧਾਨ ਚੁਣਿਆ ਗਿਆ ਜਦਕਿ ਰਾਜ ਕੁਮਾਰ ਕਾਲਾ ਨੂੰ ਜ਼ਿਲ੍ਹਾ ਕਾਰਜਕਾਰਨੀ ...

ਪੂਰੀ ਖ਼ਬਰ »

ਬੋੋੜਾਵਾਲ ਡਿਸਪੈਂਸਰੀ ਦਾ ਸਟਾਫ ਕਿਸੇ ਹੋਰ 'ਮੁਹੱਲਾ ਕਲੀਨਿਕ' 'ਚ ਤਬਦੀਲ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਮੁੱਖ ਸੜਕ 'ਤੇ ਲਗਾਇਆ ਧਰਨਾ

ਬੁਢਲਾਡਾ, 8 ਫਰਵਰੀ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਬੋੜਾਵਾਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਚੱਲ ਰਹੀ ਸਿਹਤ ਡਿਸਪੈਂਸਰੀ ਨੂੰ ਪਿਛਲੇ ਮਹੀਨੇ ਬੰਦ ਕਰਕੇ ਉਸਦਾ ਸਟਾਫ ਕਿਸੇ ਹੋਰ 'ਮੁਹੱਲਾ ਕਲੀਨਿਕ' 'ਚ ਤਬਦੀਲ ...

ਪੂਰੀ ਖ਼ਬਰ »

ਸੇਵਾਪੰਥੀਆਂ ਦੇ ਡੇਰਾ ਗਿਆਨੀ ਅਮੀਰ ਸਿੰਘ ਅੰਮਿ੍ਤਸਰ ਦਾ ਵਿਵਾਦ ਪੁੱਜਾ ਜਥੇਦਾਰ ਅਕਾਲ ਤਖ਼ਤ ਸਾਹਿਬ ਕੋਲ

ਤਲਵੰਡੀ ਸਾਬੋ, 8 ਫਰਵਰੀ (ਰਣਜੀਤ ਸਿੰਘ ਰਾਜੂ)- ਸੇਵਾਪੰਥੀਆਂ ਦੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਿੱਤ ਡੇਰਾ ਗਿਆਨੀ ਅਮੀਰ ਸਿੰਘ ਦੇ ਮੁਖੀ ਮਹੰਤ ਬਾਬਾ ਮੱਖਣ ਸਿੰਘ ਦੇ ਅਕਾਲ ਚਲਾਣੇ ਉਪਰੰਤ ਡੇਰੇ ਸਬੰਧੀ ਪੈਦਾ ਹੋਇਆ ਵਿਵਾਦ ਅੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX