ਤਾਜਾ ਖ਼ਬਰਾਂ


ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 4 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 6 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  1 minute ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 7 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 7 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 8 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 9 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 10 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 11 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 11 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਚੇਅਰਮੈਨ ਪਨਸੀਡ ਪੰਜਾਬ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਗਤੀਵਿਧੀਆਂ ਤੇ ਵਿਕਾਸ ਦੇ ਕੰਮਾਂ ਸੰਬੰਧੀ ਜਾਣਕਾਰੀ ਲੈਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਦੇ ਅਧਿਕਾਰੀਆਂ ਦੀ ਮੀਟਿੰਗ ਚੇਅਰਮੈਨ ਪਨਸੀਡ ਪੰਜਾਬ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮਹਿੰਦਰ ਸਿੰਘ ਚੇਅਰਮੈਨ ਪਨਸੀਡ ਪੰਜਾਬ ਨੇ ਦੱਸਿਆ ਕਿ ਇਸ ਵਾਰ ਪਨਸੀਡ ਵਿਭਾਗ ਵਲੋਂ ਝੋਨੇ ਦੀਆਂ ਸਾਰੀਆਂ ਸਿਫ਼ਾਰਿਸਸ਼ੁਦਾ ਕਿਸਮਾਂ ਦੇ ਉੱਤਮ ਕਿਸਮ ਦੇ ਬੀਜ ਹੀ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਵਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਬੀਜ ਸੁਸਾਇਟੀਆਂ ਰਾਹੀਂ ਵੀ ਦਿੱਤਾ ਜਾਵੇ | ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਵਲੋਂ ਖੇਤੀਬਾੜੀ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਗੱਲਬਾਤ ਕੀਤੀ ਗਈ ਕਿ ਜੇਕਰ ਖੇਤੀਬਾੜੀ ਨਾਲ ਸੰਬੰਧਿਤ ਕੰਮਾਂ ਬਾਰੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਸੰਬੰਧੀ ਵਿਭਾਗ ਦੇ ਅਧਿਕਾਰੀ ਉਨ੍ਹਾਂ ਨਾਲ ਤਾਲਮੇਲ ਕਰ ਸਕਦੇ ਹਨ | ਉਨ੍ਹਾਂ ਵਲੋਂ ਪਲਾਂਟ ਕਲੀਨਿਕ ਤੇ ਐਗਮਾਰਕ ਲੈਬ ਦੇ ਉਸਾਰੀ ਦੇ ਕੰਮ ਨੂੰ ਜਲਦ ਸ਼ੁਰੂ ਕਰਵਾਏ ਜਾਣ ਦਾ ਭਰੋਸਾ ਦਿਵਾਇਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਉਸਾਰੀ ਦੇ ਕੰਮ 'ਚ ਫ਼ੰਡਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਰਕਾਰ ਨੂੰ ਇਸ ਸੰਬੰਧੀ ਜਾਣੂ ਕਰਵਾ ਕੇ ਜਲਦ ਨੇਪਰੇ ਚੜਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਮਾਰਕੀਟਿੰਗ 'ਚ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਨ ਲਈ ਵੀ ਵਿਭਾਗ ਨੂੰ ਪ੍ਰਾਜੈਕਟ ਤਿਆਰ ਕਰਨ ਨੂੰ ਕਿਹਾ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ | ਉਨ੍ਹਾਂ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਵਧੀਆ ਪਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨੀ ਦਾ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ | ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ, ਪੀ. ਡੀ., ਡੀ. ਪੀ. ਡੀ. (ਆਤਮਾ) ਆਦਿ ਹਾਜ਼ਰ ਸਨ |

ਯੁਗਵੀਰ ਕੁਮਾਰ ਨੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਕੋਟਕਪੂਰਾ, 21 ਮਾਰਚ (ਮੇਘਰਾਜ)-ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਯੁਗਵੀਰ ਕੁਮਾਰ ਨੇ ਸਕੱਤਰ ਵਜੋਂ ਅਹੁਦਾ ਸੰਭਾਲਿਆ | ਉਹ ਇਸ ਤੋਂ ਪਹਿਲਾਂ ਵੀ ਇਥੇ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਤੇ ਆੜ੍ਹਤੀਆ ...

ਪੂਰੀ ਖ਼ਬਰ »

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਇਕ ਗੁਪਤ ਸੂਚਨਾ ਦੇ ਆਧਾਰ 'ਤੇ ਮੋਗਾ ਜ਼ਿਲੇ੍ਹ ਦੇ ਪਿੰਡ ਡਾਲਾ ਦੇ ਗੁਰਸਿਮਰਨ ਨਾਮੀ ਇਕ ਵਿਅਕਤੀ ਨੂੰ ਫ਼ਰੀਦਕੋਟ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ 8 ਮੋਟਰਸਾਈਕਲ ਬਰਾਮਦ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੌਰਾਨ ਆਪ੍ਰੇਸ਼ਨ ਲਈ ਚੁਣੇ ਮਰੀਜ਼ਾਂ ਨੂੰ ਆਪ੍ਰੇਸ਼ਨਾਂ ਲਈ ਜੈਤੋ ਭੇਜਿਆ

ਮਲੋਟ, 21 ਮਾਰਚ (ਪਾਟਿਲ)-ਪਿਛਲੇ ਦਿਨੀਂ ਭਲਾਈ ਕੇਂਦਰ ਗੁਰੂ ਰਾਮਦਾਸ ਸੇਵਾ ਸੁਸਾਇਟੀ ਪਿੰਡ ਛਾਪਿਆਂਵਾਲੀ ਵਲੋਂ ਪਿੰਡ ਛਾਪਿਆਂਵਾਲੀ ਦੇ ਕਮਿਊਨਿਟੀ ਹਾਲ ਵਿਖੇ ਬਲਾਕ ਲੰਬੀ ਦੇ ਕੋਆਰਡੀਨੇਟਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਦੀ ਅਗਵਾਈ 'ਚ ਲਾਏ ਅੱਖਾਂ ਦੇ ਮੁਫ਼ਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਦੀ ਅਗਵਾਈ 'ਚ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਐੱਸ. ਡੀ. ਐੱਮ. ਕੰਵਰਜੀਤ ਸਿੰਘ ਮਾਨ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛੀ

ਲੰਬੀ, 21 ਮਾਰਚ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡਾਂ ਵਿਚ ਬੀਤੇ ਕੁਝ ਦਿਨਾਂ ਤੋਂ ਟੁੱਟਵੀਂ ਬੱਦਲਵਾਈ ਤੇ ਰੁਕ-ਰੁਕ ਹੋ ਰਹੀ ਬਾਰਿਸ਼ ਕਾਰਨ ਕਣਕ ਦੇ ਝਾੜ 'ਤੇ ਅਸਰ ਪੈਣ ਦੀ ਸੰਭਾਵਨਾ ਹੈ | ਡਾ. ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਲੰਬੀ ਨੇ ਦੱਸਿਆ ਕਿ ਬਰਸਾਤ ਨਾਲ ...

ਪੂਰੀ ਖ਼ਬਰ »

ਓਵਰਬਿ੍ਜਾਂ ਦੇ ਥੱਲੇ ਵਾਲੀਆਂ ਸਰਵਿਸ ਰੋਡਾਂ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੀ ਮੰਗ

ਲੰਬੀ, 21 ਮਾਰਚ (ਮੇਵਾ ਸਿੰਘ)-ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਮਲੋਟ-ਲੰਬੀ-ਡੱਬਵਾਲੀ ਨੈਸ਼ਨਲ ਹਾਈਵੇਅ ਨੰ: 9 'ਤੇ ਚਾਰਮਾਰਗੀ ਦੇ ਕੰਮ ਨੂੰ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਕਿ ਕਰੀਬ ਮੁਕੰਮਲ ਹੋਣ ਦੇ ਨੇੜੇ ਪਹੁੰਚਦਾ ਜਾ ਰਿਹਾ ਹੈ | ਪਰ ਅਜੇ ਤੱਕ ਪਿੰਡ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਸਫ਼ਾਈ ਹਫ਼ਤਾ ਮੁਹਿੰਮ ਦੀ ਸ਼ੁਰੂਆਤ

ਗਿੱਦੜਬਾਹਾ, 21 ਮਾਰਚ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਦੀ ਅਗਵਾਈ 'ਚ ਅੱਜ ਸਫ਼ਾਈ ਹਫ਼ਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਪ੍ਰਧਾਨ ਬਿੰਟਾ ਅਰੋੜਾ ਨੇ ਦੱਸਿਆ ਕਿ ਸ਼ਹਿਰ ਅੰਦਰ ਕੂੜਾ ਕਰਕਟ ਆਦਿ ਦੀ ...

ਪੂਰੀ ਖ਼ਬਰ »

ਲੋਕਾਂ ਤੋਂ ਮੋਬਾਈਲ ਝਪਟਣ ਵਾਲੇ ਦੋ ਐਕਟਿਵਾ ਸਕੂਟਰੀ ਸਵਾਰ ਪੁਲਿਸ ਨੇ ਕੀਤੇ ਕਾਬੂ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨਾਂ 'ਚ ਫ਼ਰੀਦਕੋਟ ਸ਼ਹਿਰ ਅੰਦਰ ਲਾਗਾਤਰ ਵੱਧ ਰਹੀਆਂ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਵਲੋਂ ਸ਼ਰਾਰਤੀ ਨਜ਼ਰਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਸੀ ਜਿਸ ਦੌਰਾਨ ਸ਼ਹਿਰ ...

ਪੂਰੀ ਖ਼ਬਰ »

ਪਿੰਡ ਅਬੁਲਖੁਰਾਣਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਲੰਬੀ, 21 ਮਾਰਚ (ਮੇਵਾ ਸਿੰਘ)-ਬੀਤੀ ਦੇਰ ਸ਼ਾਮ ਬਲਾਕ ਲੰਬੀ ਦੇ ਪਿੰਡ ਅਬੁਲਖੁਰਾਣਾ ਵਿਖੇ ਉਸ ਵੇਲੇ ਸੋਗ ਦੀ ਲਹਿਰ ਫ਼ੈਲ ਗਈ, ਜਦੋਂ ਮਾਤਾ-ਪਿਤਾ ਦਾ ਇਕਲੌਤਾ ਬੇਟਾ ਤੇ 2 ਮਾਸੂਮ ਧੀਆਂ ਦਾ ਪਿਤਾ ਸੜਕ ਹਾਦਸੇ 'ਚ ਅਕਾਲ ਚਲਾਣਾ ਕਰ ਗਿਆ | ਪੁਲਿਸ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਪੰਜ ਲੱਖ ਦੀ ਰਾਸ਼ੀ ਚੋਰੀ

ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਪ੍ਰਵੀਨ ਕੁਮਾਰ ਗਰਗ ਯੂ. ਕੇ. ਪੈਸਟੀਸਾਈਡ ਕਮਿਸ਼ਨ ਏਜੰਟ ਦੁਕਾਨ ਨੰਬਰ 134, ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਮੁਨੀਮੀ (ਅਕਾਊਾਟ) ਦਾ ਕੰਮ ਕਰੀਬ 21/22 ਸਾਲ ...

ਪੂਰੀ ਖ਼ਬਰ »

ਰੈਡ ਰਿਬਨ ਕਲੱਬਾਂ ਨੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬਾਂ ਵਲੋਂ 'ਚਿੰਤਾ ਪ੍ਰਬੰਧਨ' ਵਿਸ਼ੇ 'ਤੇ ਕਾਲਜ ਕੈਂਪਸ 'ਚ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਡਾ. ਚੰਦਰ ਸ਼ੇਖਰ ਕੱਕੜ ਐਸ. ਐਮ. ਓ. ਸਿਵਲ ਹਸਪਤਾਲ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਲਈ ਲੋੜੀਂਦਾ ਸਾਮਾਨ ਭੇਟ

ਬਰਗਾੜੀ, 21 ਮਾਰਚ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਲੋੜਵੰਦ ਪਰਿਵਾਰ ਸ਼ਿਕੰਦਰ ਸਿੰਘ ਦੀ ਲੜਕੀ ਤੇ ਗੁਰਤੇਜ ਸਿੰਘ ਦੀ ਭਤੀਜੀ ਜਸ਼ਨਦੀਪ ਕੌਰ ਦੇ ਵਿਆਹ ਸਮੇਂ ਐਨ. ਆਰ. ਆਈ. ਜਸਵੀਰ ਕੌਰ ਔਲਖ ਆਸਟ੍ਰੇਲੀਆ, ਨਵਨੀਤ ਕੌਰ ਕੈਨੇਡਾ, ਗਗਨਵੀਰ ਸਿੰਘ ਕੈਨੇਡਾ, ਡਾ. ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ 'ਵਿਰਾਸਤ-ਏ-ਖ਼ਾਲਸਾ' ਦਾ ਫ਼ੇਰਾ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ 'ਵਿਰਾਸਤ-ਏ-ਖ਼ਾਲਸਾ' ਦਾ ਦੌਰਾ ਕੀਤਾ | ਵਿੱਦਿਅਕ ਦੌਰੇ ਨੂੰ ਪਿ੍ੰਸੀਪਲ ਜਗਦੀਪ ਸਿੰਘ ਤੇ ਡਾ. ਕੰਵਲਦੀਪ ਸਿੰਘ ਨੇ ਹਰੀ ਝੰਡੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਫ਼ਰੀਦਕੋਟ, 21 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਥਾਨਕ ਦਫ਼ਤਰ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਕਾਨਿਆਂ ਵਾਲੀ, ਡੋਡ ਤੇ ਪਿੰਡ ਦੀਪ ਸਿੰਘ ਵਾਲਾ ਦੇ ਵਿਕਾਸ ਕਾਰਜਾਂ ਲਈ 23.54 ਲੱਖ ਦੀ ਰਾਸ਼ੀ ਹੋਈ ਜਾਰੀ-ਵਿਧਾਇਕ ਸੇਖੋਂ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਪਿੰਡ ਕਾਨਿਆਂਵਾਲੀ, ਡੋਡ ਤੇ ਦੀਪ ਸਿੰਘ ਵਾਲਾ ਵਿਚ ਗਲੀਆਂ, ਡਰੇਨਾਂ ਤੇ ਪਾਣੀ ਦੇ ਨਿਪਟਾਰੇ ਲਈ ਪਾਈਪਾਂ ਪਾਉਣ ਸੰਬੰਧੀ ਸਰਕਾਰ ਵਲੋਂ 23.54 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਸੰਬੰਧੀ ਵਿਧਾਇਕ ਫ਼ਰੀਦਕੋਟ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਨਵੇਂ ਵਿਦਿਆਰਥੀਆਂ ਨੂੰ ਖ਼ੁਸ਼ਆਮਦੀਦ ਕਹਿਣ ਲਈ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਸ਼ੈਸ਼ਨ 2022-2023 'ਚ ਆਏ ਸਾਰੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਸਵਾਗਤ ਲਈ ਇਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ | ਇਸ ਖ਼ੂਬਸੁੂਰਤ ਸਮਾਰੋਹ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਫ਼ੇਰਾ ਲਗਾਇਆ

ਕੋਟਕਪੂਰਾ, 21 ਮਾਰਚ (ਮੇਘਰਾਜ, ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਦੇ ਕਰੀਅਰ ਕਾਊਾਸਲਿੰਗ ਲਈ ਕਾਲਜ ਕੋਟਕਪੂਰਾ ਤੋਂ ਕਾਲਜ ਦੇ ਪ੍ਰੋ. ਅਮਰਪਾਲ ਸਿੰਘ, ਪ੍ਰੋ. ਸ਼ਹਿਨਾਜ਼ ਬੇਗਮ ਸਮੇਤ 50 ਵਿਦਿਆਰਥੀਆਂ ਦਾ ਇਕ ਜਥਾ ਕੋਟਕਪੂਰਾ ਤੋਂ ...

ਪੂਰੀ ਖ਼ਬਰ »

ਡਿਪਟੀ ਮੈਨੇਜਰ ਹਰਪ੍ਰੀਤ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਐਚ. ਡੀ. ਐਫ਼. ਸੀ. ਬੈਂਕ ਦੇ ਡਿਪਟੀ ਮੈਨੇਜਰ ਹਰਪ੍ਰੀਤ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਬੈਂਕ ਵਲੋਂ ਸਨਮਾਨਿਤ ਕੀਤਾ ਗਿਆ | ਬੈਂਕ ਦੇ ਮੁਖੀ ਮਦਨ ਕੁਮਾਰ ਨੇ ਦੱਸਿਆ ਕਿ ਡਿਪਟੀ ਮੈਨੇਜਰ ਹਰਪ੍ਰੀਤ ਕੌਰ ਪਿਛਲੇ 10 ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸੌਂਪੇ ਪ੍ਰਸੰਸਾ ਪੱਤਰ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਸਰਪ੍ਰਸਤ ਪ੍ਰਹਿਲਾਦ ਰਾਏ ਗਰਗ ਤੇ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਦੀ ਸੂਬਾ ਇਕਾਈ ਵਲੋਂ ਸੂਬਾਈ ਸਮੂਹ ਗਾਣ ਮੁਕਾਬਲੇ 'ਚ ਸ਼ਿਵਾਲਿਕ ਪਬਲਿਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ-ਡਾ. ਭਗਤੂਆਣਾ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ)-ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਹੋਇਆ 92 ਸਾਲ ਹੋ ਰਹੇ ਹਨ ਤੇ ਦੇਸ਼ ਆਜ਼ਾਦ ਹੋਇਆ 76 ਸਾਲ ਹੋ ਗਏ ਪਰ ਕੇਂਦਰ ਤੇ ਪੰਜਾਬ 'ਚ ਅਨੇਕਾਂ ਸਰਕਾਰਾਂ ਬਦਲ ਗਈਆਂ ...

ਪੂਰੀ ਖ਼ਬਰ »

ਜੀ. ਐਨ. ਡੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਗਰਾਈਾ ਕਲਾਂ, 21 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਜੀ. ਐਨ. ਡੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਚੇਅਰਮੈਨ ਹਾਕਮ ਸਿੰਘ ਬਰਾੜ ਤੇ ਮੈਨੇਜਰ ਸਕੱਤਰ ਅਮਰਜੀਤ ਕੌਰ ਬਰਾੜ ਵੀ ਹਾਜ਼ਰ ਸਨ | ਸਕੂਲ ...

ਪੂਰੀ ਖ਼ਬਰ »

'ਖਵਾਇਸ਼ਾਂ ਦੀ ਉਡਾਨ' ਸਿਰਲੇਖ ਅਧੀਨ ਆਨ-ਲਾਈਨ ਵੈਬੀਨਾਰ 28 ਨੂੰ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਡਾ. ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 'ਖਵਾਇਸ਼ਾਂ ਦੀ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਨੇ ਲਾਵਾਰਸ ਤੇ ਮਾਨਸਿਕ ਰੋਗੀ ਔਰਤ ਨੂੰ ਆਸ਼ਰਮ ਭੇਜਿਆ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਦੀ ਸੇਵਾ ਸੰਭਾਲ ਨੂੰ ਸਮਰਪਿਤ ਮਾਨਵਤਾ ਫਾਊਾਡੇਸ਼ਨ ਦੁਆਰਾ ਸਥਾਨਕ ਗੋਨਿਆਣਾ ਰੋਡ ਸਥਿਤ ਚਲਾਏ ਜਾ ਰਹੇ ਮਾਨਵਤਾ ਰੈਣ ਬਸੇਰੇ 'ਚ ਇਕ ਹੋਰ ਲਾਵਾਰਸ ਤੇ ਮਾਨਸਿਕ ਰੋਗੀ ਔਰਤ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਨਤਕ ਥਾਵਾਂ 'ਤੇ ਇਕੱਠੇ ਹੋਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪਲਵੀ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਾਬੰਦੀਆਂ ਲਗਾਉਣ ਦੇ ...

ਪੂਰੀ ਖ਼ਬਰ »

ਆਸ਼ਾ ਫੈਸਿਲੀਟੇਟਰਾਂ ਤੇ ਆਸ਼ਾ ਵਰਕਰਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ

ਮਲੋਟ, 21 ਮਾਰਚ (ਪਾਟਿਲ)-ਐੱਸ. ਐੱਮ. ਓ. ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਬਲਾਕ ਆਲਮਵਾਲਾ ਦੀਆਂ ਆਸ਼ਾ ਫੈਸਿਲੀਟੇਟਰ ਤੇ ਆਸ਼ਾ ਵਰਕਰਾਂ ਨੂੰ 6 ਦਿਨਾਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ | ਟ੍ਰੇਨਿੰਗ 'ਚ ਆਸ਼ਾ ਵਰਕਰਾਂ ਨੂੰ ਫ਼ੀਲਡ 'ਚ ਮਾਨਸਿਕ ਸਿਹਤ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ 'ਚ ਪਰਸਨੈਲਿਟੀ ਡਿਵੈੱਲਪਮੈਂਟ ਵਿਸ਼ੇ 'ਤੇ ਕਰਵਾਇਆ ਲੈਕਚਰ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਰਸਨੈਲਿਟੀ ਡਿਵੈਲਪਮੈਂਟ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਲੈਕਚਰ ਦੌਰਾਨ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਦੇ ਬੁਲਾਰੇ ਰਾਜਪਾਲ ਸਿੰਘ ਵਲੋਂ ਕਾਲਜ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਅਰੋੜਬੰਸ ਸਭਾ ਵਲੋਂ ਪਰਿਵਾਰ ਮਿਲਣ ਸਮਾਰੋਹ, ਜਾਗਰੂਕਤਾ ਸੈਮੀਨਾਰ ਤੇ ਜਨਰਲ ਇਜਲਾਸ ਅੱਜ

ਕੋਟਕਪੂਰਾ, 21 ਮਾਰਚ (ਮੇਘਰਾਜ)-ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ 'ਚ ਲਗਾਤਾਰ ਯਤਨਸ਼ੀਲ ਸੰਸਥਾ ਅਰੋੜਬੰਸ ਸਭਾ ਵਲੋਂ 22 ਮਾਰਚ ਨੂੰ ਸਵੇਰੇ 10 ਵਜੇ ਸਥਾਨਕ ਜੈਤੋ ਸੜਕ 'ਤੇ ਸਥਿਤ ਅਰੋੜਬੰਸ ਧਰਮਸ਼ਾਲਾ ਵਿਖੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਦਾ ਸਾਲਾਨਾ ਮੇਲਾ ਅੱਜ

ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਮਟ ਬਾਬਾ ਕਾਲਾ ਮਹਿਰ ਜੀ, ਬੀੜ ਮਰ੍ਹਾਣਾ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਲੱਗਣ ਵਾਲਾ ਸਾਲਾਨਾ ਮੇਲਾ 22 ਮਾਰਚ ਨੂੰ ਸਮੂਹ ਸ਼ਰਧਾਲੂਆਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਅਸਥਾਨ 'ਤੇ ਸਾਰੇ ਗੋਤਾਂ ਦੇ ਲੋਕ ਅਥਾਹ ...

ਪੂਰੀ ਖ਼ਬਰ »

ਐਚ. ਆਈ. ਵੀ.-ਏਡਜ਼ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਬਾਜਾਖਾਨਾ, 21 ਮਾਰਚ (ਜਗਦੀਪ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਐਚਆਈਵੀ/ਏਡਜ਼ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਅਧੀਨ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਬਲਾਕ ਬਾਜਾਖਾਨਾ ਅਧੀਨ ਪੈਂਦੇ ਪਿੰਡ ਰੋਮਾਣਾ ਅਜੀਤ ਸਿੰਘ, ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਥੇਦਾਰ ਸਰੂਪ ਸਿੰਘ ਸਿਰਸੜੀ ਨਹੀਂ ਰਹੇ

ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਸਰੂਪ ਸਿੰਘ ਸਿਰਸੜੀ (80) ਨਹੀਂ ਰਹੇ, ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਪਿੰਡ ਸਿਰਸੜੀ ਦੇ ਸਮਸ਼ਾਨਘਾਟ 'ਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਇਲਾਕੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਆਏ ਦਿਨ ਤੋੜੇ ਜਾ ਰਹੇ ਹਨ ਸਾਬਕਾ ਹਲਕਾ ਵਿਧਾਇਕ ਵਲੋਂ ਰੱਖੇ ਨੀਂਹ ਪੱਥਰ

ਠੱਠੀ ਭਾਈ, 21 ਮਾਰਚ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਆਏ ਦਿਨ ਕਾਂਗਰਸ ਕਾਰਜਕਾਲ ਸਮੇਂ ਰੱਖੇ ਗਏ ਨੀਂਹ ਪੱਥਰ ਆਏ ਦਿਨ ਇਕ ਇਕ ਕਰਕੇ ਤੋੜੇ ਜਾਣ 'ਤੇ ਜਿਥੇ ਗਰਾਮ ਪੰਚਾਇਤ ਮਾੜੀ ਮੁਸਤਫਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਰਾਂ ਵਲੋਂ ਮਾਰਕਿੰਗ ਕੇਂਦਰ ਦਾ ਨਿਰੀਖਣ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਚਮਕੌਰ ਸਿੰਘ ਸਰਾਂ ਦੁਆਰਾ ਸਥਾਨਕ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ 8ਵੀਂ ਤੇ 12ਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੀ ਮਾਰਕਿੰਗ ਦੇ ਕੰਮ ਦਾ ਅਚਨਚੇਤ ਨਿਰੀਖਣ ਕੀਤਾ ...

ਪੂਰੀ ਖ਼ਬਰ »

ਭੁਪਿੰਦਰਾ ਖਾਲਸਾ ਸਕੂਲ ਮੋਗਾ ਦਾ ਸਾਲਾਨਾ ਨਤੀਜਾ ਐਲਾਨਿਆ

ਮੋਗਾ, 21 ਮਾਰਚ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਕੌਰ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੋਗਾ ਡੀਪੂ ਦੇ ਜਨਰਲ ਮੈਨੇਜਰ ਵਲੋਂ ਨਿੱਜੀ ਬੱਸ ਆਪ੍ਰੇਟਰਾਂ ਨਾਲ ਮੀਟਿੰਗ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਮਨਪ੍ਰੀਤ ਸਿੰਘ ਵਲੋਂ ਇਥੇ ਸਥਾਨਕ ਦਫ਼ਤਰ ਵਿਖੇ ਸ਼ਹਿਰ ਦੇ ਨਿੱਜੀ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜਨਰਲ ਮੈਨੇਜਰ ਵਲੋਂ ਸਮੂਹ ਮੈਂਬਰਾਂ ਨੂੰ ਸਪੱਸ਼ਟ ...

ਪੂਰੀ ਖ਼ਬਰ »

ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਲੜਕੀਆਂ ਦੇ ਫੁੱਟਬਾਲ ਤੇ ਕਬੱਡੀ ਦੇ ਸ਼ੋਅ ਮੈਚ ਕਰਵਾਏ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਵੱਖ-ਵੱਖ ਵਿਭਾਗਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕਤਾ ਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਅਭਿਆਨ ਨੂੰ ਸਫਲ ਬਣਾਇਆ ਜਾ ਸਕੇ | ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX